logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਸ਼ਹੀਦ ਭਾਈ ਤਾਰਾ ਸਿੰਘ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਖਾਲਸਾ ਮਾਰਚ। ਅੰਮ੍ਰਿਤਸਰ, 9 ਮਾਰਚ- ( ਮਹਾਬੀਰ ਸਿੰਘ ) ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਗੁਰਸਿਖਾ ਇਕੋ ਪਿਆਰ ਗੁਰਮਿਤਾ ਪੁਤਾ ਭਾਈਆ’ ਨਾਮ ਹੇਠ ਖ਼ਾਲਸਾ ਮਾਰਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਰਵਾਨਾ ਹੋਇਆ। ਇਹ ਖ਼ਾਲਸਾ ਮਾਰਚ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ 11 ਮਾਰਚ ਨੂੰ ਗੁਰਦੁਆਰਾ ਸ਼ਹੀਦ ਭਾਈ ਤਾਰਾ ਸਿੰਘ ਜੀ, ਪਿੰਡ ਵਾਂ, ਜ਼ਿਲ੍ਹਾ ਤਰਨ ਤਾਰਨ ਵਿਖੇ ਸੰਪੂਰਨ ਹੋਵੇਗਾ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਉਪਰੰਤ ਨਗਰ ਕੀਰਤਨ ਦੀ ਰਵਾਨਗੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ। ਇਸ ਮੌਕੇ ਗੱਲ ਕਰਦਿਆਂ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਨੇ ਹੋਰ ਸ਼ਹੀਦ ਸਿੰਘਾਂ ਨਾਲ ਜ਼ਕਰੀਆ ਦੀ ਫ਼ੌਜ ਦਾ ਡੱਟ ਕੇ ਮੁਕਾਬਲਾ ਕੀਤਾ ਅਤੇ ਫ਼ਤਹਿ ਪਾਈ। ਸ਼ਹੀਦਾਂ ਦਾ ਇਹ ਇਤਿਹਾਸ ਕੌਮ ਲਈ ਵੱਡੀ ਪ੍ਰੇਰਣਾ ਹੈ। ਉਨ੍ਹਾਂ ਕਿਹਾ ਕਿ ਖਾਲਸਾ ਮਾਰਚ ਦਾ ਮਕਸਦ ਸਿੱਖੀ ਪ੍ਰਚਾਰ ਦੇ ਨਾਲ-ਨਾਲ ਭਾਈ ਤਾਰਾ ਸਿੰਘ ਵਾਂ ਅਤੇ ਹੋਰ ਸ਼ਹੀਦ ਸਿੰਘਾਂ ਦੇ ਇਤਿਹਾਸ ਨੂੰ ਸੰਗਤਾਂ ’ਚ ਪ੍ਰਚਾਰਨਾ ਹੈ। ਉਨ੍ਹਾਂ ਕਿਹਾ ਕਿ ਸਿੱਖ ਪੰਥ ਦੀ ਨੁਮਾਇੰਦਾ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਸ਼ਹੀਦ ਭਾਈ ਤਾਰਾ ਸਿੰਘ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਪੰਥਕ ਪ੍ਰੰਪਰਾਵਾਂ ਅਨੁਸਾਰ ਮਨਾਈ ਜਾ ਰਹੀ ਹੈ, ਜਿਸ ਦੇ ਸਮਾਗਮ 11 ਤੋਂ 14 ਮਾਰਚ ਤੱਕ ਪਿੰਡ ਵਾਂ ਵਿਖੇ ਹੋਣਗੇ। ਉਨ੍ਹਾਂ ਸੰਗਤਾਂ ਨੂੰ ਵੱਧ ਤੋਂ ਵੱਧ ਸ਼ਤਾਬਦੀ ਸਮਾਗਮਾਂ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ।ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਦੀ ਰਵਾਨਗੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਅਜੈਬ ਸਿੰਘ ਅਭਿਆਸੀ, ਭਾਈ ਮਨਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਕੁਲਦੀਪ ਸਿੰਘ ਰੋਡੇ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਹਰਭਜਨ ਸਿੰਘ ਵਕਤਾ, ਸ. ਸੁਖਬੀਰ ਸਿੰਘ, ਸ. ਮਨਜੀਤ ਸਿੰਘ ਤਲਵੰਡੀ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ ਤੇ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਨਰਿੰਦਰ ਸਿੰਘ, ਸ. ਜਸਪਾਲ ਸਿੰਘ ਢੱਡੇ, ਵਧੀਕ ਮੈਨੇਜਰ ਸ. ਗੁਰਵਿੰਦਰ ਸਿੰਘ ਦੇਵੀਦਾਸਪੁਰਾ, ਸ. ਸਤਨਾਮ ਸਿੰਘ ਝਬਾਲ, ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ, ਪ੍ਰਚਾਰਕ/ਨਿਗਰਾਨ ਭਾਈ ਬਲਵੰਤ ਸਿੰਘ ਐਨੋਕੋਟ, ਬਾਬਾ ਮੇਜਰ ਸਿੰਘ ਸੋਢੀ, ਬਾਬਾ ਗੁਰਦੀਪ ਸਿੰਘ, ਬਾਬਾ ਸਤਨਾਮ ਸਿੰਘ ਸਮੇਤ ਸੰਗਤਾਂ ਮੌਜੂਦ ਸਨ।

2 hrs ago
user_Public savera https://youtube.com/@mahabirsingh9173?si=-kf1GmIfWHvYBjKz
Public savera https://youtube.com/@mahabirsingh9173?si=-kf1GmIfWHvYBjKz
Farmer ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
2 hrs ago
aae271dc-ebce-4fc3-9f75-80b2a4e50d6e

ਸ਼ਹੀਦ ਭਾਈ ਤਾਰਾ ਸਿੰਘ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਖਾਲਸਾ ਮਾਰਚ। ਅੰਮ੍ਰਿਤਸਰ, 9 ਮਾਰਚ- ( ਮਹਾਬੀਰ ਸਿੰਘ ) ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਗੁਰਸਿਖਾ ਇਕੋ ਪਿਆਰ ਗੁਰਮਿਤਾ ਪੁਤਾ ਭਾਈਆ’ ਨਾਮ ਹੇਠ ਖ਼ਾਲਸਾ ਮਾਰਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਰਵਾਨਾ ਹੋਇਆ। ਇਹ ਖ਼ਾਲਸਾ ਮਾਰਚ ਵੱਖ-ਵੱਖ ਪੜਾਵਾਂ ਤੋਂ

b3429f62-a811-4e75-8538-db77936542e1

ਹੁੰਦਾ ਹੋਇਆ 11 ਮਾਰਚ ਨੂੰ ਗੁਰਦੁਆਰਾ ਸ਼ਹੀਦ ਭਾਈ ਤਾਰਾ ਸਿੰਘ ਜੀ, ਪਿੰਡ ਵਾਂ, ਜ਼ਿਲ੍ਹਾ ਤਰਨ ਤਾਰਨ ਵਿਖੇ ਸੰਪੂਰਨ ਹੋਵੇਗਾ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਉਪਰੰਤ ਨਗਰ ਕੀਰਤਨ ਦੀ ਰਵਾਨਗੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ। ਇਸ ਮੌਕੇ ਗੱਲ ਕਰਦਿਆਂ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਨੇ

eb42f72e-6d3f-49d9-888f-51d69e95527c

ਹੋਰ ਸ਼ਹੀਦ ਸਿੰਘਾਂ ਨਾਲ ਜ਼ਕਰੀਆ ਦੀ ਫ਼ੌਜ ਦਾ ਡੱਟ ਕੇ ਮੁਕਾਬਲਾ ਕੀਤਾ ਅਤੇ ਫ਼ਤਹਿ ਪਾਈ। ਸ਼ਹੀਦਾਂ ਦਾ ਇਹ ਇਤਿਹਾਸ ਕੌਮ ਲਈ ਵੱਡੀ ਪ੍ਰੇਰਣਾ ਹੈ। ਉਨ੍ਹਾਂ ਕਿਹਾ ਕਿ ਖਾਲਸਾ ਮਾਰਚ ਦਾ ਮਕਸਦ ਸਿੱਖੀ ਪ੍ਰਚਾਰ ਦੇ ਨਾਲ-ਨਾਲ ਭਾਈ ਤਾਰਾ ਸਿੰਘ ਵਾਂ ਅਤੇ ਹੋਰ ਸ਼ਹੀਦ ਸਿੰਘਾਂ ਦੇ ਇਤਿਹਾਸ ਨੂੰ ਸੰਗਤਾਂ ’ਚ ਪ੍ਰਚਾਰਨਾ ਹੈ। ਉਨ੍ਹਾਂ ਕਿਹਾ ਕਿ ਸਿੱਖ ਪੰਥ ਦੀ ਨੁਮਾਇੰਦਾ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਸ਼ਹੀਦ ਭਾਈ ਤਾਰਾ ਸਿੰਘ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਪੰਥਕ ਪ੍ਰੰਪਰਾਵਾਂ ਅਨੁਸਾਰ

ddfe61ae-620f-47a7-ac63-22b618a91aae

ਮਨਾਈ ਜਾ ਰਹੀ ਹੈ, ਜਿਸ ਦੇ ਸਮਾਗਮ 11 ਤੋਂ 14 ਮਾਰਚ ਤੱਕ ਪਿੰਡ ਵਾਂ ਵਿਖੇ ਹੋਣਗੇ। ਉਨ੍ਹਾਂ ਸੰਗਤਾਂ ਨੂੰ ਵੱਧ ਤੋਂ ਵੱਧ ਸ਼ਤਾਬਦੀ ਸਮਾਗਮਾਂ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ।ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਦੀ ਰਵਾਨਗੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਅਜੈਬ ਸਿੰਘ ਅਭਿਆਸੀ, ਭਾਈ ਮਨਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਸ੍ਰੀ

49c0e06b-dfdc-4a55-9690-a2df7e6fe00a

ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਕੁਲਦੀਪ ਸਿੰਘ ਰੋਡੇ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਹਰਭਜਨ ਸਿੰਘ ਵਕਤਾ, ਸ. ਸੁਖਬੀਰ ਸਿੰਘ, ਸ. ਮਨਜੀਤ ਸਿੰਘ ਤਲਵੰਡੀ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ ਤੇ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਨਰਿੰਦਰ ਸਿੰਘ, ਸ. ਜਸਪਾਲ ਸਿੰਘ ਢੱਡੇ, ਵਧੀਕ ਮੈਨੇਜਰ ਸ. ਗੁਰਵਿੰਦਰ ਸਿੰਘ ਦੇਵੀਦਾਸਪੁਰਾ, ਸ. ਸਤਨਾਮ ਸਿੰਘ ਝਬਾਲ, ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ, ਪ੍ਰਚਾਰਕ/ਨਿਗਰਾਨ ਭਾਈ ਬਲਵੰਤ ਸਿੰਘ ਐਨੋਕੋਟ, ਬਾਬਾ ਮੇਜਰ ਸਿੰਘ ਸੋਢੀ, ਬਾਬਾ ਗੁਰਦੀਪ ਸਿੰਘ, ਬਾਬਾ ਸਤਨਾਮ ਸਿੰਘ ਸਮੇਤ ਸੰਗਤਾਂ ਮੌਜੂਦ ਸਨ।

More news from ਪੰਜਾਬ and nearby areas
  • ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਵਹੀਕਲ ਚੋਰੀ ਕਰਨ ਵਾਲਿਆਂ ਖਿਲਾਫ ਚਲਾਈ ਵਿਸ਼ੇਸ਼ ਮੁਹਿੰਮ ਦੌਰਾਨ 58 ਚੋਰੀ ਹੋਏ ਵਾਹਨ ਬਰਾਮਦ ਕੀਤੇ
    1
    ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਵਹੀਕਲ ਚੋਰੀ ਕਰਨ ਵਾਲਿਆਂ ਖਿਲਾਫ ਚਲਾਈ ਵਿਸ਼ੇਸ਼ ਮੁਹਿੰਮ ਦੌਰਾਨ 58 ਚੋਰੀ ਹੋਏ ਵਾਹਨ ਬਰਾਮਦ ਕੀਤੇ
    user_Public savera https://youtube.com/@mahabirsingh9173?si=-kf1GmIfWHvYBjKz
    Public savera https://youtube.com/@mahabirsingh9173?si=-kf1GmIfWHvYBjKz
    Farmer ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    56 min ago
  • ਬੀਤੇ ਦਿਨ ਫੈਜ਼ਪੁਰਾ ਚ ਹੋਈ ਫਾਇ'ਰਿੰਗ ਨੂੰ ਲੈ ਕੇ ਪੁਲਿਸ ਵੱਲੋਂ ਕੀਤੇ ਗਏ ਕਈ ਵੱਡੇ ਖੁਲਾਸੇ ਦੇਖੋ ਪੂਰੀ ਖਬਰ #Punjab24News #AmritsarNews #PunjabNews #AmritsarPolice #FiringCase #CrimeNews #PunjabPolice #BreakingNews #LoveMarriageCase #CrimeUpdate #PoliceAction #AmritsarCrime #PunjabBreaking #LawAndOrder #PoliceInvestigation #IndiaNews
    1
    ਬੀਤੇ ਦਿਨ ਫੈਜ਼ਪੁਰਾ ਚ ਹੋਈ ਫਾਇ'ਰਿੰਗ ਨੂੰ ਲੈ ਕੇ ਪੁਲਿਸ ਵੱਲੋਂ ਕੀਤੇ ਗਏ ਕਈ ਵੱਡੇ ਖੁਲਾਸੇ ਦੇਖੋ ਪੂਰੀ ਖਬਰ
#Punjab24News  #AmritsarNews #PunjabNews #AmritsarPolice #FiringCase #CrimeNews #PunjabPolice #BreakingNews #LoveMarriageCase #CrimeUpdate #PoliceAction #AmritsarCrime #PunjabBreaking #LawAndOrder #PoliceInvestigation #IndiaNews
    user_Punjab 24 News
    Punjab 24 News
    Media Amritsar -I, Punjab•
    5 hrs ago
  • ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਵਹੀਕਲ ਚੋਰੀ ਕਰਨ ਵਾਲਿਆਂ ਖਿਲਾਫ ਚਲਾਈ ਵਿਸ਼ੇਸ਼ ਮੁਹਿੰਮ ਦੌਰਾਨ 58 ਚੋਰੀ ਹੋਏ ਵਾਹਨ ਬਰਾਮਦ ਕੀਤੇ। ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਵਾਹਨ ਚੋਰੀ ਵਿਰੁੱਧ ਆਪਣੀ ਕਾਰਵਾਈ ਤੇਜ਼ ਕਰ ਦਿੱਤੀ ਹੈ ਅਤੇ 26-02-2026 ਤੱਕ 58 ਚੋਰੀ ਹੋਏ ਵਾਹਨ ਬਰਾਮਦ ਕਰਕੇ ਮਹੱਤਵਪੂਰਨ ਸਫਲਤਾ ਪ੍ਰਾਪਤ ਕੀਤੀ ਹੈ। ਇਹ ਬਰਾਮਦਗੀ ਸੀਨੀਅਰ ਅਧਿਕਾਰੀਆਂ ਦੇ ਨਿਰਦੇਸ਼ਾਂ ਹੇਠ ਸਾਰੇ ਸਬ ਡਵੀਜ਼ਨਾਂ ਵਿੱਚ ਚਲਾਈ ਗਈ। ਵਹੀਕਲ ਚੋਰੀ ਕਰਨ ਵਾਲਿਆ ਖਿਲਾਫ ਮੁਹਿੰਮ ਦੌਰਾਨ ਸਮੂਹ ਐਸਐਚਓਜ਼ ਨੇ ਸਬੰਧਤ ਏਸੀਪੀ, ਏਡੀਸੀਪੀ ਅਤੇ ਡੀਸੀਪੀ ਦੀ ਨਿਗਰਾਨੀ ਹੇਠ ਆਪਣੇ-ਆਪਣੇ ਖੇਤਰਾਂ ਵਿੱਚ ਤਾਲਮੇਲ ਵਾਲੀ ਕਾਰਵਾਈ ਕੀਤੀ। ਜਿਸਦੇ ਨਤੀਜੇ ਵਜੋਂ ਹੇਠ ਲਿਖੇ ਚੋਰੀ ਦੇ ਵਹਿਕਲ ਬਰਾਮਦ ਕੀਤੇ ਗਏ। *ਕੁੱਲ: 58 ਮੋਟਰਸਾਈਕਲ: 49 ਐਕਟੀਵਾ: 09* *ਸਬ ਡਿਵੀਜ਼ਨ ਈਸਟ* 1. ਪੀਐਸ ਏ-ਡਿਵੀਜ਼ਨ ਰਿਕਵਰੀ: 03 ਐਕਟਿਵਾ 2. ਪੀਐਸ ਬੀ-ਡਿਵੀਜ਼ਨ ਰਿਕਵਰੀ: 07 ਮੋਟਰਸਾਈਕਲ 3. ਪੀਐਸ ਵੇਰਕਾ ਰਿਕਵਰੀ: 03 ਮੋਟਰਸਾਈਕਲ 4. ਪੀਐਸ ਵੱਲਾ ਰਿਕਵਰੀ: 05 ਮੋਟਰਸਾਈਕਲ ਅਤੇ 02 ਐਕਟਿਵਾ *ਸਬ ਡਿਵੀਜ਼ਨ ਉੱਤਰੀ* 5. ਪੀਐਸ ਰਣਜੀਤ ਐਵੀਨਿਊ ਰਿਕਵਰੀ: 07 ਵਾਹਨ 6. ਪੀਐਸ ਸਦਰ ਰਿਕਵਰੀ: 05 ਵਾਹਨ 7. ਪੀਐਸ ਸਿਵਲ ਲਾਈਨਜ਼ ਰਿਕਵਰੀ: 08 ਵਾਹਨ 8. ਪੀਐਸ ਮਜੀਠਾ ਰੋਡ ਰਿਕਵਰੀ: 03 ਵਾਹਨ *ਸਬ ਡਿਵੀਜ਼ਨ ਵੈਸਟ* 9. ਪੀਐਸ ਛਾਉਣੀ ਰਿਕਵਰੀ: 03 ਮੋਟਰਸਾਈਕਲ 10. ਪੀਐਸ ਛੇਹਰਟਾ ਰਿਕਵਰੀ: 02 ਮੋਟਰਸਾਈਕਲ *ਸਬ ਡਿਵੀਜ਼ਨ ਸੈਂਟਰਲ* 11. ਪੀਐਸ ਇਸਲਾਮਾਬਾਦ ਰਿਕਵਰੀ: 04 ਮੋਟਰਸਾਈਕਲ ਅਤੇ 02 ਐਕਟਿਵਾ *ਸਬ ਡਿਵੀਜ਼ਨ ਸਾਊਥ* 12. ਪੀਐਸ ਸੀ-ਡਿਵੀਜ਼ਨ ਰਿਕਵਰੀ: 01 ਐਕਟਿਵਾ ਅਤੇ 02 ਮੋਟਰਸਾਈਕਲ 13. ਪੀਐਸ ਸੁਲਤਾਨਵਿੰਡ ਰਿਕਵਰੀ: 01 ਐਕਟਿਵਾ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਾਹਨ ਚੋਰੀ ਨੂੰ ਰੋਕਣ ਅਤੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।
    1
    ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਵਹੀਕਲ ਚੋਰੀ ਕਰਨ ਵਾਲਿਆਂ ਖਿਲਾਫ ਚਲਾਈ ਵਿਸ਼ੇਸ਼ ਮੁਹਿੰਮ ਦੌਰਾਨ 58 ਚੋਰੀ ਹੋਏ ਵਾਹਨ ਬਰਾਮਦ ਕੀਤੇ।            
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਵਾਹਨ ਚੋਰੀ ਵਿਰੁੱਧ ਆਪਣੀ ਕਾਰਵਾਈ ਤੇਜ਼ ਕਰ ਦਿੱਤੀ ਹੈ ਅਤੇ 26-02-2026 ਤੱਕ 58 ਚੋਰੀ ਹੋਏ ਵਾਹਨ ਬਰਾਮਦ ਕਰਕੇ ਮਹੱਤਵਪੂਰਨ ਸਫਲਤਾ ਪ੍ਰਾਪਤ ਕੀਤੀ ਹੈ। ਇਹ ਬਰਾਮਦਗੀ ਸੀਨੀਅਰ ਅਧਿਕਾਰੀਆਂ ਦੇ ਨਿਰਦੇਸ਼ਾਂ ਹੇਠ ਸਾਰੇ ਸਬ ਡਵੀਜ਼ਨਾਂ ਵਿੱਚ ਚਲਾਈ ਗਈ। ਵਹੀਕਲ ਚੋਰੀ ਕਰਨ ਵਾਲਿਆ ਖਿਲਾਫ ਮੁਹਿੰਮ ਦੌਰਾਨ ਸਮੂਹ ਐਸਐਚਓਜ਼ ਨੇ ਸਬੰਧਤ ਏਸੀਪੀ, ਏਡੀਸੀਪੀ ਅਤੇ ਡੀਸੀਪੀ ਦੀ ਨਿਗਰਾਨੀ ਹੇਠ ਆਪਣੇ-ਆਪਣੇ ਖੇਤਰਾਂ ਵਿੱਚ ਤਾਲਮੇਲ ਵਾਲੀ ਕਾਰਵਾਈ ਕੀਤੀ। ਜਿਸਦੇ ਨਤੀਜੇ ਵਜੋਂ ਹੇਠ ਲਿਖੇ ਚੋਰੀ ਦੇ ਵਹਿਕਲ ਬਰਾਮਦ ਕੀਤੇ ਗਏ।
*ਕੁੱਲ: 58
ਮੋਟਰਸਾਈਕਲ: 49
ਐਕਟੀਵਾ: 09* 
*ਸਬ ਡਿਵੀਜ਼ਨ ਈਸਟ* 
1. ਪੀਐਸ ਏ-ਡਿਵੀਜ਼ਨ
ਰਿਕਵਰੀ: 03 ਐਕਟਿਵਾ
2. ਪੀਐਸ ਬੀ-ਡਿਵੀਜ਼ਨ
ਰਿਕਵਰੀ: 07 ਮੋਟਰਸਾਈਕਲ
3. ਪੀਐਸ ਵੇਰਕਾ
ਰਿਕਵਰੀ: 03 ਮੋਟਰਸਾਈਕਲ
4. ਪੀਐਸ ਵੱਲਾ
ਰਿਕਵਰੀ: 05 ਮੋਟਰਸਾਈਕਲ ਅਤੇ 02 ਐਕਟਿਵਾ
*ਸਬ ਡਿਵੀਜ਼ਨ ਉੱਤਰੀ* 
5. ਪੀਐਸ ਰਣਜੀਤ ਐਵੀਨਿਊ
ਰਿਕਵਰੀ: 07 ਵਾਹਨ
6. ਪੀਐਸ ਸਦਰ
ਰਿਕਵਰੀ: 05 ਵਾਹਨ
7. ਪੀਐਸ ਸਿਵਲ ਲਾਈਨਜ਼
ਰਿਕਵਰੀ: 08 ਵਾਹਨ
8. ਪੀਐਸ ਮਜੀਠਾ ਰੋਡ
ਰਿਕਵਰੀ: 03 ਵਾਹਨ
*ਸਬ ਡਿਵੀਜ਼ਨ ਵੈਸਟ* 
9. ਪੀਐਸ ਛਾਉਣੀ
ਰਿਕਵਰੀ: 03 ਮੋਟਰਸਾਈਕਲ
10. ਪੀਐਸ ਛੇਹਰਟਾ
ਰਿਕਵਰੀ: 02 ਮੋਟਰਸਾਈਕਲ
*ਸਬ ਡਿਵੀਜ਼ਨ ਸੈਂਟਰਲ* 
11. ਪੀਐਸ ਇਸਲਾਮਾਬਾਦ
ਰਿਕਵਰੀ: 04 ਮੋਟਰਸਾਈਕਲ ਅਤੇ 02 ਐਕਟਿਵਾ
*ਸਬ  ਡਿਵੀਜ਼ਨ ਸਾਊਥ* 
12. ਪੀਐਸ ਸੀ-ਡਿਵੀਜ਼ਨ
ਰਿਕਵਰੀ: 01 ਐਕਟਿਵਾ ਅਤੇ 02 ਮੋਟਰਸਾਈਕਲ
13. ਪੀਐਸ ਸੁਲਤਾਨਵਿੰਡ
ਰਿਕਵਰੀ: 01 ਐਕਟਿਵਾ
ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਾਹਨ ਚੋਰੀ ਨੂੰ ਰੋਕਣ ਅਤੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।
    user_FASTWAY PUNJAB NEWS
    FASTWAY PUNJAB NEWS
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    11 hrs ago
  • ਅੰਮ੍ਰਿਤਸਰ ਦੇ ਝਬਾਲ ਰੋਡ ਸਥਿਤ ਇੰਦਰਾ ਕਲੋਨੀ ਦੇ ਵਿੱਚ ਦਿਨ ਦਿਹਾੜੇ ਔਰਤ ਦੀ ਸੰਦੇਹਜਨਕ ਹਾਲਾਤਾਂ ਵਿੱਚ ਮਿਲੀ ਲਾ+ਸ਼
    1
    ਅੰਮ੍ਰਿਤਸਰ ਦੇ ਝਬਾਲ ਰੋਡ ਸਥਿਤ ਇੰਦਰਾ ਕਲੋਨੀ ਦੇ ਵਿੱਚ ਦਿਨ ਦਿਹਾੜੇ ਔਰਤ ਦੀ ਸੰਦੇਹਜਨਕ ਹਾਲਾਤਾਂ ਵਿੱਚ ਮਿਲੀ ਲਾ+ਸ਼
    user_BAAZ LIVE
    BAAZ LIVE
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    11 hrs ago
  • Post by PR KUMAR 24 PUNJAB NEWS ASR
    1
    Post by PR KUMAR 24 PUNJAB NEWS ASR
    user_PR KUMAR 24 PUNJAB NEWS ASR
    PR KUMAR 24 PUNJAB NEWS ASR
    Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    12 hrs ago
  • Post by 5ab News Live
    1
    Post by 5ab News Live
    user_5ab News Live
    5ab News Live
    Journalist ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    12 hrs ago
  • मोमोज और चाप खाने के बाद भाई-बहन की मौत, पुलिस ने रेहड़ी वाले को दबोचा तरनतारन के डीएसपी वाली गली से एक दिल दहला देने वाली खबर सामने आई है. यहां मोमोज और चाप खाने के कुछ ही देर बाद मासूम भाई-बहन की मौत हो गई. इस घटना से पूरे इलाके में मातम और दहशत का माहौल है. मृतकों की पहचान 7 वर्षीय आरव और 5 वर्षीय दानिका के रूप में हुई है. दोनों बच्चों के शव पोस्टमॉर्टम के लिए तरनतारन अस्पताल भेज दिए गए हैं.
    1
    मोमोज और चाप खाने के बाद भाई-बहन की मौत, पुलिस ने रेहड़ी वाले को दबोचा
तरनतारन के डीएसपी वाली गली से एक दिल दहला देने वाली खबर सामने आई है. यहां मोमोज और चाप खाने के कुछ ही देर बाद मासूम भाई-बहन की मौत हो गई. इस घटना से पूरे इलाके में मातम और दहशत का माहौल है. मृतकों की पहचान 7 वर्षीय आरव और 5 वर्षीय दानिका के रूप में हुई है. दोनों बच्चों के शव पोस्टमॉर्टम के लिए तरनतारन अस्पताल भेज दिए गए हैं.
    user_नरेश गुड्डू
    नरेश गुड्डू
    Tarn Taran, Punjab•
    2 hrs ago
  • ਥਾਣਾ ਮਜੀਠਾ ਰੋਡ ਦੀ ਪੁਲਿਸ ਚੌਕੀ ਫੈਜਪੁਰਾ ਦੇ ਖੇਤਰ ਵਿੱਚ ਇੱਕ ਕੌਂਸਲਰ ਪਤੀ ਵੱਲੋਂ ਸਾਜਿਸ਼ ਰਚਦੇ ਹੋਏ, ਝੂਠੀ ਕਹਾਣੀ ਬਣਾ ਕੇ ਆਪਣੇ ਘਰ ਦੇ ਬਾਹਰ ਕਰਵਾਏ ਹਮਲੇ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦੇ ਹੋਏ, ਕਮਿਸ਼ਨਰ ਪੁਲਿਸ, ਅੰਮ੍ਰਿਤਸਰ, ਸ਼੍ਰੀ ਗੁਰਪ੍ਰੀਤ ਸਿੰਘ ਭੁੱਲਰ ਆਈਪੀਐਸ,
    1
    ਥਾਣਾ ਮਜੀਠਾ ਰੋਡ ਦੀ ਪੁਲਿਸ ਚੌਕੀ ਫੈਜਪੁਰਾ ਦੇ ਖੇਤਰ ਵਿੱਚ ਇੱਕ ਕੌਂਸਲਰ ਪਤੀ ਵੱਲੋਂ ਸਾਜਿਸ਼ ਰਚਦੇ ਹੋਏ, ਝੂਠੀ ਕਹਾਣੀ ਬਣਾ ਕੇ ਆਪਣੇ ਘਰ ਦੇ ਬਾਹਰ ਕਰਵਾਏ ਹਮਲੇ ਬਾਰੇ ਵਿਸਥਾਰ ਪੂਰਵਕ  ਜਾਣਕਾਰੀ ਦਿੰਦੇ ਹੋਏ, ਕਮਿਸ਼ਨਰ ਪੁਲਿਸ, ਅੰਮ੍ਰਿਤਸਰ, ਸ਼੍ਰੀ ਗੁਰਪ੍ਰੀਤ ਸਿੰਘ ਭੁੱਲਰ ਆਈਪੀਐਸ,
    user_Public savera https://youtube.com/@mahabirsingh9173?si=-kf1GmIfWHvYBjKz
    Public savera https://youtube.com/@mahabirsingh9173?si=-kf1GmIfWHvYBjKz
    Farmer ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    1 hr ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.