ਬਰਨਾਲਾ ਦੇ ਕਸਬਾ ਹੰਡਿਆਇਆ ਵਿਖੇ ਬਾਸਕਿਟਬਾਲ ਲੀਗ ਕਰਵਾਈ • ਪੁਆਧ ਕਿੰਗ ਲੜਕੇ ਤੇ ਪੁਆਧ ਕੁਇਨ ਲੜਕੀਆ ਦੀਆਂ ਟੀਮਾਂ ਜੇਤੂ ਬਰਨਾਲਾ,10 ਮਈ (ਗੁਰਜੀਤ ਸਿੰਘ ਖੁੱਡੀ )-ਹੰਡਿਆਇਆ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਖੇਡ ਸਟੇਡੀਅਮ ਵਿਚ ਸ਼ੇਰ ਏ ਪੰਜਾਬ ਬਾਸਕਿਟਬਾਲ ਕਲੱਬ ਰਜਿ: ਹੰਡਿਆਇਆ ਵਿਖੇ ਅਕਾਲ ਜੁਗਤ ਭੁਲੱਥ ਬਾਸਕਿਟਬਾਲ ਲੀਗ ਮੁਕਾਬਲੇ ਕਰਵਾਏ ਗਏ। ਜਿਨਾ ਵਿਚ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਖ਼ਿਡਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਨੌਜਵਾਨਾਂ ਨਹੀਂ ਨਸ਼ਿਆਂ ਤੋਂ ਦੂਰ ਕਰਕੇ ਖੇਡਾਂ ਵੱਲ ਪ੍ਰੇਰਤਿ ਕਰਨਾ ਸਾਡੀ ਜਿੰਮੇਵਾਰੀ ਹੈ। ਇਨ੍ਹਾਂ ਮੁਕਾਬਲਿਆਂ ਲੜਕਿਆਂ ਦੀਆਂ ਟੀਮਾਂ ਵਿਚ ਪੁਆਧ ਕਿੰਗ ਜੇਤੂ ਤੇ ਮਾਝਾ ਲਾਈਨਜ ਦੂਜੇ ਨੰਬਰ ’ਤੇ, ਪੁਆਧ ਕੁਇਨ ਨੇ ਪਹਿਲਾ ਤੇ ਮਾਝਾ ਕੋਇਨ ਦੂਜੇ ਨੰਬਰ ’ਤੇ ਰਹੀ। ਸੰਸਦ ਮੈਂਬਰ ਗੁਰਮਤੀ ਸਿੰਘ ਮੀਤ ਹੇਅਰ, ਚੇਅਰਮੈਨ ਰਾਮ ਤੀਰਥ ਮੰਨਾ, ਇਸ਼ਵਿੰਦਰ ਸਿੰਘ ਜੰਡੂ, ਖੇਡ ਪ੍ਰਮੋਟਰ ਪਿੰਕਾ ਜਰਗ, ਮੋਹਿਤ ਗਰਗ ਨੂੰ ਕਲੱਬ ਦੇ ਪ੍ਰਬੰਧਕਾ ਅਮਨਦੀਪ ਕੁਮਾਰ ਸ਼ਰਮਾ, ਕੌਮਾਂਤਰੀ ਖ਼ਿਡਾਰੀ ਤੇ ਐਸ. ਐਚ. ਓ ਭੀਖੀ ਤੇ ਐਸ. ਐਚ. ਓ. ਰੂੜੇਕੇ ਕਲਾ ਗੁਰਮੇਲ ਸਿੰਘ ਗੇਲੀ ਤੇ ਬਲਵਿੰਦਰ ਸਿੰਘ ਸਿੱਧੂ, ਮਨਜਿੰਦਰ ਸਿੰਘ, ਅਰਵਿੰਦ ਕੁਮਾਰ, ਗੁਰਲਾਲ ਰਿਸ਼ੀ, ਗੁਰਜੀਤ ਸਿੰਘ ਖੁੱਡੀ, ਕੋਚ ਅਮਰਜੋਤ ਸਿੰਘ, ਇੰਦਰਜੀਤ ਸਿੰਘ, ਜਸਵੀਰ ਸਿੰਘ ਜੰਟੀ ਨੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ’ਤੇ ਇੰਸ ਰਾਜਪਾਲ ਸਿੰਘ ਬਰਨਾਲਾ, ਇੰਸ ਸੁਖਪਾਲ ਸਿੰਘ, ਜੁਗਰਾਜ ਸਿੰਗਲਾ, ਸਾਬਕਾ ਪ੍ਰਧਾਨ ਰਣਧੀਰ ਕੌਸ਼ਲ, ਕਰਨੈਲ ਸਿੰਘ ਗਿੱਲ, ਐਮ. ਸੀ.ਬਸਾਵਾ ਸਿੰਘ ਭਰੀ, ਕੁਲਦੀਪ ਸਿੰਘ ਤਾਜਪੁਰੀਆ, ਮਨਸਾ ਰਾਮ, ਬਾਬਾ ਰਾਮ ਸਿੰਘ, ਬਲਵੰਤ ਸਿੰਘ ਭੀਖੀ, ਅਮਨਦੀਪ ਸਿੰਘ ਚੂੰਘ, ਬਲਵੀਰ ਸਿੰਘ ਭੰਮਰਾ, ਮਨਜਿੰਦਰ ਸਿੰਘ ਜੋਗਾ ਸਿੰਘ, ਗੁਰਜੀਤ ਸਿੰਘ ਸੁਆਮੀ, ਪ੍ਰੋ: ਬਿੱਟੂ, ਹੈਡ ਮਾਸਟਰ ਹਰਪ੍ਰੀਤ ਸਿੰਘ ਆਦਿ ਸਮੇਤ ਪ੍ਰਬੰਧਕ ਤੇ ਖ਼ਿਡਾਰੀ ਸ਼ਾਮਿਲ ਸਨ।
ਬਰਨਾਲਾ ਦੇ ਕਸਬਾ ਹੰਡਿਆਇਆ ਵਿਖੇ ਬਾਸਕਿਟਬਾਲ ਲੀਗ ਕਰਵਾਈ • ਪੁਆਧ ਕਿੰਗ ਲੜਕੇ ਤੇ ਪੁਆਧ ਕੁਇਨ ਲੜਕੀਆ ਦੀਆਂ ਟੀਮਾਂ ਜੇਤੂ ਬਰਨਾਲਾ,10 ਮਈ (ਗੁਰਜੀਤ ਸਿੰਘ ਖੁੱਡੀ )-ਹੰਡਿਆਇਆ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਖੇਡ ਸਟੇਡੀਅਮ ਵਿਚ ਸ਼ੇਰ ਏ ਪੰਜਾਬ ਬਾਸਕਿਟਬਾਲ ਕਲੱਬ ਰਜਿ: ਹੰਡਿਆਇਆ ਵਿਖੇ ਅਕਾਲ ਜੁਗਤ ਭੁਲੱਥ ਬਾਸਕਿਟਬਾਲ ਲੀਗ ਮੁਕਾਬਲੇ ਕਰਵਾਏ ਗਏ। ਜਿਨਾ ਵਿਚ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਖ਼ਿਡਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਨੌਜਵਾਨਾਂ ਨਹੀਂ ਨਸ਼ਿਆਂ ਤੋਂ ਦੂਰ ਕਰਕੇ ਖੇਡਾਂ ਵੱਲ ਪ੍ਰੇਰਤਿ ਕਰਨਾ ਸਾਡੀ ਜਿੰਮੇਵਾਰੀ
ਹੈ। ਇਨ੍ਹਾਂ ਮੁਕਾਬਲਿਆਂ ਲੜਕਿਆਂ ਦੀਆਂ ਟੀਮਾਂ ਵਿਚ ਪੁਆਧ ਕਿੰਗ ਜੇਤੂ ਤੇ ਮਾਝਾ ਲਾਈਨਜ ਦੂਜੇ ਨੰਬਰ ’ਤੇ, ਪੁਆਧ ਕੁਇਨ ਨੇ ਪਹਿਲਾ ਤੇ ਮਾਝਾ ਕੋਇਨ ਦੂਜੇ ਨੰਬਰ ’ਤੇ ਰਹੀ। ਸੰਸਦ ਮੈਂਬਰ ਗੁਰਮਤੀ ਸਿੰਘ ਮੀਤ ਹੇਅਰ, ਚੇਅਰਮੈਨ ਰਾਮ ਤੀਰਥ ਮੰਨਾ, ਇਸ਼ਵਿੰਦਰ ਸਿੰਘ ਜੰਡੂ, ਖੇਡ ਪ੍ਰਮੋਟਰ ਪਿੰਕਾ ਜਰਗ, ਮੋਹਿਤ ਗਰਗ ਨੂੰ ਕਲੱਬ ਦੇ ਪ੍ਰਬੰਧਕਾ ਅਮਨਦੀਪ ਕੁਮਾਰ ਸ਼ਰਮਾ, ਕੌਮਾਂਤਰੀ ਖ਼ਿਡਾਰੀ ਤੇ ਐਸ. ਐਚ. ਓ ਭੀਖੀ ਤੇ ਐਸ. ਐਚ. ਓ. ਰੂੜੇਕੇ ਕਲਾ ਗੁਰਮੇਲ ਸਿੰਘ ਗੇਲੀ ਤੇ ਬਲਵਿੰਦਰ ਸਿੰਘ ਸਿੱਧੂ, ਮਨਜਿੰਦਰ ਸਿੰਘ, ਅਰਵਿੰਦ ਕੁਮਾਰ, ਗੁਰਲਾਲ ਰਿਸ਼ੀ, ਗੁਰਜੀਤ
ਸਿੰਘ ਖੁੱਡੀ, ਕੋਚ ਅਮਰਜੋਤ ਸਿੰਘ, ਇੰਦਰਜੀਤ ਸਿੰਘ, ਜਸਵੀਰ ਸਿੰਘ ਜੰਟੀ ਨੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ’ਤੇ ਇੰਸ ਰਾਜਪਾਲ ਸਿੰਘ ਬਰਨਾਲਾ, ਇੰਸ ਸੁਖਪਾਲ ਸਿੰਘ, ਜੁਗਰਾਜ ਸਿੰਗਲਾ, ਸਾਬਕਾ ਪ੍ਰਧਾਨ ਰਣਧੀਰ ਕੌਸ਼ਲ, ਕਰਨੈਲ ਸਿੰਘ ਗਿੱਲ, ਐਮ. ਸੀ.ਬਸਾਵਾ ਸਿੰਘ ਭਰੀ, ਕੁਲਦੀਪ ਸਿੰਘ ਤਾਜਪੁਰੀਆ, ਮਨਸਾ ਰਾਮ, ਬਾਬਾ ਰਾਮ ਸਿੰਘ, ਬਲਵੰਤ ਸਿੰਘ ਭੀਖੀ, ਅਮਨਦੀਪ ਸਿੰਘ ਚੂੰਘ, ਬਲਵੀਰ ਸਿੰਘ ਭੰਮਰਾ, ਮਨਜਿੰਦਰ ਸਿੰਘ ਜੋਗਾ ਸਿੰਘ, ਗੁਰਜੀਤ ਸਿੰਘ ਸੁਆਮੀ, ਪ੍ਰੋ: ਬਿੱਟੂ, ਹੈਡ ਮਾਸਟਰ ਹਰਪ੍ਰੀਤ ਸਿੰਘ ਆਦਿ ਸਮੇਤ ਪ੍ਰਬੰਧਕ ਤੇ ਖ਼ਿਡਾਰੀ ਸ਼ਾਮਿਲ ਸਨ।
- “ਫੈਕਟਰੀ ਨਹੀਂ ਲੱਗਣ ਦੇਵਾਂਗੇ” — ਅਲਕੜਾ ਦੇ ਲੋਕਾਂ ਦਾ ਐਲਾਨ ਬਾਇਓ ਗੈਸ ਪਲਾਂਟ ਖ਼ਿਲਾਫ਼ ਇਕੱਠੇ ਹੋਏ ਅਲਕੜਾ ਵਾਸੀ, ਹਵਾ-ਪਾਣੀ ਪ੍ਰਦੂਸ਼ਣ ਦਾ ਜਤਾਇਆ ਖ਼ਤਰਾ1
- ਬਠਿੰਡਾ ਦੇ ਆਰਿਆ ਸਮਾਜ ਚੌਕ ਵਿਖੇ ਸਪੋਰਟਸ ਕਿੰਗ ਦੇ ਸੋਅਰੂਮ ਨੂੰ ਲਁਗੀ ਅੱਗ ਰਾਮਪੁਰਾਫੂਲ ਤੋਂ ਰਜਨੀਸ਼ ਕਰਕਰਾ1
- ਵਿਸ਼ਵ ਵਿੱਚ ਸੱਚੀ ਸ਼ਾਂਤੀ ਅਤੇ ਆਪਸੀ ਭਾਈਚਾਰਾ ਕਿਵੇਂ ਸਥਾਪਿਤ ਕੀਤਾ ਜਾ ਸਕਦਾ ਹੈ, ਇਹ ਇੱਕ ਡੂੰਘਾ ਸਵਾਲ ਹੈ। 'ਕਲਯੁਗ ਵਿੱਚ ਸਤਯੁਗ ਦੀ ਸ਼ੁਰੂਆਤ' ਦੇ ਇਸ ਭਾਗ ਵਿੱਚ ਇਸਦੇ ਮਹੱਤਵਪੂਰਨ ਰਾਜ਼ ਖੋਲ੍ਹੇ ਜਾਣਗੇ। ਜਾਣੋ ਕਿ ਇਨ੍ਹਾਂ ਕਦਰਾਂ-ਕੀਮਤਾਂ ਨੂੰ ਸਥਾਪਿਤ ਕਰਨ ਲਈ ਕਿਹੜੇ ਕਦਮ ਚੁੱਕਣੇ ਜ਼ਰੂਰੀ ਹਨ।1
- ਬਠਿੰਡਾ ਪੁਲਿਸ ਦੇ ਥਾਣਾ ਕੋਟਫੱਤਾ ਵੱਲੋਂ ਪਿਛਲੇ ਦਿਨੀ ਇੱਕ ਪ੍ਰਵਾਸੀ ਦੇ ਹੋਏ ਅੰਨੇ ਕਤਲ ਦੀ ਗੁੱਥੀ ਨੂੰ ਸੁਲਝਾ ਕੇ ਵੱਡੀ ਸਫਲਤਾ ਹਾਸਲ ਕੀਤੀ।1
- ਸਾਈਕਲਿੰਗ ਐਸੋਸੀਏਸ਼ਨ ਆਫ਼ ਪੰਜਾਬ ਦੇ ਨਵੇਂ ਬਣੇ ਪ੍ਰਧਾਨ ਸ. ਚਰਨਜੀਤ ਸਿੰਘ ਧਾਲੀਵਾਲ ਸਾਈਕਲਿੰਗ ਐਸੋਸੀਏਸ਼ਨ ਆਫ਼ ਪੰਜਾਬ ਦੇ ਪ੍ਰਧਾਨ ਸ. ਚਰਨਜੀਤ ਸਿੰਘ ਧਾਲੀਵਾਲ ਦਾ ਸਮਾਣਾ ਪੁੱਜਣ ਤੇ ਕੀਤਾ ਗਿਆ ਭਰਵਾਂ ਸਵਾਗਤ ਇਸ ਮੌਕੇ ਸਾਬਕਾ ਕੈਬਿਨੇਟ ਮੰਤਰੀ ਸ੍ਰ ਸੁਰਜੀਤ ਸਿੰਘ ਰੱਖੜਾ ਅਸ਼ੋਕ ਮੋਦਗਿਲ, ਰਾਣਾ ਸੇਖੋਂ ਅਤੇ ਪੁਨਰ ਸੁਰਜੀਤੀ ਦੇ ਸੀਨੀਅਰ ਆਗੂ ਹਾਜ਼ਰ ਹੋਏ1
- चेन्नई: तमिलनाडु के मुख्यमंत्री और TVK चीफ सी जोसेफ विजय को तमिलनाडु सेक्रेटेरिएट में गार्ड ऑफ ऑनर दिया गया।1
- ਆਮ ਆਦਮੀ ਪਾਰਟੀ ਵੱਲੋਂ ਪੰਜਾਬ ਭਰ 'ਚ ਭਾਜਪਾ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਸੰਜੀਵ ਅਰੋੜਾ ਖਿਲਾਫ ਕੀਤੀ ਗਈ ਕਾਰਵਾਈ ਨਿੰਦਣਯੋਗ ਹੈ ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਈਡੀ ਵੱਲੋਂ ਗ੍ਰਿਫ਼ਤਾਰੀ ਤੋਂ ਬਾਅਦ ਅੱਜ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਭਰ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜੇਕਰ ਮੋਗਾ ਦੀ ਗੱਲ ਕਰੀਏ ਤਾਂ ਮੋਗਾ ਜ਼ਿਲੇ ਦੇ ਚਾਰੇ ਵਿਧਾਨ ਸਭਾ ਹਲਕਿਆਂ ਦੇ ਵਿਧਾਇਕਾਂ ਅਤੇ ਵਰਕਰਾਂ ਨੇ ਮੋਗਾ ਦੇ ਮੇਨ ਚੌਕ 'ਚ ਭਾਜਪਾ ਖਿਲਾਫ ਮੋਰਚਾ ਖੋਲ੍ਹ ਕੇ ਰੋਸ ਪ੍ਰਦਰਸ਼ਨ ਕੀਤਾ। ਮੋਗਾ ਤੋਂ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਅਤੇ ਧਰਮਕੋਟ ਦੇ ਵਿਧਾਇਕ ਦਵਿੰਦਰ ਜੀਤ ਸਿੰਘ ਲਾਡੀ ਨੇ ਕਿਹਾ ਕਿ ਬੰਗਾਲ ਦੀ ਜਿੱਤ ਤੋਂ ਬਾਅਦ ਭਾਜਪਾ ਹੁਣ ਪੰਜਾਬ ਨੂੰ ਫਤਹਿ ਕਰਨ ਦਾ ਸੁਪਨਾ ਦੇਖ ਰਹੀ ਹੈ, ਇਹੀ ਸੁਪਨਾ ਪਹਿਲੇ ਸਿਕੰਦਰ ਨੇ ਵੀ ਦੁਨੀਆਂ ਨੂੰ ਜਿੱਤਣ ਦਾ ਦੇਖਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਪੰਜਾਬ ਤੋਂ ਪਰਤਣਾ ਪਿਆ। ਉਨ੍ਹਾਂ ਇਹ ਵੀ ਕਿਹਾ ਕਿ ਪਹਿਲਾਂ ਵੀ ਰਾਜ ਸਭਾ ਮੈਂਬਰ ਈਡੀ ਦੇ ਛਾਪਿਆਂ ਤੋਂ ਡਰੇ ਹੋਏ ਸਨ ਅਤੇ ਫਿਰ ਉਨ੍ਹਾਂ ਨੂੰ ਭਾਜਪਾ ਵਿੱਚ ਸ਼ਾਮਲ ਕਰ ਲਿਆ ਸੀ। ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਦਾ ਸਫਾਇਆ ਮਸ਼ੀਨ ਨਾਲ ਹੋ ਜਾਂਦਾ ਹੈ। ਦੋਵਾਂ ਵਿਧਾਇਕਾਂ ਨੇ ਕਿਹਾ ਕਿ ਸੰਜੀਵ ਅਰੋੜਾ 'ਤੇ ਪਹਿਲਾਂ ਵੀ ਦੋ ਵਾਰ ਛਾਪੇਮਾਰੀ ਕੀਤੀ ਗਈ ਸੀ ਪਰ ਕੁਝ ਵੀ ਬਰਾਮਦ ਨਹੀਂ ਹੋਇਆ। ਭਾਜਪਾ ਦਾ ਟੀਚਾ ਪੰਜਾਬ ਵਿੱਚ ਸਰਕਾਰ ਬਣਾਉਣਾ ਹੈ ਪਰ ਉਨ੍ਹਾਂ ਦਾ ਇਹ ਸੁਪਨਾ ਪੂਰਾ ਨਹੀਂ ਹੋਵੇਗਾ। ਬਾਈਟ,,,,,ਵਿਧਾਇਕ ਅਤੇ ਮਹਿਲਾ ਪੰਜਾਬ ਮੁਖੀ ਡਾ: ਅਮਨਦੀਪ ਕੌਰ ਅਰੋੜਾ ਬਾਈਟ,,, ਵਿਧਾਇਕ ਦਵਿੰਦਰ ਜੀਤ ਸਿੰਘ ਲਾਡੀ ਧਰਮਕੋਟ4
- ਬਰਨਾਲਾ ਦੇ ਅਰਿਆਭੱਟਾ ਗਰੁੱਪ ਆਫ਼ ਇੰਸਟੀਚਿਊਟਸ ਵਿਖੇ ਸਟਾਕ ਮਾਰਕੀਟ 'ਤੇ ਇੱਕ ਵੱਡਾ ਸੈਮੀਨਾਰ ਕਰਵਾਇਆ ਗਿਆ। ਇਸ ਵਿੱਚ ਵਿਦਿਆਰਥੀਆਂ ਅਤੇ ਸਥਾਨਕ ਲੋਕਾਂ ਨੂੰ ਨਿਵੇਸ਼ ਦੀਆਂ ਬਾਰੀਕੀਆਂ ਬਾਰੇ ਜਾਣਕਾਰੀ ਦਿੱਤੀ ਗਈ।1