ਨਸ਼ਿਆਂ ਵਿਰੁੱਧ ਜੰਗ ਨੂੰ ਹੋਰ ਮਜ਼ਬੂਤ ਕਰਨ ਲਈ ਡੀ.ਸੀ. ਅਤੇ ਐੱਸ.ਐੱਸ.ਪੀ. ਤਰਨ ਤਾਰਨ ਵੱਲੋਂ ਨਸ਼ਾ ਪ੍ਰਭਾਵਿਤ ਪਿੰਡਾਂ ਹਰੀਕੇ ਅਤੇ ਫਤਿਆਬਾਦ ਦਾ ਦੌਰਾ* *ਦਫ਼ਤਰ ਸੀਨੀਅਰ ਕਪਤਾਨ ਪੁਲਿਸ, ਤਰਨ ਤਾਰਨ* *ਪ੍ਰੈੱਸ ਨੋਟ* *ਨਸ਼ਿਆਂ ਵਿਰੁੱਧ ਜੰਗ ਨੂੰ ਹੋਰ ਮਜ਼ਬੂਤ ਕਰਨ ਲਈ ਡੀ.ਸੀ. ਅਤੇ ਐੱਸ.ਐੱਸ.ਪੀ. ਤਰਨ ਤਾਰਨ ਵੱਲੋਂ ਨਸ਼ਾ ਪ੍ਰਭਾਵਿਤ ਪਿੰਡਾਂ ਹਰੀਕੇ ਅਤੇ ਫਤਿਆਬਾਦ ਦਾ ਦੌਰਾ* ਨਸ਼ਿਆਂ ਦੇ ਖਾਤਮੇ ਲਈ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਡਿਪਟੀ ਕਮਿਸ਼ਨਰ ਤਰਨ ਤਾਰਨ ਅਤੇ ਸੀਨੀਅਰ ਕਪਤਾਨ ਪੁਲਿਸ ਤਰਨ ਤਾਰਨ ਵੱਲੋਂ ਹੋਰ ਸੀਨੀਅਰ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਨਸ਼ਾ ਪ੍ਰਭਾਵਿਤ ਪਿੰਡਾਂ ਹਰੀਕੇ ਅਤੇ ਫਤਿਆਬਾਦ ਦਾ ਦੌਰਾ ਕੀਤਾ ਗਿਆ। ਇਸ ਮੌਕੇ ਅਧਿਕਾਰੀਆਂ ਵੱਲੋਂ ਪਿੰਡ ਵਾਸੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਨਸ਼ਿਆਂ ਦੀ ਸਮੱਸਿਆ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਉਨ੍ਹਾਂ ਨੂੰ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ ਗਈ। ਅਧਿਕਾਰੀਆਂ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਪੁਲਿਸ ਅਤੇ ਪ੍ਰਸ਼ਾਸਨ ਦੇ ਨਾਲ-ਨਾਲ ਆਮ ਲੋਕਾਂ ਦੀ ਸ਼ਮੂਲੀਅਤ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਤਸਕਰੀ ਸਬੰਧੀ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਅਤੇ ਪਿੰਡ ਪੱਧਰ ’ਤੇ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕਰਨ। ਐੱਸ.ਐੱਸ.ਪੀ. ਤਰਨ ਤਾਰਨ ਨੇ ਭਰੋਸਾ ਦਿਵਾਇਆ ਕਿ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਜਾਰੀ ਰਹੇਗੀ ਅਤੇ ਨਸ਼ਿਆਂ ਵਿੱਚ ਫਸੇ ਨੌਜਵਾਨਾਂ ਨੂੰ ਮੁੱਖ ਧਾਰਾ ਵਿੱਚ ਵਾਪਸ ਲਿਆਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਪੂਰੀ ਤਰ੍ਹਾਂ ਵਚਨਬੱਧ ਹਨ ਅਤੇ ਇਸ ਮੁਹਿੰਮ ਨੂੰ ਲੋਕਾਂ ਦੇ ਸਹਿਯੋਗ ਨਾਲ ਜਨ ਅੰਦੋਲਨ ਬਣਾਇਆ ਜਾਵੇਗਾ। ਆਓ, ਪੁਲਿਸ ਅਤੇ ਪ੍ਰਸ਼ਾਸਨ ਦਾ ਸਾਥ ਦੇ ਕੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਈਏ।
ਨਸ਼ਿਆਂ ਵਿਰੁੱਧ ਜੰਗ ਨੂੰ ਹੋਰ ਮਜ਼ਬੂਤ ਕਰਨ ਲਈ ਡੀ.ਸੀ. ਅਤੇ ਐੱਸ.ਐੱਸ.ਪੀ. ਤਰਨ ਤਾਰਨ ਵੱਲੋਂ ਨਸ਼ਾ ਪ੍ਰਭਾਵਿਤ ਪਿੰਡਾਂ ਹਰੀਕੇ ਅਤੇ ਫਤਿਆਬਾਦ ਦਾ ਦੌਰਾ* *ਦਫ਼ਤਰ ਸੀਨੀਅਰ ਕਪਤਾਨ ਪੁਲਿਸ, ਤਰਨ ਤਾਰਨ* *ਪ੍ਰੈੱਸ ਨੋਟ* *ਨਸ਼ਿਆਂ ਵਿਰੁੱਧ ਜੰਗ ਨੂੰ ਹੋਰ ਮਜ਼ਬੂਤ ਕਰਨ ਲਈ ਡੀ.ਸੀ. ਅਤੇ ਐੱਸ.ਐੱਸ.ਪੀ. ਤਰਨ ਤਾਰਨ ਵੱਲੋਂ ਨਸ਼ਾ ਪ੍ਰਭਾਵਿਤ ਪਿੰਡਾਂ ਹਰੀਕੇ ਅਤੇ ਫਤਿਆਬਾਦ ਦਾ ਦੌਰਾ* ਨਸ਼ਿਆਂ ਦੇ ਖਾਤਮੇ ਲਈ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਡਿਪਟੀ ਕਮਿਸ਼ਨਰ ਤਰਨ
ਤਾਰਨ ਅਤੇ ਸੀਨੀਅਰ ਕਪਤਾਨ ਪੁਲਿਸ ਤਰਨ ਤਾਰਨ ਵੱਲੋਂ ਹੋਰ ਸੀਨੀਅਰ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਨਸ਼ਾ ਪ੍ਰਭਾਵਿਤ ਪਿੰਡਾਂ ਹਰੀਕੇ ਅਤੇ ਫਤਿਆਬਾਦ ਦਾ ਦੌਰਾ ਕੀਤਾ ਗਿਆ। ਇਸ ਮੌਕੇ ਅਧਿਕਾਰੀਆਂ ਵੱਲੋਂ ਪਿੰਡ ਵਾਸੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਨਸ਼ਿਆਂ ਦੀ ਸਮੱਸਿਆ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਉਨ੍ਹਾਂ ਨੂੰ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ ਗਈ। ਅਧਿਕਾਰੀਆਂ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ
ਪੁਲਿਸ ਅਤੇ ਪ੍ਰਸ਼ਾਸਨ ਦੇ ਨਾਲ-ਨਾਲ ਆਮ ਲੋਕਾਂ ਦੀ ਸ਼ਮੂਲੀਅਤ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਤਸਕਰੀ ਸਬੰਧੀ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਅਤੇ ਪਿੰਡ ਪੱਧਰ ’ਤੇ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕਰਨ। ਐੱਸ.ਐੱਸ.ਪੀ. ਤਰਨ ਤਾਰਨ ਨੇ ਭਰੋਸਾ ਦਿਵਾਇਆ ਕਿ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਜਾਰੀ ਰਹੇਗੀ
ਅਤੇ ਨਸ਼ਿਆਂ ਵਿੱਚ ਫਸੇ ਨੌਜਵਾਨਾਂ ਨੂੰ ਮੁੱਖ ਧਾਰਾ ਵਿੱਚ ਵਾਪਸ ਲਿਆਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਪੂਰੀ ਤਰ੍ਹਾਂ ਵਚਨਬੱਧ ਹਨ ਅਤੇ ਇਸ ਮੁਹਿੰਮ ਨੂੰ ਲੋਕਾਂ ਦੇ ਸਹਿਯੋਗ ਨਾਲ ਜਨ ਅੰਦੋਲਨ ਬਣਾਇਆ ਜਾਵੇਗਾ। ਆਓ, ਪੁਲਿਸ ਅਤੇ ਪ੍ਰਸ਼ਾਸਨ ਦਾ ਸਾਥ ਦੇ ਕੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਈਏ।
- ਪੰਜਾਬੀ ਲੋਕ ਰਾਜ ਪਾਰਟੀ 2027ਵਿੱਚ ਵਿਧਾਨ ਸਭਾ ਚੋਣਾ ਲੜਣ ਜਾ ਰਹੀ। ਜਲਦੀ ਹੀ ਉਮੀਦਵਾਰਾਂ ਦੀ ਲਿਸਟ ਕੀਤੀ ਜਾਵੇਗੀ ਜਾਰੀ। । ਅੱਜ ਜਿਲਾ ਤਰਨਤਾਰਨ ਵਿਖੇ ਇੱਕ ਪ੍ਰੈਸ ਕਾਨਫਰੰਸ ਕੀਤੀ ਜਿਸ ਚ ਪੱਤਰਕਾਰ ਨੂੰ ਦਿੱਤੀ ਗਈ ਜਾਣਕਾਰੀ ਦਿੰਦਿਆ ਉਹਨਾ ਨੇ ਕਿਹਾ ਹੈ ਕਿ ਵਧੀਆ ਐਜੂਕੇਸ਼ਨ ਵਾਲੇ ਬੱਚੇ ਪ੍ਰਦੇਸ਼ ਵੱਲ ਤੁਰੇ ਜਾ ਰਹੇ ਨੇ, ਤੇ ਕਈ ਬਾਹਰਲੇ ਦੇ ਦੇਸ਼ ਵਿੱਚੋ ਵੀ ਦੇਖਿਆ ਜਾਵੇ ਤਾਂ ਬੱਚਿਆ ਨੂੰ ਬਾਹਰ ਕੱਢਿਆ ਜਾ ਰਿਹਾ ਪੰਜਾਬ ਵੱਲ, ਪਰ ਇਹ ਵਧੀਆ ਐਜੂਕੇਸ਼ਨ ਵਾਲੇ ਬੱਚੇ ਪੰਜਾਬ ਵਿੱਚ ਕੀ ਕੰਮ ਕਰਨਗੇ, ਕਿਉਂਕਿ ਪੰਜਾਬ ਦੇ ਇਕ ਨਸ਼ੇ ਦੀ ਦਲਦਲ ਵਿੱਚ ਖੁਭ ਜਾਣਗੇ ਜਾ ਫਿਰ ਗੁੰਡਾਗਰਦੀ ਤੇ ਵਿਰੋਤੀਆ ਮੰਗਣਗੇ ਕਿਉ ਪੰਜਾਬ ਦੇ ਵਿੱਚ ਕੰਮ ਵੀ ਨਹੀ ਹੈਗਾ। ਜਿਥੇ ਕਿ ਇਹਨਾ ਸ਼ਬਦਾ ਦਾ ਭਰਗਟਾਵਾ ਪੰਜਾਬੀ ਲੋਕ ਰਾਜ ਪਾਟਰੀ ਵੱਲੋ ਕੀਤਾ ਗਿਆ ਤੇ ਇਹ ਦਾਅਵਾ ਕੀਤਾ ਗਿਆ ਹੈ ਕਿ 2027ਦੀਆ ਵਿਧਾਨ ਸਭਾ ਵਿੱਚ ਜਿੱਤ ਪ੍ਰਾਪਤ ਕਰ ਇਹ ਸਾਰੇ ਮੱਸਲਿਆ ਵੱਲ ਧਿਆਨ ਦਿੱਤਾ ਜਾਵੇ, ਆਉ ਜਾਣਦੇ ਹਾ ਇਸ ਸਬੰਧੀ ਪੰਜਾਬੀ ਲੋਕ ਰਾਜ ਪਾਟਰੀ ਦਾ ਹੋਰ ਕੀ ਕਹਿਣਾ ਤੁਸੀ ਵੀ ਦੇਖੋ ਨਿਊਜ ਡੈਕਸ ਤੋ ਸਰਬਜੀਤ ਸਿੰਘ ਦੀ ਵਿਸੇਸ਼ ਰਿਪੋਰਟ।1
- ਨਸ਼ਿਆਂ ਵਿਰੁੱਧ ਜੰਗ ਨੂੰ ਹੋਰ ਮਜ਼ਬੂਤ ਕਰਨ ਲਈ ਡੀ.ਸੀ. ਅਤੇ ਐੱਸ.ਐੱਸ.ਪੀ. ਤਰਨ ਤਾਰਨ ਵੱਲੋਂ ਨਸ਼ਾ ਪ੍ਰਭਾਵਿਤ ਪਿੰਡਾਂ ਹਰੀਕੇ ਅਤੇ ਫਤਿਆਬਾਦ ਦਾ ਦੌਰਾ* *ਦਫ਼ਤਰ ਸੀਨੀਅਰ ਕਪਤਾਨ ਪੁਲਿਸ, ਤਰਨ ਤਾਰਨ* *ਪ੍ਰੈੱਸ ਨੋਟ* *ਨਸ਼ਿਆਂ ਵਿਰੁੱਧ ਜੰਗ ਨੂੰ ਹੋਰ ਮਜ਼ਬੂਤ ਕਰਨ ਲਈ ਡੀ.ਸੀ. ਅਤੇ ਐੱਸ.ਐੱਸ.ਪੀ. ਤਰਨ ਤਾਰਨ ਵੱਲੋਂ ਨਸ਼ਾ ਪ੍ਰਭਾਵਿਤ ਪਿੰਡਾਂ ਹਰੀਕੇ ਅਤੇ ਫਤਿਆਬਾਦ ਦਾ ਦੌਰਾ* ਨਸ਼ਿਆਂ ਦੇ ਖਾਤਮੇ ਲਈ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਡਿਪਟੀ ਕਮਿਸ਼ਨਰ ਤਰਨ ਤਾਰਨ ਅਤੇ ਸੀਨੀਅਰ ਕਪਤਾਨ ਪੁਲਿਸ ਤਰਨ ਤਾਰਨ ਵੱਲੋਂ ਹੋਰ ਸੀਨੀਅਰ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਨਸ਼ਾ ਪ੍ਰਭਾਵਿਤ ਪਿੰਡਾਂ ਹਰੀਕੇ ਅਤੇ ਫਤਿਆਬਾਦ ਦਾ ਦੌਰਾ ਕੀਤਾ ਗਿਆ। ਇਸ ਮੌਕੇ ਅਧਿਕਾਰੀਆਂ ਵੱਲੋਂ ਪਿੰਡ ਵਾਸੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਨਸ਼ਿਆਂ ਦੀ ਸਮੱਸਿਆ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਉਨ੍ਹਾਂ ਨੂੰ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ ਗਈ। ਅਧਿਕਾਰੀਆਂ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਪੁਲਿਸ ਅਤੇ ਪ੍ਰਸ਼ਾਸਨ ਦੇ ਨਾਲ-ਨਾਲ ਆਮ ਲੋਕਾਂ ਦੀ ਸ਼ਮੂਲੀਅਤ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਤਸਕਰੀ ਸਬੰਧੀ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਅਤੇ ਪਿੰਡ ਪੱਧਰ ’ਤੇ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕਰਨ। ਐੱਸ.ਐੱਸ.ਪੀ. ਤਰਨ ਤਾਰਨ ਨੇ ਭਰੋਸਾ ਦਿਵਾਇਆ ਕਿ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਜਾਰੀ ਰਹੇਗੀ ਅਤੇ ਨਸ਼ਿਆਂ ਵਿੱਚ ਫਸੇ ਨੌਜਵਾਨਾਂ ਨੂੰ ਮੁੱਖ ਧਾਰਾ ਵਿੱਚ ਵਾਪਸ ਲਿਆਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਪੂਰੀ ਤਰ੍ਹਾਂ ਵਚਨਬੱਧ ਹਨ ਅਤੇ ਇਸ ਮੁਹਿੰਮ ਨੂੰ ਲੋਕਾਂ ਦੇ ਸਹਿਯੋਗ ਨਾਲ ਜਨ ਅੰਦੋਲਨ ਬਣਾਇਆ ਜਾਵੇਗਾ। ਆਓ, ਪੁਲਿਸ ਅਤੇ ਪ੍ਰਸ਼ਾਸਨ ਦਾ ਸਾਥ ਦੇ ਕੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਈਏ।4
- ਪਾਰਟੀ ਛੱਡਣ ਵਾਲੇ ਪਠਾਨਮਾਜਰਾ ਤੇ ਜੌੜਾਮਾਜਰਾ ਨੂੰ ਆਹ ਕੀ ਬੋਲੇ MLA ਕੁਲਦੀਪ ਧਾਲੀਵਾਲ !1
- ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨੌਜਵਾਨਾ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸੁਲਤਾਨਵਿੰਡ ਦੇ ਪਿੰਡ ਪੰਡੋਰਾ 'ਚ ਕਰਵਾਇਆ ਗਿਆ ਕਬੱਡੀ ਮੈਚ1
- 2027 ਚੋਣਾਂ ਲਈ ਹਲਕਾ ਪੱਛਮੀ ’ਚ ਰਿੰਕੂ ਵਾਲਮੀਕਿ ਨੇ ਤੇਜ਼ ਕੀਤੀਆਂ ਸਿਆਸੀ ਸਰਗਰਮੀਆਂ! ਵਾਰਡ ਨ,64 ’ਚ ਲੋਕਾਂ ਨਾਲ ਹੋਏ ਰੂਬਰੂ, ਭਾਜਪਾ ਦੇ ਹੱਕ ’ਚ ਕੀਤੀ ਅਪੀਲ! #RinkuValmiki #BJP #BJPAmritsar #YGTVPunjab #PunjabElection20271
- ਕਰਵਾ ਚੌਥ ਦੀਆਂ ਰੌਣਕਾਂ! Ishan Media House ਦੇ ਸਮਾਗਮ ’ਚ ਔਰਤਾਂ ਨੇ ਪਾਇਆ ਖੂਬ ਰੰਗ | Punjab 24 News #KarwaChauth2026 #KarwaChauthCelebration #IshanMediaHouse #KarwaChauthSpecial #Punjab24News1
- ਡਲੀਰੀ ਦੇ ਖੇਤਾਂ 'ਚੋਂ ਡਰੋਨ ਰਾਹੀਂ ਆਈ 4 ਕਿਲੋ ਅਫੀਮ, 2 ਪਿਸਤੌਲ ਤੇ 50 ਜ਼ਿੰਦਾ ਕਾਰਤੂਸ ਬਰਾਮਦ ਡਲੀਰੀ ਦੇ ਖੇਤਾਂ 'ਚੋਂ ਡਰੋਨ ਰਾਹੀਂ ਆਈ 4 ਕਿਲੋ ਅਫੀਮ, 2 ਪਿਸਤੌਲ ਤੇ 50 ਜ਼ਿੰਦਾ ਕਾਰਤੂਸ ਬਰਾਮਦ ਪਿੰਡ ਡਲੀਰੀ ਦੇ ਖੇਤਾਂ ਵਿੱਚ ਡਰੋਨ ਦੀ ਹਰਕਤ ਤੋਂ ਬਾਅਦ ਪੁਲਿਸ ਅਤੇ ਬੀਐਸਐਫ ਵੱਲੋਂ ਤਲਾਸ਼ੀ ਦੌਰਾਨ ਵੱਡੀ ਬਰਾਮਦਗੀ। 4 ਕਿਲੋ 19 ਗ੍ਰਾਮ ਅਫੀਮ, 2 ਪਿਸਤੌਲ, 2 ਮੈਗਜ਼ੀਨ ਅਤੇ 50 ਜ਼ਿੰਦਾ ਕਾਰਤੂਸ ਬਰਾਮਦ। ਥਾਣਾ ਖਾਲੜਾ ਵਿਖੇ ਅਣਪਛਾਤੇ ਸਮੱਗਲਰਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ।1
- ਹਲਕਾ ਪੱਟੀ ਦੇ ਪਿੰਡ ਜੋੜਾ ਵਿੱਚ ਮਹਿਜ਼ 2 ਹਜ਼ਾਰ ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਇਆ ਵਿਵਾਦ ਗੰਭੀਰ ਰੂਪ ਧਾਰ ਗਿਆ। ਹਲਕਾ ਪੱਟੀ ਦੇ ਪਿੰਡ ਜੋੜਾ ਵਿੱਚ ਮਹਿਜ਼ 2 ਹਜ਼ਾਰ ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਇਆ ਵਿਵਾਦ ਗੰਭੀਰ ਰੂਪ ਧਾਰ ਗਿਆ। ਪੀੜਤ ਪਰਿਵਾਰ ਵੱਲੋਂ ਦੋਸ਼ ਲਗਾਇਆ ਗਿਆ ਹੈ ਕਿ ਦੂਜੀ ਧਿਰ ਦੇ ਵਿਅਕਤੀਆਂ ਨੇ ਉਨ੍ਹਾਂ ਦੇ ਘਰ 'ਤੇ ਹਮਲਾ ਕਰਦਿਆਂ ਗੋਲੀਆਂ ਚਲਾਈਆਂ ਅਤੇ ਘਰ ਵਿੱਚ ਭੰਨਤੋੜ ਕੀਤੀ। ਪੀੜਤ ਮਲਕੀਅਤ ਕੌਰ ਅਤੇ ਜਸਪਾਲ ਸਿੰਘ ਨੇ ਇਲਜ਼ਾਮ ਲਗਾਉਂਦਿਆਂ ਦੱਸਿਆ ਕਿ ਹਮਲਾਵਰ ਘਰ ਵਿੱਚੋਂ ਕਰੀਬ 10 ਤੋਲੇ ਸੋਨਾ, 50 ਹਜ਼ਾਰ ਰੁਪਏ ਦੀ ਨਕਦੀ, ਇੱਕ ਮੋਟਰਸਾਈਕਲ ਅਤੇ ਇੱਕ ਸਕੂਟਰੀ ਵੀ ਲੈ ਗਏ। ਪਰਿਵਾਰ ਮੁਤਾਬਕ ਹਮਲੇ ਦੌਰਾਨ ਉਨ੍ਹਾਂ ਦੇ ਪਿਤਾ ਅਤੇ ਚਾਚੇ ਦੀ ਤੇਜ਼ਧਾਰ ਹਥਿਆਰਾਂ ਨਾਲ ਕੁੱਟਮਾਰ ਵੀ ਕੀਤੀ ਗਈ, ਜਿਨ੍ਹਾਂ ਨੂੰ ਜ਼ਖ਼ਮੀ ਹਾਲਤ ਵਿੱਚ ਸਿਵਲ ਹਸਪਤਾਲ ਕੈਰੋਂ ਵਿਖੇ ਦਾਖ਼ਲ ਕਰਵਾਇਆ ਗਿਆ। ਪੀੜਤ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਕਥਿਤ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਇਆ ਜਾਵੇ।1