ਡਿਪਟੀ ਕਮਿਸ਼ਨਰ ਵੱਲੋਂ ਰੱਖੜ ਪੁੰਨਿਆਂ ਦੇ ਪਾਵਨ ਮੌਕੇ ਰਈਆ ਦਾਣਾ ਮੰਡੀ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਨਗਰ ਰਈਆ ਦੀ ਦਾਣਾ ਮੰਡੀ ਵਿਖੇ 28 ਅਗਸਤ ਨੂੰ ਰੱਖੜ ਪੁੰਨਿਆਂ ਦੇ ਪਾਵਨ ਤਿਉਹਾਰ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦਾਣਾ ਮੰਡੀ ਰਈਆ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਲੋੜੀਂਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਬਾਬਾ ਬਕਾਲਾ ਸਾਹਿਬ ਦੇ ਪਵਿੱਤਰ ਰੱਖੜ ਪੁੰਨਿਆ ਦੇ ਤਿਉਹਾਰ ਨੂੰ ਸਮਰਪਿਤ ਦਾਣਾ ਮੰਡੀ ਰਈਆ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਸਮਾਗਮ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਦੇ ਪਹੁੰਚਣ ਦੀ ਸੰਭਾਵਨਾ ਹੈ, ਜਿਸ ਦੇ ਮੱਦੇਨਜ਼ਰ ਸੰਗਤਾਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਮੁੱਖ ਰੱਖਦਿਆ ਸਾਰੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੰਗਤ ਲਈ ਲੰਗਰ, ਪੀਣ ਵਾਲੇ ਸਾਫ਼ ਪਾਣੀ, ਛਾਂ, ਪੱਖਿਆਂ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦਾ ਢੁਕਵਾਂ ਪ੍ਰਬੰਧ ਕੀਤਾ ਜਾਵੇ। ਇਸ ਤੋਂ ਇਲਾਵਾ ਦਾਣਾ ਮੰਡੀ ਦੀ ਸਫ਼ਾਈ, ਬਿਜਲੀ, ਪਾਣੀ, ਆਵਾਜਾਈ ਅਤੇ ਹੋਰ ਜ਼ਰੂਰੀ ਪ੍ਰਬੰਧਾਂ ਨੂੰ ਵੀ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮਾਗਮ ਨਾਲ ਸਬੰਧਤ ਸਾਰੇ ਪ੍ਰਬੰਧ ਆਪਸੀ ਤਾਲਮੇਲ ਨਾਲ ਕੀਤੇ ਜਾਣ ਅਤੇ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨਾ ਵਰਤੀ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸਮਾਗਮ ਤੋਂ ਪਹਿਲਾਂ ਸਾਰੇ ਪ੍ਰਬੰਧ ਮੁਕੰਮਲ ਕਰਕੇ ਇਹ ਯਕੀਨੀ ਬਣਾਇਆ ਜਾਵੇ ਕਿ ਸੰਗਤ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਐੱਸ.ਡੀ.ਐੱਮ. ਬਾਬਾ ਬਕਾਲਾ ਸਾਹਿਬ ਸ੍ਰੀ ਜਸ਼ਨਜੀਤ ਸਿੰਘ, ਲੋਕ ਨਿਰਮਾਣ ਵਿਭਾਗ ਦੇ ਐਕਸੀਅਨ ਸ. ਨਿਰਮਲਜੀਤ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

- Post by Gaurav masih1
- 26 ਅਗਸਤ ਸਵੇਰੇ 7 ਵਜੇ ਨਡਾਲਾ ਤੇ ਵਾਈਟ ਰਿਜੋਰਟ ਪੁੱਜੋ--- ਹਲਕਾ ਇੰਚਾਰਜ ਹਰਸਿਮਰਨ ਘੁਮਣ1
- ਫਗਵਾੜਾ ਚ ਕਾਂਗਰਸ ਦੇ ਪ੍ਰਧਾਨ ਦੀ ਬ/ਦਮਾਸ਼ੀ❌, ਦੇਖਲੋ ਆਪਣੇ ਹੀ ਯਾਰ ਘਰ ਵੜ ਕੇ ਕਰ ਦਿੱਤਾ ਵੱਡਾ ਕਾ/ਰਾ #phagwaracitylive #manuchawla #phagwaranews #Jctmill #phagwarakand ਫਗਵਾੜਾ ਚ ਕਾਂਗਰਸ ਦੇ ਪ੍ਰਧਾਨ ਦੀ ਬ/ਦਮਾਸ਼ੀ❌, ਦੇਖਲੋ ਆਪਣੇ ਹੀ ਯਾਰ ਘਰ ਵੜ ਕੇ ਕਰ ਦਿੱਤਾ ਵੱਡਾ ਕਾ/ਰਾ #phagwaracitylive #manuchawla #phagwaranews #Jctmill #phagwarakand1
- ਗੋਇੰਦਵਾਲ਼ ਵਿਖੇ CM ਮਾਨ, ਨੂੰ ਸਵਾਲ ਕਰਨ ਜਾਂਦੇ ਕਿਸਾਨਾ ਨੂੰ ਪੁਲਿਸ ਵੱਲੋ ਰਸਤੇ ਚ ਰੋਕਿਆ। ਗੋਇੰਦਵਾਲ਼ ਵਿਖੇ CM ਮਾਨ, ਨੂੰ ਸਵਾਲ ਕਰਨ ਜਾਂਦੇ ਕਿਸਾਨਾ ਨੂੰ ਪੁਲਿਸ ਵੱਲੋ ਰਸਤੇ ਚ ਰੋਕਿਆ।1
- ਸੋਲਰ ਪਲਾਂਟਾਂ ਨਾਲ ਬਦਲੇਗੀ ਪੰਜਾਬ ਦੀ ਨੁਹਾਰ? PEDA Vice Chairman ਦਾ ਵੱਡਾ ਦਾਅਵਾ ਪੀਡਾ (PEDA) ਦੇ ਨਵ-ਨਿਯੁਕਤ ਉਪ ਚੇਅਰਮੈਨ ਡਾਕਟਰ ਕਵਲਜੀਤ ਸਿੰਘ ਬਟਾਲਾ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ। ਗੱਲਬਾਤ ਦੌਰਾਨ ਉਨ੍ਹਾਂ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ ਅਤੇ ਸ਼ੁਕਰਾਨਾ ਯਾਤਰਾ ਦੀ ਸ਼ੁਰੂਆਤ ਕੀਤੀ। ਇਹ ਯੂਨਿਟ/ਯਾਤਰਾ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਵੱਖ-ਵੱਖ ਇਲਾਕਿਆਂ 'ਚੋਂ ਹੁੰਦੀ ਹੋਈ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਸਮਾਪਤ ਹੋਵੇਗੀ। ਡਾ. ਕਵਲਜੀਤ ਸਿੰਘ ਨੇ ਦੱਸਿਆ ਕਿ ਪੀਡਾ ਮਹਿਕਮੇ ਵਿੱਚ ਸੋਲਰ ਪਲਾਂਟ ਸਮੇਤ ਕਈ ਵੱਡੇ ਪ੍ਰੋਜੈਕਟ ਹਨ, ਜਿਨ੍ਹਾਂ ਰਾਹੀਂ ਪੰਜਾਬ ਦੇ ਲੋਕਾਂ ਨੂੰ ਵੱਧ ਤੋਂ ਵੱਧ ਸੁਵਿਧਾਵਾਂ ਦਿੱਤੀਆਂ ਜਾਣਗੀਆਂ।1
- ਧੂਰੀ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ ਸ੍ਰੀ ਸਿਰਜੀਵਨ ਜਿੰਦਲ ਜੀ ਬੀਜੇਪੀ ਜੋਗਿੰਦਰਕੈਂਥ ਲਹਿਰੀ 26/08/26 ਕੱਲ੍ਹ ਧੂਰੀ ਵਿਖੇ ਤੀਆਂ ਦੇ ਤਿਉਹਾਰ ਦੇ ਪ੍ਰੋਗਰਾਮ 'ਚ ਸ਼ਿਰਕਤ ਕੀਤੀ। ਬਹੁਤ ਹੀ ਵਧੀਆ ਪ੍ਰੋਗਰਾਮ ਜਿੱਥੇ ਬੱਚਿਆਂ ਅਤੇ ਸਮੂਹ ਸੰਗਤ ਨੇ ਸਾਡੇ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨੂੰ ਬੜੇ ਉਤਸ਼ਾਹ ਨਾਲ ਮਨਾਇਆ ਮੁੱਖ ਮਹਿਮਾਨ ਸ੍ਰੀ ਸਿਰਜੀਵਨ ਜਿੰਦਲ ਜੀ ਸੰਗਰੂਰ 1 ਦੇ ਜ਼ਿਲ੍ਹਾ ਪ੍ਰਧਾਨ ਬੀਜੇਪੀ।1
- ਅੰਮ੍ਰਿਤਸਰ ਦੀ ਇੱਕ ਦੁਕਾਨ ਉੱਤੇ 25-30 ਜਣਿਆਂ ਵੱਲੋਂ ਕੀਤਾ ਗਿਆ ਹ/ਮਲਾ ਦੁਕਾਨ ਨੂੰ ਲੈ ਕੇ ਉੱਠਿਆ ਵੱਡਾ ਵਿ/ਵਾਦ ! #LatestNews #news #NewsUpdate #punjab #PunjabNews #PunjabiNews #PunjabiNewsChannel1
- ਆਖਿਰਕਾਰ ਤਿਉਹਾਰਾਂ ਦੇ ਦਿਨਾਂ ’ਚ ਹੀ ਹੜਤਾਲਾਂ ਕਿਉਂ?ਵਿਸ਼ਵ ਹਿੰਦੂ ਰਕਸ਼ਾ ਸੰਘ ਨਿਆਸ ਦੇ ਸੀਨੀਅਰ ਜਨਰਲ ਸਕੱਤਰ ਪੰਜਾਬ ਪ੍ਰਭਾਰੀ ਸ੍ਰੀ ਰਜਿੰਦਰ ਸ਼ਰਮਾ ਜੀ ਚੁੱਕੇ ਵੱਡੇ ਸਵਾਲ #trending #YGTVPunjab #nonfollowers #Facebookpost #explorer1