logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਸ਼੍ਰੀ ਅਨੰਦਪੁਰ ਸਾਹਿਬ ਇੱਕ ਪਾਸੇ ਸ੍ਰੀ ਅਨੰਦਪੁਰ ਸਾਹਿਬ ਧਾਰਮਿਕ ਨਗਰੀ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿੱਤਾ ਗਿਆ ਹੈ ਸੰਦੀਪ ਸ਼ਰਮਾ ਸ਼੍ਰੀ ਅਨੰਦਪੁਰ ਸਾਹਿਬ ਇੱਕ ਪਾਸੇ ਸ੍ਰੀ ਅਨੰਦਪੁਰ ਸਾਹਿਬ ਧਾਰਮਿਕ ਨਗਰੀ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿੱਤਾ ਗਿਆ ਹੈ ਅਤੇ ਇਹ ਦਰਜਾ ਵਿਧਾਨ ਸਭਾ ਵਿੱਚ ਵੀ ਪਾਸ ਕੀਤਾ ਗਿਆ ਸੀ। ਪਰ ਜੇ ਮੌਕੇ ਦੀ ਹਕੀਕਤ ਵੇਖੀ ਜਾਵੇ ਤਾਂ ਆਨੰਦਪੁਰ ਸਾਹਿਬ ਵਿੱਚ ਨਸ਼ਾ ਅਤੇ ਨਸ਼ੇ ਦੀ ਹਾਲਤ ਵਿੱਚ ਘੁੰਮਦੇ ਲੋਕ ਆਮ ਤੌਰ ’ਤੇ ਦਿਖਾਈ ਦੇ ਜਾਂਦੇ ਹਨ। ਤਾਜ਼ਾ ਮਾਮਲਾ ਤਖ਼ਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਜਾਂਦੇ ਰਸਤੇ ਨਾਲ ਜੁੜਿਆ ਹੈ, ਜਿੱਥੇ ਪੰਜਾਬ ਸਰਕਾਰ ਵੱਲੋਂ ਹੈਰੀਟੇਜ ਸਟਰੀਟ ਬਣਾਈ ਜਾਣੀ ਸੀ। ਉੱਥੇ ਇੱਕ ਪ੍ਰਵਾਸੀ ਵਿਅਕਤੀ ਸ਼ਰਾਬ ਦੇ ਨਸ਼ੇ ਵਿੱਚ ਸੜਕ ਉੱਪਰ ਡਿੱਗਿਆ ਹੋਇਆ ਨਜ਼ਰ ਆਇਆ, ਜਿਸ ਨੇ ਪਵਿੱਤਰ ਸ਼ਹਿਰ ਦੀ ਮਰਯਾਦਾ ਅਤੇ ਪ੍ਰਸ਼ਾਸਨਕ ਪ੍ਰਬੰਧਾਂ ’ਤੇ ਸਵਾਲ ਖੜ੍ਹੇ ਕਰ ਦਿੱਤੇ ਹਨ।

2 hrs ago
user_Munish Gautam
Munish Gautam
ਅਨੰਦਪੁਰ ਸਾਹਿਬ, ਰੂਪਨਗਰ, ਪੰਜਾਬ•
2 hrs ago

ਸ਼੍ਰੀ ਅਨੰਦਪੁਰ ਸਾਹਿਬ ਇੱਕ ਪਾਸੇ ਸ੍ਰੀ ਅਨੰਦਪੁਰ ਸਾਹਿਬ ਧਾਰਮਿਕ ਨਗਰੀ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿੱਤਾ ਗਿਆ ਹੈ ਸੰਦੀਪ ਸ਼ਰਮਾ ਸ਼੍ਰੀ ਅਨੰਦਪੁਰ ਸਾਹਿਬ ਇੱਕ ਪਾਸੇ ਸ੍ਰੀ ਅਨੰਦਪੁਰ ਸਾਹਿਬ ਧਾਰਮਿਕ ਨਗਰੀ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿੱਤਾ ਗਿਆ ਹੈ ਅਤੇ ਇਹ ਦਰਜਾ ਵਿਧਾਨ ਸਭਾ ਵਿੱਚ ਵੀ ਪਾਸ ਕੀਤਾ ਗਿਆ ਸੀ। ਪਰ ਜੇ ਮੌਕੇ ਦੀ ਹਕੀਕਤ ਵੇਖੀ ਜਾਵੇ ਤਾਂ ਆਨੰਦਪੁਰ ਸਾਹਿਬ ਵਿੱਚ ਨਸ਼ਾ ਅਤੇ ਨਸ਼ੇ ਦੀ ਹਾਲਤ ਵਿੱਚ ਘੁੰਮਦੇ ਲੋਕ ਆਮ ਤੌਰ ’ਤੇ ਦਿਖਾਈ ਦੇ ਜਾਂਦੇ ਹਨ। ਤਾਜ਼ਾ ਮਾਮਲਾ ਤਖ਼ਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਜਾਂਦੇ ਰਸਤੇ ਨਾਲ ਜੁੜਿਆ ਹੈ, ਜਿੱਥੇ ਪੰਜਾਬ ਸਰਕਾਰ ਵੱਲੋਂ ਹੈਰੀਟੇਜ ਸਟਰੀਟ ਬਣਾਈ ਜਾਣੀ ਸੀ। ਉੱਥੇ ਇੱਕ ਪ੍ਰਵਾਸੀ ਵਿਅਕਤੀ ਸ਼ਰਾਬ ਦੇ ਨਸ਼ੇ ਵਿੱਚ ਸੜਕ ਉੱਪਰ ਡਿੱਗਿਆ ਹੋਇਆ ਨਜ਼ਰ ਆਇਆ, ਜਿਸ ਨੇ ਪਵਿੱਤਰ ਸ਼ਹਿਰ ਦੀ ਮਰਯਾਦਾ ਅਤੇ ਪ੍ਰਸ਼ਾਸਨਕ ਪ੍ਰਬੰਧਾਂ ’ਤੇ ਸਵਾਲ ਖੜ੍ਹੇ ਕਰ ਦਿੱਤੇ ਹਨ।

More news from ਪੰਜਾਬ and nearby areas
  • ਸੰਦੀਪ ਸ਼ਰਮਾ ਸ਼੍ਰੀ ਅਨੰਦਪੁਰ ਸਾਹਿਬ ਇੱਕ ਪਾਸੇ ਸ੍ਰੀ ਅਨੰਦਪੁਰ ਸਾਹਿਬ ਧਾਰਮਿਕ ਨਗਰੀ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿੱਤਾ ਗਿਆ ਹੈ ਅਤੇ ਇਹ ਦਰਜਾ ਵਿਧਾਨ ਸਭਾ ਵਿੱਚ ਵੀ ਪਾਸ ਕੀਤਾ ਗਿਆ ਸੀ। ਪਰ ਜੇ ਮੌਕੇ ਦੀ ਹਕੀਕਤ ਵੇਖੀ ਜਾਵੇ ਤਾਂ ਆਨੰਦਪੁਰ ਸਾਹਿਬ ਵਿੱਚ ਨਸ਼ਾ ਅਤੇ ਨਸ਼ੇ ਦੀ ਹਾਲਤ ਵਿੱਚ ਘੁੰਮਦੇ ਲੋਕ ਆਮ ਤੌਰ ’ਤੇ ਦਿਖਾਈ ਦੇ ਜਾਂਦੇ ਹਨ। ਤਾਜ਼ਾ ਮਾਮਲਾ ਤਖ਼ਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਜਾਂਦੇ ਰਸਤੇ ਨਾਲ ਜੁੜਿਆ ਹੈ, ਜਿੱਥੇ ਪੰਜਾਬ ਸਰਕਾਰ ਵੱਲੋਂ ਹੈਰੀਟੇਜ ਸਟਰੀਟ ਬਣਾਈ ਜਾਣੀ ਸੀ। ਉੱਥੇ ਇੱਕ ਪ੍ਰਵਾਸੀ ਵਿਅਕਤੀ ਸ਼ਰਾਬ ਦੇ ਨਸ਼ੇ ਵਿੱਚ ਸੜਕ ਉੱਪਰ ਡਿੱਗਿਆ ਹੋਇਆ ਨਜ਼ਰ ਆਇਆ, ਜਿਸ ਨੇ ਪਵਿੱਤਰ ਸ਼ਹਿਰ ਦੀ ਮਰਯਾਦਾ ਅਤੇ ਪ੍ਰਸ਼ਾਸਨਕ ਪ੍ਰਬੰਧਾਂ ’ਤੇ ਸਵਾਲ ਖੜ੍ਹੇ ਕਰ ਦਿੱਤੇ ਹਨ।
    1
    ਸੰਦੀਪ ਸ਼ਰਮਾ ਸ਼੍ਰੀ ਅਨੰਦਪੁਰ ਸਾਹਿਬ
ਇੱਕ ਪਾਸੇ ਸ੍ਰੀ ਅਨੰਦਪੁਰ ਸਾਹਿਬ ਧਾਰਮਿਕ ਨਗਰੀ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿੱਤਾ ਗਿਆ ਹੈ ਅਤੇ ਇਹ ਦਰਜਾ ਵਿਧਾਨ ਸਭਾ ਵਿੱਚ ਵੀ ਪਾਸ ਕੀਤਾ ਗਿਆ ਸੀ। ਪਰ ਜੇ ਮੌਕੇ ਦੀ ਹਕੀਕਤ ਵੇਖੀ ਜਾਵੇ ਤਾਂ ਆਨੰਦਪੁਰ ਸਾਹਿਬ ਵਿੱਚ ਨਸ਼ਾ ਅਤੇ ਨਸ਼ੇ ਦੀ ਹਾਲਤ ਵਿੱਚ ਘੁੰਮਦੇ ਲੋਕ ਆਮ ਤੌਰ ’ਤੇ ਦਿਖਾਈ ਦੇ ਜਾਂਦੇ ਹਨ।
ਤਾਜ਼ਾ ਮਾਮਲਾ ਤਖ਼ਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਜਾਂਦੇ ਰਸਤੇ ਨਾਲ ਜੁੜਿਆ ਹੈ, ਜਿੱਥੇ ਪੰਜਾਬ ਸਰਕਾਰ ਵੱਲੋਂ ਹੈਰੀਟੇਜ ਸਟਰੀਟ ਬਣਾਈ ਜਾਣੀ ਸੀ। ਉੱਥੇ ਇੱਕ ਪ੍ਰਵਾਸੀ ਵਿਅਕਤੀ ਸ਼ਰਾਬ ਦੇ ਨਸ਼ੇ ਵਿੱਚ ਸੜਕ ਉੱਪਰ ਡਿੱਗਿਆ ਹੋਇਆ ਨਜ਼ਰ ਆਇਆ, ਜਿਸ ਨੇ ਪਵਿੱਤਰ ਸ਼ਹਿਰ ਦੀ ਮਰਯਾਦਾ ਅਤੇ ਪ੍ਰਸ਼ਾਸਨਕ ਪ੍ਰਬੰਧਾਂ ’ਤੇ ਸਵਾਲ ਖੜ੍ਹੇ ਕਰ ਦਿੱਤੇ ਹਨ।
    user_Munish Gautam
    Munish Gautam
    ਅਨੰਦਪੁਰ ਸਾਹਿਬ, ਰੂਪਨਗਰ, ਪੰਜਾਬ•
    2 hrs ago
  • ਨਿਹੰਗ ਸਿੰਘ ਫੌਜਾਂ ਦਾ ਪੰਜਾਬ ਸਰਕਾਰ ਨੂੰ ਅਲਟੀਮੇਟਮ – 7 ਦਿਨਾਂ ਵਿੱਚ ਰੈਸੀਪਰੋਕਲ ਟੈਕਸ ਲਗਾਓ, ਨਹੀਂ ਤਾਂ ਅਸੀਂ ਲਗਾਵਾਂਗੇ,,, । ਕੀਰਤਪੁਰ ਸਾਹਿਬ / ਮੋੜਾ ਟੋਲ ਪਲਾਜਾ ਪੰਜਾਬ ਅਤੇ ਹਿਮਾਚਲ ਵਿਚਾਲੇ ਚੱਲ ਰਹੇ ਐਂਟਰੀ ਟੈਕਸ ਮਸਲੇ ‘ਤੇ ਹੁਣ ਮਾਹੌਲ ਹੋਰ ਗਰਮ ਹੋ ਗਿਆ ਹੈ। ਨਿਹੰਗ ਸਿੰਘ ਫੌਜਾਂ ਵੱਲੋਂ ਪੰਜਾਬ ਸਰਕਾਰ ਨੂੰ ਸਿੱਧਾ ਅਲਟੀਮੇਟਮ ਦੇ ਦਿੱਤਾ ਗਿਆ ਹੈ। ਮੋੜਾ ਟੋਲ ਪਲਾਜਾ ‘ਤੇ ਇਕੱਠੇ ਹੋਏ ਨਿਹੰਗ ਸਿੰਘਾਂ ਦੇ ਵੱਡੇ ਜੱਥੇ ਨੇ ਬਾਬਾ ਅੱਛਰ ਸਿੰਘ ਦੀ ਅਗਵਾਈ ਹੇਠ ਐਲਾਨ ਕਰਦਿਆਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਸੱਤ ਦਿਨਾਂ ਅੰਦਰ ਰੈਸੀਪਰੋਕਲ ਟੈਕਸ ਨਹੀਂ ਲਗਾਇਆ ਤਾਂ ਫੌਜਾਂ ਖੁਦ ਮੋਰਚਾ ਸੰਭਾਲਣਗੀਆਂ। ਬਾਬਾ ਅੱਛਰ ਸਿੰਘ ਨੇ ਕਿਹਾ ਕਿ ਹਿਮਾਚਲ ਸਰਕਾਰ ਵੱਲੋਂ ਪੰਜਾਬ ਤੋਂ ਜਾਣ ਵਾਲੇ ਯਾਤਰੀਆਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਅਤੇ ਵਾਧੂ ਟੈਕਸ ਵਸੂਲੀ ਕਿਸੇ ਵੀ ਹਾਲਤ ‘ਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਹਨਾਂ ਚੇਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਸਮੇਂ ਸਿਰ ਫੈਸਲਾ ਨਾ ਕੀਤਾ ਤਾਂ ਨਿਹੰਗ ਸਿੰਘ ਫੌਜਾਂ ਆਪਣੇ ਘੋੜਿਆਂ, ਗੱਡਿਆਂ ਅਤੇ ਹੋਰ ਸਾਧਨਾਂ ਸਮੇਤ ਹਿਮਾਚਲ ਦੇ ਸਾਰੇ ਬਾਰਡਰਾਂ ‘ਤੇ ਛਾਉਣੀਆਂ ਲਗਾ ਦੇਣਗੀਆਂ। ਤੇ ਹਿਮਾਚਲ ਨੰਬਰ ਗੱਡੀਆਂ ਤੋਂ ਉਨਾ ਹੀ ਟੈਕਸ ਵਸੂਲਿਆ ਜਾਵੇਗਾ ਜਿੰਨਾ ਕਿ ਹਿਮਾਚਲ ਸਰਕਾਰ ਪੰਜਾਬ ਦੀ ਗੱਡੀਆਂ ਚੋਂ ਵਸੂਲ ਰਹੀ ਹੈ। ਉਹਨਾਂ ਅੱਗੇ ਕਿਹਾ ਕਿ ਇਹ ਸੰਘਰਸ਼ ਸਿਰਫ਼ ਟੈਕਸ ਦਾ ਮਸਲਾ ਨਹੀਂ, ਸਗੋਂ ਪੰਜਾਬ ਦੇ ਲੋਕਾਂ ਦੀ ਇੱਜ਼ਤ ਅਤੇ ਹੱਕਾਂ ਨਾਲ ਜੁੜਿਆ ਹੋਇਆ ਹੈ। “ਅਸੀਂ ਆਪਣੇ ਯਾਤਰੀਆਂ ਨਾਲ ਹੋ ਰਹੀ ਗੁੰਡਾਗਰਦੀ ਨੂੰ ਕਿਸੇ ਵੀ ਕੀਮਤ ‘ਤੇ ਸਹਿਣ ਨਹੀਂ ਕਰਾਂਗੇ,” ਉਹਨਾਂ ਦ੍ਰਿੜਤਾ ਨਾਲ ਕਿਹਾ। ਇਸ ਐਲਾਨ ਤੋਂ ਬਾਅਦ ਇਲਾਕੇ ‘ਚ ਹਲਚਲ ਤੇਜ਼ ਹੋ ਗਈ ਹੈ ਅਤੇ ਆਉਣ ਵਾਲੇ ਦਿਨਾਂ ‘ਚ ਇਹ ਮਸਲਾ ਹੋਰ ਵੱਡਾ ਰੂਪ ਧਾਰ ਸਕਦਾ ਹੈ। ਹੁਣ ਸਾਰੀਆਂ ਨਿਗਾਹਾਂ ਪੰਜਾਬ ਸਰਕਾਰ ਦੇ ਅਗਲੇ ਕਦਮ ‘ਤੇ ਟਿਕੀਆਂ ਹੋਈਆਂ ਹਨ। ਤਸਵੀਰ ,,,,ਸਰਕਾਰ ਨੂੰ ਤੁਰੰਤ ਐਂਟਰੀ ਟੈਕਸ ਰੱਦ ਕਰਨ ਤੇ ਪੰਜਾਬ ਸਰਕਾਰ ਨੂੰ ਕਾਰਵਾਈ ਕਰਨ ਦੀ ਗੱਲਬਾਤ ਦੌਰਾਨ ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂਆਂ ਨਾਲ ਬਾਬਾ ਅੱਛਰ ਸਿੰਘ ਸੱਤ ਦਿਨਾਂ ਬਾਅਦ ਰੈਸੀ ਪ੍ਰੋਪਰ ਟੈਕਸ ਲਾਉਣ ਦਾ ਐਲਾਨ ਕਰਦੇ ਹੋਏ।
    3
    ਨਿਹੰਗ ਸਿੰਘ ਫੌਜਾਂ ਦਾ ਪੰਜਾਬ ਸਰਕਾਰ ਨੂੰ ਅਲਟੀਮੇਟਮ – 7 ਦਿਨਾਂ ਵਿੱਚ ਰੈਸੀਪਰੋਕਲ ਟੈਕਸ ਲਗਾਓ, ਨਹੀਂ ਤਾਂ ਅਸੀਂ ਲਗਾਵਾਂਗੇ,,,
।
ਕੀਰਤਪੁਰ ਸਾਹਿਬ / ਮੋੜਾ ਟੋਲ ਪਲਾਜਾ
ਪੰਜਾਬ ਅਤੇ ਹਿਮਾਚਲ ਵਿਚਾਲੇ ਚੱਲ ਰਹੇ ਐਂਟਰੀ ਟੈਕਸ ਮਸਲੇ ‘ਤੇ ਹੁਣ ਮਾਹੌਲ ਹੋਰ ਗਰਮ ਹੋ ਗਿਆ ਹੈ। ਨਿਹੰਗ ਸਿੰਘ ਫੌਜਾਂ ਵੱਲੋਂ ਪੰਜਾਬ ਸਰਕਾਰ ਨੂੰ ਸਿੱਧਾ ਅਲਟੀਮੇਟਮ ਦੇ ਦਿੱਤਾ ਗਿਆ ਹੈ। ਮੋੜਾ ਟੋਲ ਪਲਾਜਾ ‘ਤੇ ਇਕੱਠੇ ਹੋਏ ਨਿਹੰਗ ਸਿੰਘਾਂ ਦੇ ਵੱਡੇ ਜੱਥੇ ਨੇ ਬਾਬਾ ਅੱਛਰ ਸਿੰਘ ਦੀ ਅਗਵਾਈ ਹੇਠ ਐਲਾਨ ਕਰਦਿਆਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਸੱਤ ਦਿਨਾਂ ਅੰਦਰ ਰੈਸੀਪਰੋਕਲ ਟੈਕਸ ਨਹੀਂ ਲਗਾਇਆ ਤਾਂ ਫੌਜਾਂ ਖੁਦ ਮੋਰਚਾ ਸੰਭਾਲਣਗੀਆਂ।
ਬਾਬਾ ਅੱਛਰ ਸਿੰਘ ਨੇ ਕਿਹਾ ਕਿ ਹਿਮਾਚਲ ਸਰਕਾਰ ਵੱਲੋਂ ਪੰਜਾਬ ਤੋਂ ਜਾਣ ਵਾਲੇ ਯਾਤਰੀਆਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਅਤੇ ਵਾਧੂ ਟੈਕਸ ਵਸੂਲੀ ਕਿਸੇ ਵੀ ਹਾਲਤ ‘ਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਹਨਾਂ ਚੇਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਸਮੇਂ ਸਿਰ ਫੈਸਲਾ ਨਾ ਕੀਤਾ ਤਾਂ ਨਿਹੰਗ ਸਿੰਘ ਫੌਜਾਂ ਆਪਣੇ ਘੋੜਿਆਂ, ਗੱਡਿਆਂ ਅਤੇ ਹੋਰ ਸਾਧਨਾਂ ਸਮੇਤ ਹਿਮਾਚਲ ਦੇ ਸਾਰੇ ਬਾਰਡਰਾਂ ‘ਤੇ ਛਾਉਣੀਆਂ ਲਗਾ ਦੇਣਗੀਆਂ। ਤੇ ਹਿਮਾਚਲ ਨੰਬਰ ਗੱਡੀਆਂ ਤੋਂ ਉਨਾ ਹੀ ਟੈਕਸ ਵਸੂਲਿਆ ਜਾਵੇਗਾ ਜਿੰਨਾ ਕਿ ਹਿਮਾਚਲ ਸਰਕਾਰ ਪੰਜਾਬ ਦੀ ਗੱਡੀਆਂ ਚੋਂ ਵਸੂਲ ਰਹੀ ਹੈ।
ਉਹਨਾਂ ਅੱਗੇ ਕਿਹਾ ਕਿ ਇਹ ਸੰਘਰਸ਼ ਸਿਰਫ਼ ਟੈਕਸ ਦਾ ਮਸਲਾ ਨਹੀਂ, ਸਗੋਂ ਪੰਜਾਬ ਦੇ ਲੋਕਾਂ ਦੀ ਇੱਜ਼ਤ ਅਤੇ ਹੱਕਾਂ ਨਾਲ ਜੁੜਿਆ ਹੋਇਆ ਹੈ। “ਅਸੀਂ ਆਪਣੇ ਯਾਤਰੀਆਂ ਨਾਲ ਹੋ ਰਹੀ ਗੁੰਡਾਗਰਦੀ ਨੂੰ ਕਿਸੇ ਵੀ ਕੀਮਤ ‘ਤੇ ਸਹਿਣ ਨਹੀਂ ਕਰਾਂਗੇ,” ਉਹਨਾਂ ਦ੍ਰਿੜਤਾ ਨਾਲ ਕਿਹਾ।
ਇਸ ਐਲਾਨ ਤੋਂ ਬਾਅਦ ਇਲਾਕੇ ‘ਚ ਹਲਚਲ ਤੇਜ਼ ਹੋ ਗਈ ਹੈ ਅਤੇ ਆਉਣ ਵਾਲੇ ਦਿਨਾਂ ‘ਚ ਇਹ ਮਸਲਾ ਹੋਰ ਵੱਡਾ ਰੂਪ ਧਾਰ ਸਕਦਾ ਹੈ। ਹੁਣ ਸਾਰੀਆਂ ਨਿਗਾਹਾਂ ਪੰਜਾਬ ਸਰਕਾਰ ਦੇ ਅਗਲੇ ਕਦਮ ‘ਤੇ ਟਿਕੀਆਂ ਹੋਈਆਂ ਹਨ।                    ਤਸਵੀਰ ,,,,ਸਰਕਾਰ ਨੂੰ ਤੁਰੰਤ ਐਂਟਰੀ ਟੈਕਸ ਰੱਦ ਕਰਨ ਤੇ ਪੰਜਾਬ ਸਰਕਾਰ ਨੂੰ ਕਾਰਵਾਈ ਕਰਨ ਦੀ ਗੱਲਬਾਤ ਦੌਰਾਨ ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂਆਂ ਨਾਲ ਬਾਬਾ ਅੱਛਰ ਸਿੰਘ ਸੱਤ ਦਿਨਾਂ ਬਾਅਦ ਰੈਸੀ ਪ੍ਰੋਪਰ ਟੈਕਸ ਲਾਉਣ ਦਾ ਐਲਾਨ ਕਰਦੇ ਹੋਏ।
    user_SANDEEP SHARMA
    SANDEEP SHARMA
    TV News Anchor ਅਨੰਦਪੁਰ ਸਾਹਿਬ, ਰੂਪਨਗਰ, ਪੰਜਾਬ•
    8 hrs ago
  • Post by ਪ੍ਰਦੀਪ ਧੀਮਾਨ
    1
    Post by ਪ੍ਰਦੀਪ ਧੀਮਾਨ
    user_ਪ੍ਰਦੀਪ ਧੀਮਾਨ
    ਪ੍ਰਦੀਪ ਧੀਮਾਨ
    Photographer ਰੂਪ ਨਗਰ, ਰੂਪਨਗਰ, ਪੰਜਾਬ•
    5 hrs ago
  • ਅੱਜ ਸਨੇਟਾ ਵਿਖੇ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਲੋਕ ਮਿਲਣੀ ਮੌਕੇ ਇੱਕ ਲੜਕੀ ਨੂੰ ਸ ਮਾਨ ਵੱਲੋਂ ਬੋਲਣ ਲਈ ਮਾਈਕ ਦਿੱਤਾ ਗਿਆ।ਉਸ ਲੜਕੀ ਨੇ ਆਪਣੇ ਘਰ ਤੋਂ ਚਿੱਟੇ ਨੇ ਕੀਤੀ ਬਰਬਾਦੀ ਦੀ ਗੱਲ ਸ਼ੁਰੂ ਕੀਤੀ ਅਤੇ ਲੋਕਾਂ ਵਿਚਕਾਰ ਖੜੀ ਹੋ ਕੇ ਕਈ ਸਵਾਲੀਆ ਚਿੰਨ੍ਹ ਸਰਕਾਰ ਨੂੰ ਲਗਾ ਗਈ।ਤੁਸੀ ਵੀ ਸੁਣੋ ਕੀ ਕਿਹਾ ਇਸ ਲੜਕੀ ਨੇ ਭਰੇ ਪੰਡਾਲ ਵਿੱਚ ਖੜ੍ਹੇ ਹੋ ਕੇ,,, ਮੁੱਖ ਮੰਤਰੀ ਪੰਜਾਬ ਦੇ ਸਾਹਮਣੇ,,,
    1
    ਅੱਜ ਸਨੇਟਾ ਵਿਖੇ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਲੋਕ ਮਿਲਣੀ ਮੌਕੇ ਇੱਕ ਲੜਕੀ ਨੂੰ ਸ ਮਾਨ ਵੱਲੋਂ ਬੋਲਣ ਲਈ ਮਾਈਕ ਦਿੱਤਾ ਗਿਆ।ਉਸ ਲੜਕੀ ਨੇ ਆਪਣੇ ਘਰ ਤੋਂ ਚਿੱਟੇ ਨੇ ਕੀਤੀ ਬਰਬਾਦੀ ਦੀ ਗੱਲ ਸ਼ੁਰੂ ਕੀਤੀ ਅਤੇ ਲੋਕਾਂ ਵਿਚਕਾਰ ਖੜੀ ਹੋ ਕੇ ਕਈ ਸਵਾਲੀਆ ਚਿੰਨ੍ਹ ਸਰਕਾਰ ਨੂੰ ਲਗਾ ਗਈ।ਤੁਸੀ ਵੀ ਸੁਣੋ ਕੀ ਕਿਹਾ ਇਸ ਲੜਕੀ ਨੇ ਭਰੇ ਪੰਡਾਲ ਵਿੱਚ ਖੜ੍ਹੇ ਹੋ ਕੇ,,, ਮੁੱਖ ਮੰਤਰੀ ਪੰਜਾਬ ਦੇ ਸਾਹਮਣੇ,,,
    user_Satnam Siswan
    Satnam Siswan
    ਖਰੜ, ਐਸ.ਏ.ਐਸ. ਨਗਰ (ਮੋਹਾਲੀ), ਪੰਜਾਬ•
    15 min ago
  • ਫਗਵਾੜੇ ਪਰਿਵਾਰ ਗਿਆ ਕਿਰਿਆ ਤੇ,ਪਿੱਛੋਂ ਲੱਖਾਂ ਰੁਪਏ ਦੀ ਚੋ/ਰੀ, ਗਹਿਣੇ ਅਤੇ ਲੱਖਾ ਰੁਪਏ ਗਾਇਬ, ਪਰਿਵਾਰ ਨੂੰ ਪਿਆ ਵੱਡਾ ਘਾਟਾ #phagwaracitylive #manuchawla #mehligate #phagwaranews #phagwarakand
    1
    ਫਗਵਾੜੇ ਪਰਿਵਾਰ ਗਿਆ ਕਿਰਿਆ ਤੇ,ਪਿੱਛੋਂ ਲੱਖਾਂ ਰੁਪਏ ਦੀ ਚੋ/ਰੀ, ਗਹਿਣੇ ਅਤੇ ਲੱਖਾ ਰੁਪਏ ਗਾਇਬ, ਪਰਿਵਾਰ ਨੂੰ ਪਿਆ ਵੱਡਾ ਘਾਟਾ #phagwaracitylive #manuchawla #mehligate #phagwaranews #phagwarakand
    user_Phagwara city live
    Phagwara city live
    ਫਗਵਾੜਾ, ਕਪੂਰਥਲਾ, ਪੰਜਾਬ•
    18 min ago
  • ਮਾਛੀਵਾੜਾ ਵਿੱਖੇ ਨੌਜਵਾਨਾਂ ਵਿਚਕਾਰ ਹੋਈ ਖੂਨ ਜੰਗ 'ਚ 1 ਦਾ ਕਤਲ, ਦੂਸਰਾ ਗੰਭੀਰ ਜ਼ਖਮੀ ਪਿਤਾ ਦਾ ਦੋਸ਼, ਪਿੰਡ ਵਿਚ ਚਿੱਟਾ ਵੇਚਣ ਵਾਲਿਆਂ ਨੂੰ ਰੋਕਣ 'ਤੇ ਕੀਤਾ ਗਿਆ ਕਤਲ
    1
    ਮਾਛੀਵਾੜਾ ਵਿੱਖੇ ਨੌਜਵਾਨਾਂ ਵਿਚਕਾਰ ਹੋਈ ਖੂਨ ਜੰਗ 'ਚ 1 ਦਾ ਕਤਲ, ਦੂਸਰਾ ਗੰਭੀਰ ਜ਼ਖਮੀ ਪਿਤਾ ਦਾ ਦੋਸ਼, ਪਿੰਡ ਵਿਚ ਚਿੱਟਾ ਵੇਚਣ ਵਾਲਿਆਂ ਨੂੰ  ਰੋਕਣ 'ਤੇ ਕੀਤਾ ਗਿਆ ਕਤਲ
    user_BNN Best News Network
    BNN Best News Network
    Local News Reporter ਪਾਇਲ, ਲੁਧਿਆਣਾ, ਪੰਜਾਬ•
    3 hrs ago
  • ਬਿਲਗਾ ਵਿੱਚ ਚੋਰਾਂ ਦਾ ਕਹਿਰ ਬਿਜਲੀ ਵਾਲਾ ਟਰਾਂਸਫਰ ਚੋਰੀ ਕਰਕੇ ਲੈ ਗਏ ਜਾਂਦੇ ਜਾਂਦੇ ਮੱਝਾਂ ਵੀ ਲੈ ਗਏ ਚੋਰੀ ਕਰਕੇ
    1
    ਬਿਲਗਾ ਵਿੱਚ ਚੋਰਾਂ ਦਾ ਕਹਿਰ ਬਿਜਲੀ ਵਾਲਾ ਟਰਾਂਸਫਰ ਚੋਰੀ ਕਰਕੇ ਲੈ ਗਏ ਜਾਂਦੇ ਜਾਂਦੇ ਮੱਝਾਂ ਵੀ ਲੈ ਗਏ ਚੋਰੀ ਕਰਕੇ
    user_Jagjit Bhatti
    Jagjit Bhatti
    ਫਿਲੌਰ, ਜਲੰਧਰ, ਪੰਜਾਬ•
    7 hrs ago
  • ਸ੍ਰੀ ਕੀਰਤਪੁਰ ਸਾਹਿਬ ਵੱਖ-ਵੱਖ ਕਿਸਾਨ ਜਥੇਬੰਦੀਆਂ ਅਤੇ ਪੰਜਾਬ ਮੋਰਚਾ ਵੱਲੋਂ ਅੱਜ ਕੀਰਤਪੁਰ ਸਾਹਿਬ ਵਿਖੇ ਚੰਡੀਗੜ੍ਹ-ਮਨਾਲੀ ਨੈਸ਼ਨਲ ਹਾਈਵੇ ‘ਤੇ ਟੋਲ ਪਲਾਜ਼ਾ ਨੂੰ ਗੱਡੀਆਂ ਲਈ ਮੁਫ਼ਤ ਕਰਕੇ ਆਪਣਾ ਵਿਰੋਧ ਦਰਜ ਕਰਵਾਇਆ ਗਿਆ। ਕਿਸਾਨ ਆਗੂਆਂ ਨੇ ਹਿਮਾਚਲ ਸਰਕਾਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਰਾਜ਼ਗੀ ਜਾਹਿਰ ਕਰਦਿਆਂ ਕਿਹਾ ਕਿ ਹਿਮਾਚਲ ਸਰਕਾਰ ਵੱਲੋਂ ਬਾਰ-ਬਾਰ ਹਿਮਾਚਲ ਐਂਟਰੀ ਟੈਕਸ ਵਿੱਚ ਵਾਧਾ ਕੀਤਾ ਜਾ ਰਿਹਾ ਹੈ, ਜਿਸ ਨਾਲ ਆਮ ਲੋਕਾਂ ਅਤੇ ਵਪਾਰੀਆਂ ‘ਤੇ ਵੱਡਾ ਬੋਝ ਪੈ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਚੰਡੀਗੜ੍ਹ-ਮਨਾਲੀ ਨੈਸ਼ਨਲ ਹਾਈਵੇ ‘ਤੇ ਪਹਿਲਾਂ ਹੀ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ ਦਾ ਟੋਲ ਲੱਗਾ ਹੋਇਆ ਹੈ ਅਤੇ ਉਸ ਤੋਂ ਸਿਰਫ਼ ਅੱਧਾ ਕਿਲੋਮੀਟਰ ਦੂਰੀ ‘ਤੇ ਹਿਮਾਚਲ ਐਂਟਰੀ ਟੋਲ ਲਗਾਇਆ ਗਿਆ ਹੈ, ਜੋ ਪੂਰੀ ਤਰ੍ਹਾਂ ਗੈਰ-ਕਾਨੂੰਨੀ ਹੈ। ਇਸ ਨਾਲ ਲੋਕਾਂ ਨੂੰ ਇੱਕ ਹੀ ਰਸਤੇ ‘ਤੇ ਦੋਹਰਾ ਟੈਕਸ ਭਰਨਾ ਪੈਂਦਾ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ ਜਦੋਂ ਤੋਂ ਹਿਮਾਚਲ ਸਰਕਾਰ ਵੱਲੋਂ ਐਂਟਰੀ ਟੈਕਸ ਵਿੱਚ ਵੱਡਾ ਵਾਧਾ ਕੀਤਾ ਗਿਆ ਹੈ, ਉਸ ਤੋਂ ਬਾਅਦ ਹਿਮਾਚਲ ਜਾਣ ਵਾਲੀਆਂ ਰੇਤਾ-ਬਜਰੀ ਵਾਲੀਆਂ ਗੱਡੀਆਂ ਉੱਤੇ ਵੀ ਭਾਰੀ ਬੋਝ ਪਿਆ ਹੈ। ਪਹਿਲਾਂ ਵੀ ਸੰਘਰਸ਼ਕਾਰੀਆਂ ਵੱਲੋਂ ਧਰਨੇ ਅਤੇ ਸੜਕ ਜਾਮ ਕੀਤੇ ਗਏ ਸਨ, ਜਿਸ ਦੌਰਾਨ ਹਿਮਾਚਲ ਸਰਕਾਰ ਨੇ ਭਰੋਸਾ ਦਿੱਤਾ ਸੀ ਕਿ ਜਲਦ ਉੱਚ ਪੱਧਰੀ ਮੀਟਿੰਗ ਕਰਕੇ ਮਸਲੇ ਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੀ ਚੰਡੀਗੜ੍ਹ ਵਿੱਚ ਮੀਟਿੰਗ ਕਰਕੇ ਰੈਸੀਪਰੋਕਲ ਟੈਕਸ ਲਗਾਉਣ ਦੀ ਗੱਲ ਕੀਤੀ ਗਈ ਸੀ, ਪਰ ਲੰਬਾ ਸਮਾਂ ਬੀਤ ਜਾਣ ਦੇ ਬਾਵਜੂਦ ਨਾ ਹਿਮਾਚਲ ਸਰਕਾਰ ਅਤੇ ਨਾ ਹੀ ਪੰਜਾਬ ਸਰਕਾਰ ਵੱਲੋਂ ਕੋਈ ਠੋਸ ਹੱਲ ਕੱਢਿਆ ਗਿਆ। ਇਸ ਦੇ ਵਿਰੋਧ ਵਿੱਚ ਅੱਜ ਟੋਲ ਪਲਾਜ਼ਾ ਨੂੰ ਗੱਡੀਆਂ ਲਈ ਫ਼ਰੀ ਰੱਖਿਆ ਗਿਆ। ਕਿਸਾਨ ਜਥੇਬੰਦੀਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸੱਤ ਦਿਨਾਂ ਅੰਦਰ ਹਿਮਾਚਲ ਸਰਕਾਰ ਹਿਮਾਚਲ ਐਂਟਰੀ ਟੋਲ ਨਹੀਂ ਹਟਾਉਂਦੀ ਜਾਂ ਪੰਜਾਬ ਸਰਕਾਰ ਰੈਸੀਪਰੋਕਲ ਟੈਕਸ ਨਹੀਂ ਲਗਾਉਂਦੀ, ਤਾਂ ਪੰਜਾਬ ਭਰ ਦੇ ਨਾਲ ਲੱਗਦੇ ਹਿਮਾਚਲ ਐਂਟਰੀ ਪਰ 33 ਟੋਲ ਪਲਾਜ਼ਿਆਂ ਅਤੇ ਐਂਟਰੀ ਪੁਆਇੰਟਾਂ ‘ਤੇ ਪੱਕਾ ਮੋਰਚਾ ਲਗਾਇਆ ਜਾਵੇਗਾ।
    1
    ਸ੍ਰੀ ਕੀਰਤਪੁਰ ਸਾਹਿਬ
ਵੱਖ-ਵੱਖ ਕਿਸਾਨ ਜਥੇਬੰਦੀਆਂ ਅਤੇ ਪੰਜਾਬ ਮੋਰਚਾ ਵੱਲੋਂ ਅੱਜ ਕੀਰਤਪੁਰ ਸਾਹਿਬ ਵਿਖੇ ਚੰਡੀਗੜ੍ਹ-ਮਨਾਲੀ ਨੈਸ਼ਨਲ ਹਾਈਵੇ ‘ਤੇ ਟੋਲ ਪਲਾਜ਼ਾ ਨੂੰ ਗੱਡੀਆਂ ਲਈ ਮੁਫ਼ਤ ਕਰਕੇ ਆਪਣਾ ਵਿਰੋਧ ਦਰਜ ਕਰਵਾਇਆ ਗਿਆ। ਕਿਸਾਨ ਆਗੂਆਂ ਨੇ ਹਿਮਾਚਲ ਸਰਕਾਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਰਾਜ਼ਗੀ ਜਾਹਿਰ ਕਰਦਿਆਂ ਕਿਹਾ ਕਿ ਹਿਮਾਚਲ ਸਰਕਾਰ ਵੱਲੋਂ ਬਾਰ-ਬਾਰ ਹਿਮਾਚਲ ਐਂਟਰੀ ਟੈਕਸ ਵਿੱਚ ਵਾਧਾ ਕੀਤਾ ਜਾ ਰਿਹਾ ਹੈ, ਜਿਸ ਨਾਲ ਆਮ ਲੋਕਾਂ ਅਤੇ ਵਪਾਰੀਆਂ ‘ਤੇ ਵੱਡਾ ਬੋਝ ਪੈ ਰਿਹਾ ਹੈ।
ਉਨ੍ਹਾਂ ਨੇ ਕਿਹਾ ਕਿ ਚੰਡੀਗੜ੍ਹ-ਮਨਾਲੀ ਨੈਸ਼ਨਲ ਹਾਈਵੇ ‘ਤੇ ਪਹਿਲਾਂ ਹੀ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ ਦਾ ਟੋਲ ਲੱਗਾ ਹੋਇਆ ਹੈ ਅਤੇ ਉਸ ਤੋਂ ਸਿਰਫ਼ ਅੱਧਾ ਕਿਲੋਮੀਟਰ ਦੂਰੀ ‘ਤੇ ਹਿਮਾਚਲ ਐਂਟਰੀ ਟੋਲ ਲਗਾਇਆ ਗਿਆ ਹੈ, ਜੋ ਪੂਰੀ ਤਰ੍ਹਾਂ ਗੈਰ-ਕਾਨੂੰਨੀ ਹੈ। ਇਸ ਨਾਲ ਲੋਕਾਂ ਨੂੰ ਇੱਕ ਹੀ ਰਸਤੇ ‘ਤੇ ਦੋਹਰਾ ਟੈਕਸ ਭਰਨਾ ਪੈਂਦਾ ਹੈ।
ਕਿਸਾਨ ਆਗੂਆਂ ਨੇ ਦੱਸਿਆ ਕਿ ਜਦੋਂ ਤੋਂ ਹਿਮਾਚਲ ਸਰਕਾਰ ਵੱਲੋਂ ਐਂਟਰੀ ਟੈਕਸ ਵਿੱਚ ਵੱਡਾ ਵਾਧਾ ਕੀਤਾ ਗਿਆ ਹੈ, ਉਸ ਤੋਂ ਬਾਅਦ ਹਿਮਾਚਲ ਜਾਣ ਵਾਲੀਆਂ ਰੇਤਾ-ਬਜਰੀ ਵਾਲੀਆਂ ਗੱਡੀਆਂ ਉੱਤੇ ਵੀ ਭਾਰੀ ਬੋਝ ਪਿਆ ਹੈ। ਪਹਿਲਾਂ ਵੀ ਸੰਘਰਸ਼ਕਾਰੀਆਂ ਵੱਲੋਂ ਧਰਨੇ ਅਤੇ ਸੜਕ ਜਾਮ ਕੀਤੇ ਗਏ ਸਨ, ਜਿਸ ਦੌਰਾਨ ਹਿਮਾਚਲ ਸਰਕਾਰ ਨੇ ਭਰੋਸਾ ਦਿੱਤਾ ਸੀ ਕਿ ਜਲਦ ਉੱਚ ਪੱਧਰੀ ਮੀਟਿੰਗ ਕਰਕੇ ਮਸਲੇ ਦਾ ਹੱਲ ਕੀਤਾ ਜਾਵੇਗਾ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੀ ਚੰਡੀਗੜ੍ਹ ਵਿੱਚ ਮੀਟਿੰਗ ਕਰਕੇ ਰੈਸੀਪਰੋਕਲ ਟੈਕਸ ਲਗਾਉਣ ਦੀ ਗੱਲ ਕੀਤੀ ਗਈ ਸੀ, ਪਰ ਲੰਬਾ ਸਮਾਂ ਬੀਤ ਜਾਣ ਦੇ ਬਾਵਜੂਦ ਨਾ ਹਿਮਾਚਲ ਸਰਕਾਰ ਅਤੇ ਨਾ ਹੀ ਪੰਜਾਬ ਸਰਕਾਰ ਵੱਲੋਂ ਕੋਈ ਠੋਸ ਹੱਲ ਕੱਢਿਆ ਗਿਆ।
ਇਸ ਦੇ ਵਿਰੋਧ ਵਿੱਚ ਅੱਜ ਟੋਲ ਪਲਾਜ਼ਾ ਨੂੰ ਗੱਡੀਆਂ ਲਈ ਫ਼ਰੀ ਰੱਖਿਆ ਗਿਆ। ਕਿਸਾਨ ਜਥੇਬੰਦੀਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸੱਤ ਦਿਨਾਂ ਅੰਦਰ ਹਿਮਾਚਲ ਸਰਕਾਰ ਹਿਮਾਚਲ ਐਂਟਰੀ ਟੋਲ ਨਹੀਂ ਹਟਾਉਂਦੀ ਜਾਂ ਪੰਜਾਬ ਸਰਕਾਰ ਰੈਸੀਪਰੋਕਲ ਟੈਕਸ ਨਹੀਂ ਲਗਾਉਂਦੀ, ਤਾਂ ਪੰਜਾਬ ਭਰ ਦੇ ਨਾਲ ਲੱਗਦੇ ਹਿਮਾਚਲ ਐਂਟਰੀ ਪਰ 33 ਟੋਲ ਪਲਾਜ਼ਿਆਂ ਅਤੇ ਐਂਟਰੀ ਪੁਆਇੰਟਾਂ ‘ਤੇ ਪੱਕਾ ਮੋਰਚਾ ਲਗਾਇਆ ਜਾਵੇਗਾ।
    user_SANDEEP SHARMA
    SANDEEP SHARMA
    TV News Anchor ਅਨੰਦਪੁਰ ਸਾਹਿਬ, ਰੂਪਨਗਰ, ਪੰਜਾਬ•
    8 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.