logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਆਰਮੀ ਅਗੀਨੀਵੀਰ ਦੀ ਭਰਤੀ ਲਈ ਮੁਫ਼ਤ ਸਿਖਲਾਈ ਕਲਾਸਾਂ ਸ਼ੁਰੂ - ਕੈਪਟਨ ਅਜੀਤ ਸਿੰਘ ਸੀ ਪਾਈਟ ਕੈਂਪ ਇੰਚਾਰਜ਼ ਆਰਮੀ ਅਗੀਨੀਵੀਰ ਦੀ ਭਰਤੀ ਲਈ ਮੁਫ਼ਤ ਸਿਖਲਾਈ ਕਲਾਸਾਂ ਸ਼ੁਰੂ। ਪਰਮਜੀਤ ਸਿੰਘ,ਪੰਜਾਬੀ ਜਾਗਰਣ। ਕਪੂਰਥਲਾ, 16 ਅਪ੍ਰੈਲ : ਸੀ-ਪਾਈਟ ਕੈਂਪ ਦੇ ਇੰਚਾਰਜ ਕੈਪਟਨ ਅਜੀਤ ਸਿੰਘ ਨੇ ਦੱਸਿਆ ਕਿ ਕੈਂਪ ਵਿਖੇ ਆਰਮੀ ਅਗੀਨੀਰ ਦੀ ਭਰਤੀ ਲਈ ਮੁਫ਼ਤ ਸਿਖਲਾਈ ਕਲਾਸਾਂ ਸ਼ੁਰੂ ਹੋ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਚਾਹਵਾਨ ਨੌਜਵਾਨ ਆਰਮੀ ਅਗਨੀਵੀਰ, ਪੰਜਾਬ ਪੁਲਿਸ, ਐੱਸ.ਐੱਸ.ਸੀ ਤੇ ਹੋਰਨਾਂ ਹਥਿਆਰਬੰਦ ਸੈਨਾਵਾਂ ਵਿਚ ਭਰਤੀ ਦੇ ਲਈ ਲਿਖਤੀ ਤੇ ਸਰੀਰਕ ਪੇਪਰ ਦੀ ਸਿਖਲਾਈ ਪ੍ਰਾਪਤ ਕਰਨਾ ਚਾਹੁੰਦੇ ਹਨ, ਉਹ ਕੈਂਪ ਵਿਖੇ ਲੋੜੀਂਦੇ ਦਸਤਾਵੇਜ਼ ਜਿਵੇਂ ਕਿ ਆਧਾਰ ਕਾਰਡ,ਦਸਵੀਂ ਕਲਾਸ ਜਾ ਬਾਰਵੀ ਕਾਲਸ ਦਾ ਸਰਟੀਫਿਕੇਟ,ਜਾਤੀ ਸਰਟੀਫਿਕੇਟ ਅਤੇ ਦੋ ਪਾਸਪੋਰਟ ਸਾਈਜ ਫੋਟੋਗਰਾਫ ਨਾਲ ਲੈ ਕੇ ਕੈਂਪ ਵਿੱਚ ਰਿਪੋਰਟ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਕੈਂਪ ਵਿਖੇ ਸਮਾਰਟ ਕਲਾਸ ਰੂਮ, 400 ਮੀਟਰ ਦਾ ਟ੍ਰੈਕ, ਜਿੰਮ, ਵਾਲੀਬਾਲ ਗਰਾਊਂਡ ਦਾ ਵੀ ਖਾਸ ਪ੍ਰਬੰਧ ਹੈ। ਜ਼ਿਕਰਯੋਗ ਹੈ ਕਿ ਸਿਖਲਾਈ ਪ੍ਰਾਪਤ ਕਰ ਰਹੇ ਨੌਜਵਾਨਾਂ ਨੂੰ ਰਿਹਾਇਸ਼, ਖਾਣਾ ਆਦਿ ਪੰਜਾਬ ਸਰਕਾਰ ਵਲੋਂ ਮੁਫ਼ਤ ਮੁਹੱਈਆ ਕਰਵਾਇਆ ਜਾਂਦਾ ਹੈ। ਵਧੇਰੇ ਜਾਣਕਾਰੀ ਲਈ ਮੁਬਾਇਲ ਨੰਬਰ836016-3527,69002-00733 ਅਤੇ 98720-85620 ‘ਤੇ ਸਪੰਰਕ ਕੀਤਾ ਜਾ ਸਕਦਾ ਹੈ। ਕੈਪਸ਼ਨ- ਸੀ-ਪਾਈਟ ਕੈਂਪ ਦੇ ਇੰਚਾਰਜ ਕੈਪਟਨ ਅਜੀਤ ਸਿੰਘ।

2 hrs ago
user_ਪਰਮਜੀਤ ਸਿੰਘ ਡਡਵਿੰਡੀ
ਪਰਮਜੀਤ ਸਿੰਘ ਡਡਵਿੰਡੀ
Local News Reporter ਸੁਲਤਾਨਪੁਰ ਲੋਧੀ, ਕਪੂਰਥਲਾ, ਪੰਜਾਬ•
2 hrs ago
dcd41a44-11a6-4f22-a9cb-c1f8e003ebb2

ਆਰਮੀ ਅਗੀਨੀਵੀਰ ਦੀ ਭਰਤੀ ਲਈ ਮੁਫ਼ਤ ਸਿਖਲਾਈ ਕਲਾਸਾਂ ਸ਼ੁਰੂ - ਕੈਪਟਨ ਅਜੀਤ ਸਿੰਘ ਸੀ ਪਾਈਟ ਕੈਂਪ ਇੰਚਾਰਜ਼ ਆਰਮੀ ਅਗੀਨੀਵੀਰ ਦੀ ਭਰਤੀ ਲਈ ਮੁਫ਼ਤ ਸਿਖਲਾਈ ਕਲਾਸਾਂ ਸ਼ੁਰੂ। ਪਰਮਜੀਤ ਸਿੰਘ,ਪੰਜਾਬੀ ਜਾਗਰਣ। ਕਪੂਰਥਲਾ, 16 ਅਪ੍ਰੈਲ : ਸੀ-ਪਾਈਟ ਕੈਂਪ ਦੇ ਇੰਚਾਰਜ ਕੈਪਟਨ ਅਜੀਤ ਸਿੰਘ ਨੇ ਦੱਸਿਆ ਕਿ ਕੈਂਪ ਵਿਖੇ ਆਰਮੀ ਅਗੀਨੀਰ ਦੀ ਭਰਤੀ ਲਈ ਮੁਫ਼ਤ ਸਿਖਲਾਈ ਕਲਾਸਾਂ ਸ਼ੁਰੂ ਹੋ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਚਾਹਵਾਨ ਨੌਜਵਾਨ ਆਰਮੀ ਅਗਨੀਵੀਰ, ਪੰਜਾਬ ਪੁਲਿਸ, ਐੱਸ.ਐੱਸ.ਸੀ ਤੇ ਹੋਰਨਾਂ ਹਥਿਆਰਬੰਦ ਸੈਨਾਵਾਂ ਵਿਚ ਭਰਤੀ ਦੇ ਲਈ ਲਿਖਤੀ ਤੇ ਸਰੀਰਕ ਪੇਪਰ ਦੀ ਸਿਖਲਾਈ ਪ੍ਰਾਪਤ ਕਰਨਾ ਚਾਹੁੰਦੇ ਹਨ, ਉਹ ਕੈਂਪ ਵਿਖੇ ਲੋੜੀਂਦੇ

0411c428-538e-4c2f-91a8-badc417e68e9

ਦਸਤਾਵੇਜ਼ ਜਿਵੇਂ ਕਿ ਆਧਾਰ ਕਾਰਡ,ਦਸਵੀਂ ਕਲਾਸ ਜਾ ਬਾਰਵੀ ਕਾਲਸ ਦਾ ਸਰਟੀਫਿਕੇਟ,ਜਾਤੀ ਸਰਟੀਫਿਕੇਟ ਅਤੇ ਦੋ ਪਾਸਪੋਰਟ ਸਾਈਜ ਫੋਟੋਗਰਾਫ ਨਾਲ ਲੈ ਕੇ ਕੈਂਪ ਵਿੱਚ ਰਿਪੋਰਟ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਕੈਂਪ ਵਿਖੇ ਸਮਾਰਟ ਕਲਾਸ ਰੂਮ, 400 ਮੀਟਰ ਦਾ ਟ੍ਰੈਕ, ਜਿੰਮ, ਵਾਲੀਬਾਲ ਗਰਾਊਂਡ ਦਾ ਵੀ ਖਾਸ ਪ੍ਰਬੰਧ ਹੈ। ਜ਼ਿਕਰਯੋਗ ਹੈ ਕਿ ਸਿਖਲਾਈ ਪ੍ਰਾਪਤ ਕਰ ਰਹੇ ਨੌਜਵਾਨਾਂ ਨੂੰ ਰਿਹਾਇਸ਼, ਖਾਣਾ ਆਦਿ ਪੰਜਾਬ ਸਰਕਾਰ ਵਲੋਂ ਮੁਫ਼ਤ ਮੁਹੱਈਆ ਕਰਵਾਇਆ ਜਾਂਦਾ ਹੈ। ਵਧੇਰੇ ਜਾਣਕਾਰੀ ਲਈ ਮੁਬਾਇਲ ਨੰਬਰ836016-3527,69002-00733 ਅਤੇ 98720-85620 ‘ਤੇ ਸਪੰਰਕ ਕੀਤਾ ਜਾ ਸਕਦਾ ਹੈ। ਕੈਪਸ਼ਨ- ਸੀ-ਪਾਈਟ ਕੈਂਪ ਦੇ ਇੰਚਾਰਜ ਕੈਪਟਨ ਅਜੀਤ ਸਿੰਘ।

More news from ਪੰਜਾਬ and nearby areas
  • Post by Man24punjabi
    1
    Post by Man24punjabi
    user_Man24punjabi
    Man24punjabi
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    21 hrs ago
  • ਘਰੋਟਾ ਦੇ ਸੁਤੰਤਰਤਾ ਸੰਗਰਾਮੀ ਹੰਸ ਰਾਜ ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੇ ਸਾਰੇ ਵਿਦਿਆਰਥੀ ਪਾਸ ਹੋ ਗਏ। 90% ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੀਕਸ਼ਾ , ਮੰਨਤ ਮਹਿਰਾ , ਆਰਤੀ ਮਨਹਾਸ ਅਤੇ ਕਾਜਲ ਨੇ ਪਹਿਲੀਆਂ ਚਾਰ ਪੁਜੀਸ਼ਨਾਂ ਹਾਸਿਲ ਕਰਕੇ ਕੁੜੀਆਂ ਨੇ ਬਾਜ਼ੀ ਮਾਰੀ। #EducationNews #YGTVPUNJAB #PunjabSchoolResults #Gharota #GovernmentSchool
    1
    ਘਰੋਟਾ ਦੇ ਸੁਤੰਤਰਤਾ ਸੰਗਰਾਮੀ ਹੰਸ ਰਾਜ ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੇ  ਸਾਰੇ ਵਿਦਿਆਰਥੀ ਪਾਸ ਹੋ ਗਏ। 90% ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੀਕਸ਼ਾ , ਮੰਨਤ ਮਹਿਰਾ , ਆਰਤੀ ਮਨਹਾਸ ਅਤੇ ਕਾਜਲ  ਨੇ ਪਹਿਲੀਆਂ ਚਾਰ ਪੁਜੀਸ਼ਨਾਂ ਹਾਸਿਲ ਕਰਕੇ ਕੁੜੀਆਂ ਨੇ ਬਾਜ਼ੀ ਮਾਰੀ।
#EducationNews #YGTVPUNJAB #PunjabSchoolResults #Gharota #GovernmentSchool
    user_YG TV PUNJAB
    YG TV PUNJAB
    Media company ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    3 hrs ago
  • ਵਾਹਿਗੁਰੂ ਜੀ
    1
    ਵਾਹਿਗੁਰੂ ਜੀ
    user_Public savera
    Public savera
    Farmer ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    4 hrs ago
  • ED Raid ਨਹੀਂ, BJP ਦੀ Election Rally!, Ashok Mittal ਮਾਮਲੇ ‘ਚ AAP ਦਾ ਵੱਡਾ ਹਮਲਾ | Kuldeep Dhaliwal News | Punjab 24 News . #EDRaid #AshokMittal #AAPvsBJP #PunjabPolitics #KuldeepDhaliwal #BreakingNews #PoliticalNews #PunjabNews #AAPPunjab #BJPNews #IndiaPolitics #LatestNews #NewsUpdate #ViralNews #Punjab24News
    1
    ED Raid ਨਹੀਂ, BJP ਦੀ Election Rally!, Ashok Mittal ਮਾਮਲੇ ‘ਚ AAP ਦਾ ਵੱਡਾ ਹਮਲਾ | Kuldeep Dhaliwal News | Punjab 24 News
.
#EDRaid #AshokMittal #AAPvsBJP #PunjabPolitics #KuldeepDhaliwal #BreakingNews #PoliticalNews #PunjabNews #AAPPunjab #BJPNews #IndiaPolitics #LatestNews #NewsUpdate #ViralNews #Punjab24News
    user_Punjab 24 News
    Punjab 24 News
    Media Amritsar -I, Punjab•
    20 hrs ago
  • Post by ਜਸਕਰਨ ਸਿੰਘ
    1
    Post by ਜਸਕਰਨ ਸਿੰਘ
    user_ਜਸਕਰਨ ਸਿੰਘ
    ਜਸਕਰਨ ਸਿੰਘ
    Media Consultant ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    23 hrs ago
  • ਡਾਕਟਰ ਬੀ ਆਰ ਅੰਬੇਡਕਰ ਜੀ ਦੇ ਜਨਮ ਦਿਵਸ ਉਤੇ ਫਿਲੌਰ ਲੋਕ ਇਨਸਾਫ ਮੰਚ ਵੱਲੋਂ ਬਾਬਾ ਸਾਹਿਬ ਜੀ ਦੀ ਪ੍ਰਤਿਮਾ ਉਪਰ ਕੀਤੇ ਫੁੱਲ ਭੇਟ
    1
    ਡਾਕਟਰ ਬੀ ਆਰ ਅੰਬੇਡਕਰ ਜੀ ਦੇ ਜਨਮ ਦਿਵਸ ਉਤੇ  ਫਿਲੌਰ ਲੋਕ ਇਨਸਾਫ ਮੰਚ ਵੱਲੋਂ ਬਾਬਾ ਸਾਹਿਬ ਜੀ ਦੀ ਪ੍ਰਤਿਮਾ ਉਪਰ ਕੀਤੇ ਫੁੱਲ ਭੇਟ
    user_Jagjit Bhatti
    Jagjit Bhatti
    ਫਿਲੌਰ, ਜਲੰਧਰ, ਪੰਜਾਬ•
    23 hrs ago
  • ਅੰਮ੍ਰਿਤਸਰ ਹਲਕਾ ਵੈਸਟ ਵਾਰਡ ਨੰਬਰ 66 ਵਿਖੇ ਲਗਾਇਆ ਗਿਆ ਕੌਂਸਲਰ ਸ਼੍ਰੀ ਵਿਰਾਟ ਦੇਵਗਨ ਵੱਲੋਂ ਮੁੱਖ ਮੰਤਰੀ 10 ਲੱਖ ਬੀਮਾ ਯੋਜਨਾ ਹੈਲਥ ਕਾਰਡ ਕੈਂਪ । @Everyone @highlight @followers @viral #HealthCardCamp #YGTVPUNJAB #Ward66 #ViratDevgan #AamAadmiParty
    1
    ਅੰਮ੍ਰਿਤਸਰ ਹਲਕਾ ਵੈਸਟ ਵਾਰਡ ਨੰਬਰ 66 ਵਿਖੇ ਲਗਾਇਆ ਗਿਆ ਕੌਂਸਲਰ ਸ਼੍ਰੀ ਵਿਰਾਟ ਦੇਵਗਨ ਵੱਲੋਂ ਮੁੱਖ ਮੰਤਰੀ 10 ਲੱਖ ਬੀਮਾ ਯੋਜਨਾ ਹੈਲਥ ਕਾਰਡ ਕੈਂਪ ।
@Everyone @highlight @followers @viral 
#HealthCardCamp #YGTVPUNJAB #Ward66 #ViratDevgan #AamAadmiParty
    user_YG TV PUNJAB
    YG TV PUNJAB
    Media company ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    4 hrs ago
  • ਇੰਦਰਾ ਕਲੋਨੀ 88 ਫੁੱਟ ਰੋਡ ਮੁਸਤਫਾਬਾਦ ਵਿਖੇ ਸਰਬੱਤ ਦਾ ਭਲਾ ਸੇਵਾ ਸੋਸਾਇਟੀ ਵੱਲੋਂ ਗਰੀਬ ਪਰਿਵਾਰ ਲੜਕੀਆਂ ਦੇ ਆਨੰਦ ਕਾਰਜ ਕਰਵਾਏ ਗਏ
    1
    ਇੰਦਰਾ ਕਲੋਨੀ 88 ਫੁੱਟ ਰੋਡ ਮੁਸਤਫਾਬਾਦ ਵਿਖੇ ਸਰਬੱਤ ਦਾ ਭਲਾ ਸੇਵਾ ਸੋਸਾਇਟੀ ਵੱਲੋਂ ਗਰੀਬ ਪਰਿਵਾਰ ਲੜਕੀਆਂ ਦੇ ਆਨੰਦ ਕਾਰਜ ਕਰਵਾਏ ਗਏ
    user_Public savera
    Public savera
    Farmer ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    9 hrs ago
  • Post by ਜਸਕਰਨ ਸਿੰਘ
    1
    Post by ਜਸਕਰਨ ਸਿੰਘ
    user_ਜਸਕਰਨ ਸਿੰਘ
    ਜਸਕਰਨ ਸਿੰਘ
    Media Consultant ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    23 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.