ਗੁਰੂ ਦੀਆਂ ਲਾਡਲੀਆਂ ਫੌਜਾਂ ਨਿਹੰਗ ਸਿੰਘਾਂ ਨੇ ਕੱਢਿਆ ਮਹੱਲਾ, ਜਥੇਦਾਰ ਬਲਜੀਤ ਸਿੰਘ ਦਾਦੂਵਾਲ ਜੀ ਨੇ ਕੀਤਾ ਸੰਬੋਧਨ ਤਲਵੰਡੀ ਸਾਬੋ, 15 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਖੁੱਲੇ ਮੈਦਾਨ ਵਿੱਚ ਅੱਜ ਗੁਰੂ ਦੀਆਂ ਲਾਡਲੀਆਂ ਫੌਜਾਂ ਨਿਹੰਗ ਸਿੰਘਾਂ ਵਲੋਂ ਖ਼ਾਲਸਾਈ ਜਾਹੋ ਜਲਾਲ ਦੀ ਮਹਾਨ ਪਰੰਪਰਾ ਨੂੰ ਮੁੱਖ ਰੱਖਦੇ ਘੋੜ ਦੌੜਾਂ ਨੇਜੇ ਬਾਜ਼ੀ ਕੁਸ਼ਤੀਆਂ ਘੋੜੇ ਹਾਥੀਆਂ ਨਾਲ ਮਹੱਲਾ ਕੱਢਿਆ ਗਿਆ। ਇਸ ਸਮੇਂ ਪੰਥ ਪ੍ਰਸਿੱਧ ਸਿੱਖ ਪ੍ਰਚਾਰਕ ਅੰਬੈਸਡਰ ਫਾਰ ਪੀਸ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਜੀ ਚੇਅਰਮੈਨ ਧਰਮ ਪ੍ਰਚਾਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵਿਸ਼ੇਸ਼ ਸੰਬੋਧਨ ਕੀਤਾ ਆਪਣੇ ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ ਨਿਹੰਗ ਸਿੰਘ ਖਾਲਸਾ ਪੰਥ ਦੀ ਸ਼ਾਨ ਹਨ ਅਤੇ ਸਿੱਖ ਇਤਿਹਾਸ ਵਿੱਚ ਉਨ੍ਹਾਂ ਦੀ ਬੇਮਿਸਾਲ ਸੇਵਾ ਅਤੇ ਬਹਾਦਰੀ ਸਦਾ ਯਾਦ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਖਾਲਸਾ ਸਾਜਨਾ ਦਿਵਸ ਸਾਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ‘ਤੇ ਚੱਲਣ ਅਤੇ ਪੰਥ ਦੀ ਚੜ੍ਹਦੀ ਕਲਾ ਲਈ ਇਕੱਠੇ ਹੋ ਕੇ ਜਬਰ ਜ਼ੁਲਮ ਖ਼ਿਲਾਫ਼ ਜੂਝਣ ਦਾ ਸੰਦੇਸ਼ ਦਿੰਦਾ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਅਤੇ ਨਿਹੰਗ ਸਿੰਘ ਫੌਜਾਂ ਨੇ ਹਾਜ਼ਰੀ ਭਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।
ਗੁਰੂ ਦੀਆਂ ਲਾਡਲੀਆਂ ਫੌਜਾਂ ਨਿਹੰਗ ਸਿੰਘਾਂ ਨੇ ਕੱਢਿਆ ਮਹੱਲਾ, ਜਥੇਦਾਰ ਬਲਜੀਤ ਸਿੰਘ ਦਾਦੂਵਾਲ ਜੀ ਨੇ ਕੀਤਾ ਸੰਬੋਧਨ ਤਲਵੰਡੀ ਸਾਬੋ, 15 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਖੁੱਲੇ ਮੈਦਾਨ ਵਿੱਚ ਅੱਜ ਗੁਰੂ ਦੀਆਂ ਲਾਡਲੀਆਂ ਫੌਜਾਂ ਨਿਹੰਗ ਸਿੰਘਾਂ ਵਲੋਂ ਖ਼ਾਲਸਾਈ ਜਾਹੋ ਜਲਾਲ ਦੀ ਮਹਾਨ ਪਰੰਪਰਾ ਨੂੰ ਮੁੱਖ ਰੱਖਦੇ ਘੋੜ ਦੌੜਾਂ ਨੇਜੇ ਬਾਜ਼ੀ ਕੁਸ਼ਤੀਆਂ ਘੋੜੇ ਹਾਥੀਆਂ ਨਾਲ ਮਹੱਲਾ ਕੱਢਿਆ ਗਿਆ। ਇਸ ਸਮੇਂ ਪੰਥ ਪ੍ਰਸਿੱਧ ਸਿੱਖ ਪ੍ਰਚਾਰਕ ਅੰਬੈਸਡਰ ਫਾਰ ਪੀਸ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਜੀ ਚੇਅਰਮੈਨ ਧਰਮ ਪ੍ਰਚਾਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵਿਸ਼ੇਸ਼ ਸੰਬੋਧਨ ਕੀਤਾ ਆਪਣੇ ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ ਨਿਹੰਗ ਸਿੰਘ ਖਾਲਸਾ ਪੰਥ ਦੀ ਸ਼ਾਨ ਹਨ ਅਤੇ ਸਿੱਖ ਇਤਿਹਾਸ ਵਿੱਚ ਉਨ੍ਹਾਂ ਦੀ ਬੇਮਿਸਾਲ ਸੇਵਾ ਅਤੇ ਬਹਾਦਰੀ ਸਦਾ ਯਾਦ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਖਾਲਸਾ ਸਾਜਨਾ ਦਿਵਸ ਸਾਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ‘ਤੇ ਚੱਲਣ ਅਤੇ ਪੰਥ ਦੀ ਚੜ੍ਹਦੀ ਕਲਾ ਲਈ ਇਕੱਠੇ ਹੋ ਕੇ ਜਬਰ ਜ਼ੁਲਮ ਖ਼ਿਲਾਫ਼ ਜੂਝਣ ਦਾ ਸੰਦੇਸ਼ ਦਿੰਦਾ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਅਤੇ ਨਿਹੰਗ ਸਿੰਘ ਫੌਜਾਂ ਨੇ ਹਾਜ਼ਰੀ ਭਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।
- ਤਲਵੰਡੀ ਸਾਬੋ, 15 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਖੁੱਲੇ ਮੈਦਾਨ ਵਿੱਚ ਅੱਜ ਗੁਰੂ ਦੀਆਂ ਲਾਡਲੀਆਂ ਫੌਜਾਂ ਨਿਹੰਗ ਸਿੰਘਾਂ ਵਲੋਂ ਖ਼ਾਲਸਾਈ ਜਾਹੋ ਜਲਾਲ ਦੀ ਮਹਾਨ ਪਰੰਪਰਾ ਨੂੰ ਮੁੱਖ ਰੱਖਦੇ ਘੋੜ ਦੌੜਾਂ ਨੇਜੇ ਬਾਜ਼ੀ ਕੁਸ਼ਤੀਆਂ ਘੋੜੇ ਹਾਥੀਆਂ ਨਾਲ ਮਹੱਲਾ ਕੱਢਿਆ ਗਿਆ। ਇਸ ਸਮੇਂ ਪੰਥ ਪ੍ਰਸਿੱਧ ਸਿੱਖ ਪ੍ਰਚਾਰਕ ਅੰਬੈਸਡਰ ਫਾਰ ਪੀਸ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਜੀ ਚੇਅਰਮੈਨ ਧਰਮ ਪ੍ਰਚਾਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵਿਸ਼ੇਸ਼ ਸੰਬੋਧਨ ਕੀਤਾ ਆਪਣੇ ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ ਨਿਹੰਗ ਸਿੰਘ ਖਾਲਸਾ ਪੰਥ ਦੀ ਸ਼ਾਨ ਹਨ ਅਤੇ ਸਿੱਖ ਇਤਿਹਾਸ ਵਿੱਚ ਉਨ੍ਹਾਂ ਦੀ ਬੇਮਿਸਾਲ ਸੇਵਾ ਅਤੇ ਬਹਾਦਰੀ ਸਦਾ ਯਾਦ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਖਾਲਸਾ ਸਾਜਨਾ ਦਿਵਸ ਸਾਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ‘ਤੇ ਚੱਲਣ ਅਤੇ ਪੰਥ ਦੀ ਚੜ੍ਹਦੀ ਕਲਾ ਲਈ ਇਕੱਠੇ ਹੋ ਕੇ ਜਬਰ ਜ਼ੁਲਮ ਖ਼ਿਲਾਫ਼ ਜੂਝਣ ਦਾ ਸੰਦੇਸ਼ ਦਿੰਦਾ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਅਤੇ ਨਿਹੰਗ ਸਿੰਘ ਫੌਜਾਂ ਨੇ ਹਾਜ਼ਰੀ ਭਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।1
- ਕੋਟਫੱਤਾ, 15 ਅਪਰੈਲ (ਦਵਿੰਦਰ ਸਿੰਘ ਮਾਨ) — ਪਿੰਡ ਕੋਟ ਸ਼ਮੀਰ ਵਿੱਚ ਵਾਪਰੀ ਤਾਜ਼ਾ ਘਟਨਾ ਨੇ ਪੰਜਾਬ ਸਰਕਾਰ ਦੇ ਵਿਕਾਸ ਸੰਬੰਧੀ ਵਾਅਦਿਆਂ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਖੇਡਾਂ ਨੂੰ ਪ੍ਰੋਤਸਾਹਨ ਦੇਣ ਦੇ ਦਾਅਵਿਆਂ ਦੇ ਬਾਵਜੂਦ ਜ਼ਮੀਨੀ ਹਕੀਕਤ ਇਸ ਦੇ ਉਲਟ ਨਜ਼ਰ ਆ ਰਹੀ ਹੈ, ਜਿੱਥੇ ਇੱਕ ਪਾਸੇ ਖੇਡ ਮੈਦਾਨ ਦੀ ਮੁਰੰਮਤ ਲੰਬੇ ਸਮੇਂ ਤੋਂ ਲਟਕੀ ਹੋਈ ਸੀ ਜਿਸਨੂੰ ਕੇ ਨੌਜਵਾਨਾਂ ਵੱਲੋ ਕੀਤੀ ਮਿਹਨਤ ਨੂੰ ਵੀ ਨੁਕਸਾਨ ਪਹੁੰਚ ਰਿਹਾ ਹੈ। ਜਾਣਕਾਰੀ ਅਨੁਸਾਰ, ਨਗਰ ਕੋਟ ਸ਼ਮੀਰ ਦੀ ਚਹਿਲ ਪੱਤੀ ਵਿੱਚ ਸਥਿਤ ਅਨਾਜ ਮੰਡੀ ਨਾਲ ਲੱਗਦਾ ਖੇਡ ਸਟੇਡੀਅਮ ਪਿਛਲੇ ਕਈ ਸਾਲਾਂ ਤੋਂ ਵਿਵਾਦਾਂ ਦਾ ਕੇਂਦਰ ਬਣਿਆ ਹੋਇਆ ਹੈ। ਮੰਡੀ ਦੇ ਬਿਲਕੁਲ ਨਾਲ ਹੋਣ ਕਾਰਨ ਕਿਸਾਨਾਂ ਵੱਲੋਂ ਅਕਸਰ ਆਪਣੀ ਫਸਲ ਖੇਡ ਮੈਦਾਨ ਵਿੱਚ ਉਤਾਰੀ ਜਾਂਦੀ ਰਹੀ ਹੈ। ਲਗਭਗ ਛੇ ਮਹੀਨੇ ਪਹਿਲਾਂ ਵੀ ਝੋਨੇ ਦੀ ਫਸਲ ਦੌਰਾਨ ਇਸ ਤਰ੍ਹਾਂ ਦੀ ਕਾਰਵਾਈ ਦਾ ਵਿਰੋਧ ਹੋਇਆ ਸੀ, ਪਰ ਮਸਲੇ ਦਾ ਪੱਕਾ ਹੱਲ ਨਹੀਂ ਨਿਕਲ ਸਕਿਆ। ਤਾਜ਼ਾ ਘਟਨਾ ਵਿੱਚ ਕੁਝ ਕਿਸਾਨਾਂ ਨੇ ਟਰੈਕਟਰ-ਟਰਾਲੀ ਦੀ ਮਦਦ ਨਾਲ ਖੇਡ ਮੈਦਾਨ ਦੀ ਕੰਧ ਨੂੰ ਦੁਬਾਰਾ ਢਾਹ ਕੇ ਕਣਕ ਦੀ ਫਸਲ ਉਤਾਰਨੀ ਸ਼ੁਰੂ ਕਰ ਦਿੱਤੀ, ਜਿਸ ਨਾਲ ਖਿਡਾਰੀਆਂ ਵਿੱਚ ਭਾਰੀ ਰੋਸ ਪੈਦਾ ਹੋ ਗਿਆ। ਖਿਡਾਰੀਆਂ ਦਾ ਕਹਿਣਾ ਹੈ ਕਿ ਮੈਦਾਨ ਨੂੰ ਨੁਕਸਾਨ ਪਹੁੰਚਣ ਨਾਲ ਖੇਡ ਗਤੀਵਿਧੀਆਂ ਪ੍ਰਭਾਵਿਤ ਹੁੰਦੀਆਂ ਹਨ ਅਤੇ ਇੱਕ ਵਾਰ ਮੈਦਾਨ ਦੀ ਹਾਲਤ ਖਰਾਬ ਹੋਣ ‘ਤੇ ਉਸ ਨੂੰ ਮੁੜ ਖੇਡਯੋਗ ਬਣਾਉਣਾ ਬਹੁਤ ਮੁਸ਼ਕਿਲ ਹੋ ਜਾਂਦਾ ਹੈ।ਇਹ ਵੀ ਗੌਰ ਕਰਨ ਯੋਗ ਹੈ ਕਿ ਮੈਦਾਨ ਦੀ ਮੁਰੰਮਤ ਲਈ ਖਿਡਾਰੀਆਂ ਨੂੰ ਆਪਣੇ ਪੱਧਰ ‘ਤੇ ਪੈਸੇ ਇਕੱਠੇ ਕਰਨ ਪਏ, ਪਰ ਉਸ ਦੇ ਬਾਵਜੂਦ ਪ੍ਰਸ਼ਾਸਨ ਵੱਲੋਂ ਸਥਾਈ ਹੱਲ ਨਹੀਂ ਕੀਤਾ ਗਿਆ। ਇਸ ਕਾਰਨ ਨੌਜਵਾਨਾਂ ਵਿੱਚ ਨਿਰਾਸ਼ਾ ਅਤੇ ਗੁੱਸਾ ਦੋਵੇਂ ਵੱਧ ਰਹੇ ਹਨ। ਸੂਚਨਾ ਮਿਲਣ ‘ਤੇ ਚੌਂਕੀ ਕੋਟਸ਼ਮੀਰ ਦੇ ਪੁਲਿਸ ਮੁਲਾਜ਼ਮ ਮੌਕੇ ‘ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਖਿਡਾਰੀਆਂ ਨੇ ਦੋਸ਼ੀਆਂ ਖ਼ਿਲਾਫ਼ ਸਰਕਾਰੀ ਸੰਪੱਤੀ ਨੂੰ ਨੁਕਸਾਨ ਪਹੁੰਚਾਉਣ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ।ਨਗਰ ਪੰਚਾਇਤ ਦੇ ਈ.ਓ. ਹਰਜੀਤ ਸਿੰਘ ਦੇ ਛੁੱਟੀ ‘ਤੇ ਹੋਣ ਕਾਰਨ ਮਾਮਲੇ ਸੰਬੰਧੀ ਪੱਤਰ ਇੰਸਪੈਕਟਰ ਅਸ਼ੋਕ ਕੁਮਾਰ ਨੂੰ ਸੌਂਪਿਆ ਗਿਆ। ਮੌਕੇ ‘ਤੇ ਕੌਂਸਲਰ ਚਾਨਣ ਸਿੰਘ ਸਿੱਧੂ, ਕਬੱਡੀ ਕੋਚ ਹਰਬਚਨ ਜਲਾਲ ਅਤੇ ਕਈ ਕਬੱਡੀ ਤੇ ਕ੍ਰਿਕਟ ਖਿਡਾਰੀ ਮੌਜੂਦ ਸਨ। ਇਹ ਘਟਨਾ ਸਿਰਫ਼ ਇੱਕ ਮੈਦਾਨ ਦੀ ਨਹੀਂ, ਸਗੋਂ ਪ੍ਰਸ਼ਾਸਨਿਕ ਬੇਧਿਆਨੀ ਅਤੇ ਜ਼ਿੰਮੇਵਾਰੀ ਦੀ ਘਾਟ ਦੀ ਹੈ। ਜੇਕਰ ਸਮੇਂ ਸਿਰ ਢੁੱਕਵੇਂ ਕਦਮ ਨਾ ਚੁੱਕੇ ਗਏ ਤਾਂ ਇਹ ਮਸਲਾ ਹੋਰ ਗੰਭੀਰ ਰੂਪ ਧਾਰ ਸਕਦਾ ਹੈ। ਖਿਡਾਰੀਆਂ ਨੇ ਮੰਗ ਕੀਤੀ ਹੈ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਖੇਡ ਮੈਦਾਨ ਦੀ ਸੁਰੱਖਿਆ ਲਈ ਪੱਕੇ ਪ੍ਰਬੰਧ ਕੀਤੇ ਜਾਣ, ਤਾਂ ਜੋ ਨੌਜਵਾਨ ਪੀੜ੍ਹੀ ਨੂੰ ਖੇਡਾਂ ਲਈ ਉਚਿਤ ਮਾਹੌਲ ਮਿਲ ਸਕੇ।4
- ਖਾਲਸੇ ਦੀ ਸਾਜਨਾ ਦਿਵਸ ਮੌਕੇ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਅਕਾਲੀ ਦਲ ਮਾਨ ਨੇ ਵੀ ਆਪਣੀ ਸਿਆਸੀ ਕਾਨਫਰੰਸ ਕੀਤੀ ਜਿਸ ਵਿੱਚ ਸਿਮਰਨਜੀਤ ਸਿੰਘ ਮਾਨ ਨੇ ਹਿੱਸਾ ਲਿਆ ਇਸ ਮੌਕੇ ਉਹਨਾਂ ਰੈਲੀ ਵਿੱਚ ਬੋਲਦਿਆਂ ਕਿਹਾ ਕਿ ਜੋ ਪੰਜਾਬ ਸਰਕਾਰ ਨੇ ਕਾਨੂੰਨ ਬਣਾਇਆ ਹੈ ਅਸੀਂ ਉਸਨੂੰ ਉਨਾ ਚਕਰ ਕਾਨੂੰਨ ਨਹੀਂ ਮੰਨਦੇ ਜਿੰਨਾ ਸਮਾਂ ਸਿੱਖਾਂ ਦੀ ਨੁਮਾਇੰਦਾ ਜਮਾਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਾਨੂੰਨ ਨੂੰ ਮਾਨਤਾ ਨਹੀਂ ਦਿੰਦੀ ਅਸੀਂ ਆਜ਼ਾਦ ਹਾਂ ਤੇ ਸਾਡੇ ਤੇ ਕੋਈ ਵੀ ਜਬਰਦਸਤੀ ਕਾਨੂੰਨ ਨਹੀਂ ਠੋਕ ਸਕਦਾ1
- बीती रात आनंदपुर साहिब में बैसाखी मेले से वापस लौटते समय श्रद्धालुओं से भरी बस पलट गई। बस में 40 श्रद्धालु सवार थे, जिसमें से 7 श्रद्धालुओं की मौत हो गई, जबकि 21 घायल हो गए।मृतकों में 2 सगे भाई शामिल हैं। घायलों में महिलाएं और बच्चे शामिल हैं। सभी घायलों को तुरंत नजदीकी अस्पताल में भर्ती कराया गया है जहां इनका इलाज चल रहा है। * घटना देर रात घटी। श्रद्धालु आनंदपुर साहिब में बैसाखी मेले से वापस लौट रहे थे। जानकारी के अनुसार बस में तकनीकी खराबी आने के कारण बस अनियंत्रित होकर बिजली के खंभे से टकराने के बाद पलट गई। हादसे की सूचना मिलते ही मैके पर पुलिस पहुंची। घायलों को मोरिंडा ओर फतेहगढ़ साहिब के अस्पताल में इलाज के लिए ले जाया गया। गंभीर रूप से घायल श्रद्धालुओं को PGI चंडीगढ़ रेफर कर दिया गया है। बस को टो करके साइड में कर दिया है।1
- ਬਾਬਾ ਨਾਨਕਸਰ ਗੁਰਦੁਆਰੇ ਦੇ ਜੋਨੀ ਬਾਬਾ ਜੀ ਵਿਸ਼ੇਸ ਤੌਰ ਤੇ ਮਾਨਸਾ ਆਏ1
- Post by New Granthi Singh Federation1
- ਔਰਤਾਂ ਹੋਈਆਂ ਖੁਸ਼, ਫਾਰਮ ਭਰਨ ਦੀ ਪ੍ਰਕਿਰਿਆ ਹੋਈ ਸ਼ੁਰੂ, ਮੌਕੇ ਤੇ ਪਹੁੰਚੇ ਕੈਬਨਟ ਮੰਤਰੀ ਡਾ: ਬਲਜੀਤ ਕੌਰ1
- ਰਾਹੁਲ ਸਿੱਧੂ ਨੇ ਕੇਂਦਰ ਸਰਕਾਰ ‘ਤੇ ਕਣਕ ਦੀ ਖਰੀਦ ਵਿੱਚ ਜਾਨਬੁੱਝ ਕੇ ਦੇਰੀ ਕਰਨ ਦੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ 1 ਅਪ੍ਰੈਲ ਤੋਂ ਖਰੀਦ ਸ਼ੁਰੂ ਕਰਨ ਦੇ ਦਾਅਵੇ ਕੀਤੇ ਗਏ ਸਨ, ਪਰ 13 ਅਪ੍ਰੈਲ ਤੱਕ ਵੀ ਮੰਡੀਆਂ ਵਿੱਚ ਖਰੀਦ ਪ੍ਰਕਿਰਿਆ ਢੰਗ ਨਾਲ ਸ਼ੁਰੂ ਨਹੀਂ ਹੋ ਸਕੀ। ਪੰਜਾਬ ਦੀਆਂ ਮੰਡੀਆਂ ਨਕੋ-ਨਕ ਭਰ ਗਈਆਂ ਹਨ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਨਾ ਤਾਂ ਖਰੀਦ ਅਧਿਕਾਰੀ ਮੌਜੂਦ ਹਨ ਅਤੇ ਨਾ ਹੀ ਬੋਲੀ ਦੀ ਪ੍ਰਕਿਰਿਆ ਚੱਲ ਰਹੀ ਹੈ, ਜਿਸ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਨਾਲ ਹੀ ਕੇਂਦਰ ਸਰਕਾਰ ਵੱਲੋਂ “ਬਾਰੀਕ ਦਾਣਾ” ਦੇ ਆਧਾਰ ‘ਤੇ ਖਰੀਦ ਤੋਂ ਕਤਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕੇਂਦਰ ਸਰਕਾਰ ਵੱਲੋਂ ਪੰਜਾਬ ਅੰਦਰ ਖਰੀਦ ਏਜੰਸੀਆਂ ਨੂੰ ਕਣਕ ਦੀ ਖਰੀਦ ਕਰਨ ਤੋਂ ਰੋਕ ਦਿਤਾ ਗਿਆ ਹੈ। ਕੇਂਦਰ ਸਰਕਾਰ ਨੇ ਕਿਹਾ ਹੈ ਕਿ ਬਰਿਸ਼ ਕਰਨ ਕਣਕ ਦਾ ਦਾਣਾ ਪਿਚਕ ਗਿਆ ਹੈ। ਜੋ ਕੇਂਦਰੀ ਅੰਨ ਭੰਡਾਰਾਂ ਦੇ ਮਾਪ ਦੰਡਾਂ ਅਨੁਸਾਰ ਨਹੀਂ ਹੈ । ਬਰਿਸ਼ ਕਰਨ ਪੰਜਾਬ ਦੀ ਕਣਕ ਕੇਂਦਰ ਸਰਕਾਰ ਦੇ ਕਹਿਣ ਅਨੁਸਾਰ ਪਿਚਕੀ ਨਹੀਂ, ਕੇਂਦਰ ਸਰਕਾਰ ਪੰਜਾਬ ਦੀ ਕਣਕ ਦੀ ਖਰੀਦ ਤੁਰੰਤ ਸ਼ੁਰੂ ਕਰੇ। ਉਨ੍ਹਾਂ ਇਹ ਵੀ ਕਿਹਾ ਕਿ ਮੰਡੀਆਂ ਵਿੱਚ ਬਾਰਦਾਨੇ ਦੀ ਭਾਰੀ ਕਮੀ ਹੈ ਅਤੇ ਐਫ.ਸੀ.ਆਈ. ਵੱਲੋਂ ਭੇਜਿਆ ਗਿਆ ਬਾਰਦਾਨਾ ਵੀ ਖਰਾਬ ਹਾਲਤ ਵਿੱਚ ਹੈ, ਜਿਸ ਨਾਲ ਕਿਸਾਨਾਂ, ਮਜ਼ਦੂਰਾਂ ਅਤੇ ਆੜਤੀਆਂ ਦੀਆਂ ਮੁਸ਼ਕਲਾਂ ਵਧ ਰਹੀਆਂ ਹਨ। ਉਨ੍ਹਾਂ ਦੇ ਅਨੁਸਾਰ ਭਾਰਤ ਦੇ 26 ਰਾਜਾਂ ਵਿੱਚੋਂ ਸਿਰਫ ਦੋ ਰਾਜਾਂ ਵਿੱਚ ਹੀ ਕੇਂਦਰ ਸਰਕਾਰ ਕਣਕ ਦੀ ਖਰੀਦ ਕਰਦੀ ਹੈ, ਪਰ ਹੁਣ ਇਨ੍ਹਾਂ ਰਾਜਾਂ ਵਿੱਚ ਵੀ ਖਰੀਦ ਪ੍ਰਕਿਰਿਆ ਤੋਂ ਪਿੱਛੇ ਹਟਣ ਦੇ ਸੰਕੇਤ ਮਿਲ ਰਹੇ ਹਨ। ਬੇਮੌਸਮੀ ਬਰਸਾਤ ਕਾਰਨ ਪਹਿਲਾਂ ਹੀ ਕਿਸਾਨ ਨੁਕਸਾਨ ਝੱਲ ਰਹੇ ਹਨ ਅਤੇ ਖਰੀਦ ਵਿੱਚ ਹੋ ਰਹੀ ਦੇਰੀ ਨਾਲ ਉਨ੍ਹਾਂ ਦੀਆਂ ਮੁਸ਼ਕਲਾਂ ਹੋਰ ਵੱਧ ਗਈਆਂ ਹਨ। ਜਥੇਬੰਦੀ ਨੇ ਪੰਜਾਬ ਸਰਕਾਰ ਦੇ ਮੰਡੀਆਂ ਦੇ ਪ੍ਰਬੰਧਾਂ ਬਾਰੇ ਕੀਤੇ ਦਾਅਵਿਆਂ ਨੂੰ ਝੂਠਾ ਕਰਾਰ ਦਿੰਦਿਆਂ ਖਰੀਦ ਕੇਂਦਰ ਦੇ ਹਾਲਾਤਾਂ ‘ਤੇ ਚਿੰਤਾ ਜਤਾਈ। ਉਨ੍ਹਾਂ ਕਿਹਾ ਕਿ ਮੰਡੀ ਵਿੱਚ ਸਫਾਈ ਦਾ ਬੁਰਾ ਹਾਲ ਹੈ, ਮਿੱਟੀ ਦੇ ਢੇਰ ਲੱਗੇ ਹੋਏ ਹਨ, ਪੀਣ ਵਾਲੇ ਪਾਣੀ ਦੀ ਯਥੋਚਿਤ ਵਿਵਸਥਾ ਨਹੀਂ, ਲਾਈਟਾਂ ਅਤੇ ਵਾਸ਼ਰੂਮ ਦੀ ਵੀ ਕਮੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਅਧਿਕਾਰੀ ਸਿਰਫ ਖਾਨਾਪੂਰਤੀ ਕਰ ਰਹੇ ਹਨ ਅਤੇ ਮਾਰਕੀਟ ਕਮੇਟੀ ਆਪਣੀ ਜ਼ਿੰਮੇਵਾਰੀ ਢੰਗ ਨਾਲ ਨਹੀਂ ਨਿਭਾ ਰਹੀ। ਸਿੱਧੂ ਨੇ ਚੇਤਾਵਨੀ ਦਿੱਤੀ ਕਿ ਜੇ ਜਲਦੀ ਲਾਈਟਾਂ ਅਤੇ ਪਾਣੀ ਦੀ ਵਿਵਸਥਾ ਨਾ ਕੀਤੀ ਗਈ ਤਾਂ ਤਿੱਖਾ ਸੰਘਰਸ਼ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਸੰਬੰਧਤ ਅਧਿਕਾਰੀਆਂ ਦੀ ਹੋਵੇਗੀ। ਕਾਂਗਰਸ ਪਾਰਟੀ ਨੇ ਐਲਾਨ ਕੀਤਾ ਕਿ ਉਹ ਸਾਰੀਆਂ ਮੰਡੀਆਂ ਦਾ ਦੌਰਾ ਕਰੇਗੀ ਤਾਂ ਜੋ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਹੋ ਸਕੇ। ਜੇ ਹਾਲਾਤ ਵਿੱਚ ਸੁਧਾਰ ਨਾ ਆਇਆ ਤਾਂ ਸੰਘਰਸ਼ ਲਈ ਮਜਬੂਰ ਹੋਣਾ ਪਵੇਗਾ। ਰਾਹੁਲ ਸਿੱਧੂ ਨੇ ਕੇਂਦਰ ਸਰਕਾਰ ਤੋਂ ਤੁਰੰਤ ਮੰਗ ਕੀਤੀ ਹੈ ਕਿ ਕਣਕ ਦੀ ਖਰੀਦ ਸ਼ੁਰੂ ਕੀਤੀ ਜਾਵੇ ਅਤੇ ਬਾਰਦਾਨੇ ਦਾ ਪੂਰਾ ਪ੍ਰਬੰਧ ਕੀਤਾ ਜਾਵੇ, ਤਾਂ ਜੋ ਕਿਸਾਨਾਂ ਨੂੰ ਰਾਹਤ ਮਿਲ ਸਕੇ ਇਸ ਮੌਕੇ ਤੇ ਰਵਿੰਦਰ ਟੁਰਨਾ, ਮਿੰਠਣ ਲਾਲ ਸਿੰਗਲਾ, ਜਗਦੀਸ਼ ਗੋਇਲ, ਪੁਰਸ਼ੋਤਮ ਲਾਲ ਸਿੰਗਲਾ,1