logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਬਰਨਾਲਾ ਵਿਖੇ ਚੱਲਦੀ ਕਾਰ ਨੂੰ ਲੱਗੀ ਅੱਗ •ਜਾਨੀ ਨੁਕਸਾਨ ਦਾ ਬਚਾਅ •ਤਕਨੀਕੀ ਨੁਕਸ ਪੈਣ ਲੱਗੀ ਅੱਗ ਬਰਨਾਲਾ ,31 ਜੁਲਾਈ (ਗੁਰਜੀਤ ਸਿੰਘ ਖੁੱਡੀ)-- ਕੌਮੀ ਮਾਰਗ ਨੰ: 703 ਬਰਨਾਲਾ-ਮੋਗਾ ਉਪਰ ਜੇਲ੍ਹ ਦੇ ਨੇੜੇ ਪਿੰਡ ਪੱਤੀ ਸੋਹਲ ਵਿਖੇ ਚੱਲਦੀ ਕਾਰ ਨੂੰ ਅੱਗ ਲੱਗ ਗਈ। ਜਿਸ ਵਿਚ ਪਤੀ- ਪਤਨੀ ਦਾ ਬਚਾਅ ਹੋ ਗਿਆ। ਪੁਲਿਸ ਚੌਕੀ ਹੰਡਿਆਇਆ ਦੇ ਇੰਚਾਰਜ ਤਰਸੇਮ ਸਿੰਘ ਨੇ ਦੱਸਿਆ ਕਿ ਕਾਰ ਨੰਬਰ ਪੀ.ਬੀ.-19ਟੀ- 4582 ’ਚ ਕੋਈ ਤਕਨੀਕੀ ਨੁਕਸ ਪੈ ਗਿਆ। ਜਿਸ ਕਾਰਨ ਗੱਡੀ ਨੂੰ ਅੱਗ ਲੱਗ ਗਈ l ਪਿੰਡ ਖੁੱਡੀ ਕਲਾਂ ਦੇ ਵਾਸੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮੈ ਤੇ ਮੇਰੀ ਪਤਨੀ ਦਵਾਈ ਲੈਣ ਲਈ ਬਰਨਾਲਾ ਵਿਖੇ ਜਾ ਲਹੇ ਸੀ ਤਾ ਬਵੋਅਰ ਵਿੱਚੋ ਧੂੰਆ ਨਿਕਲਦਾ ਦਿਖਾਈ ਦਿੱਤੀ ਤਾ ਮੈ ਤੇ ਮੇਰੀ ਪਤਨੀ ਗੱਡੀ ਰੋਕ ਕੇ ਹੇਠਾਂ ਉੱਤਰ ਆਏ l ਦੇਖਦੇ ਹੀ ਦੇਖਦੇ ਅੱਗ ਨੇ ਗੱਡੀ ਨੂੰ ਆਪਣੀ ਵਪੇਟ ਵਿਚ ਲੈ ਲਿਆ lਅਤੇ ਸਾਰੀ ਗੱਡੀ ਸੜ ਗਈ l ਤਰਸੇਮ ਸਿੰਘ ਨੇ ਕਿਹਾ ਕਿ ਕਾਰ ਸਵਾਰ ਦੇ ਬਿਆਨਾਂ ਦੇ ਅਧਾਰ ’ਤੇ ਕਾਰਵਾਈ ਕੀਤੀ ਜਾਵੇਗੀ।

4 hrs ago
user_GURJIT SINGH KHUDDI
GURJIT SINGH KHUDDI
Press advisory ਬਰਨਾਲਾ, ਬਰਨਾਲਾ, ਪੰਜਾਬ•
4 hrs ago
0dc2534d-9372-48ab-aedf-eadcd1f2f51d
3b4cffc4-0621-4839-87c0-09dca5018385

ਬਰਨਾਲਾ ਵਿਖੇ ਚੱਲਦੀ ਕਾਰ ਨੂੰ ਲੱਗੀ ਅੱਗ •ਜਾਨੀ ਨੁਕਸਾਨ ਦਾ ਬਚਾਅ •ਤਕਨੀਕੀ ਨੁਕਸ ਪੈਣ ਲੱਗੀ ਅੱਗ ਬਰਨਾਲਾ ,31 ਜੁਲਾਈ (ਗੁਰਜੀਤ ਸਿੰਘ ਖੁੱਡੀ)-- ਕੌਮੀ ਮਾਰਗ ਨੰ: 703 ਬਰਨਾਲਾ-ਮੋਗਾ ਉਪਰ ਜੇਲ੍ਹ ਦੇ ਨੇੜੇ ਪਿੰਡ ਪੱਤੀ ਸੋਹਲ ਵਿਖੇ ਚੱਲਦੀ ਕਾਰ ਨੂੰ ਅੱਗ ਲੱਗ ਗਈ। ਜਿਸ ਵਿਚ ਪਤੀ- ਪਤਨੀ ਦਾ ਬਚਾਅ ਹੋ ਗਿਆ। ਪੁਲਿਸ ਚੌਕੀ ਹੰਡਿਆਇਆ ਦੇ ਇੰਚਾਰਜ ਤਰਸੇਮ ਸਿੰਘ ਨੇ ਦੱਸਿਆ ਕਿ ਕਾਰ ਨੰਬਰ ਪੀ.ਬੀ.-19ਟੀ- 4582 ’ਚ ਕੋਈ ਤਕਨੀਕੀ ਨੁਕਸ ਪੈ ਗਿਆ। ਜਿਸ ਕਾਰਨ ਗੱਡੀ ਨੂੰ ਅੱਗ ਲੱਗ ਗਈ l ਪਿੰਡ ਖੁੱਡੀ ਕਲਾਂ ਦੇ ਵਾਸੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮੈ ਤੇ ਮੇਰੀ ਪਤਨੀ ਦਵਾਈ ਲੈਣ ਲਈ ਬਰਨਾਲਾ ਵਿਖੇ ਜਾ ਲਹੇ ਸੀ ਤਾ ਬਵੋਅਰ ਵਿੱਚੋ ਧੂੰਆ ਨਿਕਲਦਾ ਦਿਖਾਈ ਦਿੱਤੀ ਤਾ ਮੈ ਤੇ ਮੇਰੀ ਪਤਨੀ ਗੱਡੀ ਰੋਕ ਕੇ ਹੇਠਾਂ ਉੱਤਰ ਆਏ l ਦੇਖਦੇ ਹੀ ਦੇਖਦੇ ਅੱਗ ਨੇ ਗੱਡੀ ਨੂੰ ਆਪਣੀ ਵਪੇਟ ਵਿਚ ਲੈ ਲਿਆ lਅਤੇ ਸਾਰੀ ਗੱਡੀ ਸੜ ਗਈ l ਤਰਸੇਮ ਸਿੰਘ ਨੇ ਕਿਹਾ ਕਿ ਕਾਰ ਸਵਾਰ ਦੇ ਬਿਆਨਾਂ ਦੇ ਅਧਾਰ ’ਤੇ ਕਾਰਵਾਈ ਕੀਤੀ ਜਾਵੇਗੀ।

More news from Sangrur and nearby areas
  • ਸੁਨਾਮ ਅਨਾਜ ਮੰਡੀ ਵਿੱਚ ਰਾਜ ਪੱਧਰੀ ਸ਼ਹੀਦੀ ਦਿਹਾੜੇ ਦੌਰਾਨ ਚੋਰ ਕਾਬੂ ਸ਼ਹੀਦ ਉਧਮ ਸਿੰਘ ਜੀ ਦਾ 87ਵਾਂ ਸ਼ਹੀਦੀ ਦਿਹਾੜਾ ਰਾਜ ਪੱਧਰ 'ਤੇ ਸੁਨਾਮ ਦੀ ਅਨਾਜ ਮੰਡੀ ਵਿੱਚ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਇੱਕ ਮੰਦਭਾਗੀ ਘਟਨਾ ਸਾਹਮਣੇ ਆਈ, ਜਿੱਥੇ ਕੁਝ ਸ਼ਰਾਰਤੀ ਅਨਸਰ ਭੀੜ ਦਾ ਫਾਇਦਾ ਚੁੱਕਦੇ ਹੋਏ ਲੋਕਾਂ ਦੇ ਬਟੂਏ ਅਤੇ ਨਕਦੀ ਚੋਰੀ ਕਰ ਰਹੇ ਸਨ। ਮੌਕੇ 'ਤੇ ਮੌਜੂਦ ਲੋਕਾਂ ਨੇ ਹਿੰਮਤ ਦਿਖਾਉਂਦੇ ਹੋਏ ਇੱਕ ਕਥਿਤ ਚੋਰ ਨੂੰ ਕਾਬੂ ਕਰ ਲਿਆ ਅਤੇ ਪੁਲਿਸ ਪ੍ਰਸ਼ਾਸਨ ਦੇ ਹਵਾਲੇ ਕਰ ਦਿੱਤਾ। ਜਾਣਕਾਰੀ ਅਨੁਸਾਰ, ਇਸ ਦੌਰਾਨ ਇੱਕ ਸਰਪੰਚ ਦੇ ਪਤੀ ਦਾ ਵੀ ਬਟੂਆ ਚੋਰੀ ਹੋ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹੋਰ ਤੱਥ ਇਕੱਠੇ ਕੀਤੇ ਜਾ ਰਹੇ ਹਨ।
    1
    ਸੁਨਾਮ ਅਨਾਜ ਮੰਡੀ ਵਿੱਚ ਰਾਜ ਪੱਧਰੀ ਸ਼ਹੀਦੀ ਦਿਹਾੜੇ ਦੌਰਾਨ ਚੋਰ ਕਾਬੂ
ਸ਼ਹੀਦ ਉਧਮ ਸਿੰਘ ਜੀ ਦਾ 87ਵਾਂ ਸ਼ਹੀਦੀ ਦਿਹਾੜਾ ਰਾਜ ਪੱਧਰ 'ਤੇ ਸੁਨਾਮ ਦੀ ਅਨਾਜ ਮੰਡੀ ਵਿੱਚ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਇੱਕ ਮੰਦਭਾਗੀ ਘਟਨਾ ਸਾਹਮਣੇ ਆਈ, ਜਿੱਥੇ ਕੁਝ ਸ਼ਰਾਰਤੀ ਅਨਸਰ ਭੀੜ ਦਾ ਫਾਇਦਾ ਚੁੱਕਦੇ ਹੋਏ ਲੋਕਾਂ ਦੇ ਬਟੂਏ ਅਤੇ ਨਕਦੀ ਚੋਰੀ ਕਰ ਰਹੇ ਸਨ।
ਮੌਕੇ 'ਤੇ ਮੌਜੂਦ ਲੋਕਾਂ ਨੇ ਹਿੰਮਤ ਦਿਖਾਉਂਦੇ ਹੋਏ ਇੱਕ ਕਥਿਤ ਚੋਰ ਨੂੰ ਕਾਬੂ ਕਰ ਲਿਆ ਅਤੇ ਪੁਲਿਸ ਪ੍ਰਸ਼ਾਸਨ ਦੇ ਹਵਾਲੇ ਕਰ ਦਿੱਤਾ।
ਜਾਣਕਾਰੀ ਅਨੁਸਾਰ, ਇਸ ਦੌਰਾਨ ਇੱਕ ਸਰਪੰਚ ਦੇ ਪਤੀ ਦਾ ਵੀ ਬਟੂਆ ਚੋਰੀ ਹੋ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹੋਰ ਤੱਥ ਇਕੱਠੇ ਕੀਤੇ ਜਾ ਰਹੇ ਹਨ।
    user_Harmesh kumar
    Harmesh kumar
    Photographer Sunam, Sangrur•
    10 hrs ago
  • ਸੁਣੋਂ – ਸੁਖਬੀਰ ਸਿੰਘ ਬਾਦਲ ਨੇ ਬਰਨਾਲਾ ਵਿਖੇ ਸਫ਼ਾਈ ਕਰਮੀਆਂ ਉੱਪਰ ਹੋਏ ਲਾਠੀ ਚਾਰਜ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਘੇਰਦਿਆਂ ਕੀ ਕਿਹਾ.... ਸੁਣੋਂ – ਸੁਖਬੀਰ ਸਿੰਘ ਬਾਦਲ ਨੇ ਬਰਨਾਲਾ ਵਿਖੇ ਸਫ਼ਾਈ ਕਰਮੀਆਂ ਉੱਪਰ ਹੋਏ ਲਾਠੀ ਚਾਰਜ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਘੇਰਦਿਆਂ ਕੀ ਕਿਹਾ.... #barnalacase #SukhbirSinghBadal #ShiromaniAkaliDal #punjabkhabar24 #PunjabNews #PunjabPolice #AamAdmiParty
    1
    ਸੁਣੋਂ – ਸੁਖਬੀਰ ਸਿੰਘ ਬਾਦਲ ਨੇ ਬਰਨਾਲਾ ਵਿਖੇ ਸਫ਼ਾਈ ਕਰਮੀਆਂ ਉੱਪਰ ਹੋਏ ਲਾਠੀ ਚਾਰਜ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਘੇਰਦਿਆਂ ਕੀ ਕਿਹਾ....
ਸੁਣੋਂ – ਸੁਖਬੀਰ ਸਿੰਘ ਬਾਦਲ ਨੇ ਬਰਨਾਲਾ ਵਿਖੇ ਸਫ਼ਾਈ ਕਰਮੀਆਂ ਉੱਪਰ ਹੋਏ ਲਾਠੀ ਚਾਰਜ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਘੇਰਦਿਆਂ ਕੀ ਕਿਹਾ....
#barnalacase #SukhbirSinghBadal #ShiromaniAkaliDal #punjabkhabar24 #PunjabNews #PunjabPolice #AamAdmiParty
    user_Varinder Mehta
    Varinder Mehta
    Journalist ਲੁਧਿਆਣਾ (ਪੱਛਮੀ), ਲੁਧਿਆਣਾ, ਪੰਜਾਬ•
    7 hrs ago
  • ਬਲੱਡ ਗਰੁੱਪ ਨਾ ਮਿਲਣ ਦੇ ਬਾਵਜੂਦ ਸਫਲ ਕਿਡਨੀ ਟ੍ਰਾਂਸਪਲਾਂਟ,ਨਵੀਂ ਤਕਨੀਕ ਨਾਲ ਇਲਾਜ ਕਰਵਾ ਮਰੀਜ਼ ਨੂੰ ਮਿਲਿਆ ਜ਼ਿੰਦਗੀ ਦਾ ਦੂਜਾ ਮੌਕਾ
    1
    ਬਲੱਡ ਗਰੁੱਪ ਨਾ ਮਿਲਣ ਦੇ ਬਾਵਜੂਦ ਸਫਲ ਕਿਡਨੀ ਟ੍ਰਾਂਸਪਲਾਂਟ,ਨਵੀਂ ਤਕਨੀਕ ਨਾਲ ਇਲਾਜ ਕਰਵਾ ਮਰੀਜ਼ ਨੂੰ ਮਿਲਿਆ ਜ਼ਿੰਦਗੀ ਦਾ ਦੂਜਾ ਮੌਕਾ
    user_ਪੱਤਰਕਾਰ ਬੂਟਾ ਸਿੰਘ ਬੁਲਾਰਾ
    ਪੱਤਰਕਾਰ ਬੂਟਾ ਸਿੰਘ ਬੁਲਾਰਾ
    ਪੱਤਰਕਾਰ ਅਜੋਕਾ ਪੰਜਾਬ Ludhiana (West), Punjab•
    8 hrs ago
  • ਸ੍ਰ:-ਪਰਮਿੰਦਰ ਸਿੰਘ ਢੀਂਡਸਾ ਸਾਹਿਬ ਜੀ ਦੀ ਇਸ ਵੀਡੀਓ ਨੂੰ ਪੂਰੀ ਜਰੂਰ ਦੇਖੋ ਜੀ ਇੱਕ ਇੱਕ ਗੱਲ ਸੁਨਣ ਵਾਲੀ ਹੈ ਜੀ।
    1
    ਸ੍ਰ:-ਪਰਮਿੰਦਰ ਸਿੰਘ ਢੀਂਡਸਾ ਸਾਹਿਬ ਜੀ ਦੀ ਇਸ ਵੀਡੀਓ ਨੂੰ ਪੂਰੀ ਜਰੂਰ ਦੇਖੋ ਜੀ ਇੱਕ ਇੱਕ ਗੱਲ ਸੁਨਣ ਵਾਲੀ ਹੈ ਜੀ।
    user_Baldev Singh SARAO PRESS REPOR
    Baldev Singh SARAO PRESS REPOR
    ਮੂਨਕ, ਸੰਗਰੂਰ, ਪੰਜਾਬ•
    4 hrs ago
  • ਦੋਰਾਹਾ ਦੇ ਨੇੜਲੇ ਪਿੰਡ ਅਜਨੋਦ ਵਿਖੇ ਕਰਵਾਇਆ ਗਿਆ ਤੀਆਂ ਦਾ ਮੇਲਾ ਪਿੰਡ ਦੀਆਂ ਮੁਟਿਆਰਾਂ ਨੇ ਲੋਕ ਗੀਤਾਂ ਤੇ ਪਾਈਆਂ ਧੂਮਾਂ ਦੋਰਾਹਾ ਦੇ ਨੇੜਲੇ ਪਿੰਡ ਅਜਨੋਦ ਵਿਖੇ ਕਰਵਾਇਆ ਗਿਆ ਤੀਆਂ ਦਾ ਮੇਲਾ ਪਿੰਡ ਦੀਆਂ ਮੁਟਿਆਰਾਂ ਨੇ ਲੋਕ ਗੀਤਾਂ ਤੇ ਪਾਈਆਂ ਧੂਮਾਂ
    1
    ਦੋਰਾਹਾ ਦੇ ਨੇੜਲੇ ਪਿੰਡ ਅਜਨੋਦ ਵਿਖੇ ਕਰਵਾਇਆ ਗਿਆ ਤੀਆਂ ਦਾ ਮੇਲਾ 
ਪਿੰਡ ਦੀਆਂ ਮੁਟਿਆਰਾਂ ਨੇ ਲੋਕ ਗੀਤਾਂ ਤੇ ਪਾਈਆਂ ਧੂਮਾਂ
ਦੋਰਾਹਾ ਦੇ ਨੇੜਲੇ ਪਿੰਡ ਅਜਨੋਦ ਵਿਖੇ ਕਰਵਾਇਆ ਗਿਆ ਤੀਆਂ ਦਾ ਮੇਲਾ 
ਪਿੰਡ ਦੀਆਂ ਮੁਟਿਆਰਾਂ ਨੇ ਲੋਕ ਗੀਤਾਂ ਤੇ ਪਾਈਆਂ ਧੂਮਾਂ
    user_BNN Best News Network
    BNN Best News Network
    Local News Reporter Khanna, Ludhiana•
    6 hrs ago
  • ਸਫ਼ਾਈ ਕਰਮਚਾਰੀਆਂ ਦੇ ਹੱਕ 'ਚ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਫਰੀਦਕੋਟ ਦੇ ਵਿਧਾਇਕ ਅਤੇ ਜੈਤੋ ਦੇ ਵਿਧਾਇਕ ਨੇ ਪ੍ਰੈਸ ਕਾਨਫਰੰਸ ਕਰਕੇ ਦਿੱਤੀ ਜਾਣਕਾਰੀ ਸਫ਼ਾਈ ਕਰਮਚਾਰੀਆਂ ਦੇ ਹੱਕ 'ਚ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਫਰੀਦਕੋਟ ਦੇ ਵਿਧਾਇਕ ਅਤੇ ਜੈਤੋ ਦੇ ਵਿਧਾਇਕ ਨੇ ਪ੍ਰੈਸ ਕਾਨਫਰੰਸ ਕਰਕੇ ਦਿੱਤੀ ਜਾਣਕਾਰੀ #PunjabGovernment #SafaiKaramchari #PunjabNews #Faridkot #Jaito #AAPPunjab #MLA #PressConference #HarjinderSinghSekhon #AmolakSingh #PunjabPolitics #WorkersRights #SanitationWorkers #BreakingNews #LatestNews #FaridkotNews #JaitoNews #GlobalKhabarnama #PunjabUpdates #PunjabGovernmentDecision
    1
    ਸਫ਼ਾਈ ਕਰਮਚਾਰੀਆਂ ਦੇ ਹੱਕ 'ਚ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਫਰੀਦਕੋਟ ਦੇ ਵਿਧਾਇਕ ਅਤੇ ਜੈਤੋ ਦੇ ਵਿਧਾਇਕ ਨੇ ਪ੍ਰੈਸ ਕਾਨਫਰੰਸ ਕਰਕੇ ਦਿੱਤੀ ਜਾਣਕਾਰੀ
ਸਫ਼ਾਈ ਕਰਮਚਾਰੀਆਂ ਦੇ ਹੱਕ 'ਚ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਫਰੀਦਕੋਟ ਦੇ ਵਿਧਾਇਕ ਅਤੇ ਜੈਤੋ ਦੇ ਵਿਧਾਇਕ ਨੇ ਪ੍ਰੈਸ ਕਾਨਫਰੰਸ ਕਰਕੇ ਦਿੱਤੀ ਜਾਣਕਾਰੀ
#PunjabGovernment #SafaiKaramchari #PunjabNews #Faridkot #Jaito #AAPPunjab #MLA #PressConference #HarjinderSinghSekhon #AmolakSingh #PunjabPolitics #WorkersRights #SanitationWorkers #BreakingNews #LatestNews #FaridkotNews #JaitoNews #GlobalKhabarnama #PunjabUpdates #PunjabGovernmentDecision
    user_Global khabarnama
    Global khabarnama
    Local News Reporter ਫਰੀਦਕੋਟ, ਫਰੀਦਕੋਟ, ਪੰਜਾਬ•
    3 hrs ago
  • ਗੁਰਾਇਆ ਰੋਡ ਤੇ ਐਕਟੀਵਾ ਸਵਾਰ ਮਹਿਲਾ ਦਾ ਹੋਇਆ ਟਰੱਕ ਨਾਲ ਐਕਸੀਡੈਂਟ ਮੌਕੇ ਤੇ ਹੋਈ ਨੌਜਵਾਨ ਲੜਕੀ ਦੀ ਮੌ/ਤ ਗੁਰਾਇਆ ਰੋਡ ਤੇ ਐਕਟੀਵਾ ਸਵਾਰ ਮਹਿਲਾ ਦਾ ਹੋਇਆ ਟਰੱਕ ਨਾਲ ਐਕਸੀਡੈਂਟ ਮੌਕੇ ਤੇ ਹੋਈ ਨੌਜਵਾਨ ਲੜਕੀ ਦੀ ਮੌ/ਤ
    1
    ਗੁਰਾਇਆ ਰੋਡ ਤੇ ਐਕਟੀਵਾ ਸਵਾਰ ਮਹਿਲਾ ਦਾ ਹੋਇਆ ਟਰੱਕ ਨਾਲ ਐਕਸੀਡੈਂਟ ਮੌਕੇ ਤੇ ਹੋਈ ਨੌਜਵਾਨ ਲੜਕੀ ਦੀ ਮੌ/ਤ
ਗੁਰਾਇਆ ਰੋਡ ਤੇ ਐਕਟੀਵਾ ਸਵਾਰ ਮਹਿਲਾ ਦਾ ਹੋਇਆ ਟਰੱਕ ਨਾਲ ਐਕਸੀਡੈਂਟ ਮੌਕੇ ਤੇ ਹੋਈ ਨੌਜਵਾਨ ਲੜਕੀ ਦੀ ਮੌ/ਤ
    user_Jagjit Bhatti
    Jagjit Bhatti
    ਫਿਲੌਰ, ਜਲੰਧਰ, ਪੰਜਾਬ•
    10 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.