ਗਿਆਨੀ ਰਘਬੀਰ ਸਿੰਘ ਵੱਲੋਂ ਦਿੱਤੇ ਬਿਆਨ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਨੇ ਦਿੱਤੀ ਪ੍ਰਤੀਕਿਰਿਆ *ਸਤਿਕਾਰਯੋਗ ਪਦਵੀ ਤੇ ਹੁੰਦਿਆਂ ਸੰਗਤਾਂ ਅੰਦਰ ਭਰਮ ਪੈਦਾ ਕਰਨੇ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ - ਗਿਆਨੀ ਗੁਰਮੁਖ ਸਿੰਘ। ਅੰਮ੍ਰਿਤਸਰ, 18 ਫਰਵਰੀ- ( ਮਹਾਂਬੀਰ ਸਿੰਘ ) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਮੀਡੀਆ ਨੂੰ ਦਿੱਤੇ ਬਿਆਨ 'ਤੇ ਪ੍ਰਤੀਕਿਰਿਆ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਨੇ ਕਿਹਾ ਕਿ ਸਾਕਾ ਸ੍ਰੀ ਨਨਕਾਣਾ ਸਾਹਿਬ ਸਮੇਂ ਜ਼ਖਮੀ ਹੋਏ ਪਾਵਨ ਸਰੂਪ ਦੀ ਸੇਵਾ ਮਰਿਆਦਾ ਨੂੰ ਧਿਆਨ ਵਿੱਚ ਰੱਖਦਿਆਂ ਪੂਰੇ ਸਤਿਕਾਰ ਨਾਲ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪਾਵਨ ਸ਼ਸ਼ਤਰਾਂ ਦੇ ਮਾਮਲੇ ਤੇ ਵੀ ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਦੀ ਸੇਵਾ ਵੀ ਮਾਹਿਰਾਂ ਦੀ ਰਾਏ ਅਨੁਸਾਰ ਜ਼ਰੂਰਤ ਨੂੰ ਮੁੱਖ ਰੱਖਦਿਆਂ ਕੀਤੀ ਗਈ ਸੀ। ਗਿਆਨੀ ਗੁਰਮੁਖ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਸੇਵਾ ਅਤੇ ਪਾਵਨ ਸ਼ਸ਼ਤਰਾਂ ਦੀ ਸੇਵਾ ਸਮੇਂ ਗਿਆਨੀ ਰਘਬੀਰ ਸਿੰਘ ਖੁਦ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੇਵਾ ਨਿਭਾ ਰਹੇ ਸਨ। ਉਨ੍ਹਾਂ ਕਿਹਾ ਕਿ ਸਤਿਕਾਰਯੋਗ ਪਦਵੀ ਤੇ ਹੁੰਦਿਆਂ ਸਿੱਖ ਭਾਵਨਾਵਾਂ ਨਾਲ ਜੁੜੇ ਹੋਏ ਇਨ੍ਹਾਂ ਮਾਮਲਿਆਂ ਸਬੰਧੀ ਸੰਗਤਾਂ ਅੰਦਰ ਭਰਮ ਪੈਦਾ ਕਰਨੇ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ। ਉਨ੍ਹਾਂ ਸਪੱਸ਼ਟ ਕੀਤਾ ਕਿ ਸਾਕਾ ਸ੍ਰੀ ਨਨਕਾਣਾ ਸਾਹਿਬ ਨਾਲ ਸੰਬੰਧਿਤ ਜ਼ਖਮੀ ਹੋਏ ਪਾਵਨ ਸਰੂਪ ਸਲਾਬ ਕਾਰਨ ਖਰਾਬ ਹੋ ਰਹੇ ਸਨ ਜਿਸ ਦੀ ਸੰਭਾਲ ਲਈ ਸਿੱਖ ਸੰਸਥਾ ਨੇ ਆਪਣੀ ਜਿਮੇਵਾਰੀ ਸਮਝਦਿਆਂ ਇਸ ਦੀ ਸੇਵਾ ਕਰਵਾਉਣ ਦਾ ਫੈਸਲਾ ਕੀਤਾ ਸੀ। ਇਸ ਦੀ ਸੇਵਾ ਦੌਰਾਨ ਅਨੇਕਾਂ ਸੰਗਤਾਂ ਨੇ ਇਸ ਦੇ ਦਰਸ਼ਨ ਕੀਤੇ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨਾਲ ਸਬੰਧਤ ਪਾਵਨ ਸ਼ਸਤਰਾਂ ਦੀ ਸੇਵਾ ਕਰਵਾਉਣ ਦੀ ਜ਼ਰੂਰਤ ਵੀ ਤਾਂ ਸੀ ਕਿਉਂਕਿ ਜੂਨ 1984 ਦੇ ਫੌਜੀ ਹਮਲੇ ਸਮੇਂ ਇਹ ਨੁਕਸਾਨੇ ਗਏ ਸਨ। ਉਨ੍ਹਾਂ ਕਿਹਾ ਕਿ ਇਸ ਦੀ ਕਾਰ ਸੇਵਾ ਹਜੂ਼ੂਰ ਸਾਹਿਬ ਵਾਲੇ ਬਾਬਾ ਬਲਵਿੰਦਰ ਸਿੰਘ ਤੇ ਬਾਬਾ ਨਰਿੰਦਰ ਸਿੰਘ ਨੂੰ ਸੌਂਪੀ ਗਈ ਸੀ ਜਿਨ੍ਹਾਂ ਨੇ ਮਾਹਰ ਕਾਰੀਗਰਾਂ ਰਾਹੀਂ ਇਹ ਸੇਵਾ ਕਰਵਾਈ। ਇਸ ਸੇਵਾ ਦੌਰਾਨ ਪੁਰਾਤਨਤਾ ਅਤੇ ਸਤਿਕਾਰ ਦਾ ਪੂਰਾ ਧਿਆਨ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਗਿਆਨੀ ਰਘਬੀਰ ਸਿੰਘ ਵੱਲੋਂ ਕਿਰਪਾਨ ਦੇ ਮੁੱਠੇ ਬਾਰੇ ਉਠਾਇਆ ਸਵਾਲ ਵੀ ਬਿਲਕੁਲ ਬੇਬੁਨਿਆਦ ਹੈ। ਉਨ੍ਹਾਂ ਸੰਗਤਾਂ ਵੀ ਅਪੀਲ ਕੀਤੀ ਕਿ ਅਜਿਹੇ ਗੁਮਰਾਹਕੁਨ ਪ੍ਰਚਾਰ ਤੋਂ ਸੁਚੇਤ ਰਿਹਾ ਜਾਵੇ।

- ਸਰਪੰਚ ਦਾ ਚੱਲਦੇ ਵਿਆਹ ਚ ਗੋ'ਲੀ'ਆਂ ਮਾਰ ਕ'ਤ'ਲ ਤਰਨਤਾਰਨ ਚ ਚੱਲਦੇ ਵਿਆਹ ਚ ਆਮ ਆਦਮੀ ਪਾਰਟੀ ਦੇ ਮੋਜੂਦਾ ਸਰਪੰਚ ਦਾ ਸ਼ਰੇਆਮ 02 ਅਣਪਛਾਤੇ ਨੋਜਵਾਨਾਂ ਵੱਲੋਂ ਗੋ'ਲੀ'ਆਂ ਮਾਰ ਕੀਤਾ ਕ'ਤ'ਲ1
- ਮੰਤਰੀ ਹਰਜੋਤ ਸਿੰਘ ਬੈਂਸ ਨੇ ਮਾਛੀਵਾੜਾ ਸਾਹਿਬ ਦੇ ਸਰਕਾਰੀ ਸਕੂਲ ਦਾ ਅਚਾਨਕ ਦੌਰਾ ਕਰਕੇ ਜ਼ਮੀਨੀ ਹਕੀਕਤ ਦਾ ਜਾਇਜ਼ਾ ਲਿਆ। ਪੜ੍ਹਾਈ ਵਿੱਚ ਪਿੱਛੜ ਰਹੇ ਬੱਚਿਆਂ ਦੀ ਸਥਿਤੀ ’ਤੇ ਗੰਭੀਰ ਚਿੰਤਾ ਜਤਾਉਂਦੇ ਹੋਏ ਉਨ੍ਹਾਂ ਨੇ ਜ਼ਿੰਮੇਵਾਰ ਅਧਿਆਪਕਾਂ ਅਤੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ। ਮਾਨ ਸਰਕਾਰ ਸਿੱਖਿਆ ਦੀ ਗੁਣਵੱਤਾ ਨਾਲ ਕੋਈ ਲਾਪ੍ਰਵਾਹੀ ਬਰਦਾਸ਼ਤ ਨਹੀਂ ਕਰੇਗੀ। #Viral #sikhyaKranti #HarjotSinghBains #aamaadamiParty1
- ਅੰਮ੍ਰਿਤਸਰ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਜੀ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਟੇਕਿਆ ਮੱਥਾ, ਨੌਜਵਾਨਾਂ ਨੂੰ ਸਿੱਖੀ ਨਾਲ ਜੁੜਨ ਦੀ ਦਿੱਤੀ ਪ੍ਰੇਰਨਾ1
- Post by Taza Awaaz1
- स्वामी महेंद्र पाल सनातनी राष्ट्रीय संगठन महामंत्री व पंजाब प्रदेश अध्यक्ष अमित शाह यूथ ब्रिगेड भाजपा विश्व हिंदू सनातन सेवा संगठन संस्थापक एवं राष्ट्रीय अध्यक्ष सर्व ब्राह्मण महासभा राष्ट्रीय सचिव1
- गोलगप्पे के पानी से निकला ज़िंदा चूहा! Video ने उड़ाए लोगों के होश, बोले- प्लीज़ कह दो कि ये AI है...अमृतसर के एक पानीपुरी स्टॉल पर गोलगप्पे के मसाले में जिंदा चूहा मिलने का वीडियो वायरल हो गया है. इस घटना के बाद स्ट्रीट फूड की स्वच्छता और FSSAI नियमों पर सवाल उठ रहे हैं. स्ट्रीट फूड भारत में लोगों की पसंदीदा खान-पान संस्कृति का अहम हिस्सा है, लेकिन हाल ही में सामने आए एक वीडियो ने स्वच्छता को लेकर गंभीर सवाल खड़े कर दिए हैं. अमृतसर के एक पानीपुरी (गोलगप्पा) स्टॉल का वीडियो सोशल मीडिया पर तेजी से वायरल हो रहा है, जिसमें गोलगप्पे के मसाले के कंटेनर से जिंदा चूहा निकलता दिखाई दे रहा है. यह वीडियो इंस्टाग्राम यूजर karan_dhanju26 द्वारा शेयर किया गया है. कंटेंट क्रिएटर अपने दोस्त के साथ पानीपुरी खा रहा था, तभी उसकी नजर मसाले और पानी से भरे बड़े बर्तन में हो रही हलचल पर पड़ी.1
- Angels Paradise ने पूरे किए 20 गौरवशाली वर्ष – भव्य समारोह के साथ मनाया स्थापना दिवस।1