ਜ਼ਿਲਾ ਸਿੱਖਿਆ ਅਧਿਕਾਰੀਆਂ ਵੱਲੋਂ ਖਾਲਸਾ ਸਕੂਲ ਦੀਆਂ ਮੈਰਿਟ ਵਿੱਚ ਆਉਣ ਵਾਲੀਆਂ ਵਿਦਿਆਰਥਣਾਂ ਨੂੰ ਕੀਤਾ ਸਨਮਾਨਿਤ। ਤਲਵੰਡੀ ਸਾਬੋ, 18 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਪਿਛਲੇ ਦਿਨੀ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਫਰਵਰੀ 2026 ਦੀ ਮਿਡਲ ਪੱਧਰ ਦੀ ਪ੍ਰੀਖਿਆ ਦੇ ਨਤੀਜਿਆਂ ਦਾ ਐਲਾਨ ਕੀਤਾ ਤੇ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਇਲਾਕੇ ਦੀ ਮੋਹਰੀ ਸਿੱਖਿਆ ਸੰਸਥਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਲੜਕੇ ਅਤੇ ਲੜਕੀਆਂ ਦਾ ਨਤੀਜਾ ਸ਼ਾਨਦਾਰ ਰਿਹਾ ਇੱਥੇ ਜ਼ਿਕਰ ਯੋਗ ਹੈ ਕਿ ਇਸ ਸੰਸਥਾ ਦੀਆਂ ਛੇ ਵਿਦਿਆਰਥਣਾਂ ਨੇ ਮੈਰਿਟ ਸੂਚੀ ਵਿੱਚ ਆਪਣੀ ਜਗ੍ਹਾ ਬਣਾਈ। ਵਿਦਿਆਰਥਣਾਂ ਸਭਾ ਨੂਰ ਪੁੱਤਰੀ ਆਸਵ ਖਾਨ ਨੇ 600 ਵਿੱਚੋਂ 593 ਅੰਕ ਹਾਸਲ ਕਰਕੇ ਮੈਰਿਟ ਵਿੱਚ ਸੱਤਵਾਂ ਅਤੇ ਜ਼ਿਲ੍ਹੇ ਵਿੱਚੋਂ ਦੂਸਰਾ ਸਥਾਨ ਹਾਸਲ ਕੀਤਾ ਹੈ ਇਸ ਤੋਂ ਇਲਾਵਾ ਰਵਨੀਤ ਕੌਰ ਪੁੱਤਰੀ ਰਾਜਵਿੰਦਰ ਸਿੰਘ ਨੇ 600 ਵਿੱਚੋਂ 591 ਅੰਕ ਪ੍ਰਾਪਤ ਕਰਕੇ ਮੈਰਿਟ ਵਿੱਚ ਨੌਵਾਂ ਸਥਾਨ ਭਵਨੀਤ ਕੌਰ ਪੁੱਤਰੀ ਮੁਖਵਿੰਦਰ ਸਿੰਘ ਨੇ 388 ਅੰਕ ਪ੍ਰਾਪਤ ਕਰਕੇ ਮੈਰਿਟ ਵਿੱਚ 12ਵਾਂ ਸਥਾਨ ਸਹਿਜ ਪ੍ਰੀਤ ਕੌਰ ਪੁੱਤਰੀ ਰਣਜੀਤ ਸਿੰਘ ਨੇ 587 ਅੰਕ ਪ੍ਰਾਪਤ ਕਰਕੇ ਮੈਰਿਟ ਵਿੱਚ 13ਵਾਂ ਸਥਾਨ ਜਸ਼ਨਦੀਪ ਕੌਰ ਪੁੱਤਰੀ ਗੁਰਸੇਵਕ ਸਿੰਘ ਨੇ 586 ਅੰਕ ਪ੍ਰਾਪਤ ਕਰਕੇ ਚੌਦਵਾਂ ਸਥਾਨ ਕੁਲਜੀਤ ਕੌਰ ਪੁੱਤਰੀ ਕੁਲਵੰਤ ਸਿੰਘ ਨੇ 585 ਅੰਕ ਪ੍ਰਾਪਤ ਕਰਕੇ 15ਵਾਂ ਸਥਾਨ ਹਾਸਲ ਕਰਕੇ ਸੂਬਾਈ ਮੈਰਿਟ ਚ ਸਥਾਨ ਹਾਸਲ ਕਰਦਿਆਂ ਇੱਕ ਵਾਰ ਫਿਰ ਸਕੂਲ ਦਾ ਨਾਮ ਚਮਕਾਇਆ ਹੈ। ਇਸ ਸਬੰਧੀ ਉਚੇਚੇ ਤੌਰ 'ਤੇ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਸਾਬੋ ਪਹੁੰਚ ਕੇ ਜਿਲਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਬਠਿੰਡਾ ਸ਼੍ਰੀਮਤੀ ਮਮਤਾ ਖੁਰਾਣਾ ਸੇਠੀ ਅਤੇ ਉਹਨਾਂ ਦੀ ਟੀਮ ਜਿਸ ਵਿੱਚ ਸੁਖਦੀਪ ਸਿੰਘ, ਮਹਿੰਦਰ ਪਾਲ ਸਮਾਜਿਕ ਸਿੱਖਿਆ ਮਾਸਟਰ ਅਦਰਸ਼ ਸਕੂਲ ਬਠਿੰਡਾ, ਸ਼੍ਰੀਮਤੀ ਅਨੀਤਾ ਕੰਪਿਊਟਰ ਫੈਕਲਟੀ ਸ਼ਾਮਿਲ ਸਨ ਉਹਨਾਂ ਦੁਆਰਾ ਵਿਦਿਆਰਥੀਆਂ ਨੂੰ ਸਿੱਖਿਆ ਵਿਭਾਗ ਵੱਲੋਂ ਸਨਮਾਨਿਤ ਕੀਤਾ ਗਿਆ ਆਪਣੇ ਕੁੰਜੀਵਤ ਭਾਸ਼ਣ ਵਿੱਚ ਬੋਲਦਿਆਂ ਸ੍ਰੀਮਤੀ ਖੁਰਾਨਾ ਨੇ ਕਿਹਾ ਕਿ ਦੂਸਰੇ ਵਿਦਿਆਰਥੀਆਂ ਨੂੰ ਵੀ ਇਹਨਾਂ ਬੱਚਿਆਂ ਤੋਂ ਸੇਧ ਲੈ ਕੇ ਆਪਣੀ ਪੜ੍ਹਾਈ ਕਰਨੀ ਚਾਹੀਦੀ ਹੈ ਅਤੇ ਇਸੇ ਤਰ੍ਹਾਂ ਹੀ ਚੰਗੇ ਅੰਕ ਹਾਸਲ ਕਰਕੇ ਆਪਣੇ ਮਾਤਾ ਪਿਤਾ ਸਕੂਲ ਅਤੇ ਸਿੱਖਿਆ ਵਿਭਾਗ ਦਾ ਮਾਨ ਵਧਾਉਣਾ ਚਾਹੀਦਾ ਹੈ। ਸਕੂਲ ਪ੍ਰਿੰਸੀਪਲ ਮੈਡਮ ਗੁਰਮੀਤ ਕੌਰ ਨੇ ਸਿੱਖਿਆ ਅਧਿਕਾਰੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਬੱਚੀਆਂ ਜਿੰਨੀ ਦੇਰ ਇਸ ਸੰਸਥਾ ਦਾ ਹਿੱਸਾ ਬਣੀਆਂ ਰਹਿਣਗੀਆਂ, ਉਦੋਂ ਤੱਕ ਪੜ੍ਹਾਈ ਲਿਖਾਈ ਦੇ ਨਾਲ ਨਾਲ ਇਨ੍ਹਾਂ ਦੀ ਹਰ ਪੱਖੋਂ ਮਦਦ ਕੀਤੀ ਜਾਵੇਗੀ। ਆਪਣੇ ਧੰਨਵਾਦੀ ਭਾਸ਼ਣ ਦੌਰਾਨ ਖਾਲਸਾ ਸਕੂਲ ਲੜਕੇ ਦੇ ਪ੍ਰਿੰਸੀਪਲ ਬਿਕਰਮਜੀਤ ਸਿੰਘ ਸਿੱਧੂ ਨੇ ਜਿਲ੍ਹਾ ਸਿੱਖਿਆ ਅਧਿਕਾਰੀ ਸ੍ਰੀਮਤੀ ਮਮਤਾ ਖੁਰਾਣਾ ਦਾ ਸਕੂਲ ਵਿਖੇ ਪਹੁੰਚ ਕੇ ਵਿਦਿਆਰਥਣਾਂ ਨੂੰ ਸਨਮਾਨਿਤ ਕਰਨ ਲਈ ਧੰਨਵਾਦ ਕੀਤਾ ਅਤੇ ਨਾਲ ਹੀ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਨੇ ਸਕੂਲ ਦੀਆਂ ਵਿਦਿਆਰਥਣਾਂ ਦਾ ਮਾਨ ਵਧਾਇਆ। ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਛੋਟਾ ਸਿੰਘ, ਮੈਨੇਜਰ ਸ. ਰਣਜੀਤ ਸਿੰਘ ਮਲਕਾਣਾ ਅਤੇ ਪ੍ਰਿੰਸੀਪਲ ਗੁਰਮੀਤ ਕੌਰ ਨੇ ਇਸ ਸਫਲਤਾ ਦਾ ਸਿਹਰਾ ਆਪਣੇ ਮਿਹਨਤੀ ਸਟਾਫ ਅਤੇ ਬੱਚੀਆਂ ਸਿਰ ਬੰਨ੍ਹਿਆ। ਕਮੇਟੀ ਦੇ ਸਕੱਤਰ ਸ. ਜਸਵਿੰਦਰ ਸਿੰਘ ਸਿੱਧੂ, ਮੀਤ ਪ੍ਰਧਾਨ ਭੁਪਿੰਦਰ ਸਿੰਘ ਜੱਸਲ, ਸੁਰਜੀਤ ਸਿੰਘ ਭੰਮ ਨੇ ਬੱਚਿਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦੇ ਹੋਏ ਸਭ ਨੂੰ ਸ਼ੁਭਕਾਮਨਾਵਾਂ ਭੇਟ ਕੀਤੀਆਂ। ਇਸ ਉਪਰੰਤ ਸਕੂਲ ਸਟਾਫ਼ ਅਤੇ ਪ੍ਰਬੰਧਕ ਕਮੇਟੀ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਖੁਰਾਣਾ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਵਾਈਸ ਪ੍ਰਿੰਸੀਪਲ ਯਾਦਵਿੰਦਰ ਕੌਰ, ਖਾਲਸਾ ਸਕੂਲ ਦੇ ਸੁਪਰਡੈਂਟ ਗੰਗਾ ਸਿੰਘ ਭੁੱਲਰ, ਮੈਡਮ ਨੀਲਮ ਰਾਣੀ, ਸੰਦੀਪ ਕੌਰ, ਗੁਰਪ੍ਰੀਤ ਕੌਰ, ਸੁਖਪਾਲ ਕੌਰ, ਸੁਖਪ੍ਰੀਤ ਕੌਰ, ਮੈਡਮ ਸੀਮਾ ਸੂਦ ਅਤੇ ਵਿਦਿਆਰਥੀਆਂ ਦੇ ਮਾਤਾ ਪਿਤਾ ਹਾਜ਼ਰ ਸਨ।
ਜ਼ਿਲਾ ਸਿੱਖਿਆ ਅਧਿਕਾਰੀਆਂ ਵੱਲੋਂ ਖਾਲਸਾ ਸਕੂਲ ਦੀਆਂ ਮੈਰਿਟ ਵਿੱਚ ਆਉਣ ਵਾਲੀਆਂ ਵਿਦਿਆਰਥਣਾਂ ਨੂੰ ਕੀਤਾ ਸਨਮਾਨਿਤ। ਤਲਵੰਡੀ ਸਾਬੋ, 18 ਅਪ੍ਰੈਲ (ਗੁਰਜੰਟ ਸਿੰਘ ਨਥੇਹਾ)- ਪਿਛਲੇ ਦਿਨੀ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਫਰਵਰੀ 2026 ਦੀ ਮਿਡਲ ਪੱਧਰ ਦੀ ਪ੍ਰੀਖਿਆ ਦੇ ਨਤੀਜਿਆਂ ਦਾ ਐਲਾਨ ਕੀਤਾ ਤੇ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਇਲਾਕੇ ਦੀ ਮੋਹਰੀ ਸਿੱਖਿਆ ਸੰਸਥਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਲੜਕੇ ਅਤੇ ਲੜਕੀਆਂ ਦਾ ਨਤੀਜਾ ਸ਼ਾਨਦਾਰ ਰਿਹਾ ਇੱਥੇ ਜ਼ਿਕਰ ਯੋਗ ਹੈ ਕਿ ਇਸ ਸੰਸਥਾ ਦੀਆਂ ਛੇ ਵਿਦਿਆਰਥਣਾਂ ਨੇ ਮੈਰਿਟ ਸੂਚੀ ਵਿੱਚ ਆਪਣੀ ਜਗ੍ਹਾ ਬਣਾਈ। ਵਿਦਿਆਰਥਣਾਂ ਸਭਾ ਨੂਰ ਪੁੱਤਰੀ ਆਸਵ ਖਾਨ ਨੇ 600 ਵਿੱਚੋਂ 593 ਅੰਕ ਹਾਸਲ ਕਰਕੇ ਮੈਰਿਟ ਵਿੱਚ ਸੱਤਵਾਂ ਅਤੇ ਜ਼ਿਲ੍ਹੇ ਵਿੱਚੋਂ ਦੂਸਰਾ ਸਥਾਨ ਹਾਸਲ ਕੀਤਾ ਹੈ ਇਸ ਤੋਂ ਇਲਾਵਾ ਰਵਨੀਤ ਕੌਰ ਪੁੱਤਰੀ ਰਾਜਵਿੰਦਰ ਸਿੰਘ ਨੇ 600 ਵਿੱਚੋਂ 591 ਅੰਕ ਪ੍ਰਾਪਤ ਕਰਕੇ ਮੈਰਿਟ ਵਿੱਚ ਨੌਵਾਂ ਸਥਾਨ ਭਵਨੀਤ ਕੌਰ ਪੁੱਤਰੀ ਮੁਖਵਿੰਦਰ ਸਿੰਘ ਨੇ 388 ਅੰਕ ਪ੍ਰਾਪਤ ਕਰਕੇ ਮੈਰਿਟ ਵਿੱਚ 12ਵਾਂ ਸਥਾਨ ਸਹਿਜ ਪ੍ਰੀਤ ਕੌਰ ਪੁੱਤਰੀ ਰਣਜੀਤ ਸਿੰਘ ਨੇ 587 ਅੰਕ ਪ੍ਰਾਪਤ ਕਰਕੇ ਮੈਰਿਟ ਵਿੱਚ 13ਵਾਂ ਸਥਾਨ ਜਸ਼ਨਦੀਪ ਕੌਰ ਪੁੱਤਰੀ ਗੁਰਸੇਵਕ ਸਿੰਘ ਨੇ 586 ਅੰਕ ਪ੍ਰਾਪਤ ਕਰਕੇ ਚੌਦਵਾਂ ਸਥਾਨ ਕੁਲਜੀਤ ਕੌਰ ਪੁੱਤਰੀ ਕੁਲਵੰਤ ਸਿੰਘ ਨੇ 585 ਅੰਕ ਪ੍ਰਾਪਤ ਕਰਕੇ 15ਵਾਂ ਸਥਾਨ ਹਾਸਲ ਕਰਕੇ ਸੂਬਾਈ ਮੈਰਿਟ ਚ ਸਥਾਨ ਹਾਸਲ ਕਰਦਿਆਂ ਇੱਕ ਵਾਰ ਫਿਰ ਸਕੂਲ ਦਾ ਨਾਮ ਚਮਕਾਇਆ ਹੈ। ਇਸ ਸਬੰਧੀ ਉਚੇਚੇ ਤੌਰ 'ਤੇ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਸਾਬੋ ਪਹੁੰਚ ਕੇ ਜਿਲਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਬਠਿੰਡਾ ਸ਼੍ਰੀਮਤੀ ਮਮਤਾ ਖੁਰਾਣਾ ਸੇਠੀ ਅਤੇ ਉਹਨਾਂ ਦੀ ਟੀਮ ਜਿਸ ਵਿੱਚ ਸੁਖਦੀਪ ਸਿੰਘ, ਮਹਿੰਦਰ ਪਾਲ ਸਮਾਜਿਕ ਸਿੱਖਿਆ ਮਾਸਟਰ ਅਦਰਸ਼ ਸਕੂਲ ਬਠਿੰਡਾ, ਸ਼੍ਰੀਮਤੀ ਅਨੀਤਾ ਕੰਪਿਊਟਰ ਫੈਕਲਟੀ ਸ਼ਾਮਿਲ ਸਨ ਉਹਨਾਂ ਦੁਆਰਾ ਵਿਦਿਆਰਥੀਆਂ ਨੂੰ ਸਿੱਖਿਆ ਵਿਭਾਗ ਵੱਲੋਂ
ਸਨਮਾਨਿਤ ਕੀਤਾ ਗਿਆ ਆਪਣੇ ਕੁੰਜੀਵਤ ਭਾਸ਼ਣ ਵਿੱਚ ਬੋਲਦਿਆਂ ਸ੍ਰੀਮਤੀ ਖੁਰਾਨਾ ਨੇ ਕਿਹਾ ਕਿ ਦੂਸਰੇ ਵਿਦਿਆਰਥੀਆਂ ਨੂੰ ਵੀ ਇਹਨਾਂ ਬੱਚਿਆਂ ਤੋਂ ਸੇਧ ਲੈ ਕੇ ਆਪਣੀ ਪੜ੍ਹਾਈ ਕਰਨੀ ਚਾਹੀਦੀ ਹੈ ਅਤੇ ਇਸੇ ਤਰ੍ਹਾਂ ਹੀ ਚੰਗੇ ਅੰਕ ਹਾਸਲ ਕਰਕੇ ਆਪਣੇ ਮਾਤਾ ਪਿਤਾ ਸਕੂਲ ਅਤੇ ਸਿੱਖਿਆ ਵਿਭਾਗ ਦਾ ਮਾਨ ਵਧਾਉਣਾ ਚਾਹੀਦਾ ਹੈ। ਸਕੂਲ ਪ੍ਰਿੰਸੀਪਲ ਮੈਡਮ ਗੁਰਮੀਤ ਕੌਰ ਨੇ ਸਿੱਖਿਆ ਅਧਿਕਾਰੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਬੱਚੀਆਂ ਜਿੰਨੀ ਦੇਰ ਇਸ ਸੰਸਥਾ ਦਾ ਹਿੱਸਾ ਬਣੀਆਂ ਰਹਿਣਗੀਆਂ, ਉਦੋਂ ਤੱਕ ਪੜ੍ਹਾਈ ਲਿਖਾਈ ਦੇ ਨਾਲ ਨਾਲ ਇਨ੍ਹਾਂ ਦੀ ਹਰ ਪੱਖੋਂ ਮਦਦ ਕੀਤੀ ਜਾਵੇਗੀ। ਆਪਣੇ ਧੰਨਵਾਦੀ ਭਾਸ਼ਣ ਦੌਰਾਨ ਖਾਲਸਾ ਸਕੂਲ ਲੜਕੇ ਦੇ ਪ੍ਰਿੰਸੀਪਲ ਬਿਕਰਮਜੀਤ ਸਿੰਘ ਸਿੱਧੂ ਨੇ ਜਿਲ੍ਹਾ ਸਿੱਖਿਆ ਅਧਿਕਾਰੀ ਸ੍ਰੀਮਤੀ ਮਮਤਾ ਖੁਰਾਣਾ ਦਾ ਸਕੂਲ ਵਿਖੇ ਪਹੁੰਚ ਕੇ ਵਿਦਿਆਰਥਣਾਂ ਨੂੰ ਸਨਮਾਨਿਤ ਕਰਨ ਲਈ ਧੰਨਵਾਦ ਕੀਤਾ ਅਤੇ ਨਾਲ ਹੀ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਨੇ ਸਕੂਲ ਦੀਆਂ ਵਿਦਿਆਰਥਣਾਂ ਦਾ ਮਾਨ ਵਧਾਇਆ। ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਛੋਟਾ ਸਿੰਘ, ਮੈਨੇਜਰ ਸ. ਰਣਜੀਤ ਸਿੰਘ ਮਲਕਾਣਾ ਅਤੇ ਪ੍ਰਿੰਸੀਪਲ ਗੁਰਮੀਤ ਕੌਰ ਨੇ ਇਸ ਸਫਲਤਾ ਦਾ ਸਿਹਰਾ ਆਪਣੇ ਮਿਹਨਤੀ ਸਟਾਫ ਅਤੇ ਬੱਚੀਆਂ ਸਿਰ ਬੰਨ੍ਹਿਆ। ਕਮੇਟੀ ਦੇ ਸਕੱਤਰ ਸ. ਜਸਵਿੰਦਰ ਸਿੰਘ ਸਿੱਧੂ, ਮੀਤ ਪ੍ਰਧਾਨ ਭੁਪਿੰਦਰ ਸਿੰਘ ਜੱਸਲ, ਸੁਰਜੀਤ ਸਿੰਘ ਭੰਮ ਨੇ ਬੱਚਿਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦੇ ਹੋਏ ਸਭ ਨੂੰ ਸ਼ੁਭਕਾਮਨਾਵਾਂ ਭੇਟ ਕੀਤੀਆਂ। ਇਸ ਉਪਰੰਤ ਸਕੂਲ ਸਟਾਫ਼ ਅਤੇ ਪ੍ਰਬੰਧਕ ਕਮੇਟੀ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਖੁਰਾਣਾ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਵਾਈਸ ਪ੍ਰਿੰਸੀਪਲ ਯਾਦਵਿੰਦਰ ਕੌਰ, ਖਾਲਸਾ ਸਕੂਲ ਦੇ ਸੁਪਰਡੈਂਟ ਗੰਗਾ ਸਿੰਘ ਭੁੱਲਰ, ਮੈਡਮ ਨੀਲਮ ਰਾਣੀ, ਸੰਦੀਪ ਕੌਰ, ਗੁਰਪ੍ਰੀਤ ਕੌਰ, ਸੁਖਪਾਲ ਕੌਰ, ਸੁਖਪ੍ਰੀਤ ਕੌਰ, ਮੈਡਮ ਸੀਮਾ ਸੂਦ ਅਤੇ ਵਿਦਿਆਰਥੀਆਂ ਦੇ ਮਾਤਾ ਪਿਤਾ ਹਾਜ਼ਰ ਸਨ।
- Post by Lakha Singh9
- ਪੀ ਐਲ ਵੀ ਸ਼ਸ਼ੀ ਸਿੱਕਾ ਜੀ ਨੇ ਬਲਾਕ ਨਥਾਣਾ ਦੇ ਵੱਖ ਵੱਖ ਪਿੰਡਾ ਵਿਚ ਲਗਾਇਆ ਜਾਗ੍ਰਤੀ ਸੰਮੇਲਨ1
- ਬਰਨਾਲਾ ਹਲਕੇ ਤੋਂ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋ ਵੱਲੋਂ ਇੱਕ ਪ੍ਰੈਸ ਕਾਨਫਰੰਸ ਕੀਤੀ ਗਈ ਇਸ ਪ੍ਰੈਸ ਕਾਨਫਰੰਸ ਦੌਰਾਨ ਉਹਨਾਂ ਵੱਲੋਂ ਪਿਛਲੇ ਦਿਨੀ ਕੀਤੇ ਗਏ ਧਰਨੇ ਤੋਂ ਬਾਹਰ ਹੋ ਬੱਚੇ ਨੂੰ ਲੈ ਕੇ ਖੁੱਲ ਕੇ ਗੱਲ ਕੀਤੀ ਉਹਨਾਂ ਕਿਹਾ ਕਿ ਪੰਜ ਐਸੀ ਸਮਾਜ ਨਾਲ ਸੰਬੰਧਿਤ ਹੋਰਤਾਂ ਤੇ ਕੀਤਾ ਗਿਆ ਪਰਚਾ ਉਹ ਵੀ ਬਿਲਾਂ ਕੀਤੇ ਗੱਲ ਹੋ ਪੁਲਿਸ ਨੇ ਕਿਹਾ ਹੈ ਪੁਲਿਸ ਨਾਲ ਇਹਨਾਂ ਵੱਲੋਂ ਕੀਤੀ ਗਈ ਹੈ ਬਦਸਲੂਕੀ ਪੰਜਾਬ ਸਰਕਾਰ ਬਦਲਾਖੋਰੀ ਦੀ ਨੀਤੀ ਤੇ ਉੱਤਰ ਆਈ ਹੈ ਇਹ ਕਿਸੇ ਵੀ ਹਾਲਤ ਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਪੰਜਾਬ ਸਰਕਾਰ ਦੇਖੀ ਜਾਏਗੀ ਦੀ ਬੋਖਲਾਹਟ ਇੰਨੀ ਵੱਧ ਗਈ ਹੈ ਕ ਬਿਨਾਂ ਕਸੂਰ ਦੇ ਝੂਠੇ ਪਰਚੇ ਦਰਜ ਕਰ ਰਹੀ ਹੈ1
- Post by Gurmeet Abul Khurana1
- Post by ༒♛𝔖𝔥𝔦𝔣𝔞𝔩𝔦 ♛༒꧂1
- ਨਸ਼ਾ ਤਸਕਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ :- ਡੀਐਸਪੀ ਮੂਣਕ1
- ਜੈ ਸੱਚੇ ਨੇ ਤਾਂ ਕਾਲੀ ਮਾਤਾ ਦੇ ਮੰਦਰ ਕਾਲੀ ਦੇਵੀ ਦੀ ਸੋਹ ਖਾ ਕੇ ਕਹਿਣ ਕੀ ਸ਼ਿਵ ਭੋਲੇ ਜੀ ਦੀ ਮੂਰਤੀ ਅਸੀਂ ਖੰਡਿਤ ਕੀਤੀ ਹੈ ਇਹ ਉਹ ਸ਼ਿਵ ਭਗਵਾਨ ਜੀ ਦੀ ਮੂਰਤੀ ਹੈ ਜੋ ਪਿੱਪਲ ਨੀਚੇ ਪਈ ਹੈ ਬਹੁਤ ਪੁਰਾਣੀ ਕਾਂਗਰਸ ਪਾਰਟੀ ਗੁੰਡਿਆਂ ਦੀ ਪਾਰਟੀ ਹੈ ਜੋ ਵਰਕਰਾਂ ਨੂੰ ਗੁੰਡਿਆਂ ਦੇ ਰੂਪ ਵਿੱਚ ਪਾਰਟੀ ਚ ਸ਼ਾਮਿਲ ਕੀਤਾ ਜਾਂ ਰਿਹਾ ਹੈ ਜਿਹੜੇ ਕਾਂਗਰਸ ਪਾਰਟੀ ਦੀ ਆੜ ਦੇ ਵਿੱਚ ਜੁਲਮ ਕਰਦੇ ਨੇ ਕ੍ਰਾਈਮ ਕਰਦੇ ਨੇ ਕਿਸੇ ਧਰਮ ਦੀ ਕਿਸੇ ਤਰ੍ਹਾਂ ਦੀ ਕੋਈ ਇੱਜ਼ਤ ਨਹੀਂ ਕਰਦੇ ਨਾ ਇਹਨਾਂ ਨੂੰ ਕਿਸੀ ਧਰਮ ਦੀ ਇੱਜ਼ਤ ਹੈ ਲੋਕਾਂ ਦੇ ਜਾਇਜ਼ ਪ੍ਰੋਪਰਟੀਆਂ ਤੇ ਵੀ ਧਰਮ ਦੀ ਚਾਦਰ ਪਾ ਕੇ ਦੱਬਣ ਦੀ ਕੋਸ਼ਿਸ਼ ਕਰਦੇ ਨੇ ਗੁੰਡੇ ਰਲੇ ਹੋਏ ਨੇ ਇਹ ਪਾਰਟੀ ਸਾਥ ਦਿੰਦੀ ਹੈ ਤੇ ਪੁਲਿਸ ਵਾਲਿਆਂ ਨੂੰ ਪੂਰੀ ਇਹਨਾਂ ਦੀ ਛੈਹ ਮਿਲੀ ਹੋਈ ਹੈ ਕਿਸੇ ਚੀਜ਼ ਦੀ ਇਹਨਾਂ ਨੂੰ ਨਾ ਲੇਡੀਜ ਨਾ ਬੱਚੇ,ਨਾ ਬਜ਼ੁਰਗਾਂ ਦੀ ਕੋਈ ਸ਼ਰਮ ਨਾ ਦੀ ਚੀਜ਼ ਹੈ ਕਿਸੇ ਤਰ੍ਹਾਂ ਦੀ ਇਹਨਾਂ ਨੂੰ ਕੋਈ ਵੀ ਸ਼ਰਮ ਨਹੀਂ ਇਸੇ ਤਰ੍ਹਾਂ ਸਾਡੇ ਤੇ ਪੁਲਿਸ ਪ੍ਰਸ਼ਾਸਨ ਨਾਲ ਰਲ ਕੇ ਸ਼ਿਵ ਭੋਲੇ ਦੀ ਮੂਰਤੀ ਨੂੰ ਖੰਡਿਤ ਕਰਕੇ 298 3(5)DIVISION NO 7 ਦਾ FIR NO 44 ਪਰਚਾ ਦਰਜ ਕਰਾਇਆ ਕਾਨੂੰਨ ਨੂੰ ਵੀ ਨਾ ਕੁਛ ਸਮਝਦੇ ਹੋਏ ਪੁਲਿਸ ਦੀ ਮਿਲੀ ਭੁਗਤ ਨਾਲ ਸਾਡੇ ਤੇ ਝੂਠਾ ਪਰਚਾ ਦਰਜ ਕਰਾਇਆ ਵੀਡੀਓ ਚ ਸਾਫ ਪਤਾ ਲੱਗਦਾ ਸਾਡੇ ਜਾਨ ਤੋਂ ਬਾਅਦ ਸ਼ਿਵ ਭਗਵਾਨ ਦੀ ਮੂਰਤੀ ਨੂੰ ਖੰਡਿਤ ਕੀਤਾ ਗਿਆ ਕਾਂਗਰਸ ਪਾਰਟੀ ਵੱਲੋਂਮੈਂ ਪਰਮਾਤਮਾ ਅੱਗੇ ਇਹ ਅਰਦਾਸ ਕਰ ਦਾ ਹਾਂ ਹੈ ਕੀ ਹੈ ਮਾ ਭੱਦਰਕਾਲੀ ਜਿਸ ਨੇ ਇਹ ਸ਼ਿਵ ਭਗਵਾਨ ਜੀ ਦੀ ਦੀ ਮੂਰਤੀ ਨੂੰ ਖੰਡਿਤ ਕੀਤਾ ਹੈ ਉਸਦੇ ਬੱਚੇ ਕੈਂਸਰ ਦੀ ਵੀ ਭੈੜੀ ਬਿਮਾਰੀ ਤੋਂ ਕੁੱਤੇ ਦੀ ਮੌਤ ਮਰਨ ਚਾਹੇ ਕੋਈ ਰਾਜਨੀਤੀ ਰੀਡਰ ਹੈ ਚਾਹੇ ਕੋਈ ਪੁਲਿਸ ਮੁਲਾਜ਼ਮ ਹੈ ਇਨਾ ਪੈਸਾ ਲੱਗੇ ਕਿ ਪੈਸੇ ਨੂੰ ਵੀ ਭੀਖ ਮੰਗਦੇ ਫਿਰਨ ਇਲਾਜ ਲਈ ਉਸ ਦਾ ਕੱਖ ਵੀ ਨਾ ਰਹੇ ਇਹ ਉਹ ਸ਼ਿਵ ਭਗਵਾਨ ਜੀ ਦੀ ਮੂਰਤੀ ਹੈ ਜੋ ਕਾਂਗਰਸ ਪਾਰਟੀ ਦੇ ਸਾਬਕਾ ਐਮਐਲਏ ਦੇ ਕਹਿਣ ਤੇ ਮਨੋਜ ਪਾਠਕ ਨਾਲ ਮਿਲ ਕੇ ਖੰਡਿਤ ਕਰਕੇ ਝੂਠਾ ਪਰਚਾ ਦਰਜ ਕਰਾਇਆ ਗਿਆ ਸੀ ਵਿਸ਼ਾ 1.ਦਰਖਾਸਤ ਬਰਖਿਲਾਫ ਕੀਏ ਜਾਨੇ ਇੰਨਕੁਆਰੀ ਮੁ: ਨੰ: 44 ਮਿਤੀ 1-2-2026 ਜੁਰਮ 298/3(5) ਬੀ ਐਨ ਐਸ ਥਾਣਾ ਡਵੀਜਨ ਨੰਬਰ 7 ਲੁਧਿਆਣਾ ਜੋ ਕਿ ਸਾਡੇ ਖਿਲਾਫ ਪੁਲਿਸ ਵਾਲਿਆਂ ਨੇ ਗਲਤ ਬਿਆਨੀ ਰਿਕਾਰਡ ਕਰਕੇ ਝੂਠਾ ਪਰਚਾ ਕਰ ਦਿੱਤਾ ਹੈ, ਨੂੰ ਰੱਦ ਕਰਨ ਬਾਰੇ ਬੇਨਤੀ। ( Complaint number 764207 ADCP )1
- Post by ༒♛𝔖𝔥𝔦𝔣𝔞𝔩𝔦 ♛༒꧂1