logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਡੇਰਾ ਬਾਪੂ ਲਾਲ ਬਾਦਸ਼ਾਹ ਜੀ ਦਰਬਾਰ ਨਕੋਦਰ ਦੇ ਮੁੱਖ ਸੇਵਕ ਸ਼੍ਰੀ ਹੰਸ ਰਾਜ ਹੰਸ ਜੀ ਅਲਮਸਤ ਫਕੀਰ ਡੇਰਾ ਬਾਪੂ ਗੰਗਾ ਦਾਸ ਜੀ ਮਾਹਿਲਪੁਰ ਵਿਖੇ ਪੁਜੇ ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਡੇਰਾ ਬਾਪੂ ਲਾਲ ਬਾਦਸ਼ਾਹ ਜੀ ਦਰਬਾਰ ਨਕੋਦਰ ਦੇ ਮੁੱਖ ਸੇਵਕ ਸ਼੍ਰੀ ਹੰਸ ਰਾਜ ਹੰਸ ਜੀ ਅਲਮਸਤ ਫਕੀਰ ਡੇਰਾ ਬਾਪੂ ਗੰਗਾ ਦਾਸ ਜੀ ਮਾਹਿਲਪੁਰ ਵਿਖੇ ਪੁਜੇ ਤਾਂ ਉਨ੍ਹਾਂ ਦਾ ਸੁਆਗਤ ਡੇਰਾ ਬਾਪੂ ਗੰਗਾ ਦਾਸ ਜੀ ਦੇ ਸੇਵਕ ਮਨਦੀਪ ਸਿੰਘ ਬੈਂਸ ਅਤੇ ਸੰਗਤ ਨੇ ਕੀਤਾ ਇਸ ਮੌਕੇ ਉਨ੍ਹਾਂ ਮਹਾਂਪੁਰਸ਼ਾਂ ਦੀਆਂ ਯਾਦਾਂ ਸੰਗਤ ਨਾਲ਼ ਸਾਂਝੀਆਂ।

1 hr ago
user_Ashwani Kumar Sharma
Ashwani Kumar Sharma
Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
1 hr ago

ਡੇਰਾ ਬਾਪੂ ਲਾਲ ਬਾਦਸ਼ਾਹ ਜੀ ਦਰਬਾਰ ਨਕੋਦਰ ਦੇ ਮੁੱਖ ਸੇਵਕ ਸ਼੍ਰੀ ਹੰਸ ਰਾਜ ਹੰਸ ਜੀ ਅਲਮਸਤ ਫਕੀਰ ਡੇਰਾ ਬਾਪੂ ਗੰਗਾ ਦਾਸ ਜੀ ਮਾਹਿਲਪੁਰ ਵਿਖੇ ਪੁਜੇ ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਡੇਰਾ ਬਾਪੂ ਲਾਲ ਬਾਦਸ਼ਾਹ ਜੀ ਦਰਬਾਰ ਨਕੋਦਰ ਦੇ ਮੁੱਖ ਸੇਵਕ ਸ਼੍ਰੀ ਹੰਸ ਰਾਜ ਹੰਸ ਜੀ ਅਲਮਸਤ ਫਕੀਰ ਡੇਰਾ ਬਾਪੂ ਗੰਗਾ ਦਾਸ ਜੀ ਮਾਹਿਲਪੁਰ ਵਿਖੇ ਪੁਜੇ ਤਾਂ ਉਨ੍ਹਾਂ ਦਾ ਸੁਆਗਤ ਡੇਰਾ ਬਾਪੂ ਗੰਗਾ ਦਾਸ ਜੀ ਦੇ ਸੇਵਕ ਮਨਦੀਪ ਸਿੰਘ ਬੈਂਸ ਅਤੇ ਸੰਗਤ ਨੇ ਕੀਤਾ ਇਸ ਮੌਕੇ ਉਨ੍ਹਾਂ ਮਹਾਂਪੁਰਸ਼ਾਂ ਦੀਆਂ ਯਾਦਾਂ ਸੰਗਤ ਨਾਲ਼ ਸਾਂਝੀਆਂ।

More news from ਪੰਜਾਬ and nearby areas
  • ਫਤਿਹਗੜ੍ਹ ਸਾਹਿਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ,14 ਲੱਖ ਰੁਪਏ ਦੇ ਸੋਨੇ- ਚਾਂਦੀ ਦੇ ਗਹਿਣੇਆਂ ਸਮੇਤ ਇੱਕ ਔਰਤ ਗ੍ਰਿਫਤਾਰ
    1
    ਫਤਿਹਗੜ੍ਹ ਸਾਹਿਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ,14 ਲੱਖ ਰੁਪਏ ਦੇ ਸੋਨੇ- ਚਾਂਦੀ ਦੇ ਗਹਿਣੇਆਂ ਸਮੇਤ ਇੱਕ ਔਰਤ ਗ੍ਰਿਫਤਾਰ
    user_ਪੱਤਰਕਾਰ ਕੁਲਵਿੰਦਰ ਸਿੰਘ ਬੇਦੀ ਮੋਬਾਈਲ 77355-00003
    ਪੱਤਰਕਾਰ ਕੁਲਵਿੰਦਰ ਸਿੰਘ ਬੇਦੀ ਮੋਬਾਈਲ 77355-00003
    ਖੰਨਾ, ਲੁਧਿਆਣਾ, ਪੰਜਾਬ•
    14 hrs ago
  • ਅੱਜ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਨੁਮਾਇੰਦਿਆਂ ਵੱਲੋਂ ਮੇਰੀ ਰਸੋਈ ਸਕੀਮ ਤਹਿਤ ਮਾਜਰਾ ਨਿਊ ਚੰਡੀਗੜ੍ਹ ਵਿਖੇ ਡੀਪੂ ਹੋਲਡਰ ਹਰਪਾਲ ਸਿੰਘ ਦੀ ਅਗਵਾਈ ਹੇਠ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਸਤਨਾਮ ਸਿੰਘ ਸਿੰਘ ਸਰਪੰਚ ਮਾਜਰਾ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਇਹ ਰਾਸ਼ਨ ਕਿੱਟਾਂ ਪੂਰੇ ਪੰਜਾਬ ਦੇ ਰਾਸ਼ਨ ਕਾਰਡ ਧਾਰਕ ਪਰਿਵਾਰਾਂ ਨੂੰ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਅੱਜ ਪਿੰਡ ਮਾਜਰਾ, ਪੱਲਣਪੁਰ , ਸੁਲਤਾਨਪੁਰ ਟੱਪਰੀਆਂ ਅਤੇ ਸਿਸਵਾਂ ਦੇ ਤਕਰੀਬਨ 400 ਦੇ ਕਰੀਬ ਪਰਿਵਾਰਾਂ ਨੂੰ ਇਹ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਕਿੱਟ ਵਿੱਚ ਤਕਰੀਬਨ 6 ਕਿਲੋ 200 ਗਰਾਮ ਵਜਨ ਦਾ ਰਸੋਈ ਵਿੱਚ ਰੋਜ਼ ਵਰਤੋ ਵਿੱਚ ਆਉਣ ਵਾਲਾ ਸਮਾਨ ਪਰਿਵਾਰ ਦੀਆਂ ਮਹਿਲਾਵਾਂ ਨੂੰ ਮੁਹਈਆ ਕਰਵਾਇਆ ਗਿਆ ਹੈ, ਜਿਸ ਵਿੱਚ ਦੋ ਕਿਲੋ ਚੀਨੀ, ਇਕ ਲੀਟਰ ਤੇਲ,ਦੋ ਕਿਲੋ ਦਾਲ, ਇਕ ਕਿਲੋ ਨਮਕ ਅਤੇ 100 ਗ੍ਰਾਮ ਹਲਦੀ ਇਸ ਕਿੱਟ ਵਿੱਚ ਦਿੱਤੀ ਗਈ ਹੈ। ਸਤਨਾਮ ਸਿੰਘ ਨੇ ਦੱਸਿਆ ਕਿ ਹਾਜ਼ਰ ਪਰਿਵਾਰਾਂ ਵੱਲੋਂ ਭਗਵੰਤ ਮਾਨ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ ਅਤੇ ਆਉਣ ਵਾਲੇ ਸਮੇਂ ਵਿੱਚ ਫਿਰ ਤੋਂ ਮਾਨ ਸਰਕਾਰ ਨੂੰ ਇੱਕ ਮੌਕਾ ਹੋਰ ਦੇਣ ਦੀ ਗੱਲ ਵੀ ਆਖੀ ਗਈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹੁਣ ਤੱਕ ਦਿੱਤੀਆਂ ਗਰੰਟੀਆਂ ਤੋਂ ਪੰਜਾਬ ਵਾਸੀ ਖੁਸ਼ ਨਜ਼ਰ ਆ ਰਹੇ ਹਨ ਅਤੇ ਹਲਕਾ ਖਰੜ ਵਿੱਚ ਵੀ ਆਮ ਆਦਮੀ ਪਾਰਟੀ ਦੇ ਕੀਤੇ ਕੰਮਾਂ ਤੋਂ ਲੋਕ ਖੁਸ਼ ਹਨ। ਬੀਤੇ ਦਿਨੀ ਮਹਿਲਾਵਾਂ ਦੇ ਖਾਤੇ ਵਿੱਚ ਮਾਵਾਂ ਧੀਆਂ ਸਤਿਕਾਰਯੋਗ ਜਨਾ ਤਹਿਤ ਆਏ 1000 ਅਤੇ 1500 ਦੀ ਵੀ ਉਹਨਾਂ ਚਰਚਾ ਕੀਤੀ ਅਤੇ ਕਿਹਾ ਕਿ ਜਿਨਾਂ ਮਹਿਲਾਵਾਂ ਦੇ ਖਾਤੇ ਵਿੱਚ ਬੀਤੇ ਦਿਨੀ ਪੈਸੇ ਆਏ ਹਨ ਉਹਨਾਂ ਮਹਿਲਾਵਾਂ ਵੱਲੋਂ ਵੀ ਮਾਨ ਸਰਕਾਰ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਡੀਪੂ ਹੋਲਡਰ ਹਰਪਾਲ ਸਿੰਘ ਪੱਲਣਪੁਰ,ਸਤਨਾਮ ਸਿੰਘ ਸਿੰਘ ਸਰਪੰਚ ਮਾਜਰਾ, ਸੰਜੀਵ ਕੁਮਾਰ ਸਿਸਵਾ ਸਰਪੰਚ, ਲਖਵੀਰ ਸਿੰਘ ਗੋਚਰ ਸਰਪੰਚ,ਕਾਕਾ ਪੰਚ, ਤਰਸੇਮ ਪੰਚ, ਪਰਮਿੰਦਰ ਕੌਰ ਪੰਚ, ਬਲਵਿੰਦਰ ਕੌਰ ਪੰਚ, ਸੰਦੀਪ ਕੌਰ ਪੰਚ, ਲਖਮੀਰ ਸਿੰਘ ਕਾਲਾ ਅਤੇ ਲੰਬੜਦਾਰ ਸੁਰਜੀਤ ਸਿੰਘ ਬੀ ਹਾਜ਼ਰ ਸਨ।
    1
    ਅੱਜ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਨੁਮਾਇੰਦਿਆਂ ਵੱਲੋਂ ਮੇਰੀ ਰਸੋਈ ਸਕੀਮ ਤਹਿਤ ਮਾਜਰਾ ਨਿਊ ਚੰਡੀਗੜ੍ਹ ਵਿਖੇ ਡੀਪੂ ਹੋਲਡਰ ਹਰਪਾਲ ਸਿੰਘ ਦੀ ਅਗਵਾਈ ਹੇਠ ਰਾਸ਼ਨ ਕਿੱਟਾਂ ਵੰਡੀਆਂ ਗਈਆਂ।
ਸਤਨਾਮ ਸਿੰਘ ਸਿੰਘ ਸਰਪੰਚ ਮਾਜਰਾ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਇਹ ਰਾਸ਼ਨ ਕਿੱਟਾਂ ਪੂਰੇ ਪੰਜਾਬ ਦੇ ਰਾਸ਼ਨ ਕਾਰਡ ਧਾਰਕ ਪਰਿਵਾਰਾਂ ਨੂੰ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਅੱਜ ਪਿੰਡ ਮਾਜਰਾ, ਪੱਲਣਪੁਰ , ਸੁਲਤਾਨਪੁਰ ਟੱਪਰੀਆਂ ਅਤੇ ਸਿਸਵਾਂ ਦੇ ਤਕਰੀਬਨ 400 ਦੇ ਕਰੀਬ ਪਰਿਵਾਰਾਂ ਨੂੰ ਇਹ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਕਿੱਟ ਵਿੱਚ ਤਕਰੀਬਨ 6 ਕਿਲੋ 200 ਗਰਾਮ ਵਜਨ ਦਾ ਰਸੋਈ ਵਿੱਚ ਰੋਜ਼ ਵਰਤੋ ਵਿੱਚ ਆਉਣ ਵਾਲਾ ਸਮਾਨ ਪਰਿਵਾਰ ਦੀਆਂ ਮਹਿਲਾਵਾਂ ਨੂੰ ਮੁਹਈਆ ਕਰਵਾਇਆ ਗਿਆ ਹੈ, ਜਿਸ ਵਿੱਚ  ਦੋ ਕਿਲੋ ਚੀਨੀ, ਇਕ ਲੀਟਰ ਤੇਲ,ਦੋ ਕਿਲੋ ਦਾਲ, ਇਕ ਕਿਲੋ ਨਮਕ  ਅਤੇ 100 ਗ੍ਰਾਮ ਹਲਦੀ ਇਸ ਕਿੱਟ ਵਿੱਚ ਦਿੱਤੀ ਗਈ ਹੈ। ਸਤਨਾਮ ਸਿੰਘ ਨੇ ਦੱਸਿਆ ਕਿ ਹਾਜ਼ਰ ਪਰਿਵਾਰਾਂ ਵੱਲੋਂ ਭਗਵੰਤ ਮਾਨ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ ਅਤੇ ਆਉਣ ਵਾਲੇ ਸਮੇਂ ਵਿੱਚ ਫਿਰ ਤੋਂ ਮਾਨ ਸਰਕਾਰ ਨੂੰ ਇੱਕ ਮੌਕਾ ਹੋਰ ਦੇਣ ਦੀ ਗੱਲ ਵੀ ਆਖੀ ਗਈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹੁਣ ਤੱਕ ਦਿੱਤੀਆਂ ਗਰੰਟੀਆਂ ਤੋਂ ਪੰਜਾਬ ਵਾਸੀ ਖੁਸ਼ ਨਜ਼ਰ ਆ ਰਹੇ ਹਨ ਅਤੇ ਹਲਕਾ ਖਰੜ ਵਿੱਚ ਵੀ ਆਮ ਆਦਮੀ ਪਾਰਟੀ ਦੇ ਕੀਤੇ ਕੰਮਾਂ ਤੋਂ ਲੋਕ ਖੁਸ਼ ਹਨ। ਬੀਤੇ ਦਿਨੀ ਮਹਿਲਾਵਾਂ ਦੇ ਖਾਤੇ ਵਿੱਚ ਮਾਵਾਂ ਧੀਆਂ ਸਤਿਕਾਰਯੋਗ ਜਨਾ ਤਹਿਤ ਆਏ 1000 ਅਤੇ 1500 ਦੀ ਵੀ ਉਹਨਾਂ ਚਰਚਾ ਕੀਤੀ ਅਤੇ ਕਿਹਾ ਕਿ ਜਿਨਾਂ ਮਹਿਲਾਵਾਂ ਦੇ ਖਾਤੇ ਵਿੱਚ ਬੀਤੇ ਦਿਨੀ ਪੈਸੇ ਆਏ ਹਨ ਉਹਨਾਂ ਮਹਿਲਾਵਾਂ ਵੱਲੋਂ ਵੀ ਮਾਨ ਸਰਕਾਰ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਡੀਪੂ ਹੋਲਡਰ ਹਰਪਾਲ ਸਿੰਘ ਪੱਲਣਪੁਰ,ਸਤਨਾਮ ਸਿੰਘ ਸਿੰਘ ਸਰਪੰਚ ਮਾਜਰਾ, 
ਸੰਜੀਵ ਕੁਮਾਰ ਸਿਸਵਾ ਸਰਪੰਚ,
ਲਖਵੀਰ ਸਿੰਘ ਗੋਚਰ ਸਰਪੰਚ,ਕਾਕਾ ਪੰਚ,
ਤਰਸੇਮ ਪੰਚ,
ਪਰਮਿੰਦਰ ਕੌਰ ਪੰਚ,
ਬਲਵਿੰਦਰ ਕੌਰ ਪੰਚ,
ਸੰਦੀਪ ਕੌਰ ਪੰਚ, ਲਖਮੀਰ ਸਿੰਘ ਕਾਲਾ ਅਤੇ ਲੰਬੜਦਾਰ ਸੁਰਜੀਤ ਸਿੰਘ ਬੀ ਹਾਜ਼ਰ ਸਨ।
    user_Satnam Siswan
    Satnam Siswan
    ਖਰੜ, ਐਸ.ਏ.ਐਸ. ਨਗਰ (ਮੋਹਾਲੀ), ਪੰਜਾਬ•
    33 min ago
  • ਇਨਸਾਫ਼ ਨਾ ਮਿਲਣ 'ਤੇ 5 ਅਗਸਤ ਨੂੰ ਥਾਣਾ ਸਿਟੀ ਦੇ ਬਾਹਰ ਧਰਨਾ ਦਿੱਤਾ ਜਾਵੇਗਾ : ਪ੍ਰੀਤੀ ਮਹੰਤ ਕਪੂਰਥਲਾ ਪ੍ਰੀਤੀ ਮਹੰਤ ਵੱਲੋਂ ਆਪਣੇ ਸਮਰਥਕਾਂ ਅਤੇ ਇਲਾਕਾ ਵਾਸੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕਰਕੇ ਪਿਛਲੇ ਦਿਨੀਂ ਆਪਣੇ ਨਾਲ ਹੋਈ ਕਥਿਤ ਮਾਰਕੁੱਟ ਦੀ ਘਟਨਾ ਸਬੰਧੀ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨਾਲ ਕੁਝ ਵਿਅਕਤੀਆਂ ਵੱਲੋਂ ਕਥਿਤ ਤੌਰ 'ਤੇ ਮਾਰਕੁੱਟ ਕੀਤੀ ਗਈ ਸੀ, ਜਿਸ ਦੀ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋਈ ਸੀ। ਇਸ ਦੇ ਬਾਵਜੂਦ ਅਜੇ ਤੱਕ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਿਲਆ। ਪ੍ਰੀਤੀ ਮਹੰਤ ਨੇ ਦੱਸਿਆ ਕਿ ਘਟਨਾ ਤੋਂ ਤੁਰੰਤ ਬਾਅਦ ਉਨ੍ਹਾਂ ਨੇ ਥਾਣਾ ਸਿਟੀ ਵਿੱਚ ਲਿਖਤੀ ਸ਼ਿਕਾਇਤ ਦੇ ਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਸੀ, ਪਰ ਕਾਫ਼ੀ ਸਮਾਂ ਬੀਤ ਜਾਣ ਦੇ ਬਾਵਜੂਦ ਪੁਲਿਸ ਵੱਲੋਂ ਕੋਈ ਸੰਤੋਸ਼ਜਨਕ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਜਦੋਂ ਘਟਨਾ ਦੀਆਂ ਵੀਡੀਓਜ਼ ਜਨਤਕ ਹੋ ਚੁੱਕੀਆਂ ਹਨ ਤਾਂ ਵੀ ਦੋਸ਼ੀਆਂ 'ਤੇ ਕਾਰਵਾਈ ਨਾ ਹੋਣਾ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਜੇਕਰ ਆਮ ਲੋਕਾਂ ਨੂੰ ਸਮੇਂ ਸਿਰ ਇਨਸਾਫ਼ ਨਾ ਮਿਲੇ ਤਾਂ ਲੋਕਾਂ ਦਾ ਕਾਨੂੰਨ ਅਤੇ ਪ੍ਰਸ਼ਾਸਨ 'ਤੇ ਭਰੋਸਾ ਕਮਜ਼ੋਰ ਹੁੰਦਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕਈ ਵਾਰ ਸ਼ਿਕਾਇਤਾਂ ਦੇ ਬਾਵਜੂਦ ਵੀ ਪੀੜਤ ਧਿਰ ਨੂੰ ਇਨਸਾਫ਼ ਲਈ ਲੰਮਾ ਇੰਤਜ਼ਾਰ ਕਰਨਾ ਪੈਂਦਾ ਹੈ, ਜੋ ਕਿ ਠੀਕ ਨਹੀਂ ਹੈ। ਪ੍ਰੀਤੀ ਮਹੰਤ ਨੇ ਐਲਾਨ ਕੀਤਾ ਕਿ ਜੇਕਰ ਉਨ੍ਹਾਂ ਦੀ ਸ਼ਿਕਾਇਤ 'ਤੇ ਜਲਦ ਕੋਈ ਠੋਸ ਕਾਰਵਾਈ ਨਾ ਹੋਈ ਤਾਂ ਉਹ 5 ਅਗਸਤ ਨੂੰ ਆਪਣੇ ਸਮਰਥਕਾਂ ਸਮੇਤ ਥਾਣਾ ਸਿਟੀ ਦੇ ਬਾਹਰ ਸ਼ਾਂਤਮਈ ਧਰਨਾ ਦੇਣ ਲਈ ਮਜਬੂਰ ਹੋਣਗੇ। ਉਨ੍ਹਾਂ ਨੇ ਐਸ.ਐਸ.ਪੀ ਕਪੂਰਥਲਾ ਤੋਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ, ਤਾਂ ਜੋ ਇਨਸਾਫ਼ ਮਿਲ ਸਕੇ ਅਤੇ ਲੋਕਾਂ ਦਾ ਕਾਨੂੰਨੀ ਪ੍ਰਣਾਲੀ 'ਤੇ ਭਰੋਸਾ ਹੋਰ ਮਜ਼ਬੂਤ ਹੋ ਸਕੇ। ਇਸ ਮੋਕੇ ਦੇ ਰਮਨ ਬਹਲ, ਸਾਹਿਲ, ਜਤੀਨ ਅਤੇ ਨਾਲ ਹੋਰ ਹਾਜ਼ਰ ਸਨ।
    1
    ਇਨਸਾਫ਼ ਨਾ ਮਿਲਣ 'ਤੇ 5 ਅਗਸਤ ਨੂੰ ਥਾਣਾ ਸਿਟੀ ਦੇ ਬਾਹਰ ਧਰਨਾ ਦਿੱਤਾ ਜਾਵੇਗਾ : ਪ੍ਰੀਤੀ ਮਹੰਤ
ਕਪੂਰਥਲਾ
ਪ੍ਰੀਤੀ ਮਹੰਤ ਵੱਲੋਂ ਆਪਣੇ ਸਮਰਥਕਾਂ ਅਤੇ ਇਲਾਕਾ ਵਾਸੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕਰਕੇ ਪਿਛਲੇ ਦਿਨੀਂ ਆਪਣੇ ਨਾਲ ਹੋਈ ਕਥਿਤ ਮਾਰਕੁੱਟ ਦੀ ਘਟਨਾ ਸਬੰਧੀ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨਾਲ ਕੁਝ ਵਿਅਕਤੀਆਂ ਵੱਲੋਂ ਕਥਿਤ ਤੌਰ 'ਤੇ ਮਾਰਕੁੱਟ ਕੀਤੀ ਗਈ ਸੀ, ਜਿਸ ਦੀ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋਈ ਸੀ। ਇਸ ਦੇ ਬਾਵਜੂਦ ਅਜੇ ਤੱਕ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਿਲਆ।
ਪ੍ਰੀਤੀ ਮਹੰਤ ਨੇ ਦੱਸਿਆ ਕਿ ਘਟਨਾ ਤੋਂ ਤੁਰੰਤ ਬਾਅਦ ਉਨ੍ਹਾਂ ਨੇ ਥਾਣਾ ਸਿਟੀ ਵਿੱਚ ਲਿਖਤੀ ਸ਼ਿਕਾਇਤ ਦੇ ਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਸੀ, ਪਰ ਕਾਫ਼ੀ ਸਮਾਂ ਬੀਤ ਜਾਣ ਦੇ ਬਾਵਜੂਦ ਪੁਲਿਸ ਵੱਲੋਂ ਕੋਈ ਸੰਤੋਸ਼ਜਨਕ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਜਦੋਂ ਘਟਨਾ ਦੀਆਂ ਵੀਡੀਓਜ਼ ਜਨਤਕ ਹੋ ਚੁੱਕੀਆਂ ਹਨ ਤਾਂ ਵੀ ਦੋਸ਼ੀਆਂ 'ਤੇ ਕਾਰਵਾਈ ਨਾ ਹੋਣਾ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਜੇਕਰ ਆਮ ਲੋਕਾਂ ਨੂੰ ਸਮੇਂ ਸਿਰ ਇਨਸਾਫ਼ ਨਾ ਮਿਲੇ ਤਾਂ ਲੋਕਾਂ ਦਾ ਕਾਨੂੰਨ ਅਤੇ ਪ੍ਰਸ਼ਾਸਨ 'ਤੇ ਭਰੋਸਾ ਕਮਜ਼ੋਰ ਹੁੰਦਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕਈ ਵਾਰ ਸ਼ਿਕਾਇਤਾਂ ਦੇ ਬਾਵਜੂਦ ਵੀ ਪੀੜਤ ਧਿਰ ਨੂੰ ਇਨਸਾਫ਼ ਲਈ ਲੰਮਾ ਇੰਤਜ਼ਾਰ ਕਰਨਾ ਪੈਂਦਾ ਹੈ, ਜੋ ਕਿ ਠੀਕ ਨਹੀਂ ਹੈ।
ਪ੍ਰੀਤੀ ਮਹੰਤ ਨੇ ਐਲਾਨ ਕੀਤਾ ਕਿ ਜੇਕਰ ਉਨ੍ਹਾਂ ਦੀ ਸ਼ਿਕਾਇਤ 'ਤੇ ਜਲਦ ਕੋਈ ਠੋਸ ਕਾਰਵਾਈ ਨਾ ਹੋਈ ਤਾਂ ਉਹ 5 ਅਗਸਤ ਨੂੰ ਆਪਣੇ ਸਮਰਥਕਾਂ ਸਮੇਤ ਥਾਣਾ ਸਿਟੀ ਦੇ ਬਾਹਰ ਸ਼ਾਂਤਮਈ ਧਰਨਾ ਦੇਣ ਲਈ ਮਜਬੂਰ ਹੋਣਗੇ। ਉਨ੍ਹਾਂ ਨੇ ਐਸ.ਐਸ.ਪੀ ਕਪੂਰਥਲਾ ਤੋਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ, ਤਾਂ ਜੋ ਇਨਸਾਫ਼ ਮਿਲ ਸਕੇ ਅਤੇ ਲੋਕਾਂ ਦਾ ਕਾਨੂੰਨੀ ਪ੍ਰਣਾਲੀ 'ਤੇ ਭਰੋਸਾ ਹੋਰ ਮਜ਼ਬੂਤ ਹੋ ਸਕੇ। ਇਸ ਮੋਕੇ ਦੇ ਰਮਨ ਬਹਲ, ਸਾਹਿਲ, ਜਤੀਨ ਅਤੇ ਨਾਲ ਹੋਰ ਹਾਜ਼ਰ ਸਨ।
    user_City News Kapurthala
    City News Kapurthala
    ਕਪੂਰਥਲਾ, ਕਪੂਰਥਲਾ, ਪੰਜਾਬ•
    3 hrs ago
  • Holesale Retail Lyi contact kro 8437985728 Landran To Kharar Road
    1
    Holesale Retail Lyi contact kro 8437985728 Landran To Kharar Road
    user_Guri
    Guri
    Accountant ਐਸ.ਏ.ਐਸ. ਨਗਰ (ਮੋਹਾਲੀ), ਐਸ.ਏ.ਐਸ. ਨਗਰ (ਮੋਹਾਲੀ), ਪੰਜਾਬ•
    10 hrs ago
  • ਬੇਗੋਵਾਲ ਪੁਲਿਸ ਨੇ ਨਜਾਇਜ਼ ਪਿਸਤੌਲ ਸਮੇਤ ਇੱਕ ਨੂੰ ਕੀਤਾ ਕਾਬੂ ਦੋਸ਼ੀ ਖਿਲਾਫ ਪਹਿਲਾਂ ਹੀ ਚੱਲ ਰਹੇ ਨੇ ਅੱਠ ਮੁਕਦਮੇ- ਐਸ ਪੀ ਘੁੰਮਣ
    1
    ਬੇਗੋਵਾਲ ਪੁਲਿਸ ਨੇ ਨਜਾਇਜ਼ ਪਿਸਤੌਲ ਸਮੇਤ ਇੱਕ ਨੂੰ ਕੀਤਾ ਕਾਬੂ
 ਦੋਸ਼ੀ ਖਿਲਾਫ ਪਹਿਲਾਂ ਹੀ ਚੱਲ ਰਹੇ ਨੇ ਅੱਠ ਮੁਕਦਮੇ- ਐਸ ਪੀ ਘੁੰਮਣ
    user_Raghbinder singh
    Raghbinder singh
    ਭੁਲੱਥ, ਕਪੂਰਥਲਾ, ਪੰਜਾਬ•
    12 hrs ago
  • *ਰਾਜਪੁਰਾ ਬੱਸ ਸਟੈਂਡ ਤੋਂ 8 ਹੁੱਲੜਬਾਜ਼ ਕਾਬੂ, ਪੁਲਿਸ ਦੀ ਚੇਤਾਵਨੀ - ਨਸ਼ਾ ਵੇਚਣ ਵਾਲੇ ਇਲਾਕਾ ਛੱਡ ਦੇਣ *ਰਾਜਪੁਰਾ, 02 ਅਗਸਤ (ਜਤਿੰਦਰ ਲੱਕੀ):* ਰਾਜਪੁਰਾ ਬੱਸ ਸਟੈਂਡ ਚੌਂਕੀ ਦੇ ਇੰਚਾਰਜ ਸਤਨਾਮ ਸਿੰਘ ਦੀ ਅਗਵਾਈ ਵਿੱਚ ਪੁਲਿਸ ਨੇ 8 ਹੁੱਲੜਬਾਜ਼ਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਅੱਜ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਸਤਨਾਮ ਸਿੰਘ ਨੇ ਕਿਹਾ ਕਿ ਸਾਡੇ ਇਲਾਕੇ ਵਿੱਚ ਨਸ਼ਾ ਤਸਕਰੀ ਅਤੇ ਹੁੱਲੜਬਾਜ਼ੀ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨਸ਼ਾ ਵੇਚਣ ਵਾਲਿਆਂ ਅਤੇ ਹੁੱਲੜਬਾਜ਼ਾਂ ਨੂੰ ਸਿੱਧੀ ਚੇਤਾਵਨੀ ਦਿੱਤੀ ਕਿ ਜਾਂ ਤਾਂ ਆਪਣੀਆਂ ਆਦਤਾਂ ਸੁਧਾਰ ਲਓ ਜਾਂ ਫਿਰ ਇਲਾਕਾ ਛੱਡ ਦਿਓ। ਇੰਚਾਰਜ ਨੇ ਦੱਸਿਆ ਕਿ ਕਾਬੂ ਕੀਤੇ ਗਏ 8 ਵਿਅਕਤੀਆਂ ਵਿੱਚੋਂ ਕਈਆਂ 'ਤੇ ਪਹਿਲਾਂ ਵੀ ਵੱਖ-ਵੱਖ ਧਾਰਾਵਾਂ ਤਹਿਤ ਪਰਚੇ ਦਰਜ ਹਨ। ਫੜੇ ਗਏ ਸਾਰੇ ਮੁਲਜ਼ਮਾਂ ਨੂੰ ਐਸ.ਡੀ.ਐਮ ਰਾਜਪੁਰਾ ਦੀ ਅਦਾਲਤ ਵਿੱਚ ਪੇਸ਼ ਕਰਕੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਸੁਰੱਖਿਆ ਲਈ ਪੁਲਿਸ ਵੱਲੋਂ ਨਿਯਮਿਤ ਗਸ਼ਤ ਅਤੇ ਚੈਕਿੰਗ ਜਾਰੀ ਰਹੇਗੀ। ਤਾਂ ਕਿ ਪੁਲਿਸ ਦੇ ਆਮ ਨਾਗਰਿਕ ਵਿੱਚ ਆਪਸੀ ਵਿਸ਼ਵਾਸ ਬਣੇ
    4
    *ਰਾਜਪੁਰਾ ਬੱਸ ਸਟੈਂਡ ਤੋਂ 8 ਹੁੱਲੜਬਾਜ਼ ਕਾਬੂ, ਪੁਲਿਸ ਦੀ ਚੇਤਾਵਨੀ - ਨਸ਼ਾ ਵੇਚਣ ਵਾਲੇ ਇਲਾਕਾ ਛੱਡ ਦੇਣ 

*ਰਾਜਪੁਰਾ, 02 ਅਗਸਤ (ਜਤਿੰਦਰ ਲੱਕੀ):* ਰਾਜਪੁਰਾ ਬੱਸ ਸਟੈਂਡ ਚੌਂਕੀ ਦੇ ਇੰਚਾਰਜ ਸਤਨਾਮ ਸਿੰਘ ਦੀ ਅਗਵਾਈ ਵਿੱਚ ਪੁਲਿਸ ਨੇ 8 ਹੁੱਲੜਬਾਜ਼ਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ।
ਅੱਜ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਸਤਨਾਮ ਸਿੰਘ ਨੇ ਕਿਹਾ ਕਿ ਸਾਡੇ ਇਲਾਕੇ ਵਿੱਚ ਨਸ਼ਾ ਤਸਕਰੀ ਅਤੇ ਹੁੱਲੜਬਾਜ਼ੀ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨਸ਼ਾ ਵੇਚਣ ਵਾਲਿਆਂ ਅਤੇ ਹੁੱਲੜਬਾਜ਼ਾਂ ਨੂੰ ਸਿੱਧੀ ਚੇਤਾਵਨੀ ਦਿੱਤੀ ਕਿ ਜਾਂ ਤਾਂ ਆਪਣੀਆਂ ਆਦਤਾਂ ਸੁਧਾਰ ਲਓ ਜਾਂ ਫਿਰ ਇਲਾਕਾ ਛੱਡ ਦਿਓ।
ਇੰਚਾਰਜ ਨੇ ਦੱਸਿਆ ਕਿ ਕਾਬੂ ਕੀਤੇ ਗਏ 8 ਵਿਅਕਤੀਆਂ ਵਿੱਚੋਂ ਕਈਆਂ 'ਤੇ ਪਹਿਲਾਂ ਵੀ ਵੱਖ-ਵੱਖ ਧਾਰਾਵਾਂ ਤਹਿਤ ਪਰਚੇ ਦਰਜ ਹਨ। ਫੜੇ ਗਏ ਸਾਰੇ ਮੁਲਜ਼ਮਾਂ ਨੂੰ ਐਸ.ਡੀ.ਐਮ ਰਾਜਪੁਰਾ ਦੀ ਅਦਾਲਤ ਵਿੱਚ ਪੇਸ਼ ਕਰਕੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਸੁਰੱਖਿਆ ਲਈ ਪੁਲਿਸ ਵੱਲੋਂ ਨਿਯਮਿਤ ਗਸ਼ਤ ਅਤੇ ਚੈਕਿੰਗ ਜਾਰੀ ਰਹੇਗੀ। ਤਾਂ ਕਿ ਪੁਲਿਸ ਦੇ ਆਮ ਨਾਗਰਿਕ ਵਿੱਚ ਆਪਸੀ ਵਿਸ਼ਵਾਸ ਬਣੇ
    user_Jatinder kumar
    Jatinder kumar
    ਰਾਜਪੁਰਾ, ਪਟਿਆਲਾ, ਪੰਜਾਬ•
    7 hrs ago
  • ਬਲਾਕ ਮਾਜਰੀ ਦੇ ਖਿਜਰਾਬਾਦ ਨੇੜਲੇ ਪਿੰਡ ਖੇੜਾ ਵਿਖੇ ਅੱਜ ਤੀਆਂ ਦਾ ਤਿਉਹਾਰ ਬੜੀ ਧੂਮ ਧਾਮ ਦੇ ਨਾਲ ਮਨਾਇਆ ਗਿਆ। ਇਸ ਮੌਕੇ ਪਿੰਡ ਦੀਆਂ ਧੀਆਂ ਧਿਆਣੀਆਂ ਸਜ ਧਜ ਕੇ ਸਾਂਝੀ ਥਾਂ ਤੇ ਸਜਾਏ ਤ੍ਰਿੰਜਣ ਵਿੱਚ ਪੁੱਜੀਆਂ। ਇਸ ਮੌਕੇ ਪਿੰਡ ਦੀਆਂ ਔਰਤਾਂ ਵੱਲੋਂ ਪੰਡਾਲ ਵਿੱਚ ਵੱਖ-ਵੱਖ ਤਰਹਾਂ ਦੇ ਵਿਰਾਸਤੀ ਸਾਜੋ ਸਮਾਨ ਵੀ ਸਜਾਏ ਗਏ। ਜਿਨਾਂ ਵਿੱਚ ਚਰਖਾ, ਪੱਖੀਆਂ,ਮਧਾਣੀ ਇਨੂੰਆ,ਫੁਲਕਾਰੀਆਂ ਆਦ ਤੋਂ ਇਲਾਵਾ ਹੋਰ ਵਿਰਾਸਤੀ ਸਾਡੀ ਸਮਾਨ ਲੈ ਗਿਆ ਸੀ। ਵਿਹੜੇ ਵਿੱਚ ਖੜੇ ਵੱਡੇ ਨਿਮ ਦੇ ਦਰੱਖਤ ਉੱਤੇ ਪੀਘਾ ਪਾਈਆਂ ਗਈਆਂ। ਪਿੜ ਦੀਆਂ ਪੁਰਾਣੀਆਂ ਬਜ਼ੁਰਗ ਔਰਤਾਂ ਵੱਲੋਂ ਸਿੱਠਣੀਆਂ ਬੋਲੀਆਂ ਪਾ ਕੇ ਅਤੇ ਪਿੰਡ ਦੀਆਂ ਮੁਟਿਆਰਾਂ ਵੱਲੋਂ ਗਿੱਧਾ ਪਾ ਕੇ ਇਸ ਧੀਆਂ ਦੇ ਤਿਉਹਾਰ ਦਾ ਖੂਬ ਆਨੰਦ ਮਾਣਿਆ ਗਿਆ। ਇਸ ਤੋਂ ਇਲਾਵਾ ਪਿੰਡ ਦੀਆਂ ਮੁਟਿਆਰਾਂ ਵੱਲੋਂ ਡੀਜੇ ਉੱਤੇ ਵੱਖ ਵੱਖ ਤਰ੍ਹਾਂ ਦੇ ਪੰਜਾਬੀ ਗਾਣੇ ਲਗਵਾ ਕੇ ਵੀ ਭੰਗੜਾ ਪਾਇਆ ਗਿਆ।ਪਿੰਡ ਵਿੱਚ ਬੇਸ਼ੱਕ ਪਹਿਲਾਂ ਵੀ ਕਈ ਵਾਰ ਇਹ ਤਿਉਹਾਰ ਮਨਾਇਆ ਜਾ ਚੁੱਕਾ ਹੈ ਪਰ ਅੱਜ ਪਹਿਲਾਂ ਨਾਲੋਂ ਕੁਝ ਵੱਖਰਾ ਕੀਤਾ ਗਿਆ ਸੀ,ਇਹ ਕਹਿਣਾ ਸੀ ਪਿੰਡ ਦੇ ਸਮਾਜਸੇਵੀ ਨੌਜਵਾਨ ਭੀਮ ਸਿੰਘ ਖੇੜਾ ਦਾ ਜਿਨਾਂ ਦੀ ਸਰਪ੍ਰਸਤੀ ਹੇਠ ਪਿੰਡ ਦੀਆਂ ਸੂਝਵਾਨ ਪੜ੍ਹੀਆਂ ਲਿਖੀਆਂ ਔਰਤਾਂ ਵੱਲੋਂ ਇਸ ਤੇ ਹਾਰ ਨੂੰ ਮਨਾਉਣ ਲਈ ਕਈ ਦਿਨਾਂ ਤੋਂ ਤਿਆਰੀ ਕੀਤੀ ਜਾ ਰਹੀ ਸੀ। ਇਸ ਮੌਕੇ ਐਸਜੀਪੀਸੀ ਮੈਂਬਰ ਅਜਮੇਰ ਸਿੰਘ ਖੇੜਾ ਅਤੇ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਸਰਦਾਰ ਰਵਿੰਦਰ ਸਿੰਘ ਖੇੜਾ ਦੇ ਪਰਿਵਾਰਿਕ ਮੈਂਬਰਾਂ ਨੇ ਮੁੱਖ ਮਹਿਮਾਨ ਵਜੋਂ ਹਾਜਰੀ ਭਰੀ। ਖੇੜਾ ਪਰਿਵਾਰ ਵੱਲੋਂ ਧੀਆਂ ਦੇ ਤਿਉਹਾਰ ਨੂੰ ਮਨਾਉਣ ਵਾਲੀਆਂ ਔਰਤਾਂ ਦੀ ਮਦਦ ਲਈ ਰਾਸ਼ੀ ਵੀ ਭੇਂਟ ਕੀਤੀ ਗਈ। ਇਸ ਮੌਕੇ ਸਰਦਾਰ ਰਵਿੰਦਰ ਸਿੰਘ ਖੇੜਾ ਦੀ ਮਾਤਾ ਵੱਲੋਂ ਪਿੰਡ ਦੀਆਂ ਔਰਤਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਗਿਆ ਕਿ ਇਹੋ ਜਿਹੇ ਤਿਹਾਰ ਮਨਾਉਣ ਨਾਲ ਸਾਡੀਆਂ ਆਉਣ ਵਾਲੀਆਂ ਪੀੜੀਆਂ ਨੂੰ ਵਿਰਾਸਤ ਅਤੇ ਵਿਰਾਸਤੀ ਸਾਜੋ ਸਮਾਨ ਦਾ ਪਤਾ ਲੱਗਦਾ ਹੈ ਅਤੇ ਉਹ ਆਪਣੇ ਵਿਰਸੇ ਨਾਲ ਜੁੜੀਆਂ ਰਹਿੰਦੀਆਂ। ਇਸ ਤੋਂ ਇਲਾਵਾ ਉਹਨਾਂ ਵੱਲੋਂ ਇਸ ਤਿਉਹਾਰ ਨੂੰ ਮਨਾਉਣ ਸਬੰਧੀ ਵਿਚਾਰ ਵੀ ਪੇਸ਼ ਕੀਤੇ ਗਏ ਅਤੇ ਇਸ ਤਿਉਹਾਰ ਦੀ ਮਹੱਤਤਾ ਬਾਰੇ ਵੀ ਜਾਣੂ ਕਰਵਾਇਆ ਗਿਆ। ਇਸ ਮੌਕੇ ਔਰਤਾਂ ਨੂੰ ਖੇੜਾ ਪਰਿਵਾਰ ਵੱਲੋਂ ਲੱਡੂ ਵੰਡੇ ਗਏ। ਪ੍ਰਬੰਧਕਾਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਪਕਵਾਨਾਂ ਦਾ ਵੀ ਪ੍ਰਬੰਧ ਕੀਤਾ ਗਿਆ। ਇਸ ਮੌਕੇ ਹਾਜ਼ਰ ਸੋਨੀ ਪੰਚ ਵੱਲੋਂ ਵੀ ਪਿੰਡ ਦੀਆਂ ਔਰਤਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਗਿਆ ਕਿ ਅੱਜ ਕਰਵਾਏ ਇਸ ਪ੍ਰੋਗਰਾਮ ਵਿੱਚ ਰਹਿੰਦੀਆਂ ਕਮੀਆਂ ਨੂੰ ਆਉਣ ਵਾਲੇ ਸਮੇਂ ਵਿੱਚ ਪੂਰਾ ਕੀਤਾ ਜਾਵੇਗਾ ਅਤੇ ਇਸ ਤੋਂ ਵੀ ਬਿਹਤਰ ਤਰੀਕੇ ਨਾਲ ਪਿੰਡ ਖੇੜਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਜਾਵੇਗਾ। ਇਸ ਮੌਕੇ ਪ੍ਰਬੰਧਕਾਂ ਵੱਲੋਂ ਖੇੜਾ ਪਰਿਵਾਰ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਵੀ ਕੀਤਾ ਗਿਆ।
    1
    ਬਲਾਕ ਮਾਜਰੀ ਦੇ ਖਿਜਰਾਬਾਦ ਨੇੜਲੇ ਪਿੰਡ ਖੇੜਾ ਵਿਖੇ ਅੱਜ ਤੀਆਂ ਦਾ ਤਿਉਹਾਰ ਬੜੀ ਧੂਮ ਧਾਮ ਦੇ ਨਾਲ ਮਨਾਇਆ ਗਿਆ।

ਇਸ ਮੌਕੇ ਪਿੰਡ ਦੀਆਂ ਧੀਆਂ ਧਿਆਣੀਆਂ ਸਜ ਧਜ ਕੇ ਸਾਂਝੀ ਥਾਂ ਤੇ ਸਜਾਏ ਤ੍ਰਿੰਜਣ ਵਿੱਚ ਪੁੱਜੀਆਂ। ਇਸ ਮੌਕੇ ਪਿੰਡ ਦੀਆਂ ਔਰਤਾਂ ਵੱਲੋਂ ਪੰਡਾਲ ਵਿੱਚ ਵੱਖ-ਵੱਖ ਤਰਹਾਂ ਦੇ ਵਿਰਾਸਤੀ ਸਾਜੋ ਸਮਾਨ ਵੀ ਸਜਾਏ ਗਏ। ਜਿਨਾਂ ਵਿੱਚ ਚਰਖਾ, ਪੱਖੀਆਂ,ਮਧਾਣੀ ਇਨੂੰਆ,ਫੁਲਕਾਰੀਆਂ ਆਦ ਤੋਂ ਇਲਾਵਾ ਹੋਰ ਵਿਰਾਸਤੀ ਸਾਡੀ ਸਮਾਨ ਲੈ ਗਿਆ ਸੀ। ਵਿਹੜੇ ਵਿੱਚ ਖੜੇ ਵੱਡੇ ਨਿਮ ਦੇ ਦਰੱਖਤ ਉੱਤੇ ਪੀਘਾ ਪਾਈਆਂ ਗਈਆਂ। ਪਿੜ ਦੀਆਂ ਪੁਰਾਣੀਆਂ ਬਜ਼ੁਰਗ ਔਰਤਾਂ ਵੱਲੋਂ ਸਿੱਠਣੀਆਂ ਬੋਲੀਆਂ ਪਾ ਕੇ ਅਤੇ ਪਿੰਡ ਦੀਆਂ ਮੁਟਿਆਰਾਂ ਵੱਲੋਂ ਗਿੱਧਾ ਪਾ ਕੇ ਇਸ ਧੀਆਂ ਦੇ ਤਿਉਹਾਰ ਦਾ ਖੂਬ ਆਨੰਦ ਮਾਣਿਆ ਗਿਆ। ਇਸ ਤੋਂ ਇਲਾਵਾ ਪਿੰਡ ਦੀਆਂ ਮੁਟਿਆਰਾਂ ਵੱਲੋਂ ਡੀਜੇ ਉੱਤੇ ਵੱਖ ਵੱਖ ਤਰ੍ਹਾਂ ਦੇ ਪੰਜਾਬੀ ਗਾਣੇ ਲਗਵਾ ਕੇ ਵੀ ਭੰਗੜਾ ਪਾਇਆ ਗਿਆ।ਪਿੰਡ ਵਿੱਚ ਬੇਸ਼ੱਕ ਪਹਿਲਾਂ ਵੀ ਕਈ ਵਾਰ ਇਹ ਤਿਉਹਾਰ ਮਨਾਇਆ ਜਾ ਚੁੱਕਾ ਹੈ ਪਰ ਅੱਜ ਪਹਿਲਾਂ ਨਾਲੋਂ ਕੁਝ ਵੱਖਰਾ ਕੀਤਾ ਗਿਆ ਸੀ,ਇਹ ਕਹਿਣਾ ਸੀ ਪਿੰਡ ਦੇ ਸਮਾਜਸੇਵੀ ਨੌਜਵਾਨ ਭੀਮ ਸਿੰਘ ਖੇੜਾ ਦਾ ਜਿਨਾਂ ਦੀ ਸਰਪ੍ਰਸਤੀ ਹੇਠ ਪਿੰਡ ਦੀਆਂ ਸੂਝਵਾਨ ਪੜ੍ਹੀਆਂ ਲਿਖੀਆਂ ਔਰਤਾਂ ਵੱਲੋਂ ਇਸ ਤੇ ਹਾਰ ਨੂੰ ਮਨਾਉਣ ਲਈ ਕਈ ਦਿਨਾਂ ਤੋਂ ਤਿਆਰੀ ਕੀਤੀ ਜਾ ਰਹੀ ਸੀ। ਇਸ ਮੌਕੇ ਐਸਜੀਪੀਸੀ ਮੈਂਬਰ ਅਜਮੇਰ ਸਿੰਘ ਖੇੜਾ ਅਤੇ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਸਰਦਾਰ ਰਵਿੰਦਰ ਸਿੰਘ ਖੇੜਾ ਦੇ ਪਰਿਵਾਰਿਕ ਮੈਂਬਰਾਂ ਨੇ ਮੁੱਖ ਮਹਿਮਾਨ ਵਜੋਂ ਹਾਜਰੀ ਭਰੀ। ਖੇੜਾ ਪਰਿਵਾਰ ਵੱਲੋਂ ਧੀਆਂ ਦੇ ਤਿਉਹਾਰ ਨੂੰ ਮਨਾਉਣ ਵਾਲੀਆਂ ਔਰਤਾਂ ਦੀ ਮਦਦ ਲਈ ਰਾਸ਼ੀ ਵੀ ਭੇਂਟ ਕੀਤੀ ਗਈ। ਇਸ ਮੌਕੇ ਸਰਦਾਰ ਰਵਿੰਦਰ ਸਿੰਘ ਖੇੜਾ ਦੀ ਮਾਤਾ ਵੱਲੋਂ ਪਿੰਡ ਦੀਆਂ ਔਰਤਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਗਿਆ ਕਿ ਇਹੋ ਜਿਹੇ ਤਿਹਾਰ ਮਨਾਉਣ ਨਾਲ ਸਾਡੀਆਂ ਆਉਣ ਵਾਲੀਆਂ ਪੀੜੀਆਂ ਨੂੰ ਵਿਰਾਸਤ ਅਤੇ ਵਿਰਾਸਤੀ ਸਾਜੋ ਸਮਾਨ ਦਾ ਪਤਾ ਲੱਗਦਾ ਹੈ ਅਤੇ ਉਹ ਆਪਣੇ ਵਿਰਸੇ ਨਾਲ ਜੁੜੀਆਂ ਰਹਿੰਦੀਆਂ। ਇਸ ਤੋਂ ਇਲਾਵਾ ਉਹਨਾਂ ਵੱਲੋਂ ਇਸ ਤਿਉਹਾਰ ਨੂੰ ਮਨਾਉਣ ਸਬੰਧੀ ਵਿਚਾਰ ਵੀ ਪੇਸ਼ ਕੀਤੇ ਗਏ ਅਤੇ ਇਸ ਤਿਉਹਾਰ ਦੀ ਮਹੱਤਤਾ ਬਾਰੇ ਵੀ ਜਾਣੂ ਕਰਵਾਇਆ ਗਿਆ। ਇਸ ਮੌਕੇ ਔਰਤਾਂ ਨੂੰ ਖੇੜਾ ਪਰਿਵਾਰ ਵੱਲੋਂ ਲੱਡੂ ਵੰਡੇ ਗਏ। ਪ੍ਰਬੰਧਕਾਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਪਕਵਾਨਾਂ ਦਾ ਵੀ ਪ੍ਰਬੰਧ ਕੀਤਾ ਗਿਆ। ਇਸ ਮੌਕੇ ਹਾਜ਼ਰ ਸੋਨੀ ਪੰਚ ਵੱਲੋਂ ਵੀ  ਪਿੰਡ ਦੀਆਂ ਔਰਤਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਗਿਆ ਕਿ ਅੱਜ ਕਰਵਾਏ ਇਸ ਪ੍ਰੋਗਰਾਮ ਵਿੱਚ ਰਹਿੰਦੀਆਂ ਕਮੀਆਂ ਨੂੰ ਆਉਣ ਵਾਲੇ ਸਮੇਂ ਵਿੱਚ ਪੂਰਾ ਕੀਤਾ ਜਾਵੇਗਾ ਅਤੇ ਇਸ ਤੋਂ ਵੀ ਬਿਹਤਰ ਤਰੀਕੇ ਨਾਲ ਪਿੰਡ ਖੇੜਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਜਾਵੇਗਾ। ਇਸ ਮੌਕੇ ਪ੍ਰਬੰਧਕਾਂ ਵੱਲੋਂ ਖੇੜਾ ਪਰਿਵਾਰ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਵੀ ਕੀਤਾ ਗਿਆ।
    user_Satnam Siswan
    Satnam Siswan
    ਖਰੜ, ਐਸ.ਏ.ਐਸ. ਨਗਰ (ਮੋਹਾਲੀ), ਪੰਜਾਬ•
    1 hr ago
  • ਨਡਾਲਾ ਚ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸਫਾਈ ਸੇਵਕਾਂ ਤੇ ਚੱਲ ਰਹੇ ਧਰਨੇ ਨੂੰ ਦਿੱਤਾ ਸਮਰਥਨ
    1
    ਨਡਾਲਾ ਚ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸਫਾਈ ਸੇਵਕਾਂ ਤੇ ਚੱਲ ਰਹੇ ਧਰਨੇ ਨੂੰ ਦਿੱਤਾ ਸਮਰਥਨ
    user_Raghbinder singh
    Raghbinder singh
    ਭੁਲੱਥ, ਕਪੂਰਥਲਾ, ਪੰਜਾਬ•
    13 hrs ago
  • Holesale & Retail Ladies Purse 👜👛 Hand Bag Tot Bag 🛍️, Alag Alag Degine, Alag Alag Model Mil Jaan Ge . Contact.8437985728
    1
    Holesale & Retail Ladies Purse 👜👛 Hand Bag Tot Bag 🛍️, Alag Alag Degine, Alag Alag Model Mil Jaan Ge . Contact.8437985728
    user_Guri
    Guri
    Accountant ਐਸ.ਏ.ਐਸ. ਨਗਰ (ਮੋਹਾਲੀ), ਐਸ.ਏ.ਐਸ. ਨਗਰ (ਮੋਹਾਲੀ), ਪੰਜਾਬ•
    14 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.