ਵਿਧਾਇਕ ਰਾਏ ਨੇ 48 ਲੱਖ ਰੁਪਏ ਦੀ ਲਾਗਤ ਨਾਲ ਬਣੀਆਂ ਤਿੰਨ ਨਵੀਆਂ ਲੈਬਾਂ ਦਾ ਕੀਤਾ ਉਦਘਾਟਨ ਹਲਕਾ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਦੇ ਸਮਾਰਟ ਸਕੂਲ ਸੰਗਤਪੁਰ ਸੋਢੀਆਂ ਵਿਖੇ ਕਰੀਬ 48 ਲੱਖ ਰੁਪਏ ਦੀ ਲਾਗਤ ਨਾਲ ਬਣੀਆ ਤਿੰਨ ਨਵੀਆਂ ਲੈਬਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਨੂੰ ਆਪਣੀ ਮੁੱਖ ਤਰਜੀਹ ਬਣਾਉਂਦਿਆਂ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ, ਸਿੱਖਿਆ ਦੀ ਗੁਣਵੱਤਾ ਅਤੇ ਵਿਦਿਆਰਥੀਆਂ ਨੂੰ ਆਧੁਨਿਕ ਸਹੂਲਤਾਂ ਦੇਣ ਲਈ ਵੱਡੇ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ। ਸੂਬਾ ਸਰਕਾਰ ਨੇ ਵਿੱਤੀ ਸਾਲ 2026-27 ਲਈ ਸਿੱਖਿਆ ਖੇਤਰ ਵਾਸਤੇ ₹19,279 ਕਰੋੜ ਦਾ ਬਜਟ ਰੱਖਿਆ ਹੈ, ਜੋ ਪਿਛਲੇ ਸਾਲ ਨਾਲੋਂ 7 ਫੀਸਦੀ ਵੱਧ ਹੈ। ਸਰਕਾਰੀ ਸਕੂਲਾਂ ਨੂੰ ਸਮਾਰਟ ਕਲਾਸਰੂਮਾਂ, ਆਧੁਨਿਕ ਲੈਬਾਂ, ਲਾਇਬ੍ਰੇਰੀਆਂ ਅਤੇ ਬਿਹਤਰ ਬੁਨਿਆਦੀ ਢਾਂਚੇ ਨਾਲ ਮਜ਼ਬੂਤ ਕੀਤਾ ਜਾ ਰਿਹਾ ਹੈ। ਸਕੂਲ ਆਫ਼ ਐਮੀਨੈਂਸ ਰਾਹੀਂ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਅਤੇ ਉੱਚ ਸਿੱਖਿਆ ਲਈ ਬਿਹਤਰ ਤਿਆਰੀ ਦੇ ਮੌਕੇ ਮਿਲ ਰਹੇ ਹਨ।ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਜੇਈਈ ਅਤੇ ਨੀਟ ਵਰਗੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਆਨਲਾਈਨ ਕੋਚਿੰਗ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਸਿੱਖਿਆ ਵਿੱਚ ਇਹ ਨਿਵੇਸ਼ ਪੰਜਾਬ ਦੇ ਬੱਚਿਆਂ ਨੂੰ ਗੁਣਵੱਤਾ ਭਰਪੂਰ ਅਤੇ ਆਧੁਨਿਕ ਸਿੱਖਿਆ ਦੇ ਕੇ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਵੱਲ ਇੱਕ ਅਹਿਮ ਕਦਮ ਹੈ।

- ਵਿਧਾਇਕ ਰਾਏ ਨੇ ਪਿੰਡਾਂ ਨੂੰ ਪਾਣੀ ਵਾਲੇ ਟੈਂਕਰ ਕੰਮ ਫਾਇਰ ਬ੍ਰਿਗੇਡ ਪੰਪ ਮੁਹਈਆ ਕਰਵਾਏ ਪਿੰਡਾਂ ਨੂੰ ਪਾਣੀ ਵਾਲੇ ਸਟੀਲੀ ਟੈਂਕਰ ਕੰਮ ਫਾਇਰ ਬ੍ਰਿਗੇਡ ਪੰਪ ਮੁਹਈਆ ਕਰਵਾਏ ਗਏ। ਇਹਨਾਂ ਟੈਂਕਰਾਂ ਦੇ ਮਿਲਣ ਨਾਲ ਗ੍ਰਾਮ ਪੰਚਾਇਤਾਂ ਦੇ ਵਿੱਚ ਖੁਸ਼ੀ ਦੇਖਣ ਨੂੰ ਮਿਲੀ। ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਨੂੰ ਪਾਣੀ ਵਾਲੇ ਸਟੀਲੀ ਟੈਂਕਰ ਕੰਮ ਫਾਇਰ ਬ੍ਰਿਗੇਡ ਪੰਪ ਦਿੱਤੇ ਗਏ ਹਨ। ਇਹਨਾਂ ਟੈਂਕਰਾਂ ਦੀ ਖਾਸੀਅਤ ਹੈ ਕਿ ਇਨਾਂ ਟੈਂਕਰਾਂ ਦੀ ਮਿਆਦ ਬਹੁਤ ਲੰਬੀ ਹੈ ਅਤੇ ਐਮਰਜੈਂਸੀ ਸਮੇਂ ਇਹ ਟੈਂਕਰ ਫਾਇਰ ਬ੍ਰਗੇਡ ਦੀ ਗੱਡੀ ਦਾ ਕੰਮ ਕਰਦੇ ਹਨ। ਉਹਨਾਂ ਇਹ ਵੀ ਦੱਸਿਆ ਕਿ ਪਹਿਲਾਂ ਵੀ ਬਹੁਤ ਸਾਰੇ ਪਿੰਡਾਂ ਨੂੰ ਪਾਣੀ ਵਾਲੇ ਟੈਂਕਰ ਦਿੱਤੇ ਜਾ ਚੁੱਕੇ ਹਨ ਅੱਜ ਪੰਜ ਪਿੰਡਾਂ ਨੂੰ ਹੋਰ ਪਾਣੀ ਵਾਲੇ ਟੈਂਕਰ ਦਿੱਤੇ ਗਏ ਹਨ ਸੰਸਦ ਮੈਂਬਰ ਬਲਵੀਰ ਸਿੰਘ ਸੀਚੇਵਾਲ ਵੱਲੋਂ ਵੀ ਉਹਨਾਂ ਵੱਲੋਂ ਮੁਹਈਆ ਕਰਵਾਏ ਜਾ ਰਹੇ ਪਾਣੀ ਵਾਲੇ ਟੈਂਕਰਾਂ ਦੀ ਖੁੱਭ ਸ਼ਲਾਘਾ ਕੀਤੀ ਗਈ ਹੈ।1
- #ਦੋਰਾਹਾ ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਾਵਨ ਮੌਕੇ ਤੇ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ #ਦੋਰਾਹਾ ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਾਵਨ ਮੌਕੇ ਤੇ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ1
- ਕਿਉਂ ਲਗਾਏ ਆਮ ਆਦਮੀ ਪਾਰਟੀ ਦੇ ਬੁਲਾਰੇ ਨੇ ਭਾਜਪਾ ਉੱਪਰ ਬਦਨਾਮ ਕਰਨ ਦੇ ਆਰੋਪ... ਕਿਉਂ ਲਗਾਏ ਆਮ ਆਦਮੀ ਪਾਰਟੀ ਦੇ ਬੁਲਾਰੇ ਨੇ ਭਾਜਪਾ ਉੱਪਰ ਬਦਨਾਮ ਕਰਨ ਦੇ ਆਰੋਪ... #PunjabNews #PunjabUpdate #LatestNews #punjabkhabar24 #aamadmipartypunjab #BJPNEWS #baltejsinghpannu #viralnews1
- ਬਿਕਰਮਜੀਤ ਮਜੀਠੀਆ ਨੇ ਕੀਤੀ ਪ੍ਰੈਸ ਕਾਨਫਰੰਸ...................1
- kaisi lagi tumko meri acting kya tum acting kar rahe the dialogue video kaisi lagi tumko meri acting kya tum acting kar rahe the dialogue video1
- ਡਾਕਟਰ ਗੁਰਪ੍ਰੀਤ ਕੌਰ ਨਾਲ ਹੋਈ ਪੰਜ ਕਰੋੜ ਦੀ ਡੀਲ ਦੀ ਗੱਲਬਾਤ ਆਈ ਸਾਹਮਣੇ ਫੇਸਬੁਕ ਤੇ ਹੋਈ ਵਾਇਰਲ ਇਹ ਚੈਨਲ ਪੁਸ਼ਟੀ ਨਹੀਂ ਕਰਦਾ ਡਾਕਟਰ ਗੁਰਪ੍ਰੀਤ ਕੌਰ ਨਾਲ ਹੋਈ ਪੰਜ ਕਰੋੜ ਦੀ ਡੀਲ ਦੀ ਗੱਲਬਾਤ ਆਈ ਸਾਹਮਣੇ ਫੇਸਬੁਕ ਤੇ ਹੋਈ ਵਾਇਰਲ ਇਹ ਚੈਨਲ ਪੁਸ਼ਟੀ ਨਹੀਂ ਕਰਦਾ1
- ਪਿੰਡ ਸੁਰਜਨ ਭੈਣੀ ਵਿਖੇ ਜੋ ਬਾਬਾ ਵੜ ਵਾਲਾ ਦੇ ਨਾਮ ਦੇ ਨਾਲ ਜਾਣੀ ਜਾਂਦੀ ਸਮਾਧ ਦੀ ਸਫਾਈ ਕਰਦੇ ਹੋਏ ਸੇਵਾਦਾਰ। ਮੁੱਖ ਸੇਵਾਦਾਰ ਧਰਮ ਸਥਾਨਾਂ ਦਾ ਸਰਦਾਰ ਜਸਵਿੰਦਰ ਸਿੰਘ ਬਬਲੀ ਜੀ ਦੀ ਦੇਖ ਰੇਖ ਹੇਠ ਸਫਾਈ ਕੀਤੀ ਜਾ ਰਹੀ ਹੈ। ਇਸ ਮੌਕੇ ਜਸਵਿੰਦਰ ਸਿੰਘ ਬਬਲੀ ਜੋ ਕਿ ਬਾਬਾ ਬੜਵਾਲੇ ਦੀ ਸਮਾਧ ਅਤੇ ਨਗਰ ਖੇੜਾ ਹਨੂਮਾਨ ਮੰਦਰ ਜੀ ਮੁੱਖ ਸੇਵਾਦਾਰ ਹਨ ਕਮੇਟੀ ਦੇ ਆਗੂ ਸਾਹਿਬਾਨ ਵੀ ਹਨ।2
- ਵਿਧਾਇਕ ਰਾਏ ਨੇ 48 ਲੱਖ ਰੁਪਏ ਦੀ ਲਾਗਤ ਨਾਲ ਬਣੀਆਂ ਤਿੰਨ ਨਵੀਆਂ ਲੈਬਾਂ ਦਾ ਕੀਤਾ ਉਦਘਾਟਨ ਹਲਕਾ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਦੇ ਸਮਾਰਟ ਸਕੂਲ ਸੰਗਤਪੁਰ ਸੋਢੀਆਂ ਵਿਖੇ ਕਰੀਬ 48 ਲੱਖ ਰੁਪਏ ਦੀ ਲਾਗਤ ਨਾਲ ਬਣੀਆ ਤਿੰਨ ਨਵੀਆਂ ਲੈਬਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਨੂੰ ਆਪਣੀ ਮੁੱਖ ਤਰਜੀਹ ਬਣਾਉਂਦਿਆਂ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ, ਸਿੱਖਿਆ ਦੀ ਗੁਣਵੱਤਾ ਅਤੇ ਵਿਦਿਆਰਥੀਆਂ ਨੂੰ ਆਧੁਨਿਕ ਸਹੂਲਤਾਂ ਦੇਣ ਲਈ ਵੱਡੇ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ। ਸੂਬਾ ਸਰਕਾਰ ਨੇ ਵਿੱਤੀ ਸਾਲ 2026-27 ਲਈ ਸਿੱਖਿਆ ਖੇਤਰ ਵਾਸਤੇ ₹19,279 ਕਰੋੜ ਦਾ ਬਜਟ ਰੱਖਿਆ ਹੈ, ਜੋ ਪਿਛਲੇ ਸਾਲ ਨਾਲੋਂ 7 ਫੀਸਦੀ ਵੱਧ ਹੈ। ਸਰਕਾਰੀ ਸਕੂਲਾਂ ਨੂੰ ਸਮਾਰਟ ਕਲਾਸਰੂਮਾਂ, ਆਧੁਨਿਕ ਲੈਬਾਂ, ਲਾਇਬ੍ਰੇਰੀਆਂ ਅਤੇ ਬਿਹਤਰ ਬੁਨਿਆਦੀ ਢਾਂਚੇ ਨਾਲ ਮਜ਼ਬੂਤ ਕੀਤਾ ਜਾ ਰਿਹਾ ਹੈ। ਸਕੂਲ ਆਫ਼ ਐਮੀਨੈਂਸ ਰਾਹੀਂ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਅਤੇ ਉੱਚ ਸਿੱਖਿਆ ਲਈ ਬਿਹਤਰ ਤਿਆਰੀ ਦੇ ਮੌਕੇ ਮਿਲ ਰਹੇ ਹਨ।ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਜੇਈਈ ਅਤੇ ਨੀਟ ਵਰਗੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਆਨਲਾਈਨ ਕੋਚਿੰਗ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਸਿੱਖਿਆ ਵਿੱਚ ਇਹ ਨਿਵੇਸ਼ ਪੰਜਾਬ ਦੇ ਬੱਚਿਆਂ ਨੂੰ ਗੁਣਵੱਤਾ ਭਰਪੂਰ ਅਤੇ ਆਧੁਨਿਕ ਸਿੱਖਿਆ ਦੇ ਕੇ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਵੱਲ ਇੱਕ ਅਹਿਮ ਕਦਮ ਹੈ।1