ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਮੁਲਾਜ਼ਮਾਂ ਨੂੰ ਸ੍ਰ ਪ੍ਰਤਾਪ ਸਿੰਘ ਦਾ ਹਿੱਕ ਡਾਹਕੇ ਸਾਥ ਦੇਣਾ ਚਾਹੀਦਾ ਹੈ, ਅਤਲਾ ਪ੍ਰਧਾਨ ਜੀ ਨੂੰ ਬੇਨਤੀ ਹੈ ਕਿ ਇਸ ਮਸਲੇ ਨੂੰ ਦੁਆਰਾ ਵਾਚਿਆ ਜਾਵੇ। ਮਾਨਸਾ 10 ਮਾਰਚ (ਵਿਰੇੰਦਰਪਾਲ ਮੰਤਰੋ)ਪੰਥਕ ਆਗੂ ਭਾਈ ਸੁਖਚੈਨ ਸਿੰਘ ਅਤਲਾ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਮੁਲਾਜ਼ਮਾਂ ਅਤੇ ਸਕੱਤਰ ਸਹਿਬਾਨ ਨੂੰ ਅਪੀਲ ਕੀਤੀ ਕਿ ਉਹਨਾਂ ਨੂੰ ਸਕੱਤਰ ਸ੍ਰ ਪ੍ਰਤਾਪ ਸਿੰਘ ਨਾਲ ਹਿੱਕ ਡਾਹਕੇ ਖੜ੍ਹਨਾ ਚਾਹੀਦਾ ਹੈ। ਤਾਂ ਜ਼ੋ ਸਮੂਚੇ ਮੁਲਾਜ਼ਮਾਂ ਦੇ ਹਿੱਤਾਂ ਦੀ ਰੱਖਿਆ ਕੀਤੀ ਜਾ ਸਕੇ ਅਤੇ ਉਨ੍ਹਾਂ ਦੇ ਅਧਿਕਾਰਾਂ ਦੀ ਸੁਰੱਖਿਆ ਹੋ ਸਕੇ। ਸ੍ਰ ਪ੍ਰਤਾਪ ਸਿੰਘ ਇੱਕ ਬਹੁਤ ਹੀ ਸੁਲਝੇ ਹੋਏ ਅਤੇ ਇਮਾਨਦਾਰ ਮੁਲਾਜ਼ਮ ਹਨ । ਗੁਰਦੁਆਰਾ ਅੰਬ ਸਾਹਿਬ ਦੇ ਮੈਨੇਜਰ ਵੱਲੋਂ ਰੂਟੀਨ ਦੇ ਕਾਗਜਾਂ ਦੇ ਵਿੱਚ ਉਹਨਾਂ ਤੋਂ ਧੋਖੇ ਨਾਲ ਸਾਈਨ ਕਰਵਾ ਕੇ ਉਹ ਜਮੀਨ ਵੇਚੀ ਗਈ ਹੈ ਅੱਜ ਜੇਕਰ ਸਰਦਾਰ ਪ੍ਰਤਾਪ ਸਿੰਘ ਵਰਗੇ ਇਮਾਨਦਾਰ ਅਫਸਰ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਸਰਦਾਰ ਹਰਜਿੰਦਰ ਸਿੰਘ ਧਾਮੀ ਵੱਲੋਂ ਵਿਰੋਧੀ ਧਿਰ ਦੇ ਪ੍ਰੈਸ਼ਰ ਵਿੱਚ ਆ ਕੇ ਸਸਪੈਡ ਕੀਤਾ ਗਿਆ ਹੈ ਤਾਂ ਕੱਲ ਨੂੰ ਕੋਈ ਵੀ ਮੁਲਾਜ਼ਮ ਜੁਰਤ ਵਾਲਾ ਫੈਸਲਾ ਨਹੀਂ ਕਰ ਸਕੇਗਾ ਕਿਉਂਕਿ ਉਹ ਮੁਲਾਜ਼ਮਾਂ ਨੂੰ ਪਤਾ ਹੀ ਹੈ ਕਿ ਸਰਦਾਰ ਪ੍ਰਤਾਪ ਸਿੰਘ ਨੇ ਸ਼੍ਰੋਮਣੀ ਕਮੇਟੀ ਦੀ ਭਲਾਈ ਵਾਸਤੇ ਆਪਣੇ ਉੱਪਰ ਕਈ ਨਿੱਜੀ ਪਰਚੇ ਵੀ ਝੱਲੇ ਹੋਏ ਹਨ ਸ਼੍ਰੋਮਣੀ ਕਮੇਟੀ ਦੀ ਸੇਵਾ ਅਤੇ ਆਪਣਾ ਫਰਜ ਪੂਰਾ ਕਰਨ ਲਈ ਕਈ ਵਾਰ ਆਪਣੀ ਜਾਨ ਜੋਖਮ ਵਿੱਚ ਪਾਈ ਹੈ ਪੁਲਿਸ ਦੀ ਕੁੱਟ ਖਾਦੀ ਹੈ ਜਿੱਥੇ ਵੀ ਪ੍ਰਧਾਨ ਸਰਦਾਰ ਹਰਜਿੰਦਰ ਸਿੰਘ ਧਾਮੀ ਜਾਂ ਉਹਨਾਂ ਤੋਂ ਪਹਿਲੇ ਪ੍ਰਧਾਨ ਸਾਹਿਬਾਨਾ ਵੱਲੋਂ ਡਿਊਟੀ ਲਗਾਈ ਗਈ ਉਸ ਡਿਊਟੀ ਨੂੰ ਤਨਦੇਹੀ ਨਾਲ ਨਿਭਾਇਆ ਗਿਆ ਬਹੁਤ ਵਾਰ ਆਪਣਾ ਨਿੱਜੀ ਨੁਕਸਾਨ ਕਰਵਾਇਆ ਸਮੁੱਚੇ ਆ ਅਹੁਦੇਦਾਰ ਇਹਨਾਂ ਸਾਰੇ ਮਸਲਿਆ ਤੋਂ ਭਲੀਭਾਂਤ ਜਾਣੂ ਹਨ।SGPC ਦੇ ਮੁਲਾਜ਼ਮਾਂ ਨੂੰ ਸ੍ਰ ਪ੍ਰਤਾਪ ਸਿੰਘ ਨਾਲ ਖੜ੍ਹਨਾ ਚਾਹੀਦਾ ਹੈ ਅਤੇ ਆਪਣੀ ਏਕਤਾ ਦਾ ਪ੍ਰਗਟਾਵਾ ਕਰਨਾ ਚਾਹੀਦਾ ਹੈ। ਇਸ ਤਰ੍ਹਾਂ, ਤੁਸੀਂ ਆਪਣੇ ਹਿੱਤਾਂ ਦੀ ਰੱਖਿਆ ਕਰ ਸਕਦੇ ਹੋ ਅਤੇ ਆਪਣੇ ਅਧਿਕਾਰਾਂ ਨੂੰ ਸੁਰੱਖਿਅਤ ਰੱਖ ਸਕਦੇ ਹੋ। ਤੁਹਾਨੂੰ ਇਹ ਯਾਦ ਰੱਖਣਾ ਚਾਹੀਦਾ ਹੈ ਕਿ ਇੱਕਜੁੱਟ ਹੋ ਕੇ ਹੀ ਤੁਸੀਂ ਆਪਣੇ ਟੀਚਿਆਂ ਨੂੰ ਪ੍ਰਾਪਤ ਕਰ ਸਕਦੇ ਹੋ। ਇਸ ਲਈ, ਆਓ ਸਾਰੇ ਸ੍ਰ ਪ੍ਰਤਾਪ ਸਿੰਘ ਨਾਲ ਖੜ੍ਹੀਏ ਅਤੇ ਆਪਣੇ ਹਿੱਤਾਂ ਦੀ ਰੱਖਿਆ ਕਰੀਏ। ਇਸ ਮੌਕੇ 'ਤੇ, ਅਸੀਂ ਸ੍ਰ ਪ੍ਰਤਾਪ ਸਿੰਘ ਦਾ ਸਹਿਯੋਗ ਕਰਨ ਲਈ ਆਪਣੀ ਅਪੀਲ ਪੇਸ਼ ਕਰਦੇ ਹਾਂ। ਅਸੀਂ ਉਨ੍ਹਾਂ ਦੇ ਨਾਲ ਖੜ੍ਹਨ ਲਈ ਤਿਆਰ ਹਾਂ ਅਤੇ ਆਪਣੇ ਹਿੱਤਾਂ ਦੀ ਰੱਖਿਆ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰਾਂਗੇ।ਆਓ, ਤੁਸੀਂ ਸਾਰੇ ਇੱਝ ਹੀ ਸ੍ਰ ਪ੍ਰਤਾਪ ਸਿੰਘ ਨਾਲ ਖੜੋ ਅਤੇ ਆਪਣੇ ਹਿੱਤਾਂ ਦੀ ਰੱਖਿਆ ਕਰੋ। ਭਾਈ ਸੁਖਚੈਨ ਸਿੰਘ ਅਤਲਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ ਹਰਜਿੰਦਰ ਸਿੰਘ ਧਾਮੀ ਨੂੰ ਵੀ ਅਪੀਲ ਕੀਤੀ ਕਿ ਸ੍ਰ ਪ੍ਰਤਾਪ ਸਿੰਘ ਜਿਹੇ ਇਮਾਨਦਾਰ ਅਤੇ ਸਮਰਪਣ ਭਾਵਨਾ ਨਾਲ ਕੰਮ ਕਰਨ ਵਾਲੇ ਇਨਸਾਨ ਦੀ ਸੇਵਾ ਨੂੰ ਮੁੱਖ ਰੱਖਦਿਆਂ ਇਸ ਮਸਲੇ ਨੂੰ ਦੁਆਰਾ ਵਾਚਿਆ ਜਾਵੇ।

- Post by Rawal kotra1
- ✍🏻 ਗੀਤਕਾਰ ਹਰਮਨਜੀਤ ਸਿੰਘ 🎤 ਗਾਇਕ ਮਨਪ੍ਰੀਤ ਸਿੰਘ ❤️ ਗੀਤ ਦੋ ਪਲ1
- Post by Uttar Pradesh1
- ਬਰਨਾਲਾ, ਬੰਧਨ ਤੋੜ ਸਿੰਘ ਅੱਜ 220 ਕੇ.ਵੀ. ਗਰਿੱਡ ਹੰਡਿਆਇਆ ਵਿਖ਼ੇ ਸਮੂਹ ਮੁਲਾਜਮਾਂ ਨੇ ਇਕੱਤਰ ਹੋਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ ਅਤੇ ਇਸ ਉਪਰੰਤ ਕੀਰਤਨ ਦਰਬਾਰ ਸਜਾਏ ਗਏ l ਇਹ ਸਮਾਗਮ ਸਮੂਹ ਮੁਲਾਜਮਾਂ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਕਰਵਾਏ ਗਏ l ਇਸ ਸਮਾਗਮ ਵਿੱਚ ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀ ਭਰੀ l2
- ਬਠਿੰਡਾ ਦੇ ਪ੍ਰਤਾਪ ਨਗਰ ਵਿਖੇ ਪਿਛਲੇ ਕੁਝ ਮਹੀਨੇ ਸੁਨਿਆਰੇ ਦੁਕਾਨ ਦੇ ਵਿੱਚ ਚੋਰੀ ਮਾਮਲੇ ਚ ਪੁਲਿਸ ਵੱਲੋਂ ਤੁਰੰਤ ਮਾਮਲਾ ਦਰਜ ਕੀਤਾ ਗਿਆ ਸੀ ਜਿੱਥੇ ਥਾਣਾ ਕਿਨਾਲ ਪੁਲਿਸ ਅਤੇ ਸੀ ਆਈ ਏ ਸਟਾਫ਼ 2 ਦੀ ਟੀਮ ਵੱਲੋਂ ਆਪਣੀ ਜਾਂਚ ਪੜਤਾਲ ਸ਼ੁਰੂ ਕੀਤੀ ਗਈ ਸੀ ਅਤੇ ਇਸ ਪੂਰੇ ਮਾਮਲੇ ਦੇ ਵਿੱਚ ਪੁਲਿਸ ਅਧਿਕਾਰੀਆਂ ਵੱਲੋਂ ਪ੍ਰੈਸ ਕਾਨਫਰਸ ਕਰਦੇ ਹੋਏ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਜਿਨਾਂ ਕੋਲ ਚਾਂਦੀ ਬਰਾਮਦ ਕੀਤੀ ਗਈ ਸੀ ਅਤੇ ਕੁਝ ਦੋਸ਼ੀਆਂ ਦੀ ਭਾਲ ਜਾਰੀ ਸੀ ਉਹਨਾਂ ਲਈ ਪੁਲਿਸ ਵੱਲੋਂ ਟੀਮਾਂ ਲਾਈਆਂ ਗਈਆਂ ਹਨ ਅੱਜ ਜਾਣਕਾਰੀ ਦਿੰਦੇ ਹੋਏ ਐਸਪੀਸੀਟੀ ਨਰਿੰਦਰ ਸਿੰਘ ਨੇ ਕਿਹਾ ਹੈ ਕਿ ਜਲਦ ਇਸ ਪੂਰੇ ਮਾਮਲੇ ਨੂੰ ਸੁਲਝਾਇਆ ਜਾਵੇਗਾ ਸਾਡੀਆਂ ਵੱਖ-ਵੱਖ ਟੀਮਾਂ ਕੰਮ ਕਰ ਰਹੀਆਂ ਹਨ1
- पातड़ां मार्च माह के दूसरे सप्ताह में अचानक बढ़े तापमान ने किसानों की चिंता बढ़ा दी है। उत्तर भारत में लगातार बढ़ रही गर्मी का असर अब गेहूं की फसल पर दिखाई देने लगा है। किसानों का कहना है कि मौसम में आए इस बदलाव से फसल की पैदावार प्रभावित हो सकती है। किसान इंद्रजीत सिंह सिद्धू ने बताया कि इन दिनों तापमान सामान्य से काफी ज्यादा दर्ज किया जा रहा है। उनके अनुसार इस समय तापमान करीब 20 से 22 डिग्री सेल्सियस के आसपास होना चाहिए था, लेकिन वर्तमान में तापमान 33 से 34 डिग्री सेल्सियस तक पहुंच रहा है। तापमान में इस तेजी से बढ़ोतरी के कारण गेहूं की फसल पर विपरीत असर पड़ रहा है। उन्होंने कहा कि बढ़ती गर्मी के कारण गेहूं की फसल पर तेले जैसे कीड़ों का हमला भी बढ़ने की आशंका है। इसके अलावा तेज गर्मी से गेहूं के दाने कमजोर होने लगते हैं, जिससे उत्पादन कम होने का खतरा रहता है। किसानों का कहना है कि यदि इसी तरह तापमान बढ़ता रहा तो आने वाले समय में गेहूं की पैदावार में कमी देखी जा सकती है। किसान राम सिंह, सतिगुर सिंह, सतनाम सिंह, रणजीत सिंह और सुरजीत सिंह ने बताया कि सिर्फ गेहूं ही नहीं, बल्कि सब्जियों की फसल पर भी इसका असर पड़ सकता है। गर्मी बढ़ने से सब्जियों की पैदावार और गुणवत्ता दोनों प्रभावित हो सकती हैं, जिससे किसानों को आर्थिक नुकसान झेलना पड़ सकता है। वहीं कृषि विभाग के अधिकारियों ने किसानों को सलाह दी है कि वे गेहूं की फसल में नमी बनाए रखने के लिए जरूरत के अनुसार हल्की सिंचाई करते रहें, ताकि फसल को बढ़ते तापमान के असर से बचाया जा सके।1
- Post by ਸੁੱਖਵਿੰਦਰ ਸਿੰਘ ਬਲਾਕ ਆਗੂ2
- ਨਹੀ ਰੁਕ ਰਹੀਆਂ ਖੇਤਾਂ ਵਿੱਚੋਂ ਕਿਸਾਨਾਂ ਦੇ ਟਰਾਂਸਫਾਰਮ ਹੋਣ ਦੀਆਂ ਘਟਨਾਵਾਂ, ਪਿੰਡ ਮਲਕਾਣਾ ਦੇ ਕਿਸਾਨਾਂ ਦੇ ਦੋ ਟਰਾਂਸਫਾਰਮਰ ਦਾ ਤਾਬਾਂ ਕੀਤਾ ਚੋਰੀ ਕਿਸਾਨਾਂ ਦਾ ਹੋਇਆ ਵੱਡਾ ਨੁਕਸਾਨ ਕਣਕ ਦੀ ਫਸਲ ਨੂੰ ਹੈ ਪਾਣੀ ਦੀ ਲੋੜ ਐਕਰ ਲਾਈਨ -- ਕਿਸਾਨਾਂ ਦੇ ਖੇਤਾਂ ਵਿੱਚੋਂ ਤਾਂ ਫਾਰਮਰ ਚੋਰੀ ਹੋਣ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਤੇ ਨਾ ਹੀ ਪੁਲਿਸ ਪ੍ਰਸ਼ਾਸਨ ਚੋਰੀ ਹੋਏ ਟਰਾਂਸਫਾਰਮਰਾਂ ਨੂੰ ਲੱਭ ਕੇ ਕਿਸਾਨਾਂ ਨੂੰ ਦਬਾ ਰਹੇ ਹਨ ਜਿਸ ਨਾਲ ਕਿਸਾਨਾਂ ਦਾ ਵੱਡਾ ਨੁਕਸਾਨ ਹੋ ਜਾਂਦਾ ਹੈ। ਤਾਜ਼ਾ ਮਾਮਲਾ ਪਿੰਡ ਮਲਕਾਨਾ ਦਾ ਹੈ ਜਿੱਥੇ ਰਾਜ ਕੁਝ ਅਣਪਛਾਤਿਆਂ ਨੇ ਕਿਸਾਨਾਂ ਦੇ ਦੋ ਟਰਾਂਸਫਾਰਮ ਚੋਰੀ ਕਰਕੇ ਉਸ ਵਿੱਚੋਂ ਤਾਂਬਾ ਕੱਢ ਕੇ ਲੈ ਗਏ ਜਿਸ ਨਾਲ ਜਿੱਥੇ ਕਿਸਾਨਾਂ ਦਾ ਆਰਥਿਕ ਨੁਕਸਾਨ ਹੋਇਆ ਹੈ ਉੱਥੇ ਕਿਸਾਨਾਂ ਨੂੰ ਹੁਣ ਕਣਕ ਦੀ ਫਸਲ ਨੂੰ ਪਾਣੀ ਲਾਉਣ ਦੀ ਬਹੁਤ ਜਿਆਦਾ ਜਰੂਰਤ ਸੀ ਪਰ ਫਾਰਮਰ ਚੋਰੀ ਹੋਣ ਕਾਰਨ ਉਹ ਪਾਣੀ ਨਹੀਂ ਲਾ ਸਕਣਗੇ ਤੇ ਟਰਾਂਸਫਾਰਮਰ ਨਵੇਂ ਲਿਆਉਣ ਲਈ ਉਹਨਾਂ ਨੂੰ ਤੁਰੰਤ ਪੈਸੇ ਲਾਉਣੇ ਪੈਣਗੇ ਇਸ ਲਈ ਕਿਸਾਨਾਂ ਨੇ ਜਿੱਥੇ ਪੁਲਿਸ ਪ੍ਰਸ਼ਾਸਨ ਨੂੰ ਆੜੇ ਹੱਥੀ ਲੈਂਦਿਆਂ ਚੋਰੀ ਹੋ ਰਹੀ ਟਰਾਂਸਫਰਮਾ ਤੇ ਕੋਈ ਵੀ ਕਾਰਵਾਈ ਨਾ ਕਰਨ ਤੇ ਦੋਸ਼ ਲਾਇਆ ਹੈ ਉਹਨਾਂ ਕਿਹਾ ਕਿ ਹੁਣ ਅਰਾਤੀ ਦੋ ਟਰਾਂਸਫਾਰਮ ਚੋਰੀ ਹੋਏ ਹਨ ਤੇ ਉਸ ਵਿੱਚੋਂ ਤਾਂਬਾ ਕੱਢ ਕੇ ਚੋਰ ਲੈ ਗਏ ਹਨ ਜਿਸ ਨਾਲ ਉਹਨਾਂ ਦਾ ਬਹੁਤ ਜਿਆਦਾ ਨੁਕਸਾਨ ਹੋ ਗਿਆ ਹੈ ਜਿਸ ਲਈ ਉਨਾਂ ਪੁਲਿਸ ਪ੍ਰਸ਼ਾਸਨ ਤੋਂ ਤੁਰੰਤ ਬੰਦਿਆਂ ਨੂੰ ਲੱਭ ਕੇ ਉਹਨਾਂ ਦੀ ਟਰਾਂਸਫਾਰਮ ਦਬਾਉਣ ਦੀ ਮੰਗ ਕੀਤੀ ਹੈ1