logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਨਗਰ ਪੰਚਾਇਤ ਹੰਡਿਆਇਆ ਅਤੇ ਬਰਨਾਲਾ ਪੁਲਿਸ ਨੇ ਨਾਜਾਇਜ ਉਸਾਰੀ ਢਾਹੀ ਬਰਨਾਲਾ, ਬੰਧਨ ਤੋੜ ਸਿੰਘ ਕਸਬਾ ਹੰਡਿਆਇਆ ਦੀ ਕਿਲ੍ਹਾ ਪੱਤੀ ਵਾਰਡ ਨੰਬਰ ਚਾਰ ਵਿਖ਼ੇ ਨਗਰ ਪੰਚਾਇਤ ਅਤੇ ਬਰਨਾਲਾ ਪੁਲਿਸ ਨੇ ਸਾਂਝੀ ਕਾਰਵਾਈ ਕਰਦਿਆਂ ਨਾਜਾਇਜ ਉਸਾਰੀ ਢਾਹੀ ਪਰਿਵਾਰ ਵੇਚਦਾ ਸੀ ਨਸ਼ੇ l ਰਾਜੂ ਸਿੰਘ ਪੁੱਤਰ ਬੂਟਾ ਸਿੰਘ ਸਮੇਤ ਪਰਿਵਾਰ ਤੇ ਗਿਆਰਾਂ ਤੋਂ ਵੱਧ ਪਰਚੇ ਹਨ ਨਸ਼ਾ ਵੇਚਣ ਦੇ l ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ ਪੀ (ਡੀ )ਸੰਜੀਵ ਕੁਮਾਰ ਸਿੰਗਲਾ ਨੇ ਦੱਸਿਆ ਕਿ ਵਿਅਕਤੀ ਰਾਜੂ ਸਿੰਘ ਉਪਰ ਗਿਆਰਾਂ ਮੁਕੱਦਮੇ ਐਨ ਡੀ ਪੀ ਐਸ ਤਹਿਤ ਦਰਜ ਹਨ ਦੋ ਵਾਰ ਇਹ ਜੇਲ੍ਹ ਜਾ ਚੁੱਕਿਆ ਹੈ l ਅਤੇ ਬਾਕੀ ਪਰਿਵਾਰ ਸਮੇਤ 36 ਪਰਚੇ ਦਰਜ ਹਨ l ਇਸ ਕਰਕੇ ਇਸਦਾ ਮਕਾਨ ਢਾਹਿਆ ਗਿਆ ਹੈ l ਅੱਗੇ ਬੋਲਦਿਆਂ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ਾ ਵੇਚਣ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਕਿਸੇ ਵੀ ਨਸ਼ਾ ਤਸਕਰ ਨੂੰ ਬਖਸਿਆ ਨਹੀਂ ਜਾਵੇਗਾ l ਇਸ ਸਬੰਧੀ ਨਗਰ ਪੰਚਾਇਤ ਡੀ ਐਮ ਮਨਸਾਹਿਬ ਪ੍ਰੀਤ ਸਿੰਘ ਨੇ ਕਿਹਾ ਕਿ ਇਸ ਪਰਿਵਾਰ ਖਿਲਾਫ ਸਾਡੇ ਕੋਲ ਸਕਾਇਤ ਆਈ ਸੀ ਜਿਸ ਦੇ ਅਧਾਰ ਤੇ ਅੱਜ ਕਾਰਵਾਈ ਕੀਤੀ ਗਈ ਅੱਗੇ ਵੀ ਹੋਰ ਜੋ ਨਜਾਇਜ਼ ਉਸਾਰੀਆਂ ਹਨ ਉਹ ਸਾਰੀਆਂ ਢਾਹੀਆਂ ਜਾਣਗੀਆਂ l ਇਸ ਮੌਕੇ ਡੀ ਐਸ ਪੀ ਰਜਿੰਦਰ ਸਿੰਘ, ਡੀ ਐਸ ਪੀ ਜਸਵਿੰਦਰ ਕੌਰ, ਇੰਚਾਰਜ ਬਲਜੀਤ ਸਿੰਘ ਚੀਮਾ, ਥਾਣਾ ਸਦਰ ਇੰਚਾਰਜ ਜਗਜੀਤ ਸਿੰਘ, ਚੌਂਕੀ ਇੰਚਾਰਜ ਤਰਸੇਮ ਸਿੰਘ, ਏ ਐਸ ਆਈ ਸੁਖਚੈਨ ਸਿੰਘ, ਏ ਐਸ ਆਈ ਜਸਵਿੰਦਰ ਕੌਰ, ਏ ਐਸ ਆਈ ਦੀਪਕ ਕੁਮਾਰ, ਏ ਐਸ ਆਈ ਮੁਕੇਸ਼ ਕੁਮਾਰ, ਨਗਰ ਪੰਚਾਇਤ ਕਲਰਕ ਵਰਿੰਦਰ ਸਿੰਘ, ਨਾਇਬ ਸਿੰਘ, ਹੌਲਦਾਰ ਸੁਰਜੀਤ ਸਿੰਘ, ਹੌਲਦਾਰ ਗੁਰਪ੍ਰੀਤ ਕੌਰ, ਲਵਦੀਪ ਸਿੰਘ ਆਦਿ ਸਮੇਤ ਹੋਰ ਪੁਲਿਸ ਪਾਰਟੀ ਹਾਜਰ ਸੀ

21 hrs ago
user_Bandhantor singh
Bandhantor singh
Voice of people Barnala, Punjab•
21 hrs ago
ea3f68b4-653e-4167-81da-375776e1ec61

ਨਗਰ ਪੰਚਾਇਤ ਹੰਡਿਆਇਆ ਅਤੇ ਬਰਨਾਲਾ ਪੁਲਿਸ ਨੇ ਨਾਜਾਇਜ ਉਸਾਰੀ ਢਾਹੀ ਬਰਨਾਲਾ, ਬੰਧਨ ਤੋੜ ਸਿੰਘ ਕਸਬਾ ਹੰਡਿਆਇਆ ਦੀ ਕਿਲ੍ਹਾ ਪੱਤੀ ਵਾਰਡ ਨੰਬਰ ਚਾਰ ਵਿਖ਼ੇ ਨਗਰ ਪੰਚਾਇਤ ਅਤੇ ਬਰਨਾਲਾ ਪੁਲਿਸ ਨੇ ਸਾਂਝੀ ਕਾਰਵਾਈ ਕਰਦਿਆਂ ਨਾਜਾਇਜ ਉਸਾਰੀ ਢਾਹੀ ਪਰਿਵਾਰ ਵੇਚਦਾ ਸੀ ਨਸ਼ੇ l ਰਾਜੂ ਸਿੰਘ ਪੁੱਤਰ ਬੂਟਾ ਸਿੰਘ ਸਮੇਤ ਪਰਿਵਾਰ ਤੇ ਗਿਆਰਾਂ ਤੋਂ ਵੱਧ ਪਰਚੇ ਹਨ ਨਸ਼ਾ ਵੇਚਣ ਦੇ l ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ

adffd954-598a-4036-a800-f1a8d9c584cc

ਪੀ (ਡੀ )ਸੰਜੀਵ ਕੁਮਾਰ ਸਿੰਗਲਾ ਨੇ ਦੱਸਿਆ ਕਿ ਵਿਅਕਤੀ ਰਾਜੂ ਸਿੰਘ ਉਪਰ ਗਿਆਰਾਂ ਮੁਕੱਦਮੇ ਐਨ ਡੀ ਪੀ ਐਸ ਤਹਿਤ ਦਰਜ ਹਨ ਦੋ ਵਾਰ ਇਹ ਜੇਲ੍ਹ ਜਾ ਚੁੱਕਿਆ ਹੈ l ਅਤੇ ਬਾਕੀ ਪਰਿਵਾਰ ਸਮੇਤ 36 ਪਰਚੇ ਦਰਜ ਹਨ l ਇਸ ਕਰਕੇ ਇਸਦਾ ਮਕਾਨ ਢਾਹਿਆ ਗਿਆ ਹੈ l ਅੱਗੇ ਬੋਲਦਿਆਂ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ਾ ਵੇਚਣ ਵਾਲਿਆਂ ਖਿਲਾਫ ਸਖ਼ਤ

ਕਾਰਵਾਈ ਕੀਤੀ ਜਾ ਰਹੀ ਹੈ ਕਿਸੇ ਵੀ ਨਸ਼ਾ ਤਸਕਰ ਨੂੰ ਬਖਸਿਆ ਨਹੀਂ ਜਾਵੇਗਾ l ਇਸ ਸਬੰਧੀ ਨਗਰ ਪੰਚਾਇਤ ਡੀ ਐਮ ਮਨਸਾਹਿਬ ਪ੍ਰੀਤ ਸਿੰਘ ਨੇ ਕਿਹਾ ਕਿ ਇਸ ਪਰਿਵਾਰ ਖਿਲਾਫ ਸਾਡੇ ਕੋਲ ਸਕਾਇਤ ਆਈ ਸੀ ਜਿਸ ਦੇ ਅਧਾਰ ਤੇ ਅੱਜ ਕਾਰਵਾਈ ਕੀਤੀ ਗਈ ਅੱਗੇ ਵੀ ਹੋਰ ਜੋ ਨਜਾਇਜ਼ ਉਸਾਰੀਆਂ ਹਨ ਉਹ ਸਾਰੀਆਂ ਢਾਹੀਆਂ ਜਾਣਗੀਆਂ l ਇਸ ਮੌਕੇ ਡੀ ਐਸ ਪੀ ਰਜਿੰਦਰ ਸਿੰਘ, ਡੀ

ਐਸ ਪੀ ਜਸਵਿੰਦਰ ਕੌਰ, ਇੰਚਾਰਜ ਬਲਜੀਤ ਸਿੰਘ ਚੀਮਾ, ਥਾਣਾ ਸਦਰ ਇੰਚਾਰਜ ਜਗਜੀਤ ਸਿੰਘ, ਚੌਂਕੀ ਇੰਚਾਰਜ ਤਰਸੇਮ ਸਿੰਘ, ਏ ਐਸ ਆਈ ਸੁਖਚੈਨ ਸਿੰਘ, ਏ ਐਸ ਆਈ ਜਸਵਿੰਦਰ ਕੌਰ, ਏ ਐਸ ਆਈ ਦੀਪਕ ਕੁਮਾਰ, ਏ ਐਸ ਆਈ ਮੁਕੇਸ਼ ਕੁਮਾਰ, ਨਗਰ ਪੰਚਾਇਤ ਕਲਰਕ ਵਰਿੰਦਰ ਸਿੰਘ, ਨਾਇਬ ਸਿੰਘ, ਹੌਲਦਾਰ ਸੁਰਜੀਤ ਸਿੰਘ, ਹੌਲਦਾਰ ਗੁਰਪ੍ਰੀਤ ਕੌਰ, ਲਵਦੀਪ ਸਿੰਘ ਆਦਿ ਸਮੇਤ ਹੋਰ ਪੁਲਿਸ ਪਾਰਟੀ ਹਾਜਰ ਸੀ

More news from ਪੰਜਾਬ and nearby areas
  • ਮਨਸਾਹਿਬ ਪ੍ਰੀਤ ਸਿੰਘ ਡੀ ਐਮ ਨਗਰ ਪੰਚਾਇਤ ਹੰਡਿਆਇਆ ਵੱਲੋਂ ਨਾਜਾਇਜ ਕਬਜ਼ਾ ਢਾਹੁਣ ਮੌਕੇ ਜਾਣਕਾਰੀ
    1
    ਮਨਸਾਹਿਬ ਪ੍ਰੀਤ ਸਿੰਘ ਡੀ ਐਮ ਨਗਰ ਪੰਚਾਇਤ ਹੰਡਿਆਇਆ ਵੱਲੋਂ ਨਾਜਾਇਜ ਕਬਜ਼ਾ ਢਾਹੁਣ ਮੌਕੇ ਜਾਣਕਾਰੀ
    user_ਸੋਨੀ ਗੋਇਲ
    ਸੋਨੀ ਗੋਇਲ
    Local News Reporter ਬਰਨਾਲਾ, ਬਰਨਾਲਾ, ਪੰਜਾਬ•
    9 hrs ago
  • ਨਗਰ ਪੰਚਾਇਤ ਹੰਡਿਆਇਆ ਅਤੇ ਬਰਨਾਲਾ ਪੁਲਿਸ ਨੇ ਨਾਜਾਇਜ ਉਸਾਰੀ ਢਾਹੀ ਬਰਨਾਲਾ, ਬੰਧਨ ਤੋੜ ਸਿੰਘ ਕਸਬਾ ਹੰਡਿਆਇਆ ਦੀ ਕਿਲ੍ਹਾ ਪੱਤੀ ਵਾਰਡ ਨੰਬਰ ਚਾਰ ਵਿਖ਼ੇ ਨਗਰ ਪੰਚਾਇਤ ਅਤੇ ਬਰਨਾਲਾ ਪੁਲਿਸ ਨੇ ਸਾਂਝੀ ਕਾਰਵਾਈ ਕਰਦਿਆਂ ਨਾਜਾਇਜ ਉਸਾਰੀ ਢਾਹੀ ਪਰਿਵਾਰ ਵੇਚਦਾ ਸੀ ਨਸ਼ੇ l ਰਾਜੂ ਸਿੰਘ ਪੁੱਤਰ ਬੂਟਾ ਸਿੰਘ ਸਮੇਤ ਪਰਿਵਾਰ ਤੇ ਗਿਆਰਾਂ ਤੋਂ ਵੱਧ ਪਰਚੇ ਹਨ ਨਸ਼ਾ ਵੇਚਣ ਦੇ l ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ ਪੀ (ਡੀ )ਸੰਜੀਵ ਕੁਮਾਰ ਸਿੰਗਲਾ ਨੇ ਦੱਸਿਆ ਕਿ ਵਿਅਕਤੀ ਰਾਜੂ ਸਿੰਘ ਉਪਰ ਗਿਆਰਾਂ ਮੁਕੱਦਮੇ ਐਨ ਡੀ ਪੀ ਐਸ ਤਹਿਤ ਦਰਜ ਹਨ ਦੋ ਵਾਰ ਇਹ ਜੇਲ੍ਹ ਜਾ ਚੁੱਕਿਆ ਹੈ l ਅਤੇ ਬਾਕੀ ਪਰਿਵਾਰ ਸਮੇਤ 36 ਪਰਚੇ ਦਰਜ ਹਨ l ਇਸ ਕਰਕੇ ਇਸਦਾ ਮਕਾਨ ਢਾਹਿਆ ਗਿਆ ਹੈ l ਅੱਗੇ ਬੋਲਦਿਆਂ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ਾ ਵੇਚਣ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਕਿਸੇ ਵੀ ਨਸ਼ਾ ਤਸਕਰ ਨੂੰ ਬਖਸਿਆ ਨਹੀਂ ਜਾਵੇਗਾ l ਇਸ ਸਬੰਧੀ ਨਗਰ ਪੰਚਾਇਤ ਡੀ ਐਮ ਮਨਸਾਹਿਬ ਪ੍ਰੀਤ ਸਿੰਘ ਨੇ ਕਿਹਾ ਕਿ ਇਸ ਪਰਿਵਾਰ ਖਿਲਾਫ ਸਾਡੇ ਕੋਲ ਸਕਾਇਤ ਆਈ ਸੀ ਜਿਸ ਦੇ ਅਧਾਰ ਤੇ ਅੱਜ ਕਾਰਵਾਈ ਕੀਤੀ ਗਈ ਅੱਗੇ ਵੀ ਹੋਰ ਜੋ ਨਜਾਇਜ਼ ਉਸਾਰੀਆਂ ਹਨ ਉਹ ਸਾਰੀਆਂ ਢਾਹੀਆਂ ਜਾਣਗੀਆਂ l ਇਸ ਮੌਕੇ ਡੀ ਐਸ ਪੀ ਰਜਿੰਦਰ ਸਿੰਘ, ਡੀ ਐਸ ਪੀ ਜਸਵਿੰਦਰ ਕੌਰ, ਇੰਚਾਰਜ ਬਲਜੀਤ ਸਿੰਘ ਚੀਮਾ, ਥਾਣਾ ਸਦਰ ਇੰਚਾਰਜ ਜਗਜੀਤ ਸਿੰਘ, ਚੌਂਕੀ ਇੰਚਾਰਜ ਤਰਸੇਮ ਸਿੰਘ, ਏ ਐਸ ਆਈ ਸੁਖਚੈਨ ਸਿੰਘ, ਏ ਐਸ ਆਈ ਜਸਵਿੰਦਰ ਕੌਰ, ਏ ਐਸ ਆਈ ਦੀਪਕ ਕੁਮਾਰ, ਏ ਐਸ ਆਈ ਮੁਕੇਸ਼ ਕੁਮਾਰ, ਨਗਰ ਪੰਚਾਇਤ ਕਲਰਕ ਵਰਿੰਦਰ ਸਿੰਘ, ਨਾਇਬ ਸਿੰਘ, ਹੌਲਦਾਰ ਸੁਰਜੀਤ ਸਿੰਘ, ਹੌਲਦਾਰ ਗੁਰਪ੍ਰੀਤ ਕੌਰ, ਲਵਦੀਪ ਸਿੰਘ ਆਦਿ ਸਮੇਤ ਹੋਰ ਪੁਲਿਸ ਪਾਰਟੀ ਹਾਜਰ ਸੀ
    4
    ਨਗਰ ਪੰਚਾਇਤ ਹੰਡਿਆਇਆ ਅਤੇ ਬਰਨਾਲਾ ਪੁਲਿਸ ਨੇ ਨਾਜਾਇਜ ਉਸਾਰੀ ਢਾਹੀ 

ਬਰਨਾਲਾ, ਬੰਧਨ ਤੋੜ ਸਿੰਘ 
ਕਸਬਾ ਹੰਡਿਆਇਆ ਦੀ ਕਿਲ੍ਹਾ ਪੱਤੀ ਵਾਰਡ ਨੰਬਰ ਚਾਰ ਵਿਖ਼ੇ ਨਗਰ ਪੰਚਾਇਤ ਅਤੇ ਬਰਨਾਲਾ ਪੁਲਿਸ ਨੇ ਸਾਂਝੀ ਕਾਰਵਾਈ ਕਰਦਿਆਂ ਨਾਜਾਇਜ ਉਸਾਰੀ ਢਾਹੀ ਪਰਿਵਾਰ ਵੇਚਦਾ ਸੀ ਨਸ਼ੇ l ਰਾਜੂ ਸਿੰਘ ਪੁੱਤਰ ਬੂਟਾ ਸਿੰਘ ਸਮੇਤ ਪਰਿਵਾਰ ਤੇ ਗਿਆਰਾਂ ਤੋਂ ਵੱਧ ਪਰਚੇ ਹਨ ਨਸ਼ਾ ਵੇਚਣ ਦੇ l ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ ਪੀ (ਡੀ )ਸੰਜੀਵ ਕੁਮਾਰ ਸਿੰਗਲਾ ਨੇ ਦੱਸਿਆ ਕਿ ਵਿਅਕਤੀ ਰਾਜੂ ਸਿੰਘ ਉਪਰ ਗਿਆਰਾਂ ਮੁਕੱਦਮੇ ਐਨ ਡੀ ਪੀ ਐਸ ਤਹਿਤ ਦਰਜ ਹਨ ਦੋ ਵਾਰ ਇਹ ਜੇਲ੍ਹ ਜਾ ਚੁੱਕਿਆ ਹੈ l ਅਤੇ ਬਾਕੀ ਪਰਿਵਾਰ ਸਮੇਤ 36 ਪਰਚੇ ਦਰਜ ਹਨ l ਇਸ ਕਰਕੇ ਇਸਦਾ ਮਕਾਨ ਢਾਹਿਆ ਗਿਆ ਹੈ l ਅੱਗੇ ਬੋਲਦਿਆਂ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ਾ ਵੇਚਣ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਕਿਸੇ ਵੀ ਨਸ਼ਾ ਤਸਕਰ ਨੂੰ ਬਖਸਿਆ ਨਹੀਂ ਜਾਵੇਗਾ l ਇਸ ਸਬੰਧੀ ਨਗਰ ਪੰਚਾਇਤ ਡੀ ਐਮ ਮਨਸਾਹਿਬ ਪ੍ਰੀਤ ਸਿੰਘ ਨੇ ਕਿਹਾ ਕਿ ਇਸ ਪਰਿਵਾਰ ਖਿਲਾਫ ਸਾਡੇ ਕੋਲ ਸਕਾਇਤ ਆਈ ਸੀ ਜਿਸ ਦੇ ਅਧਾਰ ਤੇ ਅੱਜ ਕਾਰਵਾਈ ਕੀਤੀ ਗਈ ਅੱਗੇ ਵੀ ਹੋਰ ਜੋ ਨਜਾਇਜ਼ ਉਸਾਰੀਆਂ ਹਨ ਉਹ ਸਾਰੀਆਂ ਢਾਹੀਆਂ ਜਾਣਗੀਆਂ l ਇਸ ਮੌਕੇ ਡੀ ਐਸ ਪੀ ਰਜਿੰਦਰ ਸਿੰਘ, ਡੀ ਐਸ ਪੀ ਜਸਵਿੰਦਰ ਕੌਰ, ਇੰਚਾਰਜ ਬਲਜੀਤ ਸਿੰਘ ਚੀਮਾ, ਥਾਣਾ ਸਦਰ ਇੰਚਾਰਜ ਜਗਜੀਤ ਸਿੰਘ, ਚੌਂਕੀ ਇੰਚਾਰਜ ਤਰਸੇਮ ਸਿੰਘ, ਏ ਐਸ ਆਈ ਸੁਖਚੈਨ ਸਿੰਘ, ਏ ਐਸ ਆਈ ਜਸਵਿੰਦਰ ਕੌਰ, ਏ ਐਸ ਆਈ ਦੀਪਕ ਕੁਮਾਰ, ਏ ਐਸ ਆਈ ਮੁਕੇਸ਼ ਕੁਮਾਰ, ਨਗਰ ਪੰਚਾਇਤ ਕਲਰਕ ਵਰਿੰਦਰ ਸਿੰਘ, ਨਾਇਬ ਸਿੰਘ, ਹੌਲਦਾਰ ਸੁਰਜੀਤ ਸਿੰਘ, ਹੌਲਦਾਰ ਗੁਰਪ੍ਰੀਤ ਕੌਰ, ਲਵਦੀਪ ਸਿੰਘ ਆਦਿ ਸਮੇਤ ਹੋਰ ਪੁਲਿਸ ਪਾਰਟੀ ਹਾਜਰ ਸੀ
    user_Bandhantor singh
    Bandhantor singh
    Voice of people Barnala, Punjab•
    21 hrs ago
  • ਅੱਜ ਕੱਲ ਰਿਸ਼ਤਿਆਂ ਦੀ ਕੋਈ ਅਹਿਮਤ ਨਹੀਂ ਸਿਰਫ਼ ਪੈਸਾ ਹੈ, ਜੇਕਰ ਤੁਹਾਡੇ ਕੋਲ ਪੈਸਾ ਤਾਂ ਸਭ ਕੁਝ ਹੈ, ਨਹੀਂ ਤਾਂ ਕੋਈ ਰਿਸ਼ਤੇਦਾਰੀ ਨਹੀਂ???
    1
    ਅੱਜ ਕੱਲ ਰਿਸ਼ਤਿਆਂ ਦੀ ਕੋਈ ਅਹਿਮਤ ਨਹੀਂ ਸਿਰਫ਼ ਪੈਸਾ ਹੈ, ਜੇਕਰ ਤੁਹਾਡੇ ਕੋਲ ਪੈਸਾ ਤਾਂ ਸਭ ਕੁਝ ਹੈ, ਨਹੀਂ ਤਾਂ ਕੋਈ ਰਿਸ਼ਤੇਦਾਰੀ ਨਹੀਂ???
    user_S.P. Palia
    S.P. Palia
    Photographer ਮਾਨਸਾ, ਮਾਨਸਾ, ਪੰਜਾਬ•
    22 hrs ago
  • दिन दहाडे चोरी हुई दुकान में सरकार आखिर कर कया रही हैं भाई
    2
    दिन दहाडे चोरी हुई दुकान में सरकार आखिर कर कया रही हैं भाई
    user_User9068
    User9068
    ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    36 min ago
  • ਨਗਰ ਨਿਗਮ ਲੁਧਿਆਣਾ ਦੀ ਮੀਟਿੰਗ ਬਣੀ ਜੰਗ ਦਾ ਅਖਾੜਾ, ਬੀਜੇਪੀ ਅਤੇ ਆਪ ਕੋਂਸਲਰਾ ਚ ਹੋਈ ਹੱਥੋਂ ਪਾਈ ਨਗਰ ਨਿਗਮ ਲੁਧਿਆਣਾ ਦੀ ਮੀਟਿੰਗ ਬਣੀ ਜੰਗ ਦਾ ਅਖਾੜਾ, ਬੀਜੇਪੀ ਅਤੇ ਆਪ ਕੋਂਸਲਰਾ ਚ ਹੋਈ ਹੱਥੋਂ ਪਾਈ
    1
    ਨਗਰ ਨਿਗਮ ਲੁਧਿਆਣਾ ਦੀ ਮੀਟਿੰਗ ਬਣੀ ਜੰਗ ਦਾ ਅਖਾੜਾ, ਬੀਜੇਪੀ ਅਤੇ ਆਪ ਕੋਂਸਲਰਾ ਚ ਹੋਈ ਹੱਥੋਂ ਪਾਈ  
ਨਗਰ ਨਿਗਮ ਲੁਧਿਆਣਾ ਦੀ ਮੀਟਿੰਗ ਬਣੀ ਜੰਗ ਦਾ ਅਖਾੜਾ, ਬੀਜੇਪੀ ਅਤੇ ਆਪ ਕੋਂਸਲਰਾ ਚ ਹੋਈ ਹੱਥੋਂ ਪਾਈ
    user_Trilok Breaking news
    Trilok Breaking news
    Business management consultant ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    13 hrs ago
  • ਵੱਧ ਬਿਜਲੀ ਬਿਲ ਦੇ ਮਾਮਲਿਆਂ ਦੇ ਨਿਪਟਾਰੇ ਲਈ ਜਾਰੀ ਹੋਵੇਗਾ ਵਿਸ਼ੇਸ਼ ਨੰਬਰ! 👉🏻 ਉਸ ਨੰਬਰ 'ਤੇ ਆਉਣ ਵਾਲ਼ੀਆਂ ਕਾਲਾਂ ਵਾਸਤੇ ਬੈਠੇਗੀ 20 ਮੈਂਬਰਾਂ ਦੀ ਟੀਮ 👉🏻 15 ਕੰਮ-ਕਾਜੀ ਦਿਨਾਂ 'ਚ ਕੀਤੀ ਜਾਵੇਗੀ ਵੱਧ ਬਣੇ ਹੋਏ ਬਿਲ ਦੀ ਪੜਤਾਲ 👉🏻 ਭਵਿੱਖ 'ਚ ਮੁਸ਼ਕਿਲਾਂ ਤੋਂ ਬਚਾਅ ਲਈ ਸਾਫ਼ਟਵੇਅਰ 'ਚ ਕੀਤੇ ਗਏ ਬਦਲਾਅ - ਤਰੁਨਪ੍ਰੀਤ ਸਿੰਘ ਸੌਂਦ ਕੈਬਿਨੇਟ ਮੰਤਰੀ, ਪੰਜਾਬ
    1
    ਵੱਧ ਬਿਜਲੀ ਬਿਲ ਦੇ ਮਾਮਲਿਆਂ ਦੇ ਨਿਪਟਾਰੇ ਲਈ ਜਾਰੀ ਹੋਵੇਗਾ ਵਿਸ਼ੇਸ਼ ਨੰਬਰ!
👉🏻 ਉਸ ਨੰਬਰ 'ਤੇ ਆਉਣ ਵਾਲ਼ੀਆਂ ਕਾਲਾਂ ਵਾਸਤੇ ਬੈਠੇਗੀ 20 ਮੈਂਬਰਾਂ ਦੀ ਟੀਮ  
👉🏻 15 ਕੰਮ-ਕਾਜੀ ਦਿਨਾਂ 'ਚ ਕੀਤੀ ਜਾਵੇਗੀ ਵੱਧ ਬਣੇ ਹੋਏ ਬਿਲ ਦੀ ਪੜਤਾਲ
👉🏻 ਭਵਿੱਖ 'ਚ ਮੁਸ਼ਕਿਲਾਂ ਤੋਂ ਬਚਾਅ ਲਈ ਸਾਫ਼ਟਵੇਅਰ 'ਚ ਕੀਤੇ ਗਏ ਬਦਲਾਅ 
- ਤਰੁਨਪ੍ਰੀਤ ਸਿੰਘ ਸੌਂਦ 
ਕੈਬਿਨੇਟ ਮੰਤਰੀ, ਪੰਜਾਬ
    user_RD Times News
    RD Times News
    ਲੁਧਿਆਣਾ (ਪੱਛਮੀ), ਲੁਧਿਆਣਾ, ਪੰਜਾਬ•
    16 hrs ago
  • ਫਿਲੋਰ ਗੁਰਾਇਆ ਰੋਡ ਤੇ ਹੋਇਆ ਇੱਕ ਐਕਸੀਡੈਂਟ ਛੋਟੇ ਹਾਥੀ ਨੇ ਡਿਵਾਈਡਰ ਪਾਰ ਕਰਕੇ ਦੂਸਰੀ ਗੱਡੀ ਨੂੰ ਕੀਤਾ ਹਿਟ ਜਾਨੀ ਮਾਲ ਦਾ ਰਿਹਾ ਬਚਾਅ ਫਿਲੋਰ ਗੁਰਾਇਆ ਰੋਡ ਤੇ ਹੋਇਆ ਇੱਕ ਐਕਸੀਡੈਂਟ ਛੋਟੇ ਹਾਥੀ ਨੇ ਡਿਵਾਈਡਰ ਪਾਰ ਕਰਕੇ ਦੂਸਰੀ ਗੱਡੀ ਨੂੰ ਕੀਤਾ ਹਿਟ ਜਾਨੀ ਮਾਲ ਦਾ ਰਿਹਾ ਬਚਾਅ
    1
    ਫਿਲੋਰ ਗੁਰਾਇਆ ਰੋਡ ਤੇ ਹੋਇਆ ਇੱਕ ਐਕਸੀਡੈਂਟ ਛੋਟੇ ਹਾਥੀ ਨੇ ਡਿਵਾਈਡਰ ਪਾਰ ਕਰਕੇ ਦੂਸਰੀ ਗੱਡੀ ਨੂੰ ਕੀਤਾ ਹਿਟ ਜਾਨੀ ਮਾਲ ਦਾ ਰਿਹਾ ਬਚਾਅ
ਫਿਲੋਰ ਗੁਰਾਇਆ ਰੋਡ ਤੇ ਹੋਇਆ ਇੱਕ ਐਕਸੀਡੈਂਟ ਛੋਟੇ ਹਾਥੀ ਨੇ ਡਿਵਾਈਡਰ ਪਾਰ ਕਰਕੇ ਦੂਸਰੀ ਗੱਡੀ ਨੂੰ ਕੀਤਾ ਹਿਟ ਜਾਨੀ ਮਾਲ ਦਾ ਰਿਹਾ ਬਚਾਅ
    user_Jagjit Bhatti
    Jagjit Bhatti
    ਫਿਲੌਰ, ਜਲੰਧਰ, ਪੰਜਾਬ•
    23 hrs ago
  • ਹੰਡਿਆਇਆ ਜੀ ਕਿਲਾਪਤੀ ਵਿਖੇ ਨਸ਼ਾ ਤਸਕਰ ਦੇ ਘਰ ਨੂੰ ਢਾਉਣ ਮੌਕੇ ਕੀ ਬੋਲੇ ਐਸਪੀਡੀ ਸੰਜੀਵ ਗੋਇਲ ਅਤੇ ਨਗਰ ਪੰਚਾਇਤ ਹੰਢਿਆਇਆ ਦੇ ਡੀਐਮ ਮਨ ਸਾਹਿਬ ਪ੍ਰੀਤ ਸਿੰਘ, ਦੇਖੋ ਵੀਡੀਓ.....
    1
    ਹੰਡਿਆਇਆ ਜੀ ਕਿਲਾਪਤੀ ਵਿਖੇ ਨਸ਼ਾ ਤਸਕਰ ਦੇ ਘਰ ਨੂੰ ਢਾਉਣ ਮੌਕੇ ਕੀ ਬੋਲੇ ਐਸਪੀਡੀ ਸੰਜੀਵ ਗੋਇਲ ਅਤੇ ਨਗਰ ਪੰਚਾਇਤ ਹੰਢਿਆਇਆ ਦੇ ਡੀਐਮ ਮਨ ਸਾਹਿਬ ਪ੍ਰੀਤ ਸਿੰਘ, ਦੇਖੋ ਵੀਡੀਓ.....
    user_ਸੋਨੀ ਗੋਇਲ
    ਸੋਨੀ ਗੋਇਲ
    Local News Reporter ਬਰਨਾਲਾ, ਬਰਨਾਲਾ, ਪੰਜਾਬ•
    14 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.