logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਦੋਰਾਹਾ ਵਿਖੇ ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬਾਂ ਦੀ ਖੁਸ਼ੀ ਚ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਦੋਰਾਹਾ ਵਿਖੇ ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬਾਂ ਦੀ ਖੁਸ਼ੀ ਚ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਸਮਾਗਮ ਦੀਆਂ ਤਿਆਰੀਆਂ ਮੁਕੰਮਲ

1 hr ago
user_BNN Best News Network
BNN Best News Network
Local News Reporter Khanna, Ludhiana•
1 hr ago

ਦੋਰਾਹਾ ਵਿਖੇ ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬਾਂ ਦੀ ਖੁਸ਼ੀ ਚ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਦੋਰਾਹਾ ਵਿਖੇ ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬਾਂ ਦੀ ਖੁਸ਼ੀ ਚ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਸਮਾਗਮ ਦੀਆਂ ਤਿਆਰੀਆਂ ਮੁਕੰਮਲ

More news from Ludhiana and nearby areas
  • ਦੋਰਾਹਾ ਵਿਖੇ ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬਾਂ ਦੀ ਖੁਸ਼ੀ ਚ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਦੋਰਾਹਾ ਵਿਖੇ ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬਾਂ ਦੀ ਖੁਸ਼ੀ ਚ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਸਮਾਗਮ ਦੀਆਂ ਤਿਆਰੀਆਂ ਮੁਕੰਮਲ
    1
    ਦੋਰਾਹਾ ਵਿਖੇ ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ  ਵਿਆਹ ਪੁਰਬਾਂ ਦੀ ਖੁਸ਼ੀ ਚ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਸਮਾਗਮ ਦੀਆਂ ਤਿਆਰੀਆਂ ਮੁਕੰਮਲ
ਦੋਰਾਹਾ ਵਿਖੇ ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ  ਵਿਆਹ ਪੁਰਬਾਂ ਦੀ ਖੁਸ਼ੀ ਚ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਸਮਾਗਮ ਦੀਆਂ ਤਿਆਰੀਆਂ ਮੁਕੰਮਲ
    user_BNN Best News Network
    BNN Best News Network
    Local News Reporter Khanna, Ludhiana•
    1 hr ago
  • ਸਰਹਿੰਦ ਮੰਡੀ ਦੇ ਪਟਵਾਰਖਾਨੇ ਵਿੱਚ ਚੋਰੀ; ਅਣਪਛਾਤੇ ਚੋਰ ਲੋਹੇ ਦੀ ਗਰਿੱਲ ਲੈ ਕੇ ਫਰਾਰ।
    1
    ਸਰਹਿੰਦ ਮੰਡੀ ਦੇ ਪਟਵਾਰਖਾਨੇ ਵਿੱਚ ਚੋਰੀ; ਅਣਪਛਾਤੇ ਚੋਰ ਲੋਹੇ ਦੀ ਗਰਿੱਲ ਲੈ ਕੇ ਫਰਾਰ।
    user_ਪੱਤਰਕਾਰ ਕੁਲਵਿੰਦਰ ਸਿੰਘ ਬੇਦੀ ਮੋਬਾਈਲ 77355-00003
    ਪੱਤਰਕਾਰ ਕੁਲਵਿੰਦਰ ਸਿੰਘ ਬੇਦੀ ਮੋਬਾਈਲ 77355-00003
    ਖੰਨਾ, ਲੁਧਿਆਣਾ, ਪੰਜਾਬ•
    2 hrs ago
  • ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਦੂਜਾ ਪੜਾਅ 19 ਸਤੰਬਰ ਤੋਂ ਫਤਿਹਗੜ੍ਹ ਸਾਹਿਬ ਤੋਂ ਹੋਵੇਗਾ ਸ਼ੁਰੂ, ਦਿੱਲੀ ਦੀ ਸੀ.ਐੱਮ. ਤੇ ਸੀਨੀਅਰ ਆਗੂ ਲੈਣਗੇ ਹਿੱਸਾ ਭਾਰਤੀ ਜਨਤਾ ਪਾਰਟੀ ਵੱਲੋਂ ਵਿੱਢੀ ਗਈ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਦੂਜਾ ਪੜਾਅ 19 ਸਤੰਬਰ ਨੂੰ ਸਵੇਰੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਸ਼ੁਰੂ ਕੀਤਾ ਜਾਵੇਗਾ। ਇਸ ਤੋਂ ਬਾਅਦ ਪਾਰਟੀ ਵੱਲੋਂ ਸਰਹਿੰਦ ਦੀ ਪੁਰਾਣੀ ਅਨਾਜ ਮੰਡੀ ਵਿਖੇ ਇਕ ਵਿਸ਼ਾਲ ਰੈਲੀ ਦਾ ਆਯੋਜਨ ਕੀਤਾ ਜਾਵੇਗਾ। ਸਰਹਿੰਦ ਵਿਖੇ ਸੱਦੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਭਾਜਪਾ ਦੇ ਪ੍ਰਦੇਸ਼ ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਯਾਤਰਾ ਦੀ ਸ਼ੁਰੂਆਤ ਮੌਕੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ, ਪੰਜਾਬ ਇੰਚਾਰਜ ਸਤੀਸ਼ ਪੂਨੀਆ, ਪ੍ਰਦੇਸ਼ ਪ੍ਰਧਾਨ ਕੇਵਲ ਸਿੰਘ ਢਿੱਲੋਂ, ਮਨਪ੍ਰੀਤ ਸਿੰਘ ਬਾਦਲ ਸਮੇਤ ਪਾਰਟੀ ਦੀ ਕੇਂਦਰੀ ਤੇ ਸੂਬਾਈ ਲੀਡਰਸ਼ਿਪ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਵੇਗੀ। ​. ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਰਹੱਦ ਪਾਰੋਂ ਆ ਰਹੀ ਨਸ਼ੇ ਦੀ ਖੇਪ ਸਬੰਧੀ ਦਿੱਤੇ ਬਿਆਨਾਂ 'ਤੇ ਬੋਲਦਿਆਂ ਬਰਾੜ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸਰਹੱਦਾਂ 'ਤੇ ਐਂਟੀ-ਡਰੋਨ ਸਿਸਟਮ ਲਗਾਏ ਹਨ, ਜਿਸ ਨਾਲ ਹਰ ਰੋਜ਼ ਨਸ਼ੇ ਦੀਆਂ ਖੇਪਾਂ ਫੜੀਆਂ ਜਾ ਰਹੀਆਂ ਹਨ। ਹਾਲਾਂਕਿ, ਪੰਜਾਬ ਅੰਦਰ ਵਿਕ ਰਹੇ ਸਿੰਥੈਟਿਕ ਨਸ਼ਿਆਂ ਕਾਰਨ ਆਏ ਦਿਨ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ। ​. ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿੱਚ ਪਹਿਲਾਂ ਰਾਜ ਕਰ ਚੁੱਕੀਆਂ ਸਰਕਾਰਾਂ ਨਸ਼ੇ ਨੂੰ ਰੋਕਣ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀਆਂ ਹਨ, ਜਦਕਿ ਭਾਜਪਾ ਕੋਲ ਸੂਬੇ ਵਿੱਚੋਂ ਨਸ਼ੇ ਦੇ ਮੁਕੰਮਲ ਖ਼ਾਤਮੇ ਲਈ ਇੱਕ ਠੋਸ ਰੋਡਮੈਪ ਤਿਆਰ ਹੈ। ਲੋਕਾਂ ਨੂੰ ਵਿਸ਼ਵਾਸ ਹੈ ਕਿ ਕੇਵਲ ਭਾਜਪਾ ਹੀ ਪੰਜਾਬ ਨੂੰ ਨਸ਼ਾ ਮੁਕਤ ਕਰ ਸਕਦੀ ਹੈ। ਕਿਸਾਨੀ ਮੁੱਦਿਆਂ 'ਤੇ ਬੋਲਦਿਆਂ ਬਰਾੜ ਨੇ ਕਿਹਾ ਕਿ ਹਰਿਆਣਾ ਦੀ ਭਾਜਪਾ ਸਰਕਾਰ ਕਿਸਾਨਾਂ ਨੂੰ ਲਗਭਗ ਸਾਰੀਆਂ ਫ਼ਸਲਾਂ 'ਤੇ ਐੱਮ.ਐੱਸ.ਪੀ. (MSP) ਦੇ ਰਹੀ ਹੈ। ਪਰ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਕਾਰਨ ਇੱਥੋਂ ਦੇ ਕਿਸਾਨਾਂ ਨੂੰ ਫ਼ਸਲਾਂ ਦੇ ਪੂਰੇ ਭਾਅ ਨਹੀਂ ਮਿਲ ਰਹੇ ਅਤੇ ਨਾ ਹੀ ਨੁਕਸਾਨੀ ਗਈ ਫ਼ਸਲ ਦਾ ਬਣਦਾ ਮੁਆਵਜ਼ਾ ਮਿਲ ਰਿਹਾ ਹੈ।
    1
    ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਦੂਜਾ ਪੜਾਅ 19 ਸਤੰਬਰ ਤੋਂ ਫਤਿਹਗੜ੍ਹ ਸਾਹਿਬ ਤੋਂ ਹੋਵੇਗਾ ਸ਼ੁਰੂ, ਦਿੱਲੀ ਦੀ ਸੀ.ਐੱਮ. ਤੇ ਸੀਨੀਅਰ ਆਗੂ ਲੈਣਗੇ ਹਿੱਸਾ
ਭਾਰਤੀ ਜਨਤਾ ਪਾਰਟੀ ਵੱਲੋਂ ਵਿੱਢੀ ਗਈ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਦੂਜਾ ਪੜਾਅ 19 ਸਤੰਬਰ ਨੂੰ ਸਵੇਰੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਸ਼ੁਰੂ ਕੀਤਾ ਜਾਵੇਗਾ। ਇਸ ਤੋਂ ਬਾਅਦ ਪਾਰਟੀ ਵੱਲੋਂ ਸਰਹਿੰਦ ਦੀ ਪੁਰਾਣੀ ਅਨਾਜ ਮੰਡੀ ਵਿਖੇ ਇਕ ਵਿਸ਼ਾਲ ਰੈਲੀ ਦਾ ਆਯੋਜਨ ਕੀਤਾ ਜਾਵੇਗਾ।
ਸਰਹਿੰਦ ਵਿਖੇ ਸੱਦੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਭਾਜਪਾ ਦੇ ਪ੍ਰਦੇਸ਼ ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਯਾਤਰਾ ਦੀ ਸ਼ੁਰੂਆਤ ਮੌਕੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ, ਪੰਜਾਬ ਇੰਚਾਰਜ ਸਤੀਸ਼ ਪੂਨੀਆ, ਪ੍ਰਦੇਸ਼ ਪ੍ਰਧਾਨ ਕੇਵਲ ਸਿੰਘ ਢਿੱਲੋਂ, ਮਨਪ੍ਰੀਤ ਸਿੰਘ ਬਾਦਲ ਸਮੇਤ ਪਾਰਟੀ ਦੀ ਕੇਂਦਰੀ ਤੇ ਸੂਬਾਈ ਲੀਡਰਸ਼ਿਪ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਵੇਗੀ।
​.      ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਰਹੱਦ ਪਾਰੋਂ ਆ ਰਹੀ ਨਸ਼ੇ ਦੀ ਖੇਪ ਸਬੰਧੀ ਦਿੱਤੇ ਬਿਆਨਾਂ 'ਤੇ ਬੋਲਦਿਆਂ ਬਰਾੜ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸਰਹੱਦਾਂ 'ਤੇ ਐਂਟੀ-ਡਰੋਨ ਸਿਸਟਮ ਲਗਾਏ ਹਨ, ਜਿਸ ਨਾਲ ਹਰ ਰੋਜ਼ ਨਸ਼ੇ ਦੀਆਂ ਖੇਪਾਂ ਫੜੀਆਂ ਜਾ ਰਹੀਆਂ ਹਨ। ਹਾਲਾਂਕਿ, ਪੰਜਾਬ ਅੰਦਰ ਵਿਕ ਰਹੇ ਸਿੰਥੈਟਿਕ ਨਸ਼ਿਆਂ ਕਾਰਨ ਆਏ ਦਿਨ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ।
​.        ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿੱਚ ਪਹਿਲਾਂ ਰਾਜ ਕਰ ਚੁੱਕੀਆਂ ਸਰਕਾਰਾਂ ਨਸ਼ੇ ਨੂੰ ਰੋਕਣ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀਆਂ ਹਨ, ਜਦਕਿ ਭਾਜਪਾ ਕੋਲ ਸੂਬੇ ਵਿੱਚੋਂ ਨਸ਼ੇ ਦੇ ਮੁਕੰਮਲ ਖ਼ਾਤਮੇ ਲਈ ਇੱਕ ਠੋਸ ਰੋਡਮੈਪ ਤਿਆਰ ਹੈ। ਲੋਕਾਂ ਨੂੰ ਵਿਸ਼ਵਾਸ ਹੈ ਕਿ ਕੇਵਲ ਭਾਜਪਾ ਹੀ ਪੰਜਾਬ ਨੂੰ ਨਸ਼ਾ ਮੁਕਤ ਕਰ ਸਕਦੀ ਹੈ।
ਕਿਸਾਨੀ ਮੁੱਦਿਆਂ 'ਤੇ ਬੋਲਦਿਆਂ ਬਰਾੜ ਨੇ ਕਿਹਾ ਕਿ ਹਰਿਆਣਾ ਦੀ ਭਾਜਪਾ ਸਰਕਾਰ ਕਿਸਾਨਾਂ ਨੂੰ ਲਗਭਗ ਸਾਰੀਆਂ ਫ਼ਸਲਾਂ 'ਤੇ ਐੱਮ.ਐੱਸ.ਪੀ. (MSP) ਦੇ ਰਹੀ ਹੈ। ਪਰ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਕਾਰਨ ਇੱਥੋਂ ਦੇ ਕਿਸਾਨਾਂ ਨੂੰ ਫ਼ਸਲਾਂ ਦੇ ਪੂਰੇ ਭਾਅ ਨਹੀਂ ਮਿਲ ਰਹੇ ਅਤੇ ਨਾ ਹੀ ਨੁਕਸਾਨੀ ਗਈ ਫ਼ਸਲ ਦਾ ਬਣਦਾ ਮੁਆਵਜ਼ਾ ਮਿਲ ਰਿਹਾ ਹੈ।
    user_Kajal
    Kajal
    Mandi Agent ਫਤਿਹਗੜ੍ਹ ਸਾਹਿਬ, ਫਤਿਹਗੜ੍ਹ ਸਾਹਿਬ, ਪੰਜਾਬ•
    3 hrs ago
  • *ਆਪ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਜਲੀ ਸਪਲਾਈ ਨਿਰੰਤਰ ਦੇਣ ਵਿੱਚ ਹੋਈ ਬੁਰੀ ਤਰ੍ਹਾਂ ਫੇਲ੍ਹ:-- ਰਾਜੂ ਖੰਨਾ।* *ਰਾਜੂ ਖੰਨਾ ਵੱਲੋਂ ਬਿਜਲੀ ਸੰਕਟ ਖਿਲਾਫ਼ ਅਮਲੋਹ ਵਿੱਚ ਭਾਰੀ ਰੋਸ ਮੁਜ਼ਾਹਰਾ, ਰਾਜਪਾਲ ਦੇ ਨਾਂ ਨਾਇਬ ਤਹਿਸੀਲਦਾਰ ਨੂੰ ਸੌਂਪਿਆ ਮੰਗ ਪੱਤਰ।*
    1
    *ਆਪ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਜਲੀ ਸਪਲਾਈ ਨਿਰੰਤਰ ਦੇਣ ਵਿੱਚ ਹੋਈ ਬੁਰੀ ਤਰ੍ਹਾਂ ਫੇਲ੍ਹ:-- ਰਾਜੂ ਖੰਨਾ।*



*ਰਾਜੂ ਖੰਨਾ ਵੱਲੋਂ ਬਿਜਲੀ ਸੰਕਟ ਖਿਲਾਫ਼ ਅਮਲੋਹ ਵਿੱਚ ਭਾਰੀ ਰੋਸ ਮੁਜ਼ਾਹਰਾ, ਰਾਜਪਾਲ ਦੇ ਨਾਂ ਨਾਇਬ ਤਹਿਸੀਲਦਾਰ ਨੂੰ ਸੌਂਪਿਆ ਮੰਗ ਪੱਤਰ।*
    user_ਗੋਬਿੰਦਗੜ ਖਬਰਨਾਮਾਂ
    ਗੋਬਿੰਦਗੜ ਖਬਰਨਾਮਾਂ
    ਅਮਲੋਹ, ਫਤਿਹਗੜ੍ਹ ਸਾਹਿਬ, ਪੰਜਾਬ•
    22 hrs ago
  • ਖਰੜ ਹਸਪਤਾਲ ਰੋਡ ਦੇ ਨਵੀਨੀਕਰਨ ਦਾ ਕੰਮ ਸ਼ੁਰੂ, ਖਰਚੇ ਜਾਣਗੇ ਲਗਭਗ 84 ਲੱਖ ਰੁਪਏ: ਪਰਮਿੰਦਰ ਸਿੰਘ ਗੋਲਡੀ ਖਰੜ ਹਸਪਤਾਲ ਰੋਡ ਦੇ ਨਵੀਨੀਕਰਨ ਦਾ ਕੰਮ ਸ਼ੁਰੂ, ਖਰਚੇ ਜਾਣਗੇ ਲਗਭਗ 84 ਲੱਖ ਰੁਪਏ: ਪਰਮਿੰਦਰ ਸਿੰਘ ਗੋਲਡੀ
    1
    ਖਰੜ ਹਸਪਤਾਲ ਰੋਡ ਦੇ ਨਵੀਨੀਕਰਨ ਦਾ ਕੰਮ ਸ਼ੁਰੂ, ਖਰਚੇ ਜਾਣਗੇ ਲਗਭਗ 84 ਲੱਖ ਰੁਪਏ: ਪਰਮਿੰਦਰ ਸਿੰਘ ਗੋਲਡੀ
ਖਰੜ ਹਸਪਤਾਲ ਰੋਡ ਦੇ ਨਵੀਨੀਕਰਨ ਦਾ ਕੰਮ ਸ਼ੁਰੂ, ਖਰਚੇ ਜਾਣਗੇ ਲਗਭਗ 84 ਲੱਖ ਰੁਪਏ: ਪਰਮਿੰਦਰ ਸਿੰਘ ਗੋਲਡੀ
    user_PANKAJ CHADHA
    PANKAJ CHADHA
    ਖਰੜ, ਐਸ.ਏ.ਐਸ. ਨਗਰ (ਮੋਹਾਲੀ), ਪੰਜਾਬ•
    21 hrs ago
  • ਗੁਰਵਿੰਦਰ ਸਿੰਘ ਖੇੜੀ ਵਾਲੇ ਦਾ ਆਪਣੀ ਪਹਿਲੀ ਪਤਨੀ ਨਾਲ ਪਿਆ ਪੰਗਾਂ ਗੁਰਵਿੰਦਰ ਸਿੰਘ ਖੇੜੀ ਵਾਲੇ ਬਾਬੇ ਦੀ ਪਹਿਲੀ ਪਤਨੀ ਨਾਲ ਤਲਾਕ ਨੂੰ ਲੈ ਕੇ ਕੋਰਟ ਕੇਸ ਚੱਲ ਰਿਹਾ ਹੈ। ਬੀਤੇ ਦਿਨੀਂ ਜਦੋਂ ਖੇੜੀ ਵਾਲਾ ਬਾਬਾ ਆਪਣੇ ਸਾਥੀਆਂ ਸਮੇਤ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਕੋਰਟ ਵਿੱਚ ਤਰੀਕ ਭੁਗਤਣ ਲਈ ਆਏ ਤਾਂ ਉਸੇ ਸਮੇਂ ਉਨ੍ਹਾਂ ਦੀ ਪਹਿਲੀ ਪਤਨੀ ਆਪਣੀ ਮਾਤਾ ਨਾਲ ਓਥੇ ਆ ਗਈ।ਉਸ ਮੌਕੇ ਕੀ ਸਥਿਤੀ ਬਣੀ,,, ਵੀਡੀਓ ਰਾਹੀਂ ਜਾਣਦੇ ਆ
    1
    ਗੁਰਵਿੰਦਰ ਸਿੰਘ ਖੇੜੀ ਵਾਲੇ ਦਾ ਆਪਣੀ ਪਹਿਲੀ ਪਤਨੀ ਨਾਲ ਪਿਆ ਪੰਗਾਂ 
ਗੁਰਵਿੰਦਰ ਸਿੰਘ ਖੇੜੀ ਵਾਲੇ ਬਾਬੇ ਦੀ ਪਹਿਲੀ ਪਤਨੀ ਨਾਲ ਤਲਾਕ ਨੂੰ ਲੈ ਕੇ ਕੋਰਟ ਕੇਸ ਚੱਲ ਰਿਹਾ ਹੈ। ਬੀਤੇ ਦਿਨੀਂ ਜਦੋਂ ਖੇੜੀ ਵਾਲਾ ਬਾਬਾ ਆਪਣੇ ਸਾਥੀਆਂ ਸਮੇਤ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਕੋਰਟ ਵਿੱਚ ਤਰੀਕ ਭੁਗਤਣ ਲਈ ਆਏ ਤਾਂ ਉਸੇ ਸਮੇਂ ਉਨ੍ਹਾਂ ਦੀ ਪਹਿਲੀ ਪਤਨੀ ਆਪਣੀ ਮਾਤਾ ਨਾਲ ਓਥੇ ਆ ਗਈ।ਉਸ ਮੌਕੇ ਕੀ ਸਥਿਤੀ ਬਣੀ,,, ਵੀਡੀਓ ਰਾਹੀਂ ਜਾਣਦੇ ਆ
    user_Satnam Siswan
    Satnam Siswan
    ਖਰੜ, ਐਸ.ਏ.ਐਸ. ਨਗਰ (ਮੋਹਾਲੀ), ਪੰਜਾਬ•
    21 hrs ago
  • ਮੀਰੀ ਪੀਰੀ ਖ਼ਾਲਸਾ ਮਾਰਚ ਦਾ ਖ਼ਾਲਸਾ ਕਾਲਜ ਗੜ੍ਹਸ਼ੰਕਰ ਪਹੁੰਚਣ ’ਤੇ ਜ਼ੈਕਾਰਿਆਂ ਦੀ ਗੂੰਜ਼ ’ਚ ਭਰਵਾਂ ਸਵਾਗਤ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨੌਜਵਾਨਾਂ ਨੂੰ ਆਪਣੀ ਮਿੱਟੀ ਨਾਲ ਜੁੜਕੇ ਕਿਰਤ ਕਰਨ ਲਈ ਪ੍ਰੇਰਿਆ ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ‘ਮੀਰੀ ਪੀਰੀ ਖਾਲਸਾ ਮਾਰਚ’ ਤੀਜੇ ਪੜਾਅ ਤਹਿਤ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ ਹੋ ਕੇ ਗੜ੍ਹਸ਼ੰਕਰ ਪਹੁੰਚਿਆਂ ‘ਮੀਰੀ ਪੀਰੀ ਖਾਲਸਾ ਮਾਰਚ’ ਨਗਰ ਕੀਰਤਨ ਦਾ ਇਥੇ ਸ੍ਰੀ ਅਨੰਦਪੁਰ ਸਾਹਿਬ ਰੋਡ ’ਤੇ ਸਥਿਤ ਵੱਖ-ਵੱਖ ਪਿੰਡਾਂ ’ਚ ਸੰਗਤਾਂ ਵਲੋਂ ਭਰਵੇਂ ਸਵਾਗਤ ਉਪਰੰਤ ਇਥੋਂ ਦੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਪਹੁੰਚਣ ’ਤੇ ਕਾਲਜ ਵਿਦਿਆਰਥੀਆਂ, ਸਟਾਫ਼ ਤੇ ਸ਼ਹਿਰ ਵਾਸੀ ਸੰਗਤਾਂ ਵਲੋਂ ਜ਼ੈਕਾਰਿਆਂ ਦੀ ਗੂੰਜ਼ ਵਿਚ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਫੁੱਲਾਂ ਨਾਲ ਸ਼ਿੰਗਾਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਸਾਹਿਬ ਅਤੇ ਪੰਜਾਂ ਪਿਆਰਿਆਂ ’ਤੇ ਵਿਦਿਆਰਥੀਆਂ ਵਲੋਂ ਫੁੱਲਾਂ ਦੀ ਵਰਖਾ ਕਰਦਿਆਂ ਸਤਿਕਾਰ ਕੀਤਾ ਗਿਆ। ਵਿਸ਼ੇਸ਼ ਤੌਰ ’ਤੇ ਐੱਨ.ਸੀ.ਸੀ. ਕੈਡਿਟਸ ਨੇ ਪਾਲਕੀ ਸਾਹਿਬ ਨੂੰ ਸਲਾਮੀ ਦਿੱਤੀ ਤੇ ਬੈਂਡ ਪਾਰਟੀ ਵਲੋਂ ਪਾਲਕੀ ਸਾਹਿਬ ਦੀ ਅਗਵਾਈ ਕੀਤੀ ਗਈ। ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਵਲੋਂ ਸਟਾਫ਼ ਤੇ ਵਿਦਿਆਰਥੀਆਂ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਫੁੱਲਾਂ ਦਾ ਹਾਰ ਤੇ ਰੁਮਾਲਾ ਸਾਹਿਬ ਭੇਟ ਕਰਨ ਉਪਰੰਤ ਸ਼੍ਰੋਮਣੀ ਕਮੇਟੀ ਮੈਂਬਰ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਤੇ ਡਾ. ਜੰਗ ਬਹਾਦਰ ਸਿੰਘ ਰਾਏ ਤੇ ਮੋਹਤਵਰ ਸਖਸ਼ੀਅਤਾਂ ਪਾਸੋਂ ਪੰਜਾਂ ਪਿਆਰਿਆਂ ਦੇ ਨਿਸ਼ਾਨਚੀ ਸਿੰਘਾਂ ਦਾ ਸਿਰੋਪਾਓ ਨਾਲ ਸਤਿਕਾਰ ਕਰਵਾਇਆ। ਮੀਰੀ ਪੀਰੀ ਖ਼ਾਲਸਾ ਮਾਰਚ ਨਾਲ ਨਾਲ ਵਿਸ਼ੇਸ਼ ਤੌਰ ’ਤੇ ਪਹੁੰਚੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਤੇ ਸਮੂਹ ਸਟਾਫ਼ ਨੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਵਿਦਿਆਰਥੀਆਂ ਅਤੇ ਸੰਗਤ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਮੀਰੀ ਤੇ ਪੀਰੀ ਦੇ ਸਿਧਾਂਤ ’ਤੇ ਚਾਨਣਾ ਪਾਉਂਦੇ ਹੋਏ ਸੰਗਤਾਂ ਨੂੰ ਗੁਰੂ ਸਾਹਿਬਾਨ ਵਲੋਂ ਦਰਸਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਸਿੱਖ ਵਿਰਾਸਤ ਨਾਲ ਜੁੜਨ ਲਈ ਪ੍ਰੇਰਦੇ ਹੋਏ ਕਿਹਾ ਕਿ ਸਾਡੇ ਧੀਆਂ-ਪੁੱਤਰ ਵਿਦੇਸ਼ ਜਾਣ ਦੀ ਬਜਾਏ ਆਪਣੀ ਮਿੱਟੀ ਨਾਲ ਜੁੜਕੇ ਕਿਰਤ ਕਰਦਿਆਂ ਤਰੱਕੀ ਕਰਨ। ਉਨ੍ਹਾਂ ਬੱਚਿਆਂ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਦਿਆਂ ਕਿਹਾ ਕਿ ਉਹ ਗੁਰੂ ਸਾਹਿਬਾਨ ਵਲੋਂ ਦਰਸਾਏ ਮਾਰਗ ’ਤੇ ਚਲਦਿਆਂ ਆਪਣੇ ਮਾਪਿਆਂ ਤੇ ਅਧਿਆਪਕਾਂ ਦੇ ਆਗਿਆਕਾਰੀ ਬਣਨ ਤੇ ਗਰੀਬ ਗੁਰਬੇ ਦੀ ਮਦਦ ਲਈ ਅੱਗੇ ਆਉਣ। ਜਥੇਦਾਰ ਗੜਗੱਜ ਨੇ ਭਾਰਤੀ ਫੁੱਟਬਾਲ ਦੇ ਸਟਾਰ ਸਿੱਖ ਖਿਡਾਰੀ ਉਲੰਪੀਅਨ ਜਰਨੈਲ ਸਿੰਘ ਦੀ ਯਾਦ ’ਚ ਬਣਾਏ ਰਾਸ਼ਟਰੀ ਪੱਧਰ ਦੇ ਫੁੱਟਬਾਲ ਸਟੇਡੀਅਮ ਨੂੰ ਨੇੜਿਓਂ ਤੱਕਿਆ ਤੇ ਪ੍ਰਬੰਧਕਾਂ ਦੀ ਖੇਡ ਕਾਰਜਾਂ ਲਈ ਸ਼ਲਾਘਾ ਕੀਤੀ। ਸਮਾਗਮ ਦੌਰਾਨ ਕਾਲਜ ਵਲੋਂ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਸਿਰੀ ਸਾਹਿਬ ਤੇ ਸਿਰੋਪਾਓ ਨਾਲ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਮਾਗਮ ਦੌਰਾਨ ਢਾਡੀ ਜਥੇ ਵਲੋਂ ਸੰਗਤਾਂ ਨੂੰ ਢਾਡੀ ਵਾਰਾਂ ਗਾ ਕੇ ਸਿੱਖ ਇਤਿਹਾਸ ਸਰਵਣ ਕਰਵਾਇਆ ਗਿਆ। ਲੰਗਰ ਛਕਣ ਉਪਰੰਤ ਮੀਰੀ ਪੀਰੀ ਖ਼ਾਲਸਾ ਮਾਰਚ ਅਗਲੇ ਪੜਾਅ ਲਈ ਰਵਾਨਾ ਹੋਇਆ। ਇਸ ਮੌਕੇ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਸਾਬਕਾ ਵਿਧਾਇਕ, ਸ਼੍ਰੋਮਣੀ ਕਮੇਟੀ ਮੈਂਬਰ ਸੰਤ ਚਰਨਜੀਤ ਸਿੰਘ ਜੱਸੋਵਾਲ, ਸ਼੍ਰੋਮਣੀ ਕਮੇਟੀ ਮੈਂਬਰ ਡਾ. ਜੰਗ ਬਹਾਦਰ ਸਿੰਘ ਰਾਏ, ਪਿ੍ਰੰਸੀਪਲ ਡਾ. ਅਮਨਦੀਪ ਹੀਰਾ, ਸਰਬਜੀਤ ਸਿੰਘ ਸ਼ੁਕਾਰ, ਪ੍ਰੋ. ਆਪਿੰਦਰ ਸਿੰਘ ਮਾਹਿਲਪੁਰੀ, ਨਗਰ ਕੌਂਸਲ ਪ੍ਰਧਾਨ ਸੋਮ ਨਾਥ ਬੰਗੜ, ਬੂਟਾ ਸਿੰਘ ਅਲੀਪੁਰ, ਜਥੇਦਾਰ ਇਕਬਾਲ ਸਿੰਘ ਖੇੜਾ, ਰਾਜਿੰਦਰ ਸਿੰਘ ਸ਼ੂਕਾ, ਜਿੰਦਰ ਸਿੰਘ ਗਿੱਲ, ਤਰਲੋਕ ਸਿੰਘ ਨਾਗਪਾਲ, ਜਥੇਦਾਰ ਜੋਗਾ ਸਿੰਘ ਇਬਰਾਹੀਮਪੁਰ, ਜਥੇਦਾਰ ਲਖਵੀਰ ਸਿੰਘ ਡਾਨਸੀਵਾਲ, ਜੇ.ਪੀ. ਸਿੰਘ, ਬੀਬੀ ਦਵਿੰਦਰ ਕੌਰ ਰਾਏ, ਡਾ. ਹਰਵਿੰਦਰ ਸਿੰਘ ਬਾਠ, ਜਗਦੇਵ ਸਿੰਘ ਮਨਸੋਵਾਲ, ਬਾਬਾ ਸਤਪਾਲ ਸਿੰਘ, ਚੌਧਰੀ ਅਸ਼ੋਕ ਨੰਦ ਲਾਲ, ਪਿ੍ਰੰਸੀਪਲ ਦਲਵਿੰਦਰ ਕੌਰ, ਪਿ੍ਰੰਸੀਪਲ ਰਾਜਵਿੰਦਰ ਕੌਰ ਮਾਹਿਲਪੁਰ ਤੋਂ ਇਲਾਵਾ ਇਲਾਕੇ ਤੋਂ ਸੰਗਤ, ਕਾਲਜ ਸਟਾਫ਼ ਤੇ ਵਿਦਿਆਰਥੀ ਹਾਜ਼ਰ ਹੋਏ।
    1
    ਮੀਰੀ ਪੀਰੀ ਖ਼ਾਲਸਾ ਮਾਰਚ ਦਾ ਖ਼ਾਲਸਾ ਕਾਲਜ ਗੜ੍ਹਸ਼ੰਕਰ ਪਹੁੰਚਣ ’ਤੇ ਜ਼ੈਕਾਰਿਆਂ ਦੀ ਗੂੰਜ਼ ’ਚ ਭਰਵਾਂ ਸਵਾਗਤ
ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨੌਜਵਾਨਾਂ ਨੂੰ ਆਪਣੀ ਮਿੱਟੀ ਨਾਲ ਜੁੜਕੇ ਕਿਰਤ ਕਰਨ ਲਈ ਪ੍ਰੇਰਿਆ
ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ‘ਮੀਰੀ ਪੀਰੀ ਖਾਲਸਾ ਮਾਰਚ’ ਤੀਜੇ ਪੜਾਅ ਤਹਿਤ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ ਹੋ ਕੇ ਗੜ੍ਹਸ਼ੰਕਰ ਪਹੁੰਚਿਆਂ ‘ਮੀਰੀ ਪੀਰੀ ਖਾਲਸਾ ਮਾਰਚ’ ਨਗਰ ਕੀਰਤਨ ਦਾ ਇਥੇ ਸ੍ਰੀ ਅਨੰਦਪੁਰ ਸਾਹਿਬ ਰੋਡ ’ਤੇ ਸਥਿਤ ਵੱਖ-ਵੱਖ ਪਿੰਡਾਂ ’ਚ ਸੰਗਤਾਂ ਵਲੋਂ ਭਰਵੇਂ ਸਵਾਗਤ ਉਪਰੰਤ ਇਥੋਂ ਦੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਪਹੁੰਚਣ ’ਤੇ ਕਾਲਜ ਵਿਦਿਆਰਥੀਆਂ, ਸਟਾਫ਼ ਤੇ ਸ਼ਹਿਰ ਵਾਸੀ ਸੰਗਤਾਂ ਵਲੋਂ ਜ਼ੈਕਾਰਿਆਂ ਦੀ ਗੂੰਜ਼ ਵਿਚ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਫੁੱਲਾਂ ਨਾਲ ਸ਼ਿੰਗਾਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਸਾਹਿਬ ਅਤੇ ਪੰਜਾਂ ਪਿਆਰਿਆਂ ’ਤੇ ਵਿਦਿਆਰਥੀਆਂ ਵਲੋਂ ਫੁੱਲਾਂ ਦੀ ਵਰਖਾ ਕਰਦਿਆਂ ਸਤਿਕਾਰ ਕੀਤਾ ਗਿਆ। ਵਿਸ਼ੇਸ਼ ਤੌਰ ’ਤੇ ਐੱਨ.ਸੀ.ਸੀ. ਕੈਡਿਟਸ ਨੇ ਪਾਲਕੀ ਸਾਹਿਬ ਨੂੰ ਸਲਾਮੀ ਦਿੱਤੀ ਤੇ ਬੈਂਡ ਪਾਰਟੀ ਵਲੋਂ ਪਾਲਕੀ ਸਾਹਿਬ ਦੀ ਅਗਵਾਈ ਕੀਤੀ ਗਈ। ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਵਲੋਂ ਸਟਾਫ਼ ਤੇ ਵਿਦਿਆਰਥੀਆਂ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਫੁੱਲਾਂ ਦਾ ਹਾਰ ਤੇ ਰੁਮਾਲਾ ਸਾਹਿਬ ਭੇਟ ਕਰਨ ਉਪਰੰਤ ਸ਼੍ਰੋਮਣੀ ਕਮੇਟੀ ਮੈਂਬਰ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਤੇ ਡਾ. ਜੰਗ ਬਹਾਦਰ ਸਿੰਘ ਰਾਏ ਤੇ ਮੋਹਤਵਰ ਸਖਸ਼ੀਅਤਾਂ ਪਾਸੋਂ ਪੰਜਾਂ ਪਿਆਰਿਆਂ ਦੇ ਨਿਸ਼ਾਨਚੀ ਸਿੰਘਾਂ ਦਾ ਸਿਰੋਪਾਓ ਨਾਲ ਸਤਿਕਾਰ ਕਰਵਾਇਆ। ਮੀਰੀ ਪੀਰੀ ਖ਼ਾਲਸਾ ਮਾਰਚ ਨਾਲ ਨਾਲ ਵਿਸ਼ੇਸ਼ ਤੌਰ ’ਤੇ ਪਹੁੰਚੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਤੇ ਸਮੂਹ ਸਟਾਫ਼ ਨੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਵਿਦਿਆਰਥੀਆਂ ਅਤੇ ਸੰਗਤ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਮੀਰੀ ਤੇ ਪੀਰੀ ਦੇ ਸਿਧਾਂਤ ’ਤੇ ਚਾਨਣਾ ਪਾਉਂਦੇ ਹੋਏ ਸੰਗਤਾਂ ਨੂੰ ਗੁਰੂ ਸਾਹਿਬਾਨ ਵਲੋਂ ਦਰਸਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਸਿੱਖ ਵਿਰਾਸਤ ਨਾਲ ਜੁੜਨ ਲਈ ਪ੍ਰੇਰਦੇ ਹੋਏ ਕਿਹਾ ਕਿ ਸਾਡੇ ਧੀਆਂ-ਪੁੱਤਰ ਵਿਦੇਸ਼ ਜਾਣ ਦੀ ਬਜਾਏ ਆਪਣੀ ਮਿੱਟੀ ਨਾਲ ਜੁੜਕੇ ਕਿਰਤ ਕਰਦਿਆਂ ਤਰੱਕੀ ਕਰਨ। ਉਨ੍ਹਾਂ ਬੱਚਿਆਂ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਦਿਆਂ ਕਿਹਾ ਕਿ ਉਹ ਗੁਰੂ ਸਾਹਿਬਾਨ ਵਲੋਂ ਦਰਸਾਏ ਮਾਰਗ ’ਤੇ ਚਲਦਿਆਂ ਆਪਣੇ ਮਾਪਿਆਂ ਤੇ ਅਧਿਆਪਕਾਂ ਦੇ ਆਗਿਆਕਾਰੀ ਬਣਨ ਤੇ ਗਰੀਬ ਗੁਰਬੇ ਦੀ ਮਦਦ ਲਈ ਅੱਗੇ ਆਉਣ। ਜਥੇਦਾਰ ਗੜਗੱਜ ਨੇ ਭਾਰਤੀ ਫੁੱਟਬਾਲ ਦੇ ਸਟਾਰ ਸਿੱਖ ਖਿਡਾਰੀ ਉਲੰਪੀਅਨ ਜਰਨੈਲ ਸਿੰਘ ਦੀ ਯਾਦ ’ਚ ਬਣਾਏ ਰਾਸ਼ਟਰੀ ਪੱਧਰ ਦੇ ਫੁੱਟਬਾਲ ਸਟੇਡੀਅਮ ਨੂੰ ਨੇੜਿਓਂ ਤੱਕਿਆ ਤੇ ਪ੍ਰਬੰਧਕਾਂ ਦੀ ਖੇਡ ਕਾਰਜਾਂ ਲਈ ਸ਼ਲਾਘਾ ਕੀਤੀ। ਸਮਾਗਮ ਦੌਰਾਨ ਕਾਲਜ ਵਲੋਂ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਸਿਰੀ ਸਾਹਿਬ ਤੇ ਸਿਰੋਪਾਓ ਨਾਲ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਮਾਗਮ ਦੌਰਾਨ ਢਾਡੀ ਜਥੇ ਵਲੋਂ ਸੰਗਤਾਂ ਨੂੰ ਢਾਡੀ ਵਾਰਾਂ ਗਾ ਕੇ ਸਿੱਖ ਇਤਿਹਾਸ ਸਰਵਣ ਕਰਵਾਇਆ ਗਿਆ। ਲੰਗਰ ਛਕਣ ਉਪਰੰਤ ਮੀਰੀ ਪੀਰੀ ਖ਼ਾਲਸਾ ਮਾਰਚ ਅਗਲੇ ਪੜਾਅ ਲਈ ਰਵਾਨਾ ਹੋਇਆ। ਇਸ ਮੌਕੇ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਸਾਬਕਾ ਵਿਧਾਇਕ, ਸ਼੍ਰੋਮਣੀ ਕਮੇਟੀ ਮੈਂਬਰ ਸੰਤ ਚਰਨਜੀਤ ਸਿੰਘ ਜੱਸੋਵਾਲ, ਸ਼੍ਰੋਮਣੀ ਕਮੇਟੀ ਮੈਂਬਰ ਡਾ. ਜੰਗ ਬਹਾਦਰ ਸਿੰਘ ਰਾਏ, ਪਿ੍ਰੰਸੀਪਲ ਡਾ. ਅਮਨਦੀਪ ਹੀਰਾ, ਸਰਬਜੀਤ ਸਿੰਘ ਸ਼ੁਕਾਰ, ਪ੍ਰੋ. ਆਪਿੰਦਰ ਸਿੰਘ ਮਾਹਿਲਪੁਰੀ, ਨਗਰ ਕੌਂਸਲ ਪ੍ਰਧਾਨ ਸੋਮ ਨਾਥ ਬੰਗੜ, ਬੂਟਾ ਸਿੰਘ ਅਲੀਪੁਰ, ਜਥੇਦਾਰ ਇਕਬਾਲ ਸਿੰਘ ਖੇੜਾ, ਰਾਜਿੰਦਰ ਸਿੰਘ ਸ਼ੂਕਾ, ਜਿੰਦਰ ਸਿੰਘ ਗਿੱਲ, ਤਰਲੋਕ ਸਿੰਘ ਨਾਗਪਾਲ, ਜਥੇਦਾਰ ਜੋਗਾ ਸਿੰਘ ਇਬਰਾਹੀਮਪੁਰ, ਜਥੇਦਾਰ ਲਖਵੀਰ ਸਿੰਘ ਡਾਨਸੀਵਾਲ, ਜੇ.ਪੀ. ਸਿੰਘ, ਬੀਬੀ ਦਵਿੰਦਰ ਕੌਰ ਰਾਏ, ਡਾ. ਹਰਵਿੰਦਰ ਸਿੰਘ ਬਾਠ, ਜਗਦੇਵ ਸਿੰਘ ਮਨਸੋਵਾਲ, ਬਾਬਾ ਸਤਪਾਲ ਸਿੰਘ, ਚੌਧਰੀ ਅਸ਼ੋਕ ਨੰਦ ਲਾਲ, ਪਿ੍ਰੰਸੀਪਲ ਦਲਵਿੰਦਰ ਕੌਰ, ਪਿ੍ਰੰਸੀਪਲ ਰਾਜਵਿੰਦਰ ਕੌਰ ਮਾਹਿਲਪੁਰ ਤੋਂ ਇਲਾਵਾ ਇਲਾਕੇ ਤੋਂ ਸੰਗਤ, ਕਾਲਜ ਸਟਾਫ਼ ਤੇ ਵਿਦਿਆਰਥੀ ਹਾਜ਼ਰ ਹੋਏ।
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    26 min ago
  • ਖੰਨਾ ਦੇ ਇਤਿਹਾਸ ਵਿੱਚ ਪਹਿਲੀ ਵਾਰ 500 ਡਰੋਨਾਂ ਦਾ ਸ਼ਾਨਦਾਰ ਸ਼ੋਅ, 200 ਫੁੱਟ ਉਚਾਈ ’ਤੇ ਡਰੋਨਾਂ ਰਾਹੀਂ ਦਿਖਾਈ ਗਈ ਗੁਰੂ ਰਵਿਦਾਸ ਮਹਾਰਾਜ ਜੀ ਦੀ ਜੀਵਨ ਗਾਥਾ: ਕੈਬਨਿਟ ਮੰਤਰੀ ਸੌਂਦ
    1
    ਖੰਨਾ ਦੇ ਇਤਿਹਾਸ ਵਿੱਚ ਪਹਿਲੀ ਵਾਰ 500 ਡਰੋਨਾਂ ਦਾ ਸ਼ਾਨਦਾਰ ਸ਼ੋਅ, 200 ਫੁੱਟ ਉਚਾਈ ’ਤੇ ਡਰੋਨਾਂ ਰਾਹੀਂ ਦਿਖਾਈ ਗਈ ਗੁਰੂ ਰਵਿਦਾਸ ਮਹਾਰਾਜ ਜੀ ਦੀ ਜੀਵਨ ਗਾਥਾ: ਕੈਬਨਿਟ ਮੰਤਰੀ ਸੌਂਦ
    user_ਪੱਤਰਕਾਰ ਕੁਲਵਿੰਦਰ ਸਿੰਘ ਬੇਦੀ ਮੋਬਾਈਲ 77355-00003
    ਪੱਤਰਕਾਰ ਕੁਲਵਿੰਦਰ ਸਿੰਘ ਬੇਦੀ ਮੋਬਾਈਲ 77355-00003
    ਖੰਨਾ, ਲੁਧਿਆਣਾ, ਪੰਜਾਬ•
    10 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.