logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਦੀਪੇਵਾਲ ਨੇੜੇ ਸ਼ੱਕੀ ਹਾਲਾਤਾਂ ‘ਚ ਬਜ਼ੁਰਗ ਦੀ ਲਾਸ਼ ਬਰਾਮਦ, ਇਲਾਕੇ ‘ਚ ਸਨਸਨੀ ਪਰਿਵਾਰ ਵੱਲੋਂ ਕਤਲ ਦਾ ਸ਼ੱਕ ਜਤਾਇਆ, ਪੁਲਿਸ ਵੱਲੋਂ ਹਰ ਪੱਖ ਤੋਂ ਜਾਂਚ ਜਾਰੀ ਕਪੂਰਥਲਾ : ਸੁਲਤਾਨਪੁਰ ਲੋਧੀ–ਲੋਹੀਆਂ ਮਾਰਗ ‘ਤੇ ਪਿੰਡ ਦੀਪੇਵਾਲ ਦੇ ਨੇੜੇ ਉਸ ਵੇਲੇ ਦਹਿਸ਼ਤ ਅਤੇ ਸਨਸਨੀ ਦਾ ਮਾਹੌਲ ਬਣ ਗਿਆ ਜਦੋਂ ਇੱਕ ਬਜ਼ੁਰਗ ਵਿਅਕਤੀ ਦੀ ਲਾਸ਼ ਸ਼ੱਕੀ ਹਾਲਾਤਾਂ ਵਿੱਚ ਮਿਲੀ। ਮ੍ਰਿਤਕ ਦੀ ਪਛਾਣ ਤਰਸੇਮ ਸਿੰਘ (ਉਮਰ 65 ਸਾਲ) ਪੁੱਤਰ ਲਛਮਣ ਸਿੰਘ ਵਾਸੀ ਪਿੰਡ ਦੀਪੇਵਾਲ ਵਜੋਂ ਹੋਈ ਹੈ। ਸੂਚਨਾ ਮਿਲਣ ‘ਤੇ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚ ਗਈ ਅਤੇ ਘਟਨਾ ਸਥਲ ਦਾ ਜਾਇਜ਼ਾ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਸਿਵਿਲ ਹਸਪਤਾਲ ਵਿੱਚ ਪੋਸਟਮਾਰਟਮ ਲਈ ਭੇਜ ਦਿੱਤਾ ਹੈ। lਇਸ ਦਰਮਿਆਨ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਮਾਮਲੇ ‘ਚ ਕਤਲ ਦੀ ਅਸ਼ੰਕਾ ਜਤਾਈ ਜਾ ਰਹੀ ਹੈ, ਜਿਸ ਨਾਲ ਮਾਮਲਾ ਹੋਰ ਵੀ ਗੰਭੀਰ ਬਣ ਗਿਆ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੌਤ ਦੇ ਅਸਲ ਕਾਰਨਾਂ ਦੀ ਪੁਸ਼ਟੀ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਹੋਵੇਗੀ। ਫਿਲਹਾਲ ਪੁਲਿਸ ਵੱਲੋਂ ਹਰ ਪੱਖ ਤੋਂ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਇਲਾਕੇ ਦੇ ਲੋਕਾਂ ਨਾਲ ਵੀ ਪੁੱਛਗਿੱਛ ਜਾਰੀ ਹੈ। ਇਸ ਘਟਨਾ ਨਾਲ ਪਿੰਡ ਅਤੇ ਆਸ-ਪਾਸ ਦੇ ਇਲਾਕੇ ਵਿੱਚ ਡਰ ਅਤੇ ਚਿੰਤਾ ਦਾ ਮਾਹੌਲ ਪੈਦਾ ਹੋ ਗਿਆ ਹੈ। ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਬਾਰੇ ਸਪਸ਼ਟਤਾ ਆਵੇਗੀ।

2 hrs ago
user_Farida Begam
Farida Begam
Auditor ਕਪੂਰਥਲਾ, ਕਪੂਰਥਲਾ, ਪੰਜਾਬ•
2 hrs ago

ਦੀਪੇਵਾਲ ਨੇੜੇ ਸ਼ੱਕੀ ਹਾਲਾਤਾਂ ‘ਚ ਬਜ਼ੁਰਗ ਦੀ ਲਾਸ਼ ਬਰਾਮਦ, ਇਲਾਕੇ ‘ਚ ਸਨਸਨੀ ਪਰਿਵਾਰ ਵੱਲੋਂ ਕਤਲ ਦਾ ਸ਼ੱਕ ਜਤਾਇਆ, ਪੁਲਿਸ ਵੱਲੋਂ ਹਰ ਪੱਖ ਤੋਂ ਜਾਂਚ ਜਾਰੀ ਕਪੂਰਥਲਾ : ਸੁਲਤਾਨਪੁਰ ਲੋਧੀ–ਲੋਹੀਆਂ ਮਾਰਗ ‘ਤੇ ਪਿੰਡ ਦੀਪੇਵਾਲ ਦੇ ਨੇੜੇ ਉਸ ਵੇਲੇ ਦਹਿਸ਼ਤ ਅਤੇ ਸਨਸਨੀ ਦਾ ਮਾਹੌਲ ਬਣ ਗਿਆ ਜਦੋਂ ਇੱਕ ਬਜ਼ੁਰਗ ਵਿਅਕਤੀ ਦੀ ਲਾਸ਼ ਸ਼ੱਕੀ ਹਾਲਾਤਾਂ ਵਿੱਚ ਮਿਲੀ। ਮ੍ਰਿਤਕ ਦੀ ਪਛਾਣ ਤਰਸੇਮ ਸਿੰਘ (ਉਮਰ 65 ਸਾਲ) ਪੁੱਤਰ ਲਛਮਣ ਸਿੰਘ ਵਾਸੀ ਪਿੰਡ ਦੀਪੇਵਾਲ ਵਜੋਂ ਹੋਈ ਹੈ। ਸੂਚਨਾ ਮਿਲਣ ‘ਤੇ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚ ਗਈ ਅਤੇ ਘਟਨਾ ਸਥਲ ਦਾ ਜਾਇਜ਼ਾ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਸਿਵਿਲ ਹਸਪਤਾਲ ਵਿੱਚ ਪੋਸਟਮਾਰਟਮ ਲਈ ਭੇਜ ਦਿੱਤਾ ਹੈ। lਇਸ ਦਰਮਿਆਨ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਮਾਮਲੇ ‘ਚ ਕਤਲ ਦੀ ਅਸ਼ੰਕਾ ਜਤਾਈ ਜਾ ਰਹੀ ਹੈ, ਜਿਸ ਨਾਲ ਮਾਮਲਾ ਹੋਰ ਵੀ ਗੰਭੀਰ ਬਣ ਗਿਆ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੌਤ ਦੇ ਅਸਲ ਕਾਰਨਾਂ ਦੀ ਪੁਸ਼ਟੀ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਹੋਵੇਗੀ। ਫਿਲਹਾਲ ਪੁਲਿਸ ਵੱਲੋਂ ਹਰ ਪੱਖ ਤੋਂ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਇਲਾਕੇ ਦੇ ਲੋਕਾਂ ਨਾਲ ਵੀ ਪੁੱਛਗਿੱਛ ਜਾਰੀ ਹੈ। ਇਸ ਘਟਨਾ ਨਾਲ ਪਿੰਡ ਅਤੇ ਆਸ-ਪਾਸ ਦੇ ਇਲਾਕੇ ਵਿੱਚ ਡਰ ਅਤੇ ਚਿੰਤਾ ਦਾ ਮਾਹੌਲ ਪੈਦਾ ਹੋ ਗਿਆ ਹੈ। ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਬਾਰੇ ਸਪਸ਼ਟਤਾ ਆਵੇਗੀ।

More news from ਪੰਜਾਬ and nearby areas
  • ਕਪੂਰਥਲਾ : ਸੁਲਤਾਨਪੁਰ ਲੋਧੀ–ਲੋਹੀਆਂ ਮਾਰਗ ‘ਤੇ ਪਿੰਡ ਦੀਪੇਵਾਲ ਦੇ ਨੇੜੇ ਉਸ ਵੇਲੇ ਦਹਿਸ਼ਤ ਅਤੇ ਸਨਸਨੀ ਦਾ ਮਾਹੌਲ ਬਣ ਗਿਆ ਜਦੋਂ ਇੱਕ ਬਜ਼ੁਰਗ ਵਿਅਕਤੀ ਦੀ ਲਾਸ਼ ਸ਼ੱਕੀ ਹਾਲਾਤਾਂ ਵਿੱਚ ਮਿਲੀ। ਮ੍ਰਿਤਕ ਦੀ ਪਛਾਣ ਤਰਸੇਮ ਸਿੰਘ (ਉਮਰ 65 ਸਾਲ) ਪੁੱਤਰ ਲਛਮਣ ਸਿੰਘ ਵਾਸੀ ਪਿੰਡ ਦੀਪੇਵਾਲ ਵਜੋਂ ਹੋਈ ਹੈ। ਸੂਚਨਾ ਮਿਲਣ ‘ਤੇ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚ ਗਈ ਅਤੇ ਘਟਨਾ ਸਥਲ ਦਾ ਜਾਇਜ਼ਾ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਸਿਵਿਲ ਹਸਪਤਾਲ ਵਿੱਚ ਪੋਸਟਮਾਰਟਮ ਲਈ ਭੇਜ ਦਿੱਤਾ ਹੈ। lਇਸ ਦਰਮਿਆਨ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਮਾਮਲੇ ‘ਚ ਕਤਲ ਦੀ ਅਸ਼ੰਕਾ ਜਤਾਈ ਜਾ ਰਹੀ ਹੈ, ਜਿਸ ਨਾਲ ਮਾਮਲਾ ਹੋਰ ਵੀ ਗੰਭੀਰ ਬਣ ਗਿਆ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੌਤ ਦੇ ਅਸਲ ਕਾਰਨਾਂ ਦੀ ਪੁਸ਼ਟੀ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਹੋਵੇਗੀ। ਫਿਲਹਾਲ ਪੁਲਿਸ ਵੱਲੋਂ ਹਰ ਪੱਖ ਤੋਂ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਇਲਾਕੇ ਦੇ ਲੋਕਾਂ ਨਾਲ ਵੀ ਪੁੱਛਗਿੱਛ ਜਾਰੀ ਹੈ। ਇਸ ਘਟਨਾ ਨਾਲ ਪਿੰਡ ਅਤੇ ਆਸ-ਪਾਸ ਦੇ ਇਲਾਕੇ ਵਿੱਚ ਡਰ ਅਤੇ ਚਿੰਤਾ ਦਾ ਮਾਹੌਲ ਪੈਦਾ ਹੋ ਗਿਆ ਹੈ। ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਬਾਰੇ ਸਪਸ਼ਟਤਾ ਆਵੇਗੀ।
    1
    ਕਪੂਰਥਲਾ : ਸੁਲਤਾਨਪੁਰ ਲੋਧੀ–ਲੋਹੀਆਂ ਮਾਰਗ ‘ਤੇ ਪਿੰਡ ਦੀਪੇਵਾਲ ਦੇ ਨੇੜੇ ਉਸ ਵੇਲੇ ਦਹਿਸ਼ਤ ਅਤੇ ਸਨਸਨੀ ਦਾ ਮਾਹੌਲ ਬਣ ਗਿਆ ਜਦੋਂ ਇੱਕ ਬਜ਼ੁਰਗ ਵਿਅਕਤੀ ਦੀ ਲਾਸ਼ ਸ਼ੱਕੀ ਹਾਲਾਤਾਂ ਵਿੱਚ ਮਿਲੀ। ਮ੍ਰਿਤਕ ਦੀ ਪਛਾਣ ਤਰਸੇਮ ਸਿੰਘ (ਉਮਰ 65 ਸਾਲ) ਪੁੱਤਰ ਲਛਮਣ ਸਿੰਘ ਵਾਸੀ ਪਿੰਡ ਦੀਪੇਵਾਲ ਵਜੋਂ ਹੋਈ ਹੈ।
ਸੂਚਨਾ ਮਿਲਣ ‘ਤੇ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚ ਗਈ ਅਤੇ ਘਟਨਾ ਸਥਲ ਦਾ ਜਾਇਜ਼ਾ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਸਿਵਿਲ ਹਸਪਤਾਲ ਵਿੱਚ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
lਇਸ ਦਰਮਿਆਨ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਮਾਮਲੇ ‘ਚ ਕਤਲ ਦੀ ਅਸ਼ੰਕਾ ਜਤਾਈ ਜਾ ਰਹੀ ਹੈ, ਜਿਸ ਨਾਲ ਮਾਮਲਾ ਹੋਰ ਵੀ ਗੰਭੀਰ ਬਣ ਗਿਆ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੌਤ ਦੇ ਅਸਲ ਕਾਰਨਾਂ ਦੀ ਪੁਸ਼ਟੀ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਹੋਵੇਗੀ।
ਫਿਲਹਾਲ ਪੁਲਿਸ ਵੱਲੋਂ ਹਰ ਪੱਖ ਤੋਂ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਇਲਾਕੇ ਦੇ ਲੋਕਾਂ ਨਾਲ ਵੀ ਪੁੱਛਗਿੱਛ ਜਾਰੀ ਹੈ। ਇਸ ਘਟਨਾ ਨਾਲ ਪਿੰਡ ਅਤੇ ਆਸ-ਪਾਸ ਦੇ ਇਲਾਕੇ ਵਿੱਚ ਡਰ ਅਤੇ ਚਿੰਤਾ ਦਾ ਮਾਹੌਲ ਪੈਦਾ ਹੋ ਗਿਆ ਹੈ।
ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਬਾਰੇ ਸਪਸ਼ਟਤਾ ਆਵੇਗੀ।
    user_Farida Begam
    Farida Begam
    Auditor ਕਪੂਰਥਲਾ, ਕਪੂਰਥਲਾ, ਪੰਜਾਬ•
    2 hrs ago
  • Last night during the black out in the entire Punjab, the people were made aware. Under this link, a mock drill was conducted in the ground of the Old Court of Kapurthala, in which the Kapurthala administration made an important contribution, in which common people also participated and promised to stand with the administration. Reporting (Sudheer Kashyap)
    1
    Last night during the black out in the entire Punjab, the people were made aware. Under this link, a mock drill was conducted in the ground of the Old Court of Kapurthala, in which the Kapurthala administration made an important contribution, in which common people also participated and promised to stand with the administration.
Reporting (Sudheer Kashyap)
    user_Sudhir
    Sudhir
    ਪੱਤਰਕਾਰ ਕਪੂਰਥਲਾ, ਕਪੂਰਥਲਾ, ਪੰਜਾਬ•
    9 hrs ago
  • ਨੌਜਵਾਨ ਨੂੰ ਅਗਵਾ ਕਰਕੇ ਹੱਤਿਆ ਗੋਬਿੰਦੁ ਸੁਖੀਜਾ
    1
    ਨੌਜਵਾਨ ਨੂੰ ਅਗਵਾ ਕਰਕੇ ਹੱਤਿਆ 
ਗੋਬਿੰਦੁ ਸੁਖੀਜਾ
    user_ਗੋਬਿੰਦ ਸੁਖੀਜਾ
    ਗੋਬਿੰਦ ਸੁਖੀਜਾ
    Advertising agency ਭੁਲੱਥ, ਕਪੂਰਥਲਾ, ਪੰਜਾਬ•
    22 hrs ago
  • Post by The Punjab Press
    1
    Post by The Punjab Press
    user_The Punjab Press
    The Punjab Press
    ਬਟਾਲਾ, ਗੁਰਦਾਸਪੁਰ, ਪੰਜਾਬ•
    15 min ago
  • ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਜ਼ਬਰਦਸਤ ਰੋਸ਼ ਪ੍ਰਦਰਸ਼ਨ, ਵਿਦੇਸ਼ ਤੋਂ ਆਈ ਮਹਿਲਾ ਨੂੰ ਇਨਸਾਫ ਨਾ ਮਿਲਣ ‘ਤੇ ,ਥਾਣਾ ਲੋਪੋਕੇ ਦਾ ਅੱਧੀ ਰਾਤ ਨੂੰ ਘਿਰਾਓ.. @Highlight @ #PoliceProtest #JusticeForWoman #BKUEktaSidhupur #YGTVPunjab #LopokePolice
    1
    ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਜ਼ਬਰਦਸਤ ਰੋਸ਼ ਪ੍ਰਦਰਸ਼ਨ, ਵਿਦੇਸ਼ ਤੋਂ ਆਈ ਮਹਿਲਾ ਨੂੰ ਇਨਸਾਫ ਨਾ ਮਿਲਣ ‘ਤੇ ,ਥਾਣਾ ਲੋਪੋਕੇ ਦਾ ਅੱਧੀ ਰਾਤ ਨੂੰ ਘਿਰਾਓ..
@Highlight @
#PoliceProtest #JusticeForWoman #BKUEktaSidhupur #YGTVPunjab  #LopokePolice
    user_YG TV PUNJAB
    YG TV PUNJAB
    Media company ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    2 hrs ago
  • ਪੀ.ਓ ਸਟਾਫ ਅੰਮ੍ਰਿਤਸਰ ਵੱਲੋਂ ਕਾਮਯਾਬੀ ਹਾਸਿਲ ਕਰਦਿਆਂ 02 ਵੱਖ-ਵੱਖ ਕੇਸਾਂ ਚ ਭਗੌੜਾ ਮੁਲਜ਼ਮ ਕੀਤਾ ਗਿਆ ਗ੍ਰਿਫਤਾਰ। ਜਾਣਕਾਰੀ ਦਿੰਦਿਆਂ ਪੀ.ਓ ਸਟਾਫ ਇੰਚਾਰਜ ਹਰੀਸ਼ ਕੁਮਾਰ ਜੀ ਨੇ ਦੱਸਿਆ ਕਿ...
    1
    ਪੀ.ਓ ਸਟਾਫ ਅੰਮ੍ਰਿਤਸਰ ਵੱਲੋਂ ਕਾਮਯਾਬੀ ਹਾਸਿਲ ਕਰਦਿਆਂ 02 ਵੱਖ-ਵੱਖ ਕੇਸਾਂ ਚ ਭਗੌੜਾ ਮੁਲਜ਼ਮ ਕੀਤਾ ਗਿਆ ਗ੍ਰਿਫਤਾਰ। ਜਾਣਕਾਰੀ ਦਿੰਦਿਆਂ ਪੀ.ਓ ਸਟਾਫ ਇੰਚਾਰਜ ਹਰੀਸ਼ ਕੁਮਾਰ ਜੀ ਨੇ ਦੱਸਿਆ ਕਿ...
    user_FASTWAY PUNJAB NEWS
    FASTWAY PUNJAB NEWS
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    3 hrs ago
  • Post by Sukh
    1
    Post by Sukh
    user_Sukh
    Sukh
    Amritsar -I, Punjab•
    5 hrs ago
  • ਸੁਲਤਾਨਪੁਰ ਲੋਧੀ, 24 ਅਪ੍ਰੈਲ: ਪੰਜਾਬ ਦੇ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਅੱਜ ਸੁਲਤਾਨਪੁਰ ਲੋਧੀ ਦਾਣਾ ਮੰਡੀ ਦਾ ਦੌਰਾ ਕਰਕੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਅਤੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਵਲੋਂ ਮੰਡੀਆਂ ਵਿਚ ਲਿਆਂਦੀ ਗਈ ਫਸਲ ਦਾ ਇਕ-ਇਕ ਦਾਣਾ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਉਨ੍ਹਾਂ ਨਾਲ ਨਗਰ ਸੁਧਾਰ ਟਰੱਸਟ ਕਪੂਰਥਲ਼ਾ ਦੇ ਚੇਅਰਮੈਨ ਤੇ ਸੁਲਤਾਨਪੁਰ ਲੋਦੀ ਤੋਂ ਆਮ ਆਦਮੀ ਪਾਰਟੀ ਦੇ ਆਗੂ ਸੱਜਣ ਸਿੰਘ ਚੀਮਾ ਵੀ ਮੌਜੂਦ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਨੂੰ ਆਪਣੀ ਫਸਲ ਦੀ ਅਦਾਇਗੀ ਨਿਰਧਾਰਿਤ ਸਮਾਂ ਸੀਮਾਂ ਅੰਦਰ ਕੀਤੀ ਜਾਣੀ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੁਚਾਰੂ ਅਤੇ ਕਿਸਾਨ-ਪੱਖੀ ਖ਼ਰੀਦ ਸੀਜ਼ਨ ਯਕੀਨੀ ਬਣਾਉਣ ਲਈ ਵਚਨਬੱਧ ਹੈ। ਆਪਣੇ ਦੌਰੇ ਦੌਰਾਨ ਉਨ੍ਹਾਂ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨਾਲ ਗੱਲਬਾਤ ਕਰਕੇ ਮੰਡੀ ਵਿੱਚ ਚੱਲ ਰਹੀ ਕਣਕ ਦੀ ਖ਼ਰੀਦ ਬਾਰੇ ਜਾਣਕਾਰੀ ਹਾਸਲ ਕੀਤੀ। ਕਟਾਰੂਚੱਕ ਨੇ ਅੱਗੇ ਕਿਹਾ ਕਿ ਇਸ ਸੀਜ਼ਨ ਵਿੱਚ ਸੂਬੇ ਦਾ 122 ਲੱਖ ਮੀਟ੍ਰਿਕ ਟਨ ਕਣਕ ਖ਼ਰੀਦ ਕਰਨ ਦਾ ਟੀਚਾ ਹੈ , ਜਿਸ ਅਨੁਸਾਰ ਪੰਜਾਬ ਭਰ ਵਿਚ 80 ਲੱਖ ਮੀਟ੍ਰਿਕ ਟਨ ਦੇ ਕਰੀਬ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਕਰੀਬ 76 ਲੱਖ ਮੀਟ੍ਰਿਕ ਟਨ ਵੱਖ ਵੱਖ ਖਰੀਦ ਏਜੰਸੀਆਂ ਵਲੋਂ 2585 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ’ਤੇ ਖ਼ਰੀਦ ਕੀਤੀ ਗਈ ਹੈ ਅਤੇ ਕਿਸਾਨਾਂ ਨੂੰ ਕਰੀਬ 13751 ਕਰੋੜ ਰੁਪਏ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਟ੍ਰਾਂਸਵਰ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਕਪੂਰਥਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 311155 ਮੀਟ੍ਰਿਕ ਟਨ ਕਣਕ ਦੀ ਆਮਦ ਦਾ ਟੀਚਾ ਮਿੱਥਿਆ ਹੈ, ਜਿਸ ਤਹਿਤ ਹੁਣ ਤੱਕ ਕਰੀਬ 251758.35 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿਚੋਂ ਕਰੀਬ 243139.00 ਮੀਟ੍ਰਿਕ ਟਨ ਦੀ ਖਰੀਦ ਕਰਕੇ ਕਿਸਾਨਾਂ ਨੂੰ 583.7 ਕਰੋੜ ਰੁਪਏ ਦੀ ਸਿੱਧੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਲਿਫਟਿੰਗ ਦਾ ਕੰਮ ਨਿਰਵਿਘਨ ਚੱਲ ਰਿਹਾ ਹੈ ਹੁਣ ਤੱਕ ਕਰੀਬ 80265.45 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਵੀ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਕਿਸਾਨਾਂ ਨੂੰ ਬਾਰਦਾਨੇ ਦੀ ਘਾਟ, ਲਿਫ਼ਟਿੰਗ ਅਤੇ ਅਦਾਇਗੀ ਦੇ ਮੁੱਦਿਆਂ ਕਾਰਨ ਵਿਰੋਧ ਪ੍ਰਦਰਸ਼ਨ ਕਰਨਾ ਪੈਂਦਾ ਸੀ, ਪਰ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿੱਚ ਇਨ੍ਹਾਂ ਮੁੱਦਿਆਂ ਨੂੰ ਸਥਾਈ ਤੌਰ ’ਤੇ ਹੱਲ ਕਰਕੇ ਇੱਕ ਮਿਸਾਲ ਕਾਇਮ ਕੀਤੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਦੇ 09 ਸੀਜ਼ਨਾ ਦੌਰਾਨ ਸੂਬੇ ਵਿੱਚ ਹਰ ਸਾਲ ਖ਼ਰੀਦ ਸੀਜ਼ਨ ਸੁਚਾਰੂ ਢੰਗ ਨਾਲ ਨੇਪਰੇ ਚੜ੍ਹੇ ਹਨ । ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇਸ਼ ਦਾ ਅੰਨ ਭੰਡਾਰ ਹੈ ਅਤੇ ਇੰਨੇ ਵੱਡੇ ਪੱਧਰ ’ਤੇ ਖ਼ਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੀ ਸੂਬੇ ਦੀ ਯੋਗਤਾ ’ਤੇ ਮਾਣ ਪ੍ਰਗਟ ਕੀਤਾ।
    1
    ਸੁਲਤਾਨਪੁਰ ਲੋਧੀ, 24 ਅਪ੍ਰੈਲ: ਪੰਜਾਬ ਦੇ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਅੱਜ ਸੁਲਤਾਨਪੁਰ ਲੋਧੀ ਦਾਣਾ ਮੰਡੀ ਦਾ ਦੌਰਾ ਕਰਕੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਅਤੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਵਲੋਂ ਮੰਡੀਆਂ ਵਿਚ ਲਿਆਂਦੀ ਗਈ ਫਸਲ ਦਾ ਇਕ-ਇਕ ਦਾਣਾ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਉਨ੍ਹਾਂ ਨਾਲ ਨਗਰ ਸੁਧਾਰ ਟਰੱਸਟ ਕਪੂਰਥਲ਼ਾ ਦੇ ਚੇਅਰਮੈਨ ਤੇ ਸੁਲਤਾਨਪੁਰ ਲੋਦੀ ਤੋਂ ਆਮ ਆਦਮੀ ਪਾਰਟੀ ਦੇ ਆਗੂ ਸੱਜਣ ਸਿੰਘ ਚੀਮਾ ਵੀ ਮੌਜੂਦ ਸਨ। 
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ  ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਨੂੰ ਆਪਣੀ ਫਸਲ ਦੀ ਅਦਾਇਗੀ ਨਿਰਧਾਰਿਤ ਸਮਾਂ ਸੀਮਾਂ ਅੰਦਰ ਕੀਤੀ ਜਾਣੀ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੁਚਾਰੂ ਅਤੇ ਕਿਸਾਨ-ਪੱਖੀ ਖ਼ਰੀਦ ਸੀਜ਼ਨ ਯਕੀਨੀ ਬਣਾਉਣ ਲਈ ਵਚਨਬੱਧ ਹੈ। ਆਪਣੇ ਦੌਰੇ ਦੌਰਾਨ ਉਨ੍ਹਾਂ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨਾਲ ਗੱਲਬਾਤ ਕਰਕੇ ਮੰਡੀ ਵਿੱਚ ਚੱਲ ਰਹੀ ਕਣਕ ਦੀ ਖ਼ਰੀਦ ਬਾਰੇ ਜਾਣਕਾਰੀ ਹਾਸਲ ਕੀਤੀ।
ਕਟਾਰੂਚੱਕ ਨੇ ਅੱਗੇ ਕਿਹਾ ਕਿ ਇਸ ਸੀਜ਼ਨ ਵਿੱਚ ਸੂਬੇ ਦਾ 122 ਲੱਖ ਮੀਟ੍ਰਿਕ ਟਨ ਕਣਕ ਖ਼ਰੀਦ ਕਰਨ ਦਾ ਟੀਚਾ ਹੈ , ਜਿਸ ਅਨੁਸਾਰ ਪੰਜਾਬ ਭਰ ਵਿਚ 80 ਲੱਖ ਮੀਟ੍ਰਿਕ ਟਨ ਦੇ ਕਰੀਬ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਕਰੀਬ 76 ਲੱਖ ਮੀਟ੍ਰਿਕ ਟਨ ਵੱਖ ਵੱਖ ਖਰੀਦ ਏਜੰਸੀਆਂ ਵਲੋਂ 2585 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ’ਤੇ ਖ਼ਰੀਦ ਕੀਤੀ ਗਈ ਹੈ ਅਤੇ ਕਿਸਾਨਾਂ ਨੂੰ ਕਰੀਬ 13751  ਕਰੋੜ ਰੁਪਏ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਟ੍ਰਾਂਸਵਰ ਕੀਤੇ ਜਾ ਚੁੱਕੇ ਹਨ। 
ਉਨ੍ਹਾਂ ਦੱਸਿਆ ਕਿ ਕਪੂਰਥਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ  311155  ਮੀਟ੍ਰਿਕ ਟਨ ਕਣਕ ਦੀ ਆਮਦ ਦਾ ਟੀਚਾ ਮਿੱਥਿਆ ਹੈ, ਜਿਸ ਤਹਿਤ ਹੁਣ ਤੱਕ ਕਰੀਬ 251758.35  ਮੀਟ੍ਰਿਕ ਟਨ ਕਣਕ  ਦੀ ਆਮਦ ਹੋਈ ਹੈ, ਜਿਸ ਵਿਚੋਂ ਕਰੀਬ 243139.00  ਮੀਟ੍ਰਿਕ ਟਨ ਦੀ ਖਰੀਦ ਕਰਕੇ ਕਿਸਾਨਾਂ ਨੂੰ 583.7 ਕਰੋੜ ਰੁਪਏ ਦੀ ਸਿੱਧੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਲਿਫਟਿੰਗ ਦਾ ਕੰਮ ਨਿਰਵਿਘਨ ਚੱਲ ਰਿਹਾ ਹੈ ਹੁਣ ਤੱਕ ਕਰੀਬ 80265.45  ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਵੀ ਹੋ ਚੁੱਕੀ ਹੈ। 	
ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਕਿਸਾਨਾਂ ਨੂੰ ਬਾਰਦਾਨੇ ਦੀ ਘਾਟ, ਲਿਫ਼ਟਿੰਗ ਅਤੇ ਅਦਾਇਗੀ ਦੇ ਮੁੱਦਿਆਂ ਕਾਰਨ ਵਿਰੋਧ ਪ੍ਰਦਰਸ਼ਨ ਕਰਨਾ ਪੈਂਦਾ ਸੀ, ਪਰ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿੱਚ ਇਨ੍ਹਾਂ ਮੁੱਦਿਆਂ ਨੂੰ ਸਥਾਈ ਤੌਰ ’ਤੇ ਹੱਲ ਕਰਕੇ ਇੱਕ ਮਿਸਾਲ ਕਾਇਮ ਕੀਤੀ ਹੈ।	
ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਦੇ 09 ਸੀਜ਼ਨਾ ਦੌਰਾਨ ਸੂਬੇ ਵਿੱਚ ਹਰ ਸਾਲ ਖ਼ਰੀਦ ਸੀਜ਼ਨ ਸੁਚਾਰੂ ਢੰਗ ਨਾਲ ਨੇਪਰੇ ਚੜ੍ਹੇ ਹਨ । ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇਸ਼ ਦਾ ਅੰਨ ਭੰਡਾਰ ਹੈ ਅਤੇ ਇੰਨੇ ਵੱਡੇ ਪੱਧਰ ’ਤੇ ਖ਼ਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੀ ਸੂਬੇ ਦੀ ਯੋਗਤਾ ’ਤੇ ਮਾਣ ਪ੍ਰਗਟ ਕੀਤਾ।
    user_Farida Begam
    Farida Begam
    Auditor ਕਪੂਰਥਲਾ, ਕਪੂਰਥਲਾ, ਪੰਜਾਬ•
    23 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.