Shuru
Apke Nagar Ki App…
ਮੂਣਕ ਦੇ ਪਿੰਡ ਮਹਾਂ ਸਿੰਘ ਵਾਲਾ ਵਿੱਚ ਬੀ.ਡੀ.ਪੀ.ਓ (ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ) ਦਫ਼ਤਰ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।
News India Times
ਮੂਣਕ ਦੇ ਪਿੰਡ ਮਹਾਂ ਸਿੰਘ ਵਾਲਾ ਵਿੱਚ ਬੀ.ਡੀ.ਪੀ.ਓ (ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ) ਦਫ਼ਤਰ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।
More news from ਪੰਜਾਬ and nearby areas
- ਮੂਣਕ ਦੇ ਪਿੰਡ ਮਹਾਂ ਸਿੰਘ ਵਾਲਾ ਵਿੱਚ ਬੀ.ਡੀ.ਪੀ.ਓ (ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ) ਦਫ਼ਤਰ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।1
- ਬਰਨਾਲਾ ਦੇ ਵਾਰਡ ਨੰਬਰ 8 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਕੁਮਾਰ ਧਰਮਾ, ਆਪਣੀ ਪਤਨੀ ਰੇਨੂ ਧਰਮਾ ਨਾਲ, ਵਾਰਡ ਵਾਸੀਆਂ ਦਾ ਧੰਨਵਾਦ ਕਰਨ ਲਈ ਪਹੁੰਚੇ। ਇਸ ਮੌਕੇ ਵਾਰਡ ਦੇ ਵਾਸੀਆਂ ਨੇ ਕੁਲਦੀਪ ਕੁਮਾਰ ਧਰਮਾ ਦਾ ਨੱਚ-ਟੱਪ ਕੇ ਭਰਵਾਂ ਸਵਾਗਤ ਕੀਤਾ।1
- Available for Rent - Farm Supplies Available From : 30/05/2026 Rent : jwy cnbh Available Until : 31/05/2026 City / Locality : Pind Khedi Item For Rent : mckijfj Farming Sector : Farm Supplies Mandeep7
- ਪਟਿਆਲਾ ਸ਼ਹਿਰ ਦੇ ਵੀਰ ਹਕੀਕਤ ਰਾਏ ਗਰਾਉਂਡ ਵਿੱਚ ਇੱਕ ਵਾਰ ਫਿਰ ਰੌਣਕਾਂ ਨਾਲ ਭਰਿਆ ਪਟਿਆਲਾ ਸਮਰ ਕਾਰਨੇਵਲ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ ਹੈ। ਸਮਰ ਕਾਰਨੇਵਲ ਕੰਪਨੀ ਵੱਲੋਂ ਇਸ ਮੇਲੇ ਨੂੰ ਬਹੁਤ ਹੀ ਖੂਬਸੂਰਤੀ ਨਾਲ ਸਜਾਇਆ ਗਿਆ ਹੈ, ਜਿੱਥੇ ਹਰ ਉਮਰ ਦੇ ਲੋਕਾਂ ਲਈ ਭਰਪੂਰ ਮਨੋਰੰਜਨ ਦੇ ਪ੍ਰਬੰਧ ਕੀਤੇ ਗਏ ਹਨ। ਮੇਲੇ ਵਿੱਚ ਕਈ ਤਰ੍ਹਾਂ ਦੇ ਵੱਡੇ ਝੂਲੇ, ਮਨੋ ਫਲਾਈਟਿੰਗ ਡਾਇਨਾਸੋਰ, ਭੂਤ ਬੰਗਲਾ ਅਤੇ ਹੋਰ ਕਈ ਆਕਰਸ਼ਕ ਦ੍ਰਿਸ਼ ਲੋਕਾਂ ਲਈ ਖਿੱਚ ਦਾ ਕੇਂਦਰ ਬਣੇ ਹੋਏ ਹਨ। ਇਸ ਕਾਰਨੇਵਲ ਵਿੱਚ ਬੱਚਿਆਂ ਤੋਂ ਲੈ ਕੇ ਵੱਡਿਆਂ ਤੱਕ ਹਰ ਕੋਈ ਪੂਰਾ ਆਨੰਦ ਮਾਣ ਰਿਹਾ ਹੈ। ਖਾਸ ਕਰਕੇ ਸ਼ਾਮ ਦੇ ਸਮੇਂ ਮੇਲੇ ਦੀ ਰੌਣਕ ਹੋਰ ਵੀ ਵਧ ਜਾਂਦੀ ਹੈ, ਜਿੱਥੇ ਪਰਿਵਾਰਾਂ ਨੂੰ ਇੱਕੱਠੇ ਖੁਸ਼ੀ ਦੇ ਪਲ ਬਿਤਾਉਂਦਿਆਂ ਦੇਖਿਆ ਜਾ ਰਿਹਾ ਹੈ।1
- ਦੋਰਾਹਾ ਦੇ ਵਾਰਡ ਨੰਬਰ 8 ਤੋਂ ਜੇਤੂ ਉਮੀਦਵਾਰ ਸੁਦਰਸ਼ਨ ਸ਼ਰਮਾ ਪੱਪੂ ਅਤੇ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਵੋਟਰਾਂ ਦਾ ਧੰਨਵਾਦ ਕਰਨ ਲਈ ਘਰ-ਘਰ ਜਾ ਕੇ ਮੁਲਾਕਾਤ ਕੀਤੀ। ਉਨ੍ਹਾਂ ਨੇ ਆਪਣੀ ਜਿੱਤ ਤੋਂ ਬਾਅਦ ਵੋਟਰਾਂ ਪ੍ਰਤੀ ਆਪਣਾ ਆਭਾਰ ਪ੍ਰਗਟ ਕੀਤਾ।1
- ਆਮ ਆਦਮੀ ਪਾਰਟੀ ਦੀ ਉਮੀਦਵਾਰ ਗੁਰਦੇਵ ਕੌਰ ਸਿੰਦਾ ਨੇ 19 ਵਾਰਡ ਤੋਂ ਸ਼ਾਨਦਾਰ ਜਿੱਤ ਦਰਜ ਕੀਤੀ ਹੈ। ਉਨ੍ਹਾਂ ਨੇ ਇਹ ਜਿੱਤ 635 ਵੋਟਾਂ ਦੇ ਫਰਕ ਨਾਲ ਹਾਸਲ ਕੀਤੀ। ਵਾਰਡ ਸਕੱਤਰ ਅਸ਼ੋਕ ਕੁਮਾਰ ਨੇ ਇਸ ਜਿੱਤ ਲਈ ਵੋਟਰਾਂ ਅਤੇ ਸਮਰਥਕਾਂ ਦਾ ਤਹਿ ਦਿਲੋਂ ਧੰਨਵਾਦ ਪ੍ਰਗਟਾਇਆ ਹੈ।1
- ਬਲਾਕ ਸੰਮਤੀ ਦੇ ਨਵ-ਨਿਯੁਕਤ ਚੇਅਰਪਰਸਨ ਅਤੇ ਵਾਈਸ ਚੇਅਰਮੈਨ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ।1
- ਇੱਕ ਵੀਡੀਓ ਵਿੱਚ ਅਭਿਸ਼ੇਕ ਬੈਨਰਜੀ ਉੱਤੇ ਇੱਕ ਹਮਲਾਵਰ ਪੱਥਰ ਸੁੱਟਦਾ ਹੋਇਆ ਦਿਖਾਈ ਦੇ ਰਿਹਾ ਹੈ। ਇਹ ਪੱਥਰ ਜ਼ੋਰ ਨਾਲ ਉਨ੍ਹਾਂ ਦੇ ਹੈਲਮੇਟ 'ਤੇ ਲੱਗਾ। ਦੱਸਿਆ ਗਿਆ ਹੈ ਕਿ ਜੇ ਹੈਲਮੇਟ ਨਾ ਹੁੰਦਾ ਤਾਂ ਉਨ੍ਹਾਂ ਦੀ ਅੱਖ ਅਤੇ ਸਿਰ 'ਤੇ ਗੰਭੀਰ ਸੱਟ ਲੱਗ ਸਕਦੀ ਸੀ।1