ਕਾਲਜ ਦੇ ਵਿਦਿਆਰਥੀਆਂ ਵਲੋਂ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਾ ਕੀਤਾ ਦੌਰਾ ਕਪੂਰਥਲਾ, 21 ਅਪ੍ਰੈਲ ਜੋਗਿੰਦਰ ਸਿੰਘ ਜਾਤੀਕੇ=: ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਅੱਜ ਲਾਇਲਪੁਰ ਖਾਲਸਾ ਕਾਲਜ, ਕਪੂਰਥਲਾ ਦੇ ਵਿਦਿਆਰਥੀਆਂ ਦਾ ਦਫ਼ਤਰ ਵਿਖੇ ਦੌਰਾ ਕਰਵਾ ਕੇ ਕਰੀਅਰ ਗਾਈਡੈਂਸ ਅਤੇ ਬਿਊਰੋ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਮੁਹੱਈਆ ਕਰਵਾਈ ਗਈ। ਜ਼ਿਲ੍ਹਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਕਪੂਰਥਲਾ ਸ਼੍ਰੀ ਰਾਜਨ ਸ਼ਰਮਾ ਨੇ ਦੱਸਿਆ ਕਿ ਪ੍ਰੋਗਰਾਮ ਵਿੱਚ ਸ਼ਾਮਲ ਵਿਦਿਆਰਥੀਆਂ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਕਪੂਰਥਲਾ ਵਲੋਂ ਮੁਹੱਈਆ ਕਰਵਾਈਆ ਜਾਂਦੀਆਂ ਸੇਵਾਵਾਂ ਜਿਵੇਂ ਰਜਿਸਟ੍ਰੇਸ਼ਨ, ਕੈਰੀਅਰ ਕਾਊਂਸਲਿੰਗ, ਹੁਨਰ ਵਿਕਾਸ ਕੋਰਸਾਂ, ਲਾਇਬ੍ਰੇਰੀ, ਪਲੇਸਮੈਂਟ ਅਤੇ ਸਵੈ-ਰੋਜ਼ਗਾਰ ਕੈਪਾਂ ਬਾਰੇ ਜਾਣਕਾਰੀ ਮੁਹੱਈਆ ਕਰਵਾਈ ਗਈ। ਇਸ ਮੌਕੇ ਉਨ੍ਹਾਂ ਵਲੋਂ ਵਿਦਿਆਰਥੀਆਂ ਨੂੰ ਕੈਰੀਅਰ ਦੇ ਉਦੇਸ਼ ਦੀ ਪ੍ਰਾਪਤੀ ਲਈ ਪਲਾਨਿੰਗ ਕਰਨ , ਲੋੜੀਂਦੀ ਟ੍ਰੇਨਿੰਗ ਲੈਣ ਅਤੇ ਆਪਣਾ ਕਾਰੋਬਾਰ ਸ਼ੁਰੂ ਕਰਨ ਦੇ ਚਾਹਵਾਨ ਪ੍ਰਾਰਥੀਆਂ ਨੂੰ ਸਰਕਾਰੀ ਸਕੀਮਾਂ ਆਦਿ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਉਤਸ਼ਾਹਿਤ ਕੀਤਾ ਗਿਆ। ਉਨ੍ਹਾਂ ਵਲੋਂ ਵਿਦਿਆਰਥੀਆਂ ਨੂੰ ਸੀ-ਪਾਈਟ ਕੈਂਪ ਥੇਹ ਕਾਂਜਲਾ, ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਮੌਹਾਲੀ ਅਤੇ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਮੌਹਾਲੀ ਬਾਰੇ ਦੱਸਦੇ ਹੋਏ ਸਿਵਲ ਸੇਵਾਵਾਂ ਜਿਵੇਂ ਯੂ.ਪੀ.ਐਸ.ਸੀ ਅਤੇ ਪੀ.ਸੀ.ਐਸ ਆਦਿ ਬਾਰੇ ਵੀ ਜਾਣਕਾਰੀ ਮੁਹੱਈਆ ਕਰਵਾਈ ਗਈ ਅਤੇ ਵਿਦੇਸ਼ ਜਾਣ ਦੇ ਚਾਹਵਾਨ ਵਿਦਿਆਰਥੀਆਂ ਨੂੰ ਵੀ ਯੋਗ ਜਾਣਕਾਰੀ ਮੁਹੱਈਆ ਕਰਵਾਈ ਗਈ। ਇਸ ਮੌਕੇ ਵਿਦਿਆਰਥੀਆਂ ਨੂੰ ਵਿਭਾਗ ਦੇ ਪੋਰਟਲ ‘ਤੇ ਵੀ ਰਜਿਸਟਰ ਕੀਤਾ ਗਿਆ ਅਤੇ ਪੂਰੇ ਬਿਊਰੋ ਦਾ ਦੌਰਾ ਕਰਵਾਇਆ ਗਿਆ। ਉਨ੍ਹਾਂ ਵਿਦਿਆਰਥੀਆਂ ਨੂੰ ਕੈਰੀਅਰ ਸਬੰਧੀ ਕਿਸੇ ਤਰ੍ਹਾਂ ਦੀ ਸਹਾਇਤਾ ਲਈ ਕਿਸੇ ਵੀ ਕੰਮ ਵਾਲੇ ਦਿਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪੰਜਵੀ ਮੰਜਿਲ, ਨਵਾਂ ਪ੍ਰਬੰਧਕੀ ਕੰਪਲੈਕਸ, ਕਪੂਰਥਲਾ ਵਿਖੇ ਪਹੁੰਚ ਕੇ ਜਾਂ ਹੈਲਪਲਾਈਨ ਨੰਬਰ 9888219247 ‘ਤੇ ਸੰਪਰਕ ਕਰਨ ਦੀ ਅਪੀਲ ਕੀਤੀ।

- BREAKING NEWS ਕੈਨੇਡਾ ‘ਚ ਪੰਜਾਬੀ ਨੌਜਵਾਨ ਨਿਸ਼ਾਨੇ ‘ਤੇ – ਘਰ ਤੇ ਗੱਡੀਆਂ ਨੂੰ ਅੱਗ, ਕੰਧਾਂ ‘ਤੇ “Go Back” ਦੇ ਨਾਰੇ, CCTV ‘ਚ ਕੈਦ ਦਹਿਸ਼ਤ ਭਰੀ ਘਟਨਾ @EVERYONE @HIGHLIGHT @VIRAL #Canada #PunjabiCommunity #YGTVPUNJAB #CCTVFootage #JusticeForPunjabis1
- Post by The Virsa Tv1
- ਥਾਣਾ ਗੇਟ ਹਕੀਮਾਂ ਦਾ ਏਰੀਆ ਨਵਾਂ ਕੋਟ ਵਿਖੇ ਬੀਤੀ ਰਾਤ ਨੂੰ ਦੋ ਧਿਰਾਂ ਦੀ ਆਪਸੀ ਬਹਿਸਬਾਜੀ ਦੌਰਾਨ ਹੋਏ ਫਾਇਰਿੰਗ ਇੰਸੀਡੈਂਟ ਬਾਰੇ ਜਾਣਕਾਰੀ ਦਿੰਦੇ ਹੋਏ, ਏਡੀਸੀਪੀ ਸਿਟੀ 1, ਅੰਮ੍ਰਿਤਸਰ, ਸ੍ਰੀ ਵਿਸ਼ਾਲਜੀਤ ਸਿੰਘ।1
- Post by Shashi Bhushan1
- ਫ਼ਿਲੌਰ ਮੇਨ ਰੋਡ ਉਪਰ ਹੋਇਆ ਸੜਕੀ ਭਿਆਨਕ ਹਾਦਸਾ ਇੱਕ ਔਰਤ ਦੀ ਮੌਕੇ ਤੇ ਮੌ/ਤ1
- ਕਾਂਗਰਸ ਨੇ ਕਿਉਂ ਕੀਤਾ ਔਰਤਾਂ ਦੇ ਆਰਕਸ਼ਣ ਦਾ ਵਿਰੋਧ , MP ਔਜਲਾ ਤੋਂ ਜਾਣੋ ਕਿਵੇਂ BJP ਨੇ ਚਲਾਇਆ ਹੈ ਏਜੇਂਡਾ . #WomenReservationBill #CongressVsBJP #GurjeetAujla #BJPAgenda #PunjabPolitics #IndianPolitics #WomenEmpowerment #ReservationDebate #PoliticalNews #BreakingNews #LokSabha #RajyaSabha #IndiaNews #PoliticalWar #TrendingNews1
- ਅਪਰਾਧ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ, ASR ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸਰਹੱਦ ਪਾਰ ਅਤੇ ਮੱਧ ਪ੍ਰਦੇਸ਼ ਅਧਾਰਤ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ। ਇਸ ਦੌਰਾਨ ਤਿੰਨ ਮੁਲਜ਼ਮ ਦੀਪਕ ਸਿੰਘ ਉਰਫ਼ ਦੀਪੂ, ਅਰੁਣ ਕੁਮਾਰ ਉਰਫ਼ ਸਾਬੂ ਅਤੇ ਸੁਖਜਿੰਦਰ ਸਿੰਘ ਉਰਫ਼ ਸੁੱਖਾ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ ਛੇ ਪਿਸਟਲ ਸਮੇਤ 7 ਜ਼ਿੰਦਾ ਰੌਂਦ ਬਰਾਮਦ ਕੀਤੇ ਗਏ। ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਸ਼ੀ ਮੱਧ ਪ੍ਰਦੇਸ਼ ਤੋਂ ਗੈਰ-ਕਾਨੂੰਨੀ ਹਥਿਆਰ ਪ੍ਰਾਪਤ ਕਰਦੇ ASR ਸਨ ਅਤੇ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨ-ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ, ਜਿਸ ਰਾਹੀਂ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਕੇ ਪੰਜਾਬ ਭਰ ਵਿੱਚ ਅਪਰਾਧਿਕ ਤੱਤਾਂ ਨੂੰ ਹਥਿਆਰ ਸਪਲਾਈ ਕਰਦੇ ਸਨ। ਇਸ ਸੰਬੰਧ ਵਿੱਚ ਥਾਣਾ ਸਿਵਲ ਲਾਈਨਜ਼ ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਜਾਂਚ ਜਾਰੀ ਹੈ।1
- ਹਾਲ ਗੇਟ ਸਥਿਤ ਕਾਂਗਰਸ ਭਵਨ ਵਿੱਚ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਪ੍ਰੈਸ ਕਾਨਫਰੰਸ ਦੌਰਾਨ ਕੇਂਦਰ ਸਰਕਾਰ ‘ਤੇ ਮਹਿਲਾ ਰਿਜ਼ਰਵੇਸ਼ਨ ਬਿੱਲ ਨੂੰ ਲੈ ਕੇ ਤਿੱਖਾ ਹਮਲਾ ਕੀਤਾ1
- महिला आरक्षण पर सांसद गुरजीत औजला का बड़ा हमला: "बिना जनगणना सब झूठ है!" #GurjeetAujla #Amritsar #Congress #WomenReservationBill #BJP #CasteCensus #WomenEmpowerment #PoliticsIndia #PunjabNews #BreakingNews #NariShaktiVandanAdhiniyam #Census2026 #PoliticalDebate #AmritsarNews #CongressPressConference #GurjeetSinghAujla #IndiaAgainstInflation #OppositionVoice #MPAujla1