logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਗੜ੍ਹਸ਼ੰਕਰ ਦੇ ਸ੍ਰੀ ਆਨੰਦਪੁਰ ਸਾਹਿਬ ਗੜ੍ਹਸ਼ੰਕਰ ਰੋਡ 'ਤੇ ਕੁੱਕੜ ਮਜਾਰਾ ਤੋਂ ਕਾਹਨਪੁਰ ਖੂਹੀ ਤੱਕ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਦੇ ਮੁੱਖ ਸੇਵਾਦਾਰ ਸੰਤ ਬਾਬਾ ਸਤਨਾਮ ਸਿੰਘ ਦੀ ਅਗਵਾਈ ਹੇਠ ਬਣ ਰਹੀ ਚਹੁੰਮਾਰਗੀ ਸੜਕ ਦੇ ਚੁਗਿਰਦੇ ਨੂੰ ਹਰਿਆ-ਭਰਿਆ ਅਤੇ ਸੁੰਦਰ ਬਣਾਉਣ ਲਈ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਬਰਸਾਤ ਦਾ ਮੌਸਮ ਸ਼ੁਰੂ ਹੁੰਦੇ ਹੀ ਸੰਤ ਬਾਬਾ ਸਾਹਿਬ ਸਿੰਘ ਸਾਭਾ ਵੱਲੋਂ ਅਰਦਾਸ ਕਰਨ ਉਪਰੰਤ ਸੜਕ ਦੇ ਦੋਵੇਂ ਪਾਸੇ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਉਣ ਦੇ ਇਸ ਕਾਰਜ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਸਮਾਜ ਸੇਵੀ ਦਲਜੀਤ ਸਿੰਘ ਬੈਂਸ ਖੁਰਦਾਂ ਨੇ ਦੱਸਿਆ ਕਿ ਸੜਕ ਨਿਰਮਾਣ ਦੀ ਇਹ ਸੇਵਾ ਪਿਛਲੇ ਢਾਈ ਸਾਲਾਂ ਤੋਂ ਲਗਾਤਾਰ ਚੱਲ ਰਹੀ ਹੈ ਅਤੇ ਇਸ ਸੜਕ ਦਾ ਕਰੀਬ 90 ਪ੍ਰਤੀਸ਼ਤ ਹਿੱਸਾ ਬਣ ਕੇ ਤਿਆਰ ਵੀ ਹੋ ਚੁੱਕਾ ਹੈ। ਇਸ ਮੌਕੇ ਬਾਬਾ ਸਾਹਿਬ ਸਿੰਘ ਸਾਭਾ, ਦਲਜੀਤ ਸਿੰਘ ਬੈਂਸ ਖੁਰਦਾਂ, ਠੇਕੇਦਾਰ ਮਨਜਿੰਦਰ ਸਿੰਘ ਅਟਵਾਲ, ਗੁਰਿੰਦਰ ਪਾਲ ਸਿੰਘ ਕਾਹਲੋਂ, ਸਾਬਕਾ ਵਣ ਰੇਂਜ ਅਫ਼ਸਰ ਮਲਕੀਤ ਸਿੰਘ, ਕਸ਼ਮੀਰ ਸਿੰਘ ਸਾਧੜਾ, ਅਲੋਕ ਰਾਣਾ, ਬਿੱਲਾ ਕੰਬਾਲਾ, ਮਨਪ੍ਰੀਤ ਸਿੰਘ ਜੱਗਾ, ਜੋਬਨ ਸਿੰਘ, ਜੁਗਰਾਜ ਸਿੰਘ ਅਤੇ ਗੁਰਮੇਜ ਸਿੰਘ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

4 hrs ago
user_Ashwani Kumar Sharma
Ashwani Kumar Sharma
Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
4 hrs ago

ਗੜ੍ਹਸ਼ੰਕਰ ਦੇ ਸ੍ਰੀ ਆਨੰਦਪੁਰ ਸਾਹਿਬ ਗੜ੍ਹਸ਼ੰਕਰ ਰੋਡ 'ਤੇ ਕੁੱਕੜ ਮਜਾਰਾ ਤੋਂ ਕਾਹਨਪੁਰ ਖੂਹੀ ਤੱਕ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਦੇ ਮੁੱਖ ਸੇਵਾਦਾਰ ਸੰਤ ਬਾਬਾ ਸਤਨਾਮ ਸਿੰਘ ਦੀ ਅਗਵਾਈ ਹੇਠ ਬਣ ਰਹੀ ਚਹੁੰਮਾਰਗੀ ਸੜਕ ਦੇ ਚੁਗਿਰਦੇ ਨੂੰ ਹਰਿਆ-ਭਰਿਆ ਅਤੇ ਸੁੰਦਰ ਬਣਾਉਣ ਲਈ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਬਰਸਾਤ ਦਾ ਮੌਸਮ ਸ਼ੁਰੂ ਹੁੰਦੇ ਹੀ ਸੰਤ ਬਾਬਾ ਸਾਹਿਬ ਸਿੰਘ ਸਾਭਾ ਵੱਲੋਂ ਅਰਦਾਸ ਕਰਨ ਉਪਰੰਤ ਸੜਕ ਦੇ ਦੋਵੇਂ ਪਾਸੇ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਉਣ ਦੇ ਇਸ ਕਾਰਜ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਸਮਾਜ ਸੇਵੀ ਦਲਜੀਤ ਸਿੰਘ ਬੈਂਸ ਖੁਰਦਾਂ ਨੇ ਦੱਸਿਆ ਕਿ ਸੜਕ ਨਿਰਮਾਣ ਦੀ ਇਹ ਸੇਵਾ ਪਿਛਲੇ ਢਾਈ ਸਾਲਾਂ ਤੋਂ ਲਗਾਤਾਰ ਚੱਲ ਰਹੀ ਹੈ ਅਤੇ ਇਸ ਸੜਕ ਦਾ ਕਰੀਬ 90 ਪ੍ਰਤੀਸ਼ਤ ਹਿੱਸਾ ਬਣ ਕੇ ਤਿਆਰ ਵੀ ਹੋ ਚੁੱਕਾ ਹੈ। ਇਸ ਮੌਕੇ ਬਾਬਾ ਸਾਹਿਬ ਸਿੰਘ ਸਾਭਾ, ਦਲਜੀਤ ਸਿੰਘ ਬੈਂਸ ਖੁਰਦਾਂ, ਠੇਕੇਦਾਰ ਮਨਜਿੰਦਰ ਸਿੰਘ ਅਟਵਾਲ, ਗੁਰਿੰਦਰ ਪਾਲ ਸਿੰਘ ਕਾਹਲੋਂ, ਸਾਬਕਾ ਵਣ ਰੇਂਜ ਅਫ਼ਸਰ ਮਲਕੀਤ ਸਿੰਘ, ਕਸ਼ਮੀਰ ਸਿੰਘ ਸਾਧੜਾ, ਅਲੋਕ ਰਾਣਾ, ਬਿੱਲਾ ਕੰਬਾਲਾ, ਮਨਪ੍ਰੀਤ ਸਿੰਘ ਜੱਗਾ, ਜੋਬਨ ਸਿੰਘ, ਜੁਗਰਾਜ ਸਿੰਘ ਅਤੇ ਗੁਰਮੇਜ ਸਿੰਘ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

More news from ਪੰਜਾਬ and nearby areas
  • ਗੜ੍ਹਸ਼ੰਕਰ ਦੇ ਸ੍ਰੀ ਆਨੰਦਪੁਰ ਸਾਹਿਬ ਗੜ੍ਹਸ਼ੰਕਰ ਰੋਡ 'ਤੇ ਕੁੱਕੜ ਮਜਾਰਾ ਤੋਂ ਕਾਹਨਪੁਰ ਖੂਹੀ ਤੱਕ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਦੇ ਮੁੱਖ ਸੇਵਾਦਾਰ ਸੰਤ ਬਾਬਾ ਸਤਨਾਮ ਸਿੰਘ ਦੀ ਅਗਵਾਈ ਹੇਠ ਬਣ ਰਹੀ ਚਹੁੰਮਾਰਗੀ ਸੜਕ ਦੇ ਚੁਗਿਰਦੇ ਨੂੰ ਹਰਿਆ-ਭਰਿਆ ਅਤੇ ਸੁੰਦਰ ਬਣਾਉਣ ਲਈ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਬਰਸਾਤ ਦਾ ਮੌਸਮ ਸ਼ੁਰੂ ਹੁੰਦੇ ਹੀ ਸੰਤ ਬਾਬਾ ਸਾਹਿਬ ਸਿੰਘ ਸਾਭਾ ਵੱਲੋਂ ਅਰਦਾਸ ਕਰਨ ਉਪਰੰਤ ਸੜਕ ਦੇ ਦੋਵੇਂ ਪਾਸੇ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਉਣ ਦੇ ਇਸ ਕਾਰਜ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਸਮਾਜ ਸੇਵੀ ਦਲਜੀਤ ਸਿੰਘ ਬੈਂਸ ਖੁਰਦਾਂ ਨੇ ਦੱਸਿਆ ਕਿ ਸੜਕ ਨਿਰਮਾਣ ਦੀ ਇਹ ਸੇਵਾ ਪਿਛਲੇ ਢਾਈ ਸਾਲਾਂ ਤੋਂ ਲਗਾਤਾਰ ਚੱਲ ਰਹੀ ਹੈ ਅਤੇ ਇਸ ਸੜਕ ਦਾ ਕਰੀਬ 90 ਪ੍ਰਤੀਸ਼ਤ ਹਿੱਸਾ ਬਣ ਕੇ ਤਿਆਰ ਵੀ ਹੋ ਚੁੱਕਾ ਹੈ। ਇਸ ਮੌਕੇ ਬਾਬਾ ਸਾਹਿਬ ਸਿੰਘ ਸਾਭਾ, ਦਲਜੀਤ ਸਿੰਘ ਬੈਂਸ ਖੁਰਦਾਂ, ਠੇਕੇਦਾਰ ਮਨਜਿੰਦਰ ਸਿੰਘ ਅਟਵਾਲ, ਗੁਰਿੰਦਰ ਪਾਲ ਸਿੰਘ ਕਾਹਲੋਂ, ਸਾਬਕਾ ਵਣ ਰੇਂਜ ਅਫ਼ਸਰ ਮਲਕੀਤ ਸਿੰਘ, ਕਸ਼ਮੀਰ ਸਿੰਘ ਸਾਧੜਾ, ਅਲੋਕ ਰਾਣਾ, ਬਿੱਲਾ ਕੰਬਾਲਾ, ਮਨਪ੍ਰੀਤ ਸਿੰਘ ਜੱਗਾ, ਜੋਬਨ ਸਿੰਘ, ਜੁਗਰਾਜ ਸਿੰਘ ਅਤੇ ਗੁਰਮੇਜ ਸਿੰਘ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
    1
    ਗੜ੍ਹਸ਼ੰਕਰ ਦੇ ਸ੍ਰੀ ਆਨੰਦਪੁਰ ਸਾਹਿਬ ਗੜ੍ਹਸ਼ੰਕਰ ਰੋਡ 'ਤੇ ਕੁੱਕੜ ਮਜਾਰਾ ਤੋਂ ਕਾਹਨਪੁਰ ਖੂਹੀ ਤੱਕ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਦੇ ਮੁੱਖ ਸੇਵਾਦਾਰ ਸੰਤ ਬਾਬਾ ਸਤਨਾਮ ਸਿੰਘ ਦੀ ਅਗਵਾਈ ਹੇਠ ਬਣ ਰਹੀ ਚਹੁੰਮਾਰਗੀ ਸੜਕ ਦੇ ਚੁਗਿਰਦੇ ਨੂੰ ਹਰਿਆ-ਭਰਿਆ ਅਤੇ ਸੁੰਦਰ ਬਣਾਉਣ ਲਈ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਬਰਸਾਤ ਦਾ ਮੌਸਮ ਸ਼ੁਰੂ ਹੁੰਦੇ ਹੀ ਸੰਤ ਬਾਬਾ ਸਾਹਿਬ ਸਿੰਘ ਸਾਭਾ ਵੱਲੋਂ ਅਰਦਾਸ ਕਰਨ ਉਪਰੰਤ ਸੜਕ ਦੇ ਦੋਵੇਂ ਪਾਸੇ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਉਣ ਦੇ ਇਸ ਕਾਰਜ ਦੀ ਸ਼ੁਰੂਆਤ ਕੀਤੀ ਗਈ।

ਇਸ ਮੌਕੇ ਸਮਾਜ ਸੇਵੀ ਦਲਜੀਤ ਸਿੰਘ ਬੈਂਸ ਖੁਰਦਾਂ ਨੇ ਦੱਸਿਆ ਕਿ ਸੜਕ ਨਿਰਮਾਣ ਦੀ ਇਹ ਸੇਵਾ ਪਿਛਲੇ ਢਾਈ ਸਾਲਾਂ ਤੋਂ ਲਗਾਤਾਰ ਚੱਲ ਰਹੀ ਹੈ ਅਤੇ ਇਸ ਸੜਕ ਦਾ ਕਰੀਬ 90 ਪ੍ਰਤੀਸ਼ਤ ਹਿੱਸਾ ਬਣ ਕੇ ਤਿਆਰ ਵੀ ਹੋ ਚੁੱਕਾ ਹੈ। ਇਸ ਮੌਕੇ ਬਾਬਾ ਸਾਹਿਬ ਸਿੰਘ ਸਾਭਾ, ਦਲਜੀਤ ਸਿੰਘ ਬੈਂਸ ਖੁਰਦਾਂ, ਠੇਕੇਦਾਰ ਮਨਜਿੰਦਰ ਸਿੰਘ ਅਟਵਾਲ, ਗੁਰਿੰਦਰ ਪਾਲ ਸਿੰਘ ਕਾਹਲੋਂ, ਸਾਬਕਾ ਵਣ ਰੇਂਜ ਅਫ਼ਸਰ ਮਲਕੀਤ ਸਿੰਘ, ਕਸ਼ਮੀਰ ਸਿੰਘ ਸਾਧੜਾ, ਅਲੋਕ ਰਾਣਾ, ਬਿੱਲਾ ਕੰਬਾਲਾ, ਮਨਪ੍ਰੀਤ ਸਿੰਘ ਜੱਗਾ, ਜੋਬਨ ਸਿੰਘ, ਜੁਗਰਾਜ ਸਿੰਘ ਅਤੇ ਗੁਰਮੇਜ ਸਿੰਘ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    4 hrs ago
  • ਲੁਧਿਆਣਾ ਦੀ ਕ੍ਰਿਸ਼ਨਾ ਕਾਲੋਨੀ, ਗਲੀ ਨੰਬਰ 10 (ਪਿੰਨ ਕੋਡ 141007) ਦੇ ਵਸਨੀਕਾਂ ਨੇ ਇਲਾਕੇ ਵਿੱਚ ਫੈਲੀ ਗੰਦਗੀ ਨੂੰ ਲੈ ਕੇ ਮਦਦ ਦੀ ਗੁਹਾਰ ਲਗਾਈ ਹੈ। ਇਲਾਕੇ ਵਿੱਚ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਦੇ ਨਾਲ-ਨਾਲ ਕੂੜੇ ਦੇ ਭਾਰੀ ਜਮਾਵੜੇ ਕਾਰਨ ਹਾਲਾਤ ਬਹੁਤ ਖਰਾਬ ਹੋ ਗਏ ਹਨ। ਇਸ ਸਮੱਸਿਆ ਤੋਂ ਪ੍ਰੇਸ਼ਾਨ ਹੋ ਕੇ ਸਥਾਨਕ ਵਸਨੀਕਾਂ ਨੇ ਤੁਰੰਤ ਸਹਾਇਤਾ ਦੀ ਮੰਗ ਕੀਤੀ ਹੈ ਅਤੇ ਸੰਪਰਕ ਲਈ 9915663040 ਨੰਬਰ ਜਾਰੀ ਕੀਤਾ ਹੈ।
    1
    ਲੁਧਿਆਣਾ ਦੀ ਕ੍ਰਿਸ਼ਨਾ ਕਾਲੋਨੀ, ਗਲੀ ਨੰਬਰ 10 (ਪਿੰਨ ਕੋਡ 141007) ਦੇ ਵਸਨੀਕਾਂ ਨੇ ਇਲਾਕੇ ਵਿੱਚ ਫੈਲੀ ਗੰਦਗੀ ਨੂੰ ਲੈ ਕੇ ਮਦਦ ਦੀ ਗੁਹਾਰ ਲਗਾਈ ਹੈ। ਇਲਾਕੇ ਵਿੱਚ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਦੇ ਨਾਲ-ਨਾਲ ਕੂੜੇ ਦੇ ਭਾਰੀ ਜਮਾਵੜੇ ਕਾਰਨ ਹਾਲਾਤ ਬਹੁਤ ਖਰਾਬ ਹੋ ਗਏ ਹਨ। ਇਸ ਸਮੱਸਿਆ ਤੋਂ ਪ੍ਰੇਸ਼ਾਨ ਹੋ ਕੇ ਸਥਾਨਕ ਵਸਨੀਕਾਂ ਨੇ ਤੁਰੰਤ ਸਹਾਇਤਾ ਦੀ ਮੰਗ ਕੀਤੀ ਹੈ ਅਤੇ ਸੰਪਰਕ ਲਈ 9915663040 ਨੰਬਰ ਜਾਰੀ ਕੀਤਾ ਹੈ।
    user_Sourav Sharma
    Sourav Sharma
    ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    19 hrs ago
  • ਲੁਧਿਆਣਾ ਦੇ ਪੂਰਬੀ ਹਿੱਸੇ ਵਿੱਚ ਇੱਕ ਵਕੀਲ ਵੱਲੋਂ ਪੁਲਿਸ ਦੇ ਧੱਕੇ ਨੂੰ ਲੈ ਕੇ ਵੱਡੇ ਖੁਲਾਸੇ ਕੀਤੇ ਗਏ ਹਨ। ਵਕੀਲ ਨੇ ਇਸ ਮਾਮਲੇ ਨਾਲ ਜੁੜੀ ਹਰ ਇੱਕ ਸੱਚਾਈ ਨੂੰ ਜਨਤਕ ਕਰਦੇ ਹੋਏ ਪੁਲਿਸ ਦੀ ਕਾਰਜਪ੍ਰਣਾਲੀ 'ਤੇ ਸਵਾਲ ਚੁੱਕੇ ਹਨ ਅਤੇ ਘਟਨਾ ਦੇ ਅੰਦਰੂਨੀ ਭੇਦ ਖੋਲ੍ਹ ਕੇ ਰੱਖ ਦਿੱਤੇ ਹਨ।
    1
    ਲੁਧਿਆਣਾ ਦੇ ਪੂਰਬੀ ਹਿੱਸੇ ਵਿੱਚ ਇੱਕ ਵਕੀਲ ਵੱਲੋਂ ਪੁਲਿਸ ਦੇ ਧੱਕੇ ਨੂੰ ਲੈ ਕੇ ਵੱਡੇ ਖੁਲਾਸੇ ਕੀਤੇ ਗਏ ਹਨ। ਵਕੀਲ ਨੇ ਇਸ ਮਾਮਲੇ ਨਾਲ ਜੁੜੀ ਹਰ ਇੱਕ ਸੱਚਾਈ ਨੂੰ ਜਨਤਕ ਕਰਦੇ ਹੋਏ ਪੁਲਿਸ ਦੀ ਕਾਰਜਪ੍ਰਣਾਲੀ 'ਤੇ ਸਵਾਲ ਚੁੱਕੇ ਹਨ ਅਤੇ ਘਟਨਾ ਦੇ ਅੰਦਰੂਨੀ ਭੇਦ ਖੋਲ੍ਹ ਕੇ ਰੱਖ ਦਿੱਤੇ ਹਨ।
    user_Neeraj kumar( Prime 81 News)
    Neeraj kumar( Prime 81 News)
    Local News Reporter ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    22 hrs ago
  • ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੁਲਿਸ ਵਿਚਕਾਰ ਤਿੱਖੀ ਬਹਿਸਬਾਜ਼ੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੋਵਾਂ ਧਿਰਾਂ ਵਿਚਾਲੇ ਹੋਈ ਇਸ ਗੱਲਬਾਤ ਦੌਰਾਨ ਸਥਿਤੀ ਕਾਫ਼ੀ ਤਣਾਅਪੂਰਨ ਦੇਖੀ ਗਈ। ਇਸ ਘਟਨਾ ਦੇ ਵਿਸਤ੍ਰਿਤ ਕਾਰਨਾਂ ਅਤੇ ਨਤੀਜਿਆਂ ਬਾਰੇ ਅਜੇ ਕੋਈ ਹੋਰ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
    1
    ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੁਲਿਸ ਵਿਚਕਾਰ ਤਿੱਖੀ ਬਹਿਸਬਾਜ਼ੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੋਵਾਂ ਧਿਰਾਂ ਵਿਚਾਲੇ ਹੋਈ ਇਸ ਗੱਲਬਾਤ ਦੌਰਾਨ ਸਥਿਤੀ ਕਾਫ਼ੀ ਤਣਾਅਪੂਰਨ ਦੇਖੀ ਗਈ। ਇਸ ਘਟਨਾ ਦੇ ਵਿਸਤ੍ਰਿਤ ਕਾਰਨਾਂ ਅਤੇ ਨਤੀਜਿਆਂ ਬਾਰੇ ਅਜੇ ਕੋਈ ਹੋਰ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
    user_ਪ੍ਰਦੀਪ ਧੀਮਾਨ
    ਪ੍ਰਦੀਪ ਧੀਮਾਨ
    Photographer Rup Nagar, Rupnagar•
    23 hrs ago
  • ਲੁਧਿਆਣਾ ਦੇ ਗਿੱਲ ਪਿੰਡ ਨੇੜੇ 200 ਫੁੱਟੀ ਰੋਡ ਉੱਤੇ ਹਥਿਆਰਬੰਦ ਬਦਮਾਸ਼ਾਂ ਵੱਲੋਂ ਇੱਕ ਪ੍ਰੋਪਰਟੀ ਕਾਰੋਬਾਰੀ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ ਗਈ। ਇਸ ਘਟਨਾ ਦੌਰਾਨ ਕਾਰੋਬਾਰੀ ਨੇ ਮੌਕੇ ਤੋਂ ਭੱਜ ਕੇ ਆਪਣੀ ਜਾਨ ਬਚਾਈ।
    1
    ਲੁਧਿਆਣਾ ਦੇ ਗਿੱਲ ਪਿੰਡ ਨੇੜੇ 200 ਫੁੱਟੀ ਰੋਡ ਉੱਤੇ ਹਥਿਆਰਬੰਦ ਬਦਮਾਸ਼ਾਂ ਵੱਲੋਂ ਇੱਕ ਪ੍ਰੋਪਰਟੀ ਕਾਰੋਬਾਰੀ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ ਗਈ। ਇਸ ਘਟਨਾ ਦੌਰਾਨ ਕਾਰੋਬਾਰੀ ਨੇ ਮੌਕੇ ਤੋਂ ਭੱਜ ਕੇ ਆਪਣੀ ਜਾਨ ਬਚਾਈ।
    user_ਪੱਤਰਕਾਰ ਬੂਟਾ ਸਿੰਘ ਬੁਲਾਰਾ
    ਪੱਤਰਕਾਰ ਬੂਟਾ ਸਿੰਘ ਬੁਲਾਰਾ
    ਪੱਤਰਕਾਰ ਅਜੋਕਾ ਪੰਜਾਬ Ludhiana (West), Punjab•
    1 day ago
  • ਖੰਨਾ ਪੁਲਿਸ ਨੂੰ ਇੱਕ ਵੱਡੀ ਸਫਲਤਾ ਹਾਸਲ ਹੋਈ ਹੈ। ਇਸ ਸਬੰਧੀ ਅਹਿਮ ਜਾਣਕਾਰੀ ਖੰਨਾ ਦੀ ਐਸਐਸਪੀ ਡਾ. ਦਰਪਨ ਆਹਲੂਵਾਲੀਆ ਵੱਲੋਂ ਸਾਂਝੀ ਕੀਤੀ ਗਈ ਹੈ।
    1
    ਖੰਨਾ ਪੁਲਿਸ ਨੂੰ ਇੱਕ ਵੱਡੀ ਸਫਲਤਾ ਹਾਸਲ ਹੋਈ ਹੈ। ਇਸ ਸਬੰਧੀ ਅਹਿਮ ਜਾਣਕਾਰੀ ਖੰਨਾ ਦੀ ਐਸਐਸਪੀ ਡਾ. ਦਰਪਨ ਆਹਲੂਵਾਲੀਆ ਵੱਲੋਂ ਸਾਂਝੀ ਕੀਤੀ ਗਈ ਹੈ।
    user_BNN Best News Network
    BNN Best News Network
    Local News Reporter Khanna, Ludhiana•
    12 min ago
  • ਲੁਧਿਆਣਾ ਦੇ ਖੰਨਾ ਵਿੱਚ ਪੁਲੀਸ ਨੇ ਇੱਕ ਮੈਡੀਕਲ ਸਟੋਰ ਤੋਂ ਪਾਬੰਦੀਸ਼ੁਦਾ ਦਵਾਈਆਂ ਅਤੇ ਡਰੱਗ ਮਨੀ ਸਮੇਤ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਵੱਲੋਂ ਕੀਤੀ ਗਈ ਇਸ ਕਾਰਵਾਈ ਦੌਰਾਨ ਮੌਕੇ ਤੋਂ ਪਾਬੰਦੀਸ਼ੁਦਾ ਦਵਾਈਆਂ ਦੇ ਨਾਲ-ਨਾਲ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ, ਜਿਸ ਤੋਂ ਬਾਅਦ ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ।
    1
    ਲੁਧਿਆਣਾ ਦੇ ਖੰਨਾ ਵਿੱਚ ਪੁਲੀਸ ਨੇ ਇੱਕ ਮੈਡੀਕਲ ਸਟੋਰ ਤੋਂ ਪਾਬੰਦੀਸ਼ੁਦਾ ਦਵਾਈਆਂ ਅਤੇ ਡਰੱਗ ਮਨੀ ਸਮੇਤ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਵੱਲੋਂ ਕੀਤੀ ਗਈ ਇਸ ਕਾਰਵਾਈ ਦੌਰਾਨ ਮੌਕੇ ਤੋਂ ਪਾਬੰਦੀਸ਼ੁਦਾ ਦਵਾਈਆਂ ਦੇ ਨਾਲ-ਨਾਲ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ, ਜਿਸ ਤੋਂ ਬਾਅਦ ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ।
    user_ਪੱਤਰਕਾਰ ਕੁਲਵਿੰਦਰ ਸਿੰਘ ਬੇਦੀ ਮੋਬਾਈਲ 77355-00003
    ਪੱਤਰਕਾਰ ਕੁਲਵਿੰਦਰ ਸਿੰਘ ਬੇਦੀ ਮੋਬਾਈਲ 77355-00003
    ਖੰਨਾ, ਲੁਧਿਆਣਾ, ਪੰਜਾਬ•
    3 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.