Shuru
Apke Nagar Ki App…
ਜਲੰਧਰ ਦੇ ਹਰਦਿਆਲ ਨਗਰ ਵਿੱਚ ਬੀਤੇ ਦਿਨੀਂ ਗੁੰਡਾਗਰਦੀ ਦੀ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਪੀੜਤ ਪਰਿਵਾਰ ਇਸ ਮਾਮਲੇ ਵਿੱਚ ਦੋਸ਼ੀਆਂ ਖ਼ਿਲਾਫ਼ ਕਾਰਵਾਈ ਅਤੇ ਇਨਸਾਫ਼ ਦੀ ਮੰਗ ਕਰ ਰਿਹਾ ਹੈ।
Sunil Kumar
ਜਲੰਧਰ ਦੇ ਹਰਦਿਆਲ ਨਗਰ ਵਿੱਚ ਬੀਤੇ ਦਿਨੀਂ ਗੁੰਡਾਗਰਦੀ ਦੀ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਪੀੜਤ ਪਰਿਵਾਰ ਇਸ ਮਾਮਲੇ ਵਿੱਚ ਦੋਸ਼ੀਆਂ ਖ਼ਿਲਾਫ਼ ਕਾਰਵਾਈ ਅਤੇ ਇਨਸਾਫ਼ ਦੀ ਮੰਗ ਕਰ ਰਿਹਾ ਹੈ।
- User9425Punjab😤3 hrs ago
More news from ਪੰਜਾਬ and nearby areas
- ਮਾਤਾ ਸ਼੍ਰੀ ਭੱਦਰਕਾਲੀ ਜੀ ਦੇ ਮੇਲੇ ਦੌਰਾਨ ਹੁਲੜਬਾਜੀ ਕਰਨ ਵਾਲਿਆ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ। ਗੁਰਬਚਨ ਸਿੰਘ ਬੰਗੜ ਰੋਡ ਸੇਫਟੀ ਟੀਮ ਮੈਂਬਰ,ਸਬ ਇੰਸਪੈਕਟਰ ਰੇਸ਼ਮ ਸਿੰਘ ਇੰਚਾਰਜ ਟਰੈਫਿਕ ਕਪੂਰਥਲਾ। ਸ੍ਰੀ ਗੌਰਵ ਤੂਰਾ ਸੀਨੀਅਰ ਪੁਲਿਸ ਕਪਤਾਨ ਕਪੂਰਥਲਾ ਜੀ ਦੇ ਹੁਕਮਾਂ ਅਨੁਸਾਰ ਸ਼ਹਿਰ ਵਿੱਚ ਲਗਾਤਾਰ ਆਮ ਪਬਲਿਕ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਕਪੂਰਥਲਾ ਦਾ ਪ੍ਰਸਿੱਧ ਅਤੇ ਇਤਿਹਾਸਕ ਮੇਲਾ ਮਾਤਾ ਸ਼੍ਰੀ ਭੱਦਰਕਾਲੀ ਜੀ ਦਾ ਮੇਲਾ ਅਰੰਭ ਹੋ ਗਿਆ ਹਰ ਇੱਕ ਸ਼ਰਧਾਲੂ ਹਰ ਇੱਕ ਸ਼ਰਧਾਲੂ ਨੂੰ ਸ਼ਰਧਾ ਦੇ ਅਨੁਸਾਰ ਮੰਦਰ ਵਿੱਚ ਮੱਥਾ ਟੇਕਣ ਦਾ ਹੱਕ ਹੈ। ਨੌਜਵਾਨਾਂ ਨੂੰ ਖਾਸ ਤੌਰ ਤੇ ਅਪੀਲ ਕੀਤੀ ਗਈ ਹੈ ਕਿ ਡਿਸਟਰਿਕਟ ਰੋਡ ਸੇਫਟੀ ਟੀਮ ਵੱਲੋਂ ਅਤੇ ਇੰਚਾਰਜ ਟਰੈਫਿਕ ਕਪੂਰਥਲਾ ਵੱਲੋਂ ਅਪੀਲ ਕੀਤੀ ਗਈ ਹੈ ਕਿ ਅਗਰ ਕੋਈ ਨੌਜਵਾਨ ਵਾਹਨ ਚਾਲਕ ਮੇਲੇ ਦੇ ਦੌਰਾਨ ਕੋਈ ਹੁੱਲੜਬਾਜੀ ਕਰਦਾ ਹੈ ਤਾਂ ਉਸ ਦੇ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜਿਹੜੇ ਨੌਜਵਾਨ ਆਪਣੇ ਵਾਹਨਾਂ ਤੇ ਉੱਚੀ ਆਵਾਜ਼ ਵਾਲੇ ਹਾਰਨ ਅਤੇ ਸਲੈਂਸਰ , ਪਟਾਕੇ ਮਾਰਨ ਵਾਲੇ ਸਲੈਂਸਰ , ਕਾਲੇ ਸ਼ੀਸ਼ੇ ਵਾਲੇ ਵਾਹਨ ਲੈਕੇ ਆਉਣਗੇ ਤਾਂ ਉਹਨਾਂ ਵਾਹਨ ਚਾਲਕਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਲਾਇਸੈਂਸ ਤੋਂ ਬਿਨਾਂ ਕੋਈ ਵੀ ਵਾਹਨ ਨਾ ਚਲਾਇਆ ਜਾਵੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਨੂੰ ਮੋਟਰ ਵਹੀਕਲ ਐਕਟ ਤਹਿਤ (1988, ਸੈਕਸ਼ਨ 199 ਏ)ਮਾਤਾ -ਪਿਤਾ ਅਤੇ ਵਾਹਨ ਦੇ ਮਾਲਕ ਨੂੰ 3 ਸਾਲ ਤੱਕ ਦੀ ਕੈਦ ਅਤੇ 25000 ਰੁਪਏ ਦਾ ਜੁਰਮਾਨਾ ਹੋ ਸਕਦਾ ਹੈ। ਡਰਾਈਵਰ 25 ਸਾਲ ਦੀ ਉਮਰ ਹੋਣ ਤੱਕ ਡਰਾਈਵਿੰਗ ਲਾਇਸੈਂਸ ਪ੍ਰਾਪਤ ਕਰਨ ਦੇ ਯੋਗ ਨਹੀਂ ਹੋਵੇਗਾ। ਨਾ- ਬਾਲਗ ਵਲੋਂ ਵਾਹਨ ਚਲਾਉਣ ਸਮੇਂ ਅਗਰ ਕੋਈ ਚਲਾਨ ਹੁੰਦਾ ਹੈ ਤਾਂ ਮੋਟਰ ਵਾਹਨ ਦੀ ਰਜਿਸਟਰੇਸ਼ਨ ਵੀ ਇੱਕ ਸਾਲ ਲਈ ਰੱਦ ਕਰ ਦਿੱਤਾ ਜਾਵੇਗਾ। ਮੰਦਰ ਵਿਚ ਆਉਣ ਵਾਲੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਕਿ ਆਪਣੇ ਵਾਹਨ ਸਹੀ ਸਥਾਨ ਪਾਰਕਿੰਗ ਕੀਤੇ ਜਾਣ ਤਾਂ ਕਿ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਦਵਿੰਦਰਜੀਤ ਸਿੰਘ ਚਾਹਲ ਏ ਐਸ ਆਈ, ਦਿਲਬਾਗ ਸਿੰਘ ਟਾਂਡੀ ਏ ਐਸ ਆਈ, ਬਲਵਿੰਦਰ ਸਿੰਘ ਨਟਕਰ ਏ ਐਸ ਆਈ, ਸੁਰਜੀਤ ਸਿੰਘ ਏ ਐਸ ਆਈ ਟ੍ਰੈਫਿਕ ਪੁਲਿਸ ਕਪੂਰਥਲਾ ਹਾਜ਼ਰ ਸਨ।1
- ਪਹਿਲਾ ਵਿਸ਼ਾਲ ਮੇਲਾ ਪਿੰਡ ਪ੍ਰਤਾਬਪੁਰਾ ਵਿਖੇ 27 ਅਤੇ 28 ਮਈ ਨੂੰ ਕਰਵਾਇਆ ਜਾ ਰਿਹਾ ਹੈ ਸੋ ਆਪ ਸਭ ਨੂੰ ਬੇਨਤੀ ਹੈ ਕਿ ਮੇਲੇ ਦੀ ਰੌਣਕ ਨੂੰ ਵਦਾਓ ਪਹਿਲਾ ਵਿਸ਼ਾਲ ਮੇਲਾ ਪਿੰਡ ਪ੍ਰਤਾਬਪੁਰਾ ਵਿਖੇ 27 ਅਤੇ 28 ਮਈ ਨੂੰ ਕਰਵਾਇਆ ਜਾ ਰਿਹਾ ਹੈ ਸੋ ਆਪ ਸਭ ਨੂੰ ਬੇਨਤੀ ਹੈ ਕਿ ਮੇਲੇ ਦੀ ਰੌਣਕ ਨੂੰ ਵਦਾਓ1
- ਬੀਜੇਪੀ ਪ੍ਰਧਾਨ ਐਡਵੋਕੇਟ ਰਾਜਵਿੰਦਰ ਲੱਕੀ ਤੇ ਇੱਕ ਜ਼ਿੰਮੇਵਾਰ ਆਗੂ ਵਲੋਂ ਹਮਲਾ ਨਿੰਦਣਯੋਗ -ਨਿਮਿਸਾ ਮਹਿਤਾ। ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਕੀ E. D. ਰੇਡਾਂ ਦੇ ਖਿਲਾਫ਼ AAP ਇਸ ਲਈ ਪ੍ਦਰਸ਼ਨ ਕਰ ਰਹੀ ਹੈ ਕਿ ਇਹਨਾਂ ਦੀ corruption ਦੇ ਕਾਲੇ ਚਿੱਠੇ ਬਾਹਰ ਆ ਰਹੇ ਹਨ , ਕੀ AAm Admi party ਇਹ ਕਿਹ ਰਹੀ ਹੈ ਕਿ 'ਹਮੇ ਪੰਜਾਬ ਕੋ ਖਾਨੇ ਦੋ ਲੂਟਨੇ ਦੋ' ਲੋਕੋ ਇਹਨਾਂ ਨੂੰ ਆਪਣੀ ਚੋਰੀ ਤੇ ਸ਼ਰਮ ਨਹੀਂ ਆ ਰਹੀ ਹੁਣ ਟਰਾਲੀ ਚੋਰਾਂ ਨੇ ਬਲਾਚੌਰ bjp ਦਫ਼ਤਰ ਤੋਂ ਸਪੀਕਰ ਅਤੇ mike ਵੀ ਚੋਰੀ ਕੀਤਾ ਤੇ ਫ਼ੇਰ ਦਫ਼ਤਰ ਦਾਖਲ ਹੋਕੇ ਇਹਨਾਂ ਦੇ MLA ਤੇ ਉਸਦੇ ਸਾਥੀਆਂ ਨੇ ਗੁੰਡਾਗਰਦੀ ਕੀਤੀ, Punjab police MLA ਤੇ ਪਰਚਾ ਦੇਵੇ ਨਹੀਂ ਤਾਂ High court ਰਾਹੀਂ ਇਹ ਪਰਚਾ ਕਰਾਕੇ ਰਹਾਂਗੇ - ਨਿਮਿਸ਼ਾ ਮਹਿਤਾ1
- ਇਤਿਹਾਸਕ ਸ਼ਹਿਰ ਰਾਹੋਂ ਵਿੱਚ ਲਗਭਗ 7 ਸਾਲਾਂ ਬਾਅਦ ਰੇਲ ਸੇਵਾ ਮੁੜ ਬਹਾਲ ਹੋ ਗਈ ਹੈ, ਜਿਸ ਨਾਲ ਰਾਹੋਂ/ਨਵਾਂਸ਼ਹਿਰ ਵਿਚਕਾਰ ਯਾਤਰਾ ਸੰਭਵ ਹੋਵੇਗੀ। ਇਸ ਨਾਲ ਇਲਾਕਾ ਨਿਵਾਸੀਆਂ ਵਿੱਚ ਭਾਰੀ ਉਤਸ਼ਾਹ ਹੈ, ਕਿਉਂਕਿ ਉਹ ਲੰਬੇ ਅਤੇ ਆਰਾਮਦਾਇਕ ਸਫ਼ਰ ਲਈ ਰੇਲਗੱਡੀ ਨੂੰ ਤਰਜੀਹ ਦਿੰਦੇ ਹਨ। ਲੋਕ ਉਮੀਦ ਕਰ ਰਹੇ ਹਨ ਕਿ ਇਹ ਸੇਵਾ ਹੁਣ ਕਦੇ ਬੰਦ ਨਹੀਂ ਹੋਵੇਗੀ।5
- ਲੁਧਿਆਣਾ (ਈਸਟ) ਵਿੱਚ ਕੂੜੇ ਦੇ ਢੇਰ ਨੂੰ ਅੱਗ ਲੱਗਣ ਕਾਰਨ ਇਲਾਕੇ ਵਿੱਚ ਸੰਘਣਾ ਧੂੰਆਂ ਫੈਲ ਗਿਆ। ਇਸ ਨਾਲ ਬਸਤੀ ਵਾਸੀਆਂ ਦਾ ਸਾਹ ਘੁੱਟਣ ਲੱਗਾ ਅਤੇ ਉਹ ਪ੍ਰੇਸ਼ਾਨ ਹੋ ਗਏ।2
- ਆਮ ਆਦਮੀ ਪਾਰਟੀ ਵੱਲੋਂ ਪੰਜਾਬ ਭਰ 'ਚ ਭਾਜਪਾ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਸੰਜੀਵ ਅਰੋੜਾ ਖਿਲਾਫ ਕੀਤੀ ਗਈ ਕਾਰਵਾਈ ਨਿੰਦਣਯੋਗ ਹੈ ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਈਡੀ ਵੱਲੋਂ ਗ੍ਰਿਫ਼ਤਾਰੀ ਤੋਂ ਬਾਅਦ ਅੱਜ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਭਰ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜੇਕਰ ਮੋਗਾ ਦੀ ਗੱਲ ਕਰੀਏ ਤਾਂ ਮੋਗਾ ਜ਼ਿਲੇ ਦੇ ਚਾਰੇ ਵਿਧਾਨ ਸਭਾ ਹਲਕਿਆਂ ਦੇ ਵਿਧਾਇਕਾਂ ਅਤੇ ਵਰਕਰਾਂ ਨੇ ਮੋਗਾ ਦੇ ਮੇਨ ਚੌਕ 'ਚ ਭਾਜਪਾ ਖਿਲਾਫ ਮੋਰਚਾ ਖੋਲ੍ਹ ਕੇ ਰੋਸ ਪ੍ਰਦਰਸ਼ਨ ਕੀਤਾ। ਮੋਗਾ ਤੋਂ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਅਤੇ ਧਰਮਕੋਟ ਦੇ ਵਿਧਾਇਕ ਦਵਿੰਦਰ ਜੀਤ ਸਿੰਘ ਲਾਡੀ ਨੇ ਕਿਹਾ ਕਿ ਬੰਗਾਲ ਦੀ ਜਿੱਤ ਤੋਂ ਬਾਅਦ ਭਾਜਪਾ ਹੁਣ ਪੰਜਾਬ ਨੂੰ ਫਤਹਿ ਕਰਨ ਦਾ ਸੁਪਨਾ ਦੇਖ ਰਹੀ ਹੈ, ਇਹੀ ਸੁਪਨਾ ਪਹਿਲੇ ਸਿਕੰਦਰ ਨੇ ਵੀ ਦੁਨੀਆਂ ਨੂੰ ਜਿੱਤਣ ਦਾ ਦੇਖਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਪੰਜਾਬ ਤੋਂ ਪਰਤਣਾ ਪਿਆ। ਉਨ੍ਹਾਂ ਇਹ ਵੀ ਕਿਹਾ ਕਿ ਪਹਿਲਾਂ ਵੀ ਰਾਜ ਸਭਾ ਮੈਂਬਰ ਈਡੀ ਦੇ ਛਾਪਿਆਂ ਤੋਂ ਡਰੇ ਹੋਏ ਸਨ ਅਤੇ ਫਿਰ ਉਨ੍ਹਾਂ ਨੂੰ ਭਾਜਪਾ ਵਿੱਚ ਸ਼ਾਮਲ ਕਰ ਲਿਆ ਸੀ। ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਦਾ ਸਫਾਇਆ ਮਸ਼ੀਨ ਨਾਲ ਹੋ ਜਾਂਦਾ ਹੈ। ਦੋਵਾਂ ਵਿਧਾਇਕਾਂ ਨੇ ਕਿਹਾ ਕਿ ਸੰਜੀਵ ਅਰੋੜਾ 'ਤੇ ਪਹਿਲਾਂ ਵੀ ਦੋ ਵਾਰ ਛਾਪੇਮਾਰੀ ਕੀਤੀ ਗਈ ਸੀ ਪਰ ਕੁਝ ਵੀ ਬਰਾਮਦ ਨਹੀਂ ਹੋਇਆ। ਭਾਜਪਾ ਦਾ ਟੀਚਾ ਪੰਜਾਬ ਵਿੱਚ ਸਰਕਾਰ ਬਣਾਉਣਾ ਹੈ ਪਰ ਉਨ੍ਹਾਂ ਦਾ ਇਹ ਸੁਪਨਾ ਪੂਰਾ ਨਹੀਂ ਹੋਵੇਗਾ। ਬਾਈਟ,,,,,ਵਿਧਾਇਕ ਅਤੇ ਮਹਿਲਾ ਪੰਜਾਬ ਮੁਖੀ ਡਾ: ਅਮਨਦੀਪ ਕੌਰ ਅਰੋੜਾ ਬਾਈਟ,,, ਵਿਧਾਇਕ ਦਵਿੰਦਰ ਜੀਤ ਸਿੰਘ ਲਾਡੀ ਧਰਮਕੋਟ4
- ਸ਼ੁਰੂ ਐਪ ਡਾਊਨਲੋਡ ਕਰਕੇ ਆਪਣੇ ਇਲਾਕੇ ਦੀਆਂ ਸਾਰੀਆਂ ਖ਼ਬਰਾਂ ਦੇਖੋ। ਤੁਸੀਂ ਖ਼ਬਰਾਂ ਸਾਂਝੀਆਂ ਕਰਕੇ ਪੈਸੇ ਵੀ ਕਮਾ ਸਕਦੇ ਹੋ।1
- ਪੰਜਾਬ ਭਰ ਵਿੱਚ ਸਫ਼ਾਈ ਕਰਮਚਾਰੀਆਂ ਅਤੇ ਹੋਰ ਐਡਹਾਕ ਕਰਮਚਾਰੀਆਂ ਦੀ ਅਣਮਿਥੇ ਸਮੇਂ ਲਈ ਚੱਲ ਰਹੀ ਹੜਤਾਲ ਚੌਥੇ ਦਿਨ ਵੀ ਜਾਰੀ ਰਹੀ। ਭੁਲੱਥ ਨਗਰ ਪੰਚਾਇਤ ਦਫ਼ਤਰ ਵਿੱਚ ਕੰਮਕਾਜ ਠੱਪ ਰਿਹਾ, ਜਿੱਥੇ ਭਾਰਤੀ ਕਮਿਊਨਿਸਟ ਪਾਰਟੀ ਨੇ ਹੜਤਾਲੀਆਂ ਨੂੰ ਖੁੱਲ੍ਹਾ ਸਮਰਥਨ ਦਿੱਤਾ।1
- ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਵਿੱਚ ਓਵਰਲੋਡ ਟਿੱਪਰਾਂ ਦਾ ਅੱਤਵਾਦ ਲਗਾਤਾਰ ਜਾਰੀ ਹੈ, ਜੋ ਵਾਰ-ਵਾਰ ਕਾਨੂੰਨ ਤੋੜ ਰਹੇ ਹਨ। ਪ੍ਰਸ਼ਾਸਨ ਵਾਰ-ਵਾਰ ਸਮਾਂ ਤੈਅ ਕਰਨ ਦੇ ਬਾਵਜੂਦ ਮੂਕ ਦਰਸ਼ਕ ਬਣਿਆ ਹੋਇਆ ਹੈ। ਸਥਾਨਕ ਲੋਕ ਇਨ੍ਹਾਂ "ਮੌਤ ਦੇ ਸੌਦਾਗਰਾਂ" ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕਰ ਰਹੇ ਹਨ।1