logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਕਪੂਰਥਲਾ ਤੋ ਗੌਰਵ ਮੜੀਆ ਦੀ ਰਿਪੋਰਟ ਲੇਬਰ ਡੇ ਮੌਕੇ ਪੰਜਾਬ ਸੈਕਟਰ ਲੇਬਰ ਯੂਨੀਅਨ ਦਾ ਸਾਲਾਨਾ ਸਮਾਗਮ ਬੜੀ ਧੂਮ ਧਾਮ ਤੇ ਉਤਸ਼ਾਹ ਨਾਲ ਮਨਾਇਆ ਗਿਆ ਐਕਰ- ਪੰਜਾਬ ਸੈਕਟਰ ਲੇਬਰ ਯੂਨੀਅਨ ਦਾ ਸਾਲਾਨਾ ਸਮਾਗਮ ਬੜੀ ਧੂਮ ਧਾਮ ਤੇ ਉਤਸ਼ਾਹ ਨਾਲ ਮਨਾਇਆ ਗਿਆ ਸਮਾਗ਼ਮ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਸਰਦਾਰ ਸੁਖਜਿੰਦਰ ਸਿੰਘ ਬੱਬਰ ਤੇ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਸਰਦਾਰ ਗੁਰਬਚਨ ਸਿੰਘ ਸਾਥੀਆਂ ਸਾਹਿਤ ਸ਼ਾਮਿਲ ਹੋਏ ਚੇਅਰਮੈਨ ਪੰਜਾਬ ਪ੍ਰਾਈਵੇਟ ਸੈਕਟਰ ਲੇਬਰ ਯੂਨੀਅਨ ਨਿਰਮਲ ਸਿੰਘ ਨਾਹਰ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ ਵੱਖ ਵੱਖ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਆਪਣੇ ਵਿਚਾਰ ਰੱਖੇ ਸਨਾਤਨ ਧਰਮ ਸਭਾ ਦੇ ਪ੍ਰਧਾਨ ਸ੍ਰੀ ਸੁਭਾਸ਼ ਮਕ੍ਰੰਦੀ ਜੀ ਨੇ ਵਿਚਾਰ ਰੱਖ ਦਿਆ ਕਿਹਾ ਕਿ ਸਾਨੂੰ ਸਭ ਨੂੰ ਮਜ਼ਦੂਰਾਂ ਦਾ ਸਾਥ ਦੇਣਾ ਚਾਹੀਦਾ ਹੈ ਮੁਹਿੰਦਰ ਸਿੰਘ ਬਲੇਅਰ ਮੁੱਖ ਬੁਲਾਰਾ ਪੰਜਾਬ ਐਸ ਸੀ ਮੋਰਚਾ ਬੀਜੇਪੀ ਨੇ ਕਿਹਾ ਸਾਨੂੰ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦੇ ਸਿਧਾਂਤਾਂ ਤੋਂ ਚਲਦਿਆਂ ਮਜ਼ਦੂਰਾਂ ਨੂੰ ਜਥੇਬੰਦ ਹੋਣਾ ਚਾਹੀਦਾ ਹੈ ਪੰਜਾਬ ਪ੍ਰਾਈਵੇਟ ਸੈਕਟਰ ਲੇਬਰ ਜੂਨੀਅਨ ਦੇ ਪ੍ਰਧਾਨ ਸਰਦਾਰ ਸਤਪਾਲ ਸਿੰਘ ਫੌਜੀ ਨੇ ਮਜ਼ਦੂਰ ਵਰਗ ਇੱਕਜੁਟ ਨੌਜ਼ਵਾਨਾਂ ਦੇ ਭੱਵਿਖ ਨੂੰ ਬਚਾਉਣ ਦੀ ਅਪੀਲ ਕੀਤੀ ਤੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਇਸ ਮੌਕੇ ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨ ਨੇ ਆਈ ਹੋਈ ਸੰਗਤ ਨੂੰ ਸੰਬੋਧਿਤ ਕੀਤਾ ਇਸ ਮੌਕੇ ਖੇਤ ਮਜ਼ਦੂਰ ਤੇ ਮਜ਼ਦੂਰ ਸੰਘ ਦੇ ਜਿਲਾ ਪ੍ਰਧਾਨ ਡਾ.ਜਸਵਿੰਦਰ ਸਿੰਘ ਜਿਲਾ ਮੀਤ ਪ੍ਰਧਾਨ ਗੁਰਮੇਲ ਸਿੰਘ ਪੱਡਾ ਆਮ ਆਦਮੀ ਪਾਰਟੀ ਦੇ ਹਲਕਾ ਸੰਗਠਨ ਇੰਚਾਰਜ ਹੈਨੰਤ ਕੁਮਾਰ ਜੀ ਸਮਾਗ਼ਮ ਵਿੱਚ ਸ਼ਾਮਿਲ ਹੋਏ

2 hrs ago
user_Gaurav Maria
Gaurav Maria
Business Centre ਕਪੂਰਥਲਾ, ਕਪੂਰਥਲਾ, ਪੰਜਾਬ•
2 hrs ago

ਕਪੂਰਥਲਾ ਤੋ ਗੌਰਵ ਮੜੀਆ ਦੀ ਰਿਪੋਰਟ ਲੇਬਰ ਡੇ ਮੌਕੇ ਪੰਜਾਬ ਸੈਕਟਰ ਲੇਬਰ ਯੂਨੀਅਨ ਦਾ ਸਾਲਾਨਾ ਸਮਾਗਮ ਬੜੀ ਧੂਮ ਧਾਮ ਤੇ ਉਤਸ਼ਾਹ ਨਾਲ ਮਨਾਇਆ ਗਿਆ ਐਕਰ- ਪੰਜਾਬ ਸੈਕਟਰ ਲੇਬਰ ਯੂਨੀਅਨ ਦਾ ਸਾਲਾਨਾ ਸਮਾਗਮ ਬੜੀ ਧੂਮ ਧਾਮ ਤੇ ਉਤਸ਼ਾਹ ਨਾਲ ਮਨਾਇਆ ਗਿਆ ਸਮਾਗ਼ਮ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਸਰਦਾਰ ਸੁਖਜਿੰਦਰ ਸਿੰਘ ਬੱਬਰ ਤੇ ਵਿਸ਼ੇਸ਼ ਮਹਿਮਾਨ ਦੇ

ਤੌਰ ਤੇ ਸਰਦਾਰ ਗੁਰਬਚਨ ਸਿੰਘ ਸਾਥੀਆਂ ਸਾਹਿਤ ਸ਼ਾਮਿਲ ਹੋਏ ਚੇਅਰਮੈਨ ਪੰਜਾਬ ਪ੍ਰਾਈਵੇਟ ਸੈਕਟਰ ਲੇਬਰ ਯੂਨੀਅਨ ਨਿਰਮਲ ਸਿੰਘ ਨਾਹਰ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ ਵੱਖ ਵੱਖ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਆਪਣੇ ਵਿਚਾਰ ਰੱਖੇ ਸਨਾਤਨ ਧਰਮ ਸਭਾ ਦੇ ਪ੍ਰਧਾਨ ਸ੍ਰੀ ਸੁਭਾਸ਼ ਮਕ੍ਰੰਦੀ ਜੀ ਨੇ ਵਿਚਾਰ ਰੱਖ ਦਿਆ ਕਿਹਾ ਕਿ ਸਾਨੂੰ ਸਭ ਨੂੰ ਮਜ਼ਦੂਰਾਂ ਦਾ ਸਾਥ

ਦੇਣਾ ਚਾਹੀਦਾ ਹੈ ਮੁਹਿੰਦਰ ਸਿੰਘ ਬਲੇਅਰ ਮੁੱਖ ਬੁਲਾਰਾ ਪੰਜਾਬ ਐਸ ਸੀ ਮੋਰਚਾ ਬੀਜੇਪੀ ਨੇ ਕਿਹਾ ਸਾਨੂੰ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦੇ ਸਿਧਾਂਤਾਂ ਤੋਂ ਚਲਦਿਆਂ ਮਜ਼ਦੂਰਾਂ ਨੂੰ ਜਥੇਬੰਦ ਹੋਣਾ ਚਾਹੀਦਾ ਹੈ ਪੰਜਾਬ ਪ੍ਰਾਈਵੇਟ ਸੈਕਟਰ ਲੇਬਰ ਜੂਨੀਅਨ ਦੇ ਪ੍ਰਧਾਨ ਸਰਦਾਰ ਸਤਪਾਲ ਸਿੰਘ ਫੌਜੀ ਨੇ ਮਜ਼ਦੂਰ ਵਰਗ ਇੱਕਜੁਟ ਨੌਜ਼ਵਾਨਾਂ ਦੇ ਭੱਵਿਖ ਨੂੰ ਬਚਾਉਣ ਦੀ ਅਪੀਲ ਕੀਤੀ

ਤੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਇਸ ਮੌਕੇ ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨ ਨੇ ਆਈ ਹੋਈ ਸੰਗਤ ਨੂੰ ਸੰਬੋਧਿਤ ਕੀਤਾ ਇਸ ਮੌਕੇ ਖੇਤ ਮਜ਼ਦੂਰ ਤੇ ਮਜ਼ਦੂਰ ਸੰਘ ਦੇ ਜਿਲਾ ਪ੍ਰਧਾਨ ਡਾ.ਜਸਵਿੰਦਰ ਸਿੰਘ ਜਿਲਾ ਮੀਤ ਪ੍ਰਧਾਨ ਗੁਰਮੇਲ ਸਿੰਘ ਪੱਡਾ ਆਮ ਆਦਮੀ ਪਾਰਟੀ ਦੇ ਹਲਕਾ ਸੰਗਠਨ ਇੰਚਾਰਜ ਹੈਨੰਤ ਕੁਮਾਰ ਜੀ ਸਮਾਗ਼ਮ ਵਿੱਚ ਸ਼ਾਮਿਲ ਹੋਏ

More news from ਪੰਜਾਬ and nearby areas
  • ਕਪੂਰਥਲਾ ਤੋ ਗੌਰਵ ਮੜੀਆ ਦੀ ਰਿਪੋਰਟ ਲੇਬਰ ਡੇ ਮੌਕੇ ਪੰਜਾਬ ਸੈਕਟਰ ਲੇਬਰ ਯੂਨੀਅਨ ਦਾ ਸਾਲਾਨਾ ਸਮਾਗਮ ਬੜੀ ਧੂਮ ਧਾਮ ਤੇ ਉਤਸ਼ਾਹ ਨਾਲ ਮਨਾਇਆ ਗਿਆ ਐਕਰ- ਪੰਜਾਬ ਸੈਕਟਰ ਲੇਬਰ ਯੂਨੀਅਨ ਦਾ ਸਾਲਾਨਾ ਸਮਾਗਮ ਬੜੀ ਧੂਮ ਧਾਮ ਤੇ ਉਤਸ਼ਾਹ ਨਾਲ ਮਨਾਇਆ ਗਿਆ ਸਮਾਗ਼ਮ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਸਰਦਾਰ ਸੁਖਜਿੰਦਰ ਸਿੰਘ ਬੱਬਰ ਤੇ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਸਰਦਾਰ ਗੁਰਬਚਨ ਸਿੰਘ ਸਾਥੀਆਂ ਸਾਹਿਤ ਸ਼ਾਮਿਲ ਹੋਏ ਚੇਅਰਮੈਨ ਪੰਜਾਬ ਪ੍ਰਾਈਵੇਟ ਸੈਕਟਰ ਲੇਬਰ ਯੂਨੀਅਨ ਨਿਰਮਲ ਸਿੰਘ ਨਾਹਰ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ ਵੱਖ ਵੱਖ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਆਪਣੇ ਵਿਚਾਰ ਰੱਖੇ ਸਨਾਤਨ ਧਰਮ ਸਭਾ ਦੇ ਪ੍ਰਧਾਨ ਸ੍ਰੀ ਸੁਭਾਸ਼ ਮਕ੍ਰੰਦੀ ਜੀ ਨੇ ਵਿਚਾਰ ਰੱਖ ਦਿਆ ਕਿਹਾ ਕਿ ਸਾਨੂੰ ਸਭ ਨੂੰ ਮਜ਼ਦੂਰਾਂ ਦਾ ਸਾਥ ਦੇਣਾ ਚਾਹੀਦਾ ਹੈ ਮੁਹਿੰਦਰ ਸਿੰਘ ਬਲੇਅਰ ਮੁੱਖ ਬੁਲਾਰਾ ਪੰਜਾਬ ਐਸ ਸੀ ਮੋਰਚਾ ਬੀਜੇਪੀ ਨੇ ਕਿਹਾ ਸਾਨੂੰ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦੇ ਸਿਧਾਂਤਾਂ ਤੋਂ ਚਲਦਿਆਂ ਮਜ਼ਦੂਰਾਂ ਨੂੰ ਜਥੇਬੰਦ ਹੋਣਾ ਚਾਹੀਦਾ ਹੈ ਪੰਜਾਬ ਪ੍ਰਾਈਵੇਟ ਸੈਕਟਰ ਲੇਬਰ ਜੂਨੀਅਨ ਦੇ ਪ੍ਰਧਾਨ ਸਰਦਾਰ ਸਤਪਾਲ ਸਿੰਘ ਫੌਜੀ ਨੇ ਮਜ਼ਦੂਰ ਵਰਗ ਇੱਕਜੁਟ ਨੌਜ਼ਵਾਨਾਂ ਦੇ ਭੱਵਿਖ ਨੂੰ ਬਚਾਉਣ ਦੀ ਅਪੀਲ ਕੀਤੀ ਤੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਇਸ ਮੌਕੇ ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨ ਨੇ ਆਈ ਹੋਈ ਸੰਗਤ ਨੂੰ ਸੰਬੋਧਿਤ ਕੀਤਾ ਇਸ ਮੌਕੇ ਖੇਤ ਮਜ਼ਦੂਰ ਤੇ ਮਜ਼ਦੂਰ ਸੰਘ ਦੇ ਜਿਲਾ ਪ੍ਰਧਾਨ ਡਾ.ਜਸਵਿੰਦਰ ਸਿੰਘ ਜਿਲਾ ਮੀਤ ਪ੍ਰਧਾਨ ਗੁਰਮੇਲ ਸਿੰਘ ਪੱਡਾ ਆਮ ਆਦਮੀ ਪਾਰਟੀ ਦੇ ਹਲਕਾ ਸੰਗਠਨ ਇੰਚਾਰਜ ਹੈਨੰਤ ਕੁਮਾਰ ਜੀ ਸਮਾਗ਼ਮ ਵਿੱਚ ਸ਼ਾਮਿਲ ਹੋਏ
    4
    ਕਪੂਰਥਲਾ ਤੋ ਗੌਰਵ ਮੜੀਆ ਦੀ ਰਿਪੋਰਟ
ਲੇਬਰ ਡੇ ਮੌਕੇ ਪੰਜਾਬ ਸੈਕਟਰ ਲੇਬਰ ਯੂਨੀਅਨ  ਦਾ ਸਾਲਾਨਾ ਸਮਾਗਮ ਬੜੀ ਧੂਮ ਧਾਮ ਤੇ ਉਤਸ਼ਾਹ ਨਾਲ ਮਨਾਇਆ ਗਿਆ
ਐਕਰ- ਪੰਜਾਬ ਸੈਕਟਰ ਲੇਬਰ ਯੂਨੀਅਨ  ਦਾ ਸਾਲਾਨਾ ਸਮਾਗਮ ਬੜੀ ਧੂਮ ਧਾਮ ਤੇ ਉਤਸ਼ਾਹ ਨਾਲ ਮਨਾਇਆ ਗਿਆ ਸਮਾਗ਼ਮ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਸਰਦਾਰ ਸੁਖਜਿੰਦਰ ਸਿੰਘ ਬੱਬਰ ਤੇ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਸਰਦਾਰ ਗੁਰਬਚਨ ਸਿੰਘ ਸਾਥੀਆਂ ਸਾਹਿਤ ਸ਼ਾਮਿਲ ਹੋਏ ਚੇਅਰਮੈਨ ਪੰਜਾਬ ਪ੍ਰਾਈਵੇਟ ਸੈਕਟਰ ਲੇਬਰ ਯੂਨੀਅਨ  ਨਿਰਮਲ ਸਿੰਘ ਨਾਹਰ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ ਵੱਖ ਵੱਖ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਆਪਣੇ ਵਿਚਾਰ ਰੱਖੇ ਸਨਾਤਨ ਧਰਮ ਸਭਾ ਦੇ ਪ੍ਰਧਾਨ ਸ੍ਰੀ ਸੁਭਾਸ਼ ਮਕ੍ਰੰਦੀ ਜੀ ਨੇ ਵਿਚਾਰ ਰੱਖ ਦਿਆ ਕਿਹਾ ਕਿ ਸਾਨੂੰ ਸਭ ਨੂੰ ਮਜ਼ਦੂਰਾਂ ਦਾ ਸਾਥ ਦੇਣਾ ਚਾਹੀਦਾ ਹੈ ਮੁਹਿੰਦਰ ਸਿੰਘ ਬਲੇਅਰ ਮੁੱਖ ਬੁਲਾਰਾ ਪੰਜਾਬ ਐਸ ਸੀ ਮੋਰਚਾ ਬੀਜੇਪੀ ਨੇ ਕਿਹਾ ਸਾਨੂੰ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦੇ ਸਿਧਾਂਤਾਂ ਤੋਂ ਚਲਦਿਆਂ ਮਜ਼ਦੂਰਾਂ ਨੂੰ ਜਥੇਬੰਦ ਹੋਣਾ ਚਾਹੀਦਾ ਹੈ ਪੰਜਾਬ ਪ੍ਰਾਈਵੇਟ ਸੈਕਟਰ ਲੇਬਰ ਜੂਨੀਅਨ ਦੇ ਪ੍ਰਧਾਨ ਸਰਦਾਰ ਸਤਪਾਲ ਸਿੰਘ ਫੌਜੀ ਨੇ ਮਜ਼ਦੂਰ ਵਰਗ ਇੱਕਜੁਟ ਨੌਜ਼ਵਾਨਾਂ ਦੇ ਭੱਵਿਖ ਨੂੰ ਬਚਾਉਣ ਦੀ ਅਪੀਲ ਕੀਤੀ ਤੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਇਸ ਮੌਕੇ ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨ ਨੇ ਆਈ ਹੋਈ ਸੰਗਤ ਨੂੰ ਸੰਬੋਧਿਤ ਕੀਤਾ ਇਸ ਮੌਕੇ ਖੇਤ ਮਜ਼ਦੂਰ ਤੇ ਮਜ਼ਦੂਰ ਸੰਘ ਦੇ ਜਿਲਾ ਪ੍ਰਧਾਨ ਡਾ.ਜਸਵਿੰਦਰ ਸਿੰਘ ਜਿਲਾ ਮੀਤ ਪ੍ਰਧਾਨ ਗੁਰਮੇਲ ਸਿੰਘ  ਪੱਡਾ ਆਮ ਆਦਮੀ ਪਾਰਟੀ ਦੇ ਹਲਕਾ ਸੰਗਠਨ ਇੰਚਾਰਜ ਹੈਨੰਤ ਕੁਮਾਰ ਜੀ ਸਮਾਗ਼ਮ ਵਿੱਚ ਸ਼ਾਮਿਲ ਹੋਏ
    user_Gaurav Maria
    Gaurav Maria
    Business Centre ਕਪੂਰਥਲਾ, ਕਪੂਰਥਲਾ, ਪੰਜਾਬ•
    2 hrs ago
  • ਸੁੱਖਾ ਕਾਹਲਵਾਂ ਕਤਲਕਾਂਡ ਦੇ ਮੁੱਖ ਗਵਾਹ ਗੋਪੀ ਨਿੱਝਰ ਦਾ ਢਿੱਲਵਾਂ ਦੇ ਏ ਵਨ ਪੈਲਸ ਨੇੜੇ ਗੋਲ਼ੀਆਂ ਮਾਰਕੇ ਕੀਤਾ ਕਤਲ
    1
    ਸੁੱਖਾ ਕਾਹਲਵਾਂ ਕਤਲਕਾਂਡ ਦੇ ਮੁੱਖ ਗਵਾਹ ਗੋਪੀ ਨਿੱਝਰ ਦਾ ਢਿੱਲਵਾਂ ਦੇ ਏ ਵਨ ਪੈਲਸ ਨੇੜੇ ਗੋਲ਼ੀਆਂ ਮਾਰਕੇ ਕੀਤਾ ਕਤਲ
    user_ਜੋਗਿੰਦਰ ਸਿੰਘ ਜਾਤੀਕੇ
    ਜੋਗਿੰਦਰ ਸਿੰਘ ਜਾਤੀਕੇ
    Photographer ਕਪੂਰਥਲਾ, ਕਪੂਰਥਲਾ, ਪੰਜਾਬ•
    23 hrs ago
  • ਦੇਰ ਰਾਤ ਢਿੱਲਵਾਂ ਇਲਾਕੇ ਵਿੱਚ ਹੋਏ ਕਤਲ ਸਬੰਧੀ ਕਪੂਰਥਲਾ ਪੁਲਿਸ ਮੁਸਤੈਦੀ ਨਾਲ ਕੰਮ ਕਰ ਰਹੀ ਹੈ, ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ। ਕਪੂਰਥਲਾ ਪੁਲਿਸ
    1
    ਦੇਰ ਰਾਤ ਢਿੱਲਵਾਂ ਇਲਾਕੇ ਵਿੱਚ ਹੋਏ ਕਤਲ ਸਬੰਧੀ ਕਪੂਰਥਲਾ ਪੁਲਿਸ ਮੁਸਤੈਦੀ ਨਾਲ ਕੰਮ ਕਰ ਰਹੀ ਹੈ, ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।
ਕਪੂਰਥਲਾ ਪੁਲਿਸ
    user_ਹਰਜਿੰਦਰ ਸਿੰਘ ਢਿੱਲਵਾਂ
    ਹਰਜਿੰਦਰ ਸਿੰਘ ਢਿੱਲਵਾਂ
    Kapurthala, Punjab•
    23 hrs ago
  • ਮਈ ਦਿਵਸ ਮੌਕੇ ਮਜ਼ਦੂਰਾਂ ਦਾ ਵੱਡਾ ਹੱਲਾ ਲੇਬਰ ਕੋਡਾਂ ਖ਼ਿਲਾਫ਼ ਗੱਜੀ ਆਵਾਜ਼ #Punjab24News #MayDay #LabourDay #WorkersProtest #PunjabWorkers #LabourRights #AshaWorkers #MidDayMealWorkers #RuralWorkers #LabourCode #PunjabProtest
    1
    ਮਈ ਦਿਵਸ ਮੌਕੇ ਮਜ਼ਦੂਰਾਂ ਦਾ ਵੱਡਾ ਹੱਲਾ ਲੇਬਰ ਕੋਡਾਂ ਖ਼ਿਲਾਫ਼ ਗੱਜੀ ਆਵਾਜ਼
#Punjab24News #MayDay
#LabourDay
#WorkersProtest
#PunjabWorkers
#LabourRights
#AshaWorkers
#MidDayMealWorkers
#RuralWorkers
#LabourCode
#PunjabProtest
    user_Punjab 24 News
    Punjab 24 News
    Media Jalandhar - I, Punjab•
    43 min ago
  • ਸੁੱਖਾ ਕਾਹਲਵਾਂ ਦੇ ਸਾਥੀ ਦੀ ਗੋਲੀ ਮਾਰ ਕੇ ਹੱਤਿਆ ਭੁਲਥ, 2 ਮਈ (ਗੋਬਿੰਦ ਸੁਖੀਜਾ)-ਬੀਤੀ ਰਾਤ ਜੀ.ਟੀ. ਰੋਡ ਢਿੱਲਵਾਂ ਦੇ ਰੇਲਵੇ ਫਲਾਈ ਓਵਰ ਨੇੜੇ ਪੈਂਦੇ ਇਕ ਪੈਲੇਸ ਨੇੜੇ ਇਕ ਨੌਜਵਾਨ ਦੀ ਕਾਰ ਵਿਚ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਦਾ ਪਤਾ ਚੱਲਿਆ ਹੈ। ਸੜਕ ਸੁਰੱਖਿਆ ਫੋਰਸ ਢਿਲਵਾਂ ਦੇ ਇੰਚਾਰਜ ਏ.ਐਸ.ਆਈ. ਸੁਖਦੇਵ ਸਿੰਘ ਨੇ ਦੱਸਿਆ ਕਿ ਰਾਤ ਕਰੀਬ 11 ਵਜੇ ਉਹ ਸਾਥੀ ਕਰਮਚਾਰੀਆਂ ਨਾਲ ਜੀ.ਟੀ. ਰੋਡ 'ਤੇ ਰੁਟੀਨ ਗਸ਼ਤ ਕਰਦੇ ਹੋਏ ਜਦੋਂ ਉਕਤ ਪੈਲੇਸ ਨੇੜੇ ਪੁੱਜੇ ਤਾਂ ਸੜਕ ਕਿਨਾਰੇ ਖੜੀ ਇਕ ਕਾਰ ਵਿਚ ਇਕ ਨੌਜਵਾਨ ਖੂਨ ਨਾਲ ਲੱਥਪੱਥ ਡਰਾਈਵਰ ਸੀਟ 'ਤੇ ਪਿਆ ਸੀ, ਜਿਸ ਨੂੰ ਤੁਰੰਤ ਹਸਪਤਾਲ ਭੇਜਿਆ ਗਿਆ ਤੇ ਘਟਨਾ ਦੀ ਸੂਚਨਾ ਥਾਣਾ ਢਿਲਵਾਂ ਨੂੰ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ ਨਿੱਝਰ ਪੁੱਤਰ ਜਸਬੀਰ ਸਿੰਘ ਵਾਸੀ ਪਿੰਡ ਜੈਰਾਮਪੁਰ ਵਜੋਂ ਹੋਈ ਹੈ, ਜੋਕਿ ਗੈਂਗਸਟਰ ਸੁੱਖਾ ਕਾਹਲਵਾਂ ਦਾ ਸਾਥੀ ਤੇ ਉਸ ਦੀ ਹੱਤਿਆ ਦੇ ਮਾਮਲੇ ਦਾ ਇਕਲੌਤਾ ਗਵਾਹ ਸੀ। ਇਸ ਸੰਬੰਧੀ ਥਾਣਾ ਢਿਲਵਾਂ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸੇ ਦੌਰਾਨ ਐਸ.ਐਸ.ਪੀ. ਗੌਰਵ ਤੂਰਾ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਪੁਲਿਸ ਵਲੋਂ ਅਣਪਛਾਤੇ ਵਿਅਕਤੀਆਂ ਵਿਰੁੱਧ ਕਤਲ ਦਾ ਮਾਮਲਾ ਦਰਜ ਕੀਤਾ ਜਾ ਰਿਹਾ ਹੈ।
    1
    ਸੁੱਖਾ ਕਾਹਲਵਾਂ ਦੇ ਸਾਥੀ ਦੀ ਗੋਲੀ ਮਾਰ ਕੇ ਹੱਤਿਆ
ਭੁਲਥ, 2 ਮਈ (ਗੋਬਿੰਦ ਸੁਖੀਜਾ)-ਬੀਤੀ ਰਾਤ ਜੀ.ਟੀ. ਰੋਡ ਢਿੱਲਵਾਂ ਦੇ ਰੇਲਵੇ ਫਲਾਈ ਓਵਰ ਨੇੜੇ ਪੈਂਦੇ ਇਕ ਪੈਲੇਸ ਨੇੜੇ ਇਕ ਨੌਜਵਾਨ ਦੀ ਕਾਰ ਵਿਚ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਦਾ ਪਤਾ ਚੱਲਿਆ ਹੈ।
ਸੜਕ ਸੁਰੱਖਿਆ ਫੋਰਸ ਢਿਲਵਾਂ ਦੇ ਇੰਚਾਰਜ ਏ.ਐਸ.ਆਈ. ਸੁਖਦੇਵ ਸਿੰਘ ਨੇ ਦੱਸਿਆ ਕਿ ਰਾਤ ਕਰੀਬ 11 ਵਜੇ ਉਹ ਸਾਥੀ ਕਰਮਚਾਰੀਆਂ ਨਾਲ ਜੀ.ਟੀ. ਰੋਡ 'ਤੇ ਰੁਟੀਨ ਗਸ਼ਤ ਕਰਦੇ ਹੋਏ ਜਦੋਂ ਉਕਤ ਪੈਲੇਸ ਨੇੜੇ ਪੁੱਜੇ ਤਾਂ ਸੜਕ ਕਿਨਾਰੇ ਖੜੀ ਇਕ ਕਾਰ ਵਿਚ ਇਕ ਨੌਜਵਾਨ ਖੂਨ ਨਾਲ ਲੱਥਪੱਥ ਡਰਾਈਵਰ ਸੀਟ 'ਤੇ ਪਿਆ ਸੀ, ਜਿਸ ਨੂੰ ਤੁਰੰਤ ਹਸਪਤਾਲ ਭੇਜਿਆ ਗਿਆ ਤੇ ਘਟਨਾ ਦੀ ਸੂਚਨਾ ਥਾਣਾ ਢਿਲਵਾਂ ਨੂੰ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ ਨਿੱਝਰ ਪੁੱਤਰ ਜਸਬੀਰ ਸਿੰਘ ਵਾਸੀ ਪਿੰਡ ਜੈਰਾਮਪੁਰ ਵਜੋਂ ਹੋਈ ਹੈ, ਜੋਕਿ ਗੈਂਗਸਟਰ ਸੁੱਖਾ ਕਾਹਲਵਾਂ ਦਾ ਸਾਥੀ ਤੇ ਉਸ ਦੀ ਹੱਤਿਆ ਦੇ ਮਾਮਲੇ ਦਾ ਇਕਲੌਤਾ ਗਵਾਹ ਸੀ। ਇਸ ਸੰਬੰਧੀ ਥਾਣਾ ਢਿਲਵਾਂ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸੇ ਦੌਰਾਨ ਐਸ.ਐਸ.ਪੀ. ਗੌਰਵ ਤੂਰਾ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਪੁਲਿਸ ਵਲੋਂ ਅਣਪਛਾਤੇ ਵਿਅਕਤੀਆਂ ਵਿਰੁੱਧ ਕਤਲ ਦਾ ਮਾਮਲਾ ਦਰਜ ਕੀਤਾ ਜਾ ਰਿਹਾ ਹੈ।
    user_ਗੋਬਿੰਦ ਸੁਖੀਜਾ
    ਗੋਬਿੰਦ ਸੁਖੀਜਾ
    Advertising agency ਭੁਲੱਥ, ਕਪੂਰਥਲਾ, ਪੰਜਾਬ•
    13 hrs ago
  • ਫਗਵਾੜੇ ਨ/ਸ਼ੇ ਨੇ ਉਜਾੜ੍ਹ ਦਿੱਤਾ ਇਕ ਹੋਰ ਘਰ, ਮਾਂ ਨੂੰ ਨਸ਼ੇ ਲਈ ਕਰਦਾ ਸੀ ਤੰਗ ਪ੍ਰੇਸ਼ਾਨ, ਤੇ ਮਾਂ ਨੇ ਬੁਲਾ ਲਈ ਪੁਲਿਸ, ਪੁਲਿਸ ਆਈ ਤਾ ਨੌਜਵਾਨ ਨੇ ਤੀਜੀ ਮੰਜਿਲ ਤੋਂ ਮਾਰਤੀ ਛਾਲ, ਦੇਖੋ ਕੀ ਕਿਹਾ SP ਫਗਵਾੜਾ ਮਾਧਵੀ ਸ਼ਰਮਾ ਨੇ #phagwaracitylive #manuchawla #kapurthalapolice #phagwaranews #phagwarakand
    1
    ਫਗਵਾੜੇ ਨ/ਸ਼ੇ ਨੇ ਉਜਾੜ੍ਹ ਦਿੱਤਾ ਇਕ ਹੋਰ ਘਰ, ਮਾਂ ਨੂੰ ਨਸ਼ੇ ਲਈ ਕਰਦਾ ਸੀ ਤੰਗ ਪ੍ਰੇਸ਼ਾਨ, ਤੇ ਮਾਂ ਨੇ ਬੁਲਾ ਲਈ ਪੁਲਿਸ, ਪੁਲਿਸ ਆਈ ਤਾ ਨੌਜਵਾਨ ਨੇ ਤੀਜੀ ਮੰਜਿਲ ਤੋਂ ਮਾਰਤੀ ਛਾਲ, ਦੇਖੋ ਕੀ ਕਿਹਾ SP ਫਗਵਾੜਾ ਮਾਧਵੀ ਸ਼ਰਮਾ ਨੇ #phagwaracitylive #manuchawla #kapurthalapolice #phagwaranews #phagwarakand
    user_Phagwara city live
    Phagwara city live
    ਫਗਵਾੜਾ, ਕਪੂਰਥਲਾ, ਪੰਜਾਬ•
    18 hrs ago
  • ਅੰਮ੍ਰਿਤਸਰ ਵੱਡੀ ਖਬਰ, ਇਸਲਾਮਾਬਾਦ ਏਰੀਆ ‘ਚ ਘਰਾਂ ਚ ਚੱਲ ਰਹੀਆਂ ਨਜਾਇਜ਼ ਡੇਅਰੀਆਂ ‘ਤੇ ਨਗਰ ਨਿਗਮ ਦੀ ਵੱਡੀ ਕਾਰਵਾਈ।
    1
    ਅੰਮ੍ਰਿਤਸਰ ਵੱਡੀ ਖਬਰ, ਇਸਲਾਮਾਬਾਦ ਏਰੀਆ ‘ਚ ਘਰਾਂ ਚ ਚੱਲ ਰਹੀਆਂ ਨਜਾਇਜ਼ ਡੇਅਰੀਆਂ ‘ਤੇ ਨਗਰ ਨਿਗਮ ਦੀ ਵੱਡੀ ਕਾਰਵਾਈ।
    user_YG TV PUNJAB
    YG TV PUNJAB
    Media company ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    52 min ago
  • Kapurthala Police, in a successful operation, busts an ISI-backed espionage ring, arrests a key operative, and recovers China-made solar CCTV devices with 4G connectivity. #ActionAgainstCrime
    1
    Kapurthala Police, in a successful operation, busts an ISI-backed espionage ring, arrests a key operative, and recovers China-made solar CCTV devices with 4G connectivity. #ActionAgainstCrime
    user_Gaurav Maria
    Gaurav Maria
    Business Centre ਕਪੂਰਥਲਾ, ਕਪੂਰਥਲਾ, ਪੰਜਾਬ•
    7 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.