logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਦਲਵਿੰਦਰ ਸਿੰਘ ਬੈਨੀਪਾਲ ਵੱਲੋਂ ਅੱਜ ਮਸ਼ਹੂਰ ਪਿੰਡ ਪਲਹੇੜੀ ਦੇ ਨੌਜਵਾਨਾਂ ਨੂੰ ਵਾਲੀਬਾਲ ਦੀ ਕਿੱਟ ਭੇਂਟ ਕੀਤੀ ਗਈ। ਹਲਕਾ ਖਰੜ ਚ ਸਮਾਜਸੇਵਾ ਨੂੰ ਸਮਰਪਿਤ ਉੱਦਮੀ ਸਰਦਾਰ ਦਲਵਿੰਦਰ ਸਿੰਘ ਬੈਨੀਪਾਲ ਵੱਲੋਂ ਅੱਜ ਮਸ਼ਹੂਰ ਪਿੰਡ ਪਲਹੇੜੀ ਦੇ ਨੌਜਵਾਨਾਂ ਨੂੰ ਵਾਲੀਬਾਲ ਦੀ ਕਿੱਟ ਭੇਂਟ ਕੀਤੀ ਗਈ। ਖੇਡਾਂ ਅਤੇ ਗਰਾਊਂਡ ਚ ਜੀਅ ਜਾਨ ਲਾਕੇ ਖੇਡਣ ਵਾਲ਼ੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਸਰਦਾਰ ਬੈਨੀਪਾਲ ਨੇ ਕਿਹਾ ਕਿ ਇਸ ਹਲਕੇ ਦੇ ਪਿੰਡ ਪਿੰਡ ਜਾਕੇ ਖੇਡਾਂ ਦੀ ਰੁਚੀ ਪੈਦਾ ਕਰਨ ਦਾ ਜੋ ਟੀਚਾ ਮਿਥਿਆ ਹੈ ਉਸ ਨੂੰ ਪੂਰਾ ਕਰਨ ਲਈ ਹਰ ਦਰ ਉਤੇ ਅਲਖ ਜਗਾਵਾਂਗਾ। ਇਸ ਮੌਕੇ ਮੌਜੂਦ ਪਿੰਡ ਦੇ ਸਰਪੰਚ ਕੁਲਬੀਰ ਸਿੰਘ, ਮੈਂਬਰ ਪੰਚਾਇਤ ਗੁਰਤੇਜ ਸਿੰਘ, ਬਲਜੀਤ ਸਿੰਘ, ਜਤਿੰਦਰ ਸਿੰਘ, ਰਣਧੀਰ ਸਿੰਘ, ਹਰਪ੍ਰੀਤ ਸਿੰਘ, ਕੁਲਦੀਪ ਸਿੰਘ ਅਤੇ ਨੌਜਵਾਨਾਂ ਦੀ ਟੀਮ ਦੇ ਮੈਂਬਰ ਸ਼ੇਰੀ, ਦਲਜੀਤ ਸਿੰਘ, ਦਵਿੰਦਰ ਸਿੰਘ, ਰਣਧੀਰ ਸਿੰਘ, ਰਮਨ, ਗੁਰਜੰਟ ਸਿੰਘ, ਸਤਵੀਰ ਸਿੰਘ, ਮਨਪ੍ਰੀਤ ਸਿੰਘ, ਅਰਮਾਨਜੋਤ ਸਿੰਘ ਨੇ ਸਰਦਾਰ ਬੈਨੀਪਾਲ ਦਾ ਸਨਮਾਨ ਕਰਦਿਆਂ ਉਹਨਾਂ ਨੂੰ ਹਰ ਕਿਸਮ ਦਾ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ। ਇਸ ਸਮੇਂ ਬਾਬਾ ਰਣਬੀਰ ਸਿੰਘ ਕਾਦੀਮਾਜਰਾ, ਮੇਵਾ ਸਿੰਘ ਖਿਜ਼ਰਾਬਾਦ ਅਤੇ ਜਗਦੀਸ਼ ਸਿੰਘ ਦੀਸ਼ਾ ਆਦਿ ਪਤਵੰਤੇ ਸੱਜਣ ਮੌਜੂਦ ਸਨ।

6 hrs ago
user_Satnam Siswan
Satnam Siswan
ਖਰੜ, ਐਸ.ਏ.ਐਸ. ਨਗਰ (ਮੋਹਾਲੀ), ਪੰਜਾਬ•
6 hrs ago
71e2e630-0142-4736-98db-75e97b18c9ca

ਦਲਵਿੰਦਰ ਸਿੰਘ ਬੈਨੀਪਾਲ ਵੱਲੋਂ ਅੱਜ ਮਸ਼ਹੂਰ ਪਿੰਡ ਪਲਹੇੜੀ ਦੇ ਨੌਜਵਾਨਾਂ ਨੂੰ ਵਾਲੀਬਾਲ ਦੀ ਕਿੱਟ ਭੇਂਟ ਕੀਤੀ ਗਈ। ਹਲਕਾ ਖਰੜ ਚ ਸਮਾਜਸੇਵਾ ਨੂੰ ਸਮਰਪਿਤ ਉੱਦਮੀ ਸਰਦਾਰ ਦਲਵਿੰਦਰ ਸਿੰਘ ਬੈਨੀਪਾਲ ਵੱਲੋਂ ਅੱਜ ਮਸ਼ਹੂਰ ਪਿੰਡ ਪਲਹੇੜੀ ਦੇ ਨੌਜਵਾਨਾਂ ਨੂੰ ਵਾਲੀਬਾਲ ਦੀ ਕਿੱਟ ਭੇਂਟ ਕੀਤੀ ਗਈ।

0f7044da-ddc5-44d7-aa6f-6e49e4380ce5

ਖੇਡਾਂ ਅਤੇ ਗਰਾਊਂਡ ਚ ਜੀਅ ਜਾਨ ਲਾਕੇ ਖੇਡਣ ਵਾਲ਼ੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਸਰਦਾਰ ਬੈਨੀਪਾਲ ਨੇ ਕਿਹਾ ਕਿ ਇਸ ਹਲਕੇ ਦੇ ਪਿੰਡ ਪਿੰਡ ਜਾਕੇ ਖੇਡਾਂ ਦੀ ਰੁਚੀ ਪੈਦਾ ਕਰਨ ਦਾ ਜੋ ਟੀਚਾ ਮਿਥਿਆ ਹੈ ਉਸ ਨੂੰ ਪੂਰਾ ਕਰਨ ਲਈ ਹਰ ਦਰ

034e3a62-4b18-4c89-b7ab-00f196a2bc19

ਉਤੇ ਅਲਖ ਜਗਾਵਾਂਗਾ। ਇਸ ਮੌਕੇ ਮੌਜੂਦ ਪਿੰਡ ਦੇ ਸਰਪੰਚ ਕੁਲਬੀਰ ਸਿੰਘ, ਮੈਂਬਰ ਪੰਚਾਇਤ ਗੁਰਤੇਜ ਸਿੰਘ, ਬਲਜੀਤ ਸਿੰਘ, ਜਤਿੰਦਰ ਸਿੰਘ, ਰਣਧੀਰ ਸਿੰਘ, ਹਰਪ੍ਰੀਤ ਸਿੰਘ, ਕੁਲਦੀਪ ਸਿੰਘ ਅਤੇ ਨੌਜਵਾਨਾਂ ਦੀ ਟੀਮ ਦੇ ਮੈਂਬਰ ਸ਼ੇਰੀ, ਦਲਜੀਤ ਸਿੰਘ, ਦਵਿੰਦਰ ਸਿੰਘ, ਰਣਧੀਰ ਸਿੰਘ, ਰਮਨ, ਗੁਰਜੰਟ ਸਿੰਘ, ਸਤਵੀਰ

7c0acaa8-2bb3-41ba-9f50-88997ca4b1e2

ਸਿੰਘ, ਮਨਪ੍ਰੀਤ ਸਿੰਘ, ਅਰਮਾਨਜੋਤ ਸਿੰਘ ਨੇ ਸਰਦਾਰ ਬੈਨੀਪਾਲ ਦਾ ਸਨਮਾਨ ਕਰਦਿਆਂ ਉਹਨਾਂ ਨੂੰ ਹਰ ਕਿਸਮ ਦਾ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ। ਇਸ ਸਮੇਂ ਬਾਬਾ ਰਣਬੀਰ ਸਿੰਘ ਕਾਦੀਮਾਜਰਾ, ਮੇਵਾ ਸਿੰਘ ਖਿਜ਼ਰਾਬਾਦ ਅਤੇ ਜਗਦੀਸ਼ ਸਿੰਘ ਦੀਸ਼ਾ ਆਦਿ ਪਤਵੰਤੇ ਸੱਜਣ ਮੌਜੂਦ ਸਨ।

More news from ਪੰਜਾਬ and nearby areas
  • ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਕਈ ਅਹੁਦਿਆਂ ਤੇ ਰਹੇ ਅਤੇ ਮੌਜੂਦਾ ਐਸਜੀਪੀਸੀ ਮੈਂਬਰ ਸ ਚਰਨਜੀਤ ਸਿੰਘ ਕਾਲੇਵਾਲ ਬੀ ਜੇ ਪੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਕਿਹਾ ਕਿ ਉਹ ਗ੍ਰਹਿ ਮੰਤਰੀ ਅਮਿਤ ਸਾਹ ਦੇ ਨਸ਼ਿਆਂ ਵਿਰੁੱਧ ਦਿੱਤੇ ਬਿਆਨ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ। ਤੁਸੀਂ ਕੀ ਕਰੋਗੇ ਉਨ੍ਹਾਂ ਦੇ ਇਸ ਵਿਚਾਰ ਸਬੰਧੀ,,,,,
    1
    ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਕਈ ਅਹੁਦਿਆਂ ਤੇ ਰਹੇ ਅਤੇ ਮੌਜੂਦਾ ਐਸਜੀਪੀਸੀ ਮੈਂਬਰ ਸ ਚਰਨਜੀਤ ਸਿੰਘ ਕਾਲੇਵਾਲ ਬੀ ਜੇ ਪੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਕਿਹਾ ਕਿ ਉਹ ਗ੍ਰਹਿ ਮੰਤਰੀ ਅਮਿਤ ਸਾਹ ਦੇ ਨਸ਼ਿਆਂ ਵਿਰੁੱਧ ਦਿੱਤੇ ਬਿਆਨ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ। ਤੁਸੀਂ ਕੀ ਕਰੋਗੇ ਉਨ੍ਹਾਂ ਦੇ ਇਸ ਵਿਚਾਰ ਸਬੰਧੀ,,,,,
    user_Satnam Siswan
    Satnam Siswan
    ਖਰੜ, ਐਸ.ਏ.ਐਸ. ਨਗਰ (ਮੋਹਾਲੀ), ਪੰਜਾਬ•
    8 hrs ago
  • Post by Alvi20k
    1
    Post by Alvi20k
    user_Alvi20k
    Alvi20k
    ਚੰਡੀਗੜ੍ਹ, ਚੰਡੀਗੜ੍ਹ, ਚੰਡੀਗੜ੍ਹ•
    2 hrs ago
  • Post by Sajadahmed sajadahmed
    7
    Post by Sajadahmed sajadahmed
    user_Sajadahmed sajadahmed
    Sajadahmed sajadahmed
    ਚੰਡੀਗੜ੍ਹ, ਚੰਡੀਗੜ੍ਹ, ਚੰਡੀਗੜ੍ਹ•
    6 hrs ago
  • Post by माता आशु दरबार
    1
    Post by माता आशु दरबार
    user_माता आशु दरबार
    माता आशु दरबार
    ਚੰਡੀਗੜ੍ਹ, ਚੰਡੀਗੜ੍ਹ, ਚੰਡੀਗੜ੍ਹ•
    18 hrs ago
  • ਮ'ਰ'ਨ ਤੋਂ ਪਹਿਲਾਂ ਮਾਂ ਨੂੰ ਫੋਨ ਕਰਕੇ ਸੁਣਾਈ ਸੀ ਕੁੱਟ'ਮਾ'ਰ ਦੀ ਦਾਸਤਾਨ, ਪੁਲਿਸ ਵੱਲੋਂ ਠੇਕੇਦਾਰ ਤੇ ਅਣਪਛਾਤਿਆਂ 'ਤੇ ਮਾਮਲਾ ਦਰਜ। ​#Punjab24News #SamralaCase #JusticeForIrfan #PunjabNews #BreakingNewsPunjab #LabourRights #CrimeNews #VoiceForJustice #PunjabUpdates #StopViolence
    1
    ਮ'ਰ'ਨ ਤੋਂ ਪਹਿਲਾਂ ਮਾਂ ਨੂੰ ਫੋਨ ਕਰਕੇ ਸੁਣਾਈ ਸੀ ਕੁੱਟ'ਮਾ'ਰ ਦੀ ਦਾਸਤਾਨ, ਪੁਲਿਸ ਵੱਲੋਂ ਠੇਕੇਦਾਰ ਤੇ ਅਣਪਛਾਤਿਆਂ 'ਤੇ ਮਾਮਲਾ ਦਰਜ।
​#Punjab24News #SamralaCase #JusticeForIrfan #PunjabNews #BreakingNewsPunjab #LabourRights #CrimeNews #VoiceForJustice #PunjabUpdates #StopViolence
    user_Punjab 24 News
    Punjab 24 News
    Media Samrala, Ludhiana•
    27 min ago
  • ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਆਖਰ ਲੋਕਾਂ ਦੇ ਸੰਘਰਸ਼ ਨੂੰ ਦੇਖਦੇ ਹੋਏ ਹਿਮਾਚਲ ਪ੍ਰਦੇਸ਼ ਦੀ ਸਰਕਾਰ ਨੂੰ ਐਂਟਰੀ ਟੈਕਸ ਚ ਕੀਤੇ ਵਾਧੇ ਨੂੰ ਵਾਪਸ ਲੈਣਾ ਪਿਆ। ਜਾਣਕਾਰੀ ਗਰੀਬ ਦਾਸ ਬੀਟਣ ਨੇ ਪੱਤਰਕਾਰਾਂ ਨਾਲ ਸਾਝੀ ਕੀਤੀ। ਉਹਨਾਂ ਨੇ ਦੱਸਿਆ ਕਿ ਕੋਕੋਵਾਲ ਮਜਾਰੀ ਬਾਰਡਰ ਨਜ਼ਦੀਕ ਜਿੱਤ ਦੀ ਖੁਸ਼ੀ ਵਿੱਚ 1 ਅਪ੍ਰੈਲ ਨੂੰ ਰੈਲੀ ਕੀਤੀ ਜਾਵੇਗੀ।
    1
    ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਆਖਰ ਲੋਕਾਂ ਦੇ ਸੰਘਰਸ਼ ਨੂੰ ਦੇਖਦੇ ਹੋਏ ਹਿਮਾਚਲ ਪ੍ਰਦੇਸ਼ ਦੀ ਸਰਕਾਰ ਨੂੰ ਐਂਟਰੀ ਟੈਕਸ ਚ ਕੀਤੇ ਵਾਧੇ ਨੂੰ ਵਾਪਸ ਲੈਣਾ ਪਿਆ। ਜਾਣਕਾਰੀ ਗਰੀਬ ਦਾਸ ਬੀਟਣ ਨੇ ਪੱਤਰਕਾਰਾਂ ਨਾਲ ਸਾਝੀ ਕੀਤੀ। ਉਹਨਾਂ ਨੇ ਦੱਸਿਆ ਕਿ ਕੋਕੋਵਾਲ ਮਜਾਰੀ ਬਾਰਡਰ ਨਜ਼ਦੀਕ ਜਿੱਤ ਦੀ ਖੁਸ਼ੀ ਵਿੱਚ 1 ਅਪ੍ਰੈਲ ਨੂੰ ਰੈਲੀ ਕੀਤੀ ਜਾਵੇਗੀ।
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    8 hrs ago
  • ਦਿਹਾੜੀ ਦਾਰ ਮਜ਼ਦੂਰ ਬਣਿਆ ਲੱਖਪਤੀ
    1
    ਦਿਹਾੜੀ ਦਾਰ ਮਜ਼ਦੂਰ ਬਣਿਆ ਲੱਖਪਤੀ
    user_Neeraj kumar( Prime 81 News)
    Neeraj kumar( Prime 81 News)
    Local News Reporter ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    9 hrs ago
  • Post by Sajadahmed sajadahmed
    1
    Post by Sajadahmed sajadahmed
    user_Sajadahmed sajadahmed
    Sajadahmed sajadahmed
    ਚੰਡੀਗੜ੍ਹ, ਚੰਡੀਗੜ੍ਹ, ਚੰਡੀਗੜ੍ਹ•
    18 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.