logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਸਰਨਾ ਦਾਨਾ ਮੰਡੀ (ਰਾਜਨ ਦੀ ਮੰਡੀ )ਵਿਖੇ ਕਣਕ ਦੀ ਖਰੀਦ ਕਰਵਾਈ ਸ਼ੁਰੂ — ਕੈਬਿਨੈਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਪ੍ਰਬੰਧਾਂ ਦਾ ਲਿਆ ਜਾਇਜ਼ਾ ----ਹੁਣ ਤੱਕ ਪੂਰੇ ਪੰਜਾਬ ਅੰਦਰ 4 ਲੱਖ ਮੈਟਰਿਕ ਟਨ ਕਣਕ ਦੀ ਹੋਈ ਆਮਦ, 80 ਹਜਾਰ ਮੈਟਰਿਕ ਟਨ ਕਣਕ ਦੀ ਕੀਤੀ ਖਰੀਦ -- ਲਾਲ ਚੰਦ ਕਟਾਰੂਚੱਕ ਪਠਾਨਕੋਟ, 15 ਅਪ੍ਰੈਲ 2026( ) ਪਠਾਨਕੋਟ ਦੇ ਵਿਧਾਨ ਸਭਾ ਹਲਕਾ ਭੋਆ ਦੇ ਅਧੀਨ ਆਉਂਦੀ ਸਰਨਾ ਦਾਨਾ ਮੰਡੀ (ਰਾਜਨ ਦੀ ਮੰਡੀ) ਵਿਖੇ ਅੱਜ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਵੱਲੋਂ ਕਣਕ ਦੀ ਖਰੀਦ ਪ੍ਰਕਿਰਿਆ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਮੰਡੀ ਵਿੱਚ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ ਅਤੇ ਕਿਸਾਨਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸਰਵ ਵਿਕਾਸ ਸੈਣੀ ਚੇਅਰਮੈਨ ਮਾਰਕੀਟ ਕਮੇਟੀ ਪਠਾਨਕੋਟ, ਰਾਜ ਰਿਸ਼ੀ ਮਹਿਰਾ ਜ਼ਿਲਾ ਖੁਰਾਕ ਤੇ ਸਪਲਾਈ ਕੰਟਰੋਲਰ, ਨਿਤਿਨ ਠਾਕੁਰ ਮੈਂਬਰ ਜਿਲ੍ਹਾ ਪਰਿਸ਼ਦ, ਭੁਪਿੰਦਰ ਸਿੰਘ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਪਵਨ ਕੁਮਾਰ ਚੇਅਰਮੈਨ ਬਲਾਕ ਸੰਮਤੀ ਘਰੋਟਾ, ਸੰਦੀਪ ਕੁਮਾਰ ਬਲਾਕ ਪ੍ਰਧਾਨ ਅਤੇ ਆਮ ਆਦਮੀ ਪਾਰਟੀ ਦੇ ਕਾਰਜਕਰਤਾ ਅਤੇ ਅਹੁਦੇਦਾਰ ਵੀ ਹਾਜ਼ਰ ਸਨ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੂਰੇ ਪੰਜਾਬ ਅੰਦਰ ਕਣਕ ਦੀ ਖਰੀਦ ਦਾ ਸਿਲਸਿਲਾ 1 ਅਪ੍ਰੈਲ ਤੋਂ ਸ਼ੁਰੂ ਕਰ ਦਿੱਤਾ ਗਿਆ ਹੈ।ਜਿਸ ਅਧੀਨ ਮੰਡੀਆਂ ਵਿੱਚ ਆ ਰਹੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਵੱਲੋਂ ਪੂਰੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕਿਸੇ ਵੀ ਕਿਸਾਨ ਨੂੰ ਮੰਡੀ ਵਿੱਚ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ। ਉਨ੍ਹਾਂ ਕਿਹਾ ਕਿ ਜਿਹੜੀਆਂ ਵੀ ਖਰੀਦ ਨਾਲ ਸੰਬੰਧਤ ਏਜੰਸੀਆਂ ਹਨ, ਉਹਨਾਂ ਲਈ ਲੋੜੀਂਦਾ ਮਕੈਨਿਜ਼ਮ ਤਿਆਰ ਕੀਤਾ ਗਿਆ ਹੈ ਅਤੇ ਅਧਿਕਾਰੀ ਲਗਾਤਾਰ ਮੰਡੀਆਂ ਵਿੱਚ ਜਾ ਕੇ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਭਾਵੇਂ ਪਿਛਲੇ ਕੁਝ ਦਿਨਾਂ ਦੌਰਾਨ ਮੌਸਮ ਖਰਾਬ ਰਹਿਣ ਕਾਰਨ ਖਰੀਦ ਦੀ ਰਫ਼ਤਾਰ ਥੋੜ੍ਹੀ ਪ੍ਰਭਾਵਿਤ ਹੋਈ ਸੀ, ਪਰ ਹੁਣ ਮੌਸਮ ਵਿੱਚ ਸੁਧਾਰ ਆਉਣ ਨਾਲ ਮੰਡੀਆਂ ਵਿੱਚ ਕਣਕ ਦੀ ਆਮਦ ਤੇਜ਼ੀ ਨਾਲ ਵੱਧ ਰਹੀ ਹੈ। ਉਹਨਾਂ ਕਿਹਾ ਕਿ ਹੁਣ ਤੱਕ ਪੂਰੇ ਪੰਜਾਬ ਅੰਦਰ 4 ਲੱਖ ਮੈਟਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ ਇਸ ਵਿੱਚੋਂ ਕਰੀਬ 80 ਹਜਾਰ ਮੈਟਰਿਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ। ਉਹਨਾਂ ਕਿਹਾ ਕਿ ਇਸ ਦੇ ਨਾਲ ਹੀ ਸੈਂਟਰ ਤੋਂ ਜੋ ਟੀਮਾਂ ਫਸਲ ਦੀ ਜਾਂਚ ਲਈ ਪੰਜਾਬ ਪਹੁੰਚੀਆਂ ਹਨ ਉਹਨਾਂ ਵੱਲੋਂ ਵੀ ਪਿਛਲੇ ਦਿਨੀ ਕਣਕ ਦੇ ਸੈਂਪਲ ਲੈ ਲਏ ਗਏ ਹਨ। ਉਹਨਾਂ ਨੇ ਕਿਹਾ ਕਿ ਇਸ ਵਾਰ ਪੰਜਾਬ ਨੂੰ 122 ਲੱਖ ਮੈਟਰਿਕ ਟਨ ਕਣਕ ਦਾ ਟੀਚਾ ਮਿਲਿਆ ਹੈ ਪਰ ਪੰਜਾਬ ਨੇ 132 ਲੱਖ ਮੈਟਰਿਕ ਟਨ ਦਾ ਇੰਤਜ਼ਾਮ ਕੀਤਾ। ਉਹਨਾਂ ਦੱਸਿਆ ਕਿ ਮੰਡੀਆਂ ਚ ਵਾਰਦਾਨਾ ਕੰਪਲੀਟ ਹੈ ਅਤੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ। ਉਹਨਾਂ ਦੱਸਿਆ ਕਿ ਅੱਜ ਮੈਂ ਆਪਣੀ ਵਿਧਾਨ ਸਭਾ ਹਲਕਾ ਭੋਆ ਦੇ ਸਰਨਾ ਮੰਡੀ ਚ ਆਇਆਅਤੇ ਇੱਥੇ ਕਿਸਾਨ ਸਿੰਘ ਜੋ ਕਿ ਕਿਸਾਨ ਹੈ ਅਤੇ ਆਪਣੀ ਫਸਲ ਲੈ ਕੇ ਸਰਨਾ ਮੰਡੀ ਵਿਖੇ ਪਹੁੰਚਿਆ ਸੀ ਇਸੇ ਹੀ ਤਰ੍ਹਾਂ ਪਿੰਡ ਫਰੀਦਾ ਨਗਰ ਤੋਂ ਵੀ ਇੱਕ ਕਿਸਾਨ ਆਪਣੀ ਫਸਲ ਲੈ ਕੇ ਮੰਡੀ ਚ ਪਹੁੰਚਿਆ ਹੈ ਕਣਕ ਦੀ ਖਰੀਦ ਕਰ ਲਈ ਗਈ ਹੈ। ਉਹਨਾਂ ਕਿਹਾ ਕਿ ਜਿਹੜਾ ਵਾਅਦਾ ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਵੱਲੋਂ ਕਿਸਾਨਾਂ ਨਾਲ ਕੀਤਾ ਗਿਆ ਸੀ ਕਿ ਮੰਡੀਆਂ ਅੰਦਰੋਂ ਇੱਕ ਇੱਕ ਦਾਣੇ ਦੀ ਖਰੀਦ ਕੀਤੀ ਜਾਵੇਗੀ ਅਤੇ ਕਣਕ ਖਰੀਦਣ ਤੋਂ ਬਾਅਦ 24 ਘੰਟਿਆਂ ਦੇ ਵਿੱਚ ਵਿੱਚ ਕਿਸਾਨ ਦੇ ਖਾਤੇ ਚ ਪੈਸੇ ਪਾਏ ਜਾਣਗੇ। ਉਹਨਾਂ ਕਿਹਾ ਕਿ ਪਿਛਲੇ ਚਾਰ ਸਾਲ ਤੋ ਸਰਕਾਰ ਦਾ ਰਿਕਾਰਡ ਰਿਹਾ ਹੈ ਕਿ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਾ ਆਵੇ ਅਤੇ ਇਸ ਸੀਜਨ ਵੀ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਜਿੰਨੀਆਂ ਵੀ ਵਿਵਸਥਾਵਾਂ ਨੇ ਮੰਡੀ ਦੇ ਵਿੱਚ ਕੀਤੀਆਂ ਹੋਈਆਂ ਹਨ। ਕੈਬਿਨੈਟ ਮੰਤਰੀ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਵੱਲੋਂ ਉਨ੍ਹਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ ਅਤੇ ਭੁਗਤਾਨ ਵੀ ਸਮੇਂ ਸਿਰ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਸਹੂਲਤਾਂ ਨੂੰ ਹੋਰ ਮਜ਼ਬੂਤ ਬਣਾਇਆ ਜਾਵੇ ਤਾਂ ਜੋ ਕਿਸਾਨਾਂ ਨੂੰ ਕੋਈ ਪਰੇਸ਼ਾਨੀ ਨਾ ਆਵੇ। ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਮੰਡੀ ਨਾਲ ਸੰਬੰਧਿਤ ਅਧਿਕਾਰੀ ਵੀ ਮੌਜੂਦ ਸਨ

6 hrs ago
user_News time
News time
ਪਠਾਨਕੋਟ, ਪਠਾਨਕੋਟ, ਪੰਜਾਬ•
6 hrs ago

ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਸਰਨਾ ਦਾਨਾ ਮੰਡੀ (ਰਾਜਨ ਦੀ ਮੰਡੀ )ਵਿਖੇ ਕਣਕ ਦੀ ਖਰੀਦ ਕਰਵਾਈ ਸ਼ੁਰੂ — ਕੈਬਿਨੈਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਪ੍ਰਬੰਧਾਂ ਦਾ ਲਿਆ ਜਾਇਜ਼ਾ ----ਹੁਣ ਤੱਕ ਪੂਰੇ ਪੰਜਾਬ ਅੰਦਰ 4 ਲੱਖ ਮੈਟਰਿਕ ਟਨ ਕਣਕ ਦੀ ਹੋਈ ਆਮਦ, 80 ਹਜਾਰ ਮੈਟਰਿਕ ਟਨ ਕਣਕ ਦੀ ਕੀਤੀ ਖਰੀਦ -- ਲਾਲ ਚੰਦ ਕਟਾਰੂਚੱਕ ਪਠਾਨਕੋਟ, 15 ਅਪ੍ਰੈਲ 2026( ) ਪਠਾਨਕੋਟ ਦੇ ਵਿਧਾਨ ਸਭਾ ਹਲਕਾ ਭੋਆ ਦੇ ਅਧੀਨ ਆਉਂਦੀ ਸਰਨਾ ਦਾਨਾ ਮੰਡੀ (ਰਾਜਨ ਦੀ ਮੰਡੀ) ਵਿਖੇ ਅੱਜ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਵੱਲੋਂ ਕਣਕ ਦੀ ਖਰੀਦ ਪ੍ਰਕਿਰਿਆ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਮੰਡੀ ਵਿੱਚ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ ਅਤੇ ਕਿਸਾਨਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸਰਵ ਵਿਕਾਸ ਸੈਣੀ ਚੇਅਰਮੈਨ ਮਾਰਕੀਟ ਕਮੇਟੀ ਪਠਾਨਕੋਟ, ਰਾਜ ਰਿਸ਼ੀ ਮਹਿਰਾ ਜ਼ਿਲਾ ਖੁਰਾਕ ਤੇ ਸਪਲਾਈ ਕੰਟਰੋਲਰ, ਨਿਤਿਨ ਠਾਕੁਰ ਮੈਂਬਰ ਜਿਲ੍ਹਾ ਪਰਿਸ਼ਦ, ਭੁਪਿੰਦਰ ਸਿੰਘ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਪਵਨ ਕੁਮਾਰ ਚੇਅਰਮੈਨ ਬਲਾਕ ਸੰਮਤੀ ਘਰੋਟਾ, ਸੰਦੀਪ ਕੁਮਾਰ ਬਲਾਕ ਪ੍ਰਧਾਨ ਅਤੇ ਆਮ ਆਦਮੀ ਪਾਰਟੀ ਦੇ ਕਾਰਜਕਰਤਾ ਅਤੇ ਅਹੁਦੇਦਾਰ ਵੀ ਹਾਜ਼ਰ ਸਨ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੂਰੇ ਪੰਜਾਬ ਅੰਦਰ ਕਣਕ ਦੀ ਖਰੀਦ ਦਾ ਸਿਲਸਿਲਾ 1 ਅਪ੍ਰੈਲ ਤੋਂ ਸ਼ੁਰੂ ਕਰ ਦਿੱਤਾ ਗਿਆ ਹੈ।ਜਿਸ ਅਧੀਨ ਮੰਡੀਆਂ ਵਿੱਚ ਆ ਰਹੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਵੱਲੋਂ ਪੂਰੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕਿਸੇ ਵੀ ਕਿਸਾਨ ਨੂੰ ਮੰਡੀ ਵਿੱਚ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ। ਉਨ੍ਹਾਂ ਕਿਹਾ ਕਿ ਜਿਹੜੀਆਂ ਵੀ ਖਰੀਦ ਨਾਲ ਸੰਬੰਧਤ ਏਜੰਸੀਆਂ ਹਨ, ਉਹਨਾਂ ਲਈ ਲੋੜੀਂਦਾ ਮਕੈਨਿਜ਼ਮ ਤਿਆਰ ਕੀਤਾ ਗਿਆ ਹੈ ਅਤੇ ਅਧਿਕਾਰੀ ਲਗਾਤਾਰ ਮੰਡੀਆਂ ਵਿੱਚ ਜਾ ਕੇ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਭਾਵੇਂ ਪਿਛਲੇ ਕੁਝ ਦਿਨਾਂ ਦੌਰਾਨ ਮੌਸਮ ਖਰਾਬ ਰਹਿਣ ਕਾਰਨ ਖਰੀਦ ਦੀ ਰਫ਼ਤਾਰ ਥੋੜ੍ਹੀ ਪ੍ਰਭਾਵਿਤ ਹੋਈ ਸੀ, ਪਰ ਹੁਣ ਮੌਸਮ ਵਿੱਚ ਸੁਧਾਰ ਆਉਣ ਨਾਲ ਮੰਡੀਆਂ ਵਿੱਚ ਕਣਕ ਦੀ ਆਮਦ ਤੇਜ਼ੀ ਨਾਲ ਵੱਧ ਰਹੀ ਹੈ। ਉਹਨਾਂ ਕਿਹਾ ਕਿ ਹੁਣ ਤੱਕ ਪੂਰੇ ਪੰਜਾਬ

ਅੰਦਰ 4 ਲੱਖ ਮੈਟਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ ਇਸ ਵਿੱਚੋਂ ਕਰੀਬ 80 ਹਜਾਰ ਮੈਟਰਿਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ। ਉਹਨਾਂ ਕਿਹਾ ਕਿ ਇਸ ਦੇ ਨਾਲ ਹੀ ਸੈਂਟਰ ਤੋਂ ਜੋ ਟੀਮਾਂ ਫਸਲ ਦੀ ਜਾਂਚ ਲਈ ਪੰਜਾਬ ਪਹੁੰਚੀਆਂ ਹਨ ਉਹਨਾਂ ਵੱਲੋਂ ਵੀ ਪਿਛਲੇ ਦਿਨੀ ਕਣਕ ਦੇ ਸੈਂਪਲ ਲੈ ਲਏ ਗਏ ਹਨ। ਉਹਨਾਂ ਨੇ ਕਿਹਾ ਕਿ ਇਸ ਵਾਰ ਪੰਜਾਬ ਨੂੰ 122 ਲੱਖ ਮੈਟਰਿਕ ਟਨ ਕਣਕ ਦਾ ਟੀਚਾ ਮਿਲਿਆ ਹੈ ਪਰ ਪੰਜਾਬ ਨੇ 132 ਲੱਖ ਮੈਟਰਿਕ ਟਨ ਦਾ ਇੰਤਜ਼ਾਮ ਕੀਤਾ। ਉਹਨਾਂ ਦੱਸਿਆ ਕਿ ਮੰਡੀਆਂ ਚ ਵਾਰਦਾਨਾ ਕੰਪਲੀਟ ਹੈ ਅਤੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ। ਉਹਨਾਂ ਦੱਸਿਆ ਕਿ ਅੱਜ ਮੈਂ ਆਪਣੀ ਵਿਧਾਨ ਸਭਾ ਹਲਕਾ ਭੋਆ ਦੇ ਸਰਨਾ ਮੰਡੀ ਚ ਆਇਆਅਤੇ ਇੱਥੇ ਕਿਸਾਨ ਸਿੰਘ ਜੋ ਕਿ ਕਿਸਾਨ ਹੈ ਅਤੇ ਆਪਣੀ ਫਸਲ ਲੈ ਕੇ ਸਰਨਾ ਮੰਡੀ ਵਿਖੇ ਪਹੁੰਚਿਆ ਸੀ ਇਸੇ ਹੀ ਤਰ੍ਹਾਂ ਪਿੰਡ ਫਰੀਦਾ ਨਗਰ ਤੋਂ ਵੀ ਇੱਕ ਕਿਸਾਨ ਆਪਣੀ ਫਸਲ ਲੈ ਕੇ ਮੰਡੀ ਚ ਪਹੁੰਚਿਆ ਹੈ ਕਣਕ ਦੀ ਖਰੀਦ ਕਰ ਲਈ ਗਈ ਹੈ। ਉਹਨਾਂ ਕਿਹਾ ਕਿ ਜਿਹੜਾ ਵਾਅਦਾ ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਵੱਲੋਂ ਕਿਸਾਨਾਂ ਨਾਲ ਕੀਤਾ ਗਿਆ ਸੀ ਕਿ ਮੰਡੀਆਂ ਅੰਦਰੋਂ ਇੱਕ ਇੱਕ ਦਾਣੇ ਦੀ ਖਰੀਦ ਕੀਤੀ ਜਾਵੇਗੀ ਅਤੇ ਕਣਕ ਖਰੀਦਣ ਤੋਂ ਬਾਅਦ 24 ਘੰਟਿਆਂ ਦੇ ਵਿੱਚ ਵਿੱਚ ਕਿਸਾਨ ਦੇ ਖਾਤੇ ਚ ਪੈਸੇ ਪਾਏ ਜਾਣਗੇ। ਉਹਨਾਂ ਕਿਹਾ ਕਿ ਪਿਛਲੇ ਚਾਰ ਸਾਲ ਤੋ ਸਰਕਾਰ ਦਾ ਰਿਕਾਰਡ ਰਿਹਾ ਹੈ ਕਿ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਾ ਆਵੇ ਅਤੇ ਇਸ ਸੀਜਨ ਵੀ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਜਿੰਨੀਆਂ ਵੀ ਵਿਵਸਥਾਵਾਂ ਨੇ ਮੰਡੀ ਦੇ ਵਿੱਚ ਕੀਤੀਆਂ ਹੋਈਆਂ ਹਨ। ਕੈਬਿਨੈਟ ਮੰਤਰੀ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਵੱਲੋਂ ਉਨ੍ਹਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ ਅਤੇ ਭੁਗਤਾਨ ਵੀ ਸਮੇਂ ਸਿਰ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਸਹੂਲਤਾਂ ਨੂੰ ਹੋਰ ਮਜ਼ਬੂਤ ਬਣਾਇਆ ਜਾਵੇ ਤਾਂ ਜੋ ਕਿਸਾਨਾਂ ਨੂੰ ਕੋਈ ਪਰੇਸ਼ਾਨੀ ਨਾ ਆਵੇ। ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਮੰਡੀ ਨਾਲ ਸੰਬੰਧਿਤ ਅਧਿਕਾਰੀ ਵੀ ਮੌਜੂਦ ਸਨ

More news from ਪੰਜਾਬ and nearby areas
  • ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਸਰਨਾ ਦਾਨਾ ਮੰਡੀ (ਰਾਜਨ ਦੀ ਮੰਡੀ )ਵਿਖੇ ਕਣਕ ਦੀ ਖਰੀਦ ਕਰਵਾਈ ਸ਼ੁਰੂ — ਕੈਬਿਨੈਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਪ੍ਰਬੰਧਾਂ ਦਾ ਲਿਆ ਜਾਇਜ਼ਾ ----ਹੁਣ ਤੱਕ ਪੂਰੇ ਪੰਜਾਬ ਅੰਦਰ 4 ਲੱਖ ਮੈਟਰਿਕ ਟਨ ਕਣਕ ਦੀ ਹੋਈ ਆਮਦ, 80 ਹਜਾਰ ਮੈਟਰਿਕ ਟਨ ਕਣਕ ਦੀ ਕੀਤੀ ਖਰੀਦ -- ਲਾਲ ਚੰਦ ਕਟਾਰੂਚੱਕ ਪਠਾਨਕੋਟ, 15 ਅਪ੍ਰੈਲ 2026( ) ਪਠਾਨਕੋਟ ਦੇ ਵਿਧਾਨ ਸਭਾ ਹਲਕਾ ਭੋਆ ਦੇ ਅਧੀਨ ਆਉਂਦੀ ਸਰਨਾ ਦਾਨਾ ਮੰਡੀ (ਰਾਜਨ ਦੀ ਮੰਡੀ) ਵਿਖੇ ਅੱਜ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਵੱਲੋਂ ਕਣਕ ਦੀ ਖਰੀਦ ਪ੍ਰਕਿਰਿਆ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਮੰਡੀ ਵਿੱਚ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ ਅਤੇ ਕਿਸਾਨਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸਰਵ ਵਿਕਾਸ ਸੈਣੀ ਚੇਅਰਮੈਨ ਮਾਰਕੀਟ ਕਮੇਟੀ ਪਠਾਨਕੋਟ, ਰਾਜ ਰਿਸ਼ੀ ਮਹਿਰਾ ਜ਼ਿਲਾ ਖੁਰਾਕ ਤੇ ਸਪਲਾਈ ਕੰਟਰੋਲਰ, ਨਿਤਿਨ ਠਾਕੁਰ ਮੈਂਬਰ ਜਿਲ੍ਹਾ ਪਰਿਸ਼ਦ, ਭੁਪਿੰਦਰ ਸਿੰਘ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਪਵਨ ਕੁਮਾਰ ਚੇਅਰਮੈਨ ਬਲਾਕ ਸੰਮਤੀ ਘਰੋਟਾ, ਸੰਦੀਪ ਕੁਮਾਰ ਬਲਾਕ ਪ੍ਰਧਾਨ ਅਤੇ ਆਮ ਆਦਮੀ ਪਾਰਟੀ ਦੇ ਕਾਰਜਕਰਤਾ ਅਤੇ ਅਹੁਦੇਦਾਰ ਵੀ ਹਾਜ਼ਰ ਸਨ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੂਰੇ ਪੰਜਾਬ ਅੰਦਰ ਕਣਕ ਦੀ ਖਰੀਦ ਦਾ ਸਿਲਸਿਲਾ 1 ਅਪ੍ਰੈਲ ਤੋਂ ਸ਼ੁਰੂ ਕਰ ਦਿੱਤਾ ਗਿਆ ਹੈ।ਜਿਸ ਅਧੀਨ ਮੰਡੀਆਂ ਵਿੱਚ ਆ ਰਹੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਵੱਲੋਂ ਪੂਰੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕਿਸੇ ਵੀ ਕਿਸਾਨ ਨੂੰ ਮੰਡੀ ਵਿੱਚ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ। ਉਨ੍ਹਾਂ ਕਿਹਾ ਕਿ ਜਿਹੜੀਆਂ ਵੀ ਖਰੀਦ ਨਾਲ ਸੰਬੰਧਤ ਏਜੰਸੀਆਂ ਹਨ, ਉਹਨਾਂ ਲਈ ਲੋੜੀਂਦਾ ਮਕੈਨਿਜ਼ਮ ਤਿਆਰ ਕੀਤਾ ਗਿਆ ਹੈ ਅਤੇ ਅਧਿਕਾਰੀ ਲਗਾਤਾਰ ਮੰਡੀਆਂ ਵਿੱਚ ਜਾ ਕੇ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਭਾਵੇਂ ਪਿਛਲੇ ਕੁਝ ਦਿਨਾਂ ਦੌਰਾਨ ਮੌਸਮ ਖਰਾਬ ਰਹਿਣ ਕਾਰਨ ਖਰੀਦ ਦੀ ਰਫ਼ਤਾਰ ਥੋੜ੍ਹੀ ਪ੍ਰਭਾਵਿਤ ਹੋਈ ਸੀ, ਪਰ ਹੁਣ ਮੌਸਮ ਵਿੱਚ ਸੁਧਾਰ ਆਉਣ ਨਾਲ ਮੰਡੀਆਂ ਵਿੱਚ ਕਣਕ ਦੀ ਆਮਦ ਤੇਜ਼ੀ ਨਾਲ ਵੱਧ ਰਹੀ ਹੈ। ਉਹਨਾਂ ਕਿਹਾ ਕਿ ਹੁਣ ਤੱਕ ਪੂਰੇ ਪੰਜਾਬ ਅੰਦਰ 4 ਲੱਖ ਮੈਟਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ ਇਸ ਵਿੱਚੋਂ ਕਰੀਬ 80 ਹਜਾਰ ਮੈਟਰਿਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ। ਉਹਨਾਂ ਕਿਹਾ ਕਿ ਇਸ ਦੇ ਨਾਲ ਹੀ ਸੈਂਟਰ ਤੋਂ ਜੋ ਟੀਮਾਂ ਫਸਲ ਦੀ ਜਾਂਚ ਲਈ ਪੰਜਾਬ ਪਹੁੰਚੀਆਂ ਹਨ ਉਹਨਾਂ ਵੱਲੋਂ ਵੀ ਪਿਛਲੇ ਦਿਨੀ ਕਣਕ ਦੇ ਸੈਂਪਲ ਲੈ ਲਏ ਗਏ ਹਨ। ਉਹਨਾਂ ਨੇ ਕਿਹਾ ਕਿ ਇਸ ਵਾਰ ਪੰਜਾਬ ਨੂੰ 122 ਲੱਖ ਮੈਟਰਿਕ ਟਨ ਕਣਕ ਦਾ ਟੀਚਾ ਮਿਲਿਆ ਹੈ ਪਰ ਪੰਜਾਬ ਨੇ 132 ਲੱਖ ਮੈਟਰਿਕ ਟਨ ਦਾ ਇੰਤਜ਼ਾਮ ਕੀਤਾ। ਉਹਨਾਂ ਦੱਸਿਆ ਕਿ ਮੰਡੀਆਂ ਚ ਵਾਰਦਾਨਾ ਕੰਪਲੀਟ ਹੈ ਅਤੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ। ਉਹਨਾਂ ਦੱਸਿਆ ਕਿ ਅੱਜ ਮੈਂ ਆਪਣੀ ਵਿਧਾਨ ਸਭਾ ਹਲਕਾ ਭੋਆ ਦੇ ਸਰਨਾ ਮੰਡੀ ਚ ਆਇਆਅਤੇ ਇੱਥੇ ਕਿਸਾਨ ਸਿੰਘ ਜੋ ਕਿ ਕਿਸਾਨ ਹੈ ਅਤੇ ਆਪਣੀ ਫਸਲ ਲੈ ਕੇ ਸਰਨਾ ਮੰਡੀ ਵਿਖੇ ਪਹੁੰਚਿਆ ਸੀ ਇਸੇ ਹੀ ਤਰ੍ਹਾਂ ਪਿੰਡ ਫਰੀਦਾ ਨਗਰ ਤੋਂ ਵੀ ਇੱਕ ਕਿਸਾਨ ਆਪਣੀ ਫਸਲ ਲੈ ਕੇ ਮੰਡੀ ਚ ਪਹੁੰਚਿਆ ਹੈ ਕਣਕ ਦੀ ਖਰੀਦ ਕਰ ਲਈ ਗਈ ਹੈ। ਉਹਨਾਂ ਕਿਹਾ ਕਿ ਜਿਹੜਾ ਵਾਅਦਾ ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਵੱਲੋਂ ਕਿਸਾਨਾਂ ਨਾਲ ਕੀਤਾ ਗਿਆ ਸੀ ਕਿ ਮੰਡੀਆਂ ਅੰਦਰੋਂ ਇੱਕ ਇੱਕ ਦਾਣੇ ਦੀ ਖਰੀਦ ਕੀਤੀ ਜਾਵੇਗੀ ਅਤੇ ਕਣਕ ਖਰੀਦਣ ਤੋਂ ਬਾਅਦ 24 ਘੰਟਿਆਂ ਦੇ ਵਿੱਚ ਵਿੱਚ ਕਿਸਾਨ ਦੇ ਖਾਤੇ ਚ ਪੈਸੇ ਪਾਏ ਜਾਣਗੇ। ਉਹਨਾਂ ਕਿਹਾ ਕਿ ਪਿਛਲੇ ਚਾਰ ਸਾਲ ਤੋ ਸਰਕਾਰ ਦਾ ਰਿਕਾਰਡ ਰਿਹਾ ਹੈ ਕਿ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਾ ਆਵੇ ਅਤੇ ਇਸ ਸੀਜਨ ਵੀ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਜਿੰਨੀਆਂ ਵੀ ਵਿਵਸਥਾਵਾਂ ਨੇ ਮੰਡੀ ਦੇ ਵਿੱਚ ਕੀਤੀਆਂ ਹੋਈਆਂ ਹਨ। ਕੈਬਿਨੈਟ ਮੰਤਰੀ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਵੱਲੋਂ ਉਨ੍ਹਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ ਅਤੇ ਭੁਗਤਾਨ ਵੀ ਸਮੇਂ ਸਿਰ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਸਹੂਲਤਾਂ ਨੂੰ ਹੋਰ ਮਜ਼ਬੂਤ ਬਣਾਇਆ ਜਾਵੇ ਤਾਂ ਜੋ ਕਿਸਾਨਾਂ ਨੂੰ ਕੋਈ ਪਰੇਸ਼ਾਨੀ ਨਾ ਆਵੇ। ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਮੰਡੀ ਨਾਲ ਸੰਬੰਧਿਤ ਅਧਿਕਾਰੀ ਵੀ ਮੌਜੂਦ ਸਨ
    2
    ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ  ਸਰਨਾ ਦਾਨਾ ਮੰਡੀ (ਰਾਜਨ ਦੀ ਮੰਡੀ )ਵਿਖੇ ਕਣਕ ਦੀ ਖਰੀਦ ਕਰਵਾਈ ਸ਼ੁਰੂ 
— ਕੈਬਿਨੈਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਪ੍ਰਬੰਧਾਂ ਦਾ ਲਿਆ ਜਾਇਜ਼ਾ
----ਹੁਣ ਤੱਕ ਪੂਰੇ ਪੰਜਾਬ ਅੰਦਰ 4 ਲੱਖ ਮੈਟਰਿਕ ਟਨ ਕਣਕ ਦੀ ਹੋਈ ਆਮਦ,  80 ਹਜਾਰ ਮੈਟਰਿਕ ਟਨ ਕਣਕ ਦੀ ਕੀਤੀ ਖਰੀਦ -- ਲਾਲ ਚੰਦ ਕਟਾਰੂਚੱਕ
ਪਠਾਨਕੋਟ, 15 ਅਪ੍ਰੈਲ  2026(     )  
ਪਠਾਨਕੋਟ ਦੇ ਵਿਧਾਨ ਸਭਾ ਹਲਕਾ ਭੋਆ ਦੇ ਅਧੀਨ ਆਉਂਦੀ ਸਰਨਾ ਦਾਨਾ ਮੰਡੀ (ਰਾਜਨ ਦੀ ਮੰਡੀ) ਵਿਖੇ ਅੱਜ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਵੱਲੋਂ ਕਣਕ ਦੀ ਖਰੀਦ ਪ੍ਰਕਿਰਿਆ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਮੰਡੀ ਵਿੱਚ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ ਅਤੇ ਕਿਸਾਨਾਂ ਨਾਲ ਗੱਲਬਾਤ ਕੀਤੀ।
ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸਰਵ
ਵਿਕਾਸ ਸੈਣੀ ਚੇਅਰਮੈਨ ਮਾਰਕੀਟ ਕਮੇਟੀ ਪਠਾਨਕੋਟ, ਰਾਜ ਰਿਸ਼ੀ ਮਹਿਰਾ ਜ਼ਿਲਾ ਖੁਰਾਕ ਤੇ ਸਪਲਾਈ ਕੰਟਰੋਲਰ, ਨਿਤਿਨ ਠਾਕੁਰ ਮੈਂਬਰ ਜਿਲ੍ਹਾ ਪਰਿਸ਼ਦ, ਭੁਪਿੰਦਰ ਸਿੰਘ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਪਵਨ ਕੁਮਾਰ ਚੇਅਰਮੈਨ ਬਲਾਕ ਸੰਮਤੀ ਘਰੋਟਾ, ਸੰਦੀਪ ਕੁਮਾਰ ਬਲਾਕ ਪ੍ਰਧਾਨ ਅਤੇ ਆਮ ਆਦਮੀ ਪਾਰਟੀ ਦੇ ਕਾਰਜਕਰਤਾ ਅਤੇ ਅਹੁਦੇਦਾਰ ਵੀ ਹਾਜ਼ਰ ਸਨ।
ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੂਰੇ ਪੰਜਾਬ ਅੰਦਰ ਕਣਕ ਦੀ ਖਰੀਦ ਦਾ ਸਿਲਸਿਲਾ 1 ਅਪ੍ਰੈਲ ਤੋਂ ਸ਼ੁਰੂ ਕਰ ਦਿੱਤਾ ਗਿਆ ਹੈ।ਜਿਸ ਅਧੀਨ ਮੰਡੀਆਂ ਵਿੱਚ ਆ ਰਹੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਵੱਲੋਂ ਪੂਰੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕਿਸੇ ਵੀ ਕਿਸਾਨ ਨੂੰ ਮੰਡੀ ਵਿੱਚ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ।
ਉਨ੍ਹਾਂ ਕਿਹਾ ਕਿ ਜਿਹੜੀਆਂ ਵੀ ਖਰੀਦ ਨਾਲ ਸੰਬੰਧਤ ਏਜੰਸੀਆਂ ਹਨ, ਉਹਨਾਂ ਲਈ ਲੋੜੀਂਦਾ ਮਕੈਨਿਜ਼ਮ ਤਿਆਰ ਕੀਤਾ ਗਿਆ ਹੈ ਅਤੇ ਅਧਿਕਾਰੀ ਲਗਾਤਾਰ ਮੰਡੀਆਂ ਵਿੱਚ ਜਾ ਕੇ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਭਾਵੇਂ ਪਿਛਲੇ ਕੁਝ ਦਿਨਾਂ ਦੌਰਾਨ ਮੌਸਮ ਖਰਾਬ ਰਹਿਣ ਕਾਰਨ ਖਰੀਦ ਦੀ ਰਫ਼ਤਾਰ ਥੋੜ੍ਹੀ ਪ੍ਰਭਾਵਿਤ ਹੋਈ ਸੀ, ਪਰ ਹੁਣ ਮੌਸਮ ਵਿੱਚ ਸੁਧਾਰ ਆਉਣ ਨਾਲ ਮੰਡੀਆਂ ਵਿੱਚ ਕਣਕ ਦੀ ਆਮਦ ਤੇਜ਼ੀ ਨਾਲ ਵੱਧ ਰਹੀ ਹੈ। ਉਹਨਾਂ ਕਿਹਾ ਕਿ ਹੁਣ ਤੱਕ ਪੂਰੇ ਪੰਜਾਬ ਅੰਦਰ 4 ਲੱਖ ਮੈਟਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ ਇਸ ਵਿੱਚੋਂ ਕਰੀਬ 80 ਹਜਾਰ ਮੈਟਰਿਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ। ਉਹਨਾਂ ਕਿਹਾ ਕਿ ਇਸ ਦੇ ਨਾਲ ਹੀ ਸੈਂਟਰ ਤੋਂ ਜੋ ਟੀਮਾਂ ਫਸਲ ਦੀ ਜਾਂਚ ਲਈ ਪੰਜਾਬ ਪਹੁੰਚੀਆਂ ਹਨ ਉਹਨਾਂ ਵੱਲੋਂ ਵੀ ਪਿਛਲੇ ਦਿਨੀ ਕਣਕ ਦੇ ਸੈਂਪਲ ਲੈ ਲਏ ਗਏ ਹਨ।
ਉਹਨਾਂ ਨੇ ਕਿਹਾ ਕਿ ਇਸ ਵਾਰ ਪੰਜਾਬ ਨੂੰ 122 ਲੱਖ ਮੈਟਰਿਕ ਟਨ ਕਣਕ ਦਾ ਟੀਚਾ ਮਿਲਿਆ ਹੈ  ਪਰ ਪੰਜਾਬ ਨੇ 132 ਲੱਖ ਮੈਟਰਿਕ ਟਨ ਦਾ ਇੰਤਜ਼ਾਮ ਕੀਤਾ।
ਉਹਨਾਂ ਦੱਸਿਆ ਕਿ ਮੰਡੀਆਂ ਚ ਵਾਰਦਾਨਾ ਕੰਪਲੀਟ ਹੈ ਅਤੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ। ਉਹਨਾਂ ਦੱਸਿਆ ਕਿ ਅੱਜ ਮੈਂ ਆਪਣੀ ਵਿਧਾਨ ਸਭਾ ਹਲਕਾ ਭੋਆ ਦੇ ਸਰਨਾ ਮੰਡੀ ਚ ਆਇਆਅਤੇ ਇੱਥੇ ਕਿਸਾਨ ਸਿੰਘ ਜੋ ਕਿ ਕਿਸਾਨ ਹੈ ਅਤੇ ਆਪਣੀ ਫਸਲ ਲੈ ਕੇ ਸਰਨਾ ਮੰਡੀ ਵਿਖੇ ਪਹੁੰਚਿਆ ਸੀ ਇਸੇ ਹੀ ਤਰ੍ਹਾਂ ਪਿੰਡ ਫਰੀਦਾ ਨਗਰ ਤੋਂ ਵੀ ਇੱਕ ਕਿਸਾਨ ਆਪਣੀ ਫਸਲ ਲੈ ਕੇ ਮੰਡੀ ਚ ਪਹੁੰਚਿਆ ਹੈ ਕਣਕ ਦੀ ਖਰੀਦ ਕਰ ਲਈ ਗਈ ਹੈ। ਉਹਨਾਂ ਕਿਹਾ ਕਿ ਜਿਹੜਾ ਵਾਅਦਾ ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਵੱਲੋਂ ਕਿਸਾਨਾਂ ਨਾਲ ਕੀਤਾ ਗਿਆ ਸੀ ਕਿ ਮੰਡੀਆਂ ਅੰਦਰੋਂ ਇੱਕ ਇੱਕ ਦਾਣੇ ਦੀ ਖਰੀਦ ਕੀਤੀ ਜਾਵੇਗੀ ਅਤੇ ਕਣਕ ਖਰੀਦਣ ਤੋਂ ਬਾਅਦ 24 ਘੰਟਿਆਂ ਦੇ ਵਿੱਚ ਵਿੱਚ ਕਿਸਾਨ ਦੇ ਖਾਤੇ ਚ ਪੈਸੇ ਪਾਏ ਜਾਣਗੇ। ਉਹਨਾਂ ਕਿਹਾ ਕਿ ਪਿਛਲੇ ਚਾਰ ਸਾਲ ਤੋ ਸਰਕਾਰ ਦਾ ਰਿਕਾਰਡ ਰਿਹਾ ਹੈ ਕਿ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਾ ਆਵੇ ਅਤੇ ਇਸ ਸੀਜਨ ਵੀ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਜਿੰਨੀਆਂ ਵੀ ਵਿਵਸਥਾਵਾਂ ਨੇ ਮੰਡੀ ਦੇ ਵਿੱਚ  ਕੀਤੀਆਂ ਹੋਈਆਂ ਹਨ।
ਕੈਬਿਨੈਟ ਮੰਤਰੀ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਵੱਲੋਂ ਉਨ੍ਹਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ ਅਤੇ ਭੁਗਤਾਨ ਵੀ ਸਮੇਂ ਸਿਰ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਸਹੂਲਤਾਂ ਨੂੰ ਹੋਰ ਮਜ਼ਬੂਤ ਬਣਾਇਆ ਜਾਵੇ ਤਾਂ ਜੋ ਕਿਸਾਨਾਂ ਨੂੰ ਕੋਈ ਪਰੇਸ਼ਾਨੀ ਨਾ ਆਵੇ।
ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਮੰਡੀ ਨਾਲ ਸੰਬੰਧਿਤ ਅਧਿਕਾਰੀ ਵੀ ਮੌਜੂਦ ਸਨ
    user_News time
    News time
    ਪਠਾਨਕੋਟ, ਪਠਾਨਕੋਟ, ਪੰਜਾਬ•
    6 hrs ago
  • ਗੁਰਦਾਸਪੁਰ ਦੇ ਸਮਾਰਟ ਸਕੂਲ ਵਿੱਚ ‘ਸਾਇੰਸ ਤੇ ਬਿਊਟੀ ਵੈੱਲਨੈੱਸ’ ਲੈਬਾਂ ਦੀ ਸ਼ੁਰੂਆਤ, ਸਿੱਖਿਆ ਕ੍ਰਾਂਤੀ ਵੱਲ ਵੱਡਾ ਕਦਮ।
    1
    ਗੁਰਦਾਸਪੁਰ ਦੇ ਸਮਾਰਟ ਸਕੂਲ ਵਿੱਚ ‘ਸਾਇੰਸ ਤੇ ਬਿਊਟੀ ਵੈੱਲਨੈੱਸ’ ਲੈਬਾਂ ਦੀ ਸ਼ੁਰੂਆਤ, ਸਿੱਖਿਆ ਕ੍ਰਾਂਤੀ ਵੱਲ ਵੱਡਾ ਕਦਮ।
    user_RAJAN RANDHAWA
    RAJAN RANDHAWA
    ਗੁਰਦਾਸਪੁਰ, ਗੁਰਦਾਸਪੁਰ, ਪੰਜਾਬ•
    3 hrs ago
  • Post by The Punjab Press
    1
    Post by The Punjab Press
    user_The Punjab Press
    The Punjab Press
    ਬਟਾਲਾ, ਗੁਰਦਾਸਪੁਰ, ਪੰਜਾਬ•
    3 hrs ago
  • Post by Bhubnesh Manhas
    1
    Post by Bhubnesh Manhas
    user_Bhubnesh Manhas
    Bhubnesh Manhas
    ਡੇਰਾ ਬਾਬਾ ਨਾਨਕ, ਗੁਰਦਾਸਪੁਰ, ਪੰਜਾਬ•
    16 hrs ago
  • ਖ਼ਾਸ ਖ਼ਬਰ: ਮੁਫ਼ਤ ਬਿਜਲੀ ਦਾ ਕਮਾਲ! ⚡️ ​"ਅਸੀਂ ਕਦੇ ਬਿਜਲੀ ਦਾ ਬਿਲ ਨਹੀਂ ਭਰਿਆ, AC ਵੀ ਦੱਬ ਕੇ ਚੱਲਦਾ!" ❄️💸 ​ਕੀ ਤੁਸੀਂ ਵੀ ਬਿਜਲੀ ਦੇ ਭਾਰੀ ਬਿੱਲਾਂ ਤੋਂ ਪਰੇਸ਼ਾਨ ਹੋ? ਇੱਥੇ ਲੋਕ ਬਿਨਾਂ ਬਿੱਲ ਦੀ ਟੈਨਸ਼ਨ ਲਏ, ਪੂਰਾ ਦਿਨ AC ਦਾ ਆਨੰਦ ਮਾਣ ਰਹੇ ਹਨ! 😲👇
    1
    ਖ਼ਾਸ ਖ਼ਬਰ: ਮੁਫ਼ਤ ਬਿਜਲੀ ਦਾ ਕਮਾਲ! ⚡️
​"ਅਸੀਂ ਕਦੇ ਬਿਜਲੀ ਦਾ ਬਿਲ ਨਹੀਂ ਭਰਿਆ, AC ਵੀ ਦੱਬ ਕੇ ਚੱਲਦਾ!" ❄️💸
​ਕੀ ਤੁਸੀਂ ਵੀ ਬਿਜਲੀ ਦੇ ਭਾਰੀ ਬਿੱਲਾਂ ਤੋਂ ਪਰੇਸ਼ਾਨ ਹੋ? ਇੱਥੇ ਲੋਕ ਬਿਨਾਂ ਬਿੱਲ ਦੀ ਟੈਨਸ਼ਨ ਲਏ, ਪੂਰਾ ਦਿਨ AC ਦਾ ਆਨੰਦ ਮਾਣ ਰਹੇ ਹਨ! 😲👇
    user_Mandeep Singh
    Mandeep Singh
    Accountant ਭੁਲੱਥ, ਕਪੂਰਥਲਾ, ਪੰਜਾਬ•
    2 hrs ago
  • Post by ਗੁਰਜਿੰਦਰ ਸਿੰਘ
    1
    Post by ਗੁਰਜਿੰਦਰ ਸਿੰਘ
    user_ਗੁਰਜਿੰਦਰ ਸਿੰਘ
    ਗੁਰਜਿੰਦਰ ਸਿੰਘ
    Farmer Hoshiarpur, Punjab•
    8 hrs ago
  • Post by Jiya Mejar
    1
    Post by Jiya Mejar
    user_Jiya Mejar
    Jiya Mejar
    ਅਜਨਾਲਾ, ਅੰਮ੍ਰਿਤਸਰ, ਪੰਜਾਬ•
    10 hrs ago
  • Post by The Punjab Press
    1
    Post by The Punjab Press
    user_The Punjab Press
    The Punjab Press
    ਬਟਾਲਾ, ਗੁਰਦਾਸਪੁਰ, ਪੰਜਾਬ•
    10 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.