logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਨਡਾਲਾ ਚ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸਫਾਈ ਸੇਵਕਾਂ ਤੇ ਚੱਲ ਰਹੇ ਧਰਨੇ ਨੂੰ ਦਿੱਤਾ ਸਮਰਥਨ

13 hrs ago
user_Raghbinder singh
Raghbinder singh
ਭੁਲੱਥ, ਕਪੂਰਥਲਾ, ਪੰਜਾਬ•
13 hrs ago

ਨਡਾਲਾ ਚ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸਫਾਈ ਸੇਵਕਾਂ ਤੇ ਚੱਲ ਰਹੇ ਧਰਨੇ ਨੂੰ ਦਿੱਤਾ ਸਮਰਥਨ

More news from ਪੰਜਾਬ and nearby areas
  • ਬੇਗੋਵਾਲ ਪੁਲਿਸ ਨੇ ਨਜਾਇਜ਼ ਪਿਸਤੌਲ ਸਮੇਤ ਇੱਕ ਨੂੰ ਕੀਤਾ ਕਾਬੂ ਦੋਸ਼ੀ ਖਿਲਾਫ ਪਹਿਲਾਂ ਹੀ ਚੱਲ ਰਹੇ ਨੇ ਅੱਠ ਮੁਕਦਮੇ- ਐਸ ਪੀ ਘੁੰਮਣ
    1
    ਬੇਗੋਵਾਲ ਪੁਲਿਸ ਨੇ ਨਜਾਇਜ਼ ਪਿਸਤੌਲ ਸਮੇਤ ਇੱਕ ਨੂੰ ਕੀਤਾ ਕਾਬੂ
 ਦੋਸ਼ੀ ਖਿਲਾਫ ਪਹਿਲਾਂ ਹੀ ਚੱਲ ਰਹੇ ਨੇ ਅੱਠ ਮੁਕਦਮੇ- ਐਸ ਪੀ ਘੁੰਮਣ
    user_Raghbinder singh
    Raghbinder singh
    ਭੁਲੱਥ, ਕਪੂਰਥਲਾ, ਪੰਜਾਬ•
    12 hrs ago
  • ਇਨਸਾਫ਼ ਨਾ ਮਿਲਣ 'ਤੇ 5 ਅਗਸਤ ਨੂੰ ਥਾਣਾ ਸਿਟੀ ਦੇ ਬਾਹਰ ਧਰਨਾ ਦਿੱਤਾ ਜਾਵੇਗਾ : ਪ੍ਰੀਤੀ ਮਹੰਤ ਕਪੂਰਥਲਾ ਪ੍ਰੀਤੀ ਮਹੰਤ ਵੱਲੋਂ ਆਪਣੇ ਸਮਰਥਕਾਂ ਅਤੇ ਇਲਾਕਾ ਵਾਸੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕਰਕੇ ਪਿਛਲੇ ਦਿਨੀਂ ਆਪਣੇ ਨਾਲ ਹੋਈ ਕਥਿਤ ਮਾਰਕੁੱਟ ਦੀ ਘਟਨਾ ਸਬੰਧੀ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨਾਲ ਕੁਝ ਵਿਅਕਤੀਆਂ ਵੱਲੋਂ ਕਥਿਤ ਤੌਰ 'ਤੇ ਮਾਰਕੁੱਟ ਕੀਤੀ ਗਈ ਸੀ, ਜਿਸ ਦੀ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋਈ ਸੀ। ਇਸ ਦੇ ਬਾਵਜੂਦ ਅਜੇ ਤੱਕ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਿਲਆ। ਪ੍ਰੀਤੀ ਮਹੰਤ ਨੇ ਦੱਸਿਆ ਕਿ ਘਟਨਾ ਤੋਂ ਤੁਰੰਤ ਬਾਅਦ ਉਨ੍ਹਾਂ ਨੇ ਥਾਣਾ ਸਿਟੀ ਵਿੱਚ ਲਿਖਤੀ ਸ਼ਿਕਾਇਤ ਦੇ ਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਸੀ, ਪਰ ਕਾਫ਼ੀ ਸਮਾਂ ਬੀਤ ਜਾਣ ਦੇ ਬਾਵਜੂਦ ਪੁਲਿਸ ਵੱਲੋਂ ਕੋਈ ਸੰਤੋਸ਼ਜਨਕ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਜਦੋਂ ਘਟਨਾ ਦੀਆਂ ਵੀਡੀਓਜ਼ ਜਨਤਕ ਹੋ ਚੁੱਕੀਆਂ ਹਨ ਤਾਂ ਵੀ ਦੋਸ਼ੀਆਂ 'ਤੇ ਕਾਰਵਾਈ ਨਾ ਹੋਣਾ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਜੇਕਰ ਆਮ ਲੋਕਾਂ ਨੂੰ ਸਮੇਂ ਸਿਰ ਇਨਸਾਫ਼ ਨਾ ਮਿਲੇ ਤਾਂ ਲੋਕਾਂ ਦਾ ਕਾਨੂੰਨ ਅਤੇ ਪ੍ਰਸ਼ਾਸਨ 'ਤੇ ਭਰੋਸਾ ਕਮਜ਼ੋਰ ਹੁੰਦਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕਈ ਵਾਰ ਸ਼ਿਕਾਇਤਾਂ ਦੇ ਬਾਵਜੂਦ ਵੀ ਪੀੜਤ ਧਿਰ ਨੂੰ ਇਨਸਾਫ਼ ਲਈ ਲੰਮਾ ਇੰਤਜ਼ਾਰ ਕਰਨਾ ਪੈਂਦਾ ਹੈ, ਜੋ ਕਿ ਠੀਕ ਨਹੀਂ ਹੈ। ਪ੍ਰੀਤੀ ਮਹੰਤ ਨੇ ਐਲਾਨ ਕੀਤਾ ਕਿ ਜੇਕਰ ਉਨ੍ਹਾਂ ਦੀ ਸ਼ਿਕਾਇਤ 'ਤੇ ਜਲਦ ਕੋਈ ਠੋਸ ਕਾਰਵਾਈ ਨਾ ਹੋਈ ਤਾਂ ਉਹ 5 ਅਗਸਤ ਨੂੰ ਆਪਣੇ ਸਮਰਥਕਾਂ ਸਮੇਤ ਥਾਣਾ ਸਿਟੀ ਦੇ ਬਾਹਰ ਸ਼ਾਂਤਮਈ ਧਰਨਾ ਦੇਣ ਲਈ ਮਜਬੂਰ ਹੋਣਗੇ। ਉਨ੍ਹਾਂ ਨੇ ਐਸ.ਐਸ.ਪੀ ਕਪੂਰਥਲਾ ਤੋਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ, ਤਾਂ ਜੋ ਇਨਸਾਫ਼ ਮਿਲ ਸਕੇ ਅਤੇ ਲੋਕਾਂ ਦਾ ਕਾਨੂੰਨੀ ਪ੍ਰਣਾਲੀ 'ਤੇ ਭਰੋਸਾ ਹੋਰ ਮਜ਼ਬੂਤ ਹੋ ਸਕੇ। ਇਸ ਮੋਕੇ ਦੇ ਰਮਨ ਬਹਲ, ਸਾਹਿਲ, ਜਤੀਨ ਅਤੇ ਨਾਲ ਹੋਰ ਹਾਜ਼ਰ ਸਨ।
    1
    ਇਨਸਾਫ਼ ਨਾ ਮਿਲਣ 'ਤੇ 5 ਅਗਸਤ ਨੂੰ ਥਾਣਾ ਸਿਟੀ ਦੇ ਬਾਹਰ ਧਰਨਾ ਦਿੱਤਾ ਜਾਵੇਗਾ : ਪ੍ਰੀਤੀ ਮਹੰਤ
ਕਪੂਰਥਲਾ
ਪ੍ਰੀਤੀ ਮਹੰਤ ਵੱਲੋਂ ਆਪਣੇ ਸਮਰਥਕਾਂ ਅਤੇ ਇਲਾਕਾ ਵਾਸੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕਰਕੇ ਪਿਛਲੇ ਦਿਨੀਂ ਆਪਣੇ ਨਾਲ ਹੋਈ ਕਥਿਤ ਮਾਰਕੁੱਟ ਦੀ ਘਟਨਾ ਸਬੰਧੀ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨਾਲ ਕੁਝ ਵਿਅਕਤੀਆਂ ਵੱਲੋਂ ਕਥਿਤ ਤੌਰ 'ਤੇ ਮਾਰਕੁੱਟ ਕੀਤੀ ਗਈ ਸੀ, ਜਿਸ ਦੀ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋਈ ਸੀ। ਇਸ ਦੇ ਬਾਵਜੂਦ ਅਜੇ ਤੱਕ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਿਲਆ।
ਪ੍ਰੀਤੀ ਮਹੰਤ ਨੇ ਦੱਸਿਆ ਕਿ ਘਟਨਾ ਤੋਂ ਤੁਰੰਤ ਬਾਅਦ ਉਨ੍ਹਾਂ ਨੇ ਥਾਣਾ ਸਿਟੀ ਵਿੱਚ ਲਿਖਤੀ ਸ਼ਿਕਾਇਤ ਦੇ ਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਸੀ, ਪਰ ਕਾਫ਼ੀ ਸਮਾਂ ਬੀਤ ਜਾਣ ਦੇ ਬਾਵਜੂਦ ਪੁਲਿਸ ਵੱਲੋਂ ਕੋਈ ਸੰਤੋਸ਼ਜਨਕ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਜਦੋਂ ਘਟਨਾ ਦੀਆਂ ਵੀਡੀਓਜ਼ ਜਨਤਕ ਹੋ ਚੁੱਕੀਆਂ ਹਨ ਤਾਂ ਵੀ ਦੋਸ਼ੀਆਂ 'ਤੇ ਕਾਰਵਾਈ ਨਾ ਹੋਣਾ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਜੇਕਰ ਆਮ ਲੋਕਾਂ ਨੂੰ ਸਮੇਂ ਸਿਰ ਇਨਸਾਫ਼ ਨਾ ਮਿਲੇ ਤਾਂ ਲੋਕਾਂ ਦਾ ਕਾਨੂੰਨ ਅਤੇ ਪ੍ਰਸ਼ਾਸਨ 'ਤੇ ਭਰੋਸਾ ਕਮਜ਼ੋਰ ਹੁੰਦਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕਈ ਵਾਰ ਸ਼ਿਕਾਇਤਾਂ ਦੇ ਬਾਵਜੂਦ ਵੀ ਪੀੜਤ ਧਿਰ ਨੂੰ ਇਨਸਾਫ਼ ਲਈ ਲੰਮਾ ਇੰਤਜ਼ਾਰ ਕਰਨਾ ਪੈਂਦਾ ਹੈ, ਜੋ ਕਿ ਠੀਕ ਨਹੀਂ ਹੈ।
ਪ੍ਰੀਤੀ ਮਹੰਤ ਨੇ ਐਲਾਨ ਕੀਤਾ ਕਿ ਜੇਕਰ ਉਨ੍ਹਾਂ ਦੀ ਸ਼ਿਕਾਇਤ 'ਤੇ ਜਲਦ ਕੋਈ ਠੋਸ ਕਾਰਵਾਈ ਨਾ ਹੋਈ ਤਾਂ ਉਹ 5 ਅਗਸਤ ਨੂੰ ਆਪਣੇ ਸਮਰਥਕਾਂ ਸਮੇਤ ਥਾਣਾ ਸਿਟੀ ਦੇ ਬਾਹਰ ਸ਼ਾਂਤਮਈ ਧਰਨਾ ਦੇਣ ਲਈ ਮਜਬੂਰ ਹੋਣਗੇ। ਉਨ੍ਹਾਂ ਨੇ ਐਸ.ਐਸ.ਪੀ ਕਪੂਰਥਲਾ ਤੋਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ, ਤਾਂ ਜੋ ਇਨਸਾਫ਼ ਮਿਲ ਸਕੇ ਅਤੇ ਲੋਕਾਂ ਦਾ ਕਾਨੂੰਨੀ ਪ੍ਰਣਾਲੀ 'ਤੇ ਭਰੋਸਾ ਹੋਰ ਮਜ਼ਬੂਤ ਹੋ ਸਕੇ। ਇਸ ਮੋਕੇ ਦੇ ਰਮਨ ਬਹਲ, ਸਾਹਿਲ, ਜਤੀਨ ਅਤੇ ਨਾਲ ਹੋਰ ਹਾਜ਼ਰ ਸਨ।
    user_City News Kapurthala
    City News Kapurthala
    ਕਪੂਰਥਲਾ, ਕਪੂਰਥਲਾ, ਪੰਜਾਬ•
    3 hrs ago
  • ਜੰਡਿਆਲਾ ਗੁਰੂ ਵਿਖੇ ਮਨਾਇਆ ਗਿਆ ਤੀਆਂ (ਤੀਜ) ਦਾ ਤਿਉਹਾਰਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦੇ ਮਾਤਾ ਸ਼੍ਰੀਮਤੀ ਸੁਰਿੰਦਰ ਕੌਰ ਅਤੇ ਪਤਨੀ ਸ਼੍ਰੀਮਤੀ ਸੁਹਿੰਦਰ ਕੌਰ ਦੀ ਯੋਗ ਅਗਵਾਈ ਹੇਠ ਮਨਾਇਆ ਗਿਆ ਜੰਡਿਆਲਾ ਗੁਰੂ ਵਿਖੇ ਮਨਾਇਆ ਗਿਆ ਤੀਆਂ (ਤੀਜ) ਦਾ ਤਿਉਹਾਰ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦੇ ਮਾਤਾ ਸ਼੍ਰੀਮਤੀ ਸੁਰਿੰਦਰ ਕੌਰ ਅਤੇ ਪਤਨੀ ਸ਼੍ਰੀਮਤੀ ਸੁਹਿੰਦਰ ਕੌਰ ਦੀ ਯੋਗ ਅਗਵਾਈ ਹੇਠ ਮਨਾਇਆ ਗਿਆ ਤੀਆਂ (ਤੀਜ) ਦਾ ਤਿਉਹਾਰ "ਰੌਣਕ ਤ੍ਰਿੰਜਣ ਦੀ" ਬੈਨਰ ਹੇਠ ਤੀਆਂ ਦੇ ਤਿਉਹਾਰ ਨੂੰ ਮਨਾਉਣ ਲਈ ਇੱਕਤਰ ਹੋਈਆਂ ਮਾਂਵਾਂ, ਭੈਣਾਂ ਅਤੇ ਬੇਟੀਆਂ ਪੰਜਾਬ ਸਰਕਾਰ ਵੱਲੋਂ ਮਿਲ ਰਿਹਾ ਹੈ ਮਾਂਵਾਂ,ਧੀਆਂ ਅਤੇ ਬੇਟੀਆਂ ਨੂੰ ਸਤਿਕਾਰ: ਸੁਹਿੰਦਰ ਕੌਰ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦੇ ਮਾਤਾ ਸ਼੍ਰੀ ਮਤੀ ਸੁਰਿੰਦਰ ਕੌਰ ਅਤੇ ਪਤਨੀ ਸ਼੍ਰੀਮਤੀ ਸੁਹਿੰਦਰ ਕੌਰ ਦੀ ਯੋਗ ਅਗਵਾਈ ਹੇਠ ਸਾਵਣ ਮਹੀਨੇ ਦਾ ਪੰਜਾਬ ਦਾ ਵਿਰਾਸਤੀ ਤਿਉਹਾਰ ਤੀਆਂ ਬੜੀ ਧੂਮਧਾਮ ਨਾਲ਼ ਮਨਾਇਆ ਗਿਆ। ਇਸ ਪ੍ਰੋਗਰਾਮ ਵਿੱਚ ਹਲਕਾ ਜੰਡਿਆਲਾ ਗੁਰੂ ਅਤੇ ਆਸ ਪਾਸ ਦੀਆਂ ਮਹਿਲਾਵਾਂ ਬੜੇ ਚਾਵਾਂ ਸਦਰਾਂ ਨਾਲ਼ ਪਹੁੰਚੀਆਂ। ਇਸ ਦੌਰਾਨ ਗਿੱਧਾ, ਨਾਚ ਅਤੇ ਤੀਆਂ ਸੰਬੰਧੀ ਹੋਰ ਝਾਕੀਆਂ ਰਾਹੀਂ ਮਹਿਲਾਵਾਂ ਨੇ ਇਸ ਤਿਉਹਾਰ ਦਾ ਅਨੰਦ ਮਾਣਿਆ। ਇਸ ਮੌਕੇ ਤਰ੍ਹਾਂ ਤਰ੍ਹਾਂ ਦੀਆਂ ਪ੍ਰਦਰਸ਼ਨੀਆਂ ਵੀ ਲਗਾਈਆਂ ਅਤੇ ਖਾਸ ਕਰਕੇ ਤੀਆਂ ਦੇ ਤਿਉਹਾਰ ਦੀ ਵਿਰਾਸਤ ਨੂੰ ਦਰਸਾਉਂਦੀਆਂ ਪੀਂਘਾਂ ਝੂਟ ਕੇ ਮਹਿਲਾਵਾਂ ਨੇ ਆਪਣੇ ਦੂਰ ਹੋ ਰਹੇ ਵਿਰਸੇ ਨੂੰ ਯਾਦ ਕੀਤਾ। ਗੱਲਬਾਤ ਦੌਰਾਨ ਸ਼੍ਰੀਮਤੀ ਸੁਹਿੰਦਰ ਕੌਰ ਨੇ ਦੇਸ਼ਾਂ ਵਿਦੇਸ਼ਾਂ ਚ ਵੱਸਦੇ ਪੰਜਾਬੀਆਂ ਨੂੰ ਇਸ ਤਿਉਹਾਰ ਦੀ ਵਧਾਈ ਦਿੱਤੀ ਅਤੇ ਦੱਸਿਆ ਕਿ ਦੇਸ਼ ਅਤੇ ਸਮਾਜ ਦੀ ਤਰੱਕੀ ਵਿੱਚ ਮਹਿਲਾਵਾਂ ਦਾ ਵਡਮੁੱਲਾ ਯੋਗਦਾਨ ਹੈ ਅਤੇ ਸਮਾਜ ਵਿੱਚ ਮਹਿਲਾਵਾਂ ਦਾ ਹਮੇਸ਼ਾ ਸਤਿਕਾਰ ਬਰਕਰਾਰ ਰਹਿਣਾ ਚਾਹੀਦਾ ਹੈ। ਮਹਿਲਾਵਾਂ ਨੂੰ ਵੀ ਪੂਰਾ ਅਧਿਕਾਰ ਹੋਣਾ ਚਾਹੀਦਾ ਹੈ ਆਪਣੇ ਤਿਉਹਾਰ ਮਨਾਉਣ ਦਾ। ਇਸ ਦੇ ਨਾਲ਼ ਨਾਲ਼ ਓਹਨਾਂ ਮਹਿਲਾਵਾਂ ਨੂੰ ਆਪਣੇ ਵਿਰਾਸਤੀ ਤਿਉਹਾਰਾਂ ਨਾਲ਼ ਜੁੜ੍ਹੇ ਰਹਿਣ ਦੀ ਅਪੀਲ ਕੀਤੀ। ਬਾਈਟ: ਸੁਹਿੰਦਰ ਕੌਰ ਪਤਨੀ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਤੇ ਬੇਟੀ
    4
    ਜੰਡਿਆਲਾ ਗੁਰੂ ਵਿਖੇ ਮਨਾਇਆ ਗਿਆ ਤੀਆਂ (ਤੀਜ) ਦਾ ਤਿਉਹਾਰਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦੇ ਮਾਤਾ ਸ਼੍ਰੀਮਤੀ ਸੁਰਿੰਦਰ ਕੌਰ ਅਤੇ ਪਤਨੀ ਸ਼੍ਰੀਮਤੀ ਸੁਹਿੰਦਰ ਕੌਰ ਦੀ ਯੋਗ ਅਗਵਾਈ ਹੇਠ ਮਨਾਇਆ ਗਿਆ

ਜੰਡਿਆਲਾ ਗੁਰੂ ਵਿਖੇ ਮਨਾਇਆ ਗਿਆ ਤੀਆਂ (ਤੀਜ) ਦਾ ਤਿਉਹਾਰ
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦੇ ਮਾਤਾ ਸ਼੍ਰੀਮਤੀ ਸੁਰਿੰਦਰ ਕੌਰ ਅਤੇ ਪਤਨੀ ਸ਼੍ਰੀਮਤੀ ਸੁਹਿੰਦਰ ਕੌਰ ਦੀ ਯੋਗ ਅਗਵਾਈ ਹੇਠ ਮਨਾਇਆ ਗਿਆ ਤੀਆਂ (ਤੀਜ) ਦਾ ਤਿਉਹਾਰ 
"ਰੌਣਕ ਤ੍ਰਿੰਜਣ ਦੀ" ਬੈਨਰ ਹੇਠ ਤੀਆਂ ਦੇ ਤਿਉਹਾਰ ਨੂੰ ਮਨਾਉਣ ਲਈ ਇੱਕਤਰ ਹੋਈਆਂ ਮਾਂਵਾਂ, ਭੈਣਾਂ ਅਤੇ ਬੇਟੀਆਂ
ਪੰਜਾਬ ਸਰਕਾਰ ਵੱਲੋਂ ਮਿਲ ਰਿਹਾ ਹੈ ਮਾਂਵਾਂ,ਧੀਆਂ ਅਤੇ ਬੇਟੀਆਂ ਨੂੰ ਸਤਿਕਾਰ: ਸੁਹਿੰਦਰ ਕੌਰ
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦੇ ਮਾਤਾ ਸ਼੍ਰੀ ਮਤੀ ਸੁਰਿੰਦਰ ਕੌਰ ਅਤੇ ਪਤਨੀ ਸ਼੍ਰੀਮਤੀ ਸੁਹਿੰਦਰ ਕੌਰ ਦੀ ਯੋਗ ਅਗਵਾਈ ਹੇਠ ਸਾਵਣ ਮਹੀਨੇ ਦਾ ਪੰਜਾਬ ਦਾ ਵਿਰਾਸਤੀ ਤਿਉਹਾਰ ਤੀਆਂ ਬੜੀ ਧੂਮਧਾਮ ਨਾਲ਼ ਮਨਾਇਆ ਗਿਆ। ਇਸ ਪ੍ਰੋਗਰਾਮ ਵਿੱਚ ਹਲਕਾ ਜੰਡਿਆਲਾ ਗੁਰੂ ਅਤੇ ਆਸ ਪਾਸ ਦੀਆਂ ਮਹਿਲਾਵਾਂ ਬੜੇ ਚਾਵਾਂ ਸਦਰਾਂ ਨਾਲ਼ ਪਹੁੰਚੀਆਂ। ਇਸ ਦੌਰਾਨ ਗਿੱਧਾ, ਨਾਚ ਅਤੇ ਤੀਆਂ ਸੰਬੰਧੀ ਹੋਰ ਝਾਕੀਆਂ ਰਾਹੀਂ ਮਹਿਲਾਵਾਂ ਨੇ ਇਸ ਤਿਉਹਾਰ ਦਾ ਅਨੰਦ ਮਾਣਿਆ। ਇਸ ਮੌਕੇ ਤਰ੍ਹਾਂ ਤਰ੍ਹਾਂ ਦੀਆਂ ਪ੍ਰਦਰਸ਼ਨੀਆਂ ਵੀ ਲਗਾਈਆਂ ਅਤੇ ਖਾਸ ਕਰਕੇ ਤੀਆਂ ਦੇ ਤਿਉਹਾਰ ਦੀ ਵਿਰਾਸਤ ਨੂੰ ਦਰਸਾਉਂਦੀਆਂ ਪੀਂਘਾਂ ਝੂਟ ਕੇ ਮਹਿਲਾਵਾਂ ਨੇ ਆਪਣੇ ਦੂਰ ਹੋ ਰਹੇ ਵਿਰਸੇ ਨੂੰ ਯਾਦ ਕੀਤਾ। 
ਗੱਲਬਾਤ ਦੌਰਾਨ ਸ਼੍ਰੀਮਤੀ ਸੁਹਿੰਦਰ ਕੌਰ ਨੇ ਦੇਸ਼ਾਂ ਵਿਦੇਸ਼ਾਂ ਚ ਵੱਸਦੇ ਪੰਜਾਬੀਆਂ ਨੂੰ ਇਸ ਤਿਉਹਾਰ ਦੀ ਵਧਾਈ ਦਿੱਤੀ ਅਤੇ ਦੱਸਿਆ ਕਿ ਦੇਸ਼ ਅਤੇ ਸਮਾਜ ਦੀ ਤਰੱਕੀ ਵਿੱਚ ਮਹਿਲਾਵਾਂ ਦਾ ਵਡਮੁੱਲਾ ਯੋਗਦਾਨ ਹੈ ਅਤੇ ਸਮਾਜ ਵਿੱਚ ਮਹਿਲਾਵਾਂ ਦਾ ਹਮੇਸ਼ਾ ਸਤਿਕਾਰ ਬਰਕਰਾਰ ਰਹਿਣਾ ਚਾਹੀਦਾ ਹੈ। ਮਹਿਲਾਵਾਂ ਨੂੰ ਵੀ ਪੂਰਾ ਅਧਿਕਾਰ ਹੋਣਾ ਚਾਹੀਦਾ ਹੈ ਆਪਣੇ ਤਿਉਹਾਰ 
ਮਨਾਉਣ ਦਾ।  ਇਸ ਦੇ ਨਾਲ਼ ਨਾਲ਼ ਓਹਨਾਂ ਮਹਿਲਾਵਾਂ ਨੂੰ ਆਪਣੇ ਵਿਰਾਸਤੀ ਤਿਉਹਾਰਾਂ ਨਾਲ਼ ਜੁੜ੍ਹੇ ਰਹਿਣ ਦੀ ਅਪੀਲ ਕੀਤੀ। 
ਬਾਈਟ: ਸੁਹਿੰਦਰ ਕੌਰ ਪਤਨੀ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਤੇ ਬੇਟੀ
    user_Ragini
    Ragini
    ਜਲੰਧਰ 1, ਜਲੰਧਰ, ਪੰਜਾਬ•
    3 hrs ago
  • जालंधर: शुकराना यात्रा से पहले आप कार्यकर्ता के दो गुटों में हुई झड़प जालंधर: प्रसिद्ध श्री देवी तालाब मंदिर से आज मेयर विनीत धीर और नितिन कोहली की ओर से शुकराना यात्रा निकाली जा रही है। इस शुकराना यात्रा के दौरान मंदिर में उस समय बड़ी हंगामा देखने को मिला, जब आप कार्यकर्ताओं के दो गुटों में झड़प हो गई। बताया जा रहा है इसमें से एक ग्रुप पूर्व हलका इंचार्ज दिनेश ढल का है।
    4
    जालंधर: शुकराना यात्रा से पहले आप कार्यकर्ता के दो गुटों में हुई झड़प
जालंधर: प्रसिद्ध श्री देवी तालाब मंदिर से आज मेयर विनीत धीर और नितिन कोहली की ओर से शुकराना यात्रा निकाली जा रही है। इस शुकराना यात्रा के दौरान मंदिर में उस समय बड़ी हंगामा देखने को मिला, जब आप कार्यकर्ताओं के दो गुटों में झड़प हो गई। बताया जा रहा है इसमें से एक ग्रुप पूर्व हलका इंचार्ज दिनेश ढल का है।
    user_Sahil
    Sahil
    Local News Reporter ਜਲੰਧਰ 1, ਜਲੰਧਰ, ਪੰਜਾਬ•
    3 hrs ago
  • ਪੰਜਾਬ ਸਰਕਾਰ ਵੱਲੋਂ ਨਾਗਰਿਕਾਂ ਦੇ ਸਨਮਾਨ ਦੇ ਵਿੱਚ ਅੱਖਾਂ ਦਾ ਵਿਸ਼ੇਸ਼ ਜਾਂਚ ਕੈਂਪ।। ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਮੈਡੀਕਲ ਅਫਸਰ ਡਾ ਨੀਰਜ ਭਾਟੀਆ ਦੀ ਅਗਵਾਈ ਹੇਠ ਅੱਖਾਂ ਦੇ ਮਾਹਰ ਸੀਨੀਅਰ ਡਾ ਬਿਕਰਮਜੀਤ ਸਿੰਘ ਵੱਲੋਂ ਬਿਆਸ ਦੇ ਨੇੜਲੇ ਪਿੰਡ ਵਜੀਰ ਭੁੱਲਰ ਵਿਖੇ ਅੱਖਾਂ ਦਾ ਵਿਸ਼ੇਸ਼ ਜਾਂਚ ਕੈਂਪ ਲਗਾਇਆ ਗਿਆ। ਜਿਸ ਵਿੱਚ ਕਰੀਬ 216 ਮਰੀਜ਼ਾਂ ਦੀ ਅੱਖਾਂ ਦੀ ਜਾਂਚ ਕੀਤੀ ਗਈ ਅਤੇ ਇਸ ਦੇ ਨਾਲ ਹੀ ਲੋੜਵੰਦਾਂ ਨੂੰ ਫਰੀ ਐਨਕਾਂ ਅਤੇ ਮੁਫਤ ਦਵਾਈਆਂ ਵੀ ਦਿੱਤੀਆਂ ਗਈਆਂ। ਗੱਲਬਾਤ ਦੌਰਾਨ ਡਾ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਇਸ ਕੈਂਪ ਦੇ ਵਿੱਚ ਮਰੀਜ਼ਾਂ ਨੂੰ ਪੰਜਾਬ ਸਰਕਾਰ ਵੱਲੋਂ ਇੱਕ ਵੱਡਾ ਲਾਭ ਦਿੱਤਾ ਗਿਆ ਹੈ। ਉਹਨਾਂ ਦੱਸਿਆ ਕਿ ਕਰੀਬ 10 ਮਰੀਜ਼ ਚਿੱਟਾ ਮੋਤੀਆ ਤੋਂ ਪੀੜਤ ਸਨ। ਜਿਨਾਂ ਦਾ ਮੁਫਤ ਆਪਰੇਸ਼ਨ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ।।
    1
    ਪੰਜਾਬ ਸਰਕਾਰ ਵੱਲੋਂ ਨਾਗਰਿਕਾਂ ਦੇ ਸਨਮਾਨ ਦੇ ਵਿੱਚ ਅੱਖਾਂ ਦਾ ਵਿਸ਼ੇਸ਼ ਜਾਂਚ ਕੈਂਪ।।
ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਮੈਡੀਕਲ ਅਫਸਰ ਡਾ ਨੀਰਜ ਭਾਟੀਆ ਦੀ ਅਗਵਾਈ ਹੇਠ ਅੱਖਾਂ ਦੇ ਮਾਹਰ ਸੀਨੀਅਰ ਡਾ ਬਿਕਰਮਜੀਤ ਸਿੰਘ ਵੱਲੋਂ ਬਿਆਸ ਦੇ ਨੇੜਲੇ ਪਿੰਡ ਵਜੀਰ ਭੁੱਲਰ ਵਿਖੇ ਅੱਖਾਂ ਦਾ ਵਿਸ਼ੇਸ਼ ਜਾਂਚ ਕੈਂਪ ਲਗਾਇਆ ਗਿਆ। ਜਿਸ ਵਿੱਚ ਕਰੀਬ 216 ਮਰੀਜ਼ਾਂ ਦੀ ਅੱਖਾਂ ਦੀ ਜਾਂਚ ਕੀਤੀ ਗਈ ਅਤੇ ਇਸ ਦੇ ਨਾਲ ਹੀ ਲੋੜਵੰਦਾਂ ਨੂੰ ਫਰੀ ਐਨਕਾਂ ਅਤੇ ਮੁਫਤ ਦਵਾਈਆਂ ਵੀ ਦਿੱਤੀਆਂ ਗਈਆਂ। 
ਗੱਲਬਾਤ ਦੌਰਾਨ ਡਾ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਇਸ ਕੈਂਪ ਦੇ ਵਿੱਚ ਮਰੀਜ਼ਾਂ ਨੂੰ ਪੰਜਾਬ ਸਰਕਾਰ ਵੱਲੋਂ ਇੱਕ ਵੱਡਾ ਲਾਭ ਦਿੱਤਾ ਗਿਆ ਹੈ। ਉਹਨਾਂ ਦੱਸਿਆ ਕਿ ਕਰੀਬ 10 ਮਰੀਜ਼ ਚਿੱਟਾ ਮੋਤੀਆ ਤੋਂ ਪੀੜਤ ਸਨ। ਜਿਨਾਂ ਦਾ ਮੁਫਤ ਆਪਰੇਸ਼ਨ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ।।
    user_PB NEWS LATEST
    PB NEWS LATEST
    Local News Reporter ਬਾਬਾ ਬਕਾਲਾ, ਅੰਮ੍ਰਿਤਸਰ, ਪੰਜਾਬ•
    11 hrs ago
  • ਫਗਵਾੜੇ ਚੋ// ਰਾਂ ਦੀ ਕਰਤੂਤ ਦੇਖਲੋ, ਧਾਰਮਿਕ ਜਗਾਹ ਵੀਂ ਨਹੀਂ ਛੱਡੀ, ਕਹਿੰਦੇ ਅਸੀਂ ਸਿਟੀ ਥਾਣੇ ਕਈ ਵਾਰ ਦੱਸ ਚੁੱਕੇ ਆ, ਪਰ....#phagwaracitylive #manuchawla #phagwaranews #kapurthalapolice #phagwarakand ਫਗਵਾੜੇ ਚੋ// ਰਾਂ ਦੀ ਕਰਤੂਤ ਦੇਖਲੋ, ਧਾਰਮਿਕ ਜਗਾਹ ਵੀਂ ਨਹੀਂ ਛੱਡੀ, ਕਹਿੰਦੇ ਅਸੀਂ ਸਿਟੀ ਥਾਣੇ ਕਈ ਵਾਰ ਦੱਸ ਚੁੱਕੇ ਆ, ਪਰ....#phagwaracitylive #manuchawla #phagwaranews #kapurthalapolice #phagwarakand
    1
    ਫਗਵਾੜੇ ਚੋ// ਰਾਂ ਦੀ ਕਰਤੂਤ ਦੇਖਲੋ, ਧਾਰਮਿਕ ਜਗਾਹ ਵੀਂ ਨਹੀਂ ਛੱਡੀ, ਕਹਿੰਦੇ ਅਸੀਂ ਸਿਟੀ ਥਾਣੇ ਕਈ ਵਾਰ ਦੱਸ ਚੁੱਕੇ ਆ, ਪਰ....#phagwaracitylive #manuchawla #phagwaranews #kapurthalapolice #phagwarakand 
ਫਗਵਾੜੇ ਚੋ// ਰਾਂ ਦੀ ਕਰਤੂਤ ਦੇਖਲੋ, ਧਾਰਮਿਕ ਜਗਾਹ ਵੀਂ ਨਹੀਂ ਛੱਡੀ, ਕਹਿੰਦੇ ਅਸੀਂ ਸਿਟੀ ਥਾਣੇ ਕਈ ਵਾਰ ਦੱਸ ਚੁੱਕੇ ਆ, ਪਰ....#phagwaracitylive #manuchawla #phagwaranews #kapurthalapolice #phagwarakand
    user_Phagwara city live
    Phagwara city live
    Local News Reporter ਫਗਵਾੜਾ, ਕਪੂਰਥਲਾ, ਪੰਜਾਬ•
    19 min ago
  • BATALA ਪ੍ਰਸਿੱਧ ਸਮਾਜ ਸੇਵੀ ਸੰਸਥਾ ਸਿਦਕ ਫਾਊਂਡੇਸ਼ਨ ਵੱਲੋਂ ਅਮਨ ਸ਼ਿੰਗਾਰੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਕੈਂਪ ਲਗਾਇਆ ਲੋੜਵੰਦਾਂ ਦੀ ਸੇਵਾ ਲਈ ਸਿਦਕ ਫਾਊਂਡੇਸ਼ਨ ਵੱਲੋਂ ਕੀਤੇ ਜਾ ਰਹੇ ਉਪਰਾਲੇ
    1
    BATALA ਪ੍ਰਸਿੱਧ ਸਮਾਜ ਸੇਵੀ ਸੰਸਥਾ ਸਿਦਕ ਫਾਊਂਡੇਸ਼ਨ ਵੱਲੋਂ ਅਮਨ ਸ਼ਿੰਗਾਰੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਕੈਂਪ ਲਗਾਇਆ ਲੋੜਵੰਦਾਂ ਦੀ ਸੇਵਾ ਲਈ ਸਿਦਕ ਫਾਊਂਡੇਸ਼ਨ ਵੱਲੋਂ ਕੀਤੇ ਜਾ ਰਹੇ ਉਪਰਾਲੇ
    user_Prabhjot Singh
    Prabhjot Singh
    Local News Reporter Batala, Gurdaspur•
    2 hrs ago
  • ਨਡਾਲਾ ਚ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸਫਾਈ ਸੇਵਕਾਂ ਤੇ ਚੱਲ ਰਹੇ ਧਰਨੇ ਨੂੰ ਦਿੱਤਾ ਸਮਰਥਨ
    1
    ਨਡਾਲਾ ਚ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸਫਾਈ ਸੇਵਕਾਂ ਤੇ ਚੱਲ ਰਹੇ ਧਰਨੇ ਨੂੰ ਦਿੱਤਾ ਸਮਰਥਨ
    user_Raghbinder singh
    Raghbinder singh
    ਭੁਲੱਥ, ਕਪੂਰਥਲਾ, ਪੰਜਾਬ•
    13 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.