logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਖਮਾਣੋ ਸ਼ਹਿਰ ਦੇ ਬਦੇਸ਼ਾਂ ਰੋਡ 'ਤੇ ਗਰਚਾ ਕਲੋਨੀ ਦੇ ਰਜਵਾਹੇ ਦੇ ਪੁੱਲ ਨੇੜੇ ਪਿਛਲੇ ਦਿਨੀਂ ਹੋਈ ਮਾਮੂਲੀ ਬਰਸਾਤ ਕਾਰਨ ਵੱਡੀ ਮਾਤਰਾ ਵਿੱਚ ਪਾਣੀ ਇੱਕਤਰ ਹੋ ਗਿਆ ਹੈ, ਜਿਸਨੇ ਨਹਿਰ ਦਾ ਰੂਪ ਧਾਰ ਲਿਆ ਹੈ। ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਸ਼ਹਿਰੀ ਪ੍ਰਧਾਨ ਸਰਬਜੀਤ ਸਿੰਘ ਲਾਡੀ ਬਦੇਸ਼ਾਂ ਸਮੇਤ ਲਾਲਾ ਕ੍ਰਿਸ਼ਨ ਕੁਮਾਰ, ਗੁਰਸ਼ਰਨ ਸਿੰਘ, ਰਵਿੰਦਰ ਸਿੰਘ ਵਰਮਾ, ਭੱਟੀ ਰੱਤੋ ਅਤੇ ਬਲਵੀਰ ਸਿੰਘ ਹੇਡੋਂ ਆਦਿ ਸਥਾਨਕ ਲੋਕਾਂ ਨੇ ਦੱਸਿਆ ਕਿ ਮਾਮੂਲੀ ਬਾਰਿਸ਼ ਤੋਂ ਬਾਅਦ ਵੀ ਇਸ ਥਾਂ 'ਤੇ ਭਾਰੀ ਪਾਣੀ ਖੜ੍ਹਾ ਹੋ ਜਾਂਦਾ ਹੈ, ਜਿਸ ਦੀਆਂ ਤਸਵੀਰਾਂ ਸਥਾਨਕ ਲੋਕਾਂ ਨੇ ਸੋਸ਼ਲ ਮੀਡੀਆ 'ਤੇ ਵਾਇਰਲ ਕੀਤੀਆਂ ਹਨ। ਸਥਾਨਕ ਦੁਕਾਨਦਾਰਾਂ ਅਤੇ ਲੋਕਾਂ ਮੁਤਾਬਕ, ਖਮਾਣੋਂ ਸ਼ਹਿਰ ਵਿੱਚ ਸੀਵਰੇਜ ਦਾ ਕੋਈ ਸਿਸਟਮ ਨਹੀਂ ਹੈ। ਕਈ ਸਰਕਾਰਾਂ ਆਈਆਂ ਅਤੇ ਚਲੀਆਂ ਗਈਆਂ, ਪਰ ਸ਼ਹਿਰ ਦੀ ਨੁਮਾਇੰਦਗੀ ਕਰਨ ਵਾਲਿਆਂ ਨੇ ਸਮੇਂ-ਸਮੇਂ 'ਤੇ ਸੀਵਰੇਜ ਸਿਸਟਮ ਦੇ ਵਾਅਦੇ ਤਾਂ ਕੀਤੇ ਪਰ ਉਹ ਪੂਰੇ ਨਹੀਂ ਹੋ ਸਕੇ। ਲੋਕਾਂ ਨੇ ਦੱਸਿਆ ਕਿ ਕੁਝ ਲੋਕ ਸ਼ਹਿਰ ਅੰਦਰ ਬਣੇ ਨਾਲੇ ਵਿੱਚ ਬਰਸਾਤੀ ਪਾਣੀ ਨਹੀਂ ਪੈਣ ਦਿੰਦੇ, ਜਿਸ ਕਾਰਨ ਇਸ ਥਾਂ 'ਤੇ ਭਾਰੀ ਮਾਤਰਾ ਵਿੱਚ ਪਾਣੀ ਜਮ੍ਹਾਂ ਹੋ ਜਾਂਦਾ ਹੈ ਅਤੇ ਸਥਾਨਕ ਲੋਕਾਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਲਾਡੀ ਨੇ ਦੱਸਿਆ ਕਿ ਰਜਵਾਹੇ ਪੱਕੇ ਹੋਣ ਤੋਂ ਪਹਿਲਾਂ ਬਦੇਸ਼ਾਂ ਅਤੇ ਖੰਨਾ ਰੋਡ ਦੀਆਂ ਦੁਕਾਨਾਂ ਤੇ ਘਰਾਂ ਦਾ ਪਾਣੀ ਅਕਸਰ ਰਜਵਾਹੇ ਵਿੱਚ ਪੈਂਦਾ ਸੀ, ਪਰ ਜਦੋਂ ਤੋਂ ਰਜਵਾਹਾ ਪੱਕਾ ਹੋਇਆ ਹੈ, ਪਾਣੀ ਰਜਵਾਹੇ ਵਿੱਚ ਪੈਣਾ ਬੰਦ ਹੋ ਗਿਆ ਹੈ, ਜਿਸ ਕਾਰਨ ਬਰਸਾਤ ਪੈਣ ਤੋਂ ਬਾਅਦ ਖਮਾਣੋ ਸ਼ਹਿਰ ਬਰਸਾਤੀ ਪਾਣੀ ਵਿੱਚ ਘਿਰ ਜਾਂਦਾ ਹੈ। ਇਸ ਥਾਂ 'ਤੇ ਕਈ ਦਿਨ ਪਾਣੀ ਖੜ੍ਹਾ ਰਹਿਣ ਕਾਰਨ ਦੁਕਾਨਦਾਰ ਵਿਹਲੇ ਬੈਠੇ ਰਹਿੰਦੇ ਹਨ ਕਿਉਂਕਿ ਪਾਣੀ ਨਾ ਸੁੱਕਣ ਕਰਕੇ ਦੁਕਾਨਾਂ 'ਤੇ ਗਾਹਕ ਨਹੀਂ ਆਉਂਦੇ। ਦੁਕਾਨਦਾਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਸਾਰਾ ਪਰਿਵਾਰਕ ਰੁਜ਼ਗਾਰ ਸਿਰਫ਼ ਇਨ੍ਹਾਂ ਦੁਕਾਨਾਂ 'ਤੇ ਹੀ ਨਿਰਭਰ ਹੈ ਅਤੇ ਬਰਸਾਤੀ ਪਾਣੀ ਦੇ ਇਸ ਪੱਕੇ ਹੱਲ ਲਈ ਸਰਕਾਰ ਤੁਰੰਤ ਧਿਆਨ ਦੇਵੇ। ਇਸ ਸਬੰਧੀ ਕਾਰਜ ਸਾਧਕ ਅਫ਼ਸਰ ਗੁਰਦੀਪ ਸਿੰਘ ਨਾਲ ਗੱਲ ਕਰਨ 'ਤੇ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਹੁਣੇ ਹੀ ਅਹੁਦਾ ਸੰਭਾਲਿਆ ਹੈ, ਜਿਸ ਕਾਰਨ ਉਹ ਸੀਵਰੇਜ ਬਾਰੇ ਹਾਲੇ ਕੁਝ ਵੀ ਨਹੀਂ ਦੱਸ ਸਕਦੇ।

2 hrs ago
user_Jagjit singh jatana
Jagjit singh jatana
ਖਮਾਣੋਂ, ਫਤਿਹਗੜ੍ਹ ਸਾਹਿਬ, ਪੰਜਾਬ•
2 hrs ago

ਖਮਾਣੋ ਸ਼ਹਿਰ ਦੇ ਬਦੇਸ਼ਾਂ ਰੋਡ 'ਤੇ ਗਰਚਾ ਕਲੋਨੀ ਦੇ ਰਜਵਾਹੇ ਦੇ ਪੁੱਲ ਨੇੜੇ ਪਿਛਲੇ ਦਿਨੀਂ ਹੋਈ ਮਾਮੂਲੀ ਬਰਸਾਤ ਕਾਰਨ ਵੱਡੀ ਮਾਤਰਾ ਵਿੱਚ ਪਾਣੀ ਇੱਕਤਰ ਹੋ ਗਿਆ ਹੈ, ਜਿਸਨੇ ਨਹਿਰ ਦਾ ਰੂਪ ਧਾਰ ਲਿਆ ਹੈ। ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਸ਼ਹਿਰੀ ਪ੍ਰਧਾਨ ਸਰਬਜੀਤ ਸਿੰਘ ਲਾਡੀ ਬਦੇਸ਼ਾਂ ਸਮੇਤ ਲਾਲਾ ਕ੍ਰਿਸ਼ਨ ਕੁਮਾਰ, ਗੁਰਸ਼ਰਨ ਸਿੰਘ, ਰਵਿੰਦਰ ਸਿੰਘ ਵਰਮਾ, ਭੱਟੀ ਰੱਤੋ ਅਤੇ ਬਲਵੀਰ ਸਿੰਘ ਹੇਡੋਂ ਆਦਿ ਸਥਾਨਕ ਲੋਕਾਂ ਨੇ ਦੱਸਿਆ ਕਿ ਮਾਮੂਲੀ ਬਾਰਿਸ਼ ਤੋਂ ਬਾਅਦ ਵੀ ਇਸ ਥਾਂ 'ਤੇ ਭਾਰੀ ਪਾਣੀ ਖੜ੍ਹਾ ਹੋ ਜਾਂਦਾ ਹੈ, ਜਿਸ ਦੀਆਂ ਤਸਵੀਰਾਂ ਸਥਾਨਕ ਲੋਕਾਂ ਨੇ ਸੋਸ਼ਲ ਮੀਡੀਆ 'ਤੇ ਵਾਇਰਲ ਕੀਤੀਆਂ ਹਨ। ਸਥਾਨਕ ਦੁਕਾਨਦਾਰਾਂ ਅਤੇ ਲੋਕਾਂ ਮੁਤਾਬਕ, ਖਮਾਣੋਂ ਸ਼ਹਿਰ ਵਿੱਚ ਸੀਵਰੇਜ ਦਾ ਕੋਈ ਸਿਸਟਮ ਨਹੀਂ ਹੈ। ਕਈ ਸਰਕਾਰਾਂ ਆਈਆਂ ਅਤੇ ਚਲੀਆਂ ਗਈਆਂ, ਪਰ ਸ਼ਹਿਰ ਦੀ ਨੁਮਾਇੰਦਗੀ ਕਰਨ ਵਾਲਿਆਂ ਨੇ ਸਮੇਂ-ਸਮੇਂ 'ਤੇ ਸੀਵਰੇਜ ਸਿਸਟਮ ਦੇ ਵਾਅਦੇ ਤਾਂ ਕੀਤੇ ਪਰ ਉਹ ਪੂਰੇ ਨਹੀਂ ਹੋ ਸਕੇ। ਲੋਕਾਂ ਨੇ ਦੱਸਿਆ ਕਿ ਕੁਝ ਲੋਕ ਸ਼ਹਿਰ ਅੰਦਰ ਬਣੇ ਨਾਲੇ ਵਿੱਚ ਬਰਸਾਤੀ ਪਾਣੀ ਨਹੀਂ ਪੈਣ ਦਿੰਦੇ, ਜਿਸ ਕਾਰਨ ਇਸ ਥਾਂ 'ਤੇ ਭਾਰੀ ਮਾਤਰਾ ਵਿੱਚ ਪਾਣੀ ਜਮ੍ਹਾਂ ਹੋ ਜਾਂਦਾ ਹੈ ਅਤੇ ਸਥਾਨਕ ਲੋਕਾਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਲਾਡੀ ਨੇ ਦੱਸਿਆ ਕਿ ਰਜਵਾਹੇ ਪੱਕੇ ਹੋਣ ਤੋਂ ਪਹਿਲਾਂ ਬਦੇਸ਼ਾਂ ਅਤੇ ਖੰਨਾ ਰੋਡ ਦੀਆਂ ਦੁਕਾਨਾਂ ਤੇ ਘਰਾਂ ਦਾ ਪਾਣੀ ਅਕਸਰ ਰਜਵਾਹੇ ਵਿੱਚ ਪੈਂਦਾ ਸੀ, ਪਰ ਜਦੋਂ ਤੋਂ ਰਜਵਾਹਾ ਪੱਕਾ ਹੋਇਆ ਹੈ, ਪਾਣੀ ਰਜਵਾਹੇ ਵਿੱਚ ਪੈਣਾ ਬੰਦ ਹੋ ਗਿਆ ਹੈ, ਜਿਸ ਕਾਰਨ ਬਰਸਾਤ ਪੈਣ ਤੋਂ ਬਾਅਦ ਖਮਾਣੋ ਸ਼ਹਿਰ ਬਰਸਾਤੀ ਪਾਣੀ ਵਿੱਚ ਘਿਰ ਜਾਂਦਾ ਹੈ। ਇਸ ਥਾਂ 'ਤੇ ਕਈ ਦਿਨ ਪਾਣੀ ਖੜ੍ਹਾ ਰਹਿਣ ਕਾਰਨ ਦੁਕਾਨਦਾਰ ਵਿਹਲੇ ਬੈਠੇ ਰਹਿੰਦੇ ਹਨ ਕਿਉਂਕਿ ਪਾਣੀ ਨਾ ਸੁੱਕਣ ਕਰਕੇ ਦੁਕਾਨਾਂ 'ਤੇ ਗਾਹਕ ਨਹੀਂ ਆਉਂਦੇ। ਦੁਕਾਨਦਾਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਸਾਰਾ ਪਰਿਵਾਰਕ ਰੁਜ਼ਗਾਰ ਸਿਰਫ਼ ਇਨ੍ਹਾਂ ਦੁਕਾਨਾਂ 'ਤੇ ਹੀ ਨਿਰਭਰ ਹੈ ਅਤੇ ਬਰਸਾਤੀ ਪਾਣੀ ਦੇ ਇਸ ਪੱਕੇ ਹੱਲ ਲਈ ਸਰਕਾਰ ਤੁਰੰਤ ਧਿਆਨ ਦੇਵੇ। ਇਸ ਸਬੰਧੀ ਕਾਰਜ ਸਾਧਕ ਅਫ਼ਸਰ ਗੁਰਦੀਪ ਸਿੰਘ ਨਾਲ ਗੱਲ ਕਰਨ 'ਤੇ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਹੁਣੇ ਹੀ ਅਹੁਦਾ ਸੰਭਾਲਿਆ ਹੈ, ਜਿਸ ਕਾਰਨ ਉਹ ਸੀਵਰੇਜ ਬਾਰੇ ਹਾਲੇ ਕੁਝ ਵੀ ਨਹੀਂ ਦੱਸ ਸਕਦੇ।

More news from ਪੰਜਾਬ and nearby areas
  • ਖਮਾਣੋ ਸ਼ਹਿਰ ਦੇ ਬਦੇਸ਼ਾਂ ਰੋਡ 'ਤੇ ਗਰਚਾ ਕਲੋਨੀ ਦੇ ਰਜਵਾਹੇ ਦੇ ਪੁੱਲ ਨੇੜੇ ਪਿਛਲੇ ਦਿਨੀਂ ਹੋਈ ਮਾਮੂਲੀ ਬਰਸਾਤ ਕਾਰਨ ਵੱਡੀ ਮਾਤਰਾ ਵਿੱਚ ਪਾਣੀ ਇੱਕਤਰ ਹੋ ਗਿਆ ਹੈ, ਜਿਸਨੇ ਨਹਿਰ ਦਾ ਰੂਪ ਧਾਰ ਲਿਆ ਹੈ। ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਸ਼ਹਿਰੀ ਪ੍ਰਧਾਨ ਸਰਬਜੀਤ ਸਿੰਘ ਲਾਡੀ ਬਦੇਸ਼ਾਂ ਸਮੇਤ ਲਾਲਾ ਕ੍ਰਿਸ਼ਨ ਕੁਮਾਰ, ਗੁਰਸ਼ਰਨ ਸਿੰਘ, ਰਵਿੰਦਰ ਸਿੰਘ ਵਰਮਾ, ਭੱਟੀ ਰੱਤੋ ਅਤੇ ਬਲਵੀਰ ਸਿੰਘ ਹੇਡੋਂ ਆਦਿ ਸਥਾਨਕ ਲੋਕਾਂ ਨੇ ਦੱਸਿਆ ਕਿ ਮਾਮੂਲੀ ਬਾਰਿਸ਼ ਤੋਂ ਬਾਅਦ ਵੀ ਇਸ ਥਾਂ 'ਤੇ ਭਾਰੀ ਪਾਣੀ ਖੜ੍ਹਾ ਹੋ ਜਾਂਦਾ ਹੈ, ਜਿਸ ਦੀਆਂ ਤਸਵੀਰਾਂ ਸਥਾਨਕ ਲੋਕਾਂ ਨੇ ਸੋਸ਼ਲ ਮੀਡੀਆ 'ਤੇ ਵਾਇਰਲ ਕੀਤੀਆਂ ਹਨ। ਸਥਾਨਕ ਦੁਕਾਨਦਾਰਾਂ ਅਤੇ ਲੋਕਾਂ ਮੁਤਾਬਕ, ਖਮਾਣੋਂ ਸ਼ਹਿਰ ਵਿੱਚ ਸੀਵਰੇਜ ਦਾ ਕੋਈ ਸਿਸਟਮ ਨਹੀਂ ਹੈ। ਕਈ ਸਰਕਾਰਾਂ ਆਈਆਂ ਅਤੇ ਚਲੀਆਂ ਗਈਆਂ, ਪਰ ਸ਼ਹਿਰ ਦੀ ਨੁਮਾਇੰਦਗੀ ਕਰਨ ਵਾਲਿਆਂ ਨੇ ਸਮੇਂ-ਸਮੇਂ 'ਤੇ ਸੀਵਰੇਜ ਸਿਸਟਮ ਦੇ ਵਾਅਦੇ ਤਾਂ ਕੀਤੇ ਪਰ ਉਹ ਪੂਰੇ ਨਹੀਂ ਹੋ ਸਕੇ। ਲੋਕਾਂ ਨੇ ਦੱਸਿਆ ਕਿ ਕੁਝ ਲੋਕ ਸ਼ਹਿਰ ਅੰਦਰ ਬਣੇ ਨਾਲੇ ਵਿੱਚ ਬਰਸਾਤੀ ਪਾਣੀ ਨਹੀਂ ਪੈਣ ਦਿੰਦੇ, ਜਿਸ ਕਾਰਨ ਇਸ ਥਾਂ 'ਤੇ ਭਾਰੀ ਮਾਤਰਾ ਵਿੱਚ ਪਾਣੀ ਜਮ੍ਹਾਂ ਹੋ ਜਾਂਦਾ ਹੈ ਅਤੇ ਸਥਾਨਕ ਲੋਕਾਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਲਾਡੀ ਨੇ ਦੱਸਿਆ ਕਿ ਰਜਵਾਹੇ ਪੱਕੇ ਹੋਣ ਤੋਂ ਪਹਿਲਾਂ ਬਦੇਸ਼ਾਂ ਅਤੇ ਖੰਨਾ ਰੋਡ ਦੀਆਂ ਦੁਕਾਨਾਂ ਤੇ ਘਰਾਂ ਦਾ ਪਾਣੀ ਅਕਸਰ ਰਜਵਾਹੇ ਵਿੱਚ ਪੈਂਦਾ ਸੀ, ਪਰ ਜਦੋਂ ਤੋਂ ਰਜਵਾਹਾ ਪੱਕਾ ਹੋਇਆ ਹੈ, ਪਾਣੀ ਰਜਵਾਹੇ ਵਿੱਚ ਪੈਣਾ ਬੰਦ ਹੋ ਗਿਆ ਹੈ, ਜਿਸ ਕਾਰਨ ਬਰਸਾਤ ਪੈਣ ਤੋਂ ਬਾਅਦ ਖਮਾਣੋ ਸ਼ਹਿਰ ਬਰਸਾਤੀ ਪਾਣੀ ਵਿੱਚ ਘਿਰ ਜਾਂਦਾ ਹੈ। ਇਸ ਥਾਂ 'ਤੇ ਕਈ ਦਿਨ ਪਾਣੀ ਖੜ੍ਹਾ ਰਹਿਣ ਕਾਰਨ ਦੁਕਾਨਦਾਰ ਵਿਹਲੇ ਬੈਠੇ ਰਹਿੰਦੇ ਹਨ ਕਿਉਂਕਿ ਪਾਣੀ ਨਾ ਸੁੱਕਣ ਕਰਕੇ ਦੁਕਾਨਾਂ 'ਤੇ ਗਾਹਕ ਨਹੀਂ ਆਉਂਦੇ। ਦੁਕਾਨਦਾਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਸਾਰਾ ਪਰਿਵਾਰਕ ਰੁਜ਼ਗਾਰ ਸਿਰਫ਼ ਇਨ੍ਹਾਂ ਦੁਕਾਨਾਂ 'ਤੇ ਹੀ ਨਿਰਭਰ ਹੈ ਅਤੇ ਬਰਸਾਤੀ ਪਾਣੀ ਦੇ ਇਸ ਪੱਕੇ ਹੱਲ ਲਈ ਸਰਕਾਰ ਤੁਰੰਤ ਧਿਆਨ ਦੇਵੇ। ਇਸ ਸਬੰਧੀ ਕਾਰਜ ਸਾਧਕ ਅਫ਼ਸਰ ਗੁਰਦੀਪ ਸਿੰਘ ਨਾਲ ਗੱਲ ਕਰਨ 'ਤੇ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਹੁਣੇ ਹੀ ਅਹੁਦਾ ਸੰਭਾਲਿਆ ਹੈ, ਜਿਸ ਕਾਰਨ ਉਹ ਸੀਵਰੇਜ ਬਾਰੇ ਹਾਲੇ ਕੁਝ ਵੀ ਨਹੀਂ ਦੱਸ ਸਕਦੇ।
    1
    ਖਮਾਣੋ ਸ਼ਹਿਰ ਦੇ ਬਦੇਸ਼ਾਂ ਰੋਡ 'ਤੇ ਗਰਚਾ ਕਲੋਨੀ ਦੇ ਰਜਵਾਹੇ ਦੇ ਪੁੱਲ ਨੇੜੇ ਪਿਛਲੇ ਦਿਨੀਂ ਹੋਈ ਮਾਮੂਲੀ ਬਰਸਾਤ ਕਾਰਨ ਵੱਡੀ ਮਾਤਰਾ ਵਿੱਚ ਪਾਣੀ ਇੱਕਤਰ ਹੋ ਗਿਆ ਹੈ, ਜਿਸਨੇ ਨਹਿਰ ਦਾ ਰੂਪ ਧਾਰ ਲਿਆ ਹੈ। ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਸ਼ਹਿਰੀ ਪ੍ਰਧਾਨ ਸਰਬਜੀਤ ਸਿੰਘ ਲਾਡੀ ਬਦੇਸ਼ਾਂ ਸਮੇਤ ਲਾਲਾ ਕ੍ਰਿਸ਼ਨ ਕੁਮਾਰ, ਗੁਰਸ਼ਰਨ ਸਿੰਘ, ਰਵਿੰਦਰ ਸਿੰਘ ਵਰਮਾ, ਭੱਟੀ ਰੱਤੋ ਅਤੇ ਬਲਵੀਰ ਸਿੰਘ ਹੇਡੋਂ ਆਦਿ ਸਥਾਨਕ ਲੋਕਾਂ ਨੇ ਦੱਸਿਆ ਕਿ ਮਾਮੂਲੀ ਬਾਰਿਸ਼ ਤੋਂ ਬਾਅਦ ਵੀ ਇਸ ਥਾਂ 'ਤੇ ਭਾਰੀ ਪਾਣੀ ਖੜ੍ਹਾ ਹੋ ਜਾਂਦਾ ਹੈ, ਜਿਸ ਦੀਆਂ ਤਸਵੀਰਾਂ ਸਥਾਨਕ ਲੋਕਾਂ ਨੇ ਸੋਸ਼ਲ ਮੀਡੀਆ 'ਤੇ ਵਾਇਰਲ ਕੀਤੀਆਂ ਹਨ।

ਸਥਾਨਕ ਦੁਕਾਨਦਾਰਾਂ ਅਤੇ ਲੋਕਾਂ ਮੁਤਾਬਕ, ਖਮਾਣੋਂ ਸ਼ਹਿਰ ਵਿੱਚ ਸੀਵਰੇਜ ਦਾ ਕੋਈ ਸਿਸਟਮ ਨਹੀਂ ਹੈ। ਕਈ ਸਰਕਾਰਾਂ ਆਈਆਂ ਅਤੇ ਚਲੀਆਂ ਗਈਆਂ, ਪਰ ਸ਼ਹਿਰ ਦੀ ਨੁਮਾਇੰਦਗੀ ਕਰਨ ਵਾਲਿਆਂ ਨੇ ਸਮੇਂ-ਸਮੇਂ 'ਤੇ ਸੀਵਰੇਜ ਸਿਸਟਮ ਦੇ ਵਾਅਦੇ ਤਾਂ ਕੀਤੇ ਪਰ ਉਹ ਪੂਰੇ ਨਹੀਂ ਹੋ ਸਕੇ। ਲੋਕਾਂ ਨੇ ਦੱਸਿਆ ਕਿ ਕੁਝ ਲੋਕ ਸ਼ਹਿਰ ਅੰਦਰ ਬਣੇ ਨਾਲੇ ਵਿੱਚ ਬਰਸਾਤੀ ਪਾਣੀ ਨਹੀਂ ਪੈਣ ਦਿੰਦੇ, ਜਿਸ ਕਾਰਨ ਇਸ ਥਾਂ 'ਤੇ ਭਾਰੀ ਮਾਤਰਾ ਵਿੱਚ ਪਾਣੀ ਜਮ੍ਹਾਂ ਹੋ ਜਾਂਦਾ ਹੈ ਅਤੇ ਸਥਾਨਕ ਲੋਕਾਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਲਾਡੀ ਨੇ ਦੱਸਿਆ ਕਿ ਰਜਵਾਹੇ ਪੱਕੇ ਹੋਣ ਤੋਂ ਪਹਿਲਾਂ ਬਦੇਸ਼ਾਂ ਅਤੇ ਖੰਨਾ ਰੋਡ ਦੀਆਂ ਦੁਕਾਨਾਂ ਤੇ ਘਰਾਂ ਦਾ ਪਾਣੀ ਅਕਸਰ ਰਜਵਾਹੇ ਵਿੱਚ ਪੈਂਦਾ ਸੀ, ਪਰ ਜਦੋਂ ਤੋਂ ਰਜਵਾਹਾ ਪੱਕਾ ਹੋਇਆ ਹੈ, ਪਾਣੀ ਰਜਵਾਹੇ ਵਿੱਚ ਪੈਣਾ ਬੰਦ ਹੋ ਗਿਆ ਹੈ, ਜਿਸ ਕਾਰਨ ਬਰਸਾਤ ਪੈਣ ਤੋਂ ਬਾਅਦ ਖਮਾਣੋ ਸ਼ਹਿਰ ਬਰਸਾਤੀ ਪਾਣੀ ਵਿੱਚ ਘਿਰ ਜਾਂਦਾ ਹੈ।

ਇਸ ਥਾਂ 'ਤੇ ਕਈ ਦਿਨ ਪਾਣੀ ਖੜ੍ਹਾ ਰਹਿਣ ਕਾਰਨ ਦੁਕਾਨਦਾਰ ਵਿਹਲੇ ਬੈਠੇ ਰਹਿੰਦੇ ਹਨ ਕਿਉਂਕਿ ਪਾਣੀ ਨਾ ਸੁੱਕਣ ਕਰਕੇ ਦੁਕਾਨਾਂ 'ਤੇ ਗਾਹਕ ਨਹੀਂ ਆਉਂਦੇ। ਦੁਕਾਨਦਾਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਸਾਰਾ ਪਰਿਵਾਰਕ ਰੁਜ਼ਗਾਰ ਸਿਰਫ਼ ਇਨ੍ਹਾਂ ਦੁਕਾਨਾਂ 'ਤੇ ਹੀ ਨਿਰਭਰ ਹੈ ਅਤੇ ਬਰਸਾਤੀ ਪਾਣੀ ਦੇ ਇਸ ਪੱਕੇ ਹੱਲ ਲਈ ਸਰਕਾਰ ਤੁਰੰਤ ਧਿਆਨ ਦੇਵੇ।

ਇਸ ਸਬੰਧੀ ਕਾਰਜ ਸਾਧਕ ਅਫ਼ਸਰ ਗੁਰਦੀਪ ਸਿੰਘ ਨਾਲ ਗੱਲ ਕਰਨ 'ਤੇ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਹੁਣੇ ਹੀ ਅਹੁਦਾ ਸੰਭਾਲਿਆ ਹੈ, ਜਿਸ ਕਾਰਨ ਉਹ ਸੀਵਰੇਜ ਬਾਰੇ ਹਾਲੇ ਕੁਝ ਵੀ ਨਹੀਂ ਦੱਸ ਸਕਦੇ।
    user_Jagjit singh jatana
    Jagjit singh jatana
    ਖਮਾਣੋਂ, ਫਤਿਹਗੜ੍ਹ ਸਾਹਿਬ, ਪੰਜਾਬ•
    2 hrs ago
  • ਮੰਡੀ ਗੋਬਿੰਦਗੜ੍ਹ ਦੇ ਸਥਾਨਕ ਚੰਨਣ ਰਾਮ ਪੈਟਰੋਲ ਪੰਪ ਨੇੜੇ ਫਲਾਈਓਵਰ ਬ੍ਰਿਜ 'ਤੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਸਕੇ ਭਰਾਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਹ ਦਰਦਨਾਕ ਘਟਨਾ ਉਸ ਸਮੇਂ ਵਾਪਰੀ ਜਦੋਂ ਇੱਕ ਖਰਾਬ ਹੋਏ ਟੈਂਪੂ ਨੂੰ ਚਾਲੂ ਕਰਨ ਦੀ ਕੋਸ਼ਿਸ਼ ਕਰ ਰਹੇ ਦੋਵਾਂ ਭਰਾਵਾਂ ਨੂੰ ਸਰਹਿੰਦ ਵੱਲੋਂ ਆ ਰਹੇ ਇੱਕ ਅਣਪਛਾਤੇ ਤੇਜ਼ ਰਫ਼ਤਾਰ ਵਾਹਨ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਭਰਾ ਫਲਾਈਓਵਰ ਤੋਂ ਕਰੀਬ 40 ਫੁੱਟ ਹੇਠਾਂ ਜਾ ਡਿੱਗੇ ਅਤੇ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਾਣਕਾਰੀ ਅਨੁਸਾਰ, ਸਰਹਿੰਦ ਵੱਲੋਂ ਆ ਰਿਹਾ ਪਾਣੀ ਦੀ ਟੈਂਕੀ ਲੈ ਕੇ ਜਾ ਰਿਹਾ ਇੱਕ ਛੋਟਾ ਹਾਥੀ ਟੈਂਪੂ ਅਚਾਨਕ ਖਰਾਬ ਹੋ ਕੇ ਫਲਾਈਓਵਰ 'ਤੇ ਬੰਦ ਹੋ ਗਿਆ ਸੀ। ਵਾਹਨ ਚਾਲਕ ਨੇ ਆਪਣੇ ਭਰਾ ਨੂੰ ਪਿੰਡ ਰਾਮਪੁਰ ਤੋਂ ਬੈਟਰੀ ਲਿਆਉਣ ਲਈ ਫੋਨ ਕੀਤਾ। ਕੁਝ ਸਮੇਂ ਬਾਅਦ ਉਸ ਦਾ ਭਰਾ ਬਰੀਜ਼ਾ ਕਾਰ ਰਾਹੀਂ ਬੈਟਰੀ ਲੈ ਕੇ ਮੌਕੇ 'ਤੇ ਪਹੁੰਚ ਗਿਆ। ਮ੍ਰਿਤਕਾਂ ਦੀ ਪਹਿਚਾਣ ਪਿੰਡ ਰਾਮਪੁਰ, ਤਹਿਸੀਲ ਪਾਇਲ, ਥਾਣਾ ਦੋਰਾਹਾ ਦੇ ਵਾਸੀ ਜਗਜੀਤ ਸਿੰਘ ਅਤੇ ਹਰਜੀਤ ਸਿੰਘ ਪੁੱਤਰ ਅਵਤਾਰ ਸਿੰਘ ਵਜੋਂ ਹੋਈ ਹੈ। ਪਰਿਵਾਰਕ ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਹਰਜੀਤ ਸਿੰਘ ਦਾ ਪਰਿਵਾਰ ਕੈਨੇਡਾ ਵਿੱਚ ਰਹਿੰਦਾ ਹੈ ਅਤੇ ਉਹ ਖੁਦ 26 ਜੂਨ ਨੂੰ ਕੈਨੇਡਾ ਜਾਣ ਵਾਲਾ ਸੀ, ਪਰ ਇਸ ਤੋਂ ਪਹਿਲਾਂ ਹੀ ਇਹ ਮੰਦਭਾਗਾ ਹਾਦਸਾ ਵਾਪਰ ਗਿਆ। ਜਾਂਚ ਅਧਿਕਾਰੀ ਤਿਲਕ ਰਾਜ ਨੇ ਦੱਸਿਆ ਕਿ ਇਸ ਹਾਦਸੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਅਣਪਛਾਤੇ ਵਾਹਨ ਦੀ ਭਾਲ ਲਈ ਕਾਰਵਾਈ ਜਾਰੀ ਹੈ। ਫਿਲਹਾਲ, ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਥਾਨਕ ਸਿਵਲ ਹਸਪਤਾਲ ਦੇ ਮੋਰਚਰੀ ਵਿੱਚ ਰਖਵਾ ਦਿੱਤਾ ਗਿਆ ਹੈ।
    1
    ਮੰਡੀ ਗੋਬਿੰਦਗੜ੍ਹ ਦੇ ਸਥਾਨਕ ਚੰਨਣ ਰਾਮ ਪੈਟਰੋਲ ਪੰਪ ਨੇੜੇ ਫਲਾਈਓਵਰ ਬ੍ਰਿਜ 'ਤੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਸਕੇ ਭਰਾਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਹ ਦਰਦਨਾਕ ਘਟਨਾ ਉਸ ਸਮੇਂ ਵਾਪਰੀ ਜਦੋਂ ਇੱਕ ਖਰਾਬ ਹੋਏ ਟੈਂਪੂ ਨੂੰ ਚਾਲੂ ਕਰਨ ਦੀ ਕੋਸ਼ਿਸ਼ ਕਰ ਰਹੇ ਦੋਵਾਂ ਭਰਾਵਾਂ ਨੂੰ ਸਰਹਿੰਦ ਵੱਲੋਂ ਆ ਰਹੇ ਇੱਕ ਅਣਪਛਾਤੇ ਤੇਜ਼ ਰਫ਼ਤਾਰ ਵਾਹਨ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਭਰਾ ਫਲਾਈਓਵਰ ਤੋਂ ਕਰੀਬ 40 ਫੁੱਟ ਹੇਠਾਂ ਜਾ ਡਿੱਗੇ ਅਤੇ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਜਾਣਕਾਰੀ ਅਨੁਸਾਰ, ਸਰਹਿੰਦ ਵੱਲੋਂ ਆ ਰਿਹਾ ਪਾਣੀ ਦੀ ਟੈਂਕੀ ਲੈ ਕੇ ਜਾ ਰਿਹਾ ਇੱਕ ਛੋਟਾ ਹਾਥੀ ਟੈਂਪੂ ਅਚਾਨਕ ਖਰਾਬ ਹੋ ਕੇ ਫਲਾਈਓਵਰ 'ਤੇ ਬੰਦ ਹੋ ਗਿਆ ਸੀ। ਵਾਹਨ ਚਾਲਕ ਨੇ ਆਪਣੇ ਭਰਾ ਨੂੰ ਪਿੰਡ ਰਾਮਪੁਰ ਤੋਂ ਬੈਟਰੀ ਲਿਆਉਣ ਲਈ ਫੋਨ ਕੀਤਾ। ਕੁਝ ਸਮੇਂ ਬਾਅਦ ਉਸ ਦਾ ਭਰਾ ਬਰੀਜ਼ਾ ਕਾਰ ਰਾਹੀਂ ਬੈਟਰੀ ਲੈ ਕੇ ਮੌਕੇ 'ਤੇ ਪਹੁੰਚ ਗਿਆ। ਮ੍ਰਿਤਕਾਂ ਦੀ ਪਹਿਚਾਣ ਪਿੰਡ ਰਾਮਪੁਰ, ਤਹਿਸੀਲ ਪਾਇਲ, ਥਾਣਾ ਦੋਰਾਹਾ ਦੇ ਵਾਸੀ ਜਗਜੀਤ ਸਿੰਘ ਅਤੇ ਹਰਜੀਤ ਸਿੰਘ ਪੁੱਤਰ ਅਵਤਾਰ ਸਿੰਘ ਵਜੋਂ ਹੋਈ ਹੈ।

ਪਰਿਵਾਰਕ ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਹਰਜੀਤ ਸਿੰਘ ਦਾ ਪਰਿਵਾਰ ਕੈਨੇਡਾ ਵਿੱਚ ਰਹਿੰਦਾ ਹੈ ਅਤੇ ਉਹ ਖੁਦ 26 ਜੂਨ ਨੂੰ ਕੈਨੇਡਾ ਜਾਣ ਵਾਲਾ ਸੀ, ਪਰ ਇਸ ਤੋਂ ਪਹਿਲਾਂ ਹੀ ਇਹ ਮੰਦਭਾਗਾ ਹਾਦਸਾ ਵਾਪਰ ਗਿਆ। ਜਾਂਚ ਅਧਿਕਾਰੀ ਤਿਲਕ ਰਾਜ ਨੇ ਦੱਸਿਆ ਕਿ ਇਸ ਹਾਦਸੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਅਣਪਛਾਤੇ ਵਾਹਨ ਦੀ ਭਾਲ ਲਈ ਕਾਰਵਾਈ ਜਾਰੀ ਹੈ। ਫਿਲਹਾਲ, ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਥਾਨਕ ਸਿਵਲ ਹਸਪਤਾਲ ਦੇ ਮੋਰਚਰੀ ਵਿੱਚ ਰਖਵਾ ਦਿੱਤਾ ਗਿਆ ਹੈ।
    user_Kajal
    Kajal
    ਫਤਿਹਗੜ੍ਹ ਸਾਹਿਬ, ਫਤਿਹਗੜ੍ਹ ਸਾਹਿਬ, ਪੰਜਾਬ•
    5 hrs ago
  • ਨੈਸ਼ਨਲ ਹਾਈਵੇ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿੱਥੇ ਇੱਕ ਤੇਜ਼ ਰਫ਼ਤਾਰ ਕਾਰ ਅਤੇ ਮੋਟਰਸਾਈਕਲ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਵਿੱਚ ਮੋਟਰਸਾਈਕਲ ਸਵਾਰ 45 ਸਾਲਾ ਵਿਅਕਤੀ ਦੀ ਮੌਤ ਹੋ ਗਈ।
    1
    ਨੈਸ਼ਨਲ ਹਾਈਵੇ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿੱਥੇ ਇੱਕ ਤੇਜ਼ ਰਫ਼ਤਾਰ ਕਾਰ ਅਤੇ ਮੋਟਰਸਾਈਕਲ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਵਿੱਚ ਮੋਟਰਸਾਈਕਲ ਸਵਾਰ 45 ਸਾਲਾ ਵਿਅਕਤੀ ਦੀ ਮੌਤ ਹੋ ਗਈ।
    user_ਪੱਤਰਕਾਰ ਕੁਲਵਿੰਦਰ ਸਿੰਘ ਬੇਦੀ ਮੋਬਾਈਲ 77355-00003
    ਪੱਤਰਕਾਰ ਕੁਲਵਿੰਦਰ ਸਿੰਘ ਬੇਦੀ ਮੋਬਾਈਲ 77355-00003
    ਖੰਨਾ, ਲੁਧਿਆਣਾ, ਪੰਜਾਬ•
    16 hrs ago
  • ਦੋਰਾਹਾ ਵਿਖੇ ਸਥਿਤ 'ਦਾ ਸਾਊਥ ਕੈਫੇ' ਨੇ ਆਪਣੇ ਦੋ ਸਾਲ ਪੂਰੇ ਹੋਣ ਦੀ ਖੁਸ਼ੀ ਵਿੱਚ ਇੱਕ ਵਿਸ਼ੇਸ਼ ਅਤੇ ਧਮਾਕੇਦਾਰ ਆਫਰ ਪੇਸ਼ ਕੀਤੀ ਹੈ। ਇਸ ਖਾਸ ਪੇਸ਼ਕਸ਼ ਤਹਿਤ, 17 ਅਤੇ 18 ਜੂਨ ਨੂੰ ਗਾਹਕਾਂ ਨੂੰ ਇੱਕ ਆਈਟਮ ਦੇ ਨਾਲ ਇੱਕ ਆਈਟਮ ਬਿਲਕੁਲ ਮੁਫਤ ਮਿਲੇਗੀ। ਇਸ ਆਫਰ ਬਾਰੇ ਵਧੇਰੇ ਜਾਣਕਾਰੀ ਲਈ 95016-55506 'ਤੇ ਸੰਪਰਕ ਕੀਤਾ ਜਾ ਸਕਦਾ ਹੈ।
    1
    ਦੋਰਾਹਾ ਵਿਖੇ ਸਥਿਤ 'ਦਾ ਸਾਊਥ ਕੈਫੇ' ਨੇ ਆਪਣੇ ਦੋ ਸਾਲ ਪੂਰੇ ਹੋਣ ਦੀ ਖੁਸ਼ੀ ਵਿੱਚ ਇੱਕ ਵਿਸ਼ੇਸ਼ ਅਤੇ ਧਮਾਕੇਦਾਰ ਆਫਰ ਪੇਸ਼ ਕੀਤੀ ਹੈ। ਇਸ ਖਾਸ ਪੇਸ਼ਕਸ਼ ਤਹਿਤ, 17 ਅਤੇ 18 ਜੂਨ ਨੂੰ ਗਾਹਕਾਂ ਨੂੰ ਇੱਕ ਆਈਟਮ ਦੇ ਨਾਲ ਇੱਕ ਆਈਟਮ ਬਿਲਕੁਲ ਮੁਫਤ ਮਿਲੇਗੀ। ਇਸ ਆਫਰ ਬਾਰੇ ਵਧੇਰੇ ਜਾਣਕਾਰੀ ਲਈ 95016-55506 'ਤੇ ਸੰਪਰਕ ਕੀਤਾ ਜਾ ਸਕਦਾ ਹੈ।
    user_BNN Best News Network
    BNN Best News Network
    Local News Reporter ਪਾਇਲ, ਲੁਧਿਆਣਾ, ਪੰਜਾਬ•
    7 hrs ago
  • ਐਡਵੋਕੇਟ ਵਿਸ਼ਾਲ ਸੈਣੀ ਨੇ ਹੜ੍ਹਾਂ ਦੀ ਸਥਿਤੀ 'ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਸਵਾਲ ਚੁੱਕਿਆ ਕਿ ਜੇਕਰ ਹੜ੍ਹਾਂ ਤੋਂ ਪਹਿਲਾਂ ਕੋਈ ਕੰਮ ਨਹੀਂ ਕੀਤਾ ਜਾਂਦਾ, ਤਾਂ ਬਾਅਦ ਵਿੱਚ 'ਕੁੜਤੇ-ਪਜਾਮੇ ਲਬੇੜਣ' ਦਾ ਕੀ ਲਾਭ? ਉਨ੍ਹਾਂ ਦਾ ਕਹਿਣਾ ਹੈ ਕਿ ਪਹਿਲਾਂ ਤੋਂ ਤਿਆਰੀ ਨਾ ਹੋਣ ਕਾਰਨ ਹੜ੍ਹਾਂ ਦੌਰਾਨ ਕੀਤੇ ਗਏ ਯਤਨਾਂ ਦਾ ਕੋਈ ਫਾਇਦਾ ਨਹੀਂ ਹੁੰਦਾ।
    1
    ਐਡਵੋਕੇਟ ਵਿਸ਼ਾਲ ਸੈਣੀ ਨੇ ਹੜ੍ਹਾਂ ਦੀ ਸਥਿਤੀ 'ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਸਵਾਲ ਚੁੱਕਿਆ ਕਿ ਜੇਕਰ ਹੜ੍ਹਾਂ ਤੋਂ ਪਹਿਲਾਂ ਕੋਈ ਕੰਮ ਨਹੀਂ ਕੀਤਾ ਜਾਂਦਾ, ਤਾਂ ਬਾਅਦ ਵਿੱਚ 'ਕੁੜਤੇ-ਪਜਾਮੇ ਲਬੇੜਣ' ਦਾ ਕੀ ਲਾਭ? ਉਨ੍ਹਾਂ ਦਾ ਕਹਿਣਾ ਹੈ ਕਿ ਪਹਿਲਾਂ ਤੋਂ ਤਿਆਰੀ ਨਾ ਹੋਣ ਕਾਰਨ ਹੜ੍ਹਾਂ ਦੌਰਾਨ ਕੀਤੇ ਗਏ ਯਤਨਾਂ ਦਾ ਕੋਈ ਫਾਇਦਾ ਨਹੀਂ ਹੁੰਦਾ।
    user_ਪ੍ਰਦੀਪ ਧੀਮਾਨ
    ਪ੍ਰਦੀਪ ਧੀਮਾਨ
    Photographer Rup Nagar, Rupnagar•
    13 hrs ago
  • ਖਰੜ ਦਾ ਜੰਮਪਲ ਵਾਸੂ ਮਹਿਤਾ ਫਲਾਇੰਗ ਅਫ਼ਸਰ ਬਣ ਗਿਆ ਹੈ। ਉਸਨੇ ਪੂਰੇ ਭਾਰਤ ਵਿੱਚੋਂ 31ਵਾਂ ਰੈਂਕ ਹਾਸਲ ਕਰਕੇ ਨਾ ਸਿਰਫ਼ ਖਰੜ ਬਲਕਿ ਸਮੁੱਚੇ ਪੰਜਾਬ ਦਾ ਨਾਮ ਰੋਸ਼ਨ ਕੀਤਾ ਹੈ।
    1
    ਖਰੜ ਦਾ ਜੰਮਪਲ ਵਾਸੂ ਮਹਿਤਾ ਫਲਾਇੰਗ ਅਫ਼ਸਰ ਬਣ ਗਿਆ ਹੈ। ਉਸਨੇ ਪੂਰੇ ਭਾਰਤ ਵਿੱਚੋਂ 31ਵਾਂ ਰੈਂਕ ਹਾਸਲ ਕਰਕੇ ਨਾ ਸਿਰਫ਼ ਖਰੜ ਬਲਕਿ ਸਮੁੱਚੇ ਪੰਜਾਬ ਦਾ ਨਾਮ ਰੋਸ਼ਨ ਕੀਤਾ ਹੈ।
    user_PANKAJ CHADHA
    PANKAJ CHADHA
    ਖਰੜ, ਐਸ.ਏ.ਐਸ. ਨਗਰ (ਮੋਹਾਲੀ), ਪੰਜਾਬ•
    16 hrs ago
  • ਭਾਰਤੀ ਜਨਤਾ ਪਾਰਟੀ ਫਤਿਹਗੜ੍ਹ ਸਾਹਿਬ ਵੱਲੋਂ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਇਕੱਤਰਤਾ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ। ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ 'ਤੇ ਗੰਭੀਰ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੇ ਰਾਜ ਦੌਰਾਨ ਪੰਜਾਬ ਦੇ ਹਾਲਾਤ ਲਗਾਤਾਰ ਬਦਤਰ ਹੋ ਰਹੇ ਹਨ। ਢਿੱਲੋਂ ਨੇ ਦੋਸ਼ ਲਗਾਇਆ ਕਿ ਸਰਕਾਰ ਵੱਲੋਂ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ (ਡੀਏ) ਰੋਕ ਕੇ ਮੁਲਾਜ਼ਮ ਵਰਗ ਨਾਲ ਧੱਕਾ ਕੀਤਾ ਗਿਆ ਹੈ, ਜਿਸ ਕਾਰਨ ਸਰਕਾਰੀ ਕਰਮਚਾਰੀਆਂ ਵਿੱਚ ਭਾਰੀ ਨਾਰਾਜ਼ਗੀ ਪਾਈ ਜਾ ਰਹੀ ਹੈ। ਭਾਜਪਾ ਪੰਜਾਬ ਪ੍ਰਧਾਨ ਨੇ ਅੱਗੇ ਦੱਸਿਆ ਕਿ ਪਾਰਟੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ 'ਤੇ ਆਪਣੇ ਉਮੀਦਵਾਰ ਉਤਾਰੇਗੀ ਅਤੇ ਕਿਸੇ ਵੀ ਹੋਰ ਸਿਆਸੀ ਦਲ ਨਾਲ ਗੱਠਜੋੜ ਕਰਨ ਦੇ ਹੱਕ ਵਿੱਚ ਨਹੀਂ ਹੈ। ਪਾਰਟੀ ਆਪਣੇ ਦਮ 'ਤੇ ਚੋਣ ਮੈਦਾਨ ਵਿੱਚ ਉਤਰੇਗੀ। ਇਸ ਮੌਕੇ ਉਨ੍ਹਾਂ ਪਾਰਟੀ ਵਰਕਰਾਂ ਨੂੰ ਲੋਕਾਂ ਵਿਚ ਜਾ ਕੇ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਬਾਰੇ ਜਾਣਕਾਰੀ ਦੇਣ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦਾ ਸੱਦਾ ਵੀ ਦਿੱਤਾ। ਇਸ ਇਕੱਤਰਤਾ ਵਿੱਚ ਭਾਜਪਾ ਦੇ ਕਈ ਆਗੂ ਅਤੇ ਵਰਕਰ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
    1
    ਭਾਰਤੀ ਜਨਤਾ ਪਾਰਟੀ ਫਤਿਹਗੜ੍ਹ ਸਾਹਿਬ ਵੱਲੋਂ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਇਕੱਤਰਤਾ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ।

ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ 'ਤੇ ਗੰਭੀਰ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੇ ਰਾਜ ਦੌਰਾਨ ਪੰਜਾਬ ਦੇ ਹਾਲਾਤ ਲਗਾਤਾਰ ਬਦਤਰ ਹੋ ਰਹੇ ਹਨ। ਢਿੱਲੋਂ ਨੇ ਦੋਸ਼ ਲਗਾਇਆ ਕਿ ਸਰਕਾਰ ਵੱਲੋਂ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ (ਡੀਏ) ਰੋਕ ਕੇ ਮੁਲਾਜ਼ਮ ਵਰਗ ਨਾਲ ਧੱਕਾ ਕੀਤਾ ਗਿਆ ਹੈ, ਜਿਸ ਕਾਰਨ ਸਰਕਾਰੀ ਕਰਮਚਾਰੀਆਂ ਵਿੱਚ ਭਾਰੀ ਨਾਰਾਜ਼ਗੀ ਪਾਈ ਜਾ ਰਹੀ ਹੈ।

ਭਾਜਪਾ ਪੰਜਾਬ ਪ੍ਰਧਾਨ ਨੇ ਅੱਗੇ ਦੱਸਿਆ ਕਿ ਪਾਰਟੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ 'ਤੇ ਆਪਣੇ ਉਮੀਦਵਾਰ ਉਤਾਰੇਗੀ ਅਤੇ ਕਿਸੇ ਵੀ ਹੋਰ ਸਿਆਸੀ ਦਲ ਨਾਲ ਗੱਠਜੋੜ ਕਰਨ ਦੇ ਹੱਕ ਵਿੱਚ ਨਹੀਂ ਹੈ। ਪਾਰਟੀ ਆਪਣੇ ਦਮ 'ਤੇ ਚੋਣ ਮੈਦਾਨ ਵਿੱਚ ਉਤਰੇਗੀ। ਇਸ ਮੌਕੇ ਉਨ੍ਹਾਂ ਪਾਰਟੀ ਵਰਕਰਾਂ ਨੂੰ ਲੋਕਾਂ ਵਿਚ ਜਾ ਕੇ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਬਾਰੇ ਜਾਣਕਾਰੀ ਦੇਣ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦਾ ਸੱਦਾ ਵੀ ਦਿੱਤਾ। ਇਸ ਇਕੱਤਰਤਾ ਵਿੱਚ ਭਾਜਪਾ ਦੇ ਕਈ ਆਗੂ ਅਤੇ ਵਰਕਰ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
    user_Kajal
    Kajal
    ਫਤਿਹਗੜ੍ਹ ਸਾਹਿਬ, ਫਤਿਹਗੜ੍ਹ ਸਾਹਿਬ, ਪੰਜਾਬ•
    5 hrs ago
  • ਬੀਤੇ ਦਿਨੀਂ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਕਾਕਰੋਚ ਜਨਤਾ ਪਾਰਟੀ ਵੱਲੋਂ ਇੱਕ ਵੱਡੀ ਰੈਲੀ ਦਾ ਆਯੋਜਨ ਕੀਤਾ ਗਿਆ ਸੀ। ਇਸ ਰੈਲੀ ਦੌਰਾਨ, ਪਾਰਟੀ ਦੇ ਸੰਸਥਾਪਕ ਅਭੀਜੀਤ ਦੀਪਕੇ ਨੂੰ ਰੈਲੀ ਵਿੱਚ ਸ਼ਾਮਲ ਦੋ ਵਿਅਕਤੀਆਂ ਵੱਲੋਂ ਥੱਪੜ ਮਾਰੇ ਗਏ। ਇਸ ਘਟਨਾ ਕਾਰਨ ਮੌਕੇ 'ਤੇ ਕਾਫੀ ਹੰਗਾਮਾ ਹੋਇਆ। ਇਹ ਮੰਨਿਆ ਜਾ ਰਿਹਾ ਹੈ ਕਿ ਰੈਲੀ ਦੌਰਾਨ ਵਾਪਰੀ ਇਹ ਘਟਨਾ, ਕਾਕਰੋਚ ਜਨਤਾ ਪਾਰਟੀ ਦੀ ਵਧਦੀ ਲੋਕਪ੍ਰਿਯਤਾ ਨੂੰ ਕਿਤੇ ਨਾ ਕਿਤੇ ਠੇਸ ਪਹੁੰਚਾਉਣ ਦੀ ਕੋਸ਼ਿਸ਼ ਹੋ ਸਕਦੀ ਹੈ।
    1
    ਬੀਤੇ ਦਿਨੀਂ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਕਾਕਰੋਚ ਜਨਤਾ ਪਾਰਟੀ ਵੱਲੋਂ ਇੱਕ ਵੱਡੀ ਰੈਲੀ ਦਾ ਆਯੋਜਨ ਕੀਤਾ ਗਿਆ ਸੀ। ਇਸ ਰੈਲੀ ਦੌਰਾਨ, ਪਾਰਟੀ ਦੇ ਸੰਸਥਾਪਕ ਅਭੀਜੀਤ ਦੀਪਕੇ ਨੂੰ ਰੈਲੀ ਵਿੱਚ ਸ਼ਾਮਲ ਦੋ ਵਿਅਕਤੀਆਂ ਵੱਲੋਂ ਥੱਪੜ ਮਾਰੇ ਗਏ। ਇਸ ਘਟਨਾ ਕਾਰਨ ਮੌਕੇ 'ਤੇ ਕਾਫੀ ਹੰਗਾਮਾ ਹੋਇਆ। ਇਹ ਮੰਨਿਆ ਜਾ ਰਿਹਾ ਹੈ ਕਿ ਰੈਲੀ ਦੌਰਾਨ ਵਾਪਰੀ ਇਹ ਘਟਨਾ, ਕਾਕਰੋਚ ਜਨਤਾ ਪਾਰਟੀ ਦੀ ਵਧਦੀ ਲੋਕਪ੍ਰਿਯਤਾ ਨੂੰ ਕਿਤੇ ਨਾ ਕਿਤੇ ਠੇਸ ਪਹੁੰਚਾਉਣ ਦੀ ਕੋਸ਼ਿਸ਼ ਹੋ ਸਕਦੀ ਹੈ।
    user_Satnam Siswan
    Satnam Siswan
    ਖਰੜ, ਐਸ.ਏ.ਐਸ. ਨਗਰ (ਮੋਹਾਲੀ), ਪੰਜਾਬ•
    2 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.