ਫ਼ਾਜ਼ਿਲਕਾ ਦੇ ਖੇਤ ਵਿੱਚ ਲੱਗੀ ਅੱਗ: 8 ਏਕੜ ਵਿੱਚ ਕਣਕ ਦੀ ਰਹਿੰਦ-ਖੂੰਹਦ ਸੜ ਕੇ ਸੁਆਹ, ਕਿਸਾਨਾਂ ਨੇ ਪਾਇਆ ਕਾਬੂ ਫ਼ਾਜ਼ਿਲਕਾ- ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਮੁਹੰਮਦ ਪੀਰਾ ਵਿੱਚ ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਭਾਰਤ-ਪਾਕਿਸਤਾਨ ਸਰਹੱਦ ਦੀ ਅੰਤਰਰਾਸ਼ਟਰੀ ਤਾਰਬੰਦੀ ਦੇ ਨਜ਼ਦੀਕ ਖੇਤ ਵਿੱਚ ਲੱਗੀ ਇਸ ਅੱਗ ਨਾਲ ਕਰੀਬ 8 ਏਕੜ ਕਣਕ ਦਾ ਨਾੜ ਜਲ ਕੇ ਸੁਆਹ ਹੋ ਗਿਆ। ਮੌਕੇ 'ਤੇ ਪਹੁੰਚੇ ਕਿਸਾਨਾਂ ਅਤੇ ਲੋਕਾਂ ਨੇ ਭਾਰੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ। ਦੱਸਿਆ ਜਾ ਰਿਹਾ ਹੈ ਕਿ ਜੇਕਰ ਸਮਾਂ ਰਹਿੰਦੇ ਅੱਗ 'ਤੇ ਕਾਬੂ ਨਾ ਪਾਇਆ ਜਾਂਦਾ ਤਾਂ ਨੇੜੇ ਖੜ੍ਹੀ ਕਣਕ ਦੀ ਫ਼ਸਲ ਦਾ ਵੀ ਵੱਡਾ ਨੁਕਸਾਨ ਹੋ ਸਕਦਾ ਸੀ। ਬਿਜਾਈ ਕਰਨ ਲਈ ਲਗਾਈ ਸੀ ਅੱਗ, ਤੇਜ਼ ਹਵਾ ਕਾਰਨ ਫੈਲੀ ਪਿੰਡ ਮੁਹੰਮਦ ਪੀਰਾ ਦੇ ਸਰਪੰਚ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਵਿੱਚ ਇੱਕ ਕਿਸਾਨ ਵੱਲੋਂ ਖੇਤ ਵਿੱਚ ਕਣਕ ਦੀ ਕਟਾਈ ਤੋਂ ਬਾਅਦ ਪਸ਼ੂਆਂ ਦੇ ਚਾਰੇ ਦੀ ਬਿਜਾਈ ਕਰਨ ਲਈ ਇੱਕ ਕਨਾਲ ਜ਼ਮੀਨ ਵਿੱਚ ਅੱਗ ਲਗਾਈ ਗਈ ਸੀ। ਪਰ ਹਵਾ ਤੇਜ਼ ਹੋਣ ਕਾਰਨ ਅੱਗ ਨੇੜੇ ਪੈਂਦੇ ਕਿਸਾਨ ਲਖਬੀਰ ਸਿੰਘ ਦੇ ਕਣਕ ਦੇ ਖੇਤ ਵਿੱਚ ਫੈਲ ਗਈ। ਜਿਸ ਕਾਰਨ ਕਰੀਬ 8 ਏਕੜ ਕਣਕ ਦੀ ਰਹਿੰਦ-ਖੂੰਹਦ (ਨਾੜ) ਜਲ ਕੇ ਸੁਆਹ ਹੋ ਗਈ। ਲੋਕਾਂ ਦੇ ਸਹਿਯੋਗ ਨਾਲ ਪਾਇਆ ਅੱਗ 'ਤੇ ਕਾਬੂ ਘਟਨਾ ਦਾ ਪਤਾ ਲੱਗਦਿਆਂ ਹੀ ਇਲਾਕੇ ਦੇ ਕਿਸਾਨ ਮੌਕੇ 'ਤੇ ਪਹੁੰਚ ਗਏ ਅਤੇ ਸਾਰਿਆਂ ਨੇ ਦਰੱਖਤਾਂ ਦੀਆਂ ਟਾਹਣੀਆਂ ਅਤੇ ਆਪਸੀ ਸਹਿਯੋਗ ਨਾਲ ਅੱਗ 'ਤੇ ਕਾਬੂ ਪਾਇਆ। ਸਰਪੰਚ ਨੇ ਦੱਸਿਆ ਕਿ ਇਸ ਘਟਨਾ ਕਾਰਨ ਕਿਸਾਨ ਦਾ ਕਾਫੀ ਨੁਕਸਾਨ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਅੱਗ ਨਾ ਬੁਝਾਈ ਜਾਂਦੀ ਤਾਂ ਨੇੜੇ ਲੱਗੀ ਕਣਕ ਦੀ ਖੜ੍ਹੀ ਫ਼ਸਲ ਨੂੰ ਵੀ ਭਾਰੀ ਨੁਕਸਾਨ ਹੋ ਸਕਦਾ ਸੀ।
ਫ਼ਾਜ਼ਿਲਕਾ ਦੇ ਖੇਤ ਵਿੱਚ ਲੱਗੀ ਅੱਗ: 8 ਏਕੜ ਵਿੱਚ ਕਣਕ ਦੀ ਰਹਿੰਦ-ਖੂੰਹਦ ਸੜ ਕੇ ਸੁਆਹ, ਕਿਸਾਨਾਂ ਨੇ ਪਾਇਆ ਕਾਬੂ ਫ਼ਾਜ਼ਿਲਕਾ- ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਮੁਹੰਮਦ ਪੀਰਾ ਵਿੱਚ ਕਣਕ ਦੀ ਰਹਿੰਦ-ਖੂੰਹਦ ਨੂੰ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਭਾਰਤ-ਪਾਕਿਸਤਾਨ ਸਰਹੱਦ ਦੀ ਅੰਤਰਰਾਸ਼ਟਰੀ ਤਾਰਬੰਦੀ ਦੇ ਨਜ਼ਦੀਕ ਖੇਤ ਵਿੱਚ ਲੱਗੀ ਇਸ ਅੱਗ ਨਾਲ ਕਰੀਬ 8 ਏਕੜ ਕਣਕ ਦਾ ਨਾੜ ਜਲ ਕੇ ਸੁਆਹ ਹੋ ਗਿਆ। ਮੌਕੇ 'ਤੇ ਪਹੁੰਚੇ ਕਿਸਾਨਾਂ ਅਤੇ ਲੋਕਾਂ ਨੇ ਭਾਰੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ। ਦੱਸਿਆ ਜਾ ਰਿਹਾ ਹੈ ਕਿ ਜੇਕਰ ਸਮਾਂ ਰਹਿੰਦੇ ਅੱਗ 'ਤੇ ਕਾਬੂ ਨਾ ਪਾਇਆ ਜਾਂਦਾ ਤਾਂ ਨੇੜੇ ਖੜ੍ਹੀ ਕਣਕ ਦੀ ਫ਼ਸਲ ਦਾ ਵੀ ਵੱਡਾ ਨੁਕਸਾਨ ਹੋ ਸਕਦਾ ਸੀ। ਬਿਜਾਈ ਕਰਨ ਲਈ ਲਗਾਈ ਸੀ ਅੱਗ, ਤੇਜ਼ ਹਵਾ ਕਾਰਨ ਫੈਲੀ ਪਿੰਡ ਮੁਹੰਮਦ ਪੀਰਾ ਦੇ ਸਰਪੰਚ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਵਿੱਚ ਇੱਕ ਕਿਸਾਨ ਵੱਲੋਂ
ਖੇਤ ਵਿੱਚ ਕਣਕ ਦੀ ਕਟਾਈ ਤੋਂ ਬਾਅਦ ਪਸ਼ੂਆਂ ਦੇ ਚਾਰੇ ਦੀ ਬਿਜਾਈ ਕਰਨ ਲਈ ਇੱਕ ਕਨਾਲ ਜ਼ਮੀਨ ਵਿੱਚ ਅੱਗ ਲਗਾਈ ਗਈ ਸੀ। ਪਰ ਹਵਾ ਤੇਜ਼ ਹੋਣ ਕਾਰਨ ਅੱਗ ਨੇੜੇ ਪੈਂਦੇ ਕਿਸਾਨ ਲਖਬੀਰ ਸਿੰਘ ਦੇ ਕਣਕ ਦੇ ਖੇਤ ਵਿੱਚ ਫੈਲ ਗਈ। ਜਿਸ ਕਾਰਨ ਕਰੀਬ 8 ਏਕੜ ਕਣਕ ਦੀ ਰਹਿੰਦ-ਖੂੰਹਦ (ਨਾੜ) ਜਲ ਕੇ ਸੁਆਹ ਹੋ ਗਈ। ਲੋਕਾਂ ਦੇ ਸਹਿਯੋਗ ਨਾਲ ਪਾਇਆ ਅੱਗ 'ਤੇ ਕਾਬੂ ਘਟਨਾ ਦਾ ਪਤਾ ਲੱਗਦਿਆਂ ਹੀ ਇਲਾਕੇ ਦੇ ਕਿਸਾਨ ਮੌਕੇ 'ਤੇ ਪਹੁੰਚ ਗਏ ਅਤੇ ਸਾਰਿਆਂ ਨੇ ਦਰੱਖਤਾਂ ਦੀਆਂ ਟਾਹਣੀਆਂ ਅਤੇ ਆਪਸੀ ਸਹਿਯੋਗ ਨਾਲ ਅੱਗ 'ਤੇ ਕਾਬੂ ਪਾਇਆ। ਸਰਪੰਚ ਨੇ ਦੱਸਿਆ ਕਿ ਇਸ ਘਟਨਾ ਕਾਰਨ ਕਿਸਾਨ ਦਾ ਕਾਫੀ ਨੁਕਸਾਨ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਅੱਗ ਨਾ ਬੁਝਾਈ ਜਾਂਦੀ ਤਾਂ ਨੇੜੇ ਲੱਗੀ ਕਣਕ ਦੀ ਖੜ੍ਹੀ ਫ਼ਸਲ ਨੂੰ ਵੀ ਭਾਰੀ ਨੁਕਸਾਨ ਹੋ ਸਕਦਾ ਸੀ।
- 6 crore rupees will be drawn today, and that too for just 500 rupees. Buy today. New Amrit Lottery Agency, Fazilka Fazilka Samachar @topfans SG LIVE MEDIA Bolda Punjab Ritish Kukkar New Amrit Lottery Agency, Fazilka Fazilka Samachar1
- ਪਿੰਡ ਪੱਕੀ ਟਿੱਬੀ, ਕਬਰਵਾਲਾ ਤੇ ਗੁਰੂਸਰ ਯੋਧਾ ਵਿੱਚ ਅੱਗ ਨਾਲ ਹੋਏ ਨੁਕਸਾਨ ਦਾ ਅਮੀਤ ਸਿੰਘ ਖੁੱਡੀਆਂ ਨੇ ਲਿਆ ਜਾਇਜ਼ਾ1
- Post by Gurmeet Abul Khurana1
- Post by Inside Story News Chennal1
- 🔥 ਟਾਈਟਲ 🚨 ਫਰੀਦਕੋਟ 'ਚ ਵੱਡੀ ਕਾਰਵਾਈ — ਮਾਂ-ਪੁੱਤਰ ਨਸ਼ਾ ਤਸਕਰੀ ਵਿੱਚ ਗ੍ਰਿਫ਼ਤਾਰ, ਸਵਿਫਟ ਕਾਰ ਤੇ ਮੋਬਾਈਲ ਜ਼ਬਤ, ਪੁੱਤਰ ਪਹਿਲਾਂ ਵੀ ਕੇਸਾਂ ਵਿੱਚ ਸ਼ਾਮਲ 📰 ਪੂਰੀ ਖ਼ਬਰ ਫਰੀਦਕੋਟ ਜ਼ਿਲ੍ਹੇ ਦੇ ਜੈਤੋ ਖੇਤਰ ਵਿੱਚ ਪੁਲਿਸ ਨੇ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦੇ ਹੋਏ ਮਾਂ-ਪੁੱਤਰ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਟਿੱਬੀ ਸਾਹਿਬ ਰੋਡ ਦੇ ਰਹਿਣ ਵਾਲੇ ਲਖਵੀਰ ਸਿੰਘ ਉਰਫ਼ ਲੱਕੀ ਅਤੇ ਉਸਦੀ ਮਾਂ ਜਸਵੀਰ ਕੌਰ ਵਜੋਂ ਹੋਈ ਹੈ। ਜੈਤੋ ਥਾਣੇ ਦੀ ਪੁਲਿਸ ਨੇ ਡੀਐਸਪੀ ਇਕਬਾਲ ਸਿੰਘ ਸੰਧੂ ਅਤੇ ਐਸਐਚਓ ਇੰਸਪੈਕਟਰ ਨਵਪ੍ਰੀਤ ਸਿੰਘ ਦੀ ਨਿਗਰਾਨੀ ਹੇਠ ਨਾਕਾਬੰਦੀ ਦੌਰਾਨ ਦਬਦੀਖਾਨਾ ਲਿੰਕ ਰੋਡ ਪੁਲ ਡਰੇਨ ਨੇੜੇ ਇੱਕ ਸਵਿਫਟ ਕਾਰ ਨੂੰ ਰੋਕਿਆ। ਕਾਰ ਦੀ ਤਲਾਸ਼ੀ ਦੌਰਾਨ ਪੁਲਿਸ ਨੇ ਮਾਂ-ਪੁੱਤਰ ਕੋਲੋਂ 60 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਪੁਲਿਸ ਨੇ ਮੌਕੇ 'ਤੇ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੀ ਸਵਿਫਟ ਕਾਰ ਅਤੇ ਦੋ ਮੋਬਾਈਲ ਫ਼ੋਨ ਵੀ ਜ਼ਬਤ ਕਰ ਲਏ ਹਨ। ਇਸ ਸਬੰਧੀ ਜੈਤੋ ਥਾਣੇ ਵਿੱਚ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਡੀਐਸਪੀ ਇਕਬਾਲ ਸਿੰਘ ਸੰਧੂ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਮੁਲਜ਼ਮ ਨਸ਼ੀਲੀਆਂ ਗੋਲੀਆਂ ਅੱਗੇ ਸਪਲਾਈ ਕਰਨ ਦੀ ਯੋਜਨਾ ਬਣਾ ਰਹੇ ਸਨ। ਪੁਲਿਸ ਹੁਣ ਉਨ੍ਹਾਂ ਦੇ ਪਿਛਲੇ ਅਤੇ ਅਗਲੇ ਸਬੰਧਾਂ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਲਖਵੀਰ ਸਿੰਘ ਉਰਫ਼ ਲੱਕੀ ਖ਼ਿਲਾਫ਼ ਪਹਿਲਾਂ ਵੀ ਨਸ਼ਾ ਤਸਕਰੀ ਦੇ ਮਾਮਲੇ ਦਰਜ ਹਨ। ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ 'ਤੇ ਲਿਆ ਜਾ ਰਿਹਾ ਹੈ ਤਾਂ ਜੋ ਪੂਰੇ ਨਸ਼ਾ ਨੈੱਟਵਰਕ ਦਾ ਖੁਲਾਸਾ ਕੀਤਾ ਜਾ ਸਕੇ। ਪੰਜਾਬ ਵਿੱਚ ਨਸ਼ੇ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਹੈ ਅਤੇ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਹਾਲ ਹੀ ਵਿੱਚ ਵੀ ਫਰੀਦਕੋਟ ਵਿੱਚ ਪੁਲਿਸ ਵੱਲੋਂ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ ਅਤੇ ਨੈੱਟਵਰਕ ਦੀ ਜਾਂਚ ਜਾਰੀ ਹੈ। 🔍 ਤਾਜ਼ਾ ਅਪਡੇਟ ✔️ ਮਾਂ-ਪੁੱਤਰ ਗ੍ਰਿਫ਼ਤਾਰ ✔️ 60 ਨਸ਼ੀਲੀਆਂ ਗੋਲੀਆਂ ਬਰਾਮਦ ✔️ ਸਵਿਫਟ ਕਾਰ ਜ਼ਬਤ ✔️ ਦੋ ਮੋਬਾਈਲ ਫ਼ੋਨ ਜ਼ਬਤ ✔️ ਪਹਿਲਾਂ ਵੀ ਮੁਲਜ਼ਮ 'ਤੇ ਕੇਸ ਦਰਜ ✔️ ਰਿਮਾਂਡ 'ਤੇ ਲੈ ਕੇ ਜਾਂਚ ਜਾਰੀ 🧠 ਸਮੀਖਿਆ ਫਰੀਦਕੋਟ ਜ਼ਿਲ੍ਹੇ ਵਿੱਚ ਨਸ਼ਾ ਤਸਕਰੀ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਖਾਸ ਗੱਲ ਇਹ ਹੈ ਕਿ ਹੁਣ ਪਰਿਵਾਰਕ ਪੱਧਰ 'ਤੇ ਵੀ ਨਸ਼ਾ ਤਸਕਰੀ ਦੇ ਮਾਮਲੇ ਸਾਹਮਣੇ ਆ ਰਹੇ ਹਨ, ਜੋ ਸਮਾਜ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। 💭 ਅੰਤਿਮ ਵਿਚਾਰ ਨਸ਼ਾ ਸਿਰਫ਼ ਇੱਕ ਵਿਅਕਤੀ ਨਹੀਂ ਬਲਕਿ ਪੂਰੇ ਸਮਾਜ ਨੂੰ ਪ੍ਰਭਾਵਿਤ ਕਰਦਾ ਹੈ। ਇਸ ਤਰ੍ਹਾਂ ਦੇ ਮਾਮਲੇ ਦਰਸਾਉਂਦੇ ਹਨ ਕਿ ਨਸ਼ੇ ਦੀ ਜੜ੍ਹ ਕਾਫ਼ੀ ਡੂੰਘੀ ਹੋ ਚੁੱਕੀ ਹੈ ਅਤੇ ਇਸ ਨੂੰ ਖਤਮ ਕਰਨ ਲਈ ਸਮਾਜ ਅਤੇ ਪੁਲਿਸ ਦੋਵਾਂ ਦੀ ਸਾਂਝੀ ਭੂਮਿਕਾ ਜ਼ਰੂਰੀ ਹੈ। 🔎 ਪ੍ਰਤੀਬਿੰਬ ਕੀ ਪੰਜਾਬ ਵਿੱਚ ਨਸ਼ੇ ਖ਼ਿਲਾਫ਼ ਚੱਲ ਰਹੀ ਮੁਹਿੰਮ ਕਾਫ਼ੀ ਹੈ? ਕੀ ਨਸ਼ਾ ਤਸਕਰੀ ਵਿੱਚ ਪਰਿਵਾਰਕ ਸ਼ਮੂਲੀਅਤ ਵਧ ਰਹੀ ਹੈ? 📌 ਨਿਸਕਰਸ਼ ਫਰੀਦਕੋਟ ਪੁਲਿਸ ਦੀ ਇਹ ਕਾਰਵਾਈ ਨਸ਼ਾ ਤਸਕਰੀ ਖ਼ਿਲਾਫ਼ ਇੱਕ ਵੱਡਾ ਕਦਮ ਮੰਨਿਆ ਜਾ ਰਿਹਾ ਹੈ, ਪਰ ਇਸ ਨਾਲ ਇਹ ਵੀ ਸਾਫ਼ ਹੁੰਦਾ ਹੈ ਕਿ ਨਸ਼ਾ ਮਾਫੀਆ ਅਜੇ ਵੀ ਸਰਗਰਮ ਹੈ। 📊 ਪੋਲ ਸਵਾਲ ਕੀ ਪੰਜਾਬ ਵਿੱਚ ਨਸ਼ਾ ਖਤਮ ਹੋ ਰਿਹਾ ਹੈ? 🔘 ਹਾਂ 🔘 ਨਹੀਂ 🔘 ਹਾਲੇ ਬਹੁਤ ਸਮਾਂ ਲੱਗੇਗਾ 💬 ਪ੍ਰਤੀਕ੍ਰਿਆ ਸਵਾਲ ਕੀ ਤੁਹਾਡੇ ਖੇਤਰ ਵਿੱਚ ਵੀ ਨਸ਼ੇ ਦੀ ਸਮੱਸਿਆ ਵੱਧ ਰਹੀ ਹੈ? ਆਪਣੀ ਰਾਏ ਕਮੈਂਟ ਕਰੋ। ⚠️ ਡਿਸਕਲੇਮਰ ਇਹ ਖ਼ਬਰ ਪੁਲਿਸ ਅਤੇ ਉਪਲਬਧ ਜਾਣਕਾਰੀ ਦੇ ਆਧਾਰ 'ਤੇ ਤਿਆਰ ਕੀਤੀ ਗਈ ਹੈ। ਜਾਂਚ ਜਾਰੀ ਹੈ ਅਤੇ ਅਗਲੀ ਜਾਣਕਾਰੀ ਦੇ ਅਧਾਰ 'ਤੇ ਵੇਰਵਿਆਂ ਵਿੱਚ ਬਦਲਾਅ ਸੰਭਵ ਹੈ।1
- ਮਮਦੋਟ ਦਾਣਾ ਮੰਡੀ ਦੇ ਇੱਕ ਆੜ੍ਹਤੀ ਵੱਲੋ ਕਣਕ ਦੀਆਂ ਬੋਰੀਆਂ 50 ਕਿਲੋ 900 ਗ੍ਰਾਮ ਭਰਾਈ ਕੀਤੀ ਗਈ ਜਿਸ ਦੇ ਆਰੋਪ ਲੱਗੇ ਹਨ ਜਿਸ ਸਬੰਧੀ ਇਕ ਵੀਡੀਓ ਵਾਇਰਲ ਹੋਈ ਹੈ ਸੁਣਿਓ ਪੀੜਤ ਨੇ ਕੀ ਕਿਹਾ1
- ਪੀ ਐਲ ਵੀ ਸ਼ਸ਼ੀ ਸਿੱਕਾ ਜੀ ਨੇ ਬਲਾਕ ਨਥਾਣਾ ਦੇ ਵੱਖ ਵੱਖ ਪਿੰਡਾ ਵਿਚ ਲਗਾਇਆ ਜਾਗ੍ਰਤੀ ਸੰਮੇਲਨ1
- ਜੈਤੋ / ਫਰੀਦਕੋਟ | ਟੀਮ ਦੀਪਕ ਗਰਗ ਖ਼ਾਸ ਰਿਪੋਰਟ ਨਸ਼ਾ ਤਸਕਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਫਰੀਦਕੋਟ ਪੁਲਿਸ ਨੂੰ ਇੱਕ ਹੋਰ ਵੱਡੀ ਸਫਲਤਾ ਮਿਲੀ ਹੈ। ਜੈਤੋ ਪੁਲਿਸ ਨੇ ਦੋ ਨੌਜਵਾਨਾਂ ਨੂੰ 51 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਦੋਵੇਂ ਮੁਲਜ਼ਮ ਪੁਲਿਸ ਨੂੰ ਦੇਖ ਕੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ, ਪਰ ਪੁਲਿਸ ਟੀਮ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ। ਪੁਲਿਸ ਅਨੁਸਾਰ ਫੜੇ ਗਏ ਮੁਲਜ਼ਮਾਂ ਦੀ ਪਛਾਣ 👉 ਮਹਿਕਦੀਪ ਸਿੰਘ ਉਰਫ਼ ਰਵੀ ਵਾਸੀ ਕਸਮਭੱਟੀ 👉 ਪਰਮਵੀਰ ਸਿੰਘ ਉਰਫ਼ ਪਰਮ ਵਾਸੀ ਫਿਰੋਜ਼ਪੁਰ ਵਜੋਂ ਹੋਈ ਹੈ। ਪੁਲਿਸ ਨੇ ਦੋਵਾਂ ਖ਼ਿਲਾਫ਼ ਜੈਤੋ ਥਾਣੇ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 👮♂️ ਕਿਵੇਂ ਹੋਈ ਗ੍ਰਿਫ਼ਤਾਰੀ ਐਸਐਸਪੀ ਡਾ. ਪ੍ਰਗਿਆ ਜੈਨ ਦੇ ਨਿਰਦੇਸ਼ਾਂ 'ਤੇ ਡੀਐਸਪੀ ਜੈਤੋ ਇਕਬਾਲ ਸਿੰਘ ਸੰਧੂ ਦੀ ਨਿਗਰਾਨੀ ਹੇਠ ਪੁਲਿਸ ਟੀਮ ਨਸ਼ਾ ਵਿਰੋਧੀ ਮੁਹਿੰਮ ਚਲਾ ਰਹੀ ਸੀ। ਸ਼ੁੱਕਰਵਾਰ ਰਾਤ ਪਿੰਡ ਰੋੜੀਕਾਪੁਰਾ ਤੋਂ ਕਸਮਭੱਟੀ ਤੱਕ ਗਸ਼ਤ ਦੌਰਾਨ ਪੁਲਿਸ ਟੀਮ ਰਾਜਬਾਹਾ ਪੁਲ ਨੇੜੇ ਪਹੁੰਚੀ ਤਾਂ ਦੋ ਨੌਜਵਾਨ ਮੋਟਰਸਾਈਕਲ ਕੋਲ ਸ਼ੱਕੀ ਹਾਲਤ ਵਿੱਚ ਬੈਠੇ ਮਿਲੇ। ਪੁਲਿਸ ਨੂੰ ਦੇਖਦੇ ਹੀ ਦੋਵੇਂ ਭੱਜਣ ਲੱਗ ਪਏ, ਪਰ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 👉 51 ਗ੍ਰਾਮ ਹੈਰੋਇਨ ਬਰਾਮਦ ਹੋਈ। 🧾 ਜਾਂਚ ਅਧਿਕਾਰੀ ਦਾ ਬਿਆਨ ਏਐਸਆਈ ਜਸਵੀਰ ਸਿੰਘ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਹੁਣ ✔ ਨਸ਼ੇ ਦੇ ਸਪਲਾਇਰ ✔ ਪਿਛਲੇ ਰਿਕਾਰਡ ✔ ਨੈੱਟਵਰਕ ਦੀ ਡੂੰਘਾਈ ਨਾਲ ਜਾਂਚ ਕਰੇਗੀ। 📊 ਤਾਜ਼ਾ ਸਥਿਤੀ: ਫਰੀਦਕੋਟ ਵਿੱਚ ਨਸ਼ਾ ਤਸਕਰੀ 'ਤੇ ਪੁਲਿਸ ਦੀ ਲਗਾਤਾਰ ਕਾਰਵਾਈ ਫਰੀਦਕੋਟ ਵਿੱਚ ਨਸ਼ਾ ਤਸਕਰੀ ਵਿਰੁੱਧ ਪੁਲਿਸ ਲਗਾਤਾਰ ਕਾਰਵਾਈ ਕਰ ਰਹੀ ਹੈ। ਹਾਲ ਹੀ ਵਿੱਚ ਜੈਤੋ ਇਲਾਕੇ ਵਿੱਚ 106 ਗ੍ਰਾਮ ਹੈਰੋਇਨ ਅਤੇ ਨਕਦੀ ਸਮੇਤ ਦੋ ਵਿਅਕਤੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਨ੍ਹਾਂ ਦੇ ਨੈੱਟਵਰਕ ਦੀ ਜਾਂਚ ਜਾਰੀ ਹੈ। ਇਸ ਤੋਂ ਪਹਿਲਾਂ ਵੀ ਫਰੀਦਕੋਟ ਪੁਲਿਸ ਨੇ ਵੱਡੇ ਨਸ਼ਾ ਤਸਕਰੀ ਗਿਰੋਹਾਂ 'ਤੇ ਕਾਰਵਾਈ ਕਰਦਿਆਂ ਕਈ ਕਿਲੋ ਹੈਰੋਇਨ ਬਰਾਮਦ ਕੀਤੀ ਸੀ ਅਤੇ ਅੰਤਰਰਾਸ਼ਟਰੀ ਨੈੱਟਵਰਕ ਬੇਨਕਾਬ ਕੀਤੇ ਸਨ। 🧠 ਸਮੀਖਿਆ ਫਰੀਦਕੋਟ ਅਤੇ ਜੈਤੋ ਇਲਾਕੇ ਵਿੱਚ ਲਗਾਤਾਰ ਨਸ਼ਾ ਤਸਕਰੀ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇਹ ਸਪਸ਼ਟ ਕਰਦਾ ਹੈ ਕਿ ਨਸ਼ਾ ਤਸਕਰੀ ਦਾ ਨੈੱਟਵਰਕ ਹਾਲੇ ਵੀ ਸਰਗਰਮ ਹੈ। ਪੁਲਿਸ ਦੀ ਕਾਰਵਾਈ ਸ਼ਲਾਘਾਯੋਗ ਹੈ, ਪਰ ਵੱਡੇ ਨੈੱਟਵਰਕ ਤੱਕ ਪਹੁੰਚਣਾ ਜ਼ਰੂਰੀ ਹੈ। 🔍 ਅੰਤਿਮ ਵਿਚਾਰ ਜੇ ਛੋਟੇ ਤਸਕਰ ਫੜੇ ਜਾਂਦੇ ਹਨ ਪਰ ਵੱਡੇ ਸਪਲਾਇਰ ਬਚ ਜਾਂਦੇ ਹਨ ਤਾਂ ਸਮੱਸਿਆ ਜਾਰੀ ਰਹਿੰਦੀ ਹੈ। ਇਸ ਲਈ ✔ ਸਰਹੱਦੀ ਨੈੱਟਵਰਕ ✔ ਸਪਲਾਈ ਚੇਨ ✔ ਫਾਇਨੈਂਸਿੰਗ ਤੇ ਸਖ਼ਤ ਕਾਰਵਾਈ ਲਾਜ਼ਮੀ ਹੈ। 🪞 ਪ੍ਰਤੀਬਿੰਬ ਕੀ ਨਸ਼ੇ ਦੇ ਖਿਲਾਫ ਜੰਗ ਸਿਰਫ ਪੁਲਿਸ ਦੀ ਜ਼ਿੰਮੇਵਾਰੀ ਹੈ? ਜਾਂ ਸਮਾਜ ਨੂੰ ਵੀ ਅੱਗੇ ਆਉਣਾ ਪਵੇਗਾ? ✅ ਨਿਸ਼ਕਰਸ਼ ਫਰੀਦਕੋਟ ਪੁਲਿਸ ਦੀ ਇਹ ਕਾਰਵਾਈ ਨਸ਼ਾ ਤਸਕਰੀ ਵਿਰੁੱਧ ਵੱਡਾ ਕਦਮ ਹੈ, ਪਰ ਅਸਲ ਜਿੱਤ ਤਦ ਹੋਵੇਗੀ ਜਦੋਂ ਨਸ਼ੇ ਦਾ ਪੂਰਾ ਨੈੱਟਵਰਕ ਤੋੜਿਆ ਜਾਵੇਗਾ। 📊 Poll ਸਵਾਲ ਕੀ ਪੰਜਾਬ ਵਿੱਚ ਨਸ਼ਾ ਤਸਕਰੀ ਘਟ ਰਹੀ ਹੈ? 🔘 ਹਾਂ 🔘 ਨਹੀਂ 🔘 ਕਹਿਣਾ ਮੁਸ਼ਕਲ 💬 ਪ੍ਰਤੀਕਿਰਿਆ ਸਵਾਲ ਕੀ ਤੁਹਾਡੇ ਇਲਾਕੇ ਵਿੱਚ ਵੀ ਨਸ਼ਾ ਤਸਕਰੀ ਵੱਧ ਰਹੀ ਹੈ? ਕਮੈਂਟ ਕਰਕੇ ਦੱਸੋ ⚠️ ਡਿਸਕਲੇਮਰ ਇਹ ਖ਼ਬਰ ਪੁਲਿਸ ਅਤੇ ਪ੍ਰਾਪਤ ਜਾਣਕਾਰੀ ਦੇ ਆਧਾਰ 'ਤੇ ਤਿਆਰ ਕੀਤੀ ਗਈ ਹੈ। ਜਾਂਚ ਪੂਰੀ ਹੋਣ ਤੱਕ ਦੋਸ਼ੀ ਸਾਬਤ ਹੋਣਾ ਬਾਕੀ ਹੈ।1