logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਨਬੀਪੁਰ ਚੌਕੀ ਦੀ ਪੁਲਿਸ ਵੱਲੋਂ 1470 ਲੀਟਰ ਅਲਕੋਹਲ ਸਣੇ ਦੋ ਬੋਲੈਰੋ ਸਵਾਰ ਕਾਬੂ ਨਬੀਪੁਰ ਚੌਕੀ ਦੀ ਪੁਲਿਸ ਵੱਲੋਂ ਗਸ਼ਤ ਦੌਰਾਨ ਇੱਕ ਬੋਲੈਰੋ ਗੱਡੀ ਵਿੱਚੋਂ ਵਿੱਚ 1470 ਲੀਟਰ ਅਲਕੋਹਲ ਬਰਾਮਦ ਕਰਕੇ ਮਨਪ੍ਰੀਤ ਸਿੰਘ ਉਰਫ਼ ਜੋਬਨ ਵਾਸੀ ਪਿੰਡ ਮੇਹਰਬਾਨਪੁਰਾ(ਅੰਮ੍ਰਿਤਸਰ) ਵਜੋਂ ਅਤੇ ਕੰਡਕਟਰ ਸੀਟ ਤੇ ਬੈਠੇ ਵਿਅਕਤੀ ਨੇ ਹਰਪ੍ਰੀਤ ਸਿੰਘ ਉਰਫ਼ ਹੈਪੀ ਵਾਸੀ ਜੰਡਿਆਲਾ ਗੁਰੂ(ਅੰਮ੍ਰਿਤਸਰ) ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ​ਚੌਕੀ ਇੰਚਾਰਜ ਸਹਾਇਕ ਥਾਣੇਦਾਰ ਹਰਮਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਟੀਮ ਪਿੰਡ ਸੈਦਪੁਰਾ ਕੋਲ ਪੁਲ ਦੇ ਹੇਠਾਂ ਗਸ਼ਤ ਕਰ ਰਹੀ ਸੀ। ਇਸੇ ਦੌਰਾਨ ਇੱਕ ਬਿਨਾਂ ਨੰਬਰ ਦੀ ਬੋਲੈਰੋ ਗੱਡੀ ਸ਼ੱਕੀ ਹਾਲਤ ਵਿੱਚ ਖੜ੍ਹੀ ਦਿਖਾਈ ਦਿੱਤੀ, ਜਿਸ ਵਿੱਚ ਪਲਾਸਟਿਕ ਦੀਆਂ ਕੈਨੀਆਂ ਲੱਦੀਆਂ ਹੋਈਆਂ ਸਨ। ਪੁਲਿਸ ਨੂੰ ਦੇਖ ਕੇ ਗੱਡੀ 'ਚ ਬੈਠੇ ਵਿਅਕਤੀ ਘਬਰਾ ਗਏ, ਜਿਨ੍ਹਾਂ ਨੂੰ ਸ਼ੱਕ ਦੇ ਆਧਾਰ 'ਤੇ ਹਿਰਾਸਤ 'ਚ ਲਿਆ ਗਿਆ।ਚੈਕਿੰਗ ਦੌਰਾਨ ਗੱਡੀ ਵਿੱਚੋਂ 1470 ਲੀਟਰ ਅਲਕੋਹਲ ਬਰਾਮਦ ਕੀਤੀ ਗਈ। ​ਇਸ ਸਬੰਧ ਵਿੱਚ ਥਾਣਾ ਸਰਹਿੰਦ ਵਿਖੇ ਕੇਸ ਦਰਜ ਕਰਕੇ ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਤਫ਼ਤੀਸ਼ ਜਾਰੀ ਹੈ।

2 hrs ago
user_Kajal
Kajal
ਫਤਿਹਗੜ੍ਹ ਸਾਹਿਬ, ਫਤਿਹਗੜ੍ਹ ਸਾਹਿਬ, ਪੰਜਾਬ•

More news from Ludhiana and nearby areas
  • ਦੋਰਾਹਾ ਨਗਰ ਕੌਂਸਲ ਪ੍ਰਧਾਨ ਅਨਮੋਲ ਸ਼ਰਮਾ ਐਨੀ ਨੇ ਪਰਮਾਤਮਾ ਦਾ ਕੀਤਾ ਸ਼ੁਕਰਾਨਾ ਸ੍ਰੀ ਸੁਖਮਨੀ ਸਾਹਿਬ ਜੀ ਦਾ ਕਰਵਾਇਆ ਪਾਠ ਦੋਰਾਹਾ ਨਗਰ ਕੌਂਸਲ ਪ੍ਰਧਾਨ ਅਨਮੋਲ ਸ਼ਰਮਾ ਐਨੀ ਨੇ ਪਰਮਾਤਮਾ ਦਾ ਕੀਤਾ ਸ਼ੁਕਰਾਨਾ ਸ੍ਰੀ ਸੁਖਮਨੀ ਸਾਹਿਬ ਜੀ ਦਾ ਕਰਵਾਇਆ ਪਾਠ
    1
    ਦੋਰਾਹਾ ਨਗਰ ਕੌਂਸਲ ਪ੍ਰਧਾਨ ਅਨਮੋਲ ਸ਼ਰਮਾ ਐਨੀ ਨੇ ਪਰਮਾਤਮਾ ਦਾ ਕੀਤਾ ਸ਼ੁਕਰਾਨਾ ਸ੍ਰੀ ਸੁਖਮਨੀ ਸਾਹਿਬ ਜੀ ਦਾ ਕਰਵਾਇਆ ਪਾਠ
ਦੋਰਾਹਾ ਨਗਰ ਕੌਂਸਲ ਪ੍ਰਧਾਨ ਅਨਮੋਲ ਸ਼ਰਮਾ ਐਨੀ ਨੇ ਪਰਮਾਤਮਾ ਦਾ ਕੀਤਾ ਸ਼ੁਕਰਾਨਾ ਸ੍ਰੀ ਸੁਖਮਨੀ ਸਾਹਿਬ ਜੀ ਦਾ ਕਰਵਾਇਆ ਪਾਠ
    user_BNN Best News Network
    BNN Best News Network
    Local News Reporter Khanna, Ludhiana•
    10 hrs ago
  • new stock coming wholesale retail contact karo 8370 98
    1
    new stock coming wholesale retail contact karo 8370 98
    user_Guri
    Guri
    Accountant ਐਸ.ਏ.ਐਸ. ਨਗਰ (ਮੋਹਾਲੀ), ਐਸ.ਏ.ਐਸ. ਨਗਰ (ਮੋਹਾਲੀ), ਪੰਜਾਬ•
    4 hrs ago
  • गढ़ी मानसोवाल बीत में महामृत्युंजय मंत्र जप एवं यज्ञ का आयोजन किया गया। गढ़शंकर (अशवनी शर्मा) गढ़ी मानसोवाल बीत में महामृत्युंजय मंत्र जप एवं यज्ञ का आयोजन किया गया।
    1
    गढ़ी मानसोवाल बीत में महामृत्युंजय मंत्र जप एवं यज्ञ का आयोजन किया गया।
गढ़शंकर (अशवनी शर्मा) गढ़ी मानसोवाल बीत में महामृत्युंजय मंत्र जप एवं यज्ञ का आयोजन किया गया।
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    3 hrs ago
  • Electricity pole infront of our colony gate Ghuman Estate Sua Road Threeke Ludhiana Punjab,.. Breakage attached to main transformer and inside colony wires, pspcl never been serious, kindly pay your keen attention,🙏 Electricity pole infront of our colony gate Ghuman Estate Sua Road Threeke Ludhiana Punjab,.. Breakage attached to main transformer and inside colony wires, pspcl never been serious, kindly pay your keen attention,🙏
    4
    Electricity pole infront of our colony gate Ghuman Estate Sua Road Threeke Ludhiana Punjab,.. Breakage attached to main transformer and inside colony wires, pspcl  never been serious, kindly pay your keen attention,🙏

    user_Sunil Singla
    Sunil Singla
    ਲੁਧਿਆਣਾ (ਪੱਛਮੀ), ਲੁਧਿਆਣਾ, ਪੰਜਾਬ•
    10 hrs ago
  • ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਨੂੰ ਅਤੇ ਉਨ੍ਹਾਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਮੁੱਖਮੰਤਰੀ ਭਗਵੰਤ ਮਾਨ ਨੇ ਕੀ ਕਿਹਾ... ਦੇਖੋ ਵੀਡੀਓ... ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਨੂੰ ਅਤੇ ਉਨ੍ਹਾਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਮੁੱਖਮੰਤਰੀ ਭਗਵੰਤ ਮਾਨ ਨੇ ਕੀ ਕਿਹਾ... ਦੇਖੋ ਵੀਡੀਓ... #PunjabNews #BhagwantMann #ShaheedUdhamSingh #SunamNews #punjabkhabar24 #aamadmipartypunjab #newstoday #TodaysUpdate #LatestNews Part 12
    1
    ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਨੂੰ ਅਤੇ ਉਨ੍ਹਾਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਮੁੱਖਮੰਤਰੀ ਭਗਵੰਤ ਮਾਨ ਨੇ ਕੀ ਕਿਹਾ... ਦੇਖੋ ਵੀਡੀਓ...
ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਨੂੰ ਅਤੇ ਉਨ੍ਹਾਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਮੁੱਖਮੰਤਰੀ ਭਗਵੰਤ ਮਾਨ ਨੇ ਕੀ ਕਿਹਾ... ਦੇਖੋ ਵੀਡੀਓ...
#PunjabNews #BhagwantMann #ShaheedUdhamSingh #SunamNews #punjabkhabar24 #aamadmipartypunjab #newstoday #TodaysUpdate #LatestNews Part 12
    user_Varinder Mehta
    Varinder Mehta
    Journalist ਲੁਧਿਆਣਾ (ਪੱਛਮੀ), ਲੁਧਿਆਣਾ, ਪੰਜਾਬ•
    10 hrs ago
  • sante majri sector 115 kafi Dinon Se Road bandh per aaega pata nahin kam kar de bhi hai ya nahin kar de
    1
    sante majri sector 115 kafi Dinon Se Road bandh per aaega pata nahin kam kar de bhi hai ya nahin kar de
    user_Guri
    Guri
    Accountant ਐਸ.ਏ.ਐਸ. ਨਗਰ (ਮੋਹਾਲੀ), ਐਸ.ਏ.ਐਸ. ਨਗਰ (ਮੋਹਾਲੀ), ਪੰਜਾਬ•
    10 hrs ago
  • ਨਬੀਪੁਰ ਚੌਕੀ ਦੀ ਪੁਲਿਸ ਵੱਲੋਂ 1470 ਲੀਟਰ ਅਲਕੋਹਲ ਸਣੇ ਦੋ ਬੋਲੈਰੋ ਸਵਾਰ ਕਾਬੂ ਨਬੀਪੁਰ ਚੌਕੀ ਦੀ ਪੁਲਿਸ ਵੱਲੋਂ ਗਸ਼ਤ ਦੌਰਾਨ ਇੱਕ ਬੋਲੈਰੋ ਗੱਡੀ ਵਿੱਚੋਂ ਵਿੱਚ 1470 ਲੀਟਰ ਅਲਕੋਹਲ ਬਰਾਮਦ ਕਰਕੇ ਮਨਪ੍ਰੀਤ ਸਿੰਘ ਉਰਫ਼ ਜੋਬਨ ਵਾਸੀ ਪਿੰਡ ਮੇਹਰਬਾਨਪੁਰਾ(ਅੰਮ੍ਰਿਤਸਰ) ਵਜੋਂ ਅਤੇ ਕੰਡਕਟਰ ਸੀਟ ਤੇ ਬੈਠੇ ਵਿਅਕਤੀ ਨੇ ਹਰਪ੍ਰੀਤ ਸਿੰਘ ਉਰਫ਼ ਹੈਪੀ ਵਾਸੀ ਜੰਡਿਆਲਾ ਗੁਰੂ(ਅੰਮ੍ਰਿਤਸਰ) ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ​ਚੌਕੀ ਇੰਚਾਰਜ ਸਹਾਇਕ ਥਾਣੇਦਾਰ ਹਰਮਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਟੀਮ ਪਿੰਡ ਸੈਦਪੁਰਾ ਕੋਲ ਪੁਲ ਦੇ ਹੇਠਾਂ ਗਸ਼ਤ ਕਰ ਰਹੀ ਸੀ। ਇਸੇ ਦੌਰਾਨ ਇੱਕ ਬਿਨਾਂ ਨੰਬਰ ਦੀ ਬੋਲੈਰੋ ਗੱਡੀ ਸ਼ੱਕੀ ਹਾਲਤ ਵਿੱਚ ਖੜ੍ਹੀ ਦਿਖਾਈ ਦਿੱਤੀ, ਜਿਸ ਵਿੱਚ ਪਲਾਸਟਿਕ ਦੀਆਂ ਕੈਨੀਆਂ ਲੱਦੀਆਂ ਹੋਈਆਂ ਸਨ। ਪੁਲਿਸ ਨੂੰ ਦੇਖ ਕੇ ਗੱਡੀ 'ਚ ਬੈਠੇ ਵਿਅਕਤੀ ਘਬਰਾ ਗਏ, ਜਿਨ੍ਹਾਂ ਨੂੰ ਸ਼ੱਕ ਦੇ ਆਧਾਰ 'ਤੇ ਹਿਰਾਸਤ 'ਚ ਲਿਆ ਗਿਆ।ਚੈਕਿੰਗ ਦੌਰਾਨ ਗੱਡੀ ਵਿੱਚੋਂ 1470 ਲੀਟਰ ਅਲਕੋਹਲ ਬਰਾਮਦ ਕੀਤੀ ਗਈ। ​ਇਸ ਸਬੰਧ ਵਿੱਚ ਥਾਣਾ ਸਰਹਿੰਦ ਵਿਖੇ ਕੇਸ ਦਰਜ ਕਰਕੇ ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਤਫ਼ਤੀਸ਼ ਜਾਰੀ ਹੈ।
    1
    ਨਬੀਪੁਰ ਚੌਕੀ ਦੀ ਪੁਲਿਸ ਵੱਲੋਂ 1470 ਲੀਟਰ ਅਲਕੋਹਲ ਸਣੇ ਦੋ ਬੋਲੈਰੋ ਸਵਾਰ ਕਾਬੂ 
ਨਬੀਪੁਰ ਚੌਕੀ ਦੀ ਪੁਲਿਸ ਵੱਲੋਂ ਗਸ਼ਤ ਦੌਰਾਨ ਇੱਕ ਬੋਲੈਰੋ ਗੱਡੀ ਵਿੱਚੋਂ  ਵਿੱਚ 1470 ਲੀਟਰ ਅਲਕੋਹਲ ਬਰਾਮਦ ਕਰਕੇ ਮਨਪ੍ਰੀਤ ਸਿੰਘ ਉਰਫ਼ ਜੋਬਨ ਵਾਸੀ ਪਿੰਡ ਮੇਹਰਬਾਨਪੁਰਾ(ਅੰਮ੍ਰਿਤਸਰ) ਵਜੋਂ ਅਤੇ ਕੰਡਕਟਰ ਸੀਟ ਤੇ ਬੈਠੇ ਵਿਅਕਤੀ ਨੇ ਹਰਪ੍ਰੀਤ ਸਿੰਘ ਉਰਫ਼ ਹੈਪੀ ਵਾਸੀ ਜੰਡਿਆਲਾ ਗੁਰੂ(ਅੰਮ੍ਰਿਤਸਰ)  ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ।
​ਚੌਕੀ ਇੰਚਾਰਜ ਸਹਾਇਕ ਥਾਣੇਦਾਰ ਹਰਮਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਟੀਮ ਪਿੰਡ ਸੈਦਪੁਰਾ ਕੋਲ ਪੁਲ ਦੇ ਹੇਠਾਂ ਗਸ਼ਤ ਕਰ ਰਹੀ ਸੀ। ਇਸੇ ਦੌਰਾਨ ਇੱਕ ਬਿਨਾਂ ਨੰਬਰ ਦੀ ਬੋਲੈਰੋ ਗੱਡੀ ਸ਼ੱਕੀ ਹਾਲਤ ਵਿੱਚ ਖੜ੍ਹੀ ਦਿਖਾਈ ਦਿੱਤੀ, ਜਿਸ ਵਿੱਚ ਪਲਾਸਟਿਕ ਦੀਆਂ ਕੈਨੀਆਂ ਲੱਦੀਆਂ ਹੋਈਆਂ ਸਨ। ਪੁਲਿਸ ਨੂੰ ਦੇਖ ਕੇ ਗੱਡੀ 'ਚ ਬੈਠੇ ਵਿਅਕਤੀ ਘਬਰਾ ਗਏ, ਜਿਨ੍ਹਾਂ ਨੂੰ ਸ਼ੱਕ ਦੇ ਆਧਾਰ 'ਤੇ ਹਿਰਾਸਤ 'ਚ ਲਿਆ ਗਿਆ।ਚੈਕਿੰਗ ਦੌਰਾਨ ਗੱਡੀ ਵਿੱਚੋਂ  1470 ਲੀਟਰ ਅਲਕੋਹਲ ਬਰਾਮਦ ਕੀਤੀ ਗਈ।
​ਇਸ ਸਬੰਧ ਵਿੱਚ ਥਾਣਾ ਸਰਹਿੰਦ ਵਿਖੇ ਕੇਸ ਦਰਜ ਕਰਕੇ ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਤਫ਼ਤੀਸ਼ ਜਾਰੀ ਹੈ।
    user_Kajal
    Kajal
    ਫਤਿਹਗੜ੍ਹ ਸਾਹਿਬ, ਫਤਿਹਗੜ੍ਹ ਸਾਹਿਬ, ਪੰਜਾਬ•
    2 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.