logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਸੀਪੀਆਈ(ਐਮ) ਵੱਲੋਂ 16 ਸਤੰਬਰ ਦੀ ਗੜ੍ਹਸ਼ੰਕਰ ਕਨਵੈਨਸ਼ਨ ਦੀਆਂ ਤਿਆਰੀਆਂ ਮੁਕੰਮਲ: ਕਾਮਰੇਡ ਗੁਰਨੇਕ ਸਿੰਘ ਭੱਜਲ ਗੜ੍ਹਸ਼ੰਕਰ, 15 ਸਤੰਬਰ (ਅਸ਼ਵਨੀ ਸ਼ਰਮਾ) ਸੀਪੀਆਈ(ਐਮ) ਵੱਲੋਂ 16 ਸਤੰਬਰ, ਦਿਨ ਬੁੱਧਵਾਰ ਨੂੰ ਯੋ ਕੋ ਹਾਮਾ ਹੋਟਲ, ਨੇੜੇ ਪੁਰਾਣਾ ਸਿਨਮਾ ਬੰਗਾ ਰੋਡ, ਗੜ੍ਹਸ਼ੰਕਰ ਵਿਖੇ ਸੂਬਾਈ ਕਨਵੈਨਸ਼ਨ ਕਰਵਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਗੁਰਨੇਕ ਸਿੰਘ ਭੱਜਲ ਨੇ ਦੱਸਿਆ ਕਿ ਕਨਵੈਨਸ਼ਨ ਸਵੇਰੇ 11 ਵਜੇ ਸ਼ੁਰੂ ਹੋਵੇਗੀ। ਇਸ ਮੌਕੇ ਪਾਰਟੀ ਦੇ ਕੇਂਦਰੀ ਸਕੱਤਰੇਤ ਮੈਂਬਰ ਕਾਮਰੇਡ ਕੇ ਐਨ ਉਮੇਸ਼, ਕੇਂਦਰੀ ਕਮੇਟੀ ਮੈਂਬਰ ਵਿਕਰਮ ਸਿੰਘ ਤੇ ਪਾਰਟੀ ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਵਿਸ਼ੇਸ਼ ਤੌਰ 'ਤੇ ਸੰਬੋਧਨ ਕਰਨਗੇ। ਕਾਮਰੇਡ ਭੱਜਲ ਨੇ ਦੱਸਿਆ ਕਿ ਕਨਵੈਨਸ਼ਨ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਉਨ੍ਹਾਂ ਦੱਸਿਆ ਕਿ ਕਨਵੈਨਸ਼ਨ ਵਿੱਚ ਕੇਂਦਰ ਦੀ ਮੋਦੀ ਸਰਕਾਰ ਤੇ ਪੰਜਾਬ ਸਰਕਾਰ ਦੀਆਂ ਕਿਸਾਨ ਤੇ ਮਜ਼ਦੂਰ ਵਿਰੋਧੀ ਨੀਤੀਆਂ ਬਾਰੇ ਜਾਗਰੂਕ ਕੀਤਾ ਜਾਵੇਗਾ। ਇਸ ਦੌਰਾਨ ਕੇਂਦਰ ਸਰਕਾਰ ਵੱਲੋਂ ਮਗਨਰੇਗਾ ਨੂੰ ਖ਼ਤਮ ਕਰਕੇ ਲਿਆਂਦੇ ਗਏ ਵੀਬੀ-ਜੀ ਰਾਮ ਜੀ ਕਾਨੂੰਨ ਤੇ ਕਿਰਤ ਕਾਨੂੰਨਾਂ ਨੂੰ ਖ਼ਤਮ ਕਰਕੇ ਬਣਾਏ ਗਏ ਚਾਰ ਕਿਰਤ ਕੋਡਾਂ 'ਤੇ ਵਿਸਥਾਰ ਵਿੱਚ ਚਰਚਾ ਕਰਕੇ ਇਨ੍ਹਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਜਾਵੇਗੀ। ਇਸ ਮੌਕੇ ਗੁਰਮੇਸ਼ ਸਿੰਘ, ਦਰਸ਼ਨ ਸਿੰਘ ਮੱਟੂ, ਸੁਭਾਸ਼ ਮੱਟੂ, ਮਹਿੰਦਰ ਬਡੋਆਣ, ਆਸ਼ਾਨੰਦ, ਰਣਜੀਤ ਸਿੰਘ ਚੌਹਾਨ, ਸੁਲਿੰਦਰ ਚੁੰਬਰ, ਅੱਛਰ ਸਿੰਘ, ਨੀਲਮ ਬਡੋਆਣ, ਪ੍ਰੇਮ ਲਤਾ, ਪੰਕਜ ਚਠਿਆਲ, ਕਮਲਜੀਤ ਸਿੰਘ, ਗੁਰਬਖ਼ਸ਼ ਕੌਰ, ਮਨਜੀਤ ਕੌਰ ਤੇ ਹਰਬੰਸ ਸਿੰਘ ਧੂਤ ਮੌਜੂਦ ਸਨ।

9 hrs ago
user_Ashwani Kumar Sharma
Ashwani Kumar Sharma
Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
9 hrs ago
19d9cf81-d08a-4e12-b63f-d0b02392c3e6

More news from ਪੰਜਾਬ and nearby areas
  • ਖ਼ਾਲਸਾ ਕਾਲਜ ਮਾਹਿਲਪੁਰ ਵਿਖੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡ੍ਰੋਨ ਸ਼ੋਅ ਦੀ ਸਫ਼ਲ ਪੇਸ਼ਕਾਰੀ ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਖ਼ਾਲਸਾ ਕਾਲਜ ਮਾਹਿਲਪੁਰ ਵਿਖੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡ੍ਰੋਨ ਸ਼ੋਅ ਦੀ ਸਫ਼ਲ ਪੇਸ਼ਕਾਰੀ।
    1
    ਖ਼ਾਲਸਾ ਕਾਲਜ ਮਾਹਿਲਪੁਰ ਵਿਖੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡ੍ਰੋਨ ਸ਼ੋਅ ਦੀ ਸਫ਼ਲ ਪੇਸ਼ਕਾਰੀ
ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਖ਼ਾਲਸਾ ਕਾਲਜ ਮਾਹਿਲਪੁਰ ਵਿਖੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡ੍ਰੋਨ ਸ਼ੋਅ ਦੀ ਸਫ਼ਲ ਪੇਸ਼ਕਾਰੀ।
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    23 hrs ago
  • ਜੱਟਪੁਰ ਦੇ ਗੰਦੇ ਪਾਣੀ ਨੇ ਤਬਾਹ ਕੀਤੀ , ਕਿਸਾਨ ਦੀ ਇਕ ਕਿੱਲੇ ਚ ਖੜੀ ਪਾਪੂਲਰ ਦੀ ਫਸਲ
    2
    ਜੱਟਪੁਰ ਦੇ ਗੰਦੇ ਪਾਣੀ ਨੇ ਤਬਾਹ ਕੀਤੀ , ਕਿਸਾਨ ਦੀ ਇਕ ਕਿੱਲੇ ਚ ਖੜੀ ਪਾਪੂਲਰ ਦੀ ਫਸਲ
    user_ਪ੍ਰਦੀਪ ਧੀਮਾਨ
    ਪ੍ਰਦੀਪ ਧੀਮਾਨ
    Photographer Rup Nagar, Rupnagar•
    43 min ago
  • ਪਖੋਵਾਲ-ਸਰਾਭਾ ਰੋਡ (ਪਿੰਡ ਢੈਪਈ, ਗੁਰਦੁਆਰਾ ਨਾਨਕਸਰ ਠਾਠ ਸਾਹਿਬ ਨੇੜੇ) ​14 ਸਤੰਬਰ ਐਤਵਾਰ ਪਖੋਵਾਲ-ਸਰਾਭਾ ਰੋਡ 'ਤੇ ਗੁਰਦੁਆਰਾ ਨਾਨਕਸਰ ਠਾਠ ਸਾਹਿਬ (ਪਿੰਡ ਢੈਪਈ) ਦੇ ਕੋਲ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿੱਥੇ ਟਰੱਕ ਅਤੇ ਇਨੋਵਾ ਗੱਡੀ ਦੀ ਆਪਸ ਵਿੱਚ ਭਿਆਨਕ ਟੱਕਰ ਹੋ ਗਈ। ​ਵਾਹਿਗੁਰੂ ਦੀ ਮਿਹਰ ਨਾਲ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ ਤੇ ਸਾਰੇ ਸੁਰੱਖਿਅਤ ਹਨ, ਪਰ ਮਾਲੀ ਨੁਕਸਾਨ ਬਹੁਤ ਜ਼ਿਆਦਾ ਹੋਇਆ ਹੈ। ਸੜਕ 'ਤੇ ਚਲਦਿਆਂ ਕਿਰਪਾ ਕਰਕੇ ਆਪਣੀ ਗੱਡੀ ਦੀ ਰਫ਼ਤਾਰ 'ਤੇ ਕਾਬੂ ਰੱਖੋ ਅਤੇ ਸਾਵਧਾਨੀ ਨਾਲ ਵਾਹਨ ਚਲਾਓ। ​
    1
    ਪਖੋਵਾਲ-ਸਰਾਭਾ ਰੋਡ (ਪਿੰਡ ਢੈਪਈ, ਗੁਰਦੁਆਰਾ ਨਾਨਕਸਰ ਠਾਠ ਸਾਹਿਬ ਨੇੜੇ)
​14 ਸਤੰਬਰ ਐਤਵਾਰ ਪਖੋਵਾਲ-ਸਰਾਭਾ ਰੋਡ 'ਤੇ ਗੁਰਦੁਆਰਾ ਨਾਨਕਸਰ ਠਾਠ ਸਾਹਿਬ (ਪਿੰਡ ਢੈਪਈ) ਦੇ ਕੋਲ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿੱਥੇ ਟਰੱਕ ਅਤੇ ਇਨੋਵਾ ਗੱਡੀ ਦੀ ਆਪਸ ਵਿੱਚ ਭਿਆਨਕ ਟੱਕਰ ਹੋ ਗਈ।
​ਵਾਹਿਗੁਰੂ ਦੀ ਮਿਹਰ ਨਾਲ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ ਤੇ ਸਾਰੇ ਸੁਰੱਖਿਅਤ ਹਨ, ਪਰ  ਮਾਲੀ ਨੁਕਸਾਨ ਬਹੁਤ ਜ਼ਿਆਦਾ ਹੋਇਆ ਹੈ। ਸੜਕ 'ਤੇ ਚਲਦਿਆਂ ਕਿਰਪਾ ਕਰਕੇ ਆਪਣੀ ਗੱਡੀ ਦੀ ਰਫ਼ਤਾਰ 'ਤੇ ਕਾਬੂ ਰੱਖੋ ਅਤੇ ਸਾਵਧਾਨੀ ਨਾਲ ਵਾਹਨ ਚਲਾਓ।
​
    user_ਪੱਤਰਕਾਰ ਬੂਟਾ ਸਿੰਘ ਬੁਲਾਰਾ
    ਪੱਤਰਕਾਰ ਬੂਟਾ ਸਿੰਘ ਬੁਲਾਰਾ
    ਪੱਤਰਕਾਰ ਅਜੋਕਾ ਪੰਜਾਬ Ludhiana (West), Punjab•
    8 hrs ago
  • ਫਿਲੌਰ ਨਗਰ ਕੌਂਸਲ ਤੇ ਆਪ ਦਾ ਕਬਜਾ ਪ੍ਰਧਾਨ ਅਤੇ ਵਾਈਸ ਬਣੇ ਆਮਦਮੀ ਪਾਰਟੀ ਦੇ ਫਿਲੌਰ ਨਗਰ ਕੌਂਸਲ ਤੇ ਆਪ ਦਾ ਕਬਜਾ ਪ੍ਰਧਾਨ ਅਤੇ ਵਾਈਸ ਬਣੇ ਆਮਦਮੀ ਪਾਰਟੀ ਦੇ
    1
    ਫਿਲੌਰ ਨਗਰ ਕੌਂਸਲ ਤੇ ਆਪ ਦਾ ਕਬਜਾ ਪ੍ਰਧਾਨ ਅਤੇ ਵਾਈਸ ਬਣੇ ਆਮਦਮੀ ਪਾਰਟੀ ਦੇ
ਫਿਲੌਰ ਨਗਰ ਕੌਂਸਲ ਤੇ ਆਪ ਦਾ ਕਬਜਾ ਪ੍ਰਧਾਨ ਅਤੇ ਵਾਈਸ ਬਣੇ ਆਮਦਮੀ ਪਾਰਟੀ ਦੇ
    user_Jagjit Bhatti
    Jagjit Bhatti
    ਫਿਲੌਰ, ਜਲੰਧਰ, ਪੰਜਾਬ•
    11 hrs ago
  • ਖੰਨਾ ਪੁਲਿਸ ਨੇ ਇੱਕ ਵੱਡੀ ਕਾਮਯਾਬੀ ਹਾਸਲ ਕਰਦੀਆਂ ਅੰਤਰਰਾਜੀ ਗਿਰੋਹ ਦੇ ਸ਼ਾਤਿਰ ਮਾਸਟਰ ਮਾਇੰਡ ਨੂੰ 4 ਸਾਥੀਆਂ ਸਮੇਤ ਪੱਛਮੀ ਬੰਗਾਲ ਤੋਂ ਕੀਤਾ ਗ੍ਰਿਫ਼ਤਾਰ.... ਖੰਨਾ ਪੁਲਿਸ ਨੇ ਇੱਕ ਵੱਡੀ ਕਾਮਯਾਬੀ ਹਾਸਲ ਕਰਦੀਆਂ ਅੰਤਰਰਾਜੀ ਗਿਰੋਹ ਦੇ ਸ਼ਾਤਿਰ ਮਾਸਟਰ ਮਾਇੰਡ ਨੂੰ 4 ਸਾਥੀਆਂ ਸਮੇਤ ਪੱਛਮੀ ਬੰਗਾਲ ਤੋਂ ਕੀਤਾ ਗ੍ਰਿਫ਼ਤਾਰ.... #khanapolice #khananews #PunjabPolice #CrimeNews #darpanahluwalia #DGPPunjabPolice #punjabkhabar24 #PunjabNews
    1
    ਖੰਨਾ ਪੁਲਿਸ ਨੇ ਇੱਕ ਵੱਡੀ ਕਾਮਯਾਬੀ ਹਾਸਲ ਕਰਦੀਆਂ ਅੰਤਰਰਾਜੀ ਗਿਰੋਹ ਦੇ ਸ਼ਾਤਿਰ ਮਾਸਟਰ ਮਾਇੰਡ ਨੂੰ 4 ਸਾਥੀਆਂ ਸਮੇਤ ਪੱਛਮੀ ਬੰਗਾਲ ਤੋਂ ਕੀਤਾ ਗ੍ਰਿਫ਼ਤਾਰ....
ਖੰਨਾ ਪੁਲਿਸ ਨੇ ਇੱਕ ਵੱਡੀ ਕਾਮਯਾਬੀ ਹਾਸਲ ਕਰਦੀਆਂ ਅੰਤਰਰਾਜੀ ਗਿਰੋਹ ਦੇ ਸ਼ਾਤਿਰ ਮਾਸਟਰ ਮਾਇੰਡ ਨੂੰ 4 ਸਾਥੀਆਂ ਸਮੇਤ ਪੱਛਮੀ ਬੰਗਾਲ ਤੋਂ ਕੀਤਾ ਗ੍ਰਿਫ਼ਤਾਰ....
#khanapolice #khananews #PunjabPolice #CrimeNews #darpanahluwalia #DGPPunjabPolice #punjabkhabar24 #PunjabNews
    user_Varinder Mehta
    Varinder Mehta
    Journalist ਲੁਧਿਆਣਾ (ਪੱਛਮੀ), ਲੁਧਿਆਣਾ, ਪੰਜਾਬ•
    20 hrs ago
  • ਦੋਰਾਹਾ ਵਿਖੇ ਚੋਰਾਂ ਦੇ ਹੌਸਲੇ ਬੁਲੰਦ,ਚੋਰ ਨੇ ਦਿਨ ਦਿਹਾੜੇ ਹਸਪਤਾਲ ਚ ਸਟਾਫ ਦਾ ਪਰਸ ਕੀਤਾ ਚੋਰੀ ਵੀਡੀਓ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਜੋ ਇਸ ਵਿਅਕਤੀ ਦੀ ਪਹਿਚਾਨ ਹੋ ਸਕੇ ਦੋਰਾਹਾ ਵਿਖੇ ਚੋਰਾਂ ਦੇ ਹੌਸਲੇ ਬੁਲੰਦ,ਚੋਰ ਨੇ ਦਿਨ ਦਿਹਾੜੇ ਹਸਪਤਾਲ ਚ ਸਟਾਫ ਦਾ ਪਰਸ ਕੀਤਾ ਚੋਰੀ ਵੀਡੀਓ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਜੋ ਇਸ ਵਿਅਕਤੀ ਦੀ ਪਹਿਚਾਨ ਹੋ ਸਕੇ
    1
    ਦੋਰਾਹਾ ਵਿਖੇ ਚੋਰਾਂ ਦੇ ਹੌਸਲੇ ਬੁਲੰਦ,ਚੋਰ ਨੇ  ਦਿਨ ਦਿਹਾੜੇ ਹਸਪਤਾਲ ਚ ਸਟਾਫ ਦਾ ਪਰਸ ਕੀਤਾ ਚੋਰੀ ਵੀਡੀਓ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਜੋ ਇਸ ਵਿਅਕਤੀ ਦੀ ਪਹਿਚਾਨ ਹੋ ਸਕੇ
ਦੋਰਾਹਾ ਵਿਖੇ ਚੋਰਾਂ ਦੇ ਹੌਸਲੇ ਬੁਲੰਦ,ਚੋਰ ਨੇ  ਦਿਨ ਦਿਹਾੜੇ ਹਸਪਤਾਲ ਚ ਸਟਾਫ ਦਾ ਪਰਸ ਕੀਤਾ ਚੋਰੀ ਵੀਡੀਓ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਜੋ ਇਸ ਵਿਅਕਤੀ ਦੀ ਪਹਿਚਾਨ ਹੋ ਸਕੇ
    user_BNN Best News Network
    BNN Best News Network
    Local News Reporter Khanna, Ludhiana•
    5 hrs ago
  • ब्रिक्स समिति में एक सुरक्षाकर्मी के द्वार बना दिए गए वीडियो सख्त कार्रवाई लिया गया
    1
    ब्रिक्स समिति में एक सुरक्षाकर्मी के द्वार बना दिए गए वीडियो सख्त कार्रवाई लिया गया
    user_VS NEWS
    VS NEWS
    Local News Reporter Jalandhar I, Jalandhar•
    6 hrs ago
  • ਦੋਰਾਹਾ ਵਿਖੇ ਸਤਨਾਮ ਕਮਨੀਕੇਸ਼ਨ ਵਾਲਿਆਂ ਨੇ ਕਰਤਾ ਧਮਾਕਾ ਹੁਣ ਕਰੋ ਖਰੀਦਦਾਰੀ ਤੇ ਜਿੱਤੋ ਮੋਟਰਸਾਈਕਲ ਇਲੈਕਟਰਿਕ ਸਕੂਟਰੀ ਅਤੇ ਹੋਰ ਆਕਰਸ਼ਕ ਇਨਾਮ ਦੋਰਾਹਾ ਵਿਖੇ ਸਤਨਾਮ ਕਮਨੀਕੇਸ਼ਨ ਵਾਲਿਆਂ ਨੇ ਕਰਤਾ ਧਮਾਕਾ ਹੁਣ ਕਰੋ ਖਰੀਦਦਾਰੀ ਤੇ ਜਿੱਤੋ ਮੋਟਰਸਾਈਕਲ ਇਲੈਕਟਰਿਕ ਸਕੂਟਰੀ ਅਤੇ ਹੋਰ ਆਕਰਸ਼ਕ ਇਨਾਮ
    1
    ਦੋਰਾਹਾ ਵਿਖੇ ਸਤਨਾਮ ਕਮਨੀਕੇਸ਼ਨ ਵਾਲਿਆਂ ਨੇ ਕਰਤਾ ਧਮਾਕਾ ਹੁਣ ਕਰੋ ਖਰੀਦਦਾਰੀ ਤੇ ਜਿੱਤੋ ਮੋਟਰਸਾਈਕਲ ਇਲੈਕਟਰਿਕ ਸਕੂਟਰੀ ਅਤੇ ਹੋਰ ਆਕਰਸ਼ਕ ਇਨਾਮ
ਦੋਰਾਹਾ ਵਿਖੇ ਸਤਨਾਮ ਕਮਨੀਕੇਸ਼ਨ ਵਾਲਿਆਂ ਨੇ ਕਰਤਾ ਧਮਾਕਾ ਹੁਣ ਕਰੋ ਖਰੀਦਦਾਰੀ ਤੇ ਜਿੱਤੋ ਮੋਟਰਸਾਈਕਲ ਇਲੈਕਟਰਿਕ ਸਕੂਟਰੀ ਅਤੇ ਹੋਰ ਆਕਰਸ਼ਕ ਇਨਾਮ
    user_BNN Best News Network
    BNN Best News Network
    Local News Reporter Khanna, Ludhiana•
    22 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.