logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਪ੍ਰਤਾਪ ਸਿੰਘ ਬਾਜਵਾ ਦੀ ਹਾਈਕੋਰਟ ਪਟੀਸ਼ਨ ਰੱਦ ਹੋਣ ਤੋਂ ਬਾਅਦ ਗੁਰਇਕਬਾਲ ਸਿੰਘ ਮਾਹਲ ਦੀ ਪ੍ਰੈੱਸ ਕਾਨਫਰੰਸ, ਕਿਹਾ– "ਸੱਚ ਦੀ ਜਿੱਤ ਹੋਈ ਐਕਰ: ਕਾਦੀਆਂ ਹਲਕੇ ਦੇ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਨੇ ਕਾਦੀਆਂ ਨਗਰ ਕੌਂਸਲ ਦੀ ਪ੍ਰਧਾਨ ਅਤੇ ਉਪ ਪ੍ਰਧਾਨ ਦੀ ਚੋਣ ਨੂੰ ਲੈ ਕੇ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ 16 ਤਾਰੀਖ ਨੂੰ ਹੋਈ ਚੋਣ ਪੂਰੀ ਤਰ੍ਹਾਂ ਕਾਨੂੰਨੀ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਈ ਗਈ ਸੀ ਅਤੇ ਹਾਈਕੋਰਟ ਵਿੱਚ ਦਾਇਰ ਕੀਤੀ ਗਈ ਪਟੀਸ਼ਨ ਰੱਦ ਹੋਣ ਨਾਲ ਸੱਚ ਦੀ ਜਿੱਤ ਹੋਈ ਹੈ।ਗੁਰਇਕਬਾਲ ਸਿੰਘ ਮਾਹਲ ਨੇ ਦੱਸਿਆ ਕਿ ਚੋਣ ਦੌਰਾਨ ਕੁੱਲ 9 ਮੈਂਬਰ ਹਾਜ਼ਰ ਸਨ, ਜਿਨ੍ਹਾਂ ਵਿੱਚੋਂ 8 ਮੈਂਬਰਾਂ ਨੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਦਿਆਂ ਕੁਲਵਿੰਦਰ ਕੌਰ ਨੂੰ ਨਗਰ ਕੌਂਸਲ ਪ੍ਰਧਾਨ ਅਤੇ ਨੀਟਾ ਨੂੰ ਵਾਈਸ ਪ੍ਰਧਾਨ ਵਜੋਂ ਚੁਣਿਆ। ਉਨ੍ਹਾਂ ਕਿਹਾ ਕਿ ਸਮੁੱਚੀ ਚੋਣ ਪ੍ਰਕਿਰਿਆ ਨਿਯਮਾਂ ਅਨੁਸਾਰ ਅਤੇ ਪਾਰਦਰਸ਼ੀ ਢੰਗ ਨਾਲ ਸੰਪੰਨ ਹੋਈ ਸੀ।ਮਾਹਲ ਨੇ ਦੋਸ਼ ਲਗਾਇਆ ਕਿ ਚੋਣ ਨਤੀਜਿਆਂ ਤੋਂ ਬਾਅਦ ਵਿਰੋਧੀ ਧਿਰ ਨੇ ਬੇਬੁਨਿਆਦ ਇਲਜ਼ਾਮ ਲਗਾ ਕੇ ਲੋਕਾਂ ਨੂੰ ਗੁੰਮਰਾਹ ਕਰਨ ਅਤੇ ਚੋਣ ਨੂੰ ਵਿਵਾਦਿਤ ਬਣਾਉਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਦਾ ਕਹਿਣਾ ਸੀ ਕਿ ਮਾਮਲਾ ਹਾਈਕੋਰਟ ਤੱਕ ਪਹੁੰਚਿਆ, ਪਰ ਸੁਣਵਾਈ ਦੌਰਾਨ ਚੋਣ ਪ੍ਰਕਿਰਿਆ ਵਿੱਚ ਕਿਸੇ ਵੀ ਤਰ੍ਹਾਂ ਦੀ ਗੜਬੜ ਜਾਂ ਬੇਨਿਯਮਤਾ ਸਾਬਤ ਨਹੀਂ ਹੋ ਸਕੀ।ਉਨ੍ਹਾਂ ਅੱਗੇ ਦਾਅਵਾ ਕੀਤਾ ਕਿ ਅਦਾਲਤੀ ਕਾਰਵਾਈ ਦੌਰਾਨ ਵਿਰੋਧੀ ਧਿਰ ਵੱਲੋਂ ਲਗਾਏ ਗਏ ਕਈ ਦੋਸ਼ਾਂ 'ਤੇ ਵੀ ਚਰਚਾ ਹੋਈ, ਪਰ ਉਹ ਆਪਣੇ ਦਾਅਵਿਆਂ ਨੂੰ ਸਾਬਤ ਕਰਨ ਵਿੱਚ ਅਸਫਲ ਰਹੇ। ਮਾਹਲ ਦੇ ਅਨੁਸਾਰ, ਅੰਤ ਵਿੱਚ ਵਿਰੋਧੀ ਧਿਰ ਨੇ ਆਪਣੀ ਪਟੀਸ਼ਨ ਵਾਪਸ ਲੈ ਲਈ।ਪ੍ਰੈੱਸ ਕਾਨਫਰੰਸ ਦੌਰਾਨ ਗੁਰਇਕਬਾਲ ਸਿੰਘ ਮਾਹਲ ਨੇ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ 'ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਦਾਅਵਾ ਕੀਤਾ ਕਿ ਹਾਈਕੋਰਟ ਵਿੱਚ ਦਾਇਰ ਕੀਤੀ ਗਈ ਪਟੀਸ਼ਨ ਨਾਲ ਜੁੜੇ ਦਸਤਾਵੇਜ਼ ਅਤੇ ਹਲਫ਼ਨਾਮਿਆਂ ਸਬੰਧੀ ਅਦਾਲਤ ਨੇ ਗੰਭੀਰ ਟਿੱਪਣੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਕਿ ਅਗਲੀ ਕਾਰਵਾਈ ਹੁੰਦੀ, ਬਾਜਵਾ ਦੇ ਵਕੀਲ ਨੇ ਪਟੀਸ਼ਨ ਵਾਪਸ ਲੈ ਲਈ।ਮਾਹਲ ਨੇ ਐਲਾਨ ਕੀਤਾ ਕਿ ਉਹ ਆਉਣ ਵਾਲੇ ਕੁਝ ਦਿਨਾਂ ਵਿੱਚ ਪ੍ਰਤਾਪ ਸਿੰਘ ਬਾਜਵਾ ਖ਼ਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕਰਨਗੇ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਖ਼ਿਲਾਫ਼ ਕੀਤੀਆਂ ਗਈਆਂ ਟਿੱਪਣੀਆਂ ਅਤੇ ਲਗਾਏ ਗਏ ਦੋਸ਼ਾਂ ਕਾਰਨ ਉਨ੍ਹਾਂ ਦੀ ਸਾਖ ਨੂੰ ਨੁਕਸਾਨ ਪਹੁੰਚਿਆ ਹੈ। ਇਸ ਲਈ ਉਹ ਲੋੜੀਂਦੇ ਦਸਤਾਵੇਜ਼ ਇਕੱਠੇ ਕਰਕੇ ਯੋਗ ਅਦਾਲਤ ਵਿੱਚ ਮਾਣਹਾਨੀ ਦਾ ਦਾਅਵਾ ਦਾਇਰ ਕਰਨਗੇ। ਬਾਈਟ...ਗੁਰਇਕਬਾਲ ਸਿੰਘ ਮਾਹਲ ਹਲਕਾ ਇੰਚਾਰਜ

11 hrs ago
user_Jaswinder Bedi
Jaswinder Bedi
ਬਟਾਲਾ, ਗੁਰਦਾਸਪੁਰ, ਪੰਜਾਬ•

More news from ਪੰਜਾਬ and nearby areas
  • SHO ਬਲਜਿੰਦਰ ਸਿੰਘ ਔਲਖ ਨੇ ਥਾਣਾ ਡੀ ਡਵਿਜ਼ਨ ਦਾ ਚਾਰਜ ਸੰਭਾਲਿਆ
    1
    SHO ਬਲਜਿੰਦਰ ਸਿੰਘ ਔਲਖ ਨੇ ਥਾਣਾ ਡੀ ਡਵਿਜ਼ਨ ਦਾ ਚਾਰਜ ਸੰਭਾਲਿਆ
    user_Public savera
    Public savera
    Farmer ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    7 hrs ago
  • ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਕੌਮ ਦੇ ਨਾਮ ਤੇ ਸੰਦੇਸ਼ ਸੁਣੋ ਕੀ ਕਿਹਾ
    1
    ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਕੌਮ ਦੇ ਨਾਮ ਤੇ ਸੰਦੇਸ਼ ਸੁਣੋ ਕੀ ਕਿਹਾ
    user_The Virsa Tv
    The Virsa Tv
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    7 hrs ago
  • ਅੰਮ੍ਰਿਤਸਰ 'ਚ ਨਾਬਾਲਗ ਲੜਕੀ ਦੇ ਕਤਲ ਦਾ ਵੱਡਾ ਖੁਲਾਸਾ! ਪੁਲਿਸ ਨੇ ਘੰਟਿਆਂ 'ਚ ਹੀ ਮੁਲਜ਼ਮ ਨੂੰ ਕੀਤਾ ਕਾਬੂ ਅੰਮ੍ਰਿਤਸਰ 'ਚ ਨਾਬਾਲਗ ਲੜਕੀ ਦੇ ਕਤਲ ਦਾ ਵੱਡਾ ਖੁਲਾਸਾ! ਪੁਲਿਸ ਨੇ ਘੰਟਿਆਂ 'ਚ ਹੀ ਮੁਲਜ਼ਮ ਨੂੰ ਕੀਤਾ ਕਾਬੂ ਥਾਣਾ ਗੇਟ ਹਕੀਮਾਂ ਇਲਾਕੇ ਦੀ ਦਹਿਲਾ ਦੇਣ ਵਾਲੀ ਵਾਰਦਾਤ, ਨਾਬਾਲਗ ਲੜਕੀ ਦੇ ਕਤਲ ਦਾ ਕੇਸ ਟ੍ਰੇਸ, DCP ਨੇ ਕੀਤਾ ਵੱਡਾ ਖੁਲਾਸਾ
    1
    ਅੰਮ੍ਰਿਤਸਰ 'ਚ ਨਾਬਾਲਗ ਲੜਕੀ ਦੇ ਕਤਲ ਦਾ ਵੱਡਾ ਖੁਲਾਸਾ! ਪੁਲਿਸ ਨੇ ਘੰਟਿਆਂ 'ਚ ਹੀ ਮੁਲਜ਼ਮ ਨੂੰ ਕੀਤਾ ਕਾਬੂ

ਥਾਣਾ ਗੇਟ ਹਕੀਮਾਂ ਇਲਾਕੇ ਦੀ ਦਹਿਲਾ ਦੇਣ ਵਾਲੀ ਵਾਰਦਾਤ, ਨਾਬਾਲਗ ਲੜਕੀ ਦੇ ਕਤਲ ਦਾ ਕੇਸ ਟ੍ਰੇਸ, DCP ਨੇ ਕੀਤਾ ਵੱਡਾ ਖੁਲਾਸਾ
    user_Rudra
    Rudra
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    8 hrs ago

    user_Pardeep Kumar
    Pardeep Kumar
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    10 hrs ago
  • ਅੰਮ੍ਰਿਤਸਰ ਵਿਖੇ ਵਿਸ਼ਵ ਹਿੰਦੂ ਰਕਸ਼ਾ ਸੰਘ ਨਿਆਸ ਦੇ ਮਹਾਮੰਤਰੀ ਸ਼੍ਰੀ ਰਜਿੰਦਰ ਸ਼ਰਮਾ ਜੀ ਵੱਲੋਂ ਮੁੱਖ ਦਫ਼ਤਰ 'ਚ ਪ੍ਰੈਸ ਕਾਨਫਰੰਸ: ਬਾਬਾ ਲਵਪ੍ਰੀਤ ਸਿੰਘ ਵੱਲੋਂ ਵਕੀਲਾਂ ਦਾ ਡਟਵਾਂ ਸਮਰਥਨ @Highlight #trending #YGTVPunjab #explorer #nonfollowers #Facebookpost
    1
    ਅੰਮ੍ਰਿਤਸਰ ਵਿਖੇ ਵਿਸ਼ਵ ਹਿੰਦੂ ਰਕਸ਼ਾ ਸੰਘ ਨਿਆਸ ਦੇ  ਮਹਾਮੰਤਰੀ ਸ਼੍ਰੀ ਰਜਿੰਦਰ ਸ਼ਰਮਾ ਜੀ ਵੱਲੋਂ
 ਮੁੱਖ ਦਫ਼ਤਰ 'ਚ  ਪ੍ਰੈਸ ਕਾਨਫਰੰਸ: ਬਾਬਾ ਲਵਪ੍ਰੀਤ ਸਿੰਘ ਵੱਲੋਂ ਵਕੀਲਾਂ ਦਾ ਡਟਵਾਂ ਸਮਰਥਨ

@Highlight 
#trending #YGTVPunjab #explorer #nonfollowers #Facebookpost
    user_YG TV PUNJAB
    YG TV PUNJAB
    TV News Anchor ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    10 hrs ago
  • ਅੰਮ੍ਰਿਤਸਰ ਇੰਟਰਨੈਸ਼ਨਲ ਏਅਰਪੋਰਟ ਤੋਂ ਵੱਡੀ ਉਡਾਣ! Hub & Spoke Flights ਦੀ ਸ਼ੁਰੂਆਤ, ਹੁਣ ਵਿਦੇਸ਼ੀ ਸਫ਼ਰ ਹੋਵੇਗਾ ਹੋਰ ਆਸਾਨ #AmritsarAirport #HubAndSpoke #AirIndia #InternationalFlights #Punjab24News
    1
    ਅੰਮ੍ਰਿਤਸਰ ਇੰਟਰਨੈਸ਼ਨਲ ਏਅਰਪੋਰਟ ਤੋਂ ਵੱਡੀ ਉਡਾਣ! Hub & Spoke Flights ਦੀ ਸ਼ੁਰੂਆਤ, ਹੁਣ ਵਿਦੇਸ਼ੀ ਸਫ਼ਰ ਹੋਵੇਗਾ ਹੋਰ ਆਸਾਨ  
#AmritsarAirport #HubAndSpoke #AirIndia #InternationalFlights #Punjab24News
    user_Punjab 24 News
    Punjab 24 News
    Amritsar -I, Punjab•
    4 hrs ago
  • ਥਾਣਾ ਗੇਟ ਹਕੀਮਾਂ ਦੇ ਏਰੀਆ ਵਿਖੇ ਇੱਕ ਨਾਬਾਲਗ ਲੜਕੀ ਦੇ ਕਤਲ ਦੇ ਮਾਮਲੇ ਨੂੰ ਟ੍ਰੇਸ ਕਰਕੇ ਮੁਲਜ਼ਮ ਕੀਤਾ ਕਾਬੂ। ਇਸ ਬਾਰੇ ਜਾਣਕਾਰੀ ਦਿੰਦੇ ਹੋਏ, ਸ੍ਰੀ ਆਲਮ ਵਿਜੈ ਸਿੰਘ ਡੀਸੀਪੀ ਲਾਅ ਐਂਡ ਆਰਡਰ ਅੰਮ੍ਰਿਤਸਰ
    1
    ਥਾਣਾ ਗੇਟ ਹਕੀਮਾਂ ਦੇ ਏਰੀਆ ਵਿਖੇ ਇੱਕ ਨਾਬਾਲਗ ਲੜਕੀ ਦੇ ਕਤਲ ਦੇ ਮਾਮਲੇ ਨੂੰ ਟ੍ਰੇਸ ਕਰਕੇ ਮੁਲਜ਼ਮ ਕੀਤਾ ਕਾਬੂ।
 ਇਸ ਬਾਰੇ ਜਾਣਕਾਰੀ ਦਿੰਦੇ ਹੋਏ, ਸ੍ਰੀ ਆਲਮ ਵਿਜੈ ਸਿੰਘ ਡੀਸੀਪੀ ਲਾਅ ਐਂਡ ਆਰਡਰ ਅੰਮ੍ਰਿਤਸਰ
    user_Public savera
    Public savera
    Farmer ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    9 hrs ago
  • ਸਫ਼ਾਈ ਕਰਮਚਾਰੀਆਂ ਦੀ ਹੜਤਾਲ ਜਾਰੀ; ਸੂਬਾ ਕਮੇਟੀ ਦੇ ਹੁਕਮਾਂ ਤੋਂ ਬਾਅਦ ਹੀ ਮੁਲਤਵੀ ਹੋਵੇਗੀ ਹੜਤਾਲ 30 ਤਾਰੀਖ਼ ਦੇ 'ਪੰਜਾਬ ਬੰਦ' ਦੇ ਸੱਦੇ ਨੂੰ ਪੂਰਨ ਤੌਰ 'ਤੇ ਸਫ਼ਲ ਬਣਾਉਣ ਦਾ ਐਲਾਨ। ਸਫ਼ਾਈ ਕਰਮਚਾਰੀਆਂ ਦੀ ਹੜਤਾਲ ਜਾਰੀ; ਸੂਬਾ ਕਮੇਟੀ ਦੇ ਹੁਕਮਾਂ ਤੋਂ ਬਾਅਦ ਹੀ ਮੁਲਤਵੀ ਹੋਵੇਗੀ ਹੜਤਾਲ 30 ਤਾਰੀਖ਼ ਦੇ 'ਪੰਜਾਬ ਬੰਦ' ਦੇ ਸੱਦੇ ਨੂੰ ਪੂਰਨ ਤੌਰ 'ਤੇ ਸਫ਼ਲ ਬਣਾਉਣ ਦਾ ਐਲਾਨ।
    1
    ਸਫ਼ਾਈ ਕਰਮਚਾਰੀਆਂ ਦੀ ਹੜਤਾਲ ਜਾਰੀ; ਸੂਬਾ ਕਮੇਟੀ ਦੇ ਹੁਕਮਾਂ ਤੋਂ ਬਾਅਦ ਹੀ ਮੁਲਤਵੀ ਹੋਵੇਗੀ ਹੜਤਾਲ 30 ਤਾਰੀਖ਼ ਦੇ 'ਪੰਜਾਬ ਬੰਦ' ਦੇ ਸੱਦੇ ਨੂੰ ਪੂਰਨ ਤੌਰ 'ਤੇ ਸਫ਼ਲ ਬਣਾਉਣ ਦਾ ਐਲਾਨ।

    user_RAJAN RANDHAWA
    RAJAN RANDHAWA
    ਗੁਰਦਾਸਪੁਰ, ਗੁਰਦਾਸਪੁਰ, ਪੰਜਾਬ•
    11 hrs ago
  • 1000 ਰੁਪਏ ਦੇ ਫਾਰਮ ਨੂੰ ਲੈ ਕੇ ਵੱਡਾ ਬਵਾਲ AAP ਤੇ ਕਾਂਗਰਸ ਵਰਕਰਾਂ ਵਿਚਾਲੇ ਝੜਪ | ਕੀ ਹੈ ਪੂਰਾ ਮਾਮਲਾ | Punjab 24 News | Gurdaspur News 1000 ਰੁਪਏ ਦੇ ਫਾਰਮ ਨੂੰ ਲੈ ਕੇ ਵੱਡਾ ਬਵਾਲ AAP ਤੇ ਕਾਂਗਰਸ ਵਰਕਰਾਂ ਵਿਚਾਲੇ ਝੜਪ | ਕੀ ਹੈ ਪੂਰਾ ਮਾਮਲਾ | Punjab 24 News | Gurdaspur News . #AAP #Congress #GurdaspurNews #PunjabNews #Punjab24News
    1
    1000 ਰੁਪਏ ਦੇ ਫਾਰਮ ਨੂੰ ਲੈ ਕੇ ਵੱਡਾ ਬਵਾਲ AAP ਤੇ ਕਾਂਗਰਸ ਵਰਕਰਾਂ ਵਿਚਾਲੇ ਝੜਪ | ਕੀ ਹੈ ਪੂਰਾ ਮਾਮਲਾ | Punjab 24 News | Gurdaspur News

.
#AAP #Congress #GurdaspurNews #PunjabNews #Punjab24News
    user_Punjab 24 News
    Punjab 24 News
    Amritsar -I, Punjab•
    1 hr ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.