Shuru
Apke Nagar Ki App…
ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ ਪਿੰਡਾਂ ਵਿੱਚ ਲੱਗਣ ਸਰਕਾਰੀ ਗਰਾਂਟਾਂ, ਸਰਕਾਰ ਅਤੇ ਅਧਿਕਾਰੀਆਂ ਨੂੰ ਖਾਸ ਅਪੀਲ! ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ ਪਿੰਡਾਂ ਵਿੱਚ ਲੱਗਣ ਸਰਕਾਰੀ ਗਰਾਂਟਾਂ, ਸਰਕਾਰ ਅਤੇ ਅਧਿਕਾਰੀਆਂ ਨੂੰ ਖਾਸ ਅਪੀਲ! ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਲਈ ਜਾਰੀ ਕੀਤੀਆਂ ਗਰਾਂਟਾਂ ਤੁਰੰਤ ਵਿਕਾਸ ਕਾਰਜਾਂ ’ਤੇ ਖਰਚ ਕਰਵਾਈਆਂ ਜਾਣ। ਚੋਣ ਜ਼ਾਬਤਾ ਲੱਗਣ ਤੋਂ ਬਾਅਦ ਕੰਮ ਰੁਕਣ ਅਤੇ ਗਰਾਂਟਾਂ ਦੀ ਦੁਰਵਰਤੋਂ ਹੋਣ ਦੀ ਨੌਬਤ ਨਾ ਆਵੇ। ਸਰਕਾਰ ਇਸ ਮਾਮਲੇ ਵੱਲ ਧਿਆਨ ਦੇਵੇ।
Jagjit singh
ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ ਪਿੰਡਾਂ ਵਿੱਚ ਲੱਗਣ ਸਰਕਾਰੀ ਗਰਾਂਟਾਂ, ਸਰਕਾਰ ਅਤੇ ਅਧਿਕਾਰੀਆਂ ਨੂੰ ਖਾਸ ਅਪੀਲ! ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ ਪਿੰਡਾਂ ਵਿੱਚ ਲੱਗਣ ਸਰਕਾਰੀ ਗਰਾਂਟਾਂ, ਸਰਕਾਰ ਅਤੇ ਅਧਿਕਾਰੀਆਂ ਨੂੰ ਖਾਸ ਅਪੀਲ! ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਲਈ ਜਾਰੀ ਕੀਤੀਆਂ ਗਰਾਂਟਾਂ ਤੁਰੰਤ ਵਿਕਾਸ ਕਾਰਜਾਂ ’ਤੇ ਖਰਚ ਕਰਵਾਈਆਂ ਜਾਣ। ਚੋਣ ਜ਼ਾਬਤਾ ਲੱਗਣ ਤੋਂ ਬਾਅਦ ਕੰਮ ਰੁਕਣ ਅਤੇ ਗਰਾਂਟਾਂ ਦੀ ਦੁਰਵਰਤੋਂ ਹੋਣ ਦੀ ਨੌਬਤ ਨਾ ਆਵੇ। ਸਰਕਾਰ ਇਸ ਮਾਮਲੇ ਵੱਲ ਧਿਆਨ ਦੇਵੇ।
More news from ਪੰਜਾਬ and nearby areas
- ਪਿੰਡ ਸਭਰਾਂ ਦੀਆਂ ਗਲੀਆਂ ’ਚ ਖੜ੍ਹਾ ਗੰਦਾ ਪਾਣੀ, ਕੱਲ੍ਹ ਮੁੱਖ ਮੰਤਰੀ ਭਗਵੰਤ ਮਾਨ ਆ ਰਹੇ ਨੇ, ਪਿੰਡ ਵਾਸੀਆਂ ਦੀ ਚੇਤਾਵਨੀ! ਪਿੰਡ ਸਭਰਾਂ ਦੀਆਂ ਗਲੀਆਂ ’ਚ ਖੜ੍ਹਾ ਗੰਦਾ ਪਾਣੀ, ਕੱਲ੍ਹ ਮੁੱਖ ਮੰਤਰੀ ਭਗਵੰਤ ਮਾਨ ਆ ਰਹੇ ਨੇ, ਪਿੰਡ ਵਾਸੀਆਂ ਦੀ ਚੇਤਾਵਨੀ! ਕੈਪਸ਼ਨ: ਮੁੱਖ ਮੰਤਰੀ ਜੀ ਦੇ ਆਉਣ ਤੋਂ ਪਹਿਲਾਂ ਪਿੰਡ ਸਭਰਾਂ ਦੀਆਂ ਗਲੀਆਂ ਦਾ ਹਾਲ ਦੇਖ ਲਓ। ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਗਲੀਆਂ ਵਿੱਚ ਪਾਣੀ ਹੀ ਪਾਣੀ ਖੜ੍ਹਾ ਹੈ। ਪਿੰਡ ਵਾਸੀਆਂ ਦੀ ਮੰਗ ਹੈ ਕਿ ਪਹਿਲਾਂ ਪਾਣੀ ਦੀ ਸਮੱਸਿਆ ਹੱਲ ਕਰੋ, ਨਹੀਂ ਤਾਂ ਮੁੱਖ ਮੰਤਰੀ ਨੂੰ ਪਿੰਡ ਦੀਆਂ ਗਲੀਆਂ ਦਾ ਅਸਲ ਹਾਲ ਦਿਖਾਵਾਂਗੇ।1
- ਤੀਰਥ ਯਾਤਰਾ ਬੱਸਾਂ ਦੀ ਆਹਮੋ-ਸਾਹਮਣੇ ਟੱਕਰ, ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀ,ਮੌਤਾਂ ਦਾ ਖ਼ਦਸ਼ਾ TARN TARAN ਤੀਰਥ ਯਾਤਰਾ ਬੱਸਾਂ ਦੀ ਆਹਮੋ-ਸਾਹਮਣੇ ਟੱਕਰ, ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀ,ਮੌਤਾਂ ਦਾ ਖ਼ਦਸ਼ਾ ਨੈਸ਼ਨਲ ਹਾਈਵੇ ਨੰਬਰ-54 ’ਤੇ ਸ਼ਨੀਵਾਰ ਸ਼ਾਮ ਕਰੀਬ 4 ਵਜੇ ਉਸ ਸਮੇਂ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਦੋਂ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀਆਂ ਦੋ ਬੱਸਾਂ ਦੀ ਆਹਮੋ-ਸਾਹਮਣੇ ਜ਼ੋਰਦਾਰ ਟੱਕਰ ਹੋ ਗਈ। ਮੁੱਢਲੀ ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰਾਂ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਇੱਕ ਬੱਸ ਬੇਕਾਬੂ ਹੋ ਕੇ ਡਿਵਾਈਡਰ ਪਾਰ ਕਰਦਿਆਂ ਸੜਕ ਦੇ ਦੂਜੇ ਪਾਸੇ ਪਹੁੰਚ ਗਈ ਅਤੇ ਸਾਹਮਣੇ ਤੋਂ ਆ ਰਹੀ ਦੂਜੀ ਬੱਸ ਨਾਲ ਟਕਰਾ ਗਈ।ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵਾਂ ਬੱਸਾਂ ਦੇ ਅਗਲੇ ਹਿੱਸੇ ਬੁਰੀ ਤਰ੍ਹਾਂ ਨੁਕਸਾਨੇ ਗਏ। ਹਾਦਸੇ ਤੋਂ ਬਾਅਦ ਮੌਕੇ ’ਤੇ ਹਫੜਾ-ਦਫੜੀ ਮਚ ਗਈ ਅਤੇ ਬੱਸਾਂ ਵਿੱਚ ਸਵਾਰ ਯਾਤਰੀਆਂ ਦੀਆਂ ਚੀਕਾਂ ਨਾਲ ਇਲਾਕਾ ਗੂੰਜ ਉੱਠਿਆ। ਹਾਦਸੇ ਵਿੱਚ ਦਰਜਨ ਤੋਂ ਵੱਧ ਸਵਾਰੀਆਂ ਦੇ ਜ਼ਖ਼ਮੀ ਹੋਣ ਦੀ ਜਾਣਕਾਰੀ ਮਿਲੀ ਹੈ।ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਪ੍ਰਸ਼ਾਸਨ ਅਤੇ ਸਥਾਨਕ ਲੋਕ ਮੌਕੇ ’ਤੇ ਪਹੁੰਚ ਗਏ ਅਤੇ ਰਾਹਤ ਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਜ਼ਖ਼ਮੀਆਂ ਨੂੰ ਬਾਹਰ ਕੱਢਣ ਅਤੇ ਹਸਪਤਾਲ ਪਹੁੰਚਾਉਣ ਲਈ ਕੋਸ਼ਿਸ਼ਾਂ ਕੀਤੀਆਂ ਗਈਆਂ। ਇਸ ਦੌਰਾਨ ਹਾਦਸੇ ਵਿੱਚ ਕੁਝ ਲੋਕਾਂ ਦੀ ਮੌਤ ਹੋਣ ਦੀਆਂ ਵੀ ਚਰਚਾਵਾਂ ਸਾਹਮਣੇ ਆ ਰਹੀਆਂ ਹਨ, ਹਾਲਾਂਕਿ ਖ਼ਬਰ ਲਿਖੇ ਜਾਣ ਤੱਕ ਪ੍ਰਸ਼ਾਸਨ ਵੱਲੋਂ ਇਸ ਸਬੰਧੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਸੀ। ਹਾਦਸੇ ਤੋਂ ਬਾਅਦ ਹਾਈਵੇ ’ਤੇ ਆਵਾਜਾਈ ਵੀ ਪ੍ਰਭਾਵਿਤ ਹੋਣ ਦੀ ਸੰਭਾਵਨਾ ਬਣ ਗਈ।3
- ਅੰਮ੍ਰਿਤਸਰ ਨਾਰਥ 'ਚ BJP ਦਾ ਮਹਿਲਾ ਸਸ਼ਕਤੀਕਰਨ ਸਮਾਗਮ, ਵੱਡੀ ਗਿਣਤੀ 'ਚ ਮਹਿਲਾਵਾਂ ਨੇ ਕੀਤੀ ਸ਼ਮੂਲੀਅਤ।1
- ਐਮਐਲਏ ਦੇ ਪੀਏ ’ਤੇ ਸਮਾਜ ਸੇਵਕਾਂ ਨਾਲ ਬਦਸਲੂਕੀ ਕਰਨ ਦੇ ਦੋਸ਼, ਤੀਰਥ ਯਾਤਰਾ ਵਾਲੀ ਬੱਸ ’ਚ ਬੈਠਣ ਤੋਂ ਰੋਕਿਆ ਰਾਸ਼ਨ ਡਿਪੂਆਂ ਵਿੱਚ ਕਥਿਤ ਭ੍ਰਿਸ਼ਟਾਚਾਰ ਦਾ ਮੁੱਦਾ ਉਠਾਉਣ ਵਾਲੇ ਸਮਾਜ ਸੇਵਕਾਂ ਨੇ ਦੋਸ਼ ਲਗਾਇਆ ਕਿ ਇੱਕ ਐਮਐਲਏ ਦੇ ਪੀਏ ਵੱਲੋਂ ਉਨ੍ਹਾਂ ਨਾਲ ਬਦਸਲੂਕੀ ਕੀਤੀ ਗਈ ਅਤੇ ਤੀਰਥ ਯਾਤਰਾ ਲਈ ਜਾ ਰਹੀ ਬੱਸ ਵਿੱਚ ਬੈਠਣ ਤੋਂ ਵੀ ਰੋਕ ਦਿੱਤਾ ਗਿਆ। ਸਮਾਜ ਸੇਵਕਾਂ ਦਾ ਕਹਿਣਾ ਹੈ ਕਿ ਰਾਸ਼ਨ ਡਿਪੂਆਂ ਵਿੱਚ ਹੋ ਰਹੀ ਕਥਿਤ ਬੇਨਿਯਮੀਆਂ ਨੂੰ ਉਜਾਗਰ ਕਰਨ ਕਾਰਨ ਪੀਏ ਵੱਲੋਂ ਡਿਪੂ ਹੋਲਡਰਾਂ ਦੇ ਹੱਕ ਵਿੱਚ ਉਨ੍ਹਾਂ ਨਾਲ ਇਹ ਵਰਤਾਅ ਕੀਤਾ ਗਿਆ। ਇਸ ਘਟਨਾ ਨੂੰ ਲੈ ਕੇ ਸਮਾਜ ਸੇਵਕਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ।1
- 253 ਅਧਿਆਪਕਾਂ ਵੱਲੋ CM ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ। ਅਧਿਆਪਕਾਂ ਨੂੰ ਰਸਤੇ ਚ,ਹੀ ਪੁਲਿਸ ਨੇ ਰੋਕਿਆ,,ਦੇਖੋ ਕਿਵੇਂ ਦਾ ਬਣਿਆ ਮਾਹੋਲ। #PunjabNews #BreakingNews #253teacher #PunjabGovt #PunjabPolice #terminate #protest #CMHome #pb02newstv #foryouシ 253 ਅਧਿਆਪਕਾਂ ਵੱਲੋ CM ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ। ਅਧਿਆਪਕਾਂ ਨੂੰ ਰਸਤੇ ਚ,ਹੀ ਪੁਲਿਸ ਨੇ ਰੋਕਿਆ,,ਦੇਖੋ ਕਿਵੇਂ ਦਾ ਬਣਿਆ ਮਾਹੋਲ। #PunjabNews #BreakingNews #253teacher #PunjabGovt #PunjabPolice #terminate #protest #CMHome #pb02newstv #foryouシ1
- ਮੈਡ ਸੰਧੂ ਕਤਲ ਮਾਮਲੇ ਚ ਮੁੱਖ ਸ਼ੂਟਰ ਤੇ ਪਨਾਹਕਾਰ ਕਾਬੂ, ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸ੍ਰੀ ਹਰਮਨਬੀਰ ਸਿੰਘ ਗਿੱਲ ਆਈਪੀਐਸ, ਕਮਿਸ਼ਨਰ ਪੁਲਿਸ ਅੰਮ੍ਰਿਤਸਰ।1
- ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ ਪਿੰਡਾਂ ਵਿੱਚ ਲੱਗਣ ਸਰਕਾਰੀ ਗਰਾਂਟਾਂ, ਸਰਕਾਰ ਅਤੇ ਅਧਿਕਾਰੀਆਂ ਨੂੰ ਖਾਸ ਅਪੀਲ! ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ ਪਿੰਡਾਂ ਵਿੱਚ ਲੱਗਣ ਸਰਕਾਰੀ ਗਰਾਂਟਾਂ, ਸਰਕਾਰ ਅਤੇ ਅਧਿਕਾਰੀਆਂ ਨੂੰ ਖਾਸ ਅਪੀਲ! ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਲਈ ਜਾਰੀ ਕੀਤੀਆਂ ਗਰਾਂਟਾਂ ਤੁਰੰਤ ਵਿਕਾਸ ਕਾਰਜਾਂ ’ਤੇ ਖਰਚ ਕਰਵਾਈਆਂ ਜਾਣ। ਚੋਣ ਜ਼ਾਬਤਾ ਲੱਗਣ ਤੋਂ ਬਾਅਦ ਕੰਮ ਰੁਕਣ ਅਤੇ ਗਰਾਂਟਾਂ ਦੀ ਦੁਰਵਰਤੋਂ ਹੋਣ ਦੀ ਨੌਬਤ ਨਾ ਆਵੇ। ਸਰਕਾਰ ਇਸ ਮਾਮਲੇ ਵੱਲ ਧਿਆਨ ਦੇਵੇ।1
- ਜਿਲਾ ਤਰਨ ਤਾਰਨ ਵਿਖੇ ਨਸ਼ਹਿਰਾ ਵਿਖੇ ਬੱਸਾਂ ਦੀ ਆਪਸ ਚ ਹੋਈ ਟੱਕਰ ਸੀਐਮ ਭਗਵੰਤ ਮਾਨ ਪਹੁੰਚੇ ਅੰਮ੍ਰਿਤਸਰ ਗੁਰੂ ਨਾਨਕ ਹੋਸਪੀਟਲ ਪਹੁੰਚ ਕੇ ਮਰੀਜ਼ਾਂ ਦੇ ਨਾਲ ਕੀਤਾ ਦੁੱਖ ਪ੍ਰਗਟਾਵਾ ਮਰੀਜ਼ਾਂ ਦਾ ਹਾਲ ਚਾਲ ਦੇਖਿਆ ਸੀਐਮ ਭਗਵੰਤ ਮਾਨ ਨੇ ਕਿਹਾ ਹੈ ਕਿ ਇਹਨਾਂ ਨੂੰ ਪੰਜ ਪੰਜ ਲੱਖ ਰੁਪਆ ਦਿੱਤਾ ਜਾਵੇਗਾ ਆਮ ਆਦਮੀ ਪਾਰਟੀ ਨੇ ਕੀਤਾ ਐਲਾਨ ਪਜ ਲੱਖ ਰੁਪਆ ਦਿੱਤਾ ਜਾਵੇਗਾ। ਜੋ ਐਕਸੀਡੈਂਟ ਰੋਡ ਸੜਕੀ ਵਿੱਚ ਬੱਸਾਂ ਦਾ ਆਪਸ ਟੱਕਰ ਵੱਜਣ ਦੇ ਨਾਲ ਪੰਜਾਂ ਦੀ ਮੌਤ1