Shuru
Apke Nagar Ki App…
ਸੀ ਬੀ ਐਸ ਈ ਵਲੋਂ ਐਲਾਨੇ ਗਏ 10ਵੀ ਦੇ ਨਤੀਜਿਆਂ ਚ ਦੋਆਬਾ ਪਬਲਿਕ ਸਕੂਲ ਪਾਰੋਵਾਲ ਦੀ ਵਿਦਿਆਰਥਣ ਅਰਪਿਤਾ ਬੱਤਾ ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਸੀ ਬੀ ਐਸ ਈ ਵਲੋਂ ਐਲਾਨੇ ਗਏ 10ਵੀ ਦੇ ਨਤੀਜਿਆਂ ਚ ਦੋਆਬਾ ਪਬਲਿਕ ਸਕੂਲ ਪਾਰੋਵਾਲ ਦੀ ਵਿਦਿਆਰਥਣ ਅਰਪਿਤਾ ਬੱਤਾ ਪੁੱਤਰੀ ਸ਼੍ਰੀ ਈਸ਼ਵਰ ਬੱਤਾ ਨੇ 99.2% ਅੰਕ ਹਾਸਿਲ ਕਰਕੇ ਜ਼ਿਲ੍ਹੇ ਵਿੱਚ ਟੌਪ ਕਰਕੇ ਆਪਣੇ ਪਰਿਵਾਰ ਦਾ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ। ਸਾਡੇ ਵਲੋਂ ਬੱਚੀ ਨੂੰ ਆਣ ਵਾਲੇ ਭਵਿੱਖ ਦੀਆਂ ਬਹੁਤ ਬਹੁਤ ਸ਼ੁਭਕਾਨਾਵਾਂ।
Ashwani Kumar Sharma
ਸੀ ਬੀ ਐਸ ਈ ਵਲੋਂ ਐਲਾਨੇ ਗਏ 10ਵੀ ਦੇ ਨਤੀਜਿਆਂ ਚ ਦੋਆਬਾ ਪਬਲਿਕ ਸਕੂਲ ਪਾਰੋਵਾਲ ਦੀ ਵਿਦਿਆਰਥਣ ਅਰਪਿਤਾ ਬੱਤਾ ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਸੀ ਬੀ ਐਸ ਈ ਵਲੋਂ ਐਲਾਨੇ ਗਏ 10ਵੀ ਦੇ ਨਤੀਜਿਆਂ ਚ ਦੋਆਬਾ ਪਬਲਿਕ ਸਕੂਲ ਪਾਰੋਵਾਲ ਦੀ ਵਿਦਿਆਰਥਣ ਅਰਪਿਤਾ ਬੱਤਾ ਪੁੱਤਰੀ ਸ਼੍ਰੀ ਈਸ਼ਵਰ ਬੱਤਾ ਨੇ 99.2% ਅੰਕ ਹਾਸਿਲ ਕਰਕੇ ਜ਼ਿਲ੍ਹੇ ਵਿੱਚ ਟੌਪ ਕਰਕੇ ਆਪਣੇ ਪਰਿਵਾਰ ਦਾ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ। ਸਾਡੇ ਵਲੋਂ ਬੱਚੀ ਨੂੰ ਆਣ ਵਾਲੇ ਭਵਿੱਖ ਦੀਆਂ ਬਹੁਤ ਬਹੁਤ ਸ਼ੁਭਕਾਨਾਵਾਂ।
More news from ਪੰਜਾਬ and nearby areas
- ਹੁਸ਼ਿਆਰਪੁਰ (ਅਸ਼ਵਨੀ ਸ਼ਰਮਾ) ਗੜਸ਼ੰਕਰ ਪੁਲਿਸ ਵੱਲੋਂ ਵੱਡੀ ਸਫਲਤਾ ਹਾਸਲ ਕਰਦਿਆਂ, ਇੱਕ ਅੰਤਰ-ਰਾਜੀ/ਵਿਦੇਸ਼ੀ ਸਬੰਧਾਂ ਵਾਲੇ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਦਾ ਪਰਦਾਫਾਸ਼ ਕਰਕੇ, ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ 9.925 ਕਿਲੋਗ੍ਰਾਮ ਹੈਰੋਇਨ, 2 ਵਿਦੇਸ਼ੀ ਪਿਸਤੌਲ ਸਮੇਤ 8 ਮੈਗਜ਼ੀਨ ਅਤੇ 40 ਜ਼ਿੰਦਾ ਕਾਰਤੂਸ ਬਰਾਮਦ ਕੀਤੇ.... ਇਸ ਸੰਬਧੀ ਥਾਣਾ ਗੜ੍ਹਸ਼ੰਕਰ ਵਿਖੇ ਕੀਤਾ ਗਿਆ ਕੇਸ ਦਰਜ...1
- 11 ਸਾਲ ਪਹਿਲਾਂ ਹੋਈ ਸੀ Love Marriage ਪਤੀ ਨੇ ਗੈਰ ਮਰਦਾਂ ਨਾਲ ਸੰਬੰਧ ਦੇ ਸ਼ੱਕ 'ਚ ਘਰਵਾਲੀ ਦਾ ਕੀਤਾ ਕ*'ਤ.'ਲ | Punjab 24 News . #PunjabNews #CrimeNews #BreakingNews #PunjabPolice #MurderCase #DomesticViolence #LoveMarriage #CrimeAlert #JusticeForVictim #AmritsarNews #JalandharNews #TrendingNews #NewsUpdate #Punjab24News #ViralNews1
- ਕਾਰ ਸਵਾਰ ਨੇ ਮਚਾਇਆ ਉਤਪਾਤ ਵਾਲ ਵਾਲ ਬਚੇ ਲੋਕ1
- लुधियाना के शिमलापुरी इलाके से एक चौंकाने वाली घटना सामने आई है। सोमवार को नशे की हालत में एक युवक ने पुलिस से बचने के दौरान सड़क किनारे खड़ी कई गाड़ियों को बुरी तरह नुकसान पहुंचा दिया। प्रत्यक्षदर्शियों के मुताबिक, युवक तेज रफ्तार में गाड़ी चलाते हुए नियंत्रण खो बैठा और एक के बाद एक कई वाहनों को टक्कर मार दी। देखते ही देखते मौके पर अफरा-तफरी मच गई। कई लोगों की “सपनों की गाड़ी” और “खून-पसीने की कमाई” पलभर में टूटकर बिखर गई। घटना की सूचना मिलते ही पुलिस मौके पर पहुंची और आरोपी को काबू में कर लिया। शुरुआती जांच में युवक के नशे में होने की बात सामने आई है। फिलहाल पुलिस मामले की जांच कर रही है और नुकसान का आकलन किया जा रहा है। इस घटना के बाद इलाके में गुस्सा और डर दोनों का माहौल है। स्थानीय लोग सख्त कार्रवाई की मांग कर रहे हैं।1
- #radhe #radhe radhe1
- Post by Ravinder Singh1
- Post by Lalankumar1
- ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਜੀ ਦੀ ਧਰਤੀ ਤੇ ਸ਼ਰੇਆਮ ਖੁੱਲੇ ਸ਼ਰਾਬ ਦੇ ਠੇਕੇਦਾਰਾਂ ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ 295 ਦਾ ਪਰਚਾ ਦਰਜ ਕਰਨ ਦੇ ਨਾਲ਼ ਨਾਲ਼ ਪੱਕੇ ਤੌਰ ਤੇ ਠੇਕੇ ਬੰਦ ਕੀਤੇ ਜਾਣ ਦੇ ਸਬੰਧ ਵਿਚ 22 ਅਪ੍ਰੈਲ 2026 ਨੂੰ SDM ਦਫ਼ਤਰ ਗੜ੍ਹਸ਼ੰਕਰ ਵਿਖੇ ਠੀਕ ਸਵੇਰੇ 10 ਵਜੇ ਰੱਖੇ ਗਏ ਵਿਸ਼ਾਲ ਰੋਸ ਪ੍ਰਦਰਸ਼ਨ ਵਿਚ ਸਾਥੀਆ ਸਮੇਤ ਹੁੰਮ ਹੁੰਮਾਂ ਕੇ ਪਹੁੰਚੋ--- ਜਾਰੀ ਕਰਤਾ ਕੁਲਵੰਤ ਭੁੰਨੋ ਜਨਰਲ ਸਕੱਤਰ ਅੰਬੇਡਕਰ ਸੈਨਾ ਪੰਜਾਬ।1