Shuru
Apke Nagar Ki App…
ਫਗਵਾੜੇ ਨਗਰ ਨਿਗਮ ਨੇ ਚੱਕ ਚੱਕ ਦੁਕਾਨਦਾਰਾਂ ਦਾ ਸਮਾਨ ਸੁੱਟਿਆ ਟਰਾਲੀ ਚ ਫਗਵਾੜੇ ਨਗਰ ਨਿਗਮ ਨੇ ਚੱਕ ਚੱਕ ਦੁਕਾਨਦਾਰਾਂ ਦਾ ਸਮਾਨ ਸੁੱਟਿਆ ਟਰਾਲੀ ਚ #phagwaracitylive #manuchawla #Shuruaap #phagwaranews #kapurthalapolice
Phagwara city live
ਫਗਵਾੜੇ ਨਗਰ ਨਿਗਮ ਨੇ ਚੱਕ ਚੱਕ ਦੁਕਾਨਦਾਰਾਂ ਦਾ ਸਮਾਨ ਸੁੱਟਿਆ ਟਰਾਲੀ ਚ ਫਗਵਾੜੇ ਨਗਰ ਨਿਗਮ ਨੇ ਚੱਕ ਚੱਕ ਦੁਕਾਨਦਾਰਾਂ ਦਾ ਸਮਾਨ ਸੁੱਟਿਆ ਟਰਾਲੀ ਚ #phagwaracitylive #manuchawla #Shuruaap #phagwaranews #kapurthalapolice
More news from ਪੰਜਾਬ and nearby areas
- ਫਗਵਾੜੇ ਅੱਧੀ ਰਾਤ ਨੂੰ ਭਾਰੀ ਪੁਲਿਸ, ਤੇ ਲੋਕਾਂ ਤੇ ਪਈ ਭਾਰੀ, ਬੁਲਟਾ ਦੇ ਪਟਾਕੇ ਪਾਉਣ ਵਾਲਿਆਂ ਨੂੰ ਸਿਖਾਇਆ ਸਬਕ, ਕਾਲੇ ਸ਼ੀਸ਼ੇ ਗੱਡੀ ਤੇ ਲਾਉਣ ਵਾਲਿਆਂ ਦੇ ਕਿੱਤੇ ਚਲਾਨ,#phagwaracitylive #manuchawla #shoamanpreetkaur #kapurthalapolice1
- ਪੰਜਾਬ ਦੀ ਰਾਜਨੀਤੀ ‘ਚ ਵੱਡਾ ਉਲਟਫੇਰ — ਵਿਰੋਧੀ ਆਗੂਆਂ ਦੀ ਭਾਜਪਾ ਵੱਲ ਦੌੜ ਤੇਜ਼ #Punjab24News #Jalandhar #WarOnDrugs #PunjabPolice #DrugFreePunjab #HeroinSeized #CrimeNews #PunjabUpdate #DrugBust #NDPSAct #BreakingNews1
- ਮਾਤਾ ਚਿੰਤਪੁੰਨੀ ਤੋਂ ਵਾਪਸ ਆ ਰਹੇ ਨੌਜਵਾਨ ਕਾਰ ਸਮੇਤ ਖਾਈ ਵਿਚ ਡਿੱਗਦੇ ਹਨ ਪਰ ਦੇਖਿਆ ਗਿਆ ਹੈ ਕਿ ਗੱਡੀ ਸਪੀਡ ਨਾ ਆ ਰਹੀ ਸੀ ਉਸ ਵਿੱਚ ਬਲਾਸਟ ਹੋਇਆ ਤੇ ਗੱਡੀ ਖਾੲਈ ਵਿੱਚ ਡਿੱਗ ਗਈ। ਪੰਜਾਬ ਦੇ ਲੁਧਿਆਣਾ ਜਿਲ੍ਹੇ ਤੋਂ ਗੱਡੀ ਦੀ ਪਹਿਚਾਣ ਹੋਈ ਏ।1
- ਢਿੱਲਵਾਂ ਥਾਣੇ ਦੇ ਅਧੀਨ ਪੈਂਦੇ ਪਿੰਡ ਮਿਆਣੀ ਬਾਕਰਪੁਰ ਵਿਖੇ ਨਿਹੰਗ ਸਿੰਘਾਂ ਦੇ ਭੇਸ ਵਿਚ ਆਏ ਅਣਪਛਾਤੇ ਵਿਅਕਤੀ ਵਲੋਂ ਬਿਲਡਿੰਗ ਕੀਤੀ ਚਕਨਾਚੂਰ1
- ਗੜ੍ਹਸ਼ੰਕਰ 29 ਅਪ੍ਰੈਲ (ਅਸ਼ਵਨੀ ਸ਼ਰਮਾ) ਬੀਤ ਇਲਾਕੇ ਵਿੱਚ ਪ੍ਰਦੂਸ਼ਿਤ ਪਾਣੀ ਪੀਣ ਕਾਰਨ ਪੈਦਾ ਹੋ ਰਹੀਆਂ ਸਿਹਤ ਸਮੱਸਿਆਵਾਂ ਨੂੰ ਲੈ ਕੇ ਐਡਵੋਕੇਟ ਮਨਪ੍ਰੀਤ ਸਿੰਘ ਲੱਕੀ ਪੁੱਤਰ ਜਰਨੈਲ ਸਿੰਘ ਵਾਸੀ ਗੜੀਮਾਨਸੋਵਾਲ ਵੱਲੋਂ ਪੰਜਾਬ ਦੇ ਸਿਹਤ ਮੰਤਰੀ ਡਾ ਬਲਵੀਰ ਸਿੰਘ ਅਤੇ ਸਿਹਤ ਵਿਭਾਗ ਦੇ ਸਕੱਤਰ ਨੂੰ ਪੱਤਰ ਸੌਂਪਿਆ ਗਿਆ। ਆਪਣੇ ਗ੍ਰਹਿ ਪਿੰਡ ਗੜੀਮਾਨਸੋਵਾਲ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਪੱਤਰ ਵਿੱਚ ਇਲਾਕੇ ਦੇ ਲੋਕਾਂ ਲਈ ਮੁਫ਼ਤ ਮੈਡੀਕਲ ਟੈਸਟ ਅਤੇ ਪਾਣੀ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਗਈ ਹੈ।ਇਸ ਮੌਕੇ ਤੇ ਸਿਹਤ ਮੰਤਰੀ ਡਾ ਬਲਵੀਰ ਸਿੰਘ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਜਲਦੀ ਹੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ। ਐਡਵੋਕੇਟ ਮਨਪ੍ਰੀਤ ਸਿੰਘ ਲੱਕੀ ਨੇ ਇਲਾਕੇ ਦੇ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਵੱਧ ਤੋਂ ਵੱਧ ਸਹਿਯੋਗ ਦੇਣ ਅਤੇ ਆਪਣੇ ਸਿਹਤ ਟੈਸਟ ਜ਼ਰੂਰ ਕਰਵਾਉਣ ਤਾਂ ਜੋ ਬਿਮਾਰੀਆਂ ਤੋਂ ਬਚਾਅ ਕੀਤਾ ਜਾ ਸਕੇ।2
- Post by Manjit kaur1
- ਖੰਨਾ ਚ ਨਵ ਜਨਮੇ ਬੱਚੇ ਅਤੇ ਉਸਦੀ ਮਾਂ ਦੀ ਹੋਈ ਹਸਪਤਾਲ ਚ ਮੌਤ ਪਰਿਵਾਰ ਨੇ ਹਸਪਤਾਲ ਚ ਹੰਗਾਮਾ ਕਰ ਇਨਸਾਫ ਦੀ ਕੀਤੀ ਮੰਗ1
- ਹੁਸ਼ਿਆਰਪੁਰ, 29 ਅਪ੍ਰੈਲ (ਅਸ਼ਵਨੀ ਸਹਿਜਪਾਲ) ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਜਨਗਣਨਾ-2027 ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ ਅਤੇ ਇਸ ਤਹਿਤ ਜ਼ਿਲ੍ਹੇ ਵਿਚ ਸਵੈ-ਗਣਨਾ ਦੀ ਪ੍ਰਕਿਰਿਆ 30 ਅਪ੍ਰੈਲ ਤੋਂ 14 ਮਈ ਤੱਕ ਕਰਵਾਈ ਜਾਵੇਗੀ ਇਸ ਤੋਂ ਬਾਅਦ 15 ਮਈ ਤੋਂ 13 ਜੂਨ 2026 ਤੱਕ ਨਿਯੁਕਤ ਗਿਣਤੀਕਾਰ ਘਰ-ਘਰ ਜਾ ਕੇ ਮਰਦਮਸ਼ੁਮਾਰੀ ਦੀ ਪ੍ਰਕਿਰਿਆ ਸਬੰਧੀ ਵੇਰਵੇ ਲੈਣਗੇ।ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਸਵੈ-ਗਣਨਾ ਦਾ ਅਰਥ ਹੈ ਕਿ ਜ਼ਿਲ੍ਹਾ ਵਾਸੀ ਖੁਦ ਆਨਲਾਈਨ ਪੋਰਟਲ ਤੇ ਸਬੰਧਤ ਜਾਣਕਾਰੀ ਭਰਕੇ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਹ ਪ੍ਰਕਿਰਿਆ ਬਹੁਤ ਹੀ ਸੁਖਾਲੀ ਅਤੇ ਸੌਖੇ ਹੀ ਸਮਝ ਆ ਜਾਣ ਵਾਲੀ ਹੈ ਜਿਸ ਨੂੰ ਲੋਕਾਂ ਵਲੋਂ ਆਸਾਨੀ ਨਾਲ ਆਨਲਾਈਨ ਮੁਕੰਮਲ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਸਵੈ-ਗਣਨਾ ਉਪਰੰਤ ਫਰਵਰੀ 2027 ਵਿਚ ਇਕ ਵਿਸਥਾਰ ਸਰਵੇਖਣ ਵੀ ਕੀਤਾ ਜਾਵੇਗਾ, ਜਿਨ੍ਹਾਂ ਪਰਿਵਾਰਾਂ ਨੇ ਪਹਿਲਾਂ ਹੀ ਆਨਲਾਈਨ ਸਵੈ-ਗਣਨਾ ਕਰ ਲਈ ਹੋਵੇਗੀ, ਉਹ ਗਿਣਤੀਕਾਰ ਨੂੰ ਸਿਰਫ਼ ਆਪਣੀ ਸਵੈ-ਗਣਨਾ ਵਾਲੀ ਆਈ.ਡੀ. ਦਿਖਾ ਕੇ ਪ੍ਰਕਿਰਿਆ ਨੂੰ ਆਸਾਨ ਬਣਾ ਸਕਦੇ ਹਨ। ਜਿਥੇ ਜਿਨ੍ਹਾਂ ਪਰਿਵਾਰਾਂ ਨੇ ਸਵੈ-ਗਣਨਾ ਨਹੀਂ ਕੀਤੀ ਹੋਵੇਗੀ, ਉਨ੍ਹਾਂ ਨੇ ਨਿਯੁਕਤ ਗਿਣਤੀਕਾਰ ਘਰ ਜਾ ਕੇ ਪੂਰੀ ਜਾਣਕਾਰੀ ਦਰਜ ਕਰੇਗਾ।1