logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਡਿਪਟੀ ਕਮਿਸ਼ਨਰ ਵੱਲੋਂ ਫਗਵਾੜਾ ਦੇ ਮਾਰਕੀਟ ਕਮੇਟੀ ਦਫ਼ਤਰ ਵਿਖੇ ਬੁੱਧਵਾਰ ਨੂੰ ਉਦਯੋਗਪਤੀਆਂ ਅਤੇ ਆਮ ਲੋਕਾਂ ਨਾਲ ਕੀਤੀ ਜਾਵੇਗੀ ਵਿਸ਼ੇਸ਼ ਮੁਲਾਕਾਤ ਭੁਲਾਥ , 11 ਮਈ (ਗੋਬਿੰਦ ਸੁਖੀਜਾ): ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ 13 ਮਈ (ਬੁੱਧਵਾਰ) ਨੂੰ ਮਾਰਕੀਟ ਕਮੇਟੀ ਦਫ਼ਤਰ, ਫਗਵਾੜਾ ਵਿਖੇ ਉਦਯੋਗਪਤੀਆਂ ਨਾਲ ਮੀਟਿੰਗ ਕਰਨਗੇ। ਇਸ ਤੋਂ ਬਾਅਦ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਫੌਰੀ ਨਿਪਟਾਰੇ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਜਾਣਗੇ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਦੌਰਾਨ ਸਵੇਰੇ 11:30 ਵਜੇ ਤੋਂ ਦੁਪਹਿਰ 12:30 ਵਜੇ ਤੱਕ ਇਲਾਕੇ ਦੇ ਉਦਯੋਗਪਤੀਆਂ ਨਾਲ ਮੀਟਿੰਗ ਕੀਤੀ ਜਾਵੇਗੀ, ਜਿਸ ਵਿੱਚ ਸਥਾਨਕ ਉਦਯੋਗਾਂ ਨੂੰ ਦਰਪੇਸ਼ ਪ੍ਰਸ਼ਾਸਨਿਕ ਅਤੇ ਬੁਨਿਆਦੀ ਢਾਂਚੇ ਸਬੰਧੀ ਸਮੱਸਿਆਵਾਂ ਬਾਰੇ ਗੰਭੀਰ ਚਰਚਾ ਹੋਵੇਗੀ। ਉਦਯੋਗਪਤੀਆਂ ਨਾਲ ਮੀਟਿੰਗ ਤੋਂ ਤੁਰੰਤ ਬਾਅਦ ਆਮ ਜਨਤਾ ਨਾਲ ਮੁਲਾਕਾਤ ਕੀਤੀ ਜਾਵੇਗੀ, ਜਿੱਥੇ ਨਾਗਰਿਕ ਆਪਣੀਆਂ ਨਿੱਜੀ ਜਾਂ ਸਾਂਝੀਆਂ ਸ਼ਿਕਾਇਤਾਂ ਸਿੱਧੇ ਤੌਰ 'ਤੇ ਸਨਮੁੱਖ ਰੱਖ ਸਕਣਗੇ। ਉਨ੍ਹਾਂ ਦੱਸਿਆ ਕਿ ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਲੋਕਾਂ ਦੀਆਂ ਸ਼ਿਕਾਇਤਾਂ ਸੁਣਨਾ ਅਤੇ ਫਗਵਾੜਾ ਦੇ ਵਸਨੀਕਾਂ ਤੇ ਕਾਰੋਬਾਰੀਆਂ ਨੂੰ ਦਫ਼ਤਰੀ ਗੇੜਿਆਂ ਤੋਂ ਨਿਜਾਤ ਦਿਵਾ ਕੇ ਮੌਕੇ 'ਤੇ ਹੀ ਰਾਹਤ ਪ੍ਰਦਾਨ ਕਰਨਾ ਹੈ। ਕੈਪਸ਼ਨ- ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ।

1 hr ago
user_ਗੋਬਿੰਦ ਸੁਖੀਜਾ
ਗੋਬਿੰਦ ਸੁਖੀਜਾ
Advertising agency ਭੁਲੱਥ, ਕਪੂਰਥਲਾ, ਪੰਜਾਬ•
1 hr ago
10115fb6-55b0-4e57-b070-c8f6c666c08e

ਡਿਪਟੀ ਕਮਿਸ਼ਨਰ ਵੱਲੋਂ ਫਗਵਾੜਾ ਦੇ ਮਾਰਕੀਟ ਕਮੇਟੀ ਦਫ਼ਤਰ ਵਿਖੇ ਬੁੱਧਵਾਰ ਨੂੰ ਉਦਯੋਗਪਤੀਆਂ ਅਤੇ ਆਮ ਲੋਕਾਂ ਨਾਲ ਕੀਤੀ ਜਾਵੇਗੀ ਵਿਸ਼ੇਸ਼ ਮੁਲਾਕਾਤ ਭੁਲਾਥ , 11 ਮਈ (ਗੋਬਿੰਦ ਸੁਖੀਜਾ): ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ 13 ਮਈ (ਬੁੱਧਵਾਰ) ਨੂੰ ਮਾਰਕੀਟ ਕਮੇਟੀ ਦਫ਼ਤਰ, ਫਗਵਾੜਾ ਵਿਖੇ ਉਦਯੋਗਪਤੀਆਂ ਨਾਲ ਮੀਟਿੰਗ ਕਰਨਗੇ। ਇਸ ਤੋਂ ਬਾਅਦ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਫੌਰੀ ਨਿਪਟਾਰੇ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਜਾਣਗੇ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਦੌਰਾਨ ਸਵੇਰੇ 11:30 ਵਜੇ ਤੋਂ ਦੁਪਹਿਰ 12:30 ਵਜੇ ਤੱਕ ਇਲਾਕੇ ਦੇ ਉਦਯੋਗਪਤੀਆਂ ਨਾਲ ਮੀਟਿੰਗ ਕੀਤੀ ਜਾਵੇਗੀ, ਜਿਸ ਵਿੱਚ ਸਥਾਨਕ ਉਦਯੋਗਾਂ ਨੂੰ ਦਰਪੇਸ਼ ਪ੍ਰਸ਼ਾਸਨਿਕ ਅਤੇ ਬੁਨਿਆਦੀ ਢਾਂਚੇ ਸਬੰਧੀ ਸਮੱਸਿਆਵਾਂ ਬਾਰੇ ਗੰਭੀਰ ਚਰਚਾ ਹੋਵੇਗੀ। ਉਦਯੋਗਪਤੀਆਂ ਨਾਲ ਮੀਟਿੰਗ ਤੋਂ ਤੁਰੰਤ ਬਾਅਦ ਆਮ ਜਨਤਾ ਨਾਲ ਮੁਲਾਕਾਤ ਕੀਤੀ ਜਾਵੇਗੀ, ਜਿੱਥੇ ਨਾਗਰਿਕ ਆਪਣੀਆਂ ਨਿੱਜੀ ਜਾਂ ਸਾਂਝੀਆਂ ਸ਼ਿਕਾਇਤਾਂ ਸਿੱਧੇ ਤੌਰ 'ਤੇ ਸਨਮੁੱਖ ਰੱਖ ਸਕਣਗੇ। ਉਨ੍ਹਾਂ ਦੱਸਿਆ ਕਿ ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਲੋਕਾਂ ਦੀਆਂ ਸ਼ਿਕਾਇਤਾਂ ਸੁਣਨਾ ਅਤੇ ਫਗਵਾੜਾ ਦੇ ਵਸਨੀਕਾਂ ਤੇ ਕਾਰੋਬਾਰੀਆਂ ਨੂੰ ਦਫ਼ਤਰੀ ਗੇੜਿਆਂ ਤੋਂ ਨਿਜਾਤ ਦਿਵਾ ਕੇ ਮੌਕੇ 'ਤੇ ਹੀ ਰਾਹਤ ਪ੍ਰਦਾਨ ਕਰਨਾ ਹੈ। ਕੈਪਸ਼ਨ- ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ।

More news from ਪੰਜਾਬ and nearby areas
  • तमिलनाडु में विजय थलपति मुख्यमंत्री की कुर्सी पर बैठने के बाद भावुक हुए, चेहरे पर मासूमियत लिये, ना अकड़, ना घमंड, धीरे धीरे कुर्सी की तरफ कदम बढ़ाते हुए, सभी को नमस्कार करके विजय थलपति कुर्सी पर बैठे, ख़ुशी के आँसू दर्शाते है कि ये कुर्सी कोई आम कुर्सी नहीं बल्कि तमिलनाडु के मुख्यमंत्री की कुर्सी है जिस पर अब विजय थलपति बैठेंगे।"
    1
    तमिलनाडु में विजय थलपति मुख्यमंत्री की कुर्सी पर बैठने के बाद भावुक हुए,
चेहरे पर मासूमियत लिये, ना अकड़, ना घमंड, धीरे धीरे कुर्सी की तरफ कदम बढ़ाते हुए, सभी को नमस्कार करके विजय थलपति कुर्सी पर बैठे,
ख़ुशी के आँसू दर्शाते है कि ये कुर्सी कोई आम कुर्सी नहीं बल्कि तमिलनाडु के मुख्यमंत्री की कुर्सी है जिस पर अब विजय थलपति बैठेंगे।"
    user_KRANTI NEWS SACH KI AWAAZ
    KRANTI NEWS SACH KI AWAAZ
    Social worker ਜਲੰਧਰ 2, ਜਲੰਧਰ, ਪੰਜਾਬ•
    1 hr ago
  • ਅੰਮ੍ਰਿਤਸਰ ਤੇ ਫਨਕਾਰ ਪ੍ਰੋਗਰਾਮ ਵਿੱਚ ਜਲੰਧਰ ਦੀਆਂ ਕੁੜੀਆਂ ਰਿਹਾਨਸੀ ਤੇ ਜੈਸਿਕਾ ਨੇ ਤੀਜਾ ਸਥਾਨ ਹਾਸਲ ਕੀਤਾ ਅੰਮ੍ਰਿਤਸਰ ਵਿਚ ਹੋਏ ਕਲਚਰਲ ਪ੍ਰੋਗਰਾਮ ਫੰਕਾਰ ਵਿੱਚ ਜਲੰਧਰ ਦੀਆਂ ਕੁੜੀਆਂ ਨੇ ਭਾਗ ਲੈ ਕੇ ਤੀਜਾ ਸਥਾਨ ਹਾਸਲ ਕੀਤਾ.ਤੇ ਜਲੰਧਰ ਦਾ ਨਾਮ ਰੋਸ਼ਨ ਕੀਤਾ ਇੱਥੇ ਵੱਖ-ਵੱਖ ਜਿਲਿਆਂ ਤੋਂ ਆਈਆਂ ਮੁਟਿਆਰਾਂ ਨੇ ਤੇ ਗਭਰੂਆਂ ਨੇ ਇਸ ਕਲਚਰਲ ਪ੍ਰੋਗਰਾਮ ਦੇ ਵਿੱਚ ਹਿੱਸਾ ਲਿਆ ਜਿਸ ਵਿੱਚ ਰਿਹਾਂਸੀ ਤੇ ਜੈਸੀਕਾ ਨੇ ਤੀਜਾ ਸਥਾਨ ਹਾਸਲ ਕੀਤਾ ਤੇ ਆਪਣੇ ਪਰਿਵਾਰ ਆਪਣੇ ਨਾਲ ਅਕੈਡਮੀ ਆਪਣੇ ਸਕੂਲ ਤੇ ਪੂਰੇ ਜਲੰਧਰ ਦਾ ਨਾਮ ਰੋਸ਼ਨ ਕੀਤਾ
    1
    ਅੰਮ੍ਰਿਤਸਰ ਤੇ ਫਨਕਾਰ ਪ੍ਰੋਗਰਾਮ ਵਿੱਚ ਜਲੰਧਰ ਦੀਆਂ ਕੁੜੀਆਂ ਰਿਹਾਨਸੀ ਤੇ ਜੈਸਿਕਾ ਨੇ  ਤੀਜਾ ਸਥਾਨ ਹਾਸਲ ਕੀਤਾ 
ਅੰਮ੍ਰਿਤਸਰ ਵਿਚ ਹੋਏ  ਕਲਚਰਲ ਪ੍ਰੋਗਰਾਮ ਫੰਕਾਰ ਵਿੱਚ ਜਲੰਧਰ ਦੀਆਂ ਕੁੜੀਆਂ ਨੇ ਭਾਗ ਲੈ ਕੇ ਤੀਜਾ ਸਥਾਨ ਹਾਸਲ ਕੀਤਾ.ਤੇ ਜਲੰਧਰ ਦਾ ਨਾਮ ਰੋਸ਼ਨ ਕੀਤਾ ਇੱਥੇ ਵੱਖ-ਵੱਖ ਜਿਲਿਆਂ ਤੋਂ ਆਈਆਂ ਮੁਟਿਆਰਾਂ ਨੇ ਤੇ ਗਭਰੂਆਂ ਨੇ ਇਸ ਕਲਚਰਲ ਪ੍ਰੋਗਰਾਮ ਦੇ ਵਿੱਚ ਹਿੱਸਾ ਲਿਆ ਜਿਸ ਵਿੱਚ ਰਿਹਾਂਸੀ ਤੇ ਜੈਸੀਕਾ ਨੇ ਤੀਜਾ ਸਥਾਨ ਹਾਸਲ ਕੀਤਾ ਤੇ ਆਪਣੇ ਪਰਿਵਾਰ ਆਪਣੇ ਨਾਲ ਅਕੈਡਮੀ ਆਪਣੇ ਸਕੂਲ ਤੇ ਪੂਰੇ ਜਲੰਧਰ ਦਾ ਨਾਮ ਰੋਸ਼ਨ ਕੀਤਾ
    user_REHANSHI ANGURAL
    REHANSHI ANGURAL
    ਜਲੰਧਰ 1, ਜਲੰਧਰ, ਪੰਜਾਬ•
    3 hrs ago
  • ਜਨਗਣਨਾ ਪ੍ਰੋਫਾਰਮੇ ਵਿੱਚ 'ਚੂੜਾ-ਭੰਗੀ' ਵਰਗੀ ਅਪਮਾਨਜਨਕ ਸ਼ਬਦਾਵਲੀ ਦੀ ਵਰਤੋਂ 'ਤੇ ਕਪੂਰਥਲਾ ਵਿੱਚ ਭਾਜਪਾ ਐੱਸਸੀ ਵਿੰਗ ਨੇ ਸਖ਼ਤ ਰੋਸ ਪ੍ਰਗਟਾਇਆ। ਆਗੂਆਂ ਨੇ ਕਿਹਾ ਕਿ ਸੁਪਰੀਮ ਕੋਰਟ ਦੁਆਰਾ ਪਾਬੰਦੀਸ਼ੁਦਾ ਸ਼ਬਦਾਂ ਦੀ ਵਰਤੋਂ ਨਾਲ ਵਾਲਮੀਕਿ ਅਤੇ ਮਜ਼੍ਹਬੀ ਸਿੱਖ ਭਾਈਚਾਰਿਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਇਹ ਸ਼ਬਦ ਤੁਰੰਤ ਨਾ ਹਟਾਏ ਗਏ ਤਾਂ ਵੱਡੇ ਪੱਧਰ 'ਤੇ ਸੰਘਰਸ਼ ਕੀਤਾ ਜਾਵੇਗਾ।
    1
    ਜਨਗਣਨਾ ਪ੍ਰੋਫਾਰਮੇ ਵਿੱਚ 'ਚੂੜਾ-ਭੰਗੀ' ਵਰਗੀ ਅਪਮਾਨਜਨਕ ਸ਼ਬਦਾਵਲੀ ਦੀ ਵਰਤੋਂ 'ਤੇ ਕਪੂਰਥਲਾ ਵਿੱਚ ਭਾਜਪਾ ਐੱਸਸੀ ਵਿੰਗ ਨੇ ਸਖ਼ਤ ਰੋਸ ਪ੍ਰਗਟਾਇਆ। ਆਗੂਆਂ ਨੇ ਕਿਹਾ ਕਿ ਸੁਪਰੀਮ ਕੋਰਟ ਦੁਆਰਾ ਪਾਬੰਦੀਸ਼ੁਦਾ ਸ਼ਬਦਾਂ ਦੀ ਵਰਤੋਂ ਨਾਲ ਵਾਲਮੀਕਿ ਅਤੇ ਮਜ਼੍ਹਬੀ ਸਿੱਖ ਭਾਈਚਾਰਿਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਇਹ ਸ਼ਬਦ ਤੁਰੰਤ ਨਾ ਹਟਾਏ ਗਏ ਤਾਂ ਵੱਡੇ ਪੱਧਰ 'ਤੇ ਸੰਘਰਸ਼ ਕੀਤਾ ਜਾਵੇਗਾ।
    user_Farida Begam
    Farida Begam
    Auditor ਕਪੂਰਥਲਾ, ਕਪੂਰਥਲਾ, ਪੰਜਾਬ•
    23 hrs ago
  • ਸਰਕਾਰੀ ਪਰਚੀ ਨੂੰ ਲੈ ਕੇ ਪੈਪਸੂ ਬੱਸ ‘ਚ ਹੰਗਾਮਾ, ਥਾਣੇਦਾਰ ‘ਤੇ ਡਰਾਈਵਰ-ਕੰਡਕਟਰ ਨੂੰ ਪਿਸਤੌਲ ਤਾਣ ਕੇ ਧਮਕਾਉਣ ਦੇ ਦੋਸ਼। *ਡਡਵਿੰਡੀ ਨੇੜੇ ਸਵਾਰੀਆਂ ਸਮੇਤ ਰੋਕਣੀ ਪਈ ਬੱਸ, ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ,ਲੱਗਾ ਭਾਰੀ ਜਾਮ। ਫ਼ੋਟੋ ਕੈਪਸ਼ਨ: ਡਡਵਿੰਡੀ ਨੇੜੇ ਪੈਪਸੂ ਬੱਸ ਵਿੱਚ ਹੋਏ ਹੰਗਾਮੇ ਤੋਂ ਬਾਅਦ ਮੌਕੇ ‘ਤੇ ਇਕੱਠੇ ਹੋਏ ਲੋਕ ਅਤੇ ਪੁਲਿਸ ਕਰਮਚਾਰੀ ਅਤੇ ਜਾਣਕਾਰੀ ਦਿੰਦੇ ਹੋਏ ਸਵਾਰੀਆਂ ਦੀ ਤਸਵੀਰ। ਪਰਮਜੀਤ ਸਿੰਘ,
    4
    ਸਰਕਾਰੀ ਪਰਚੀ ਨੂੰ ਲੈ ਕੇ ਪੈਪਸੂ ਬੱਸ ‘ਚ ਹੰਗਾਮਾ, ਥਾਣੇਦਾਰ ‘ਤੇ ਡਰਾਈਵਰ-ਕੰਡਕਟਰ ਨੂੰ ਪਿਸਤੌਲ ਤਾਣ ਕੇ ਧਮਕਾਉਣ ਦੇ ਦੋਸ਼।

*ਡਡਵਿੰਡੀ ਨੇੜੇ ਸਵਾਰੀਆਂ ਸਮੇਤ ਰੋਕਣੀ ਪਈ ਬੱਸ, ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ,ਲੱਗਾ ਭਾਰੀ ਜਾਮ।


ਫ਼ੋਟੋ ਕੈਪਸ਼ਨ: ਡਡਵਿੰਡੀ ਨੇੜੇ ਪੈਪਸੂ ਬੱਸ ਵਿੱਚ ਹੋਏ ਹੰਗਾਮੇ ਤੋਂ ਬਾਅਦ ਮੌਕੇ ‘ਤੇ ਇਕੱਠੇ ਹੋਏ ਲੋਕ ਅਤੇ ਪੁਲਿਸ ਕਰਮਚਾਰੀ ਅਤੇ ਜਾਣਕਾਰੀ ਦਿੰਦੇ ਹੋਏ ਸਵਾਰੀਆਂ ਦੀ ਤਸਵੀਰ।

ਪਰਮਜੀਤ ਸਿੰਘ,
    user_ਪਰਮਜੀਤ ਸਿੰਘ ਡਡਵਿੰਡੀ
    ਪਰਮਜੀਤ ਸਿੰਘ ਡਡਵਿੰਡੀ
    Local News Reporter ਸੁਲਤਾਨਪੁਰ ਲੋਧੀ, ਕਪੂਰਥਲਾ, ਪੰਜਾਬ•
    2 hrs ago
  • ਗੁਰਦਾਸਪੁਰ ਦੇ ਬਟਾਲਾ ਵਿੱਚ ਸਾਬਕਾ ਸਰਪੰਚ ਦੇ ਘਰ 'ਤੇ ਅਣਪਛਾਤੇ ਵਿਅਕਤੀਆਂ ਨੇ ਹਮਲਾ ਕੀਤਾ ਹੈ। ਘਟਨਾ ਦੀਆਂ ਤਸਵੀਰਾਂ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈਆਂ ਹਨ, ਜਿਸ ਦੇ ਆਧਾਰ 'ਤੇ ਪੁਲਿਸ ਜਾਂਚ ਕਰ ਰਹੀ ਹੈ।
    1
    ਗੁਰਦਾਸਪੁਰ ਦੇ ਬਟਾਲਾ ਵਿੱਚ ਸਾਬਕਾ ਸਰਪੰਚ ਦੇ ਘਰ 'ਤੇ ਅਣਪਛਾਤੇ ਵਿਅਕਤੀਆਂ ਨੇ ਹਮਲਾ ਕੀਤਾ ਹੈ। ਘਟਨਾ ਦੀਆਂ ਤਸਵੀਰਾਂ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈਆਂ ਹਨ, ਜਿਸ ਦੇ ਆਧਾਰ 'ਤੇ ਪੁਲਿਸ ਜਾਂਚ ਕਰ ਰਹੀ ਹੈ।
    user_The Punjab Press
    The Punjab Press
    ਬਟਾਲਾ, ਗੁਰਦਾਸਪੁਰ, ਪੰਜਾਬ•
    12 hrs ago
  • ਫਗਵਾੜਾ ਵਿੱਚ ਨਸ਼ਿਆਂ ਦੀ ਲਪੇਟ ਵਿੱਚ ਆਈ ਜਵਾਨੀ ਦਾ ਇੱਕ ਭਿਆਨਕ ਦ੍ਰਿਸ਼ ਸਾਹਮਣੇ ਆਇਆ ਹੈ। ਇੱਕ ਨੌਜਵਾਨ ਨਸ਼ੇ ਨਾਲ ਬੇਸੁੱਧ ਹੋ ਕੇ ਸੜਕ ਕਿਨਾਰੇ ਬੈਠਾ ਦੇਖਿਆ ਗਿਆ। ਇਹ ਘਟਨਾ ਜਵਾਨੀ ਦੇ ਭਵਿੱਖ ਅਤੇ ਨਸ਼ਿਆਂ ਦੇ ਵਧਦੇ ਪ੍ਰਕੋਪ 'ਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ।
    1
    ਫਗਵਾੜਾ ਵਿੱਚ ਨਸ਼ਿਆਂ ਦੀ ਲਪੇਟ ਵਿੱਚ ਆਈ ਜਵਾਨੀ ਦਾ ਇੱਕ ਭਿਆਨਕ ਦ੍ਰਿਸ਼ ਸਾਹਮਣੇ ਆਇਆ ਹੈ। ਇੱਕ ਨੌਜਵਾਨ ਨਸ਼ੇ ਨਾਲ ਬੇਸੁੱਧ ਹੋ ਕੇ ਸੜਕ ਕਿਨਾਰੇ ਬੈਠਾ ਦੇਖਿਆ ਗਿਆ। ਇਹ ਘਟਨਾ ਜਵਾਨੀ ਦੇ ਭਵਿੱਖ ਅਤੇ ਨਸ਼ਿਆਂ ਦੇ ਵਧਦੇ ਪ੍ਰਕੋਪ 'ਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ।
    user_Phagwara city live
    Phagwara city live
    ਫਗਵਾੜਾ, ਕਪੂਰਥਲਾ, ਪੰਜਾਬ•
    20 hrs ago
  • ਤਰਨਤਾਰਨ ਵਿੱਚ ਸਫਾਈ ਕਰਮਚਾਰੀਆਂ ਨੇ ਠੇਕੇਦਾਰੀ ਪ੍ਰਣਾਲੀ ਨੂੰ ਖ਼ਤਮ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਉਨ੍ਹਾਂ ਨੂੰ ਪੱਕੇ ਕਰਮਚਾਰੀ ਬਣਾਇਆ ਜਾਵੇ, ਤਾਂ ਜੋ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਹੋ ਸਕੇ।
    1
    ਤਰਨਤਾਰਨ ਵਿੱਚ ਸਫਾਈ ਕਰਮਚਾਰੀਆਂ ਨੇ ਠੇਕੇਦਾਰੀ ਪ੍ਰਣਾਲੀ ਨੂੰ ਖ਼ਤਮ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਉਨ੍ਹਾਂ ਨੂੰ ਪੱਕੇ ਕਰਮਚਾਰੀ ਬਣਾਇਆ ਜਾਵੇ, ਤਾਂ ਜੋ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਹੋ ਸਕੇ।
    user_Man24punjabi
    Man24punjabi
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    6 hrs ago
  • ਜ਼ਿਲ੍ਹਾ ਤਰਨ ਤਾਰਨ ਵਿੱਚ ਕੋਆਪ੍ਰੇਟਿਵ ਬੈਂਕ ਅੱਗੇ ਕਿਸਾਨਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਸਰਕਾਰਾਂ 'ਤੇ ਕਿਸਾਨੀ ਮੁੱਦਿਆਂ ਨੂੰ ਹੱਲ ਨਾ ਕਰਨ ਦਾ ਦੋਸ਼ ਲਾਇਆ।
    1
    ਜ਼ਿਲ੍ਹਾ ਤਰਨ ਤਾਰਨ ਵਿੱਚ ਕੋਆਪ੍ਰੇਟਿਵ ਬੈਂਕ ਅੱਗੇ ਕਿਸਾਨਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਸਰਕਾਰਾਂ 'ਤੇ ਕਿਸਾਨੀ ਮੁੱਦਿਆਂ ਨੂੰ ਹੱਲ ਨਾ ਕਰਨ ਦਾ ਦੋਸ਼ ਲਾਇਆ।
    user_Man24punjabi
    Man24punjabi
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    6 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.