ਕਾਂਗਰਸ ਦੇ ਜੱਸ ਬੱਜੋਆਣਾ ਨੇ ਸਫਾਈ ਸੇਵਕਾਂ ਦੀ ਹੜਤਾਲ ਵਿੱਚ ਪਹੁੰਚ ਕੇ ਕੀਤੀ ਹਮਾਇਤ । ਪੰਜਾਬ ਸਰਕਾਰ ਸਫਾਈ ਸੇਵਕਾਂ ਦੀਆਂ ਮੰਗਾਂ ਜਲਦੀ ਪੂਰੀਆਂ ਕਰੇ :- ਜੱਸ ਬੱਜੋਆਣਾ ਰਾਮਪੁਰਾ ਫੂਲ,11 ਮਈ, ਦਲਜੀਤ ਸਿੰਘ ਸਿਧਾਣਾ ਪੰਜਾਬ ਵਿੱਚ ਪਿਛਲੇ 6 ਦਿਨਾਂ ਤੋਂ ਸਫਾਈ ਸੇਵਕਾਂ ਦੀ ਲਗਾਤਾਰ ਹੜਤਾਲ ਚੱਲ ਰਹੀ ਹੜਤਾਲ ਕਾਰਨ ਸ਼ਹਿਰ ਵਿੱਚ ਸਫਾਈ ਦਾ ਕੰਮ ਠੱਪ ਹੋ ਗਿਆ ਹੈ। ਇਸ ਤਹਿਤ ਨਗਰ ਕੌਂਸਲ ਰਾਮਪੁਰਾ ਫੂਲ ਵਿਖੇ ਸਫਾਈ ਕਰਮਚਾਰੀ ਪਿਛਲੇ ਕੁੱਝ ਦਿਨਾਂ ਤੋਂ ਹੜਤਾਲ ਤੇ ਬੈਠੇ ਹੋਏ ਹਨ ਉਨ੍ਹਾਂ ਦੇ ਨਗਰ ਕੌਂਸਲ ਵਿਖੇ ਲਗਾਏ ਧਰਨੇ ਵਿੱਚ ਕਾਂਗਰਸ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਹਲਕਾ ਰਾਮਪੁਰਾ ਫੂਲ ਦੇ ਮੁੱਖ ਸੇਵਾਦਾਰ ਐਡਵੋਕੇਟ ਜਸਵਿੰਦਰ ਸਿੰਘ ਜੱਸ ਬੱਜੋਆਣਾ ਪਹੁੰਚੇ ਤੇ ਉਨ੍ਹਾਂ ਨੇ ਆਪਣੇ ਵੱਲੋਂ ਸਫਾਈ ਸੇਵਕਾਂ ਨੂੰ ਹਮਾਇਤ ਦੇਣ ਦਾ ਐਲਾਨ ਕੀਤਾ ਤੇ ਹਰ ਸੰਭਵ ਮਦਦ ਦਾ ਭਰੋਸਾ ਵੀ ਦਿਵਾਇਆ ਇਸ ਮੌਕੇ ਐਡਵੋਕੇਟ ਜੱਸ ਬੱਜੋਆਣਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਸਫਾਈ ਸੇਵਕਾਂ ਦੀਆਂ ਮੰਗਾਂ ਨੂੰ ਜਲਦੀ ਪੂਰਾ ਕਰੇ ਤਾਂ ਜੋ ਉਹ ਆਪਣੇ ਕੰਮ ਤੇ ਵਾਪਸ ਆ ਸਕਣ ਤੇ ਸ਼ਹਿਰ ਵਿੱਚੋ ਸਫਾਈ ਕਰ ਸਕਣ ਕਿਉਂਕਿ ਇਸ ਸਮੇਂ ਸ਼ਹਿਰ ਵਿੱਚ ਸਫ਼ਾਈ ਨਾ ਹੋਣ ਕਰਕੇ ਕੂੜੇ ਦੇ ਢੇਰ ਲੱਗੇ ਹੋਏ ਹਨ ਤੇ ਲੋਕਾਂ ਪਰੇਸ਼ਾਨ ਹੋ ਰਹੇ ਹਨ ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਜਲਦੀ ਇਨ੍ਹਾਂ ਮੰਗਾਂ ਦਾ ਕੋਈ ਹੱਲ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਸਾਰੇ ਸਫਾਈ ਕਰਮਚਾਰੀਆਂ ਨੂੰ ਨਾਲ ਲੈ ਕੇ ਸ਼ਹਿਰ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

- ਬਠਿੰਡਾ ਦੇ ਆਰਿਆ ਸਮਾਜ ਚੌਕ ਵਿਖੇ ਸਪੋਰਟਸ ਕਿੰਗ ਦੇ ਸ਼ੋਅਰੂਮ ਵਿੱਚ ਭਿਆਨਕ ਅੱਗ ਲੱਗ ਗਈ। ਇਸ ਘਟਨਾ ਕਾਰਨ ਇਲਾਕੇ ਵਿੱਚ ਹਫੜਾ-ਦਫੜੀ ਮਚ ਗਈ ਅਤੇ ਵੱਡਾ ਨੁਕਸਾਨ ਹੋਣ ਦਾ ਖਦਸ਼ਾ ਹੈ।1
- ਲੋਕ ਸਭਾ ਵਿੱਚ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਅਰਥਵਿਵਸਥਾ 'ਇਮੇਜ ਪੋਲੀਟਿਕਸ' ਨਾਲ ਨਹੀਂ ਚਲਦੀ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਰੁਜ਼ਗਾਰ ਅਤੇ ਆਰਥਿਕ ਫੈਸਲਿਆਂ ਦੀ ਬਜਾਏ ਆਪਣੀ ਛਵੀ ਚਮਕਾਉਣ ਵਿੱਚ ਲੱਗੀ ਰਹੀ। ਗਾਂਧੀ ਨੇ ਸਰਕਾਰ ਨੂੰ 'ਕੰਪਰੋਮਾਈਜ਼ਡ' ਦੱਸਦਿਆਂ ਕਿਹਾ ਕਿ ਉਹ ਰਾਸ਼ਟਰਵਾਦ ਪਿੱਛੇ ਅਸਫਲਤਾਵਾਂ ਲੁਕਾ ਰਹੀ ਹੈ, ਜਿਸ ਨਾਲ ਸਿਆਸੀ ਹਲਚਲ ਤੇਜ਼ ਹੋ ਗਈ ਹੈ।1
- ਇਹ ਪਿੰਡਾਂ ਦੇ ਆਸ-ਪਾਸ ਗੜੇਮਾਰੀ ਜਿਲਾ ਮੋਗਾ ਨੇੜਲੇ ਪਿੰਡਾਂ ਦੀ ਇਹ ਪਿੰਡਾਂ ਦੇ ਆਸ-ਪਾਸ ਗੜੇਮਾਰੀ ਜਿਲਾ ਮੋਗਾ1
- ਅੱਜ ਦੁਪਹਿਰ ਵੇਲੇ ਬਰਨਾਲਾ ਵਿਖੇ ਮੀਂਹ, ਹਨ੍ਹੇਰੀ ਤੇ ਗੜੇ ਪੈ ਗਏ l2
- ਬਰਨਾਲਾ ਵਿੱਚ ਅੱਜ ਤੇਜ ਹਨੇਰੀ ਅਤੇ ਭਾਰੀ ਵਾਰਿਸ ਨਾਲ ਪਏ ਮੋਟੇ ਮੋਟੇ ਗੜੇ ਕੁਝ ਕੁ ਘੰਟਿਆਂ ਲਈ ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ1
- ਬਰਨਾਲਾ ਸ਼ਹਿਰ ਵਿੱਚ ਭਾਰੀ ਮੀਂਹ ਅੱਜ 11-5-2026 ਨਾਲ ਹੀ ਧੁੱਪ ਦੇਖੋ ਕੁਦਰਤ ਦੇ ਰੰਗ ਬਰਨਾਲਾ ਸ਼ਹਿਰ ਵਿੱਚ ਭਾਰੀ ਮੀਂਹ ਅੱਜ ਨਾਲ ਹੀ ਬਰਫ ਦੇ ਘੱੜੇ ਪਏ ਬਹੁਤ ਜਿਹਦਾ ਮੀਂਹ ਨਾਲ ਹੀ ਥੋੜੀ ਧੁੱਪ ਕੁਦਰਤ ਦੇ ਰੰਗ2
- @@ Sangrur /Sunam ### Traffic Police****1
- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਇੱਕ ਸਾਲ ਤੱਕ ਸੋਨਾ ਨਾ ਖਰੀਦਣ ਅਤੇ 'ਵਰਕ ਫਰਾਮ ਹੋਮ' ਮੁੜ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ। ਇਹ ਅਪੀਲ ਮੱਧ ਪੂਰਬੀ ਯੁੱਧ ਅਤੇ ਵਧਦੀਆਂ ਤੇਲ ਕੀਮਤਾਂ ਕਾਰਨ ਵਿਦੇਸ਼ੀ ਮੁਦਰਾ ਭੰਡਾਰ ਬਚਾਉਣ ਅਤੇ ਅਰਥਵਿਵਸਥਾ ਨੂੰ ਬਾਹਰੀ ਝਟਕਿਆਂ ਤੋਂ ਬਚਾਉਣ ਲਈ ਕੀਤੀ ਗਈ ਹੈ।1