logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

*ਪੌਦੇ ਲਾਉਣ ਦੀ ਮੁਹਿੰਮ ਤਹਿਤ ਪਿੰਡ ਬੁਲਾਰਾ ਵਿਖੇ ਪੌਦੇ ਲਗਾਏ ਗਏ* 20 ਅਪ੍ਰੈਲ 2026-ਵਾਤਾਵਰਨ ਨੂੰ ਸ਼ੁੱਧ ਬਣਾਉਣ ਲਈ ਅੱਜ ਲੁਧਿਆਣਾ ਦੇ ਪਿੰਡ ਬੁਲਾਰਾ ਵਿਖੇ ਨਗਰ ਪੰਚਾਇਤ ਦੇ ਸਹਿਯੋਗ ਨਾਲ ਡਾਕਟਰ ਵਿਪਨ ਗੁਪਤਾ ਮੁੱਖ ਸਕੱਤਰ ਦਇਆ ਨੰਦ ਮੈਡੀਕਲ ਕਾਲਜ ਤੇ ਹਸਪਤਾਲ ਦੀ ਚਲਾਈ ਮੁਹਿੰਮ ਨੂੰ ਅੱਗੇ ਵਧਾਉਦਿਆ ਡਾਕਟਰ ਮੋਨਿਕਾ ਸਿੰਗਲਾ ਪ੍ਰੋਫੈਸਰ ਨਿਊਰੋਲੋਜੀ ਦਇਆ ਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਜੀ ਨੇ ਫੁੱਲਦਾਰ,ਫ਼ਲਦਾਰ ਤੇ ਛਾਂ ਦਾਰ ਪੌਦੇ ਲਾਏ। ਡਾਕਟਰ ਮੋਨਿਕਾ ਸਿੰਗਲਾ ਨੇ ਜਾਣਕਾਰੀ ਦਿੰਦੇ ਕਿਹਾ ਕਿ ਪਿੰਡ ਬੁਲਾਰਾ ਵਿਖੇ ਇੱਕ ਹਜਾਰ ਪੌਦਾ ਲਗਾਇਆ ਜਾਵੇਗਾ। ਓਨਾ ਕਿਹਾ ਕੇਵਲ ਪੌਦੇ ਲਗਾਉਣਾ ਹੀ ਕਾਫੀ ਨਹੀਂ ਪੌਦਿਆਂ ਨੂੰ ਪਾਣੀ ਦੇਣਾ ਤੇ ਸਾਂਭ ਸੰਭਾਲ ਵੀ ਸਾਡਾ ਅਹਿਮ ਕੰਮ ਏ। ਏਸ ਮੌਕੇ ਸਰਪੰਚ ਜਸਵੀਰ ਕੌਰ, ਸੁਖਪ੍ਰੀਤ ਸਿੰਘ ਸੁੱਖੀ, ਪੰਚਾਇਤ ਮੈਂਬਰ ਦਮਨਜੀਤ ਸਿੰਘ,ਕੁਲਵੀਰ ਸਿੰਘ, ਜਸਵਿੰਦਰ ਸਿੰਘ ਗਿੱਲ , ਮਨੀ ਗਿੱਲ ,ਅਮਰਦੀਪ ਸਿੰਘ ਬੱਬੂ ,ਦਲਜੀਤ ਸਿੰਘ, ਸਿਮਰਨਜੀਤ ਕੌਰ ਆਦਿ ਹਾਜਰ ਸਨ.

10 hrs ago
user_ਬੂਟਾ ਸਿੰਘ
ਬੂਟਾ ਸਿੰਘ
ਪੱਤਰਕਾਰ ਅਜੋਕਾ ਪੰਜਾਬ Ludhiana (West), Punjab•
10 hrs ago
3ff4dc21-f0a6-4c9e-8a45-0aca3f22b5a2

*ਪੌਦੇ ਲਾਉਣ ਦੀ ਮੁਹਿੰਮ ਤਹਿਤ ਪਿੰਡ ਬੁਲਾਰਾ ਵਿਖੇ ਪੌਦੇ ਲਗਾਏ ਗਏ* 20 ਅਪ੍ਰੈਲ 2026-ਵਾਤਾਵਰਨ ਨੂੰ ਸ਼ੁੱਧ ਬਣਾਉਣ ਲਈ ਅੱਜ ਲੁਧਿਆਣਾ ਦੇ ਪਿੰਡ ਬੁਲਾਰਾ ਵਿਖੇ ਨਗਰ ਪੰਚਾਇਤ ਦੇ ਸਹਿਯੋਗ ਨਾਲ ਡਾਕਟਰ ਵਿਪਨ ਗੁਪਤਾ ਮੁੱਖ ਸਕੱਤਰ ਦਇਆ ਨੰਦ ਮੈਡੀਕਲ ਕਾਲਜ ਤੇ ਹਸਪਤਾਲ ਦੀ ਚਲਾਈ ਮੁਹਿੰਮ ਨੂੰ ਅੱਗੇ ਵਧਾਉਦਿਆ ਡਾਕਟਰ ਮੋਨਿਕਾ ਸਿੰਗਲਾ ਪ੍ਰੋਫੈਸਰ ਨਿਊਰੋਲੋਜੀ ਦਇਆ ਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਜੀ ਨੇ ਫੁੱਲਦਾਰ,ਫ਼ਲਦਾਰ ਤੇ ਛਾਂ ਦਾਰ ਪੌਦੇ ਲਾਏ। ਡਾਕਟਰ ਮੋਨਿਕਾ ਸਿੰਗਲਾ ਨੇ ਜਾਣਕਾਰੀ ਦਿੰਦੇ ਕਿਹਾ ਕਿ ਪਿੰਡ ਬੁਲਾਰਾ ਵਿਖੇ ਇੱਕ ਹਜਾਰ ਪੌਦਾ ਲਗਾਇਆ ਜਾਵੇਗਾ। ਓਨਾ ਕਿਹਾ ਕੇਵਲ ਪੌਦੇ ਲਗਾਉਣਾ ਹੀ ਕਾਫੀ ਨਹੀਂ ਪੌਦਿਆਂ ਨੂੰ ਪਾਣੀ ਦੇਣਾ ਤੇ ਸਾਂਭ ਸੰਭਾਲ ਵੀ ਸਾਡਾ ਅਹਿਮ ਕੰਮ ਏ। ਏਸ ਮੌਕੇ ਸਰਪੰਚ ਜਸਵੀਰ ਕੌਰ, ਸੁਖਪ੍ਰੀਤ ਸਿੰਘ ਸੁੱਖੀ, ਪੰਚਾਇਤ ਮੈਂਬਰ ਦਮਨਜੀਤ ਸਿੰਘ,ਕੁਲਵੀਰ ਸਿੰਘ, ਜਸਵਿੰਦਰ ਸਿੰਘ ਗਿੱਲ , ਮਨੀ ਗਿੱਲ ,ਅਮਰਦੀਪ ਸਿੰਘ ਬੱਬੂ ,ਦਲਜੀਤ ਸਿੰਘ, ਸਿਮਰਨਜੀਤ ਕੌਰ ਆਦਿ ਹਾਜਰ ਸਨ.

More news from ਪੰਜਾਬ and nearby areas
  • ਕਾਰ ਸਵਾਰ ਨੇ ਮਚਾਇਆ ਉਤਪਾਤ ਵਾਲ ਵਾਲ ਬਚੇ ਲੋਕ
    1
    ਕਾਰ ਸਵਾਰ ਨੇ ਮਚਾਇਆ ਉਤਪਾਤ ਵਾਲ ਵਾਲ ਬਚੇ ਲੋਕ
    user_Neeraj kumar( Prime 81 News)
    Neeraj kumar( Prime 81 News)
    Local News Reporter ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    9 hrs ago
  • लुधियाना के शिमलापुरी इलाके से एक चौंकाने वाली घटना सामने आई है। सोमवार को नशे की हालत में एक युवक ने पुलिस से बचने के दौरान सड़क किनारे खड़ी कई गाड़ियों को बुरी तरह नुकसान पहुंचा दिया। प्रत्यक्षदर्शियों के मुताबिक, युवक तेज रफ्तार में गाड़ी चलाते हुए नियंत्रण खो बैठा और एक के बाद एक कई वाहनों को टक्कर मार दी। देखते ही देखते मौके पर अफरा-तफरी मच गई। कई लोगों की “सपनों की गाड़ी” और “खून-पसीने की कमाई” पलभर में टूटकर बिखर गई। घटना की सूचना मिलते ही पुलिस मौके पर पहुंची और आरोपी को काबू में कर लिया। शुरुआती जांच में युवक के नशे में होने की बात सामने आई है। फिलहाल पुलिस मामले की जांच कर रही है और नुकसान का आकलन किया जा रहा है। इस घटना के बाद इलाके में गुस्सा और डर दोनों का माहौल है। स्थानीय लोग सख्त कार्रवाई की मांग कर रहे हैं।
    1
    लुधियाना के शिमलापुरी इलाके से एक चौंकाने वाली घटना सामने आई है। सोमवार को नशे की हालत में एक युवक ने पुलिस से बचने के दौरान सड़क किनारे खड़ी कई गाड़ियों को बुरी तरह नुकसान पहुंचा दिया।
प्रत्यक्षदर्शियों के मुताबिक, युवक तेज रफ्तार में गाड़ी चलाते हुए नियंत्रण खो बैठा और एक के बाद एक कई वाहनों को टक्कर मार दी। देखते ही देखते मौके पर अफरा-तफरी मच गई। कई लोगों की “सपनों की गाड़ी” और “खून-पसीने की कमाई” पलभर में टूटकर बिखर गई।
घटना की सूचना मिलते ही पुलिस मौके पर पहुंची और आरोपी को काबू में कर लिया। शुरुआती जांच में युवक के नशे में होने की बात सामने आई है। फिलहाल पुलिस मामले की जांच कर रही है और नुकसान का आकलन किया जा रहा है।
इस घटना के बाद इलाके में गुस्सा और डर दोनों का माहौल है। स्थानीय लोग सख्त कार्रवाई की मांग कर रहे हैं।
    user_Prabha sankar
    Prabha sankar
    Ludhiana (East), Punjab•
    10 hrs ago
  • #radhe #radhe radhe
    1
    #radhe #radhe radhe
    user_Charanjit Sharma
    Charanjit Sharma
    General Store ਲੁਧਿਆਣਾ (ਪੱਛਮੀ), ਲੁਧਿਆਣਾ, ਪੰਜਾਬ•
    12 hrs ago
  • ਪਤੀ ਨੇ ਗੈਰ ਮਰਦਾਂ ਨਾਲ ਸੰਬੰਧ ਦੇ ਸ਼ੱਕ 'ਚ ਘਰਵਾਲੀ ਦਾ ਕੀਤਾ ਕ*'ਤ.'ਲ | Punjab 24 News | Punjab Police News . #PunjabNews #PunjabCrime #CrimeNews #PunjabPolice #BreakingNews #ViralNews #JusticeForHer #DomesticViolence #CrimeAlert #AmritsarNews #PunjabUpdates #TrueStory #NewsUpdate #CrimeReport #TrendingPunjab
    1
    ਪਤੀ ਨੇ ਗੈਰ ਮਰਦਾਂ ਨਾਲ ਸੰਬੰਧ ਦੇ ਸ਼ੱਕ 'ਚ ਘਰਵਾਲੀ ਦਾ ਕੀਤਾ ਕ*'ਤ.'ਲ | Punjab 24 News | Punjab Police News
.
#PunjabNews #PunjabCrime #CrimeNews #PunjabPolice #BreakingNews #ViralNews #JusticeForHer #DomesticViolence #CrimeAlert #AmritsarNews #PunjabUpdates #TrueStory #NewsUpdate #CrimeReport #TrendingPunjab
    user_Punjab 24 News
    Punjab 24 News
    Media Samrala, Ludhiana•
    4 hrs ago
  • Post by Ravinder Singh
    1
    Post by Ravinder Singh
    user_Ravinder Singh
    Ravinder Singh
    ਨਕੋਦਰ, ਜਲੰਧਰ, ਪੰਜਾਬ•
    15 hrs ago
  • ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਬੀਐਸਪੀ ਵਲੋਂ ਪਿਛਲੇ ਦਿਨੀਂ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਚੱਲ ਰਹੇ ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਵਾਉਣ ਲਈ ਮੁਹਿੰਮ ਸ਼ੁਰੂ ਕੀਤੀ ਗਈ ਸੀ ਜਿਸ ਤੇ ਅਮਲ ਕਰਦਿਆ ਪ੍ਰਸ਼ਾਸਨ ਵਲੋਂ ਠੇਕੇ ਬੰਦ ਕਰਨ ਤੇ ਸਹਿਮਤੀ ਦਿੱਤੀ ਗਈ।
    1
    ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਬੀਐਸਪੀ ਵਲੋਂ ਪਿਛਲੇ ਦਿਨੀਂ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਚੱਲ ਰਹੇ ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਵਾਉਣ ਲਈ ਮੁਹਿੰਮ ਸ਼ੁਰੂ ਕੀਤੀ ਗਈ ਸੀ ਜਿਸ ਤੇ ਅਮਲ ਕਰਦਿਆ ਪ੍ਰਸ਼ਾਸਨ ਵਲੋਂ ਠੇਕੇ ਬੰਦ ਕਰਨ ਤੇ ਸਹਿਮਤੀ ਦਿੱਤੀ ਗਈ।
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    2 hrs ago
  • Post by G MEDIA
    1
    Post by G MEDIA
    user_G MEDIA
    G MEDIA
    ਮੋਗਾ, ਮੋਗਾ, ਪੰਜਾਬ•
    9 hrs ago
  • ਲੁਧਿਆਣਾ ਕਾਰ ਸਵਾਰ ਨੇ ਮਚਾਇਆ ਉਤਪਤ ਕਈ ਗੱਡੀ ਕੀਤਾ ਹਿਟ
    1
    ਲੁਧਿਆਣਾ ਕਾਰ ਸਵਾਰ ਨੇ ਮਚਾਇਆ ਉਤਪਤ  ਕਈ ਗੱਡੀ ਕੀਤਾ ਹਿਟ
    user_Neeraj kumar( Prime 81 News)
    Neeraj kumar( Prime 81 News)
    Local News Reporter ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    9 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.