ਫਤਿਹਗੜ੍ਹ ਸਾਹਿਬ ਤੋਂ ਐਡਵੋਕੇਟ ਲਖਬੀਰ ਸਿੰਘ ਰਾਏ ਨੂੰ ਆਪ ਨੇ ਤੀਜੀ ਵਾਰ ਟਿਕਟ ਨਾਲ ਨਿਵਾਜਿਆ ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਪਹਿਲੀ ਲਿਸਟ ਜਾਰੀ ਕਰ ਦਿੱਤੀ ਗਈ ਹੈ। ਜਿਸ ਵਿੱਚ ਹਲਕਾ ਫਤਿਹਗੜ੍ਹ ਸਾਹਿਬ ਤੋਂ ਮੌਜੂਦਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੂੰ ਪਾਰਟੀ ਵੱਲੋਂ ਤੀਜੀ ਵਾਰ ਟਿਕਟ ਦੇ ਨਾਲ ਨਿਵਾਜਿਆ ਗਿਆ ਹੈ। ਆਪ ਦੀ ਪਹਿਲੀ ਲਿਸਟ ਆਉਣ ਤੇ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਦੇ ਦਫਤਰ ਵਿਖੇ ਵਰਕਰਾਂ ਦਾ ਤਾਂਤਾ ਲੱਗ ਗਿਆ, ਸਾਰਿਆਂ ਵੱਲੋਂ ਵਧਾਈਆਂ ਦਿੱਤੀਆਂ ਗਈਆਂ ਅਤੇ ਇਕੱਠੇ ਹੋ ਕੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਗਿਆ। ਜ਼ਿਕਰਯੋਗ ਹੈ ਕਿ ਲਖਬੀਰ ਸਿੰਘ ਰਾਏ ਵਿਧਾਨ ਸਭਾ ਚੋਣਾਂ 2017 ਦੇ ਵਿੱਚ ਪਹਿਲੀ ਵਾਰ ਆਮ ਆਦਮੀ ਪਾਰਟੀ ਦੀ ਟਿਕਟ ਤੋਂ ਚੋਣ ਲੜੇ ਸਨ, ਪ੍ਰੰਤੂ ਹਾਰ ਗਏ ਸਨ। ਵਿਧਾਨ ਸਭਾ ਚੋਣਾਂ 2022 ਦੇ ਵਿੱਚ ਆਮ ਆਦਮੀ ਪਾਰਟੀ ਵੱਲੋਂ ਫਿਰ ਦੂਜੀ ਵਾਰ ਐਡਵੋਕੇਟ ਲਖਬੀਰ ਸਿੰਘ ਰਾਏ ਨੂੰ ਫਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਐਲਾਨਿਆ ਗਿਆ ਸੀ, ਜਿਨਾਂ ਨੇ 58 ਹਜਾਰ ਵੋਟਾਂ ਹਾਸਲ ਕਰਕੇ ਰਿਕਾਰਡ ਤੋੜ ਜਿੱਤ ਦਰਜ ਕੀਤੀ ਸੀ। ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜਾਂ, ਲੋਕਾਂ ਵਿੱਚ ਮਿਲ ਰਹੇ ਪਿਆਰ ਸਤਿਕਾਰ ਅਤੇ ਹਰਮਨ ਪਿਆਰਤਾ ਨੂੰ ਦੇਖਦਿਆਂ ਪਾਰਟੀ ਵੱਲੋਂ ਦੂਜੀ ਵਾਰ ਉਹਨਾਂ ਉੱਤੇ ਦਾਅ ਖੇਡਿਆ ਜਾ ਰਿਹਾ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਹਲਕਾ ਫਤਿਹਗੜ੍ਹ ਸਾਹਿਬ ਦੇ ਲੋਕਾਂ ਨੇ ਹਮੇਸ਼ਾ ਹੀ ਉਹਨਾਂ ਨੂੰ ਮਾਣ ਬਖਸ਼ਿਆ ਹੈ ਭਾਵੇਂ ਕਿ ਵਿਧਾਨ ਸਭਾ ਚੋਣਾਂ ਹੋਣ, ਲੋਕ ਸਭਾ ਚੋਣਾਂ ਹੋਣ, ਬਲਾਕ ਸੰਮਤੀ, ਜਿਲਾ ਪਰਿਸ਼ਦ ਜਾਂ ਨਗਰ ਕੌਂਸਲ ਦੀਆਂ ਚੋਣਾਂ ਹੋਣ। ਹਮੇਸ਼ਾ ਹੀ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਪਿਆਰ ਦਿੱਤਾ ਗਿਆ ਹੈ। ਇਸ ਪਿਆਰ ਸਦਕਾ ਹੀ ਉਹ ਪੰਜ ਸਾਲ ਡੱਟ ਕੇ ਕੰਮ ਕਰਨ ਦੇ ਸਮਰੱਥ ਹੋਏ ਹਨ। ਉਹਨਾਂ ਆਪਣੇ ਕਾਰਜਕਾਲ ਦੇ ਦੌਰਾਨ ਪਿੰਡਾਂ ਦੀ ਨੁਹਾਰ ਬਦਲਣ ਦੇ ਲਈ ਪਿੰਡਾਂ ਦੇ ਵਿੱਚ ਵਿਕਾਸ ਕਾਰਜ ਕਰਵਾਏ, ਖੇਡ ਮੈਦਾਨ ਬਣਵਾਏ, ਸੜਕਾਂ ਬਣਵਾਈਆਂ, ਕਮਿਊਨਿਟੀ ਹਾਲ ਬਣਾਏ, ਇਸ ਤੋਂ ਇਲਾਵਾ ਹੋਰ ਬਹੁਤ ਸਾਰੇ ਕਾਰਜ ਕੀਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਦਿੱਤੀਆਂ ਗਈਆਂ ਸੁੱਖ ਸੁਵਿਧਾਵਾਂ ਨੂੰ ਘਰ ਘਰ ਤੱਕ ਪਹੁੰਚਾਉਣ ਦੇ ਲਈ ਹਰ ਉਪਰਾਲਾ ਕੀਤਾ। ਉਹ ਆਸ ਕਰਦੇ ਹਨ ਕਿ ਹਲਕਾ ਫਤਿਹਗੜ੍ਹ ਸਾਹਿਬ ਦੇ ਲੋਕ 2027 ਦੀਆਂ ਚੋਣਾਂ ਦੇ ਵਿੱਚ ਉਹਨਾਂ ਨੂੰ ਬਹੁਮਤ ਦੇ ਨਾਲ ਜਿਤਾ ਕੇ ਭੇਜਣਗੇ, ਫਿਰ ਉਹ ਪਹਿਲਾਂ ਨਾਲੋਂ ਵੀ ਦੁੱਗਣੀ ਰਫਤਾਰ ਦੇ ਨਾਲ ਕੰਮ ਕਰਨਗੇ।

- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ (ਗੁਰਪੁਰਬ) ਨੂੰ ਮੁੱਖ ਰੱਖਦਿਆਂ ਧਾਰਮਿਕ ਸਮਾਗਮ ਦਾ ਆਯੋਜਨ ਗੁਰੂ ਨਾਨਕ ਕਲੋਨੀ ਰੇਲਵੇ ਰੋਡ ਸਰਹਿੰਦ ਦੇ ਸਮੁੱਚੇ ਨਿਵਾਸੀਆਂ ਵੱਲੋਂ ਆਉਣ ਵਾਲੇ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ (ਗੁਰਪੁਰਬ) ਨੂੰ ਮੁੱਖ ਰੱਖਦਿਆਂ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਅਤੇ ਮਹੱਲੇ ਦੀ ਸਮੁੱਚੀ ਸੁੱਖ-ਸ਼ਾਂਤੀ, ਆਪਸੀ ਭਾਈਚਾਰੇ ਅਤੇ ਚੜ੍ਹਦੀ ਕਲਾ ਲਈ ਗੁਰੂ ਚਰਨਾਂ ਵਿੱਚ ਅਰਦਾਸ ਕੀਤੀ ਗਈ।ਇਸ ਧਾਰਮਿਕ ਸਮਾਗਮ ਵਿੱਚ ਆਮ ਆਦਮੀ ਪਾਰਟੀ ਦੇ ਹਲਕਾ ਫਤਿਹਗੜ੍ਹ ਸਾਹਿਬ ਤੋਂ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਅਤੇ ਨਗਰ ਕੌਂਸਲ ਸਰਹਿੰਦ ਦੀ ਪ੍ਰਧਾਨ ਆਸ਼ਾ ਰਾਣੀ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ। ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਮਹੱਲਾ ਨਿਵਾਸੀਆਂ ਨੂੰ ਆਉਣ ਵਾਲੇ ਗੁਰਪੁਰਬ ਦੀਆਂ ਅਗਾਊਂ ਵਧਾਈਆਂ ਦਿੱਤੀਆਂ।ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਰਾਏ ਨੇ ਇਲਾਕੇ ਦੇ ਬੁਨਿਆਦੀ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ। ਉਹਨਾਂ ਦੱਸਿਆ ਕਿ ਸ਼ਹਿਰ ਵਿੱਚ ਲਗਾਤਾਰ ਵਧ ਰਹੀ ਆਬਾਦੀ ਅਤੇ ਨਵੀਆਂ ਵੱਸ ਰਹੀਆਂ ਕਲੋਨੀਆਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਲਾਕੇ ਵਿੱਚ ਜਲਦੀ ਹੀ ਇੱਕ ਆਧੁਨਿਕ ਅਤੇ ਸੁਵਿਧਾਜਨਕ ਕਮਿਊਨਿਟੀ ਸੈਂਟਰ ਤਿਆਰ ਕੀਤਾ ਜਾਵੇਗਾ।ਉਹਨਾਂ ਕਿਹਾ ਕਿ ਇਸ ਕਮਿਊਨਿਟੀ ਸੈਂਟਰ ਦੇ ਬਣਨ ਨਾਲ ਸਥਾਨਕ ਲੋਕਾਂ ਨੂੰ ਆਪਣੇ ਪਾਰਿਵਾਰਿਕ ਤੇ ਸਮਾਜਿਕ ਸਮਾਗਮ, ਜਿਵੇਂ ਕਿ ਵਿਆਹ-ਸ਼ਾਦੀਆਂ, ਭੋਗ ਅਤੇ ਹੋਰ ਪ੍ਰੋਗਰਾਮ ਆਸਾਨੀ ਨਾਲ ਅਤੇ ਘੱਟ ਖਰਚੇ 'ਤੇ ਕਰਨ ਦੀ ਵੱਡੀ ਸਹੂਲਤ ਮਿਲੇਗੀ।1
- वायरल वीडियो मामले पर खन्ना एसएसपी डॉ. दर्पण आहलूवालिया का बड़ा बयान; कही यह बात1
- *ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨਰਿੰਦਰ ਸਿੰਘ ਨਿੰਦਾ ਵੱਲੋਂ ਸਾਥੀਆਂ ਦਾ ਸਨਮਾਨ, ਦੂਧਾ ਧਾਰੀ ਗੁਰਦੁਆਰਾ ਵਿਖੇ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ ਪਾਇਆ* ਸ਼ੰਭੂ / ਰਾਜਪੁਰਾ, 01/11/26 (ਜਤਿੰਦਰ ਲੱਕੀ) ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ਼ੰਭੂ ਤੋਂ ਨਰਿੰਦਰ ਸਿੰਘ ਨਿੰਦਾ ਵੱਲੋਂ ਅੱਜ ਦੂਧਾ ਧਾਰੀ ਗੁਰਦੁਆਰਾ ਵਿਖੇ ਸੁਖਮਨੀ ਸਾਹਿਬ ਦੇ ਪਾਠ ਦਾ ਆਯੋਜਨ ਕਰਵਾ ਕੇ ਆਪਣੇ ਸਾਥੀ ਮੈਂਬਰਾਂ ਅਤੇ ਰਾਜਪੂਤ ਭਾਈਚਾਰੇ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ 'ਤੇ ਵਿਸ਼ਵ ਰਾਜਪੂਤ ਭਾਈਚਾਰੇ ਦੇ ਪ੍ਰਧਾਨ ਗੁਰਮੇਲ ਸਿੰਘ ਜੀ ਪਹਿਲਵਾਨ ਵਿਸ਼ੇਸ਼ ਤੌਰ 'ਤੇ ਪਹੁੰਚੇ। ਸਮਾਗਮ ਦੌਰਾਨ ਨਰਿੰਦਰ ਸਿੰਘ ਨਿੰਦਾ ਵੱਲੋਂ ਸਾਰੇ ਮੈਂਬਰਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਰਾਜਪੂਤ ਭਾਈਚਾਰੇ ਦੇ ਪ੍ਰਧਾਨਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਵੀ ਕੀਤੀ ਗਈ, ਜਿਸ ਵਿੱਚ ਭਾਈਚਾਰੇ ਦੀ ਏਕਤਾ ਅਤੇ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਵਿਚਾਰ-ਵਟਾਂਦਰਾ ਹੋਇਆ। *2027 ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਜੋਂ ਚੋਣ ਲੜਨ ਲਈ ਤਿਆਰ - ਨਿੰਦਾ* ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਰਿੰਦਰ ਸਿੰਘ ਨਿੰਦਾ ਨੇ ਕਿਹਾ ਕਿ ਕੋਈ ਵੀ ਸ਼ੁਭ ਕੰਮ ਸ਼ੁਰੂ ਕਰਨ ਤੋਂ ਪਹਿਲਾਂ ਪਰਮਾਤਮਾ ਦਾ ਸ਼ੁਕਰਾਨਾ ਕਰਨਾ ਬਹੁਤ ਜ਼ਰੂਰੀ ਹੁੰਦਾ ਹੈ। ਇਸੇ ਲਈ ਅੱਜ ਅਸੀਂ ਇੱਥੇ ਸੁਖਮਨੀ ਸਾਹਿਬ ਦਾ ਪਾਠ ਕਰਵਾ ਕੇ ਵਾਹਿਗੁਰੂ ਜੀ ਦਾ ਧੰਨਵਾਦ ਕੀਤਾ ਹੈ। ਉਹਨਾਂ ਨੇ ਅੱਗੇ ਕਿਹਾ ਕਿ ਉਹ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਜੋਂ ਚੋਣ ਮੈਦਾਨ ਵਿੱਚ ਉਤਰਨ ਲਈ ਪੂਰੀ ਤਰ੍ਹਾਂ ਤਿਆਰ ਹਨ। ਉਹਨਾਂ ਕਿਹਾ ਕਿ ਮੈਂ ਰਾਜਪੂਤ ਭਾਈਚਾਰੇ ਦੇ ਨਾਲ-ਨਾਲ ਸਾਰੇ ਭਾਈਚਾਰਿਆਂ ਦਾ ਸਨਮਾਨ ਕਰਦੇ ਹੋਏ ਸਭ ਨੂੰ ਨਾਲ ਲੈ ਕੇ ਚੱਲਣ ਲਈ ਵਚਨਬੱਧ ਹਾਂ। *ਸਰਪੰਚਾਂ ਨੇ ਦਿੱਤਾ ਸਮਰਥਨ* ਇਸ ਮੌਕੇ 'ਤੇ ਸਰਪੰਚ ਮਾਨ ਸਿੰਘ, ਸਾਬਕਾ ਸਰਪੰਚ ਬਲਦੇਵ ਸਿੰਘ, ਸਾਬਕਾ ਸਰਪੰਚ ਮਿੰਟੂ ਸਮੇਤ ਆਸ-ਪਾਸ ਦੇ ਪਿੰਡਾਂ ਤੋਂ ਮੌਜੂਦਾ ਅਤੇ ਸਾਬਕਾ ਸਰਪੰਚ ਵੱਡੀ ਗਿਣਤੀ ਵਿੱਚ ਹਾਜ਼ਰ ਰਹੇ। ਸਾਰੇ ਸਰਪੰਚਾਂ ਨੇ ਇੱਕਜੁੱਟ ਹੋ ਕੇ ਨਰਿੰਦਰ ਸਿੰਘ ਨਿੰਦਾ ਦਾ ਸਾਥ ਦੇਣ ਦਾ ਐਲਾਨ ਕੀਤਾ ਅਤੇ ਉਹਨਾਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਬਾਈਟ ਅਤੇ ਸ਼ਾਰਟਸ ਬਲਾਕ ਸ਼ੰਭੂ ਤੋਂ ਜਿਲ੍ਾ ਪਰਿਸ਼ਦ ਮੈਂਬਰ ਨਰਿੰਦਰ ਸਿੰਘ ਨਿੰਦਾ4
- ਥਾਣੇ ਦੇ ਬਿਲਕੁਲ ਨੇੜਿਓ ਸਬਜੀ ਵਾਲੇ ਤੋਂ ਗੋਭੀ ਦਾ ਰੇਟ ਪੁਛਿਆ ਪਰ ਫਿਰ,,,ਬੁੱਲਟ ਮੋਟਰਸਾਈਕਲ ਸਵਾਰ ਖੋਹ ਕੇ ਲੈ ਗਏ ਮੋਬਾਈਲ ਫੋਨ ਬੀਤੀ ਰਾਤ ਕੁਰਾਲੀ ਥਾਣਾ ਸਿਟੀ ਕੁਰਾਲੀ ਦੇ ਨੇੜਿਓਂ ਬਾਹਰ ਰੋਡ ਤੇ ਸਬਜੀ ਵੇਚ ਰਹੇ ਇੱਕ ਪ੍ਰਵਾਸੀ ਕੋਲੋ ਬੁੱਲਟ ਮੋਟਰਸਾਈਕਲ ਸਵਾਰ ਗੋਭੀ ਦਾ ਭਾਅ ਪੁੱਛਦੇ ਨੇ ਤੇ ਉਸ ਨੂੰ ਗੱਲਾਂ ਵਿੱਚ ਲਾ ਕੇ ਉਸ ਦਾ ਮੋਬਾਈਲ ਫੋਨ ਖੋਹ ਕੇ ਫ਼ਰਾਰ ਹੋ ਗਏ। ਕੁਰਾਲੀ ਵਿੱਚ ਸਨੈਚਿੰਗ ਦੀਆਂ ਘਟਨਾਵਾਂ ਆਮ ਜਿਹੀ ਗੱਲ ਹੋ ਗਈ ਹੈ।ਹੌਸਲੇ ਦੇਖੋ ਕਿ ਨੇੜੇ ਥਾਣੇ ਦਾ ਡਰ ਵੀ ਨੀ ਲੱਗਾ ਸਨੈਚਰਾਂ ਨੂੰ,,,ਪਰ ਇਹੋ ਜਿਹੀਆਂ ਘਟਨਾਵਾਂ ਤੋਂ ਲੋਕਾਂ ਨੂੰ ਸਬਕ ਲੈਣ ਦੀ ਲੋੜ ਹੈ ਅਤੇ ਸਾਵਧਾਨ ਰਹਿਣਾ ਚਾਹੀਦਾ ਹੈ।1
- New Punjabi Song Red Battiyan keep Supporting All Friends1
- kHANNA TIMES NATIONAL NEWS PAPER reporting by sardar sarbjit Singh benipal chabewal ਧੰਨ ਧੰਨ ਬਾਬਾ ਮਸਤ ਰਾਮ ਜੀ ਜਟਾਣਾਂ ਨੇੜੇ ਖਮਾਣੋਂ ਧੰਨ ਧੰਨ ਬਾਬਾ ਮਸਤ ਰਾਮ ਜੀ ਜਟਾਣਾਂ ਨੇੜੇ ਖਮਾਣੋਂ ਧੰਨ ਧੰਨ ਬਾਬਾ ਮਸਤ ਰਾਮ ਜੀ ਜਟਾਣਾਂ ਨੇੜੇ ਖਮਾਣੋਂ ਧੰਨ ਧੰਨ ਬਾਬਾ ਮਸਤ ਰਾਮ ਜੀ ਜਟਾਣਾਂ ਨੇੜੇ ਖਮਾਣੋਂ1
- ਆਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਅੱਜ ਪਾਰਟੀ ਲੀਡਰਸ਼ਿਪ ਨਾਲ ਅਹਿਮ ਬੈਠਕ ਹੋਈ। ਅਸੀਂ ਆਪਣੇ 5 ਸਾਲਾਂ ਦੇ ਇਤਿਹਾਸਕ ਕੰਮਾਂ ਦੇ ਆਧਾਰ 'ਤੇ ਲੋਕਾਂ ਦੀ ਕਚਹਿਰੀ 'ਚ ਜਾਵਾਂਗੇ। ਜਨਤਾ ਦੀ ਪਸੰਦ ਅਤੇ ਸਰਵੇਖਣਾਂ ਮੁਤਾਬਕ, ਪੰਜਾਬ ਦੇ ਮਿਹਨਤੀ ਉਮੀਦਵਾਰਾਂ ਨੂੰ ਜਲਦ ਹੀ ਚੋਣ ਮੈਦਾਨ ਵਿੱਚ ਉਤਾਰਿਆ ਜਾਵੇਗਾ। CM Bhagwant Maan1
- ਫਤਿਹਗੜ੍ਹ ਸਾਹਿਬ ਤੋਂ ਐਡਵੋਕੇਟ ਲਖਬੀਰ ਸਿੰਘ ਰਾਏ ਨੂੰ ਆਪ ਨੇ ਤੀਜੀ ਵਾਰ ਟਿਕਟ ਨਾਲ ਨਿਵਾਜਿਆ ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਪਹਿਲੀ ਲਿਸਟ ਜਾਰੀ ਕਰ ਦਿੱਤੀ ਗਈ ਹੈ। ਜਿਸ ਵਿੱਚ ਹਲਕਾ ਫਤਿਹਗੜ੍ਹ ਸਾਹਿਬ ਤੋਂ ਮੌਜੂਦਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੂੰ ਪਾਰਟੀ ਵੱਲੋਂ ਤੀਜੀ ਵਾਰ ਟਿਕਟ ਦੇ ਨਾਲ ਨਿਵਾਜਿਆ ਗਿਆ ਹੈ। ਆਪ ਦੀ ਪਹਿਲੀ ਲਿਸਟ ਆਉਣ ਤੇ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਦੇ ਦਫਤਰ ਵਿਖੇ ਵਰਕਰਾਂ ਦਾ ਤਾਂਤਾ ਲੱਗ ਗਿਆ, ਸਾਰਿਆਂ ਵੱਲੋਂ ਵਧਾਈਆਂ ਦਿੱਤੀਆਂ ਗਈਆਂ ਅਤੇ ਇਕੱਠੇ ਹੋ ਕੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਗਿਆ। ਜ਼ਿਕਰਯੋਗ ਹੈ ਕਿ ਲਖਬੀਰ ਸਿੰਘ ਰਾਏ ਵਿਧਾਨ ਸਭਾ ਚੋਣਾਂ 2017 ਦੇ ਵਿੱਚ ਪਹਿਲੀ ਵਾਰ ਆਮ ਆਦਮੀ ਪਾਰਟੀ ਦੀ ਟਿਕਟ ਤੋਂ ਚੋਣ ਲੜੇ ਸਨ, ਪ੍ਰੰਤੂ ਹਾਰ ਗਏ ਸਨ। ਵਿਧਾਨ ਸਭਾ ਚੋਣਾਂ 2022 ਦੇ ਵਿੱਚ ਆਮ ਆਦਮੀ ਪਾਰਟੀ ਵੱਲੋਂ ਫਿਰ ਦੂਜੀ ਵਾਰ ਐਡਵੋਕੇਟ ਲਖਬੀਰ ਸਿੰਘ ਰਾਏ ਨੂੰ ਫਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਐਲਾਨਿਆ ਗਿਆ ਸੀ, ਜਿਨਾਂ ਨੇ 58 ਹਜਾਰ ਵੋਟਾਂ ਹਾਸਲ ਕਰਕੇ ਰਿਕਾਰਡ ਤੋੜ ਜਿੱਤ ਦਰਜ ਕੀਤੀ ਸੀ। ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜਾਂ, ਲੋਕਾਂ ਵਿੱਚ ਮਿਲ ਰਹੇ ਪਿਆਰ ਸਤਿਕਾਰ ਅਤੇ ਹਰਮਨ ਪਿਆਰਤਾ ਨੂੰ ਦੇਖਦਿਆਂ ਪਾਰਟੀ ਵੱਲੋਂ ਦੂਜੀ ਵਾਰ ਉਹਨਾਂ ਉੱਤੇ ਦਾਅ ਖੇਡਿਆ ਜਾ ਰਿਹਾ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਹਲਕਾ ਫਤਿਹਗੜ੍ਹ ਸਾਹਿਬ ਦੇ ਲੋਕਾਂ ਨੇ ਹਮੇਸ਼ਾ ਹੀ ਉਹਨਾਂ ਨੂੰ ਮਾਣ ਬਖਸ਼ਿਆ ਹੈ ਭਾਵੇਂ ਕਿ ਵਿਧਾਨ ਸਭਾ ਚੋਣਾਂ ਹੋਣ, ਲੋਕ ਸਭਾ ਚੋਣਾਂ ਹੋਣ, ਬਲਾਕ ਸੰਮਤੀ, ਜਿਲਾ ਪਰਿਸ਼ਦ ਜਾਂ ਨਗਰ ਕੌਂਸਲ ਦੀਆਂ ਚੋਣਾਂ ਹੋਣ। ਹਮੇਸ਼ਾ ਹੀ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਪਿਆਰ ਦਿੱਤਾ ਗਿਆ ਹੈ। ਇਸ ਪਿਆਰ ਸਦਕਾ ਹੀ ਉਹ ਪੰਜ ਸਾਲ ਡੱਟ ਕੇ ਕੰਮ ਕਰਨ ਦੇ ਸਮਰੱਥ ਹੋਏ ਹਨ। ਉਹਨਾਂ ਆਪਣੇ ਕਾਰਜਕਾਲ ਦੇ ਦੌਰਾਨ ਪਿੰਡਾਂ ਦੀ ਨੁਹਾਰ ਬਦਲਣ ਦੇ ਲਈ ਪਿੰਡਾਂ ਦੇ ਵਿੱਚ ਵਿਕਾਸ ਕਾਰਜ ਕਰਵਾਏ, ਖੇਡ ਮੈਦਾਨ ਬਣਵਾਏ, ਸੜਕਾਂ ਬਣਵਾਈਆਂ, ਕਮਿਊਨਿਟੀ ਹਾਲ ਬਣਾਏ, ਇਸ ਤੋਂ ਇਲਾਵਾ ਹੋਰ ਬਹੁਤ ਸਾਰੇ ਕਾਰਜ ਕੀਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਦਿੱਤੀਆਂ ਗਈਆਂ ਸੁੱਖ ਸੁਵਿਧਾਵਾਂ ਨੂੰ ਘਰ ਘਰ ਤੱਕ ਪਹੁੰਚਾਉਣ ਦੇ ਲਈ ਹਰ ਉਪਰਾਲਾ ਕੀਤਾ। ਉਹ ਆਸ ਕਰਦੇ ਹਨ ਕਿ ਹਲਕਾ ਫਤਿਹਗੜ੍ਹ ਸਾਹਿਬ ਦੇ ਲੋਕ 2027 ਦੀਆਂ ਚੋਣਾਂ ਦੇ ਵਿੱਚ ਉਹਨਾਂ ਨੂੰ ਬਹੁਮਤ ਦੇ ਨਾਲ ਜਿਤਾ ਕੇ ਭੇਜਣਗੇ, ਫਿਰ ਉਹ ਪਹਿਲਾਂ ਨਾਲੋਂ ਵੀ ਦੁੱਗਣੀ ਰਫਤਾਰ ਦੇ ਨਾਲ ਕੰਮ ਕਰਨਗੇ।1