logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

Good morning my all friends 🌅@#₹@#₹੧੨੩੪੫੬੭੮੯੦@#₹੧੨੩੩੪

16 hrs ago
user_Gurmeet Abul Khurana
Gurmeet Abul Khurana
Citizen Reporter ਚੰਡੀਗੜ੍ਹ, ਚੰਡੀਗੜ੍ਹ, ਚੰਡੀਗੜ੍ਹ•
16 hrs ago

Good morning my all friends 🌅@#₹@#₹੧੨੩੪੫੬੭੮੯੦@#₹੧੨੩੩੪

More news from Punjab and nearby areas
  • Post by ਬਲਾਕ ਪ੍ਰਧਾਨ ਤਰਨਪ੍ਰੀਤ ਹੈਪੀ‌
    1
    Post by ਬਲਾਕ ਪ੍ਰਧਾਨ ਤਰਨਪ੍ਰੀਤ ਹੈਪੀ‌
    user_ਬਲਾਕ ਪ੍ਰਧਾਨ ਤਰਨਪ੍ਰੀਤ ਹੈਪੀ‌
    ਬਲਾਕ ਪ੍ਰਧਾਨ ਤਰਨਪ੍ਰੀਤ ਹੈਪੀ‌
    Political party office SAS Nagar (Mohali), Punjab•
    13 hrs ago
  • Post by Gurmeet Abul Khurana
    1
    Post by Gurmeet Abul Khurana
    user_Gurmeet Abul Khurana
    Gurmeet Abul Khurana
    Citizen Reporter ਚੰਡੀਗੜ੍ਹ, ਚੰਡੀਗੜ੍ਹ, ਚੰਡੀਗੜ੍ਹ•
    16 hrs ago
  • ਬੀਤੇ ਦਿਨੀਂ ਭਾਜਪਾ ਦੇ ਸੀਨੀਅਰ ਆਗੂ ਸ ਰਣਜੀਤ ਸਿੰਘ ਗਿੱਲ ਵੱਲੋਂ ਕੁਰਾਲੀ ਵਿਖੇ ਬੀ ਜੇ ਪੀ ਸਮਰਥਕਾਂ ਦਾ ਵੱਡਾ ਇਕੱਠ ਕੀਤਾ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨੈਬ ਸਿੰਘ ਸੈਣੀ ਨੇ ਪੁੱਜਣਾ ਸੀ। ਇਸ ਮੌਕੇ ਆਮ ਆਦਮੀ ਪਾਰਟੀ ਦੀ ਹਲਕਾ ਖਰੜ ਤੋਂ ਸਮੂਹ ਲੀਡਰਸ਼ਿਪ ਨੇ ਉਨ੍ਹਾਂ ਦਾ ਕੁਰਾਲੀ ਪਹੁੰਚਣ ਤੇ ਹੱਥਾਂ ਵਿੱਚ ਸਲੋਗਨ ਲਿਖੀਆਂ ਤਖਤੀਆਂ ਲੈ ਕੇ ਨਾਅਰੇਬਾਜ਼ੀ ਕਰਦੇ ਹੋਏ ਵਿਰੋਧ ਕੀਤਾ।
    1
    ਬੀਤੇ ਦਿਨੀਂ ਭਾਜਪਾ ਦੇ ਸੀਨੀਅਰ ਆਗੂ ਸ ਰਣਜੀਤ ਸਿੰਘ ਗਿੱਲ ਵੱਲੋਂ ਕੁਰਾਲੀ ਵਿਖੇ ਬੀ ਜੇ ਪੀ ਸਮਰਥਕਾਂ ਦਾ ਵੱਡਾ ਇਕੱਠ ਕੀਤਾ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨੈਬ ਸਿੰਘ ਸੈਣੀ ਨੇ ਪੁੱਜਣਾ ਸੀ। ਇਸ ਮੌਕੇ ਆਮ ਆਦਮੀ ਪਾਰਟੀ ਦੀ ਹਲਕਾ ਖਰੜ ਤੋਂ ਸਮੂਹ ਲੀਡਰਸ਼ਿਪ ਨੇ ਉਨ੍ਹਾਂ ਦਾ ਕੁਰਾਲੀ ਪਹੁੰਚਣ ਤੇ ਹੱਥਾਂ ਵਿੱਚ ਸਲੋਗਨ ਲਿਖੀਆਂ ਤਖਤੀਆਂ ਲੈ ਕੇ ਨਾਅਰੇਬਾਜ਼ੀ ਕਰਦੇ ਹੋਏ ਵਿਰੋਧ ਕੀਤਾ।
    user_Satnam Siswan
    Satnam Siswan
    ਖਰੜ, ਐਸ.ਏ.ਐਸ. ਨਗਰ (ਮੋਹਾਲੀ), ਪੰਜਾਬ•
    1 hr ago
  • ਗੜਸ਼ੰਕਰ (ਅਸ਼ਵਨੀ ਸ਼ਰਮਾ) ਹਿਮਾਚਲ ਪ੍ਰਦੇਸ਼ ਸਰਕਾਰ ਦੁਆਰਾ ਐਂਟਰੀ ਟੈਕਸ ਵਿੱਚ ਭਾਰੀ ਵਾਧਾ ਕਰਨ ਦੇ ਖਿਲਾਫ 1 ਅਪ੍ਰੈਲ ਨੂੰ ਕੋਕੋਵਾਲ ਮਜਾਰੀ ਬਾਰਡਰ ਤੇ ਸਵੇਰੇ 10 ਵਜੇ ਪ੍ਰਦਰਸ਼ਨ ਕੀਤਾ ਜਾਵੇਗਾ। ਜਾਣਕਾਰੀ ਦਿੰਦਿਆਂ ਸਮਾਜਸੇਵੀ ਅਜੈਬ ਸਿੰਘ ਬੋਪਾਰਾਏ ਨੇ ਸਮੂਹ ਇਲਾਕਾ ਵਾਸੀਆਂ ਨੂੰ ਇਸ ਧਰਨੇ ਚ ਪਹੁੰਚਣ ਦੀ ਅਪੀਲ ਕੀਤੀ।
    1
    ਗੜਸ਼ੰਕਰ (ਅਸ਼ਵਨੀ ਸ਼ਰਮਾ) ਹਿਮਾਚਲ ਪ੍ਰਦੇਸ਼ ਸਰਕਾਰ ਦੁਆਰਾ ਐਂਟਰੀ ਟੈਕਸ ਵਿੱਚ ਭਾਰੀ ਵਾਧਾ ਕਰਨ ਦੇ ਖਿਲਾਫ 1 ਅਪ੍ਰੈਲ ਨੂੰ ਕੋਕੋਵਾਲ ਮਜਾਰੀ ਬਾਰਡਰ ਤੇ ਸਵੇਰੇ 10 ਵਜੇ ਪ੍ਰਦਰਸ਼ਨ ਕੀਤਾ ਜਾਵੇਗਾ। ਜਾਣਕਾਰੀ ਦਿੰਦਿਆਂ ਸਮਾਜਸੇਵੀ ਅਜੈਬ ਸਿੰਘ ਬੋਪਾਰਾਏ ਨੇ ਸਮੂਹ ਇਲਾਕਾ ਵਾਸੀਆਂ ਨੂੰ ਇਸ ਧਰਨੇ ਚ ਪਹੁੰਚਣ ਦੀ ਅਪੀਲ ਕੀਤੀ।
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    1 hr ago
  • Post by Md Usman Raja
    1
    Post by Md Usman Raja
    user_Md Usman Raja
    Md Usman Raja
    ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    2 hrs ago
  • ਦੁਕਾਨਾਂ ਤੇ ਕਾਲੀਆਂ ਝੰਡੀਆਂ ਲਗਾ ਕੇ ਕਰਾਂਗੇ ਰੋਸ਼ ਪ੍ਰਦਰਸ਼ਨ --ਪ੍ਰਧਾਨ ਬਾਂਕਾ ਜਗਰਾਓ 30 ਮਾਰਚ(ਪ੍ਰਦੀਪ ਪਾਲ) 1 ਅਪ੍ਰੈਲ 2026 ਤੋਂ ਅਣਮਿਥੇ ਸਮੇਂ ਲਈ ਆਉਣ ਵਾਲੇ ਕਣਕ ਦੇ ਸੀਜ਼ਨ ਦੇ ਵਿੱਚ ਸਰਕਾਰੀ ਖਰੀਦ ਦਾ ਪੂਰਾ ਬਾਈਕਾਟ ਆੜਤੀਆ ਐਸੋਸੀਏਸ਼ਨ ਜਗਰਾਓ ਵੱਲੋਂ ਕੀਤਾ ਜਾਵੇਗਾ। ਜਗਰਾਓ ਮੰਡੀ ਅਤੇ ਨਾਲ ਲੱਗਦੇ ਸਾਰੇ ਖਰੀਦ ਕੇਂਦਰਾਂ ਦੇ ਵਿੱਚ ਕਣਕ ਦੀ ਖਰੀਦ ਦਾ ਪੂਰਨ ਬਾਈਕਾਟ ਕੀਤਾ ਜਾਵੇਗਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆੜਤੀਆ ਐਸੋਸੀਏਸ਼ਨ ਦੇ ਪ੍ਰਧਾਨ ਘਨਈਆ ਕੁਮਾਰ ਬਾਂਕਾ ਨੇ ਕੀਤਾ। ਜਾਣਕਾਰੀ ਦਿੰਦੇ ਹੋਏ ਉਹਨਾਂ ਕਿਹਾ ਕਿ ਹੜਤਾਲ ਦੌਰਾਨ ਆੜਤੀਏ ਸਾਰੀਆਂ ਦੁਕਾਨਾਂ ਤੇ ਕਾਲੀਆਂ ਝੰਡੀਆਂ ਲਾ ਕੇ ਆਪਣਾ ਰੋਸ਼ ਪ੍ਰਗਟ ਕਰਨਗੇ, ਜਦੋਂ ਤੱਕ ਸਰਕਾਰ ਸਾਡੀ ਬਣਦੀ 2/50% ਦਾਮੀ ਪੂਰੀ ਨਹੀਂ ਦਿੰਦੀ ਅਤੇ ਸਾਡੇ ਤੇ ਹੱਕ ਨਹੀਂ ਦਿੰਦੀ ਉਦੋਂ ਤੱਕ ਇਹ ਹੜਤਾਲ ਜਾਰੀ ਰਹੇਗੀ। ਇਸ ਈਪੀਐਫ ਜੋ ਨਹੀਂ ਬਣਦਾ ਉਸ ਨੂੰ ਨਹੀਂ ਹਟਾਉਂਦੀ ਉਦੋਂ ਤੱਕ ਸਾਡੀ ਇਹ ਹੜਤਾਲ ਜਾਰੀ ਰਹੇਗੀ। ਉਹਨਾਂ ਕਿਹਾ ਕਿ ਨਾ ਤਾਂ ਮੰਡੀਆਂ ਦੇ ਵਿੱਚ ਕਣਕ ਲੁਹਾਈ ਜਾਏਗੀ ਅਤੇ ਨਾ ਹੀ ਛਾਣਿਆ ਜਾਏਗਾ ਅਤੇ ਨਾ ਹੀ ਵੇਚਿਆ ਜਾਏਗਾ। ਜਾਣਕਾਰੀ ਦਿੰਦੇ ਹੋਏ ਉਹਨਾਂ ਕਿਹਾ ਕਿ ਜੇਕਰ ਸਰਕਾਰ ਸਾਡੀ ਮੰਗ ਨੂੰ ਪੂਰਾ ਨਹੀਂ ਕਰਦੀ ਤਾਂ ਅਸੀਂ ਬਸ ਅੱਡਾ ਚੌਂਕ ਵਿਖੇ ਧਰਨਾ ਲਗਾਵਾਂਗੇ। ਜਦ ਤੱਕ ਸਰਕਾਰ ਸਾਡਾ ਹਾਜ਼ਰ ਸਨ। ਮੌਕੇ ਰਾਜਕੁਮਾਰ ਭੱਲਾ, ਜਗਜੀਤ ਸਿੰਘ ਸਿੱਧੂ, ਗੁਰਮੀਤ ਸਿੰਘ ਦੌਧਰ, ਜਤਿੰਦਰ ਸਿੰਘ ਸਰਾਂ, ਨਵੀਨ ਸਿੰਗਲਾ, ਮਹਿੰਦਰ ਪਾਲ ਸਿੰਘ ਗੁਰੂਸਰ ਅੰਮ੍ਰਿਤਪਾਲ ਸਿੰਘ, ਬੂਟਾ ਸਿੰਘ ਗਰੇਵਾਲ, ਮਨੋਹਰ ਲਾਲ ਅਤੇਆਸ਼ੂ ਮਿੱਤਲ,ਇੰਦਰਜੀਤ ਸਿੰਘ ਮੁੱਲਾਂਪੁਰ ਹਾਜ਼ਰ ਸਨ।
    1
    ਦੁਕਾਨਾਂ ਤੇ ਕਾਲੀਆਂ ਝੰਡੀਆਂ ਲਗਾ ਕੇ ਕਰਾਂਗੇ ਰੋਸ਼ ਪ੍ਰਦਰਸ਼ਨ --ਪ੍ਰਧਾਨ ਬਾਂਕਾ
ਜਗਰਾਓ 30 ਮਾਰਚ(ਪ੍ਰਦੀਪ ਪਾਲ) 1 ਅਪ੍ਰੈਲ 2026 ਤੋਂ ਅਣਮਿਥੇ ਸਮੇਂ ਲਈ ਆਉਣ ਵਾਲੇ ਕਣਕ ਦੇ ਸੀਜ਼ਨ ਦੇ ਵਿੱਚ ਸਰਕਾਰੀ ਖਰੀਦ ਦਾ ਪੂਰਾ ਬਾਈਕਾਟ ਆੜਤੀਆ ਐਸੋਸੀਏਸ਼ਨ ਜਗਰਾਓ ਵੱਲੋਂ ਕੀਤਾ ਜਾਵੇਗਾ। ਜਗਰਾਓ ਮੰਡੀ ਅਤੇ ਨਾਲ ਲੱਗਦੇ ਸਾਰੇ ਖਰੀਦ ਕੇਂਦਰਾਂ ਦੇ ਵਿੱਚ ਕਣਕ ਦੀ ਖਰੀਦ ਦਾ ਪੂਰਨ ਬਾਈਕਾਟ ਕੀਤਾ ਜਾਵੇਗਾ।
ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆੜਤੀਆ ਐਸੋਸੀਏਸ਼ਨ ਦੇ ਪ੍ਰਧਾਨ ਘਨਈਆ ਕੁਮਾਰ ਬਾਂਕਾ ਨੇ ਕੀਤਾ। ਜਾਣਕਾਰੀ ਦਿੰਦੇ ਹੋਏ ਉਹਨਾਂ ਕਿਹਾ ਕਿ ਹੜਤਾਲ ਦੌਰਾਨ ਆੜਤੀਏ ਸਾਰੀਆਂ ਦੁਕਾਨਾਂ ਤੇ ਕਾਲੀਆਂ ਝੰਡੀਆਂ ਲਾ ਕੇ ਆਪਣਾ ਰੋਸ਼ ਪ੍ਰਗਟ ਕਰਨਗੇ, ਜਦੋਂ ਤੱਕ ਸਰਕਾਰ ਸਾਡੀ ਬਣਦੀ 2/50% ਦਾਮੀ ਪੂਰੀ ਨਹੀਂ ਦਿੰਦੀ ਅਤੇ ਸਾਡੇ ਤੇ
ਹੱਕ ਨਹੀਂ ਦਿੰਦੀ ਉਦੋਂ ਤੱਕ ਇਹ ਹੜਤਾਲ ਜਾਰੀ ਰਹੇਗੀ। ਇਸ ਈਪੀਐਫ ਜੋ ਨਹੀਂ ਬਣਦਾ ਉਸ ਨੂੰ ਨਹੀਂ ਹਟਾਉਂਦੀ ਉਦੋਂ ਤੱਕ ਸਾਡੀ ਇਹ ਹੜਤਾਲ ਜਾਰੀ ਰਹੇਗੀ। ਉਹਨਾਂ ਕਿਹਾ ਕਿ ਨਾ ਤਾਂ ਮੰਡੀਆਂ ਦੇ ਵਿੱਚ ਕਣਕ ਲੁਹਾਈ ਜਾਏਗੀ ਅਤੇ ਨਾ ਹੀ ਛਾਣਿਆ ਜਾਏਗਾ ਅਤੇ ਨਾ ਹੀ ਵੇਚਿਆ ਜਾਏਗਾ। ਜਾਣਕਾਰੀ ਦਿੰਦੇ ਹੋਏ ਉਹਨਾਂ ਕਿਹਾ ਕਿ ਜੇਕਰ ਸਰਕਾਰ ਸਾਡੀ ਮੰਗ ਨੂੰ ਪੂਰਾ ਨਹੀਂ ਕਰਦੀ ਤਾਂ ਅਸੀਂ ਬਸ ਅੱਡਾ ਚੌਂਕ ਵਿਖੇ ਧਰਨਾ ਲਗਾਵਾਂਗੇ। ਜਦ ਤੱਕ ਸਰਕਾਰ ਸਾਡਾ ਹਾਜ਼ਰ ਸਨ। ਮੌਕੇ ਰਾਜਕੁਮਾਰ ਭੱਲਾ, ਜਗਜੀਤ ਸਿੰਘ ਸਿੱਧੂ, ਗੁਰਮੀਤ ਸਿੰਘ ਦੌਧਰ, ਜਤਿੰਦਰ ਸਿੰਘ ਸਰਾਂ, ਨਵੀਨ ਸਿੰਗਲਾ, ਮਹਿੰਦਰ ਪਾਲ ਸਿੰਘ ਗੁਰੂਸਰ ਅੰਮ੍ਰਿਤਪਾਲ ਸਿੰਘ, ਬੂਟਾ ਸਿੰਘ ਗਰੇਵਾਲ, ਮਨੋਹਰ ਲਾਲ ਅਤੇਆਸ਼ੂ ਮਿੱਤਲ,ਇੰਦਰਜੀਤ ਸਿੰਘ ਮੁੱਲਾਂਪੁਰ ਹਾਜ਼ਰ ਸਨ।
    user_Pardeep pal
    Pardeep pal
    ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    5 hrs ago
  • Post by Masroor
    1
    Post by Masroor
    user_Masroor
    Masroor
    ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    13 hrs ago
  • ਸਰਕਾਰੀ ਹਾਈ ਸਕੂਲ ਬੂਥਗੜ੍ਹ ਵਿਖੇ ਜਿਲਾ ਸਿੱਖਿਆ ਅਫਸਰ ਸ਼੍ਰੀਮਤੀ ਗਿੰਨੀ ਦੁਗਲ ਜੀ ਦੀ ਅਗਵਾਈ ਹੇਠ ਵਿਦਿਆਰਥੀਆਂ ਦਾ ਨਤੀਜਾ ਘੋਸ਼ਿਤ ਕੀਤਾ ਗਿਆ। ਸਕੂਲ ਹੈਡਮਿਸਟਰਸ ਰਵਿੰਦਰ ਕੌਰ ਨੇ ਦੱਸਿਆ ਕਿ ਇਸ ਮੌਕੇ ਉਪ ਜਿਲਾ ਸਿੱਖਿਆ ਅਫਸਰ ਸਰਦਾਰ ਅੰਗਰੇਜ਼ ਸਿੰਘ ਵੱਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ । ਉਹਨਾਂ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨਾਲ ਆਪਣੇ ਜੀਵਨ ਦੇ ਤਜਰਬੇ ਸਾਂਝੇ ਕੀਤੇ ਅਤੇ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ।ਸਰਦਾਰ ਅਮਨਦੀਪ ਸਿੰਘ ਬਲਾਕ ਪ੍ਰਧਾਨ ਨੇ ਇਸ ਮੌਕੇ ਸਰਕਾਰ ਦੁਆਰਾ ਭੇਜੇ ਗਏ ਦੋ ਇੰਟਰੈਕਟਿਵ ਪੈਨਲਾਂ ਦਾ ਉਦਘਾਟਨ ਕੀਤਾ। ਸਰਪੰਚ ਬੂਥਗੜ੍ਹ ਸਰਦਾਰ ਹਰਮਨਦੀਪ ਸਿੰਘ ਵੱਲੋਂ ਸਾਰੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ ਗਈ ਇਸ ਮੌਕੇ ਸਰਦਾਰ ਹਰਮਨਪ੍ਰੀਤ ਸਿੰਘ ਵੱਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ ।
    1
    ਸਰਕਾਰੀ ਹਾਈ ਸਕੂਲ ਬੂਥਗੜ੍ਹ ਵਿਖੇ ਜਿਲਾ ਸਿੱਖਿਆ ਅਫਸਰ ਸ਼੍ਰੀਮਤੀ ਗਿੰਨੀ ਦੁਗਲ ਜੀ ਦੀ ਅਗਵਾਈ ਹੇਠ ਵਿਦਿਆਰਥੀਆਂ ਦਾ ਨਤੀਜਾ ਘੋਸ਼ਿਤ ਕੀਤਾ ਗਿਆ। ਸਕੂਲ ਹੈਡਮਿਸਟਰਸ ਰਵਿੰਦਰ ਕੌਰ ਨੇ ਦੱਸਿਆ ਕਿ ਇਸ ਮੌਕੇ ਉਪ ਜਿਲਾ ਸਿੱਖਿਆ ਅਫਸਰ ਸਰਦਾਰ ਅੰਗਰੇਜ਼ ਸਿੰਘ ਵੱਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ । ਉਹਨਾਂ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨਾਲ ਆਪਣੇ ਜੀਵਨ ਦੇ ਤਜਰਬੇ ਸਾਂਝੇ ਕੀਤੇ ਅਤੇ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ।ਸਰਦਾਰ ਅਮਨਦੀਪ ਸਿੰਘ ਬਲਾਕ ਪ੍ਰਧਾਨ ਨੇ ਇਸ ਮੌਕੇ ਸਰਕਾਰ ਦੁਆਰਾ ਭੇਜੇ ਗਏ ਦੋ ਇੰਟਰੈਕਟਿਵ ਪੈਨਲਾਂ ਦਾ ਉਦਘਾਟਨ ਕੀਤਾ। ਸਰਪੰਚ ਬੂਥਗੜ੍ਹ ਸਰਦਾਰ ਹਰਮਨਦੀਪ ਸਿੰਘ ਵੱਲੋਂ ਸਾਰੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ ਗਈ ਇਸ ਮੌਕੇ ਸਰਦਾਰ ਹਰਮਨਪ੍ਰੀਤ ਸਿੰਘ ਵੱਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ ।
    user_Satnam Siswan
    Satnam Siswan
    ਖਰੜ, ਐਸ.ਏ.ਐਸ. ਨਗਰ (ਮੋਹਾਲੀ), ਪੰਜਾਬ•
    8 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.