logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਪੰਜਾਬ ਸਰਕਾਰ ਵੱਲੋਂ ਨਾਗਰਿਕਾਂ ਦੇ ਸਨਮਾਨ ਦੇ ਵਿੱਚ ਅੱਖਾਂ ਦਾ ਵਿਸ਼ੇਸ਼ ਜਾਂਚ ਕੈਂਪ।। ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਮੈਡੀਕਲ ਅਫਸਰ ਡਾ ਨੀਰਜ ਭਾਟੀਆ ਦੀ ਅਗਵਾਈ ਹੇਠ ਅੱਖਾਂ ਦੇ ਮਾਹਰ ਸੀਨੀਅਰ ਡਾ ਬਿਕਰਮਜੀਤ ਸਿੰਘ ਵੱਲੋਂ ਬਿਆਸ ਦੇ ਨੇੜਲੇ ਪਿੰਡ ਵਜੀਰ ਭੁੱਲਰ ਵਿਖੇ ਅੱਖਾਂ ਦਾ ਵਿਸ਼ੇਸ਼ ਜਾਂਚ ਕੈਂਪ ਲਗਾਇਆ ਗਿਆ। ਜਿਸ ਵਿੱਚ ਕਰੀਬ 216 ਮਰੀਜ਼ਾਂ ਦੀ ਅੱਖਾਂ ਦੀ ਜਾਂਚ ਕੀਤੀ ਗਈ ਅਤੇ ਇਸ ਦੇ ਨਾਲ ਹੀ ਲੋੜਵੰਦਾਂ ਨੂੰ ਫਰੀ ਐਨਕਾਂ ਅਤੇ ਮੁਫਤ ਦਵਾਈਆਂ ਵੀ ਦਿੱਤੀਆਂ ਗਈਆਂ। ਗੱਲਬਾਤ ਦੌਰਾਨ ਡਾ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਇਸ ਕੈਂਪ ਦੇ ਵਿੱਚ ਮਰੀਜ਼ਾਂ ਨੂੰ ਪੰਜਾਬ ਸਰਕਾਰ ਵੱਲੋਂ ਇੱਕ ਵੱਡਾ ਲਾਭ ਦਿੱਤਾ ਗਿਆ ਹੈ। ਉਹਨਾਂ ਦੱਸਿਆ ਕਿ ਕਰੀਬ 10 ਮਰੀਜ਼ ਚਿੱਟਾ ਮੋਤੀਆ ਤੋਂ ਪੀੜਤ ਸਨ। ਜਿਨਾਂ ਦਾ ਮੁਫਤ ਆਪਰੇਸ਼ਨ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ।।

11 hrs ago
user_PB NEWS LATEST
PB NEWS LATEST
Local News Reporter ਬਾਬਾ ਬਕਾਲਾ, ਅੰਮ੍ਰਿਤਸਰ, ਪੰਜਾਬ•
11 hrs ago

ਪੰਜਾਬ ਸਰਕਾਰ ਵੱਲੋਂ ਨਾਗਰਿਕਾਂ ਦੇ ਸਨਮਾਨ ਦੇ ਵਿੱਚ ਅੱਖਾਂ ਦਾ ਵਿਸ਼ੇਸ਼ ਜਾਂਚ ਕੈਂਪ।। ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਮੈਡੀਕਲ ਅਫਸਰ ਡਾ ਨੀਰਜ ਭਾਟੀਆ ਦੀ ਅਗਵਾਈ ਹੇਠ ਅੱਖਾਂ ਦੇ ਮਾਹਰ ਸੀਨੀਅਰ ਡਾ ਬਿਕਰਮਜੀਤ ਸਿੰਘ ਵੱਲੋਂ ਬਿਆਸ ਦੇ ਨੇੜਲੇ ਪਿੰਡ ਵਜੀਰ ਭੁੱਲਰ ਵਿਖੇ ਅੱਖਾਂ ਦਾ ਵਿਸ਼ੇਸ਼ ਜਾਂਚ ਕੈਂਪ ਲਗਾਇਆ ਗਿਆ। ਜਿਸ ਵਿੱਚ ਕਰੀਬ 216 ਮਰੀਜ਼ਾਂ ਦੀ ਅੱਖਾਂ ਦੀ ਜਾਂਚ ਕੀਤੀ ਗਈ ਅਤੇ ਇਸ ਦੇ ਨਾਲ ਹੀ ਲੋੜਵੰਦਾਂ ਨੂੰ ਫਰੀ ਐਨਕਾਂ ਅਤੇ ਮੁਫਤ ਦਵਾਈਆਂ ਵੀ ਦਿੱਤੀਆਂ ਗਈਆਂ। ਗੱਲਬਾਤ ਦੌਰਾਨ ਡਾ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਇਸ ਕੈਂਪ ਦੇ ਵਿੱਚ ਮਰੀਜ਼ਾਂ ਨੂੰ ਪੰਜਾਬ ਸਰਕਾਰ ਵੱਲੋਂ ਇੱਕ ਵੱਡਾ ਲਾਭ ਦਿੱਤਾ ਗਿਆ ਹੈ। ਉਹਨਾਂ ਦੱਸਿਆ ਕਿ ਕਰੀਬ 10 ਮਰੀਜ਼ ਚਿੱਟਾ ਮੋਤੀਆ ਤੋਂ ਪੀੜਤ ਸਨ। ਜਿਨਾਂ ਦਾ ਮੁਫਤ ਆਪਰੇਸ਼ਨ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ।।

More news from ਪੰਜਾਬ and nearby areas
  • ਪੰਜਾਬ ਸਰਕਾਰ ਵੱਲੋਂ ਨਾਗਰਿਕਾਂ ਦੇ ਸਨਮਾਨ ਦੇ ਵਿੱਚ ਅੱਖਾਂ ਦਾ ਵਿਸ਼ੇਸ਼ ਜਾਂਚ ਕੈਂਪ।। ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਮੈਡੀਕਲ ਅਫਸਰ ਡਾ ਨੀਰਜ ਭਾਟੀਆ ਦੀ ਅਗਵਾਈ ਹੇਠ ਅੱਖਾਂ ਦੇ ਮਾਹਰ ਸੀਨੀਅਰ ਡਾ ਬਿਕਰਮਜੀਤ ਸਿੰਘ ਵੱਲੋਂ ਬਿਆਸ ਦੇ ਨੇੜਲੇ ਪਿੰਡ ਵਜੀਰ ਭੁੱਲਰ ਵਿਖੇ ਅੱਖਾਂ ਦਾ ਵਿਸ਼ੇਸ਼ ਜਾਂਚ ਕੈਂਪ ਲਗਾਇਆ ਗਿਆ। ਜਿਸ ਵਿੱਚ ਕਰੀਬ 216 ਮਰੀਜ਼ਾਂ ਦੀ ਅੱਖਾਂ ਦੀ ਜਾਂਚ ਕੀਤੀ ਗਈ ਅਤੇ ਇਸ ਦੇ ਨਾਲ ਹੀ ਲੋੜਵੰਦਾਂ ਨੂੰ ਫਰੀ ਐਨਕਾਂ ਅਤੇ ਮੁਫਤ ਦਵਾਈਆਂ ਵੀ ਦਿੱਤੀਆਂ ਗਈਆਂ। ਗੱਲਬਾਤ ਦੌਰਾਨ ਡਾ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਇਸ ਕੈਂਪ ਦੇ ਵਿੱਚ ਮਰੀਜ਼ਾਂ ਨੂੰ ਪੰਜਾਬ ਸਰਕਾਰ ਵੱਲੋਂ ਇੱਕ ਵੱਡਾ ਲਾਭ ਦਿੱਤਾ ਗਿਆ ਹੈ। ਉਹਨਾਂ ਦੱਸਿਆ ਕਿ ਕਰੀਬ 10 ਮਰੀਜ਼ ਚਿੱਟਾ ਮੋਤੀਆ ਤੋਂ ਪੀੜਤ ਸਨ। ਜਿਨਾਂ ਦਾ ਮੁਫਤ ਆਪਰੇਸ਼ਨ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ।।
    1
    ਪੰਜਾਬ ਸਰਕਾਰ ਵੱਲੋਂ ਨਾਗਰਿਕਾਂ ਦੇ ਸਨਮਾਨ ਦੇ ਵਿੱਚ ਅੱਖਾਂ ਦਾ ਵਿਸ਼ੇਸ਼ ਜਾਂਚ ਕੈਂਪ।।
ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਮੈਡੀਕਲ ਅਫਸਰ ਡਾ ਨੀਰਜ ਭਾਟੀਆ ਦੀ ਅਗਵਾਈ ਹੇਠ ਅੱਖਾਂ ਦੇ ਮਾਹਰ ਸੀਨੀਅਰ ਡਾ ਬਿਕਰਮਜੀਤ ਸਿੰਘ ਵੱਲੋਂ ਬਿਆਸ ਦੇ ਨੇੜਲੇ ਪਿੰਡ ਵਜੀਰ ਭੁੱਲਰ ਵਿਖੇ ਅੱਖਾਂ ਦਾ ਵਿਸ਼ੇਸ਼ ਜਾਂਚ ਕੈਂਪ ਲਗਾਇਆ ਗਿਆ। ਜਿਸ ਵਿੱਚ ਕਰੀਬ 216 ਮਰੀਜ਼ਾਂ ਦੀ ਅੱਖਾਂ ਦੀ ਜਾਂਚ ਕੀਤੀ ਗਈ ਅਤੇ ਇਸ ਦੇ ਨਾਲ ਹੀ ਲੋੜਵੰਦਾਂ ਨੂੰ ਫਰੀ ਐਨਕਾਂ ਅਤੇ ਮੁਫਤ ਦਵਾਈਆਂ ਵੀ ਦਿੱਤੀਆਂ ਗਈਆਂ। 
ਗੱਲਬਾਤ ਦੌਰਾਨ ਡਾ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਇਸ ਕੈਂਪ ਦੇ ਵਿੱਚ ਮਰੀਜ਼ਾਂ ਨੂੰ ਪੰਜਾਬ ਸਰਕਾਰ ਵੱਲੋਂ ਇੱਕ ਵੱਡਾ ਲਾਭ ਦਿੱਤਾ ਗਿਆ ਹੈ। ਉਹਨਾਂ ਦੱਸਿਆ ਕਿ ਕਰੀਬ 10 ਮਰੀਜ਼ ਚਿੱਟਾ ਮੋਤੀਆ ਤੋਂ ਪੀੜਤ ਸਨ। ਜਿਨਾਂ ਦਾ ਮੁਫਤ ਆਪਰੇਸ਼ਨ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ।।
    user_PB NEWS LATEST
    PB NEWS LATEST
    Local News Reporter ਬਾਬਾ ਬਕਾਲਾ, ਅੰਮ੍ਰਿਤਸਰ, ਪੰਜਾਬ•
    11 hrs ago
  • BATALA ਪ੍ਰਸਿੱਧ ਸਮਾਜ ਸੇਵੀ ਸੰਸਥਾ ਸਿਦਕ ਫਾਊਂਡੇਸ਼ਨ ਵੱਲੋਂ ਅਮਨ ਸ਼ਿੰਗਾਰੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਕੈਂਪ ਲਗਾਇਆ ਲੋੜਵੰਦਾਂ ਦੀ ਸੇਵਾ ਲਈ ਸਿਦਕ ਫਾਊਂਡੇਸ਼ਨ ਵੱਲੋਂ ਕੀਤੇ ਜਾ ਰਹੇ ਉਪਰਾਲੇ
    1
    BATALA ਪ੍ਰਸਿੱਧ ਸਮਾਜ ਸੇਵੀ ਸੰਸਥਾ ਸਿਦਕ ਫਾਊਂਡੇਸ਼ਨ ਵੱਲੋਂ ਅਮਨ ਸ਼ਿੰਗਾਰੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਕੈਂਪ ਲਗਾਇਆ ਲੋੜਵੰਦਾਂ ਦੀ ਸੇਵਾ ਲਈ ਸਿਦਕ ਫਾਊਂਡੇਸ਼ਨ ਵੱਲੋਂ ਕੀਤੇ ਜਾ ਰਹੇ ਉਪਰਾਲੇ
    user_Prabhjot Singh
    Prabhjot Singh
    Local News Reporter Batala, Gurdaspur•
    2 hrs ago
  • ਇਨਸਾਫ਼ ਨਾ ਮਿਲਣ 'ਤੇ 5 ਅਗਸਤ ਨੂੰ ਥਾਣਾ ਸਿਟੀ ਦੇ ਬਾਹਰ ਧਰਨਾ ਦਿੱਤਾ ਜਾਵੇਗਾ : ਪ੍ਰੀਤੀ ਮਹੰਤ ਕਪੂਰਥਲਾ ਪ੍ਰੀਤੀ ਮਹੰਤ ਵੱਲੋਂ ਆਪਣੇ ਸਮਰਥਕਾਂ ਅਤੇ ਇਲਾਕਾ ਵਾਸੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕਰਕੇ ਪਿਛਲੇ ਦਿਨੀਂ ਆਪਣੇ ਨਾਲ ਹੋਈ ਕਥਿਤ ਮਾਰਕੁੱਟ ਦੀ ਘਟਨਾ ਸਬੰਧੀ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨਾਲ ਕੁਝ ਵਿਅਕਤੀਆਂ ਵੱਲੋਂ ਕਥਿਤ ਤੌਰ 'ਤੇ ਮਾਰਕੁੱਟ ਕੀਤੀ ਗਈ ਸੀ, ਜਿਸ ਦੀ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋਈ ਸੀ। ਇਸ ਦੇ ਬਾਵਜੂਦ ਅਜੇ ਤੱਕ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਿਲਆ। ਪ੍ਰੀਤੀ ਮਹੰਤ ਨੇ ਦੱਸਿਆ ਕਿ ਘਟਨਾ ਤੋਂ ਤੁਰੰਤ ਬਾਅਦ ਉਨ੍ਹਾਂ ਨੇ ਥਾਣਾ ਸਿਟੀ ਵਿੱਚ ਲਿਖਤੀ ਸ਼ਿਕਾਇਤ ਦੇ ਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਸੀ, ਪਰ ਕਾਫ਼ੀ ਸਮਾਂ ਬੀਤ ਜਾਣ ਦੇ ਬਾਵਜੂਦ ਪੁਲਿਸ ਵੱਲੋਂ ਕੋਈ ਸੰਤੋਸ਼ਜਨਕ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਜਦੋਂ ਘਟਨਾ ਦੀਆਂ ਵੀਡੀਓਜ਼ ਜਨਤਕ ਹੋ ਚੁੱਕੀਆਂ ਹਨ ਤਾਂ ਵੀ ਦੋਸ਼ੀਆਂ 'ਤੇ ਕਾਰਵਾਈ ਨਾ ਹੋਣਾ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਜੇਕਰ ਆਮ ਲੋਕਾਂ ਨੂੰ ਸਮੇਂ ਸਿਰ ਇਨਸਾਫ਼ ਨਾ ਮਿਲੇ ਤਾਂ ਲੋਕਾਂ ਦਾ ਕਾਨੂੰਨ ਅਤੇ ਪ੍ਰਸ਼ਾਸਨ 'ਤੇ ਭਰੋਸਾ ਕਮਜ਼ੋਰ ਹੁੰਦਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕਈ ਵਾਰ ਸ਼ਿਕਾਇਤਾਂ ਦੇ ਬਾਵਜੂਦ ਵੀ ਪੀੜਤ ਧਿਰ ਨੂੰ ਇਨਸਾਫ਼ ਲਈ ਲੰਮਾ ਇੰਤਜ਼ਾਰ ਕਰਨਾ ਪੈਂਦਾ ਹੈ, ਜੋ ਕਿ ਠੀਕ ਨਹੀਂ ਹੈ। ਪ੍ਰੀਤੀ ਮਹੰਤ ਨੇ ਐਲਾਨ ਕੀਤਾ ਕਿ ਜੇਕਰ ਉਨ੍ਹਾਂ ਦੀ ਸ਼ਿਕਾਇਤ 'ਤੇ ਜਲਦ ਕੋਈ ਠੋਸ ਕਾਰਵਾਈ ਨਾ ਹੋਈ ਤਾਂ ਉਹ 5 ਅਗਸਤ ਨੂੰ ਆਪਣੇ ਸਮਰਥਕਾਂ ਸਮੇਤ ਥਾਣਾ ਸਿਟੀ ਦੇ ਬਾਹਰ ਸ਼ਾਂਤਮਈ ਧਰਨਾ ਦੇਣ ਲਈ ਮਜਬੂਰ ਹੋਣਗੇ। ਉਨ੍ਹਾਂ ਨੇ ਐਸ.ਐਸ.ਪੀ ਕਪੂਰਥਲਾ ਤੋਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ, ਤਾਂ ਜੋ ਇਨਸਾਫ਼ ਮਿਲ ਸਕੇ ਅਤੇ ਲੋਕਾਂ ਦਾ ਕਾਨੂੰਨੀ ਪ੍ਰਣਾਲੀ 'ਤੇ ਭਰੋਸਾ ਹੋਰ ਮਜ਼ਬੂਤ ਹੋ ਸਕੇ। ਇਸ ਮੋਕੇ ਦੇ ਰਮਨ ਬਹਲ, ਸਾਹਿਲ, ਜਤੀਨ ਅਤੇ ਨਾਲ ਹੋਰ ਹਾਜ਼ਰ ਸਨ।
    1
    ਇਨਸਾਫ਼ ਨਾ ਮਿਲਣ 'ਤੇ 5 ਅਗਸਤ ਨੂੰ ਥਾਣਾ ਸਿਟੀ ਦੇ ਬਾਹਰ ਧਰਨਾ ਦਿੱਤਾ ਜਾਵੇਗਾ : ਪ੍ਰੀਤੀ ਮਹੰਤ
ਕਪੂਰਥਲਾ
ਪ੍ਰੀਤੀ ਮਹੰਤ ਵੱਲੋਂ ਆਪਣੇ ਸਮਰਥਕਾਂ ਅਤੇ ਇਲਾਕਾ ਵਾਸੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕਰਕੇ ਪਿਛਲੇ ਦਿਨੀਂ ਆਪਣੇ ਨਾਲ ਹੋਈ ਕਥਿਤ ਮਾਰਕੁੱਟ ਦੀ ਘਟਨਾ ਸਬੰਧੀ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨਾਲ ਕੁਝ ਵਿਅਕਤੀਆਂ ਵੱਲੋਂ ਕਥਿਤ ਤੌਰ 'ਤੇ ਮਾਰਕੁੱਟ ਕੀਤੀ ਗਈ ਸੀ, ਜਿਸ ਦੀ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋਈ ਸੀ। ਇਸ ਦੇ ਬਾਵਜੂਦ ਅਜੇ ਤੱਕ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਿਲਆ।
ਪ੍ਰੀਤੀ ਮਹੰਤ ਨੇ ਦੱਸਿਆ ਕਿ ਘਟਨਾ ਤੋਂ ਤੁਰੰਤ ਬਾਅਦ ਉਨ੍ਹਾਂ ਨੇ ਥਾਣਾ ਸਿਟੀ ਵਿੱਚ ਲਿਖਤੀ ਸ਼ਿਕਾਇਤ ਦੇ ਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਸੀ, ਪਰ ਕਾਫ਼ੀ ਸਮਾਂ ਬੀਤ ਜਾਣ ਦੇ ਬਾਵਜੂਦ ਪੁਲਿਸ ਵੱਲੋਂ ਕੋਈ ਸੰਤੋਸ਼ਜਨਕ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਜਦੋਂ ਘਟਨਾ ਦੀਆਂ ਵੀਡੀਓਜ਼ ਜਨਤਕ ਹੋ ਚੁੱਕੀਆਂ ਹਨ ਤਾਂ ਵੀ ਦੋਸ਼ੀਆਂ 'ਤੇ ਕਾਰਵਾਈ ਨਾ ਹੋਣਾ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਜੇਕਰ ਆਮ ਲੋਕਾਂ ਨੂੰ ਸਮੇਂ ਸਿਰ ਇਨਸਾਫ਼ ਨਾ ਮਿਲੇ ਤਾਂ ਲੋਕਾਂ ਦਾ ਕਾਨੂੰਨ ਅਤੇ ਪ੍ਰਸ਼ਾਸਨ 'ਤੇ ਭਰੋਸਾ ਕਮਜ਼ੋਰ ਹੁੰਦਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕਈ ਵਾਰ ਸ਼ਿਕਾਇਤਾਂ ਦੇ ਬਾਵਜੂਦ ਵੀ ਪੀੜਤ ਧਿਰ ਨੂੰ ਇਨਸਾਫ਼ ਲਈ ਲੰਮਾ ਇੰਤਜ਼ਾਰ ਕਰਨਾ ਪੈਂਦਾ ਹੈ, ਜੋ ਕਿ ਠੀਕ ਨਹੀਂ ਹੈ।
ਪ੍ਰੀਤੀ ਮਹੰਤ ਨੇ ਐਲਾਨ ਕੀਤਾ ਕਿ ਜੇਕਰ ਉਨ੍ਹਾਂ ਦੀ ਸ਼ਿਕਾਇਤ 'ਤੇ ਜਲਦ ਕੋਈ ਠੋਸ ਕਾਰਵਾਈ ਨਾ ਹੋਈ ਤਾਂ ਉਹ 5 ਅਗਸਤ ਨੂੰ ਆਪਣੇ ਸਮਰਥਕਾਂ ਸਮੇਤ ਥਾਣਾ ਸਿਟੀ ਦੇ ਬਾਹਰ ਸ਼ਾਂਤਮਈ ਧਰਨਾ ਦੇਣ ਲਈ ਮਜਬੂਰ ਹੋਣਗੇ। ਉਨ੍ਹਾਂ ਨੇ ਐਸ.ਐਸ.ਪੀ ਕਪੂਰਥਲਾ ਤੋਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ, ਤਾਂ ਜੋ ਇਨਸਾਫ਼ ਮਿਲ ਸਕੇ ਅਤੇ ਲੋਕਾਂ ਦਾ ਕਾਨੂੰਨੀ ਪ੍ਰਣਾਲੀ 'ਤੇ ਭਰੋਸਾ ਹੋਰ ਮਜ਼ਬੂਤ ਹੋ ਸਕੇ। ਇਸ ਮੋਕੇ ਦੇ ਰਮਨ ਬਹਲ, ਸਾਹਿਲ, ਜਤੀਨ ਅਤੇ ਨਾਲ ਹੋਰ ਹਾਜ਼ਰ ਸਨ।
    user_City News Kapurthala
    City News Kapurthala
    ਕਪੂਰਥਲਾ, ਕਪੂਰਥਲਾ, ਪੰਜਾਬ•
    3 hrs ago
  • ਬੇਗੋਵਾਲ ਪੁਲਿਸ ਨੇ ਨਜਾਇਜ਼ ਪਿਸਤੌਲ ਸਮੇਤ ਇੱਕ ਨੂੰ ਕੀਤਾ ਕਾਬੂ ਦੋਸ਼ੀ ਖਿਲਾਫ ਪਹਿਲਾਂ ਹੀ ਚੱਲ ਰਹੇ ਨੇ ਅੱਠ ਮੁਕਦਮੇ- ਐਸ ਪੀ ਘੁੰਮਣ
    1
    ਬੇਗੋਵਾਲ ਪੁਲਿਸ ਨੇ ਨਜਾਇਜ਼ ਪਿਸਤੌਲ ਸਮੇਤ ਇੱਕ ਨੂੰ ਕੀਤਾ ਕਾਬੂ
 ਦੋਸ਼ੀ ਖਿਲਾਫ ਪਹਿਲਾਂ ਹੀ ਚੱਲ ਰਹੇ ਨੇ ਅੱਠ ਮੁਕਦਮੇ- ਐਸ ਪੀ ਘੁੰਮਣ
    user_Raghbinder singh
    Raghbinder singh
    ਭੁਲੱਥ, ਕਪੂਰਥਲਾ, ਪੰਜਾਬ•
    12 hrs ago
  • ਪੁਲਿਸ ਹਿਰਾਸਤ ਚੋਂ ਭੱਜੇ 02 ਨੋਜਵਾਨ ਮਾਮਲਾ ਥਾਣਾ ਮਜੀਠਾ ਰੋਡ ਦਾ ਹੈ ਜਿੰਨਾ ਵਿੱਚੋਂ 01 ਨੂੰ ਕੁਝ ਹੀ ਦੇਰ ਚ ਕਾਬੂ ਕਰ ਲਿਆ ਗਿਆ ਅਤੇ ਦੂਜੇ ਨੂੰ ਉਸਦੇ ਪਰਿਵਾਰ ਵਾਲਿਆਂ ਨੇ ਆਪ ਹੀ ਥਾਣੇ ਚ ਪੁਲਿਸ ਦੇ ਹਵਾਲੇ ਕੀਤਾ।
    1
    ਪੁਲਿਸ ਹਿਰਾਸਤ ਚੋਂ ਭੱਜੇ 02 ਨੋਜਵਾਨ 
ਮਾਮਲਾ ਥਾਣਾ ਮਜੀਠਾ ਰੋਡ ਦਾ ਹੈ
ਜਿੰਨਾ ਵਿੱਚੋਂ 01 ਨੂੰ ਕੁਝ ਹੀ ਦੇਰ ਚ ਕਾਬੂ ਕਰ ਲਿਆ ਗਿਆ ਅਤੇ ਦੂਜੇ ਨੂੰ ਉਸਦੇ ਪਰਿਵਾਰ ਵਾਲਿਆਂ ਨੇ ਆਪ ਹੀ ਥਾਣੇ ਚ ਪੁਲਿਸ ਦੇ ਹਵਾਲੇ ਕੀਤਾ।
    user_FASTWAY PUNJAB NEWS
    FASTWAY PUNJAB NEWS
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    15 min ago
  • ਅੰਮ੍ਰਿਤਸਰ ਤੇ ਭੰਡਾਰੀ ਪੁੱਲ ਤੇ ਪਹੁੰਚੇ ਕਈ ਐਮਐਲਏ ਕੀਤੀ ਪ੍ਰਦਰਸ਼ਨਕਾਰੀਆਂ ਨਾਲ ਮੁਲਾਕਾਤ
    1
    ਅੰਮ੍ਰਿਤਸਰ ਤੇ ਭੰਡਾਰੀ ਪੁੱਲ ਤੇ ਪਹੁੰਚੇ ਕਈ ਐਮਐਲਏ ਕੀਤੀ ਪ੍ਰਦਰਸ਼ਨਕਾਰੀਆਂ ਨਾਲ ਮੁਲਾਕਾਤ
    user_The Virsa Tv
    The Virsa Tv
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    2 hrs ago
  • ਨਡਾਲਾ ਚ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸਫਾਈ ਸੇਵਕਾਂ ਤੇ ਚੱਲ ਰਹੇ ਧਰਨੇ ਨੂੰ ਦਿੱਤਾ ਸਮਰਥਨ
    1
    ਨਡਾਲਾ ਚ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸਫਾਈ ਸੇਵਕਾਂ ਤੇ ਚੱਲ ਰਹੇ ਧਰਨੇ ਨੂੰ ਦਿੱਤਾ ਸਮਰਥਨ
    user_Raghbinder singh
    Raghbinder singh
    ਭੁਲੱਥ, ਕਪੂਰਥਲਾ, ਪੰਜਾਬ•
    13 hrs ago
  • ਤਾਂ। ਬੇਸ਼ਰਮੀ ਵਾਲੀ ਗੱਲ ਪਰ ਸੱਚ ਹੈ 14 ਸਾਲਾ ਨਾਬਲਿਗ ਬੱਚੀ ਨਾਲ ਹੋਟਲ ਚ ਹੋਇਆ | Punjab 24 News | Amritsar News | Punjab Police News ਤਾਂ। ਬੇਸ਼ਰਮੀ ਵਾਲੀ ਗੱਲ ਪਰ ਸੱਚ ਹੈ 14 ਸਾਲਾ ਨਾਬਲਿਗ ਬੱਚੀ ਨਾਲ ਹੋਟਲ ਚ ਹੋਇਆ | Punjab 24 News | Amritsar News | Punjab Police News . #AmritsarNews #PunjabNews #PunjabPolice #BreakingNews #Punjab24News
    1
    ਤਾਂ। ਬੇਸ਼ਰਮੀ ਵਾਲੀ ਗੱਲ ਪਰ ਸੱਚ ਹੈ 14 ਸਾਲਾ ਨਾਬਲਿਗ ਬੱਚੀ ਨਾਲ ਹੋਟਲ ਚ ਹੋਇਆ | Punjab 24 News | Amritsar News | Punjab Police News
ਤਾਂ। ਬੇਸ਼ਰਮੀ ਵਾਲੀ ਗੱਲ ਪਰ ਸੱਚ ਹੈ 14 ਸਾਲਾ ਨਾਬਲਿਗ ਬੱਚੀ ਨਾਲ ਹੋਟਲ ਚ ਹੋਇਆ | Punjab 24 News | Amritsar News | Punjab Police News
.
#AmritsarNews #PunjabNews #PunjabPolice #BreakingNews #Punjab24News
    user_Punjab 24 News
    Punjab 24 News
    Amritsar -I, Punjab•
    27 min ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.