ਪਿੰਡ ਭੂਰੀਵਾਲੇ ਮਾਲੇਵਾਲ ਦੀ ਧੀ ਵਿਸ਼ਾਲੀ ਕਟਾਰੀਆ ਨੇ ਸੀਬੀਐਸਈ ਦਸਵੀਂ ਜਮਾਤ ਵਿੱਚ 95% ਅੰਕ ਪ੍ਰਾਪਤ ਕਰਕੇ ਪਿੰਡ ਦਾ ਨਾਮ ਰੌਸ਼ਨ ਕੀਤਾ: ਸਰਪੰਚ ਰਾਮ ਸਰੂਪ ਭੂੰਬਲਾ* ਬਲਾਚੌਰ 17 ਅਪ੍ਰੈਲ : ਪਿੰਡ ਭੂਰੀਵਾਲੇ ਮਾਲੇਵਾਲ ਲਈ ਇਹ ਬਹੁਤ ਹੀ ਮਾਣ ਅਤੇ ਖੁਸ਼ੀ ਦੀ ਗੱਲ ਹੈ ਕਿ ਪਿੰਡ ਦੀ ਹੋਣਹਾਰ ਧੀ ਵਿਸ਼ਾਲੀ, ਸਪੁੱਤਰੀ ਸ੍ਰੀ ਵਿੱਕੀ ਕਟਾਰੀਆ, ਨੇ ਸੀਬੀਐਸਈ (CBSE) ਦੀ ਦਸਵੀਂ ਜਮਾਤ ਦੀ ਪ੍ਰੀਖਿਆ ਵਿੱਚ 95% ਅੰਕ ਪ੍ਰਾਪਤ ਕਰਕੇ ਸ਼ਾਨਦਾਰ ਸਫਲਤਾ ਹਾਸਲ ਕੀਤੀ ਹੈ। ਵਿਸ਼ਾਲੀ ਦੀ ਇਸ ਉਪਲਬਧੀ ਨਾਲ ਨਾ ਸਿਰਫ ਉਸਦੇ ਪਰਿਵਾਰ ਵਿੱਚ ਖੁਸ਼ੀ ਦਾ ਮਾਹੌਲ ਹੈ, ਸਗੋਂ ਪੂਰੇ ਪਿੰਡ ਅਤੇ ਇਲਾਕੇ ਦਾ ਨਾਮ ਵੀ ਰੌਸ਼ਨ ਹੋਇਆ ਹੈ। ਇਸ ਮੌਕੇ ਪਿੰਡ ਦੇ ਸਰਪੰਚ ਸ੍ਰੀ ਰਾਮ ਸਰੂਪ ਭੂੰਬਲਾ ਨੇ ਵਿਸ਼ਾਲੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਡੀ ਧੀ ਨੇ ਮਿਹਨਤ ਅਤੇ ਲਗਨ ਨਾਲ ਇਹ ਮੁਕਾਮ ਹਾਸਲ ਕਰਕੇ ਸਾਬਿਤ ਕਰ ਦਿੱਤਾ ਹੈ ਕਿ ਜੇਕਰ ਇਰਾਦੇ ਨੇਕ ਹੋਣ ਤਾਂ ਮੰਜ਼ਿਲਾਂ ਦੂਰ ਨਹੀਂ ਹੁੰਦੀਆਂ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਵਿਸ਼ਾਲੀ 'ਤੇ ਬਹੁਤ ਮਾਣ ਹੈ। ਸਰਪੰਚ ਰਾਮ ਸਰੂਪ ਭੂੰਬਲਾ ਅਤੇ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਨੇ ਵਿਸ਼ਾਲੀ ਅਤੇ ਉਸਦੇ ਮਾਪਿਆਂ ਨੂੰ ਇਸ ਸ਼ਾਨਦਾਰ ਸਫਲਤਾ ਲਈ ਦਿਲੋਂ ਮੁਬਾਰਕਬਾਦ ਦਿੱਤੀ। ਉਨ੍ਹਾਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਸ਼ਾਲੀ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਉੱਚੇ ਮੁਕਾਮ ਹਾਸਲ ਕਰੇ ਅਤੇ ਪਿੰਡ ਦਾ ਨਾਮ ਹੋਰ ਵੀ ਬੁਲੰਦੀਆਂ 'ਤੇ ਲੈ ਕੇ ਜਾਵੇ।

- Post by ਪ੍ਰਦੀਪ ਧੀਮਾਨ1
- 🌟𝓒𝓸𝓷𝓰𝓻𝓪𝓽𝓾𝓵𝓪𝓽𝓲𝓸𝓷𝓼 𝓽𝓸 𝓸𝓾𝓻 𝓼𝓽𝓪𝓻 𝓼𝓽𝓾𝓭𝓮𝓷𝓽 𝓣𝓪𝓷𝓿𝓲 𝓸𝓷 𝓼𝓮𝓬𝓾𝓻𝓲𝓷𝓰 98% 𝓲𝓷 CBSE 𝓑𝓸𝓪𝓻𝓭 𝓔𝔁𝓪𝓶𝓼 🌟 Our student of session 2025-26 Tanvi secured highest marks of this session 98% in mathematics of class 10 in her CBSE Board Exams. #CBSE #Results #maths #success #Class101
- ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) 18 ਅਪ੍ਰੈਲ ਨੂੰ ਗੜਸ਼ੰਕਰ ਪਹੁੰਚਣ ਦਾ ਸੱਦਾ ਡਾਕਟਰ ਅੰਬੇਡਕਰ ਜੀ ਦੇ ਬੁੱਤ ਨੂੰ ਤੋੜਨ ਵਾਲੇ ਦੋਸ਼ੀਆਂ ਦੀ ਗ੍ਰਿਫਤਾਰੀ ਅਤੇ ਖੁਰਾਲਗੜ੍ਹ ਸਾਹਿਬ ਤੋਂ ਸ਼ਰਾਬ ਦੇ ਠੇਕੇ ਬੰਦ ਕਰਵਾਉਣ ਲਈ ਵਿਸ਼ਾਲ ਰੋਸ ਧਰਨਾ ਪ੍ਰਦਰਸ਼ਨ-ਕਰੀਮਪੁਰੀ-ਵੱਡੀ ਗਿਣਤੀ ਵਿੱਚ ਧਰਨੇ ਪ੍ਰਦਰਸ਼ਨ ਚ ਪਹੁੰਚਣ ਦਾ ਸੱਦਾ, ਗੜਸ਼ੰਕਰ ਦੇ ਵਾਰਡ ਨੰਬਰ ਸੱਤ ਚ ਹੋਈ ਮੀਟਿੰਗ।1
- Post by Rammi Cheema5
- #aam adami party mantri saab nu 🙏🙏🙏🙏1
- रोड पटी गई है ईस कर के जाम लग रही है जलद,,,, से जलद बनाया जाये लोका नु आराम हो जावे1
- ਮੋਰਿੰਡਾ ਰੋਡ ਤੇ ਸਥਿਤ ਕਲਸੀ ਫਾਰਮ ਵਿਚ ਅੱਜ ਸਵੇਰੇ ਅਚਾਨਕ ਅੱਗ ਲੱਗਣ ਨਾਲ ਕਲਸੀ ਫਾਰਮ ਦੇ ਅੱਗੇ ਲੱਗੀ ਸਜਾਵਟ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ ਹੈ। ਮੌਕੇ ਤੇ ਸਹਿਰ ਕੁਰਾਲੀ ਵਿਚ ਕੋਈ ਫਾਇਰ ਬ੍ਰਿਗੇਡ ਉਪਲਬਧ ਨਾ ਹੋਣ ਕਾਰਨ ਅੱਗ ਤੇ ਕਾਬੂ ਪਾਉਣ ਲਈ ਫ਼ਾਰਮ ਮਾਲਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਮੌਕੇ ਦੀਆਂ ਤਸਵੀਰਾਂ,,,,1
- Post by ਪ੍ਰਦੀਪ ਧੀਮਾਨ1