ਡਡਵਿੰਡੀ ਨੇੜੇ ਬੇਬੇ ਨਾਨਕੀ ਜੀ ਚਾਰ ਮਾਰਗੀ ਸੜਕ ’ਤੇ ਖ਼ਤਰਨਾਕ ਡਿਵਾਈਡਰ ਬਣਿਆ ਹਾਦਸਿਆਂ ਦਾ ਕਾਰਨ। *ਰਾਤ ਸਮੇਂ ਡਿਵਾਈਡਰ ਨੇੜੇ ਨਿਸ਼ਾਨ ਚਿੰਨ੍ਹ ਨਾ ਹੋਣ ਕਾਰਨ ਕਾਰ ਟਕਰਾਈ, ਚਾਲਕ ਜ਼ਖ਼ਮੀ ਹੋਣ ਤੋਂ ਬਚਿਆ; ਲੋਕਾਂ ਨੇ ਸੁਰੱਖਿਆ ਪ੍ਰਬੰਧ ਤੁਰੰਤ ਦਰੁਸਤ ਕਰਨ ਦੀ ਮੰਗ ਕੀਤੀ। ਡਡਵਿੰਡੀ ਨੇੜੇ ਬੇਬੇ ਨਾਨਕੀ ਜੀ ਚਾਰ ਮਾਰਗੀ ਸੜਕ ’ਤੇ ਖ਼ਤਰਨਾਕ ਡਿਵਾਈਡਰ ਬਣਿਆ ਹਾਦਸਿਆਂ ਦਾ ਕਾਰਨ। *ਰਾਤ ਸਮੇਂ ਡਿਵਾਈਡਰ ਨੇੜੇ ਨਿਸ਼ਾਨ ਚਿੰਨ੍ਹ ਨਾ ਹੋਣ ਕਾਰਨ ਕਾਰ ਟਕਰਾਈ, ਚਾਲਕ ਜ਼ਖ਼ਮੀ ਹੋਣ ਤੋਂ ਬਚਿਆ; ਲੋਕਾਂ ਨੇ ਸੁਰੱਖਿਆ ਪ੍ਰਬੰਧ ਤੁਰੰਤ ਦਰੁਸਤ ਕਰਨ ਦੀ ਮੰਗ ਕੀਤੀ। ਫੋਟੋ ਕੈਪਸ਼ਨ :ਰਾਤ ਦੇ ਸਮੇਂ ਡਿਵਾਈਡਰ ਨਾਲ ਟਕਰਾਈ ਹਾਦਸਾਗ੍ਰਸਤ ਕਾਰ ਦਾ ਦ੍ਰਿਸ਼ ਅਤੇ ਡਿਵਾਈਡਰ। ਪਰਮਜੀਤ ਸਿੰਘ। ਆਰਸੀਐੱਫ/ਡਡਵਿੰਡੀ — ਸੁਲਤਾਨਪੁਰ ਲੋਧੀ ਤੋਂ ਕਪੂਰਥਲਾ ਨੂੰ ਜਾਣ ਵਾਲੀ ਬੇਬੇ ਨਾਨਕੀ ਜੀ ਚਾਰ ਮਾਰਗੀ ਸੜਕ ’ਤੇ ਪਿੰਡ ਡਡਵਿੰਡੀ ਵਿਖੇ ਐੱਚਪੀ ਪੈਟਰੋਲ ਪੰਪ ਦੇ ਨੇੜੇ ਬਣਿਆ ਡਿਵਾਈਡਰ ਰਾਤ ਸਮੇਂ ਵਾਹਨ ਚਾਲਕਾਂ ਲਈ ਖ਼ਤਰਾ ਬਣਿਆ ਹੋਇਆ ਹੈ। ਡਿਵਾਈਡਰ ਦੇ ਆਲੇ-ਦੁਆਲੇ ਸਪੱਸ਼ਟ ਨਿਸ਼ਾਨ ਚਿੰਨ੍ਹ ਅਤੇ ਰਿਫਲੈਕਟਰ ਨਾ ਹੋਣ ਕਾਰਨ ਇੱਥੇ ਪਹਿਲਾਂ ਵੀ ਕਈ ਹਾਦਸੇ ਵਾਪਰਨ ਦੀ ਗੱਲ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪਿਛਲੇ ਦਿਨੀਂ ਰਾਤ ਕਰੀਬ 8:30 ਤੋਂ 9 ਵਜੇ ਦੇ ਦਰਮਿਆਨ ਸੁਲਤਾਨਪੁਰ ਲੋਧੀ ਤੋਂ ਕਪੂਰਥਲਾ ਵੱਲ ਆ ਰਹੀ ਇੱਕ ਚਿੱਟੇ ਰੰਗ ਦੀ ਫੋ਼ੋਰਡ ਟਾਈਟੇਨੀਅਮ ਕਾਰ ਨੰਬਰ ਪੀਬੀ 09 ਆਰ- 5936 ਪਿੰਡ ਡਡਡਵਿੰਡੀ ਵਿਖੇ ਐੱਚਪੀ ਪੈਟਰੋਲ ਪੰਪ ਨੇੜੇ ਡਿਵਾਈਡਰ ਨਾਲ ਟਕਰਾ ਗਈ। ਕਾਰ ਨੂੰ ਦੀਪੇਸ਼ ਪੁੱਤਰ ਰਵਿੰਦਰ ਕੁਮਾਰ ਵਾਸੀ ਸ਼ੇਖੂਪੁਰ, ਜ਼ਿਲ੍ਹਾ ਕਪੂਰਥਲਾ ਚਲਾ ਰਿਹਾ ਸੀ। ਹਾਦਸੇ ਵਿੱਚ ਚਾਲਕ ਨੂੰ ਮਾਮੂਲੀ ਸੱਟਾਂ ਲੱਗੀਆਂ, ਜਦਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਹਾਲਾਂਕਿ ਟੱਕਰ ਕਾਰਨ ਕਾਰ ਦਾ ਕਾਫ਼ੀ ਨੁਕਸਾਨ ਹੋ ਗਿਆ। ਸੜਕ ਸੁਰੱਖਿਆ ਫੋਰਸ ਦੇ ਕਾਂਸਟੇਬਲ ਬਲਵਿੰਦਰ ਸਿੰਘ ਵੱਲੋਂ ਹਾਦਸੇ ਸਬੰਧੀ ਜਾਣਕਾਰੀ ਦਿੱਤੀ ਗਈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਰਾਤ ਸਮੇਂ ਹਨੇਰੇ ਵਿੱਚ ਡਿਵਾਈਡਰ ਸਪੱਸ਼ਟ ਦਿਖਾਈ ਨਾ ਦੇਣ ਕਾਰਨ ਵਾਹਨ ਚਾਲਕਾਂ ਨੂੰ ਮੁਸ਼ਕਲ ਪੇਸ਼ ਆ ਰਹੀ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਡਿਵਾਈਡਰ ਦੇ ਆਲੇ-ਦੁਆਲੇ ਤੁਰੰਤ ਰਿਫਲੈਕਟਰ, ਚੇਤਾਵਨੀ ਚਿੰਨ੍ਹ ਅਤੇ ਹੋਰ ਲੋੜੀਂਦੇ ਸੜਕ ਸੁਰੱਖਿਆ ਪ੍ਰਬੰਧ ਕੀਤੇ ਜਾਣ। ਲੋਕਾਂ ਨੇ ਨੈਸ਼ਨਲ ਹਾਈਵੇ ਅਥਾਰਟੀ ਦੇ ਸਬੰਧਤ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਕਿਸੇ ਵੱਡੇ ਹਾਦਸੇ ਦੀ ਉਡੀਕ ਕਰਨ ਦੀ ਬਜਾਏ ਇਸ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾਵੇ, ਤਾਂ ਜੋ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ।
ਡਡਵਿੰਡੀ ਨੇੜੇ ਬੇਬੇ ਨਾਨਕੀ ਜੀ ਚਾਰ ਮਾਰਗੀ ਸੜਕ ’ਤੇ ਖ਼ਤਰਨਾਕ ਡਿਵਾਈਡਰ ਬਣਿਆ ਹਾਦਸਿਆਂ ਦਾ ਕਾਰਨ। *ਰਾਤ ਸਮੇਂ ਡਿਵਾਈਡਰ ਨੇੜੇ ਨਿਸ਼ਾਨ ਚਿੰਨ੍ਹ ਨਾ ਹੋਣ ਕਾਰਨ ਕਾਰ ਟਕਰਾਈ, ਚਾਲਕ ਜ਼ਖ਼ਮੀ ਹੋਣ ਤੋਂ ਬਚਿਆ; ਲੋਕਾਂ ਨੇ ਸੁਰੱਖਿਆ ਪ੍ਰਬੰਧ ਤੁਰੰਤ ਦਰੁਸਤ ਕਰਨ ਦੀ ਮੰਗ ਕੀਤੀ। ਡਡਵਿੰਡੀ ਨੇੜੇ ਬੇਬੇ ਨਾਨਕੀ ਜੀ ਚਾਰ ਮਾਰਗੀ ਸੜਕ ’ਤੇ ਖ਼ਤਰਨਾਕ ਡਿਵਾਈਡਰ ਬਣਿਆ ਹਾਦਸਿਆਂ ਦਾ ਕਾਰਨ। *ਰਾਤ ਸਮੇਂ ਡਿਵਾਈਡਰ ਨੇੜੇ ਨਿਸ਼ਾਨ ਚਿੰਨ੍ਹ ਨਾ ਹੋਣ ਕਾਰਨ ਕਾਰ ਟਕਰਾਈ, ਚਾਲਕ ਜ਼ਖ਼ਮੀ ਹੋਣ ਤੋਂ ਬਚਿਆ; ਲੋਕਾਂ ਨੇ ਸੁਰੱਖਿਆ ਪ੍ਰਬੰਧ ਤੁਰੰਤ ਦਰੁਸਤ ਕਰਨ ਦੀ ਮੰਗ ਕੀਤੀ। ਫੋਟੋ
ਕੈਪਸ਼ਨ :ਰਾਤ ਦੇ ਸਮੇਂ ਡਿਵਾਈਡਰ ਨਾਲ ਟਕਰਾਈ ਹਾਦਸਾਗ੍ਰਸਤ ਕਾਰ ਦਾ ਦ੍ਰਿਸ਼ ਅਤੇ ਡਿਵਾਈਡਰ। ਪਰਮਜੀਤ ਸਿੰਘ। ਆਰਸੀਐੱਫ/ਡਡਵਿੰਡੀ — ਸੁਲਤਾਨਪੁਰ ਲੋਧੀ ਤੋਂ ਕਪੂਰਥਲਾ ਨੂੰ ਜਾਣ ਵਾਲੀ ਬੇਬੇ ਨਾਨਕੀ ਜੀ ਚਾਰ ਮਾਰਗੀ ਸੜਕ ’ਤੇ ਪਿੰਡ ਡਡਵਿੰਡੀ ਵਿਖੇ ਐੱਚਪੀ ਪੈਟਰੋਲ ਪੰਪ ਦੇ ਨੇੜੇ ਬਣਿਆ ਡਿਵਾਈਡਰ ਰਾਤ ਸਮੇਂ ਵਾਹਨ ਚਾਲਕਾਂ ਲਈ ਖ਼ਤਰਾ ਬਣਿਆ ਹੋਇਆ ਹੈ। ਡਿਵਾਈਡਰ ਦੇ ਆਲੇ-ਦੁਆਲੇ ਸਪੱਸ਼ਟ ਨਿਸ਼ਾਨ ਚਿੰਨ੍ਹ ਅਤੇ ਰਿਫਲੈਕਟਰ ਨਾ ਹੋਣ ਕਾਰਨ ਇੱਥੇ ਪਹਿਲਾਂ ਵੀ ਕਈ ਹਾਦਸੇ ਵਾਪਰਨ ਦੀ ਗੱਲ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪਿਛਲੇ ਦਿਨੀਂ ਰਾਤ ਕਰੀਬ 8:30 ਤੋਂ 9 ਵਜੇ
ਦੇ ਦਰਮਿਆਨ ਸੁਲਤਾਨਪੁਰ ਲੋਧੀ ਤੋਂ ਕਪੂਰਥਲਾ ਵੱਲ ਆ ਰਹੀ ਇੱਕ ਚਿੱਟੇ ਰੰਗ ਦੀ ਫੋ਼ੋਰਡ ਟਾਈਟੇਨੀਅਮ ਕਾਰ ਨੰਬਰ ਪੀਬੀ 09 ਆਰ- 5936 ਪਿੰਡ ਡਡਡਵਿੰਡੀ ਵਿਖੇ ਐੱਚਪੀ ਪੈਟਰੋਲ ਪੰਪ ਨੇੜੇ ਡਿਵਾਈਡਰ ਨਾਲ ਟਕਰਾ ਗਈ। ਕਾਰ ਨੂੰ ਦੀਪੇਸ਼ ਪੁੱਤਰ ਰਵਿੰਦਰ ਕੁਮਾਰ ਵਾਸੀ ਸ਼ੇਖੂਪੁਰ, ਜ਼ਿਲ੍ਹਾ ਕਪੂਰਥਲਾ ਚਲਾ ਰਿਹਾ ਸੀ। ਹਾਦਸੇ ਵਿੱਚ ਚਾਲਕ ਨੂੰ ਮਾਮੂਲੀ ਸੱਟਾਂ ਲੱਗੀਆਂ, ਜਦਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਹਾਲਾਂਕਿ ਟੱਕਰ ਕਾਰਨ ਕਾਰ ਦਾ ਕਾਫ਼ੀ ਨੁਕਸਾਨ ਹੋ ਗਿਆ। ਸੜਕ ਸੁਰੱਖਿਆ ਫੋਰਸ ਦੇ ਕਾਂਸਟੇਬਲ ਬਲਵਿੰਦਰ ਸਿੰਘ ਵੱਲੋਂ ਹਾਦਸੇ ਸਬੰਧੀ ਜਾਣਕਾਰੀ ਦਿੱਤੀ ਗਈ।
ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਰਾਤ ਸਮੇਂ ਹਨੇਰੇ ਵਿੱਚ ਡਿਵਾਈਡਰ ਸਪੱਸ਼ਟ ਦਿਖਾਈ ਨਾ ਦੇਣ ਕਾਰਨ ਵਾਹਨ ਚਾਲਕਾਂ ਨੂੰ ਮੁਸ਼ਕਲ ਪੇਸ਼ ਆ ਰਹੀ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਡਿਵਾਈਡਰ ਦੇ ਆਲੇ-ਦੁਆਲੇ ਤੁਰੰਤ ਰਿਫਲੈਕਟਰ, ਚੇਤਾਵਨੀ ਚਿੰਨ੍ਹ ਅਤੇ ਹੋਰ ਲੋੜੀਂਦੇ ਸੜਕ ਸੁਰੱਖਿਆ ਪ੍ਰਬੰਧ ਕੀਤੇ ਜਾਣ। ਲੋਕਾਂ ਨੇ ਨੈਸ਼ਨਲ ਹਾਈਵੇ ਅਥਾਰਟੀ ਦੇ ਸਬੰਧਤ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਕਿਸੇ ਵੱਡੇ ਹਾਦਸੇ ਦੀ ਉਡੀਕ ਕਰਨ ਦੀ ਬਜਾਏ ਇਸ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾਵੇ, ਤਾਂ ਜੋ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ।
- ਕਪੂਰਥਲਾ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਵਿਵਾਦਿਤ ਚੋਣ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਬੁੱਧਵਾਰ ਨੂੰ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਨੋਟਿਸ ਆਫ ਮੋਸ਼ਨ ਜਾਰੀ ਕਰਦੇ ਹੋਏ ਅਗਲੀ ਸੁਣਵਾਈ ਦੀ ਤਾਰੀਖ 13 ਅਕਤੂਬਰ ਨਿਰਧਾਰਤ ਕੀਤੀ ਕਪੂਰਥਲਾ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਵਿਵਾਦਿਤ ਚੋਣ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਬੁੱਧਵਾਰ ਨੂੰ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਨੋਟਿਸ ਆਫ ਮੋਸ਼ਨ ਜਾਰੀ ਕਰਦੇ ਹੋਏ ਅਗਲੀ ਸੁਣਵਾਈ ਦੀ ਤਾਰੀਖ 13 ਅਕਤੂਬਰ ਨਿਰਧਾਰਤ ਕਰ ਦਿੱਤੀ ਹੈ । ਇਸ ਤਰ੍ਹਾਂ ਅੱਜ ਦੀ ਸੁਣਵਾਈ ਤੋਂ ਦੋਵੇਂ ਧਿਰਾਂ ਨੂੰ ਆਪਣੇ-ਆਪਣੇ ਹੱਕ ਵਿੱਚ ਫੈਸਲਾ ਆਉਣ ਦੀ ਉਮੀਦ ਸੀ, ਪਰ ਅਦਾਲਤ ਨੇ ਮਾਮਲੇ ਦੀ ਸੁਣਵਾਈ ਅੱਗੇ ਪਾ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਚੋਣ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਸਬੰਧੀ ਸੈਂਟਰਲ ਫੋਰੈਂਸਿਕ ਸਾਇੰਸ ਲੈਬੋਰੇਟਰੀ (CFSL), ਚੰਡੀਗੜ੍ਹ ਦੀ ਰਿਪੋਰਟ ਵੀ ਇਸ ਸੁਣਵਾਈ ਦੌਰਾਨ ਅਹਿਮ ਮੰਨੀ ਜਾ ਰਹੀ ਸੀ।1
- Post by Gaurav masih1
- ਗੋਇੰਦਵਾਲ ਸਾਹਿਬ ਵਿਖੇ ਪੁੱਜ ਰਹੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਡੀ ਮੁੱਖ ਮੰਤਰੀ ਨੂੰ ਸਵਾਲ ਕਰਨ ਜਾ ਰਹੇ ਕਿਸਾਨਾਂ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਬੈਰੀਗੇਟ ਲਗਾ ਕੇ ਗਿਆ ਰੋਕਿਆ । ਪੁਲਸ ਤੇ ਕਿਸਾਨ ਹੋ ਗਏ ਧਕਮ ਧਕੀ। ਗੋਇੰਦਵਾਲ ਸਾਹਿਬ ਵਿਖੇ ਪੁੱਜ ਰਹੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਡੀ ਮੁੱਖ ਮੰਤਰੀ ਨੂੰ ਸਵਾਲ ਕਰਨ ਜਾ ਰਹੇ ਕਿਸਾਨਾਂ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਬੈਰੀਗੇਟ ਲਗਾ ਕੇ ਗਿਆ ਰੋਕਿਆ । ਪੁਲਸ ਤੇ ਕਿਸਾਨ ਹੋ ਗਏ ਧਕਮ ਧਕੀ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸ਼ੰਭੂ ਅਤੇ ਖਨੌਰੀ ਬਾਰਡਰਾਂ 'ਤੇ ਸ਼ਾਂਤਮਈ ਅੰਦੋਲਨ ਦੌਰਾਨ ਹੋਏ ਟਰੈਕਟਰਾਂ, ਟਰਾਲੀਆਂ ਅਤੇ ਹੋਰ ਸਾਜ਼ੋ-ਸਾਮਾਨ ਦੇ ਕਰੀਬ ਕਰੋੜ ਦੇ ਭਾਰੀ ਮਾਲੀ ਨੁਕਸਾਨ ਦੇ ਮੁਆਵਜ਼ੇ ਅਤੇ ਕਿਸਾਨੀ ਮਸਲਿਆਂ ਨੂੰ ਲੈ ਕੇ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਪੰਜਾਬ ਸਰਕਾਰ ਨੂੰ ਤਿੱਖੇ ਸਵਾਲ ਕੀਤੇ ਜਾਣਗੇ। ਇਸ ਮੌਕੇ ਸੂਬਾ ਆਗੂ ਤੇ ਜ਼ਿਲ੍ਹਾ ਪ੍ਰਧਾਨ ਸ ਸਤਨਾਮ ਸਿੰਘ ਮਾਣੋਚਹਾਲ, ਸਕੱਤਰ ਹਰਜਿੰਦਰ ਸਿੰਘ ਸ਼ਕਰੀ, ਸੀਨੀਅਰ ਮੀਤ ਪ੍ਰਧਾਨ ਜਰਨੈਲ ਸਿੰਘ ਨੂਰਦੀ ਖਜਾਨਚੀ ਫਤਿਹ ਸਿੰਘ ਪਿੱਦੀ ਨੇ ਪ੍ਰੈਸ ਨੋਟ ਜਾਰੀ ਕਰਦੇ ਹੋਏ ਕਿਹਾ ਕਿ, ਸ਼ੰਭੂ ਅਤੇ ਖਨੌਰੀ ਮੋਰਚਿਆਂ ਦੌਰਾਨ ਅੱਥਰੂ ਗੈਸ ਦੇ ਗੋਲਿਆਂ, ਪੁਲਿਸ ਕਾਰਵਾਈ ਅਤੇ ਹੋਰ ਕਾਰਨਾਂ ਕਰਕੇ ਕਿਸਾਨਾਂ ਦੇ ਟਰੈਕਟਰਾਂ-ਟਰਾਲੀਆਂ ਦਾ ਜੋ ਲਗਭਗ ₹3.77 ਕਰੋੜ ਦਾ ਨੁਕਸਾਨ ਹੋਇਆ ਹੈ, ਉਸ ਦੀ ਭਰਪਾਈ ਪੰਜਾਬ ਸਰਕਾਰ ਕਦੋਂ ਕਰੇਗੀ, ਅੰਦੋਲਨ ਦੌਰਾਨ ਸ਼ਹੀਦ ਹੋਏ ਨੌਜਵਾਨਾਂ ਅਤੇ ਕਿਸਾਨਾਂ ਦੇ ਪਰਿਵਾਰਾਂ ਨੂੰ ਵਾਅਦੇ ਮੁਤਾਬਕ ਪੂਰਾ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੇਣ ਦੀ ਪ੍ਰਕਿਰਿਆ ਕਿਉਂ ਲਟਕਾਈ ਜਾ ਰਹੀ ਹੈ? ਸਾਰੀਆਂ ਫ਼ਸਲਾਂ 'ਤੇ MSP ਦੀ ਕਾਨੂੰਨੀ ਗਾਰੰਟੀ: ਕੇਂਦਰ ਸਰਕਾਰ ਦੇ ਨਾਲ-ਨਾਲ ਪੰਜਾਬ ਸਰਕਾਰ ਸੂਬਾ ਪੱਧਰ 'ਤੇ ਬਦਲਵੀਂਆਂ ਫ਼ਸਲਾਂ (ਜਿਵੇਂ ਦਾਲਾਂ, ਮੱਕੀ, ਬਾਸਮਤੀ) 'ਤੇ ਪੱਕੀ ਖ਼ਰੀਦ ਅਤੇ ਭਾਅ ਦੀ ਗਾਰੰਟੀ ਦੇਣ ਲਈ ਕੀ ਠੋਸ ਨੀਤੀ ਬਣਾ ਰਹੀ ਹੈ? ਕਿਸਾਨੀ ਕਰਜ਼ਾ ਮੁਕਤੀ: ਚੋਣਾਂ ਦੌਰਾਨ ਕਿਸਾਨਾਂ ਅਤੇ ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਮੁਆਫ਼ ਕਰਨ ਦੇ ਕੀਤੇ ਵਾਅਦੇ 'ਤੇ ਸਰਕਾਰ ਕਦੋਂ ਅਮਲ ਕਰੇਗੀ? ਫ਼ਸਲੀ ਖ਼ਰਾਬੇ ਦਾ ਮੁਆਵਜ਼ਾ: ਕੁਦਰਤੀ ਆਫ਼ਤਾਂ ਕਾਰਨ ਪਿਛਲੇ ਸਮੇਂ ਦੌਰਾਨ ਤਬਾਹ ਹੋਈਆਂ ਫ਼ਸਲਾਂ ਦਾ ਰਹਿੰਦਾ ਮੁਆਵਜ਼ਾ ਬਿਨਾਂ ਦੇਰੀ ਕਿਸਾਨਾਂ ਦੇ ਖਾਤਿਆਂ ਵਿੱਚ ਪਾਇਆ ਜਾਵੇ। ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਪੰਜਾਬ ਸਰਕਾਰ ਨੇ ਸ਼ੰਭੂ-ਖਨੌਰੀ ਨੁਕਸਾਨ ਦੇ ਮੁਆਵਜ਼ੇ ਅਤੇ ਕਿਸਾਨੀ ਮੰਗਾਂ ਸਬੰਧੀ ਜਲਦ ਕੋਈ ਠੋਸ ਫ਼ੈਸਲਾ ਨਾ ਲਿਆ, ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।1
- 26 ਅਗਸਤ ਸਵੇਰੇ 7 ਵਜੇ ਨਡਾਲਾ ਤੇ ਵਾਈਟ ਰਿਜੋਰਟ ਪੁੱਜੋ--- ਹਲਕਾ ਇੰਚਾਰਜ ਹਰਸਿਮਰਨ ਘੁਮਣ1
- ਅੰਮ੍ਰਿਤਸਰ ਦੇ ਲਾਹੌਰੀ ਗੇਟ ’ਤੇ ਅੱਧੀ ਰਾਤ ਮੂੰਹ ਢੱਕ ਕੇ ਆਏ 2 ਨੌਜਵਾਨਾਂ ਨੇ ਫਾੜੇ ਧਾਰਮਿਕ ਬੋਰਡ, CCTV ’ਚ ਕੈਦ ਹੋਈ ਪੂਰੀ ਘਟਨਾ! (⊙o⊙) #Amritsar #LahoriGate #MataChintpurni #CCTV #AmritsarPolice #PunjabNews #BreakingNews #PunjabBoldaMajhaBlok1
- ਗੋਇੰਦਵਾਲ ਸਾਹਿਬ ’ਚ ਮਾਵਾਂ-ਧੀਆਂ ਸਤਿਕਾਰ ਯੋਜਨਾ ਦੇ ਸਮਾਗਮ ’ਚ ਨਹੀਂ ਪੁੱਜੇ CM ਮਾਨ, ਕਈਆਂ ਦੇ ਚਿਹਰਿਆਂ ’ਤੇ ਨਜ਼ਰ ਆਈ ਨਿਰਾਸ਼ਾ ਗੋਇੰਦਵਾਲ ਸਾਹਿਬ ਵਿਖੇ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਰੱਖੇ ਗਏ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾ ਪੁੱਜਣ ਕਾਰਨ ਮੌਕੇ ’ਤੇ ਮੌਜੂਦ ਗੋਇੰਦਵਾਲ ਸਾਹਿਬ ’ਚ ਮਾਵਾਂ-ਧੀਆਂ ਸਤਿਕਾਰ ਯੋਜਨਾ ਦੇ ਸਮਾਗਮ ’ਚ ਨਹੀਂ ਪੁੱਜੇ CM ਮਾਨ, ਕਈਆਂ ਦੇ ਚਿਹਰਿਆਂ ’ਤੇ ਨਜ਼ਰ ਆਈ ਨਿਰਾਸ਼ਾ ਗੋਇੰਦਵਾਲ ਸਾਹਿਬ ਵਿਖੇ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਰੱਖੇ ਗਏ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾ ਪੁੱਜਣ ਕਾਰਨ ਮੌਕੇ ’ਤੇ ਮੌਜੂਦ ਕਈ ਲੋਕਾਂ ਦੇ ਚਿਹਰਿਆਂ ’ਤੇ ਨਿਰਾਸ਼ਾ ਦੇਖਣ ਨੂੰ ਮਿਲੀ। ਲੋਕ ਮੁੱਖ ਮੰਤਰੀ ਦੇ ਆਉਣ ਦੀ ਉਮੀਦ ਨਾਲ ਸਮਾਗਮ ਵਿੱਚ ਪਹੁੰਚੇ ਸਨ।1
- ਅੰਮ੍ਰਿਤਸਰ ਦੀ ਇੱਕ ਦੁਕਾਨ ਉੱਤੇ 25-30 ਜਣਿਆਂ ਵੱਲੋਂ ਕੀਤਾ ਗਿਆ ਹ/ਮਲਾ ਦੁਕਾਨ ਨੂੰ ਲੈ ਕੇ ਉੱਠਿਆ ਵੱਡਾ ਵਿ/ਵਾਦ ! #LatestNews #news #NewsUpdate #punjab #PunjabNews #PunjabiNews #PunjabiNewsChannel1
- ਗੋਇੰਦਵਾਲ਼ ਵਿਖੇ CM ਮਾਨ, ਨੂੰ ਸਵਾਲ ਕਰਨ ਜਾਂਦੇ ਕਿਸਾਨਾ ਨੂੰ ਪੁਲਿਸ ਵੱਲੋ ਰਸਤੇ ਚ ਰੋਕਿਆ। ਗੋਇੰਦਵਾਲ਼ ਵਿਖੇ CM ਮਾਨ, ਨੂੰ ਸਵਾਲ ਕਰਨ ਜਾਂਦੇ ਕਿਸਾਨਾ ਨੂੰ ਪੁਲਿਸ ਵੱਲੋ ਰਸਤੇ ਚ ਰੋਕਿਆ।1