logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਵਿਸਾਖੀ ਮੌਕੇ ਮੰਡ ਰਾਏਪੁਰ ਅਰਾਈਆਂ ਵਿਖੇ ਕਬੱਡੀ ਖੇਡ ਮੇਲਾ ਕਰਵਾਇਆ ਕਪੂਰਥਲਾ ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਪ੍ਰਬੰਧਕ ਕਮੇਟੀ ਵੱਲੋਂ ਇਲਾਕੇ ਅਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਮੰਡ ਰਾਏਪੁਰ ਅਰਾਈਆਂ ਵਿਖੇ ਵਿਸਾਖੀ ਦੇ ਮੌਕੇ ‘ਤੇ ਕਬੱਡੀ ਖੇਡ ਮੇਲਾ ਕਰਵਾਇਆ ਗਿਆ। ਇਸ ਖੇਡ ਮੇਲੇ ਦਾ ਉਦਘਾਟਨ ਕਿਸਾਨ ਯੂਨੀਅਨ ਨਡਾਲਾ ਦੇ ਆਗੂਆਂ ਵੱਲੋਂ ਕੀਤਾ ਗਿਆ।ਸਮਾਗਮ ਦੌਰਾਨ ਇਲਾਕੇ ਦੀਆਂ ਵੱਖ-ਵੱਖ ਟੀਮਾਂ ਨੇ ਭਾਗ ਲਿਆ ਅਤੇ ਖਿਡਾਰੀਆਂ ਨੇ ਆਪਣੀ ਖੇਡ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਦਘਾਟਨ ਸਮੇਂ ਸੰਬੋਧਨ ਕਰਦਿਆਂ ਪ੍ਰਧਾਨ ਹਰਜਿਨਦਰ ਸਿੰਘ ਸਾਹੀ ਨੇ ਕਿਹਾ ਕਿ ਅਜਿਹੇ ਖੇਡ ਮੇਲੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਸਿਹਤਮੰਦ ਜੀਵਨ ਵੱਲ ਪ੍ਰੇਰਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੇ ਖਿਡਾਰੀਆਂ ਨੂੰ ਖੇਡਾਂ ਨਾਲ ਜੁੜਨ ਲਈ ਉਤਸ਼ਾਹਿਤ ਕੀਤਾ ਅਤੇ ਪ੍ਰਬੰਧਕਾਂ ਦੀ ਸ੍ਰਾਹਨਾ ਕੀਤੀ। ਕੁਝ ਅਜਿਹੇ ਹੀ ਵਿਚਾਰ ਵਿਸ਼ੇਸ਼ ਤੌਰ ਤੇ ਪੁੱਜੇ ਸਾਬਕਾ ਕਾਂਗਰਸ ਬਲਾਕ ਪ੍ਰਧਾਨ ਬਲਦੇਵ ਸਿੰਘ ਬਾਜਵਾ ,ਸਮਾਜ ਸੇਵੀ ਹੈਪੀ ਜੁਲਕਾ ਨੇ ਵੀ ਪੇਸ਼ ਕੀਤੇ । ਮੇਲੇ ਦੌਰਾਨ ਦਰਸ਼ਕਾਂ ਦੀ ਭਾਰੀ ਭੀੜ ਦੇਖਣ ਨੂੰ ਮਿਲੀ ਅਤੇ ਪਿੰਡ ਵਿੱਚ ਮੇਲੇ ਵਰਗਾ ਮਾਹੌਲ ਬਣਿਆ ਰਿਹਾ। ਅੰਤ ਵਿੱਚ ਜੇਤੂ ਟੀਮਾਂ ਨੂੰ ਨਗਦ ਰਾਸ਼ੀ ਅਤੇ ਸ਼ਾਨਦਾਰ ਟਰਾਫੀ ਨਾਲ ਨਿਵਾਜਿਆ ਗਿਆ । ਅਤੇ ਪ੍ਰਬੰਧਕਾਂ ਵੱਲੋਂ ਸਾਰੇ ਸਹਿਯੋਗੀਆਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਨਿਰਮਲ ਸਿੰਘ ਚਾਹਲ, ਬਲਵਿੰਦਰ ਸਿੰਘ ਚਾਹਲ, ਲਸ਼ਕਰ ਸਿੰਘ ਚਾਹਲ, ਅਵਤਾਰ ਸਿੰਘ ਵਾਲੀਆ ਪ੍ਰਧਾਨ ਨਗਰ ਪੰਚਾਇਤ ਨਡਾਲਾ, ਹਰਜਿੰਦਰ ਸਿੰਘ ਸਾਹੀ, ਸਰਪੰਚ ਵਰਿੰਦਰ ਪਰਾਸ਼ਰ,ਸਟੀਫਨ ਕਾਲਾ, ਰਾਜ ਹੰਸ, ਰਘਵਿੰਦਰ ਸਿੰਘ ਸਾਹੀ, ਬੱਗਾ ਕੋਚ,ਪ੍ਰਧਾਨ ਜੋਗਾ ਸਿੰਘ ਇਬਰਾਹੀਮਵਾਲ,ਪ੍ਰਧਾਨ ਨਿਸ਼ਾਨ ਸਿੰਘ, ਹੈਪੀ ਜੁਲਕਾ,ਇੰਦਰਜੀਤ ਸਿੰਘ ਖੱਖ, ਕਿੱਕੀ ਪੱਡਾ,ਖੁਸ਼ਦੀਪ ਸਿੰਘ ਖਹਿਰਾ, ਓਕਾਰ ਸਾਹੀ,ਮੱਲੀ ਤਲਵਾੜਾ, ਅਜੀਤਪਾਲ ਸਿੰਘ ਖੱਖ,ਸਹਿਜਪਾਲ ਸਿੰਘ ਚੀਮਾ ਬਲਾਕ ਸੰਮਤੀ ਮੈਂਬਰ, ਜੋਬਨ ਢਿੱਲੋ,ਅੰਮ੍ਰਿਤ ਸਿੰਘ ਖੱਖ, ਸਾਬੀ ਸਰਪੰਚ, ਕਾਲੀ ਬਿਲਪੁਰ ਅਤੇ ਹੋਰ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

9 hrs ago
user_City News Kapurthala
City News Kapurthala
ਕਪੂਰਥਲਾ, ਕਪੂਰਥਲਾ, ਪੰਜਾਬ•
9 hrs ago
55c9da0f-d36b-4312-a850-d9a5f7ec197b

ਵਿਸਾਖੀ ਮੌਕੇ ਮੰਡ ਰਾਏਪੁਰ ਅਰਾਈਆਂ ਵਿਖੇ ਕਬੱਡੀ ਖੇਡ ਮੇਲਾ ਕਰਵਾਇਆ ਕਪੂਰਥਲਾ ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਪ੍ਰਬੰਧਕ ਕਮੇਟੀ ਵੱਲੋਂ ਇਲਾਕੇ ਅਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਮੰਡ ਰਾਏਪੁਰ ਅਰਾਈਆਂ ਵਿਖੇ ਵਿਸਾਖੀ ਦੇ ਮੌਕੇ ‘ਤੇ ਕਬੱਡੀ ਖੇਡ ਮੇਲਾ ਕਰਵਾਇਆ ਗਿਆ। ਇਸ ਖੇਡ ਮੇਲੇ ਦਾ ਉਦਘਾਟਨ ਕਿਸਾਨ ਯੂਨੀਅਨ ਨਡਾਲਾ ਦੇ ਆਗੂਆਂ ਵੱਲੋਂ ਕੀਤਾ ਗਿਆ।ਸਮਾਗਮ ਦੌਰਾਨ ਇਲਾਕੇ ਦੀਆਂ ਵੱਖ-ਵੱਖ ਟੀਮਾਂ ਨੇ ਭਾਗ ਲਿਆ ਅਤੇ ਖਿਡਾਰੀਆਂ ਨੇ

861e96c2-b0ee-4103-a8a9-d3b2dcb0f8b2

ਆਪਣੀ ਖੇਡ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਦਘਾਟਨ ਸਮੇਂ ਸੰਬੋਧਨ ਕਰਦਿਆਂ ਪ੍ਰਧਾਨ ਹਰਜਿਨਦਰ ਸਿੰਘ ਸਾਹੀ ਨੇ ਕਿਹਾ ਕਿ ਅਜਿਹੇ ਖੇਡ ਮੇਲੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਸਿਹਤਮੰਦ ਜੀਵਨ ਵੱਲ ਪ੍ਰੇਰਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੇ ਖਿਡਾਰੀਆਂ ਨੂੰ ਖੇਡਾਂ ਨਾਲ ਜੁੜਨ ਲਈ ਉਤਸ਼ਾਹਿਤ ਕੀਤਾ ਅਤੇ ਪ੍ਰਬੰਧਕਾਂ ਦੀ ਸ੍ਰਾਹਨਾ ਕੀਤੀ। ਕੁਝ ਅਜਿਹੇ ਹੀ ਵਿਚਾਰ ਵਿਸ਼ੇਸ਼ ਤੌਰ ਤੇ ਪੁੱਜੇ ਸਾਬਕਾ ਕਾਂਗਰਸ

7cd7854d-e508-4cc7-aad8-2e85a1f5c646

ਬਲਾਕ ਪ੍ਰਧਾਨ ਬਲਦੇਵ ਸਿੰਘ ਬਾਜਵਾ ,ਸਮਾਜ ਸੇਵੀ ਹੈਪੀ ਜੁਲਕਾ ਨੇ ਵੀ ਪੇਸ਼ ਕੀਤੇ । ਮੇਲੇ ਦੌਰਾਨ ਦਰਸ਼ਕਾਂ ਦੀ ਭਾਰੀ ਭੀੜ ਦੇਖਣ ਨੂੰ ਮਿਲੀ ਅਤੇ ਪਿੰਡ ਵਿੱਚ ਮੇਲੇ ਵਰਗਾ ਮਾਹੌਲ ਬਣਿਆ ਰਿਹਾ। ਅੰਤ ਵਿੱਚ ਜੇਤੂ ਟੀਮਾਂ ਨੂੰ ਨਗਦ ਰਾਸ਼ੀ ਅਤੇ ਸ਼ਾਨਦਾਰ ਟਰਾਫੀ ਨਾਲ ਨਿਵਾਜਿਆ ਗਿਆ । ਅਤੇ ਪ੍ਰਬੰਧਕਾਂ ਵੱਲੋਂ ਸਾਰੇ ਸਹਿਯੋਗੀਆਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਨਿਰਮਲ ਸਿੰਘ ਚਾਹਲ, ਬਲਵਿੰਦਰ ਸਿੰਘ ਚਾਹਲ, ਲਸ਼ਕਰ

6bdb01a1-6348-43f1-b731-90dc7a4b490b

ਸਿੰਘ ਚਾਹਲ, ਅਵਤਾਰ ਸਿੰਘ ਵਾਲੀਆ ਪ੍ਰਧਾਨ ਨਗਰ ਪੰਚਾਇਤ ਨਡਾਲਾ, ਹਰਜਿੰਦਰ ਸਿੰਘ ਸਾਹੀ, ਸਰਪੰਚ ਵਰਿੰਦਰ ਪਰਾਸ਼ਰ,ਸਟੀਫਨ ਕਾਲਾ, ਰਾਜ ਹੰਸ, ਰਘਵਿੰਦਰ ਸਿੰਘ ਸਾਹੀ, ਬੱਗਾ ਕੋਚ,ਪ੍ਰਧਾਨ ਜੋਗਾ ਸਿੰਘ ਇਬਰਾਹੀਮਵਾਲ,ਪ੍ਰਧਾਨ ਨਿਸ਼ਾਨ ਸਿੰਘ, ਹੈਪੀ ਜੁਲਕਾ,ਇੰਦਰਜੀਤ ਸਿੰਘ ਖੱਖ, ਕਿੱਕੀ ਪੱਡਾ,ਖੁਸ਼ਦੀਪ ਸਿੰਘ ਖਹਿਰਾ, ਓਕਾਰ ਸਾਹੀ,ਮੱਲੀ ਤਲਵਾੜਾ, ਅਜੀਤਪਾਲ ਸਿੰਘ ਖੱਖ,ਸਹਿਜਪਾਲ ਸਿੰਘ ਚੀਮਾ ਬਲਾਕ ਸੰਮਤੀ ਮੈਂਬਰ, ਜੋਬਨ ਢਿੱਲੋ,ਅੰਮ੍ਰਿਤ ਸਿੰਘ ਖੱਖ, ਸਾਬੀ ਸਰਪੰਚ, ਕਾਲੀ ਬਿਲਪੁਰ ਅਤੇ ਹੋਰ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

More news from ਪੰਜਾਬ and nearby areas
  • क्या कोई DSP फैक्ट्री की भट्टी के सामने 12 घंटे खड़ा रह पाएगा?" मजदूरों की स्थिति: वीडियो में बताया गया है कि एक मजदूर अपना पूरा जीवन एक फैक्ट्री की गर्म भट्टियों में झोंक देता है, लेकिन बदले में उसे बहुत कम कीमत (सिर्फ 10,000 या 12,000 रुपये) मिलती है। महिला का कहना है कि यह मजदूरों के साथ एक "मजाक" है। वह मांग कर रही हैं कि जिम्मेदार अधिकारी (DSP) आकर इन मजदूरों की हालत देखें और समझें कि वे कितनी मेहनत करते हैं। "एक मजदूर अपना पूरा जीवन एक फैक्ट्री की गर्म भट्टियों में झोंक देता है, और तुम उसकी कीमत लगाते हो सिर्फ 10,000 या 12,000 रुपये। मुख्य रूप से मजदूरों के कम वेतन और उनकी मेहनत की तुलना में उन्हें मिलने वाले कम सम्मान और सुरक्षा को उजागर करता है।
    1
    क्या कोई DSP फैक्ट्री की भट्टी के सामने 12 घंटे खड़ा रह पाएगा?"
मजदूरों की स्थिति: वीडियो में बताया गया है कि एक मजदूर अपना पूरा जीवन एक फैक्ट्री की गर्म भट्टियों में झोंक देता है, लेकिन बदले में उसे बहुत कम कीमत (सिर्फ 10,000 या 12,000 रुपये) मिलती है।
महिला का कहना है कि यह मजदूरों के साथ एक "मजाक" है। वह मांग कर रही हैं कि जिम्मेदार अधिकारी (DSP) आकर इन मजदूरों की हालत देखें और समझें कि वे कितनी मेहनत करते हैं।
"एक मजदूर अपना पूरा जीवन एक फैक्ट्री की गर्म भट्टियों में झोंक देता है, और तुम उसकी कीमत लगाते हो सिर्फ 10,000 या 12,000 रुपये। 
मुख्य रूप से मजदूरों के कम वेतन और उनकी मेहनत की तुलना में उन्हें मिलने वाले कम सम्मान और सुरक्षा को उजागर करता है।
    user_KRANTI NEWS SACH KI AWAAZ
    KRANTI NEWS SACH KI AWAAZ
    Social worker ਜਲੰਧਰ 2, ਜਲੰਧਰ, ਪੰਜਾਬ•
    23 hrs ago
  • ਬਾਬਾ ਸਾਹਿਬ Dr. B.R.ਅੰਬੇਡਕਰ ਦਾ 135ਵਾਂ ਜਨਮ ਦਿਨ ਧੂਮਧਾਮ ਨਾਲ ਮਨਾਇਆ ਗਿਆ #Punjab24News #AmbedkarJayanti #BabasahebAmbedkar #JalandharEvent #Ambedkar135 #ValmikiSabha #ConstitutionChowk #SocialJustice #EqualityForAll #PunjabNews #AmbedkarInspiration
    1
    ਬਾਬਾ ਸਾਹਿਬ Dr. B.R.ਅੰਬੇਡਕਰ ਦਾ 135ਵਾਂ ਜਨਮ ਦਿਨ ਧੂਮਧਾਮ ਨਾਲ ਮਨਾਇਆ ਗਿਆ  
#Punjab24News #AmbedkarJayanti
#BabasahebAmbedkar
#JalandharEvent
#Ambedkar135
#ValmikiSabha
#ConstitutionChowk
#SocialJustice
#EqualityForAll
#PunjabNews
#AmbedkarInspiration
    user_Punjab 24 News
    Punjab 24 News
    Media Jalandhar - I, Punjab•
    23 hrs ago
  • ਖ਼ਾਸ ਖ਼ਬਰ: ਮੁਫ਼ਤ ਬਿਜਲੀ ਦਾ ਕਮਾਲ! ⚡️ ​"ਅਸੀਂ ਕਦੇ ਬਿਜਲੀ ਦਾ ਬਿਲ ਨਹੀਂ ਭਰਿਆ, AC ਵੀ ਦੱਬ ਕੇ ਚੱਲਦਾ!" ❄️💸 ​ਕੀ ਤੁਸੀਂ ਵੀ ਬਿਜਲੀ ਦੇ ਭਾਰੀ ਬਿੱਲਾਂ ਤੋਂ ਪਰੇਸ਼ਾਨ ਹੋ? ਇੱਥੇ ਲੋਕ ਬਿਨਾਂ ਬਿੱਲ ਦੀ ਟੈਨਸ਼ਨ ਲਏ, ਪੂਰਾ ਦਿਨ AC ਦਾ ਆਨੰਦ ਮਾਣ ਰਹੇ ਹਨ! 😲👇
    1
    ਖ਼ਾਸ ਖ਼ਬਰ: ਮੁਫ਼ਤ ਬਿਜਲੀ ਦਾ ਕਮਾਲ! ⚡️
​"ਅਸੀਂ ਕਦੇ ਬਿਜਲੀ ਦਾ ਬਿਲ ਨਹੀਂ ਭਰਿਆ, AC ਵੀ ਦੱਬ ਕੇ ਚੱਲਦਾ!" ❄️💸
​ਕੀ ਤੁਸੀਂ ਵੀ ਬਿਜਲੀ ਦੇ ਭਾਰੀ ਬਿੱਲਾਂ ਤੋਂ ਪਰੇਸ਼ਾਨ ਹੋ? ਇੱਥੇ ਲੋਕ ਬਿਨਾਂ ਬਿੱਲ ਦੀ ਟੈਨਸ਼ਨ ਲਏ, ਪੂਰਾ ਦਿਨ AC ਦਾ ਆਨੰਦ ਮਾਣ ਰਹੇ ਹਨ! 😲👇
    user_Mandeep Singh
    Mandeep Singh
    Accountant ਭੁਲੱਥ, ਕਪੂਰਥਲਾ, ਪੰਜਾਬ•
    2 hrs ago
  • Post by Man24punjabi
    1
    Post by Man24punjabi
    user_Man24punjabi
    Man24punjabi
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    2 hrs ago
  • ਗੈਰੀ ਕਲੈਕਸ਼ਨ ਨੇ ਆਪਣੇ ਆਪ ਨੂੰ ਮਾਰੀ ਗੋਲੀ ਕੀਤੀ ਆਤਮਹੱਤਿਆ ਯੂਟੀਊਬ ਚੈਨਲ ਤੇ ਸਾਰੀਆਂ ਖਬਰਾਂ ਦੇਖੋ ਕੀ ਹੋਇਆ ਕਿਵੇਂ ਹੋਇਆ ਮੌਕੇ ਦੀ ਸਾਰੀ ਜਾਣਕਾਰੀ ਕੁਮੈਂਟ ਬਾਕਸ ਵਿੱਚ ਲਿੰਕ ਦਿੱਤਾ ਹੋਇਆ ਹੈ ਉੱਥੇ ਦੇਖੋ
    1
    ਗੈਰੀ ਕਲੈਕਸ਼ਨ ਨੇ ਆਪਣੇ ਆਪ ਨੂੰ ਮਾਰੀ ਗੋਲੀ ਕੀਤੀ ਆਤਮਹੱਤਿਆ ਯੂਟੀਊਬ ਚੈਨਲ ਤੇ ਸਾਰੀਆਂ ਖਬਰਾਂ ਦੇਖੋ ਕੀ ਹੋਇਆ ਕਿਵੇਂ ਹੋਇਆ ਮੌਕੇ ਦੀ ਸਾਰੀ ਜਾਣਕਾਰੀ ਕੁਮੈਂਟ ਬਾਕਸ ਵਿੱਚ ਲਿੰਕ ਦਿੱਤਾ ਹੋਇਆ ਹੈ ਉੱਥੇ ਦੇਖੋ
    user_SONA TV PUNJAB
    SONA TV PUNJAB
    Architect ਧਰਮਕੋਟ, ਮੋਗਾ, ਪੰਜਾਬ•
    52 min ago
  • ਵਿਸਾਖੀ ਮੌਕੇ ਪੰਡੋਰੀ ਮਹੰਤਾਂ ਦੇ ਜੋੜ ਮੇਲੇ ‘ਚ ਰੌਣਕਾਂ ਚਰਮ ‘ਤੇ, ਖੂਨਦਾਨ ਕੈਂਪ ਰਾਹੀਂ ਮਨੁੱਖਤਾ ਦੀ ਸੇਵਾ. #VaisakhiMela #PandoriMehantan #BloodDonation #aasrawelfare #YGTVPUNJAB
    1
    ਵਿਸਾਖੀ ਮੌਕੇ ਪੰਡੋਰੀ ਮਹੰਤਾਂ ਦੇ ਜੋੜ ਮੇਲੇ ‘ਚ ਰੌਣਕਾਂ ਚਰਮ ‘ਤੇ, ਖੂਨਦਾਨ ਕੈਂਪ ਰਾਹੀਂ ਮਨੁੱਖਤਾ ਦੀ ਸੇਵਾ.
#VaisakhiMela #PandoriMehantan #BloodDonation #aasrawelfare  #YGTVPUNJAB
    user_YG TV PUNJAB
    YG TV PUNJAB
    Media company ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    2 hrs ago
  • Post by The Punjab Press
    1
    Post by The Punjab Press
    user_The Punjab Press
    The Punjab Press
    ਬਟਾਲਾ, ਗੁਰਦਾਸਪੁਰ, ਪੰਜਾਬ•
    3 hrs ago
  • Drone ਰਾਹੀ ਆਉਂਦੇ ਸੀ ਹ'ਥਿ'ਆ'ਰ, 3 ਦੋ'ਸ਼ੀ ਕਾ'ਬੂ | Punjab 24 News | Amritsar News | Punjab Police News . #PunjabNews #AmritsarNews #PunjabPolice #DroneSmuggling #WeaponSmuggling #CrimeNews #BreakingNews #PunjabUpdate #PoliceAction #BorderSecurity #IndiaNews #LawAndOrder #PunjabAlert #DrugAndArms #TrendingPunjab
    1
    Drone ਰਾਹੀ ਆਉਂਦੇ ਸੀ ਹ'ਥਿ'ਆ'ਰ, 3 ਦੋ'ਸ਼ੀ ਕਾ'ਬੂ | Punjab 24 News | Amritsar News | Punjab Police News
.
#PunjabNews #AmritsarNews #PunjabPolice #DroneSmuggling #WeaponSmuggling #CrimeNews #BreakingNews #PunjabUpdate #PoliceAction #BorderSecurity #IndiaNews #LawAndOrder #PunjabAlert #DrugAndArms #TrendingPunjab
    user_Punjab 24 News
    Punjab 24 News
    Media Jalandhar - I, Punjab•
    1 day ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.