logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

70ਵੀਆਂ ਜਿਲ੍ਹਾ ਪੱਧਰੀ ਸਕੂਲ਼ ਖੇਡਾਂ ਦੇ ਟੂਰਨਾਂਮੈਂਟ ਦੇ ਦੂਸਰੇ ਅਤੇ ਤੀਸਰੇ ਦਿਨ ਵੱਖ ਵੱਖ ਖੇਡਾਂ ਦੇ ਹੋਏ ਦਿਲਖਿੱਚਵੇਂ ਮੁਕਾਬਲੇ ਕਪੂਰਥਲਾ,25 ਅਗਸਤ- 70ਵੀਆਂ ਜਿਲ੍ਹਾ ਪੱਧਰੀ ਸਕੂਲ਼ ਖੇਡਾਂ ਦੀ ਜਿਲ੍ਹਾ ਟੂਰਨਾਮੇਂਟ ਕਮੇਟੀ ਦੇ ਪ੍ਰੈੱਸ ਕੋ- ਆਰਡੀਨੇਟਰ ਸੰਤੋਖ ਸਿੰਘ ਮੱਲ੍ਹੀ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ( ਸੈਕੰਡਰੀ) ਕਪੂਰਥਲਾ ਮੈਡਮ ਮਮਤਾ ਬਜਾਜ ਅਤੇ ਡੀ ਐਮ (ਸਪੋਰਟਸ) ਸੁੱਖਵਿੰਦਰ ਸਿੰਘ ਖੱਸਣ ਦੀ ਯੋਗ ਅਗਵਾਈ ਹੇਠ 70ਵੀਆਂ ਜਿਲ੍ਹਾ ਪੱਧਰੀ ਸਕੂਲ਼ ਖੇਡਾਂ ਦੇ ਦੂਸਰੇ ਅਤੇ ਤੀਸਰੇ ਦਿਨ ਲੜਕੇ ਅਤੇ ਲੜਕੀਆਂ ਦੇ ਵੱਖ ਵੱਖ ਖੇਡਾਂ ਦੇ ਮੁਕਾਬਲਿਆਂ ਦੀ ਸ਼ੁਰੂਆਤ ਕਰਵਾਉਣ ਲਈ ਆਮ ਆਦਮੀ ਪਾਰਟੀ ਕਪੂਰਥਲਾ ਦੇ ਜਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਲੁਬਾਣਾ, ਚੈਅਰਮੈਨ ਜੀ ਐੱਸ ਟੀ ਵਿਭਾਗ ਕਪੂਰਥਲਾ, ਸੀਨੀਅਰ ਆਗੂ ਸੁਖਵੰਤ ਸਿੰਘ ਪੱਡਾ , ਇੰਦਰਜੀਤ ਸਿੰਘ ਜੁਗਨੂੰ ਆਦਿ ਵਿਸ਼ੇਸ਼ ਤੌਰ ਉੱਤੇ ਸ਼ਾਮਿਲ ਹੋਏ ਅਤੇ ਖ਼ਿਡਾਰੀਆਂ/ ਖਿਡਾਰਨਾਂ ਨੂੰ ਅਸ਼ੀਰਵਾਦ ਦਿੰਦਿਆਂ ਪੰਜਾਬ ਸਰਕਾਰ ਵੱਲੋਂ ਖੇਡਾਂ ਅਤੇ ਖ਼ਿਡਾਰੀਆਂ ਨੂੰ ਪ੍ਰਮੋਟ ਕਰਨ ਲਈ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆਂ ਦਾ ਉਚੇਚੇ ਤੌਰ ਉੱਤੇ ਜ਼ਿਕਰ ਕੀਤਾ। ਓਹਨਾਂ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਜਿਲ੍ਹਾ ਟੂਰਨਾਮੇਂਟ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਮਨਜੀਤ ਸਿੰਘ ਤੇ ਪ੍ਰਿੰਸੀਪਲ ਨਵਚੇਤਨ ਸਿੰਘ, ਜਿਲ੍ਹਾ ਜਨਰਲ ਸਕੱਤਰ ਪ੍ਰਿੰਸੀਪਲ ਗੁਰਚਰਨ ਸਿੰਘ ਚਾਹਲ, ਟੈਕਨੀਕਲ ਮੈਂਬਰ ਪੀ ਟੀ ਆਈ ਅਜੀਤਪਾਲ ਸਿੰਘ ਟਿੱਬਾ, ਮਨਜਿੰਦਰ ਸਿੰਘ ਡੀ ਪੀ ਈ, ਜਗੀਰ ਸਿੰਘ ਡੀ ਪੀ ਈ ਅਤੇ ਵਿੱਤ ਸਕੱਤਰ ਜਸਵੰਤ ਸਿੰਘ ਲੈਕਚਰਾਰ ਆਦਿ ਦੀ ਦੇਖ ਰੇਖ ਹੇਠ ਦੋ ਦਿਨ ਪੀ ਐਮ ਸ੍ਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕੰਨਿਆ ਕਪੂਰਥਲਾ ਅਤੇ ਸਥਾਨਿਕ ਗੁਰੂ ਨਾਨਕ ਸਟੇਡੀਅਮ ਵਿਖੇ ਬੈਡਮਿੰਟਨ ( ਲੜਕੇ) , ਕਬੱਡੀ ਨੈਸ਼ਨਲ ਸਟਾਈਲ ( ਲੜਕੇ) ਅਤੇ ਲੜਕੀਆਂ ਅੰਡਰ - 14 ਸਾਲ , ਖੋ - ਖੋ ( ਲੜਕੇ - ਲੜਕੀਆਂ) ਅੰਡਰ - 14 ਸਾਲ ਅਤੇ ਰੱਸਾਕਸ਼ੀ ਅੰਡਰ - 14 ਤੇ 17 ਸਾਲ ਲੜਕੇ ਆਦਿ ਦੇ ਦਿਲਖਿੱਚਵੇਂ ਮੁਕਾਬਲੇ ਕਰਵਾਏ ਗਏ । ਅੰਡਰ 14 ਤੇ 17 ਸਾਲ ਲੜਕਿਆਂ ਦੇ ਅਤੇ ਅੰਡਰ - 19 ਸਾਲ ਲੜਕੀਆਂ ਦੇ ਬੈਡਮਿੰਟਨ ਮੁਕਾਬਲੇ ਪੀ ਐਮ ਸ੍ਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕੰਨਿਆ ਕਪੂਰਥਲਾ ਵਿਖੇ ਮੁਕਾਬਲੇ ਕਰਵਾਏ ਗਏ ਅਤੇ ਇਹਨਾਂ ਮੁਕਾਬਲਿਆਂ ਦੌਰਾਨ ਅੰਡਰ - 14 ਸਾਲ ਲੜਕਿਆਂ ਦੇ ਮੁਕਾਬਲਿਆਂ ਵਿੱਚ ਬਲਾਕ ਸੁਲਤਾਨਪੁਰ ਲੋਧੀ - 2 ਪਹਿਲੇ, ਕਪੂਰਥਲਾ - 2 ਦੂਸਰੇ ਅਤੇ ਫ਼ਗਵਾੜਾ- 4 ਤੀਸਰੇ ਸਥਾਨ ਉੱਤੇ ਰਹੇ ਜਦਕਿ ਅੰਡਰ - 19 ਸਾਲ ਲੜਕੀਆਂ ਦੇ ਬੈਡਮਿੰਟਨ ਮੁਕਾਬਲਿਆਂ ਵਿੱਚ ਬਲਾਕ ਫਗਵਾੜਾ - 4 ਪਹਿਲੇ, ਫ਼ਗਵਾੜਾ - 1 ਦੂਸਰੇ ਅਤੇ ਸੁਲਤਾਨਪੁਰ ਲੋਧੀ - 2 ਤੀਸਰੇ ਸਥਾਨ ਉੱਤੇ ਰਹੇ। ਰੱਸਾਕੱਸੀ ਲੜਕੇ ਅੰਡਰ - 14 ਸਾਲ ਮੁਕਾਬਲੇ ਵਿੱਚ ਕਪੂਰਥਲਾ- 1 ਪਹਿਲੇ, ਢਿੱਲਵਾਂ ਦੂਜੇ ਅਤੇ ਫਗਵਾੜਾ - 4 ਤੀਜੇ ਸਥਾਨ ਉੱਤੇ ਰਹੇ। ਇਸੇ ਤਰ੍ਹਾਂ ਰੱਸਾਕੱਸੀ ਲੜਕੇ ਅੰਡਰ - 17 ਸਾਲ ਮੁਕਾਬਲੇ ਵਿੱਚ ਫਗਵਾੜਾ - 4 ਪਹਿਲੇ ਕਪੂਰਥਲਾ - 2 ਦੂਸਰੇ ਅਤੇ ਸੁਲਤਾਨਪੁਰ ਲੋਧੀ - 2 ਤੀਸਰੇ ਸਥਾਨ ਉੱਤੇ ਰਹੇ। ਖੋ - ਖੋ ( ਲੜਕੇ) ਅੰਡਰ - 14 ਸਾਲ ਦੇ ਫਾਈਨਲ ਮੁਕਾਬਲੇ ਵਿੱਚ ਭੁੱਲਥ ਪਹਿਲੇ, ਫਗਵਾੜਾ - 4 ਦੂਸਰੇ ਅਤੇ ਸੁਲਤਾਨਪੁਰ ਲੋਧੀ - 1 ਤੀਸਰੇ ਸਥਾਨ ਉੱਤੇ ਰਹੇ । ਇਸੇ ਤਰ੍ਹਾਂ ਖੋ - ਖੋ ( ਲੜਕੀਆਂ) ਅੰਡਰ - 14 ਸਾਲ ਦੇ ਫਾਈਨਲ ਮੁਕਾਬਲੇ ਵਿੱਚ ਭੁੱਲਥ ਪਹਿਲੇ ਕਪੂਰਥਲਾ - 2 ਦੂਸਰੇ ਅਤੇ ਸੁਲਤਾਨਪੁਰ ਲੋਧੀ ਤੀਸਰੇ ਸਥਾਨ ਉੱਤੇ ਰਹੇ । ਕਬੱਡੀ ਨੈਸ਼ਨਲ ਸਟਾਈਲ ਅੰਡਰ 14 ਸਾਲ (ਲੜਕੇ ) ਦੇ ਹੋਏ ਫਾਈਨਲ ਮੁਕਾਬਲੇ ਵਿੱਚ ਕਪੂਰਥਲਾ - 1 ਪਹਿਲੇ ਕਪੂਰਥਲਾ - 2 ਦੂਸਰੇ ਅਤੇ ਭਲੱਥ ਤੀਸਰੇ ਸਥਾਨ ਉੱਤੇ ਰਹੇ।ਕਬੱਡੀ ਨੈਸ਼ਨਲ ਸਟਾਈਲ ਅੰਡਰ 14 ਸਾਲ (ਲੜਕੀਆਂ ) ਦੇ ਹੋਏ ਫਾਈਨਲ ਮੁਕਾਬਲੇ ਵਿੱਚ ਫਗਵਾੜਾ - 1 ਪਹਿਲੇ ਸੁਲਤਾਨਪੁਰ ਲੋਧੀ - 1 ਦੂਸਰੇ ਅਤੇ ਭਲੱਥ ਤੀਸਰੇ ਸਥਾਨ ਉੱਤੇ ਰਹੀਆਂ। ਵਾਲੀਬਾਲ ਅੰਡਰ 14 ਸਾਲ ਲੜਕਿਆਂ ਦੇ ਫਾਈਨਲ ਮੁਕਾਬਲੇ ਵਿੱਚ ਕਪੂਰਥਲਾ - 2 ਪਹਿਲੇ ਢਿੱਲਵਾਂ ਦੂਸਰੇ ਅਤੇ ਸੁਲਤਾਨਪੁਰ ਲੋਧੀ - 1 ਤੀਸਰੇ ਸਥਾਨ ਉੱਤੇ ਰਹੇ , ਇਸੇ ਤਰ੍ਹਾਂ ਵਾਲੀਬਾਲ ਅੰਡਰ 19 ਸਾਲ ਲੜਕਿਆਂ ਦੇ ਫਾਈਨਲ ਮੁਕਾਬਲੇ ਵਿੱਚ ਕਪੂਰਥਲਾ - 1ਪਹਿਲੇ, ਸੁਲਤਾਨਪੁਰ ਲੋਧੀ ਦੂਸਰੇ ਅਤੇ ਭਲੱਥ ਤੀਸਰੇ ਸਥਾਨ ਉੱਤੇ ਰਹੇ । ਇਸ ਮੌਕੇ, ਅੰਤਰਰਾਸ਼ਟਰੀ ਕਬੱਡੀ ਕੋਚ ਕੁਲਬੀਰ ਕਾਲੀ ਟਿੱਬਾ, ਮਨਿੰਦਰ ਸਿੰਘ ਰੂਬਲ, ਲੈਕ: ਰਾਕੇਸ਼ ਕੁਮਾਰ ਸੈਦਪੁਰ, ਪੀ ਟੀ ਆਈ ਸਰਬਜੀਤ ਸਿੰਘ,ਪੀ ਟੀ ਆਈ ਨਵਨੀਤ ਕੌਰ, ਡੀ ਪੀ ਈ ਜਗਦੀਸ਼ ਕੌਰ, ਪੀ ਟੀ ਆਈ ਕਰਮਜੀਤ ਕੌਰ, ਡੀ ਪੀ ਈ ਰੁਪਿੰਦਰ ਕੌਰ, ਪੀ ਟੀ ਆਈ ਕੁਲਬੀਰ ਸਿੰਘ, ਪੀ ਟੀ ਆਈ ਨਿਧੀ ਸੈਣੀ, ਬਾਸਕਟਬਾਲ ਕੋਚ ਸਨੀਤਾ ਠਾਕਰ, ਨਰਸਰੀ ਕੋਚ ਸੁਨੀਲ ਕੁਮਾਰ , ਲੈਕਚਰਾਰ ਫਿਜੀਕਲ ਐਜੂਕੇਸ਼ਨ ਦਵਿੰਦਰ ਸਿੰਘ ,ਪੀ ਟੀ ਆਈ ਪਲਵਿੰਦਰ ਕੌਰ, ਲੈਕਚਰਾਰ ਫਿਜੀਕਲ ਐਜੂਕੇਸ਼ਨ, ਡੀ ਪੀ ਈ ਹਰਪ੍ਰੀਤ ਸਿੰਘ,ਪੀ ਟੀ ਆਈ ਦਿਨੇਸ਼ ਸ਼ਰਮਾ , ਡੀ ਪੀ ਈ ਰਵਿੰਦਰ ਸਿੰਘ ਆਦਿ ਤੋਂ ਇਲਾਵਾ ਜਿਲ੍ਹੇ ਭਰ ਦੇ ਪੀ ਟੀ ਆਈਜ਼, ਡੀ ਪੀ ਈਜ਼, ਫਿਜੀਕਲ ਲੈਕਚਰ, ਕੋਚ ਅਤੇ ਟੀਮਾਂ ਦੇ ਇੰਚਾਰਜ ਅਤੇ ਕਨਵੀਨਰ ਹਾਜ਼ਰ ਸਨ।

13 hrs ago
user_Farida Begam
Farida Begam
Auditor ਕਪੂਰਥਲਾ, ਕਪੂਰਥਲਾ, ਪੰਜਾਬ•
13 hrs ago
b506d07d-1671-449e-90e6-c31ddd84142a

70ਵੀਆਂ ਜਿਲ੍ਹਾ ਪੱਧਰੀ ਸਕੂਲ਼ ਖੇਡਾਂ ਦੇ ਟੂਰਨਾਂਮੈਂਟ ਦੇ ਦੂਸਰੇ ਅਤੇ ਤੀਸਰੇ ਦਿਨ ਵੱਖ ਵੱਖ ਖੇਡਾਂ ਦੇ ਹੋਏ ਦਿਲਖਿੱਚਵੇਂ ਮੁਕਾਬਲੇ ਕਪੂਰਥਲਾ,25 ਅਗਸਤ- 70ਵੀਆਂ ਜਿਲ੍ਹਾ ਪੱਧਰੀ ਸਕੂਲ਼ ਖੇਡਾਂ ਦੀ ਜਿਲ੍ਹਾ ਟੂਰਨਾਮੇਂਟ ਕਮੇਟੀ ਦੇ ਪ੍ਰੈੱਸ ਕੋ- ਆਰਡੀਨੇਟਰ ਸੰਤੋਖ ਸਿੰਘ ਮੱਲ੍ਹੀ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ( ਸੈਕੰਡਰੀ) ਕਪੂਰਥਲਾ ਮੈਡਮ ਮਮਤਾ ਬਜਾਜ ਅਤੇ ਡੀ ਐਮ (ਸਪੋਰਟਸ) ਸੁੱਖਵਿੰਦਰ ਸਿੰਘ ਖੱਸਣ ਦੀ ਯੋਗ ਅਗਵਾਈ ਹੇਠ 70ਵੀਆਂ ਜਿਲ੍ਹਾ ਪੱਧਰੀ ਸਕੂਲ਼ ਖੇਡਾਂ ਦੇ ਦੂਸਰੇ ਅਤੇ ਤੀਸਰੇ ਦਿਨ ਲੜਕੇ ਅਤੇ ਲੜਕੀਆਂ ਦੇ ਵੱਖ ਵੱਖ ਖੇਡਾਂ ਦੇ ਮੁਕਾਬਲਿਆਂ ਦੀ ਸ਼ੁਰੂਆਤ ਕਰਵਾਉਣ ਲਈ ਆਮ ਆਦਮੀ ਪਾਰਟੀ ਕਪੂਰਥਲਾ ਦੇ ਜਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਲੁਬਾਣਾ, ਚੈਅਰਮੈਨ ਜੀ ਐੱਸ ਟੀ ਵਿਭਾਗ ਕਪੂਰਥਲਾ, ਸੀਨੀਅਰ ਆਗੂ ਸੁਖਵੰਤ ਸਿੰਘ ਪੱਡਾ , ਇੰਦਰਜੀਤ ਸਿੰਘ ਜੁਗਨੂੰ ਆਦਿ ਵਿਸ਼ੇਸ਼ ਤੌਰ ਉੱਤੇ ਸ਼ਾਮਿਲ ਹੋਏ ਅਤੇ ਖ਼ਿਡਾਰੀਆਂ/ ਖਿਡਾਰਨਾਂ ਨੂੰ ਅਸ਼ੀਰਵਾਦ ਦਿੰਦਿਆਂ ਪੰਜਾਬ ਸਰਕਾਰ ਵੱਲੋਂ ਖੇਡਾਂ ਅਤੇ ਖ਼ਿਡਾਰੀਆਂ ਨੂੰ ਪ੍ਰਮੋਟ ਕਰਨ ਲਈ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆਂ ਦਾ ਉਚੇਚੇ ਤੌਰ ਉੱਤੇ ਜ਼ਿਕਰ ਕੀਤਾ। ਓਹਨਾਂ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਜਿਲ੍ਹਾ ਟੂਰਨਾਮੇਂਟ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਮਨਜੀਤ ਸਿੰਘ ਤੇ ਪ੍ਰਿੰਸੀਪਲ ਨਵਚੇਤਨ ਸਿੰਘ, ਜਿਲ੍ਹਾ ਜਨਰਲ ਸਕੱਤਰ ਪ੍ਰਿੰਸੀਪਲ ਗੁਰਚਰਨ ਸਿੰਘ ਚਾਹਲ, ਟੈਕਨੀਕਲ ਮੈਂਬਰ ਪੀ ਟੀ ਆਈ ਅਜੀਤਪਾਲ ਸਿੰਘ ਟਿੱਬਾ, ਮਨਜਿੰਦਰ ਸਿੰਘ ਡੀ ਪੀ ਈ, ਜਗੀਰ ਸਿੰਘ ਡੀ ਪੀ ਈ ਅਤੇ ਵਿੱਤ ਸਕੱਤਰ ਜਸਵੰਤ ਸਿੰਘ ਲੈਕਚਰਾਰ ਆਦਿ ਦੀ ਦੇਖ ਰੇਖ ਹੇਠ ਦੋ ਦਿਨ ਪੀ ਐਮ ਸ੍ਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕੰਨਿਆ ਕਪੂਰਥਲਾ ਅਤੇ ਸਥਾਨਿਕ ਗੁਰੂ ਨਾਨਕ ਸਟੇਡੀਅਮ ਵਿਖੇ ਬੈਡਮਿੰਟਨ ( ਲੜਕੇ) , ਕਬੱਡੀ ਨੈਸ਼ਨਲ ਸਟਾਈਲ ( ਲੜਕੇ) ਅਤੇ ਲੜਕੀਆਂ ਅੰਡਰ - 14 ਸਾਲ , ਖੋ - ਖੋ ( ਲੜਕੇ - ਲੜਕੀਆਂ) ਅੰਡਰ - 14 ਸਾਲ ਅਤੇ ਰੱਸਾਕਸ਼ੀ ਅੰਡਰ - 14 ਤੇ 17 ਸਾਲ ਲੜਕੇ ਆਦਿ ਦੇ ਦਿਲਖਿੱਚਵੇਂ ਮੁਕਾਬਲੇ ਕਰਵਾਏ ਗਏ । ਅੰਡਰ 14 ਤੇ 17 ਸਾਲ ਲੜਕਿਆਂ ਦੇ ਅਤੇ ਅੰਡਰ - 19 ਸਾਲ ਲੜਕੀਆਂ ਦੇ ਬੈਡਮਿੰਟਨ ਮੁਕਾਬਲੇ ਪੀ ਐਮ ਸ੍ਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕੰਨਿਆ ਕਪੂਰਥਲਾ ਵਿਖੇ ਮੁਕਾਬਲੇ ਕਰਵਾਏ ਗਏ ਅਤੇ ਇਹਨਾਂ ਮੁਕਾਬਲਿਆਂ ਦੌਰਾਨ ਅੰਡਰ - 14 ਸਾਲ ਲੜਕਿਆਂ ਦੇ ਮੁਕਾਬਲਿਆਂ ਵਿੱਚ ਬਲਾਕ ਸੁਲਤਾਨਪੁਰ ਲੋਧੀ - 2 ਪਹਿਲੇ, ਕਪੂਰਥਲਾ - 2 ਦੂਸਰੇ ਅਤੇ ਫ਼ਗਵਾੜਾ- 4 ਤੀਸਰੇ ਸਥਾਨ ਉੱਤੇ ਰਹੇ ਜਦਕਿ ਅੰਡਰ - 19 ਸਾਲ ਲੜਕੀਆਂ ਦੇ ਬੈਡਮਿੰਟਨ ਮੁਕਾਬਲਿਆਂ ਵਿੱਚ ਬਲਾਕ ਫਗਵਾੜਾ -

7dfed9ca-3745-403a-903a-3ab2c0248a4c

4 ਪਹਿਲੇ, ਫ਼ਗਵਾੜਾ - 1 ਦੂਸਰੇ ਅਤੇ ਸੁਲਤਾਨਪੁਰ ਲੋਧੀ - 2 ਤੀਸਰੇ ਸਥਾਨ ਉੱਤੇ ਰਹੇ। ਰੱਸਾਕੱਸੀ ਲੜਕੇ ਅੰਡਰ - 14 ਸਾਲ ਮੁਕਾਬਲੇ ਵਿੱਚ ਕਪੂਰਥਲਾ- 1 ਪਹਿਲੇ, ਢਿੱਲਵਾਂ ਦੂਜੇ ਅਤੇ ਫਗਵਾੜਾ - 4 ਤੀਜੇ ਸਥਾਨ ਉੱਤੇ ਰਹੇ। ਇਸੇ ਤਰ੍ਹਾਂ ਰੱਸਾਕੱਸੀ ਲੜਕੇ ਅੰਡਰ - 17 ਸਾਲ ਮੁਕਾਬਲੇ ਵਿੱਚ ਫਗਵਾੜਾ - 4 ਪਹਿਲੇ ਕਪੂਰਥਲਾ - 2 ਦੂਸਰੇ ਅਤੇ ਸੁਲਤਾਨਪੁਰ ਲੋਧੀ - 2 ਤੀਸਰੇ ਸਥਾਨ ਉੱਤੇ ਰਹੇ। ਖੋ - ਖੋ ( ਲੜਕੇ) ਅੰਡਰ - 14 ਸਾਲ ਦੇ ਫਾਈਨਲ ਮੁਕਾਬਲੇ ਵਿੱਚ ਭੁੱਲਥ ਪਹਿਲੇ, ਫਗਵਾੜਾ - 4 ਦੂਸਰੇ ਅਤੇ ਸੁਲਤਾਨਪੁਰ ਲੋਧੀ - 1 ਤੀਸਰੇ ਸਥਾਨ ਉੱਤੇ ਰਹੇ । ਇਸੇ ਤਰ੍ਹਾਂ ਖੋ - ਖੋ ( ਲੜਕੀਆਂ) ਅੰਡਰ - 14 ਸਾਲ ਦੇ ਫਾਈਨਲ ਮੁਕਾਬਲੇ ਵਿੱਚ ਭੁੱਲਥ ਪਹਿਲੇ ਕਪੂਰਥਲਾ - 2 ਦੂਸਰੇ ਅਤੇ ਸੁਲਤਾਨਪੁਰ ਲੋਧੀ ਤੀਸਰੇ ਸਥਾਨ ਉੱਤੇ ਰਹੇ । ਕਬੱਡੀ ਨੈਸ਼ਨਲ ਸਟਾਈਲ ਅੰਡਰ 14 ਸਾਲ (ਲੜਕੇ ) ਦੇ ਹੋਏ ਫਾਈਨਲ ਮੁਕਾਬਲੇ ਵਿੱਚ ਕਪੂਰਥਲਾ - 1 ਪਹਿਲੇ ਕਪੂਰਥਲਾ - 2 ਦੂਸਰੇ ਅਤੇ ਭਲੱਥ ਤੀਸਰੇ ਸਥਾਨ ਉੱਤੇ ਰਹੇ।ਕਬੱਡੀ ਨੈਸ਼ਨਲ ਸਟਾਈਲ ਅੰਡਰ 14 ਸਾਲ (ਲੜਕੀਆਂ ) ਦੇ ਹੋਏ ਫਾਈਨਲ ਮੁਕਾਬਲੇ ਵਿੱਚ ਫਗਵਾੜਾ - 1 ਪਹਿਲੇ ਸੁਲਤਾਨਪੁਰ ਲੋਧੀ - 1 ਦੂਸਰੇ ਅਤੇ ਭਲੱਥ ਤੀਸਰੇ ਸਥਾਨ ਉੱਤੇ ਰਹੀਆਂ। ਵਾਲੀਬਾਲ ਅੰਡਰ 14 ਸਾਲ ਲੜਕਿਆਂ ਦੇ ਫਾਈਨਲ ਮੁਕਾਬਲੇ ਵਿੱਚ ਕਪੂਰਥਲਾ - 2 ਪਹਿਲੇ ਢਿੱਲਵਾਂ ਦੂਸਰੇ ਅਤੇ ਸੁਲਤਾਨਪੁਰ ਲੋਧੀ - 1 ਤੀਸਰੇ ਸਥਾਨ ਉੱਤੇ ਰਹੇ , ਇਸੇ ਤਰ੍ਹਾਂ ਵਾਲੀਬਾਲ ਅੰਡਰ 19 ਸਾਲ ਲੜਕਿਆਂ ਦੇ ਫਾਈਨਲ ਮੁਕਾਬਲੇ ਵਿੱਚ ਕਪੂਰਥਲਾ - 1ਪਹਿਲੇ, ਸੁਲਤਾਨਪੁਰ ਲੋਧੀ ਦੂਸਰੇ ਅਤੇ ਭਲੱਥ ਤੀਸਰੇ ਸਥਾਨ ਉੱਤੇ ਰਹੇ । ਇਸ ਮੌਕੇ, ਅੰਤਰਰਾਸ਼ਟਰੀ ਕਬੱਡੀ ਕੋਚ ਕੁਲਬੀਰ ਕਾਲੀ ਟਿੱਬਾ, ਮਨਿੰਦਰ ਸਿੰਘ ਰੂਬਲ, ਲੈਕ: ਰਾਕੇਸ਼ ਕੁਮਾਰ ਸੈਦਪੁਰ, ਪੀ ਟੀ ਆਈ ਸਰਬਜੀਤ ਸਿੰਘ,ਪੀ ਟੀ ਆਈ ਨਵਨੀਤ ਕੌਰ, ਡੀ ਪੀ ਈ ਜਗਦੀਸ਼ ਕੌਰ, ਪੀ ਟੀ ਆਈ ਕਰਮਜੀਤ ਕੌਰ, ਡੀ ਪੀ ਈ ਰੁਪਿੰਦਰ ਕੌਰ, ਪੀ ਟੀ ਆਈ ਕੁਲਬੀਰ ਸਿੰਘ, ਪੀ ਟੀ ਆਈ ਨਿਧੀ ਸੈਣੀ, ਬਾਸਕਟਬਾਲ ਕੋਚ ਸਨੀਤਾ ਠਾਕਰ, ਨਰਸਰੀ ਕੋਚ ਸੁਨੀਲ ਕੁਮਾਰ , ਲੈਕਚਰਾਰ ਫਿਜੀਕਲ ਐਜੂਕੇਸ਼ਨ ਦਵਿੰਦਰ ਸਿੰਘ ,ਪੀ ਟੀ ਆਈ ਪਲਵਿੰਦਰ ਕੌਰ, ਲੈਕਚਰਾਰ ਫਿਜੀਕਲ ਐਜੂਕੇਸ਼ਨ, ਡੀ ਪੀ ਈ ਹਰਪ੍ਰੀਤ ਸਿੰਘ,ਪੀ ਟੀ ਆਈ ਦਿਨੇਸ਼ ਸ਼ਰਮਾ , ਡੀ ਪੀ ਈ ਰਵਿੰਦਰ ਸਿੰਘ ਆਦਿ ਤੋਂ ਇਲਾਵਾ ਜਿਲ੍ਹੇ ਭਰ ਦੇ ਪੀ ਟੀ ਆਈਜ਼, ਡੀ ਪੀ ਈਜ਼, ਫਿਜੀਕਲ ਲੈਕਚਰ, ਕੋਚ ਅਤੇ ਟੀਮਾਂ ਦੇ ਇੰਚਾਰਜ ਅਤੇ ਕਨਵੀਨਰ ਹਾਜ਼ਰ ਸਨ।

More news from ਪੰਜਾਬ and nearby areas
  • Post by Gaurav masih
    1
    Post by Gaurav masih
    user_Gaurav masih
    Gaurav masih
    ਕਪੂਰਥਲਾ, ਕਪੂਰਥਲਾ, ਪੰਜਾਬ•
    19 hrs ago
  • 26 ਅਗਸਤ ਸਵੇਰੇ 7 ਵਜੇ ਨਡਾਲਾ ਤੇ ਵਾਈਟ ਰਿਜੋਰਟ ਪੁੱਜੋ--- ਹਲਕਾ ਇੰਚਾਰਜ ਹਰਸਿਮਰਨ ਘੁਮਣ
    1
    26 ਅਗਸਤ ਸਵੇਰੇ 7 ਵਜੇ ਨਡਾਲਾ ਤੇ ਵਾਈਟ ਰਿਜੋਰਟ ਪੁੱਜੋ--- ਹਲਕਾ ਇੰਚਾਰਜ ਹਰਸਿਮਰਨ ਘੁਮਣ
    user_Raghbinder singh
    Raghbinder singh
    ਭੁਲੱਥ, ਕਪੂਰਥਲਾ, ਪੰਜਾਬ•
    20 hrs ago
  • ਫਗਵਾੜਾ ਚ ਕਾਂਗਰਸ ਦੇ ਪ੍ਰਧਾਨ ਦੀ ਬ/ਦਮਾਸ਼ੀ❌, ਦੇਖਲੋ ਆਪਣੇ ਹੀ ਯਾਰ ਘਰ ਵੜ ਕੇ ਕਰ ਦਿੱਤਾ ਵੱਡਾ ਕਾ/ਰਾ #phagwaracitylive #manuchawla #phagwaranews #Jctmill #phagwarakand ਫਗਵਾੜਾ ਚ ਕਾਂਗਰਸ ਦੇ ਪ੍ਰਧਾਨ ਦੀ ਬ/ਦਮਾਸ਼ੀ❌, ਦੇਖਲੋ ਆਪਣੇ ਹੀ ਯਾਰ ਘਰ ਵੜ ਕੇ ਕਰ ਦਿੱਤਾ ਵੱਡਾ ਕਾ/ਰਾ #phagwaracitylive #manuchawla #phagwaranews #Jctmill #phagwarakand
    1
    ਫਗਵਾੜਾ ਚ ਕਾਂਗਰਸ ਦੇ ਪ੍ਰਧਾਨ ਦੀ ਬ/ਦਮਾਸ਼ੀ❌, ਦੇਖਲੋ ਆਪਣੇ ਹੀ ਯਾਰ ਘਰ ਵੜ ਕੇ ਕਰ ਦਿੱਤਾ ਵੱਡਾ ਕਾ/ਰਾ #phagwaracitylive #manuchawla #phagwaranews #Jctmill #phagwarakand 
ਫਗਵਾੜਾ ਚ ਕਾਂਗਰਸ ਦੇ ਪ੍ਰਧਾਨ ਦੀ ਬ/ਦਮਾਸ਼ੀ❌, ਦੇਖਲੋ ਆਪਣੇ ਹੀ ਯਾਰ ਘਰ ਵੜ ਕੇ ਕਰ ਦਿੱਤਾ ਵੱਡਾ ਕਾ/ਰਾ #phagwaracitylive #manuchawla #phagwaranews #Jctmill #phagwarakand
    user_Phagwara city live
    Phagwara city live
    Local News Reporter ਫਗਵਾੜਾ, ਕਪੂਰਥਲਾ, ਪੰਜਾਬ•
    15 hrs ago
  • ਗੋਇੰਦਵਾਲ਼ ਵਿਖੇ CM ਮਾਨ, ਨੂੰ ਸਵਾਲ ਕਰਨ ਜਾਂਦੇ ਕਿਸਾਨਾ ਨੂੰ ਪੁਲਿਸ ਵੱਲੋ ਰਸਤੇ ਚ ਰੋਕਿਆ। ਗੋਇੰਦਵਾਲ਼ ਵਿਖੇ CM ਮਾਨ, ਨੂੰ ਸਵਾਲ ਕਰਨ ਜਾਂਦੇ ਕਿਸਾਨਾ ਨੂੰ ਪੁਲਿਸ ਵੱਲੋ ਰਸਤੇ ਚ ਰੋਕਿਆ।
    1
    ਗੋਇੰਦਵਾਲ਼ ਵਿਖੇ CM ਮਾਨ, ਨੂੰ ਸਵਾਲ ਕਰਨ ਜਾਂਦੇ ਕਿਸਾਨਾ ਨੂੰ ਪੁਲਿਸ ਵੱਲੋ ਰਸਤੇ ਚ ਰੋਕਿਆ।
ਗੋਇੰਦਵਾਲ਼ ਵਿਖੇ CM ਮਾਨ, ਨੂੰ ਸਵਾਲ ਕਰਨ ਜਾਂਦੇ ਕਿਸਾਨਾ ਨੂੰ ਪੁਲਿਸ ਵੱਲੋ ਰਸਤੇ ਚ ਰੋਕਿਆ।
    user_Salamat.Sandhu
    Salamat.Sandhu
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    2 hrs ago
  • ਸੋਲਰ ਪਲਾਂਟਾਂ ਨਾਲ ਬਦਲੇਗੀ ਪੰਜਾਬ ਦੀ ਨੁਹਾਰ? PEDA Vice Chairman ਦਾ ਵੱਡਾ ਦਾਅਵਾ ਪੀਡਾ (PEDA) ਦੇ ਨਵ-ਨਿਯੁਕਤ ਉਪ ਚੇਅਰਮੈਨ ਡਾਕਟਰ ਕਵਲਜੀਤ ਸਿੰਘ ਬਟਾਲਾ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ। ਗੱਲਬਾਤ ਦੌਰਾਨ ਉਨ੍ਹਾਂ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ ਅਤੇ ਸ਼ੁਕਰਾਨਾ ਯਾਤਰਾ ਦੀ ਸ਼ੁਰੂਆਤ ਕੀਤੀ। ਇਹ ਯੂਨਿਟ/ਯਾਤਰਾ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਵੱਖ-ਵੱਖ ਇਲਾਕਿਆਂ 'ਚੋਂ ਹੁੰਦੀ ਹੋਈ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਸਮਾਪਤ ਹੋਵੇਗੀ। ਡਾ. ਕਵਲਜੀਤ ਸਿੰਘ ਨੇ ਦੱਸਿਆ ਕਿ ਪੀਡਾ ਮਹਿਕਮੇ ਵਿੱਚ ਸੋਲਰ ਪਲਾਂਟ ਸਮੇਤ ਕਈ ਵੱਡੇ ਪ੍ਰੋਜੈਕਟ ਹਨ, ਜਿਨ੍ਹਾਂ ਰਾਹੀਂ ਪੰਜਾਬ ਦੇ ਲੋਕਾਂ ਨੂੰ ਵੱਧ ਤੋਂ ਵੱਧ ਸੁਵਿਧਾਵਾਂ ਦਿੱਤੀਆਂ ਜਾਣਗੀਆਂ।
    1
    ਸੋਲਰ ਪਲਾਂਟਾਂ ਨਾਲ ਬਦਲੇਗੀ ਪੰਜਾਬ ਦੀ ਨੁਹਾਰ? PEDA Vice Chairman ਦਾ ਵੱਡਾ ਦਾਅਵਾ
ਪੀਡਾ (PEDA) ਦੇ ਨਵ-ਨਿਯੁਕਤ ਉਪ ਚੇਅਰਮੈਨ ਡਾਕਟਰ ਕਵਲਜੀਤ ਸਿੰਘ ਬਟਾਲਾ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ। ਗੱਲਬਾਤ ਦੌਰਾਨ ਉਨ੍ਹਾਂ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ ਅਤੇ ਸ਼ੁਕਰਾਨਾ ਯਾਤਰਾ ਦੀ ਸ਼ੁਰੂਆਤ ਕੀਤੀ।
ਇਹ ਯੂਨਿਟ/ਯਾਤਰਾ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਵੱਖ-ਵੱਖ ਇਲਾਕਿਆਂ 'ਚੋਂ ਹੁੰਦੀ ਹੋਈ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਸਮਾਪਤ ਹੋਵੇਗੀ। ਡਾ. ਕਵਲਜੀਤ ਸਿੰਘ ਨੇ ਦੱਸਿਆ ਕਿ ਪੀਡਾ ਮਹਿਕਮੇ ਵਿੱਚ ਸੋਲਰ ਪਲਾਂਟ ਸਮੇਤ ਕਈ ਵੱਡੇ ਪ੍ਰੋਜੈਕਟ ਹਨ, ਜਿਨ੍ਹਾਂ ਰਾਹੀਂ ਪੰਜਾਬ ਦੇ ਲੋਕਾਂ ਨੂੰ ਵੱਧ ਤੋਂ ਵੱਧ ਸੁਵਿਧਾਵਾਂ ਦਿੱਤੀਆਂ ਜਾਣਗੀਆਂ।
    user_Prabhjot Singh
    Prabhjot Singh
    Local News Reporter ਬਟਾਲਾ, ਗੁਰਦਾਸਪੁਰ, ਪੰਜਾਬ•
    28 min ago
  • ਧੂਰੀ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ ਸ੍ਰੀ ਸਿਰਜੀਵਨ ਜਿੰਦਲ ਜੀ ਬੀਜੇਪੀ ਜੋਗਿੰਦਰਕੈਂਥ ਲਹਿਰੀ 26/08/26 ਕੱਲ੍ਹ ਧੂਰੀ ਵਿਖੇ ਤੀਆਂ ਦੇ ਤਿਉਹਾਰ ਦੇ ਪ੍ਰੋਗਰਾਮ 'ਚ ਸ਼ਿਰਕਤ ਕੀਤੀ। ਬਹੁਤ ਹੀ ਵਧੀਆ ਪ੍ਰੋਗਰਾਮ ਜਿੱਥੇ ਬੱਚਿਆਂ ਅਤੇ ਸਮੂਹ ਸੰਗਤ ਨੇ ਸਾਡੇ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨੂੰ ਬੜੇ ਉਤਸ਼ਾਹ ਨਾਲ ਮਨਾਇਆ ਮੁੱਖ ਮਹਿਮਾਨ ਸ੍ਰੀ ਸਿਰਜੀਵਨ ਜਿੰਦਲ ਜੀ ਸੰਗਰੂਰ 1 ਦੇ ਜ਼ਿਲ੍ਹਾ ਪ੍ਰਧਾਨ ਬੀਜੇਪੀ।
    1
    ਧੂਰੀ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ  ਸ੍ਰੀ ਸਿਰਜੀਵਨ ਜਿੰਦਲ ਜੀ  ਬੀਜੇਪੀ 
ਜੋਗਿੰਦਰਕੈਂਥ ਲਹਿਰੀ  26/08/26                                                   ਕੱਲ੍ਹ ਧੂਰੀ ਵਿਖੇ ਤੀਆਂ ਦੇ ਤਿਉਹਾਰ ਦੇ ਪ੍ਰੋਗਰਾਮ 'ਚ ਸ਼ਿਰਕਤ ਕੀਤੀ। ਬਹੁਤ ਹੀ ਵਧੀਆ ਪ੍ਰੋਗਰਾਮ ਜਿੱਥੇ ਬੱਚਿਆਂ ਅਤੇ ਸਮੂਹ ਸੰਗਤ ਨੇ ਸਾਡੇ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨੂੰ ਬੜੇ ਉਤਸ਼ਾਹ ਨਾਲ ਮਨਾਇਆ ਮੁੱਖ ਮਹਿਮਾਨ ਸ੍ਰੀ ਸਿਰਜੀਵਨ ਜਿੰਦਲ ਜੀ  ਸੰਗਰੂਰ 1 ਦੇ ਜ਼ਿਲ੍ਹਾ ਪ੍ਰਧਾਨ ਬੀਜੇਪੀ।
    user_ਜੋਗਿੰਦਰਕੈਂਥ ਲਹਿਰੀ
    ਜੋਗਿੰਦਰਕੈਂਥ ਲਹਿਰੀ
    Hoshiarpur, Punjab•
    4 hrs ago
  • ਅੰਮ੍ਰਿਤਸਰ ਦੀ ਇੱਕ ਦੁਕਾਨ ਉੱਤੇ 25-30 ਜਣਿਆਂ ਵੱਲੋਂ ਕੀਤਾ ਗਿਆ ਹ/ਮਲਾ ਦੁਕਾਨ ਨੂੰ ਲੈ ਕੇ ਉੱਠਿਆ ਵੱਡਾ ਵਿ/ਵਾਦ ! #LatestNews #news #NewsUpdate #punjab #PunjabNews #PunjabiNews #PunjabiNewsChannel
    1
    ਅੰਮ੍ਰਿਤਸਰ ਦੀ ਇੱਕ ਦੁਕਾਨ ਉੱਤੇ 25-30 ਜਣਿਆਂ ਵੱਲੋਂ ਕੀਤਾ ਗਿਆ ਹ/ਮਲਾ ਦੁਕਾਨ ਨੂੰ ਲੈ ਕੇ ਉੱਠਿਆ ਵੱਡਾ ਵਿ/ਵਾਦ !
#LatestNews  #news #NewsUpdate #punjab #PunjabNews #PunjabiNews #PunjabiNewsChannel
    user_Punjab 24 News
    Punjab 24 News
    Amritsar -I, Punjab•
    11 hrs ago
  • ਆਖਿਰਕਾਰ ਤਿਉਹਾਰਾਂ ਦੇ ਦਿਨਾਂ ’ਚ ਹੀ ਹੜਤਾਲਾਂ ਕਿਉਂ?ਵਿਸ਼ਵ ਹਿੰਦੂ ਰਕਸ਼ਾ ਸੰਘ ਨਿਆਸ ਦੇ ਸੀਨੀਅਰ ਜਨਰਲ ਸਕੱਤਰ ਪੰਜਾਬ ਪ੍ਰਭਾਰੀ ਸ੍ਰੀ ਰਜਿੰਦਰ ਸ਼ਰਮਾ ਜੀ ਚੁੱਕੇ ਵੱਡੇ ਸਵਾਲ #trending #YGTVPunjab #nonfollowers #Facebookpost #explorer
    1
    ਆਖਿਰਕਾਰ ਤਿਉਹਾਰਾਂ ਦੇ ਦਿਨਾਂ ’ਚ ਹੀ ਹੜਤਾਲਾਂ ਕਿਉਂ?ਵਿਸ਼ਵ ਹਿੰਦੂ ਰਕਸ਼ਾ ਸੰਘ ਨਿਆਸ ਦੇ ਸੀਨੀਅਰ ਜਨਰਲ ਸਕੱਤਰ ਪੰਜਾਬ ਪ੍ਰਭਾਰੀ ਸ੍ਰੀ ਰਜਿੰਦਰ ਸ਼ਰਮਾ ਜੀ ਚੁੱਕੇ ਵੱਡੇ ਸਵਾਲ



#trending #YGTVPunjab  #nonfollowers #Facebookpost  #explorer
    user_YG TV PUNJAB
    YG TV PUNJAB
    TV News Anchor ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    12 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.