logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਬਠਿੰਡਾ ਵਾਸੀਆ ਨੂੰ ਖੁਸ਼ ਕਰ ਗਈ ਅੱਜ ਦੀ ਬਾਰਿਸ਼ ਜਗ੍ਹਾ ਜਗ੍ਹਾ ਭਰਿਆ ਪਾਣੀ

8 hrs ago
user_Gurpreet Singh
Gurpreet Singh
ਬਠਿੰਡਾ, ਬਠਿੰਡਾ, ਪੰਜਾਬ•
8 hrs ago

ਬਠਿੰਡਾ ਵਾਸੀਆ ਨੂੰ ਖੁਸ਼ ਕਰ ਗਈ ਅੱਜ ਦੀ ਬਾਰਿਸ਼ ਜਗ੍ਹਾ ਜਗ੍ਹਾ ਭਰਿਆ ਪਾਣੀ

More news from ਪੰਜਾਬ and nearby areas
  • ਬਰਨਾਲਾ ਲਾਠੀਚਾਰਜ ਪੀੜਤਾ ਨੂੰ ਮਿਲੇ ਸੁਖਬੀਰ ਬਾਦਲ ਨੇ ਦਿੱਤਾ ਅੱਗੇ ਹੋ ਕੇ ਇਨਸਾਫ ਦਿਵਾਉਣ ਦਾ ਭਰੋਸਾ
    1
    ਬਰਨਾਲਾ ਲਾਠੀਚਾਰਜ ਪੀੜਤਾ ਨੂੰ ਮਿਲੇ ਸੁਖਬੀਰ ਬਾਦਲ ਨੇ ਦਿੱਤਾ ਅੱਗੇ ਹੋ ਕੇ ਇਨਸਾਫ ਦਿਵਾਉਣ ਦਾ ਭਰੋਸਾ
    user_Gurpreet Singh
    Gurpreet Singh
    ਬਠਿੰਡਾ, ਬਠਿੰਡਾ, ਪੰਜਾਬ•
    7 hrs ago
  • NEET ਵਿਦਿਆਰਥੀਆਂ ਦੇ ਸੰਘਰਸ਼ ਨੂੰ ਮਿਲੀ ਤਾਕਤ, ਨੌਜਵਾਨਾਂ ਦੀ ਆਵਾਜ਼ ਨੂੰ ਅਣਡਿੱਠਾ ਨਹੀਂ ਕੀਤਾ ਜਾ ਸਕਦਾ: ਅਜੈਪਾਲ ਸਿੰਘ ਸੰਧੂ ਕੋਟਕਪੂਰਾ, 28 ਜੁਲਾਈ (ਵਿਸ਼ੇਸ਼ ਰਿਪੋਰਟ) NEET ਪ੍ਰੀਖਿਆ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਦੇਸ਼ ਭਰ ਵਿੱਚ ਵਿਦਿਆਰਥੀਆਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਦਰਮਿਆਨ ਕੋਟਕਪੂਰਾ ਕਾਂਗਰਸ ਹਲਕਾ ਇੰਚਾਰਜ ਅਜੈਪਾਲ ਸਿੰਘ ਸੰਧੂ ਨੇ ਵੀਡੀਓ ਜਾਰੀ ਕਰਕੇ ਵਿਦਿਆਰਥੀਆਂ ਦੇ ਸੰਘਰਸ਼ ਦਾ ਸਮਰਥਨ ਕੀਤਾ ਹੈ। ਅਜੈਪਾਲ ਸਿੰਘ ਸੰਧੂ ਨੇ ਕਿਹਾ ਕਿ ਪਿਛਲੇ ਦਿਨੀਂ ਦਿੱਲੀ ਦੇ ਜੰਤਰ-ਮੰਤਰ 'ਤੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਪਹੁੰਚੇ ਵਿਦਿਆਰਥੀਆਂ, ਧੀਆਂ ਅਤੇ ਪੁੱਤਰਾਂ ਨੇ ਆਪਣੇ ਭਵਿੱਖ, ਹੱਕਾਂ ਅਤੇ ਪਾਰਦਰਸ਼ੀ ਪ੍ਰੀਖਿਆ ਪ੍ਰਣਾਲੀ ਲਈ ਆਪਣੀ ਆਵਾਜ਼ ਬੁਲੰਦ ਕੀਤੀ ਹੈ। ਉਨ੍ਹਾਂ ਕਿਹਾ ਕਿ ਪ੍ਰੀਖਿਆ ਪ੍ਰਣਾਲੀ ਵਿੱਚ ਕਿਸੇ ਵੀ ਤਰ੍ਹਾਂ ਦੀ ਗੜਬੜ ਜਾਂ ਪੇਪਰ ਲੀਕ ਵਰਗੀ ਘਟਨਾ ਲੱਖਾਂ ਮਿਹਨਤੀ ਵਿਦਿਆਰਥੀਆਂ ਦੀ ਮਿਹਨਤ, ਉਮੀਦਾਂ ਅਤੇ ਸੁਪਨਿਆਂ ਨੂੰ ਪ੍ਰਭਾਵਿਤ ਕਰਦੀ ਹੈ। ਉਨ੍ਹਾਂ ਵਿਦਿਆਰਥੀਆਂ ਵੱਲੋਂ ਲੋਕਤੰਤਰਿਕ ਢੰਗ ਨਾਲ ਕੀਤੇ ਜਾ ਰਹੇ ਸੰਘਰਸ਼ ਦੀ ਸ਼ਲਾਘਾ ਕੀਤੀ। "ਨੌਜਵਾਨ ਇਕੱਠੇ ਹੋਣ ਤਾਂ ਸਰਕਾਰਾਂ ਨੂੰ ਸੁਣਨੀ ਪੈਂਦੀ ਹੈ ਆਵਾਜ਼" ਅਜੈਪਾਲ ਸਿੰਘ ਸੰਧੂ ਨੇ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਗੰਭੀਰਤਾ ਨਾਲ ਸੁਣਨਾ ਹਰ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦਾ ਸੰਘਰਸ਼ ਇਹ ਦਰਸਾਉਂਦਾ ਹੈ ਕਿ ਜਦੋਂ ਨੌਜਵਾਨ ਆਪਣੇ ਹੱਕਾਂ ਲਈ ਇਕੱਠੇ ਖੜ੍ਹਦੇ ਹਨ ਤਾਂ ਉਨ੍ਹਾਂ ਦੀ ਆਵਾਜ਼ ਪ੍ਰਭਾਵਸ਼ਾਲੀ ਬਣ ਜਾਂਦੀ ਹੈ। ਉਨ੍ਹਾਂ ਨੇ ਸੰਘਰਸ਼ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਿੱਖਿਆ ਪ੍ਰਣਾਲੀ ਵਿੱਚ ਭਰੋਸਾ ਬਣਾਈ ਰੱਖਣ ਲਈ ਪਾਰਦਰਸ਼ਤਾ ਅਤੇ ਜਵਾਬਦੇਹੀ ਬਹੁਤ ਜ਼ਰੂਰੀ ਹੈ। ਪੇਪਰ ਲੀਕ ਮੁੱਦੇ 'ਤੇ ਸਿਆਸੀ ਚਰਚਾ ਤੇਜ਼ NEET ਸਮੇਤ ਵੱਖ-ਵੱਖ ਮੁਕਾਬਲਾ ਪ੍ਰੀਖਿਆਵਾਂ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਦੇਸ਼ ਵਿੱਚ ਸਿਆਸੀ ਚਰਚਾ ਵੀ ਤੇਜ਼ ਹੋਈ ਹੈ। ਵਿਰੋਧੀ ਪਾਰਟੀਆਂ ਵੱਲੋਂ ਸਰਕਾਰ 'ਤੇ ਸਵਾਲ ਚੁੱਕੇ ਜਾ ਰਹੇ ਹਨ, ਜਦਕਿ ਸਰਕਾਰ ਵੱਲੋਂ ਪ੍ਰੀਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਗੱਲ ਕੀਤੀ ਜਾਂਦੀ ਰਹੀ ਹੈ। ਵਿਦਿਆਰਥੀਆਂ ਦਾ ਮੁੱਖ ਮੁੱਦਾ ਪ੍ਰੀਖਿਆ ਪ੍ਰਣਾਲੀ ਵਿੱਚ ਭਰੋਸਾ, ਨਿਆਂ ਅਤੇ ਬਰਾਬਰੀ ਦੇ ਮੌਕੇ ਯਕੀਨੀ ਬਣਾਉਣਾ ਹੈ। — ਸਮਾਪਤ — ਨੋਟ: ਇਹ ਖ਼ਬਰ ਅਜੈਪਾਲ ਸਿੰਘ ਸੰਧੂ ਵੱਲੋਂ ਜਾਰੀ ਕੀਤੇ ਗਏ ਬਿਆਨ ਦੇ ਆਧਾਰ 'ਤੇ ਤਿਆਰ ਕੀਤੀ ਗਈ ਹੈ। ਸੰਬੰਧਿਤ ਦਾਅਵਿਆਂ ਦੀ ਪੁਸ਼ਟੀ ਲਈ ਅਧਿਕਾਰਤ ਸਰੋਤਾਂ ਦੀ ਜਾਂਚ ਕਰਨੀ ਜ਼ਰੂਰੀ ਹੈ।
    1
    NEET ਵਿਦਿਆਰਥੀਆਂ ਦੇ ਸੰਘਰਸ਼ ਨੂੰ ਮਿਲੀ ਤਾਕਤ, ਨੌਜਵਾਨਾਂ ਦੀ ਆਵਾਜ਼ ਨੂੰ ਅਣਡਿੱਠਾ ਨਹੀਂ ਕੀਤਾ ਜਾ ਸਕਦਾ: ਅਜੈਪਾਲ ਸਿੰਘ ਸੰਧੂ
ਕੋਟਕਪੂਰਾ, 28 ਜੁਲਾਈ (ਵਿਸ਼ੇਸ਼ ਰਿਪੋਰਟ)
NEET ਪ੍ਰੀਖਿਆ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਦੇਸ਼ ਭਰ ਵਿੱਚ ਵਿਦਿਆਰਥੀਆਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਦਰਮਿਆਨ ਕੋਟਕਪੂਰਾ ਕਾਂਗਰਸ ਹਲਕਾ ਇੰਚਾਰਜ ਅਜੈਪਾਲ ਸਿੰਘ ਸੰਧੂ ਨੇ ਵੀਡੀਓ ਜਾਰੀ ਕਰਕੇ ਵਿਦਿਆਰਥੀਆਂ ਦੇ ਸੰਘਰਸ਼ ਦਾ ਸਮਰਥਨ ਕੀਤਾ ਹੈ।
ਅਜੈਪਾਲ ਸਿੰਘ ਸੰਧੂ ਨੇ ਕਿਹਾ ਕਿ ਪਿਛਲੇ ਦਿਨੀਂ ਦਿੱਲੀ ਦੇ ਜੰਤਰ-ਮੰਤਰ 'ਤੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਪਹੁੰਚੇ ਵਿਦਿਆਰਥੀਆਂ, ਧੀਆਂ ਅਤੇ ਪੁੱਤਰਾਂ ਨੇ ਆਪਣੇ ਭਵਿੱਖ, ਹੱਕਾਂ ਅਤੇ ਪਾਰਦਰਸ਼ੀ ਪ੍ਰੀਖਿਆ ਪ੍ਰਣਾਲੀ ਲਈ ਆਪਣੀ ਆਵਾਜ਼ ਬੁਲੰਦ ਕੀਤੀ ਹੈ।
ਉਨ੍ਹਾਂ ਕਿਹਾ ਕਿ ਪ੍ਰੀਖਿਆ ਪ੍ਰਣਾਲੀ ਵਿੱਚ ਕਿਸੇ ਵੀ ਤਰ੍ਹਾਂ ਦੀ ਗੜਬੜ ਜਾਂ ਪੇਪਰ ਲੀਕ ਵਰਗੀ ਘਟਨਾ ਲੱਖਾਂ ਮਿਹਨਤੀ ਵਿਦਿਆਰਥੀਆਂ ਦੀ ਮਿਹਨਤ, ਉਮੀਦਾਂ ਅਤੇ ਸੁਪਨਿਆਂ ਨੂੰ ਪ੍ਰਭਾਵਿਤ ਕਰਦੀ ਹੈ। ਉਨ੍ਹਾਂ ਵਿਦਿਆਰਥੀਆਂ ਵੱਲੋਂ ਲੋਕਤੰਤਰਿਕ ਢੰਗ ਨਾਲ ਕੀਤੇ ਜਾ ਰਹੇ ਸੰਘਰਸ਼ ਦੀ ਸ਼ਲਾਘਾ ਕੀਤੀ।
"ਨੌਜਵਾਨ ਇਕੱਠੇ ਹੋਣ ਤਾਂ ਸਰਕਾਰਾਂ ਨੂੰ ਸੁਣਨੀ ਪੈਂਦੀ ਹੈ ਆਵਾਜ਼"
ਅਜੈਪਾਲ ਸਿੰਘ ਸੰਧੂ ਨੇ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਗੰਭੀਰਤਾ ਨਾਲ ਸੁਣਨਾ ਹਰ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦਾ ਸੰਘਰਸ਼ ਇਹ ਦਰਸਾਉਂਦਾ ਹੈ ਕਿ ਜਦੋਂ ਨੌਜਵਾਨ ਆਪਣੇ ਹੱਕਾਂ ਲਈ ਇਕੱਠੇ ਖੜ੍ਹਦੇ ਹਨ ਤਾਂ ਉਨ੍ਹਾਂ ਦੀ ਆਵਾਜ਼ ਪ੍ਰਭਾਵਸ਼ਾਲੀ ਬਣ ਜਾਂਦੀ ਹੈ।
ਉਨ੍ਹਾਂ ਨੇ ਸੰਘਰਸ਼ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਿੱਖਿਆ ਪ੍ਰਣਾਲੀ ਵਿੱਚ ਭਰੋਸਾ ਬਣਾਈ ਰੱਖਣ ਲਈ ਪਾਰਦਰਸ਼ਤਾ ਅਤੇ ਜਵਾਬਦੇਹੀ ਬਹੁਤ ਜ਼ਰੂਰੀ ਹੈ।
ਪੇਪਰ ਲੀਕ ਮੁੱਦੇ 'ਤੇ ਸਿਆਸੀ ਚਰਚਾ ਤੇਜ਼
NEET ਸਮੇਤ ਵੱਖ-ਵੱਖ ਮੁਕਾਬਲਾ ਪ੍ਰੀਖਿਆਵਾਂ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਦੇਸ਼ ਵਿੱਚ ਸਿਆਸੀ ਚਰਚਾ ਵੀ ਤੇਜ਼ ਹੋਈ ਹੈ। ਵਿਰੋਧੀ ਪਾਰਟੀਆਂ ਵੱਲੋਂ ਸਰਕਾਰ 'ਤੇ ਸਵਾਲ ਚੁੱਕੇ ਜਾ ਰਹੇ ਹਨ, ਜਦਕਿ ਸਰਕਾਰ ਵੱਲੋਂ ਪ੍ਰੀਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਗੱਲ ਕੀਤੀ ਜਾਂਦੀ ਰਹੀ ਹੈ।
ਵਿਦਿਆਰਥੀਆਂ ਦਾ ਮੁੱਖ ਮੁੱਦਾ ਪ੍ਰੀਖਿਆ ਪ੍ਰਣਾਲੀ ਵਿੱਚ ਭਰੋਸਾ, ਨਿਆਂ ਅਤੇ ਬਰਾਬਰੀ ਦੇ ਮੌਕੇ ਯਕੀਨੀ ਬਣਾਉਣਾ ਹੈ।
— ਸਮਾਪਤ —
ਨੋਟ: ਇਹ ਖ਼ਬਰ ਅਜੈਪਾਲ ਸਿੰਘ ਸੰਧੂ ਵੱਲੋਂ ਜਾਰੀ ਕੀਤੇ ਗਏ ਬਿਆਨ ਦੇ ਆਧਾਰ 'ਤੇ ਤਿਆਰ ਕੀਤੀ ਗਈ ਹੈ। ਸੰਬੰਧਿਤ ਦਾਅਵਿਆਂ ਦੀ ਪੁਸ਼ਟੀ ਲਈ ਅਧਿਕਾਰਤ ਸਰੋਤਾਂ ਦੀ ਜਾਂਚ ਕਰਨੀ ਜ਼ਰੂਰੀ ਹੈ।
    user_Deepak Kumar Garg
    Deepak Kumar Garg
    Citizen Reporter ਕੋਟਕਪੂਰਾ, ਫਰੀਦਕੋਟ, ਪੰਜਾਬ•
    23 min ago
  • ਸਾਵਣ ਦੀ ਪਹਿਲੀ ਬਰਸਾਤ ਨੇ ਲਿਆਂਦੀਆਂ ਹਨੇਰੀਆਂ, ਜਗਾ ਜਗਾ ਖੜਿਆ ਪਾਣੀ, ਸਾਵਣ ਦੀ ਪਹਿਲੀ ਬਰਸਾਤ ਨੇ ਖੋਲ੍ਹੀ ਪ੍ਰਸ਼ਾਸਨ ਦੇ ਦਾਵਿਆਂ ਦੀ ਪੋਲ ਸਾਵਣ ਦੀ ਪਹਿਲੀ ਬਰਸਾਤ ਨੇ ਲਿਆਂਦੀਆਂ ਹਨੇਰੀਆਂ, ਜਗਾ ਜਗਾ ਖੜਿਆ ਪਾਣੀ, ਸਾਵਣ ਦੀ ਪਹਿਲੀ ਬਰਸਾਤ ਨੇ ਖੋਲ੍ਹੀ ਪ੍ਰਸ਼ਾਸਨ ਦੇ ਦਾਵਿਆਂ ਦੀ ਪੋਲ ਪਹਿਲੇ ਹੀ ਮੀਂਹ ਨੇ ਸ਼ਹਿਰ ਨੂੰ ਬਣਾਇਆ ਪਾਣੀ-ਪਾਣੀ, ਜਗ੍ਹਾ-ਜਗ੍ਹਾ ਪਾਣੀ ਖੜ੍ਹਨ ਨਾਲ ਲੋਕਾਂ ਨੂੰ ਕਰਨੀ ਪਈ ਭਾਰੀ ਪਰੇਸ਼ਾਨੀ, ਸੜਕਾਂ ਬਣੀਆਂ ਤਲਾਬ, ਆਵਾਜਾਈ ਹੋਈ ਪ੍ਰਭਾਵਿਤ, ਡਰੇਨੇਜ ਪ੍ਰਬੰਧਾਂ ਦੀ ਨਾਕਾਮੀ ਪਹਿਲੀ ਬਰਸਾਤ ਵਿੱਚ ਹੀ ਆਈ ਸਾਹਮਣੇ, ਬਰਸਾਤ ਨਾਲ ਕਈ ਇਲਾਕਿਆਂ ਵਿੱਚ ਜਲਭਰਾਅ, ਰਾਹਗੀਰ ਹੋਏ ਖੱਜਲ-ਖੁਆਰ, ਸਾਵਣ ਦੀ ਰਿਮਝਿਮ ਨੇ ਦਿੱਤੀ ਗਰਮੀ ਤੋਂ ਰਾਹਤ, ਪਰ ਵਧਾਈਆਂ ਮੁਸ਼ਕਲਾਂ, ਨਿਕਾਸੀ ਨਾ ਹੋਣ ਕਾਰਨ ਗਲੀਆਂ ਅਤੇ ਬਾਜ਼ਾਰਾਂ ਵਿੱਚ ਖੜ੍ਹਾ ਹੋਇਆ ਪਾਣੀ, ਲੋਕਾਂ ਨੇ ਜਲਭਰਾਅ ਤੋਂ ਛੁਟਕਾਰਾ ਦਿਵਾਉਣ ਦੀ ਕੀਤੀ ਮੰਗ, ਪਹਿਲੀ ਬਰਸਾਤ ਨੇ ਨਗਰ ਪ੍ਰਬੰਧਾਂ ਦੀ ਕੀਤੀ ਅਸਲ ਪਰਖ #Sawan #SawanRain #Monsoon2026 #PunjabRain #Faridkot #RainUpdate #HeavyRain #Waterlogging #MonsoonAlert #PunjabWeather #RainNews #LocalNews #FloodedRoads #WeatherUpdate #GlobalKhabarnama #Punjab #BreakingNews #CityNews #RainyDay #MonsoonSeason
    1
    ਸਾਵਣ ਦੀ ਪਹਿਲੀ ਬਰਸਾਤ ਨੇ ਲਿਆਂਦੀਆਂ ਹਨੇਰੀਆਂ, ਜਗਾ ਜਗਾ ਖੜਿਆ ਪਾਣੀ, ਸਾਵਣ ਦੀ ਪਹਿਲੀ ਬਰਸਾਤ ਨੇ ਖੋਲ੍ਹੀ ਪ੍ਰਸ਼ਾਸਨ ਦੇ ਦਾਵਿਆਂ ਦੀ ਪੋਲ
ਸਾਵਣ ਦੀ ਪਹਿਲੀ ਬਰਸਾਤ ਨੇ ਲਿਆਂਦੀਆਂ ਹਨੇਰੀਆਂ, ਜਗਾ ਜਗਾ ਖੜਿਆ ਪਾਣੀ, ਸਾਵਣ ਦੀ ਪਹਿਲੀ ਬਰਸਾਤ ਨੇ ਖੋਲ੍ਹੀ ਪ੍ਰਸ਼ਾਸਨ ਦੇ ਦਾਵਿਆਂ ਦੀ ਪੋਲ
ਪਹਿਲੇ ਹੀ ਮੀਂਹ ਨੇ ਸ਼ਹਿਰ ਨੂੰ ਬਣਾਇਆ ਪਾਣੀ-ਪਾਣੀ, ਜਗ੍ਹਾ-ਜਗ੍ਹਾ ਪਾਣੀ ਖੜ੍ਹਨ ਨਾਲ ਲੋਕਾਂ ਨੂੰ ਕਰਨੀ ਪਈ ਭਾਰੀ ਪਰੇਸ਼ਾਨੀ, ਸੜਕਾਂ ਬਣੀਆਂ ਤਲਾਬ, ਆਵਾਜਾਈ ਹੋਈ ਪ੍ਰਭਾਵਿਤ, ਡਰੇਨੇਜ ਪ੍ਰਬੰਧਾਂ ਦੀ ਨਾਕਾਮੀ ਪਹਿਲੀ ਬਰਸਾਤ ਵਿੱਚ ਹੀ ਆਈ ਸਾਹਮਣੇ, ਬਰਸਾਤ ਨਾਲ ਕਈ ਇਲਾਕਿਆਂ ਵਿੱਚ ਜਲਭਰਾਅ, ਰਾਹਗੀਰ ਹੋਏ ਖੱਜਲ-ਖੁਆਰ, ਸਾਵਣ ਦੀ ਰਿਮਝਿਮ ਨੇ ਦਿੱਤੀ ਗਰਮੀ ਤੋਂ ਰਾਹਤ, ਪਰ ਵਧਾਈਆਂ ਮੁਸ਼ਕਲਾਂ, ਨਿਕਾਸੀ ਨਾ ਹੋਣ ਕਾਰਨ ਗਲੀਆਂ ਅਤੇ ਬਾਜ਼ਾਰਾਂ ਵਿੱਚ ਖੜ੍ਹਾ ਹੋਇਆ ਪਾਣੀ, ਲੋਕਾਂ ਨੇ ਜਲਭਰਾਅ ਤੋਂ ਛੁਟਕਾਰਾ ਦਿਵਾਉਣ ਦੀ ਕੀਤੀ ਮੰਗ, ਪਹਿਲੀ ਬਰਸਾਤ ਨੇ ਨਗਰ ਪ੍ਰਬੰਧਾਂ ਦੀ ਕੀਤੀ ਅਸਲ ਪਰਖ
#Sawan #SawanRain #Monsoon2026 #PunjabRain #Faridkot #RainUpdate #HeavyRain #Waterlogging #MonsoonAlert #PunjabWeather #RainNews #LocalNews #FloodedRoads #WeatherUpdate #GlobalKhabarnama #Punjab #BreakingNews #CityNews #RainyDay #MonsoonSeason
    user_Global khabarnama
    Global khabarnama
    Local News Reporter ਫਰੀਦਕੋਟ, ਫਰੀਦਕੋਟ, ਪੰਜਾਬ•
    2 hrs ago
  • ਵਾਰਡ ਨੰਬਰ 15 ਵਿੱਚੋਂ ਬੇਸਹਾਰਾ ਤੇ ਸਾਂਡਾ ਨੂੰ ਲੈ ਜਾਣ ਦੇ ਮੁਹਿਮ ਸ਼ੁਰੂ....ਕੌਂਸਲਰ ਮੀਨਾ ਰਾਣੀ ਅਤੇ ਰਿੰਕੂ ਆਲਮਪੁਰੀਆ ਵਾਰਡ ਨੰਬਰ 15 ਵਿੱਚੋਂ ਬੇਸਹਾਰਾ ਤੇ ਸਾਂਡਾ ਨੂੰ ਲੈ ਜਾਣ ਦੇ ਮੁਹਿਮ ਸ਼ੁਰੂ....ਕੌਂਸਲਰ ਮੀਨਾ ਰਾਣੀ ਅਤੇ ਰਿੰਕੂ ਆਲਮਪੁਰੀਆ ਦੀ ਅਪੀਲ ਕਿ ਵਾਰਡ ਵਿੱਚ ਕਿਤੇ ਵੀ ਕੋਈ ਵੀ ਅਵਾਰਾ ਬੇਸਹਾਰਾ ਪਸ਼ੂ ਹੋਵੇ ਤਾਂ ਉਹਨਾਂ ਨੂੰ ਸੰਪਰਕ ਕੀਤਾ ਜਾਵੇ...
    1
    ਵਾਰਡ ਨੰਬਰ 15 ਵਿੱਚੋਂ ਬੇਸਹਾਰਾ ਤੇ ਸਾਂਡਾ ਨੂੰ ਲੈ ਜਾਣ ਦੇ ਮੁਹਿਮ ਸ਼ੁਰੂ....ਕੌਂਸਲਰ ਮੀਨਾ ਰਾਣੀ ਅਤੇ ਰਿੰਕੂ ਆਲਮਪੁਰੀਆ
ਵਾਰਡ ਨੰਬਰ 15 ਵਿੱਚੋਂ ਬੇਸਹਾਰਾ ਤੇ ਸਾਂਡਾ ਨੂੰ ਲੈ ਜਾਣ ਦੇ ਮੁਹਿਮ ਸ਼ੁਰੂ....ਕੌਂਸਲਰ ਮੀਨਾ ਰਾਣੀ ਅਤੇ ਰਿੰਕੂ ਆਲਮਪੁਰੀਆ ਦੀ ਅਪੀਲ ਕਿ ਵਾਰਡ ਵਿੱਚ ਕਿਤੇ ਵੀ ਕੋਈ ਵੀ ਅਵਾਰਾ ਬੇਸਹਾਰਾ ਪਸ਼ੂ ਹੋਵੇ ਤਾਂ ਉਹਨਾਂ ਨੂੰ ਸੰਪਰਕ ਕੀਤਾ ਜਾਵੇ...
    user_Rajesh Kumar
    Rajesh Kumar
    Voice of people ਸੁਨਾਮ, ਸੰਗਰੂਰ, ਪੰਜਾਬ•
    5 hrs ago
  • ਸੰਗਰੂਰ ਭਾਜਪਾ ਦਫ਼ਤਰ 'ਤੇ ਪੈਟਰੋਲ ਬੰਬ ਨਾਲ ਹਮਲਾ, ਸੁਰੱਖਿਆ ਨੂੰ ਲੈ ਕੇ ਉੱਠੇ ਸਵਾਲ ਸੰਗਰੂਰ ਭਾਜਪਾ ਦਫ਼ਤਰ 'ਤੇ ਪੈਟਰੋਲ ਬੰਬ ਨਾਲ ਹਮਲਾ, ਸੁਰੱਖਿਆ ਨੂੰ ਲੈ ਕੇ ਉੱਠੇ ਸਵਾਲ. ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਇੱਕ ਵਾਰ ਫਿਰ ਵੱਡਾ ਸਵਾਲ ਖੜ੍ਹਾ ਹੋ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਆਪਣੇ ਜ਼ਿਲ੍ਹੇ ਸੰਗਰੂਰ ਵਿੱਚ ਦੇਰ ਰਾਤ ਭਾਰਤੀ ਜਨਤਾ ਪਾਰਟੀ (BJP) ਦੇ ਦਫ਼ਤਰ 'ਤੇ ਪੈਟਰੋਲ ਬੰਬ ਨਾਲ ਹਮਲਾ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਘਟਨਾ ਤੋਂ ਬਾਅਦ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾ ਗਿਆ ਹੈ। ਭਾਜਪਾ ਆਗੂਆਂ ਨੇ ਇਸ ਨੂੰ ਸਿੱਧੇ ਤੌਰ 'ਤੇ ਅੱਤਵਾਦੀ ਗਤੀਵਿਧੀ ਕਰਾਰ ਦਿੱਤਾ ਹੈ ਅਤੇ ਪੰਜਾਬ ਸਰਕਾਰ 'ਤੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਨਾ ਕਰਨ ਦੇ ਗੰਭੀਰ ਦੋਸ਼ ਲਾਏ ਹਨ। VO 1: ਇਹ ਤਸਵੀਰਾਂ ਸੰਗਰੂਰ ਦੇ ਭਾਜਪਾ ਦਫ਼ਤਰ ਤੋਂ ਹਨ, ਜਿੱਥੇ ਦੇਰ ਰਾਤ ਤਕਰੀਬਨ ਢਾਈ ਵਜੇ ਦੋ ਅਣਪਛਾਤੇ ਨੌਜਵਾਨਾਂ ਵੱਲੋਂ ਪੈਟਰੋਲ ਬੰਬ ਨਾਲ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਭਾਜਪਾ ਆਗੂਆਂ ਮੁਤਾਬਕ, ਹਮਲਾਵਰਾਂ ਨੇ ਦਫ਼ਤਰ ਦੀ ਰਸੋਈ (ਕਿਚਨ) ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਰਚੀ ਸੀ, ਜਿੱਥੇ ਰੋਜ਼ਾਨਾ ਸੈਂਕੜੇ ਵਰਕਰ ਆਉਂਦੇ ਹਨ ਅਤੇ ਗੈਸ ਸਿਲੰਡਰ ਵੀ ਮੌਜੂਦ ਸਨ। ਖੁਸ਼ਕਿਸਮਤੀ ਰਹੀ ਕਿ ਬੰਬ ਲਗਾਉਂਦੇ ਸਮੇਂ ਅੱਗ ਤੇਜ਼ੀ ਨਾਲ ਭੜਕ ਗਈ ਅਤੇ ਨਿਸ਼ਾਨਾ ਖੁੰਝਣ ਕਾਰਨ ਬੰਬ ਅੰਦਰ ਜਾਣ ਦੀ ਬਜਾਏ ਬਾਹਰ ਹੀ ਫਟ ਗਿਆ, ਜਿਸ ਨਾਲ ਇੱਕ ਵੱਡਾ ਹਾਦਸਾ ਟਲ ਗਿਆ। ਵਾਈਟ ਰਵਨੀਤ ਬਿੱਟੂ VO 2: ਮੀਡੀਆ ਨਾਲ ਗੱਲਬਾਤ ਕਰਦਿਆਂ ਭਾਜਪਾ ਦੇ ਸੀਨੀਅਰ ਆਗੂ ਨੇ ਕਿਹਾ ਕਿ ਪੰਜਾਬ ਵਿੱਚ ਭਾਜਪਾ ਆਗੂਆਂ ਅਤੇ ਦਫ਼ਤਰਾਂ 'ਤੇ ਲਗਾਤਾਰ ਹਮਲੇ ਹੋ ਰਹੇ ਹਨ। ਚੰਡੀਗੜ੍ਹ ਹੈੱਡ ਆਫਿਸ ਤੋਂ ਲੈ ਕੇ ਕਈ ਪੁਲਿਸ ਸਟੇਸ਼ਨਾਂ ਅਤੇ ਸੀਨੀਅਰ ਨੇਤਾਵਾਂ ਦੇ ਘਰਾਂ ਨੂੰ ਨਿਸ਼ਾਨਾ ਬਣਾਇਆ ਜਾ ਚੁੱਕਾ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ 'ਤੇ ਤਨਜ਼ ਕੱਸਦਿਆਂ ਕਿਹਾ ਕਿ ਜਦੋਂ ਵੀ ਸੁਰੱਖਿਆ ਦੀ ਮੰਗ ਕੀਤੀ ਜਾਂਦੀ ਹੈ, ਤਾਂ ਸਰਕਾਰ ਵੱਲੋਂ ਗੈਰ-ਜ਼ਿੰਮੇਵਾਰਾਨਾ ਬਿਆਨਬਾਜ਼ੀ ਕੀਤੀ ਜਾਂਦੀ ਹੈ। ਭਾਜਪਾ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵਿੱਚ ਅਪਰਾਧੀਆਂ, ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਨੂੰ ਭਾਜਪਾ ਦੇ ਆਉਣ ਦਾ ਡਰ ਸਤਾ ਰਿਹਾ ਹੈ, ਜਿਸ ਕਾਰਨ ਅਜਿਹੀਆਂ ਹਰਕਤਾਂ ਕੀਤੀਆਂ ਜਾ ਰਹੀਆਂ ਹਨ। ਬਾਈਟ ਰਵਨੀਤ ਬਿੱਟੂ VO 3: ਜਦੋਂ ਪੰਜਾਬ ਪੁਲਿਸ ਦੀ ਕਾਰਗੁਜ਼ਾਰੀ ਅਤੇ CBI ਜਾਂਚ ਬਾਰੇ ਸਵਾਲ ਪੁੱਛਿਆ ਗਿਆ, ਤਾਂ ਭਾਜਪਾ ਆਗੂ ਨੇ ਪੰਜਾਬ ਪੁਲਿਸ ਨੂੰ ਬਹਾਦਰ ਦੱਸਦਿਆਂ ਕਿਹਾ ਕਿ ਸਮੱਸਿਆ ਪੁਲਿਸ ਵਿੱਚ ਨਹੀਂ, ਬਲਕਿ ਮੌਜੂਦਾ ਸਰਕਾਰ ਦੀ ਨੀਤੀ ਵਿੱਚ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਜਨਤਾ ਇਸ ਦਾ ਜਵਾਬ ਦੇਵੇਗੀ ਅਤੇ ਪੰਜਾਬ ਨੂੰ ਗੈਂਗਸਟਰਾਂ ਅਤੇ ਨਸ਼ਾ ਮੁਕਤ ਬਣਾਇਆ ਜਾਵੇਗਾ। ਫਿਲਹਾਲ ਪੁਲਿਸ ਨੇ ਮਾਮਲੇ ਦੀ FIR ਦਰਜ ਕਰਕੇ ਜਾਂਚ ਲਈ ਟੀਮਾਂ ਗਠਿਤ ਕਰ ਦਿੱਤੀਆਂ ਹਨ। ਵਾਈਟ ਰਵਨੀਤ ਬਿੱਟੂ
    3
    ਸੰਗਰੂਰ ਭਾਜਪਾ ਦਫ਼ਤਰ 'ਤੇ ਪੈਟਰੋਲ ਬੰਬ ਨਾਲ ਹਮਲਾ, ਸੁਰੱਖਿਆ ਨੂੰ ਲੈ ਕੇ ਉੱਠੇ ਸਵਾਲ
ਸੰਗਰੂਰ ਭਾਜਪਾ ਦਫ਼ਤਰ 'ਤੇ ਪੈਟਰੋਲ ਬੰਬ ਨਾਲ ਹਮਲਾ, ਸੁਰੱਖਿਆ ਨੂੰ ਲੈ ਕੇ ਉੱਠੇ ਸਵਾਲ.
ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਇੱਕ ਵਾਰ ਫਿਰ ਵੱਡਾ ਸਵਾਲ ਖੜ੍ਹਾ ਹੋ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਆਪਣੇ ਜ਼ਿਲ੍ਹੇ ਸੰਗਰੂਰ ਵਿੱਚ ਦੇਰ ਰਾਤ ਭਾਰਤੀ ਜਨਤਾ ਪਾਰਟੀ (BJP) ਦੇ ਦਫ਼ਤਰ 'ਤੇ ਪੈਟਰੋਲ ਬੰਬ ਨਾਲ ਹਮਲਾ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਘਟਨਾ ਤੋਂ ਬਾਅਦ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾ ਗਿਆ ਹੈ। ਭਾਜਪਾ ਆਗੂਆਂ ਨੇ ਇਸ ਨੂੰ ਸਿੱਧੇ ਤੌਰ 'ਤੇ ਅੱਤਵਾਦੀ ਗਤੀਵਿਧੀ ਕਰਾਰ ਦਿੱਤਾ ਹੈ ਅਤੇ ਪੰਜਾਬ ਸਰਕਾਰ 'ਤੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਨਾ ਕਰਨ ਦੇ ਗੰਭੀਰ ਦੋਸ਼ ਲਾਏ ਹਨ। 
VO 1:
ਇਹ ਤਸਵੀਰਾਂ ਸੰਗਰੂਰ ਦੇ ਭਾਜਪਾ ਦਫ਼ਤਰ ਤੋਂ ਹਨ, ਜਿੱਥੇ ਦੇਰ ਰਾਤ ਤਕਰੀਬਨ ਢਾਈ ਵਜੇ ਦੋ ਅਣਪਛਾਤੇ ਨੌਜਵਾਨਾਂ ਵੱਲੋਂ ਪੈਟਰੋਲ ਬੰਬ ਨਾਲ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਭਾਜਪਾ ਆਗੂਆਂ ਮੁਤਾਬਕ, ਹਮਲਾਵਰਾਂ ਨੇ ਦਫ਼ਤਰ ਦੀ ਰਸੋਈ (ਕਿਚਨ) ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਰਚੀ ਸੀ, ਜਿੱਥੇ ਰੋਜ਼ਾਨਾ ਸੈਂਕੜੇ ਵਰਕਰ ਆਉਂਦੇ ਹਨ ਅਤੇ ਗੈਸ ਸਿਲੰਡਰ ਵੀ ਮੌਜੂਦ ਸਨ। ਖੁਸ਼ਕਿਸਮਤੀ ਰਹੀ ਕਿ ਬੰਬ ਲਗਾਉਂਦੇ ਸਮੇਂ ਅੱਗ ਤੇਜ਼ੀ ਨਾਲ ਭੜਕ ਗਈ ਅਤੇ ਨਿਸ਼ਾਨਾ ਖੁੰਝਣ ਕਾਰਨ ਬੰਬ ਅੰਦਰ ਜਾਣ ਦੀ ਬਜਾਏ ਬਾਹਰ ਹੀ ਫਟ ਗਿਆ, ਜਿਸ ਨਾਲ ਇੱਕ ਵੱਡਾ ਹਾਦਸਾ ਟਲ ਗਿਆ।
ਵਾਈਟ ਰਵਨੀਤ ਬਿੱਟੂ 
VO 2:
ਮੀਡੀਆ ਨਾਲ ਗੱਲਬਾਤ ਕਰਦਿਆਂ ਭਾਜਪਾ ਦੇ ਸੀਨੀਅਰ ਆਗੂ ਨੇ ਕਿਹਾ ਕਿ ਪੰਜਾਬ ਵਿੱਚ ਭਾਜਪਾ ਆਗੂਆਂ ਅਤੇ ਦਫ਼ਤਰਾਂ 'ਤੇ ਲਗਾਤਾਰ ਹਮਲੇ ਹੋ ਰਹੇ ਹਨ। ਚੰਡੀਗੜ੍ਹ ਹੈੱਡ ਆਫਿਸ ਤੋਂ ਲੈ ਕੇ ਕਈ ਪੁਲਿਸ ਸਟੇਸ਼ਨਾਂ ਅਤੇ ਸੀਨੀਅਰ ਨੇਤਾਵਾਂ ਦੇ ਘਰਾਂ ਨੂੰ ਨਿਸ਼ਾਨਾ ਬਣਾਇਆ ਜਾ ਚੁੱਕਾ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ 'ਤੇ ਤਨਜ਼ ਕੱਸਦਿਆਂ ਕਿਹਾ ਕਿ ਜਦੋਂ ਵੀ ਸੁਰੱਖਿਆ ਦੀ ਮੰਗ ਕੀਤੀ ਜਾਂਦੀ ਹੈ, ਤਾਂ ਸਰਕਾਰ ਵੱਲੋਂ ਗੈਰ-ਜ਼ਿੰਮੇਵਾਰਾਨਾ ਬਿਆਨਬਾਜ਼ੀ ਕੀਤੀ ਜਾਂਦੀ ਹੈ। ਭਾਜਪਾ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵਿੱਚ ਅਪਰਾਧੀਆਂ, ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਨੂੰ ਭਾਜਪਾ ਦੇ ਆਉਣ ਦਾ ਡਰ ਸਤਾ ਰਿਹਾ ਹੈ, ਜਿਸ ਕਾਰਨ ਅਜਿਹੀਆਂ ਹਰਕਤਾਂ ਕੀਤੀਆਂ ਜਾ ਰਹੀਆਂ ਹਨ।
ਬਾਈਟ  ਰਵਨੀਤ ਬਿੱਟੂ 
VO 3:
ਜਦੋਂ ਪੰਜਾਬ ਪੁਲਿਸ ਦੀ ਕਾਰਗੁਜ਼ਾਰੀ ਅਤੇ CBI ਜਾਂਚ ਬਾਰੇ ਸਵਾਲ ਪੁੱਛਿਆ ਗਿਆ, ਤਾਂ ਭਾਜਪਾ ਆਗੂ ਨੇ ਪੰਜਾਬ ਪੁਲਿਸ ਨੂੰ ਬਹਾਦਰ ਦੱਸਦਿਆਂ ਕਿਹਾ ਕਿ ਸਮੱਸਿਆ ਪੁਲਿਸ ਵਿੱਚ ਨਹੀਂ, ਬਲਕਿ ਮੌਜੂਦਾ ਸਰਕਾਰ ਦੀ ਨੀਤੀ ਵਿੱਚ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਜਨਤਾ ਇਸ ਦਾ ਜਵਾਬ ਦੇਵੇਗੀ ਅਤੇ ਪੰਜਾਬ ਨੂੰ ਗੈਂਗਸਟਰਾਂ ਅਤੇ ਨਸ਼ਾ ਮੁਕਤ ਬਣਾਇਆ ਜਾਵੇਗਾ। ਫਿਲਹਾਲ ਪੁਲਿਸ ਨੇ ਮਾਮਲੇ ਦੀ FIR ਦਰਜ ਕਰਕੇ ਜਾਂਚ ਲਈ ਟੀਮਾਂ ਗਠਿਤ ਕਰ ਦਿੱਤੀਆਂ ਹਨ।
ਵਾਈਟ ਰਵਨੀਤ ਬਿੱਟੂ
    user_Honey kohli
    Honey kohli
    ਸੰਗਰੂਰ, ਸੰਗਰੂਰ, ਪੰਜਾਬ•
    15 hrs ago
  • ਹਲਕਾ ਫਾਜ਼ਿਲਕਾ ਦੇ ਪਿੰਡ ਥੇਹਕਲੰਦਰ ਵਿਖੇ ਪਿੰਡ ਵਾਸੀਆਂ ਦੀ ਡਿਮਡ ਤੇ ਕਰੀਬ 1 ਕਰੋੜ ਤੋ ਵੱਧ ਦੀ ਲਾਗਤ ਨਾਲ ਨਵੇ ਬਣਾਏ ਨਹਿਰੀ ਖ਼ਾਲਿਆ ਦਾ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਵੱਲੋਂ ਕੀਤਾ ਗਿਆ ਉਦਘਾਟਨ ।
    1
    ਹਲਕਾ ਫਾਜ਼ਿਲਕਾ ਦੇ ਪਿੰਡ ਥੇਹਕਲੰਦਰ ਵਿਖੇ ਪਿੰਡ ਵਾਸੀਆਂ ਦੀ ਡਿਮਡ ਤੇ ਕਰੀਬ 1 ਕਰੋੜ ਤੋ ਵੱਧ ਦੀ ਲਾਗਤ ਨਾਲ ਨਵੇ ਬਣਾਏ ਨਹਿਰੀ ਖ਼ਾਲਿਆ ਦਾ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਵੱਲੋਂ ਕੀਤਾ ਗਿਆ ਉਦਘਾਟਨ ।
    user_Umesh kumar
    Umesh kumar
    Extended stay hotel ਫਾਜ਼ਿਲਕਾ, ਫਾਜ਼ਿਲਕਾ, ਪੰਜਾਬ•
    11 hrs ago
  • ਬਠਿੰਡਾ ਵਾਸੀਆ ਨੂੰ ਖੁਸ਼ ਕਰ ਗਈ ਅੱਜ ਦੀ ਬਾਰਿਸ਼ ਜਗ੍ਹਾ ਜਗ੍ਹਾ ਭਰਿਆ ਪਾਣੀ
    1
    ਬਠਿੰਡਾ ਵਾਸੀਆ ਨੂੰ ਖੁਸ਼ ਕਰ ਗਈ ਅੱਜ ਦੀ ਬਾਰਿਸ਼ ਜਗ੍ਹਾ ਜਗ੍ਹਾ ਭਰਿਆ ਪਾਣੀ
    user_Gurpreet Singh
    Gurpreet Singh
    ਬਠਿੰਡਾ, ਬਠਿੰਡਾ, ਪੰਜਾਬ•
    8 hrs ago
  • ਪੁਲਿਸ ਮੁਤਾਬਕ, ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਵੇਂ ਨੌਜਵਾਨਾਂ ਦਾ ਸੋਸ਼ਲ ਮੀਡੀਆ ਰਾਹੀਂ ਵਿਦੇਸ਼ ਵਿੱਚ ਬੈਠੇ ਹੈਂਡਲਰ "ਰਾਣਾ ਭਾਈ" ਨਾਲ ਸੰਪਰਕ ਸੀ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਭਾਜਪਾ ਦਫ਼ਤਰ ਨੂੰ ਨਿਸ਼ਾਨਾ ਬਣਾਉਣ ਲਈ ਕਿਹਾ ਗਿਆ ਸੀ। ਹਮਲੇ ਤੋਂ ਬਾਅਦ ਮੁਲਜ਼ਮਾਂ ਨੇ ਘਟਨਾ ਦੀ ਵੀਡੀਓ ਬਣਾਕੇ ਵਿਦੇਸ਼ ਭੇਜੀ ਅਤੇ ਬਦਲੇ ਵਿੱਚ ਆਨਲਾਈਨ ਭੁਗਤਾਨ ਵੀ ਪ੍ਰਾਪਤ ਕੀਤਾ। ਬ੍ਰੇਕਿੰਗ ਨਿਊਜ਼ | ਸੰਗਰੂਰ ਪੁਲਿਸ ਦਾ ਵੱਡਾ ਖੁਲਾਸਾ ਸੰਗਰੂਰ ਵਿਖੇ ਭਾਜਪਾ ਦਫ਼ਤਰ 'ਤੇ ਹੋਏ ਪੈਟਰੋਲ ਬੰਬ ਹਮਲੇ ਦੇ ਮਾਮਲੇ ਵਿੱਚ ਸੰਗਰੂਰ ਪੁਲਿਸ ਨੇ ਸਿਰਫ਼ 24 ਘੰਟਿਆਂ ਦੇ ਅੰਦਰ ਹੀ ਦੋਵੇਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਮੁਤਾਬਕ, ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਵੇਂ ਨੌਜਵਾਨਾਂ ਦਾ ਸੋਸ਼ਲ ਮੀਡੀਆ ਰਾਹੀਂ ਵਿਦੇਸ਼ ਵਿੱਚ ਬੈਠੇ ਹੈਂਡਲਰ "ਰਾਣਾ ਭਾਈ" ਨਾਲ ਸੰਪਰਕ ਸੀ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਭਾਜਪਾ ਦਫ਼ਤਰ ਨੂੰ ਨਿਸ਼ਾਨਾ ਬਣਾਉਣ ਲਈ ਕਿਹਾ ਗਿਆ ਸੀ। ਹਮਲੇ ਤੋਂ ਬਾਅਦ ਮੁਲਜ਼ਮਾਂ ਨੇ ਘਟਨਾ ਦੀ ਵੀਡੀਓ ਬਣਾਕੇ ਵਿਦੇਸ਼ ਭੇਜੀ ਅਤੇ ਬਦਲੇ ਵਿੱਚ ਆਨਲਾਈਨ ਭੁਗਤਾਨ ਵੀ ਪ੍ਰਾਪਤ ਕੀਤਾ। ਪੁਲਿਸ ਅਨੁਸਾਰ, ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਮੁਲਜ਼ਮਾਂ ਦਾ ਮਕਸਦ ਸਿਰਫ਼ ਭਾਜਪਾ ਦਫ਼ਤਰ ਨੂੰ ਨਿਸ਼ਾਨਾ ਬਣਾਉਣਾ ਸੀ ਜਾਂ ਲੋਕਾਂ ਵਿੱਚ ਦਹਿਸ਼ਤ ਫੈਲਾਉਣੀ ਵੀ ਸੀ। ਪੁਲਿਸ ਨੇ ਇਹ ਵੀ ਦੱਸਿਆ ਕਿ ਜਲੰਧਰ, ਲੁਧਿਆਣਾ ਅਤੇ ਪਟਿਆਲਾ ਵਿੱਚ ਪਹਿਲਾਂ ਹੋਏ ਇਸੇ ਤਰ੍ਹਾਂ ਦੇ ਪੈਟਰੋਲ ਬੰਬ ਹਮਲਿਆਂ ਨਾਲ ਵੀ ਇਸ ਮਾਮਲੇ ਦੇ ਸੰਭਾਵਿਤ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਏਜੰਸੀਆਂ ਇਹ ਪਤਾ ਲਗਾ ਰਹੀਆਂ ਹਨ ਕਿ ਕੀ ਉਨ੍ਹਾਂ ਘਟਨਾਵਾਂ ਵਿੱਚ ਵੀ ਵਿਦੇਸ਼ੀ ਹੈਂਡਲਰ "ਰਾਣਾ ਭਾਈ" ਦੀ ਕੋਈ ਭੂਮਿਕਾ ਸੀ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਜਾਰੀ ਹੈ ਅਤੇ ਹੋਰ ਖੁਲਾਸਿਆਂ ਦੀ ਉਮੀਦ ਹੈ।
    1
    ਪੁਲਿਸ ਮੁਤਾਬਕ, ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਵੇਂ ਨੌਜਵਾਨਾਂ ਦਾ ਸੋਸ਼ਲ ਮੀਡੀਆ ਰਾਹੀਂ ਵਿਦੇਸ਼ ਵਿੱਚ ਬੈਠੇ ਹੈਂਡਲਰ "ਰਾਣਾ ਭਾਈ" ਨਾਲ ਸੰਪਰਕ ਸੀ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਭਾਜਪਾ ਦਫ਼ਤਰ ਨੂੰ ਨਿਸ਼ਾਨਾ ਬਣਾਉਣ ਲਈ ਕਿਹਾ ਗਿਆ ਸੀ। ਹਮਲੇ ਤੋਂ ਬਾਅਦ ਮੁਲਜ਼ਮਾਂ ਨੇ ਘਟਨਾ ਦੀ ਵੀਡੀਓ ਬਣਾਕੇ ਵਿਦੇਸ਼ ਭੇਜੀ ਅਤੇ ਬਦਲੇ ਵਿੱਚ ਆਨਲਾਈਨ ਭੁਗਤਾਨ ਵੀ ਪ੍ਰਾਪਤ ਕੀਤਾ।
ਬ੍ਰੇਕਿੰਗ ਨਿਊਜ਼ | ਸੰਗਰੂਰ ਪੁਲਿਸ ਦਾ ਵੱਡਾ ਖੁਲਾਸਾ
ਸੰਗਰੂਰ ਵਿਖੇ ਭਾਜਪਾ ਦਫ਼ਤਰ 'ਤੇ ਹੋਏ ਪੈਟਰੋਲ ਬੰਬ ਹਮਲੇ ਦੇ ਮਾਮਲੇ ਵਿੱਚ ਸੰਗਰੂਰ ਪੁਲਿਸ ਨੇ ਸਿਰਫ਼ 24 ਘੰਟਿਆਂ ਦੇ ਅੰਦਰ ਹੀ ਦੋਵੇਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਪੁਲਿਸ ਮੁਤਾਬਕ, ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਵੇਂ ਨੌਜਵਾਨਾਂ ਦਾ ਸੋਸ਼ਲ ਮੀਡੀਆ ਰਾਹੀਂ ਵਿਦੇਸ਼ ਵਿੱਚ ਬੈਠੇ ਹੈਂਡਲਰ "ਰਾਣਾ ਭਾਈ" ਨਾਲ ਸੰਪਰਕ ਸੀ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਭਾਜਪਾ ਦਫ਼ਤਰ ਨੂੰ ਨਿਸ਼ਾਨਾ ਬਣਾਉਣ ਲਈ ਕਿਹਾ ਗਿਆ ਸੀ। ਹਮਲੇ ਤੋਂ ਬਾਅਦ ਮੁਲਜ਼ਮਾਂ ਨੇ ਘਟਨਾ ਦੀ ਵੀਡੀਓ ਬਣਾਕੇ ਵਿਦੇਸ਼ ਭੇਜੀ ਅਤੇ ਬਦਲੇ ਵਿੱਚ ਆਨਲਾਈਨ ਭੁਗਤਾਨ ਵੀ ਪ੍ਰਾਪਤ ਕੀਤਾ।
ਪੁਲਿਸ ਅਨੁਸਾਰ, ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਮੁਲਜ਼ਮਾਂ ਦਾ ਮਕਸਦ ਸਿਰਫ਼ ਭਾਜਪਾ ਦਫ਼ਤਰ ਨੂੰ ਨਿਸ਼ਾਨਾ ਬਣਾਉਣਾ ਸੀ ਜਾਂ ਲੋਕਾਂ ਵਿੱਚ ਦਹਿਸ਼ਤ ਫੈਲਾਉਣੀ ਵੀ ਸੀ।
ਪੁਲਿਸ ਨੇ ਇਹ ਵੀ ਦੱਸਿਆ ਕਿ ਜਲੰਧਰ, ਲੁਧਿਆਣਾ ਅਤੇ ਪਟਿਆਲਾ ਵਿੱਚ ਪਹਿਲਾਂ ਹੋਏ ਇਸੇ ਤਰ੍ਹਾਂ ਦੇ ਪੈਟਰੋਲ ਬੰਬ ਹਮਲਿਆਂ ਨਾਲ ਵੀ ਇਸ ਮਾਮਲੇ ਦੇ ਸੰਭਾਵਿਤ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਏਜੰਸੀਆਂ ਇਹ ਪਤਾ ਲਗਾ ਰਹੀਆਂ ਹਨ ਕਿ ਕੀ ਉਨ੍ਹਾਂ ਘਟਨਾਵਾਂ ਵਿੱਚ ਵੀ ਵਿਦੇਸ਼ੀ ਹੈਂਡਲਰ "ਰਾਣਾ ਭਾਈ" ਦੀ ਕੋਈ ਭੂਮਿਕਾ ਸੀ।
ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਜਾਰੀ ਹੈ ਅਤੇ ਹੋਰ ਖੁਲਾਸਿਆਂ ਦੀ ਉਮੀਦ ਹੈ।
    user_Harmesh kumar
    Harmesh kumar
    Photographer Sunam, Sangrur•
    8 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.