ਬੀ. ਬੀ. ਐੱਸ. ਬੀ. ਕਾਨਵੈਂਟ ਸਕੂਲ ਵੱਲੋਂ ਨਰਸਰੀ ਕਲਾਸ ਦੇ ਬੱਚਿਆਂ ਲਈ ਰੱਖੀ ਵੈਲਕਮ ਪਾਰਟੀ ਜਗਰਾਓਂ ਸਿੱਧਵਾਂ ਬੇਟ, 20 ਅਪ੍ਰੈਲ (ਪ੍ਰਦੀਪ ਪਾਲ) ਬੀ. ਬੀ. ਐੱਸ. ਬੀ. ਕਾਨਵੈਂਟ ਸਕੂਲ, ਸਿੱਧਵਾਂ ਬੇਟ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਨਰਸਰੀ ਕਲਾਸ ਦੇ ਨੰਨ੍ਹੇ - ਮੁੰਨ੍ਹੇ ਬੱਚਿਆਂ ਦੇ ਸਵਾਗਤ ਲਈ "ਵੈਲਕਮ ਪਾਰਟੀ” ਦਾ ਆਯੋਜਨ ਕੀਤਾ ਗਿਆ। ਵੈਲਕਮ ਪਾਰਟੀ ਲਈ ਨਰਸਰੀ ਕਲਾਸ ਦੇ ਨੰਨ੍ਹੇ-ਮੁੰਨ੍ਹੇ ਬੱਚੇ ਬਹੁਤ ਹੀ ਸੁੰਦਰ ਲਾਲ ਰੰਗ ਦੀਆਂ ਪੁਸ਼ਾਕਾਂ ਪਹਿਨ ਕੇ ਆਏ ਹੋਏ ਸਨ। ਨੰਨ੍ਹੇ ਮੁੰਨ੍ਹੇ ਬੱਚਿਆਂ ਦੀ ਵੈਲਕਮ ਪਾਰਟੀ ਉਨ੍ਹਾਂ ਦੇ ਅਧਿਆਪਕਾਂ ਦੁਆਰਾ ਬਹੁਤ ਹੀ ਸੁੰਦਰ ਢੰਗ ਨਾਲ ਤਿਆਰੀ ਕੀਤੀ ਗਈ ਸੀ। ਇਸ ਮੌਕੇ ਸਮੂਹ ਮੈਨੇਜਮੈਂਟ ਜਿਸ ਵਿੱਚ ਚੇਅਰਮੈਨ ਸਨੀ ਅਰੌੜਾ, ਵਾਈਸ ਚੇਅਰਮੈਨ ਰਜਿੰਦਰ ਕੁਮਾਰ ਬਾਵਾ, ਪ੍ਰੈਜੀਡੈਂਟ ਹਰੀਕ੍ਰਿਸ਼ਨ ਭਗਵਾਨ ਦਾਸ, ਮੈਨੇਜਿੰਗ ਡਾਇਰੈਟਰ ਸ਼ਾਮ ਸੁੰਦਰ ਭਾਰਦਵਾਜ, ਜਨਰਲ ਸੈਕਰੇਟਰੀ ਅੰਜੂ ਬਾਲਾ ਅਤੇ ਗਗਨਦੀਪ ਬਾਵਾ ਜੀ ਖਾਸ ਤੌਰ ਤੇ ਮੌਜੂਦ ਸਨ। ਸਭ ਤੋਂ ਪਹਿਲਾਂ ਪ੍ਰਿੰਸੀਪਲ ਮੈਡਮ ਮੋਨਾ ਠਾਕੁਰ ਜੀ ਦੁਆਰਾ ਸੀ.ਡੀ.ਸੀ ਰਿਬਨ ਕਟਿੰਗ ਕੀਤੀ ਗਈ ਅਤੇ ਨੰਨ੍ਹੇ - ਮੁੰਨ੍ਹੇ ਬੱਚਿਆਂ ਨੂੰ ਟੌਫੀਆਂ ਅਤੇ ਚਾਕਲੇਟ ਦਿੱਤੇ ਗਏ। ਇਸ ਉਪਰੰਤ ਪ੍ਰਿੰਸੀਪਲ ਮੈਡਮ ਅਤੇ ਨਰਸਰੀ वलाम ਦੇ ਅਧਿਆਪਕਾਂ ਮੈਡਮ ਨਵਪ੍ਰੀਤ ਕੌਰ, ਮੈਡਮ ਮਨਪ੍ਰੀਤ ਕੌਰ ਦੁਆਰਾ ਬੱਚਿਆਂ ਨਾਲ ਮਿਲ ਕੇ ਕੇਕ ਕੱਟਿਆ ਗਿਆ। ਇਸ ਮੌਕੇ ਪ੍ਰਿੰਸੀਪਲ ਮੈਡਮ ਮੋਨਾ ਠਾਕੁਰ ਜੀ ਦੁਆਰਾ ਨੰਨ੍ਹੇ - ਮੁੰਨ੍ਹੇ ਬੱਚਿਆਂ ਦੀਆਂ ਸੁੰਦਰ ਪੁਸ਼ਾਕਾਂ ਦੀ ਤਾਰੀਫ ਕਰਦਿਆਂ ਬੱਚਿਆਂ ਦੁਆਰਾ ਉਨ੍ਹਾਂ ਦੇ ਵਿਦਿਅਕ ਖੇਤਰ ਵਿੱਚ ਰੱਖੇ ਪਹਿਲੇ ਕਦਮ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ਅਤੇ ਨਾਲ ਹੀ ਉਨ੍ਹਾਂ ਦੁਆਰਾ ਬੱਚਿਆਂ ਦੇ ਬਿਹਤਰ ਭਵਿਖ ਦੀ ਕਾਮਨਾ ਕੀਤੀ ਗਈ। ਇਸ ਉਪਰੰਤ ਨੰਨ੍ਹੇ-ਮੁੰਨ੍ਹੇ ਬੱਚਿਆਂ ਦੁਆਰਾ ਆਪਣੇ ਅਧਿਆਪਕਾਂ ਨਾਲ ਮਿਲ ਕੇ ਸੰਗੀਤਕ ਧੁਨਾਂ ਉੱਤੇ ਡਾਂਸ ਕੀਤਾ ਗਿਆ ਅਤੇ ਖੂਬ ਮਸਤੀ ਕੀਤੀ ਗਈ।

- Post by G MEDIA1
- Punjab daily post1
- ਫ਼ਿਲੌਰ ਮੇਨ ਰੋਡ ਉਪਰ ਹੋਇਆ ਸੜਕੀ ਭਿਆਨਕ ਹਾਦਸਾ ਇੱਕ ਔਰਤ ਦੀ ਮੌਕੇ ਤੇ ਮੌ/ਤ1
- ਕਾਰ ਸਵਾਰ ਨੇ ਮਚਾਇਆ ਉਤਪਾਤ ਵਾਲ ਵਾਲ ਬਚੇ ਲੋਕ1
- लुधियाना के शिमलापुरी इलाके से एक चौंकाने वाली घटना सामने आई है। सोमवार को नशे की हालत में एक युवक ने पुलिस से बचने के दौरान सड़क किनारे खड़ी कई गाड़ियों को बुरी तरह नुकसान पहुंचा दिया। प्रत्यक्षदर्शियों के मुताबिक, युवक तेज रफ्तार में गाड़ी चलाते हुए नियंत्रण खो बैठा और एक के बाद एक कई वाहनों को टक्कर मार दी। देखते ही देखते मौके पर अफरा-तफरी मच गई। कई लोगों की “सपनों की गाड़ी” और “खून-पसीने की कमाई” पलभर में टूटकर बिखर गई। घटना की सूचना मिलते ही पुलिस मौके पर पहुंची और आरोपी को काबू में कर लिया। शुरुआती जांच में युवक के नशे में होने की बात सामने आई है। फिलहाल पुलिस मामले की जांच कर रही है और नुकसान का आकलन किया जा रहा है। इस घटना के बाद इलाके में गुस्सा और डर दोनों का माहौल है। स्थानीय लोग सख्त कार्रवाई की मांग कर रहे हैं।1
- #radhe #radhe radhe1
- ਮਾਨਯੋਗ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਜੀ ਵੱਲੋਂ ਬਿਨਾਂ ਕਿਸੇ ਪੱਖਪਾਤ ਬਿਨਾਂ ਸਿਫਾਰਸ ਤੋਂ ਦਿੱਤੀਆਂ ਜਾ ਰਹੀਆਂ ਨੌਕਰੀਆਂ ਤਹਿਤ ਹਲਕੇ ਮਹਿਲ ਕਲਾ ਵਿਖੇ ਬੱਚੀ ਹਰਮਨਦੀਪ ਕੌਰ ਵਜੀਦਪੁਰ ਬਦੇਸ਼ਾਂ ਨੂੰ ਡੈਅਰੀ ਵਿਭਾਗ ਵਿੱਚ ਬਤੌਰ ਇੰਸਪੈਕਟਰ ਦੀ ਨੌਕਰੀ ਲੱਗਣ ਤੇ ਹਲਕਾ ਮਹਿਲ ਕਲਾ ਤੋਂ ਵਿਧਾਇਕ ਕੁਲਵੰਤ ਪੰਡੋਰੀ ਵੱਲੋਂ ਦਿੱਤੀਆਂ ਗਈਆਂ ਸ਼ੁਭਕਾਮਨਾ ਤੇ ਕੀਤਾ ਗਿਆ ਸਨਮਾਨ1
- Punjabi khabra1