logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਪ੍ਰਧਾਨ ਸੁਖਬੀਰ ਬਾਦਲ ਦੇ ਵਿਜ਼ਨ ਨੂੰ ਲੋਕਾਂ ਤੱਕ ਲਗਾਤਾਰ ਪਹੁੰਚਾਇਆ ਜਾ ਰਿਹੈ-ਅੰਤਿਮ ਖੋਸਲਾ ਕਿਹਾ-ਪੰਜਾਬ ਦਾ ਵਿਕਾਸ ਸਿਰਫ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਚ ਹੀ ਹੋਇਆ ਕਪੂਰਥਲਾ 17 ਅਪ੍ਰੈਲ ਗੌਰਵ ਮੜੀਆ ਪ੍ਰਧਾਨ ਸੁਖਬੀਰ ਬਾਦਲ ਦੇ ਵਿਜ਼ਨ ਨੂੰ ਲੋਕਾਂ ਤੱਕ ਲਗਾਤਾਰ ਪਹੁੰਚਾਇਆ ਜਾ ਰਿਹੈ-ਅੰਤਿਮ ਖੋਸਲਾ ਕਿਹਾ-ਪੰਜਾਬ ਦਾ ਵਿਕਾਸ ਸਿਰਫ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਚ ਹੀ ਹੋਇਆ ਕਪੂਰਥਲਾ17 ਅਪ੍ਰੈਲ ਗੌਰਵ ਮੜੀਆ ਸ਼੍ਰੋਮਣੀ ਅਕਾਲੀ ਦਲ ਦੇ ਨੌਜਵਾਨ ਆਗੂ ਅੰਤਿਮ ਖੋਸਲਾ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਚ ਜਿੰਨਾ ਵੀ ਵਿਕਾਸ ਹੋਇਆ,ਉਹ ਸਿਰਫ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਅਤੇ ਸੁਖਬੀਰ ਸਿੰਘ ਬਾਦਲ ਦੀ ਅਗਾਂਹਵਧੂ ਸੋਚ ਦੀ ਬਦੋਲਤ ਹੀ ਹੋਇਆ ਹੈ।ਜ਼ਿਕਰਯੋਗ ਹੈ ਕਿ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਦੇ ਵਲੋਂ ਪ੍ਰਧਾਨ ਸ.ਬਾਦਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਗਰ ਕੌਸਲ, ਨਗਰ ਪੰਚਾਇਤ ਤੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਹਲਕਾ ਇੰਚਾਰਜ ਐਚਐਸ ਵਾਲੀਆ ਤੇ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਹਲਕੇ ਚ ਪਾਰਟੀ ਦੀਆਂ ਸਰਗਰਮੀਆਂ ਨੂੰ ਲਗਾਤਾਰ ਤੇਜ਼ ਕੀਤਾ ਜਾ ਰਿਹਾ ਹੈ,ਜਿਸ ਨਾਲ ਵਰਕਰਾਂ ਚ ਨਵਾਂ ਜੋਸ਼ ਵੀ ਵੇਖਣ ਨੂੰ ਮਿਲ ਰਿਹਾ ਹੈ।ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਦੇ ਵਲੋਂ ਵਾਰਡ ਵਾਈਜ਼ ਅਤੇ ਪਿੰਡ ਪੱਧਰ ਤੇ ਮੀਟਿੰਗਾਂ ਅਤੇ ਸੰਪਰਕ ਮੁਹਿੰਮ ਰਾਹੀਂ ਪਾਰਟੀ ਨੂੰ ਮਜ਼ਬੂਤ ਕਰਨ ਲਈ ਜ਼ਮੀਨੀ ਪੱਧਰ ਤੇ ਕੰਮ ਕੀਤਾ ਜਾ ਰਿਹਾ ਹੈ।ਅੰਤਿਮ ਖੋਸਲਾ ਨੇ ਕਿਹਾ ਕਿ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਨੀਤੀਆਂ ਅਤੇ ਪਾਰਟੀ ਦੇ ਵਿਜ਼ਨ ਨੂੰ ਲੋਕਾਂ ਤੱਕ ਲਗਾਤਾਰ ਪਹੁੰਚਾਇਆ ਜਾ ਰਿਹਾ ਹੈ।ਅਕਾਲੀ ਦਲ ਹਮੇਸ਼ਾ ਪੰਜਾਬ,ਪੰਜਾਬੀ ਤੇ ਪੰਜਾਬੀਅਤ ਦੇ ਹੱਕਾਂ ਦੀ ਰੱਖਿਆ ਲਈ ਵਚਨਵੱਧ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਚ ਵੀ ਲੋਕਾਂ ਦੀ ਭੁਲਾਈਲਈ ਨਿਰੰਤਰ ਕੰਮ ਕਰਦਾ ਰਹੇਗਾ।ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤਾਂ ਚ ਪੰਜਾਬ ਵਾਸੀ ਸੁਖਬੀਰ ਸਿੰਘ ਬਾਦਲ ਦੀ ਨੀਤੀ-ਨੀਅਤ ਅਤੇ ਵਿਜ਼ਨ ਨੂੰ ਆਪ ਮੁਹਾਰੇ ਸਮਝ ਰਹੇ ਹਨ ਅਤੇ ਮੁੜ ਸ਼੍ਰੋਮਣੀ ਅਕਾਲੀ ਦਲ ਵੱਲ ਦਿਨੋ-ਦਿਨ ਰੁਝਾਨ ਵਧਦਾ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਵਰਕਰਾਂ ਦੇ ਸਹਿਯੋਗ ਨਾਲ ਹਲਕੇ ਦੇ ਹਰ ਪਿੰਡ ਚ ਪਾਰਟੀ ਦੀ ਪਹੁੰਚ ਬਣਾਈ ਜਾ ਰਹੀ ਹੈ।ਲੋਕਾਂ ਨਾਲ ਸਿੱਧਾ ਸੰਪਰਕ ਕਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਜਾ ਰਿਹਾ ਹੈ।ਅੰਤਿਮ ਖੋਸਲਾ ਨੇ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਜ਼ਰੂਰੀ ਹੈ ਕਿ ਹਰ ਵਰਕਰ ਆਪਣਾ ਨਿੱਜੀ ਸਵਾਰਥ ਛੱਡ ਕੇ ਸਰਗਰਮ ਭੂਮਿਕਾ ਨਿਭਾਏ ਅਤੇ ਲੋਕਾਂ ਦੇ ਵਿਚਕਾਰ ਰਹਿ ਕੇ ਉਨ੍ਹਾਂ ਦੇ ਮਸਲਿਆਂ ਨੂੰ ਉਠਾਉਣ।ਅਖੀਰ ਚ ਅੰਤਿਮ ਖੋਸਲਾ ਨੇ ਕਿਹਾ ਕਿ ਉਹ ਹਮੇਸ਼ਾ ਹਲਕਾ ਇੰਚਾਰਜ ਐਚਐਸ ਵਾਲੀਆ ਤੇ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਵਰਕਰਾਂ ਅਤੇ ਲੋਕਾਂ ਦੇ ਸਾਥ ਨਾਲ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਦੇ ਰਹਿਣਗੇ।

4 days ago
user_Gaurav Maria
Gaurav Maria
Business Centre ਕਪੂਰਥਲਾ, ਕਪੂਰਥਲਾ, ਪੰਜਾਬ•
4 days ago
e11a75c8-da38-4162-b946-210fa7884d28

More news from ਪੰਜਾਬ and nearby areas
  • ਹਲਕਾ ਸੁਲਤਾਨਪੁਰ ਲੋਧੀ ਅੰਦਰ ਆਏ ਦਿਨ ਚੋਰੀਆਂ ਦਾ ਸਿਲਸਿਲਾ ਲਗਾਤਾਰ ਵਧਦਾ ਜਾ ਰਿਹਾ ਜਿਸਦੀ ਤਾਜਾ ਮਿਸਾਲ ਬੀਤੀ ਰਾਤ ਪਿੰਡ ਕਾਲਰੂ ਨੇੜੇ ਬਸਤੀ ਰੰਗੀਲਪੁਰ ਵਿਚ ਵਾਪਰਸੀ ਜਿੱਥੇ ਅੱਧੀ ਦਰਜਨ ਦੇ ਕਰੀਬ ਚੋਰ ਰਾਤ ਸਮੇਂ ਕਿਸਾਨ ਸ਼ੀਤਲ ਸਿੰਘ ਪੁੱਤਰ ਜਗੀਰ ਸਿੰਘ ਦੇ ਘਰੋਂ 15 ਤੋਲੇ ਸੋਨਾ, ਇੱਕ ਲੱਖ ਰੁਪਏ ਅਤੇ 500 ਯੂਰੋ ਦੀ ਕਰੰਸੀ ਚੋਰੀ ਕੇ ਫ਼ਰਾਰ ਹੋ ਗਏ | ਚੋਰਾਂ ਨੇ ਇਸਤੋਂ ਪਹਿਲਾਂ ਸੀਤਲ ਸਿੰਘ ਦੇ ਘਰ ਤੋਂ ਪਹਿਲਾਂ ਨਾਲ ਲੱਗਦੇ ਕਿਸਾਨ ਪਰਮਜੀਤ ਸਿੰਘ ਦੇ ਜਿੰਦਰੇ ਤੋੜ ਕੇ ਕੋਠੀ ਅੰਦਰ ਦਾਖ਼ਲ ਹੋ ਕੇ ਫਰੋਲਾ ਫਰਾਲੀ ਕੀਤੀ ਜਿੱਥੇ ਚੋਰਾਂ ਹੱਥ ਕੁੱਝ ਨਹੀਂ ਲੱਗਾ | ਡਿਊਟੀ ਅਫ਼ਸਰ ਏ.ਐਸ.ਆਈ. ਬਲਦੇਵ ਚੰਦ ਨੇ ਸ਼ਾਮ 5 ਵਜੇ ਦੇ ਕਰੀਬ ਕਿਹਾ ਜਲਦ ਚੋਰਾਂ ਨੂੰ ਗਿ੍ਫ਼ਤਾਰ ਕਰ ਲਿਆ ਜਾਵੇਗਾ |
    1
    ਹਲਕਾ ਸੁਲਤਾਨਪੁਰ ਲੋਧੀ ਅੰਦਰ ਆਏ ਦਿਨ ਚੋਰੀਆਂ ਦਾ ਸਿਲਸਿਲਾ ਲਗਾਤਾਰ ਵਧਦਾ ਜਾ ਰਿਹਾ ਜਿਸਦੀ ਤਾਜਾ ਮਿਸਾਲ ਬੀਤੀ ਰਾਤ ਪਿੰਡ ਕਾਲਰੂ ਨੇੜੇ ਬਸਤੀ ਰੰਗੀਲਪੁਰ ਵਿਚ ਵਾਪਰਸੀ ਜਿੱਥੇ ਅੱਧੀ ਦਰਜਨ ਦੇ ਕਰੀਬ ਚੋਰ ਰਾਤ ਸਮੇਂ ਕਿਸਾਨ ਸ਼ੀਤਲ ਸਿੰਘ ਪੁੱਤਰ ਜਗੀਰ ਸਿੰਘ ਦੇ ਘਰੋਂ 15 ਤੋਲੇ ਸੋਨਾ, ਇੱਕ ਲੱਖ ਰੁਪਏ ਅਤੇ 500 ਯੂਰੋ ਦੀ ਕਰੰਸੀ ਚੋਰੀ ਕੇ ਫ਼ਰਾਰ ਹੋ ਗਏ | ਚੋਰਾਂ ਨੇ ਇਸਤੋਂ ਪਹਿਲਾਂ ਸੀਤਲ ਸਿੰਘ ਦੇ ਘਰ ਤੋਂ ਪਹਿਲਾਂ ਨਾਲ ਲੱਗਦੇ ਕਿਸਾਨ ਪਰਮਜੀਤ ਸਿੰਘ ਦੇ ਜਿੰਦਰੇ ਤੋੜ ਕੇ  ਕੋਠੀ ਅੰਦਰ ਦਾਖ਼ਲ ਹੋ ਕੇ ਫਰੋਲਾ ਫਰਾਲੀ ਕੀਤੀ ਜਿੱਥੇ ਚੋਰਾਂ ਹੱਥ ਕੁੱਝ ਨਹੀਂ ਲੱਗਾ | ਡਿਊਟੀ ਅਫ਼ਸਰ ਏ.ਐਸ.ਆਈ. ਬਲਦੇਵ ਚੰਦ ਨੇ ਸ਼ਾਮ 5 ਵਜੇ ਦੇ ਕਰੀਬ ਕਿਹਾ ਜਲਦ ਚੋਰਾਂ ਨੂੰ  ਗਿ੍ਫ਼ਤਾਰ ਕਰ ਲਿਆ ਜਾਵੇਗਾ |
    user_Farida Begam
    Farida Begam
    Auditor ਕਪੂਰਥਲਾ, ਕਪੂਰਥਲਾ, ਪੰਜਾਬ•
    16 hrs ago
  • Post by Man24punjabi
    1
    Post by Man24punjabi
    user_Man24punjabi
    Man24punjabi
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    20 hrs ago
  • ਅਪਰਾਧ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ, ASR ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸਰਹੱਦ ਪਾਰ ਅਤੇ ਮੱਧ ਪ੍ਰਦੇਸ਼ ਅਧਾਰਤ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ। ਇਸ ਦੌਰਾਨ ਤਿੰਨ ਮੁਲਜ਼ਮ ਦੀਪਕ ਸਿੰਘ ਉਰਫ਼ ਦੀਪੂ, ਅਰੁਣ ਕੁਮਾਰ ਉਰਫ਼ ਸਾਬੂ ਅਤੇ ਸੁਖਜਿੰਦਰ ਸਿੰਘ ਉਰਫ਼ ਸੁੱਖਾ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ ਛੇ ਪਿਸਟਲ ਸਮੇਤ 7 ਜ਼ਿੰਦਾ ਰੌਂਦ ਬਰਾਮਦ ਕੀਤੇ ਗਏ। ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਸ਼ੀ ਮੱਧ ਪ੍ਰਦੇਸ਼ ਤੋਂ ਗੈਰ-ਕਾਨੂੰਨੀ ਹਥਿਆਰ ਪ੍ਰਾਪਤ ਕਰਦੇ ASR ਸਨ ਅਤੇ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨ-ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ, ਜਿਸ ਰਾਹੀਂ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਕੇ ਪੰਜਾਬ ਭਰ ਵਿੱਚ ਅਪਰਾਧਿਕ ਤੱਤਾਂ ਨੂੰ ਹਥਿਆਰ ਸਪਲਾਈ ਕਰਦੇ ਸਨ। ਇਸ ਸੰਬੰਧ ਵਿੱਚ ਥਾਣਾ ਸਿਵਲ ਲਾਈਨਜ਼ ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਜਾਂਚ ਜਾਰੀ ਹੈ।
    1
    ਅਪਰਾਧ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ, ASR ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸਰਹੱਦ ਪਾਰ ਅਤੇ ਮੱਧ ਪ੍ਰਦੇਸ਼ ਅਧਾਰਤ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ। ਇਸ ਦੌਰਾਨ ਤਿੰਨ ਮੁਲਜ਼ਮ ਦੀਪਕ ਸਿੰਘ ਉਰਫ਼ ਦੀਪੂ, ਅਰੁਣ ਕੁਮਾਰ ਉਰਫ਼ ਸਾਬੂ ਅਤੇ ਸੁਖਜਿੰਦਰ ਸਿੰਘ ਉਰਫ਼ ਸੁੱਖਾ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ ਛੇ ਪਿਸਟਲ ਸਮੇਤ 7 ਜ਼ਿੰਦਾ ਰੌਂਦ ਬਰਾਮਦ ਕੀਤੇ ਗਏ।
ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਸ਼ੀ ਮੱਧ ਪ੍ਰਦੇਸ਼ ਤੋਂ ਗੈਰ-ਕਾਨੂੰਨੀ ਹਥਿਆਰ ਪ੍ਰਾਪਤ ਕਰਦੇ ASR
ਸਨ ਅਤੇ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨ-ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ, ਜਿਸ ਰਾਹੀਂ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਕੇ ਪੰਜਾਬ ਭਰ ਵਿੱਚ ਅਪਰਾਧਿਕ ਤੱਤਾਂ ਨੂੰ ਹਥਿਆਰ ਸਪਲਾਈ ਕਰਦੇ ਸਨ।
ਇਸ ਸੰਬੰਧ ਵਿੱਚ ਥਾਣਾ ਸਿਵਲ ਲਾਈਨਜ਼ ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਜਾਂਚ ਜਾਰੀ ਹੈ।
    user_5ab News Live
    5ab News Live
    Media company ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    18 min ago
  • BREAKING NEWS ਕੈਨੇਡਾ ‘ਚ ਪੰਜਾਬੀ ਨੌਜਵਾਨ ਨਿਸ਼ਾਨੇ ‘ਤੇ – ਘਰ ਤੇ ਗੱਡੀਆਂ ਨੂੰ ਅੱਗ, ਕੰਧਾਂ ‘ਤੇ “Go Back” ਦੇ ਨਾਰੇ, CCTV ‘ਚ ਕੈਦ ਦਹਿਸ਼ਤ ਭਰੀ ਘਟਨਾ @EVERYONE @HIGHLIGHT @VIRAL #Canada #PunjabiCommunity #YGTVPUNJAB #CCTVFootage #JusticeForPunjabis
    1
    BREAKING NEWS ਕੈਨੇਡਾ ‘ਚ ਪੰਜਾਬੀ ਨੌਜਵਾਨ ਨਿਸ਼ਾਨੇ ‘ਤੇ – ਘਰ ਤੇ ਗੱਡੀਆਂ ਨੂੰ ਅੱਗ, ਕੰਧਾਂ ‘ਤੇ “Go Back” ਦੇ ਨਾਰੇ, CCTV ‘ਚ ਕੈਦ ਦਹਿਸ਼ਤ ਭਰੀ ਘਟਨਾ
@EVERYONE @HIGHLIGHT @VIRAL 
#Canada #PunjabiCommunity #YGTVPUNJAB  #CCTVFootage #JusticeForPunjabis
    user_YG TV PUNJAB
    YG TV PUNJAB
    Media company ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    30 min ago
  • ਮਿਤੀ 30 ਮਾਰਚ, 2026 ਨੂੰ ਥਾਣਾ ਸਦਰ ਦੇ ਇਲਾਕਾ ਸ਼੍ਰੀ ਰਾਮ ਐਵਨਿਊ, 88 ਫੁੱਟ ਰੋਡ, ਅੰਮ੍ਰਿਤਸਰ ਵਿਖੇ ਕੁਝ ਵਿਅਕਤੀਆਂ ਵੱਲੋਂ ਆਪਸੀ ਰੰਜਿਸ਼ ਦੇ ਚਲਦੇ ਇੱਕ ਘਰ ਨੂੰ ਅੱਗ ਲਗਾ ਦਿੱਤੀ ਗਈ ਸੀ, ਇਸ ਕਾਰਨ ਇੱਕ ਵਿਅਕਤੀ ਸਵਿੰਦਰ ਸਿੰਘ ਦੀ ਮੌਤ ਹੋ ਗਈ ਸੀ। ਜਿਸਤੇ ਥਾਣਾ ਸਦਰ ਦੀ ਪੁਲਿਸ ਵੱਲੋਂ ਮੁਕਦਮਾ ਦਰਜ ਰਜਿਸਟਰ ਕਰਕੇ ਮੁਕਦਮਾ ਦੀ ਤਫਤੀਸ਼ ਬੜੀ ਡੂੰਘਿਆਈ ਨਾਲ ਹਰ ਪਹਿਲੂ ਤੋਂ ਕਰਨ ਤੇ ਘਰ ਨੂੰ ਅੱਗ ਲਗਾਉਣ ਵਾਲੇ ਦੋ ਮੁੱਖ ਦੋਸ਼ੀ ਲਵਜੀਤ ਸਿੰਘ ਉਰਫ ਲਵ ਵਾਸੀ ਸ਼੍ਰੀ ਰਾਮ ਐਵਨਿਊ, ਮਜੀਠਾ ਰੋਡ ਅਤੇ ਹਰਦੇਵ ਸਿੰਘ ਉਰਫ ਸਾਜਨ ਵਾਸੀ ਤਰਨ ਤਾਰਨ ਨੂੰ ਕਾਬੂ ਕਰ ਲਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸ੍ਰੀ ਗਗਨਦੀਪ ਸਿੰਘ ਏਸੀਪੀ ਨੌਰਥ ਅੰਮ੍ਰਿਤਸਰ।
    1
    ਮਿਤੀ 30 ਮਾਰਚ, 2026 ਨੂੰ ਥਾਣਾ ਸਦਰ ਦੇ ਇਲਾਕਾ ਸ਼੍ਰੀ ਰਾਮ ਐਵਨਿਊ, 88 ਫੁੱਟ ਰੋਡ, ਅੰਮ੍ਰਿਤਸਰ ਵਿਖੇ ਕੁਝ ਵਿਅਕਤੀਆਂ ਵੱਲੋਂ ਆਪਸੀ ਰੰਜਿਸ਼ ਦੇ ਚਲਦੇ ਇੱਕ ਘਰ ਨੂੰ ਅੱਗ ਲਗਾ ਦਿੱਤੀ ਗਈ ਸੀ, ਇਸ ਕਾਰਨ ਇੱਕ ਵਿਅਕਤੀ ਸਵਿੰਦਰ ਸਿੰਘ ਦੀ ਮੌਤ ਹੋ ਗਈ ਸੀ। ਜਿਸਤੇ ਥਾਣਾ ਸਦਰ ਦੀ ਪੁਲਿਸ ਵੱਲੋਂ ਮੁਕਦਮਾ ਦਰਜ ਰਜਿਸਟਰ ਕਰਕੇ ਮੁਕਦਮਾ ਦੀ ਤਫਤੀਸ਼ ਬੜੀ ਡੂੰਘਿਆਈ ਨਾਲ ਹਰ ਪਹਿਲੂ ਤੋਂ ਕਰਨ ਤੇ ਘਰ ਨੂੰ ਅੱਗ ਲਗਾਉਣ ਵਾਲੇ ਦੋ ਮੁੱਖ ਦੋਸ਼ੀ ਲਵਜੀਤ ਸਿੰਘ ਉਰਫ ਲਵ ਵਾਸੀ ਸ਼੍ਰੀ ਰਾਮ ਐਵਨਿਊ, ਮਜੀਠਾ ਰੋਡ ਅਤੇ ਹਰਦੇਵ ਸਿੰਘ ਉਰਫ ਸਾਜਨ ਵਾਸੀ ਤਰਨ ਤਾਰਨ ਨੂੰ ਕਾਬੂ ਕਰ ਲਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸ੍ਰੀ ਗਗਨਦੀਪ ਸਿੰਘ ਏਸੀਪੀ ਨੌਰਥ ਅੰਮ੍ਰਿਤਸਰ।
    user_Public savera
    Public savera
    Farmer ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    1 hr ago
  • Post by The Virsa Tv
    1
    Post by The Virsa Tv
    user_The Virsa Tv
    The Virsa Tv
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    1 hr ago
  • Post by ਜਸਕਰਨ ਸਿੰਘ
    1
    Post by ਜਸਕਰਨ ਸਿੰਘ
    user_ਜਸਕਰਨ ਸਿੰਘ
    ਜਸਕਰਨ ਸਿੰਘ
    Media Consultant ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    2 hrs ago
  • ਥਾਣਾ ਗੇਟ ਹਕੀਮਾਂ ਦਾ ਏਰੀਆ ਨਵਾਂ ਕੋਟ ਵਿਖੇ ਬੀਤੀ ਰਾਤ ਨੂੰ ਦੋ ਧਿਰਾਂ ਦੀ ਆਪਸੀ ਬਹਿਸਬਾਜੀ ਦੌਰਾਨ ਹੋਏ ਫਾਇਰਿੰਗ ਇੰਸੀਡੈਂਟ ਬਾਰੇ ਜਾਣਕਾਰੀ ਦਿੰਦੇ ਹੋਏ, ਏਡੀਸੀਪੀ ਸਿਟੀ 1, ਅੰਮ੍ਰਿਤਸਰ, ਸ੍ਰੀ ਵਿਸ਼ਾਲਜੀਤ ਸਿੰਘ।
    1
    ਥਾਣਾ ਗੇਟ ਹਕੀਮਾਂ ਦਾ ਏਰੀਆ ਨਵਾਂ ਕੋਟ ਵਿਖੇ ਬੀਤੀ ਰਾਤ ਨੂੰ ਦੋ ਧਿਰਾਂ ਦੀ ਆਪਸੀ ਬਹਿਸਬਾਜੀ ਦੌਰਾਨ  ਹੋਏ ਫਾਇਰਿੰਗ ਇੰਸੀਡੈਂਟ ਬਾਰੇ ਜਾਣਕਾਰੀ ਦਿੰਦੇ ਹੋਏ, ਏਡੀਸੀਪੀ ਸਿਟੀ 1, ਅੰਮ੍ਰਿਤਸਰ, ਸ੍ਰੀ ਵਿਸ਼ਾਲਜੀਤ ਸਿੰਘ।
    user_Public savera
    Public savera
    Farmer ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    2 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.