logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਐਸ.ਡੀ.ਐਮ. ਲਾਲ ਵਿਸਵਾਸ਼ ਬੈਂਸ ਦੇ ਬੇਟੇ ਚਾਰੂਵਰਤ ਬੈਂਸ ਨੇ ਸੀ.ਬੀ.ਐਸ.ਈ. 10ਵੀਂ ਜ਼ਿਲ੍ਹਾ ਕਪੂਰਥਲਾ ’ਚ ਹਾਸਿਲ ਕੀਤਾ ਪਹਿਲਾ ਸਥਾਨ ਭੂਲਥ 16 ਅਪ੍ਰੈਲ( ਗੋਬਿੰਦ ਸੁਖੀਜਾ) ਐਮ.ਜੀ.ਐਨ.ਪਬਲਿਕ ਸਕੂਲ ਸਕੂਲ ਦੇ ਵਿਦਿਆਰਥੀ ਚਾਰੂਵਰਤ ਬੈਂਸ ਨੇ ਸੀ.ਬੀ.ਐਸ.ਈ. ਦੀ 10 ਵੀਂ ਕਲਾਸ ਵਿਚੋਂ ਕਪੂਰਥਲਾ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ ਹੈ। ਸੀ.ਬੀ.ਐਸ.ਈ. 10ਵੀਂ ਕਲਾਸ ਦੇ ਐਲਾਨੇ ਗਏ ਨਤੀਜੇ ਵਿੱਚ ਚਾਰੂਵਰਤ ਨੇ ਵਿਦਿਅਕ ਸੈਸ਼ਨ 2025-26 ਦੌਰਾਨ 500 ਵਿਚੋਂ 497 (99.4 ਪ੍ਰਤੀਸ਼ਤ ਅੰਕ) ਹਾਸਿਲ ਕਰਕੇ ਪਹਿਲਾ ਦਰਜਾ ਹਾਸਿਲ ਕੀਤ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸੇ ਤਰ੍ਹਾਂ ਸਕੂਲ ਦੇ ਵਿਦਿਆਰਥੀ ਸਮਰੱਥ ਵਲੋਂ 500 ਵਿਚੋਂ 495(99 ਪ੍ਰਤੀਸ਼ਤ) ਅਤੇ ਵਿਦਿਆਰਥੀ ਆਰੂਸ਼ੀ ਅਰੋੜਾ ਨੇ 500 ਵਿਚੋਂ 490(98 ਪ੍ਰਤੀਸ਼ਤ ਅੰਕ) ਪ੍ਰਾਪਤ ਕੀਤੇ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਚਾਰੂਵਰਤ ਨੇ ਚੀਨ ਵਿੱਚ ਕਰਵਾਈ ਗਈ ਇੰਟਰਨੈਸ਼ਨਲ ਅਰਥ ਸਾਇੰਸ ਓਲੰਪੀਅਡ ਵਿੱਚ ਦੋ ਚਾਂਦੀ ਤੇ ਇਕ ਤਾਂਬੇ ਦਾ ਤਗਮਾ ਜਿੱਤ ਕਿ ਜ਼ਿਲ੍ਹੇ ਅਤੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। ਜ਼ਿਕਰਯੋਗ ਹੈ ਕਿ ਵਿਦਿਆਰਥੀ ਚਾਰੂਵਰਤ ਆਦਮਪੁਰ ਵਿਖੇ ਬਤੌਰ ਐਸ.ਡੀ.ਐਮ ਸੇਵਾਵਾਂ ਨਿਭਾ ਰਹੇ ਸ੍ਰੀ ਲਾਲ ਵਿਸਵਾਸ਼ ਬੈਂਸ ਦੇ ਹੋਣਹਾਰ ਸਪੁੱਤਰ ਹਨ। ਆਪਣੇ ਬੇਟੇ ਵਲੋਂ ਜ਼ਿਲ੍ਹੇ ਭਰ ਵਿੱਚ ਸੀ.ਬੀ.ਐਸ.ਈ.ਦੀ ਦਸਵੀਂ ਜਮਾਤ ਵਿੱਚੋਂ ਜ਼ਿਲ੍ਹੇ ਭਰ ਵਿੱਚ ਪਹਿਲਾ ਸਥਾਨ ਹਾਸਿਲ ਕਰਨ ’ਤੇ ਐਸ.ਡੀ.ਐਮ.ਆਦਮਪੁਰ ਲਾਲ ਵਿਸ਼ਵਾਸ ਬੈਂਸ ਨੇ ਖੁਸ਼ੀ ਜਾਹਿਰ ਕਰਦਿਆਂ ਕਿਹਾ ਕਿ ਇਹ ਪਰਿਵਾਰ ਅਤੇ ਉਨ੍ਹਾਂ ਲਈ ਬਹੁਤ ਮਾਣ ਵਾਲੀ ਗੱਲ ਹੈ। ਉਨ੍ਹਾਂ ਹੋਰਨਾਂ ਵਿਦਿਆਰਥੀਆਂ ਨੂੰ ਵੀ ਪੂਰੀ ਲਗਨ ਤੇ ਮਿਹਨਤ ਨਾਲ ਪੜ੍ਹਾਈ ਕਰਕੇ ਆਪਣੇ ਮਾਪਿਆਂ ਅਤੇ ਸੂਬੇ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਕੈਪਸ਼ਨ - ਵਿਦਿਆਰਥੀ ਚਾਰੂਵਰਤ ਬੈਂਸ ਨਾਲ ਉਸਦੇ ਮਾਤਾ ਪਿਤਾ ।

18 hrs ago
user_ਗੋਬਿੰਦ ਸੁਖੀਜਾ
ਗੋਬਿੰਦ ਸੁਖੀਜਾ
Advertising agency ਭੁਲੱਥ, ਕਪੂਰਥਲਾ, ਪੰਜਾਬ•
18 hrs ago
a276100f-8890-4b79-9ecb-936de9a4394c

More news from ਪੰਜਾਬ and nearby areas
  • ਕਪੂਰਥਲਾ: ਪੰਜਾਬ ਭਰ ਵਿੱਚ ਕਣਕ ਦੀ ਖਰੀਦ ਨੂੰ ਲੈ ਕੇ ਬਣੇ ਤਣਾਅ ਦੇ ਦਰਮਿਆਨ ਕਿਸਾਨ ਜਥੇਬੰਦੀਆਂ ਵੱਲੋਂ 17 ਅਪ੍ਰੈਲ ਨੂੰ ਦਿੱਤਾ ਗਿਆ ‘ਰੇਲ ਰੋਕੋ’ ਅੰਦੋਲਨ ਫਿਲਹਾਲ ਤਿੰਨ ਦਿਨਾਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਐਲਾਨ ਸੁਲਤਾਨਪੁਰ ਲੋਧੀ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਵੱਲੋਂ ਕੀਤਾ ਗਿਆ।
    1
    ਕਪੂਰਥਲਾ: ਪੰਜਾਬ ਭਰ ਵਿੱਚ ਕਣਕ ਦੀ ਖਰੀਦ ਨੂੰ ਲੈ ਕੇ ਬਣੇ ਤਣਾਅ ਦੇ ਦਰਮਿਆਨ ਕਿਸਾਨ ਜਥੇਬੰਦੀਆਂ ਵੱਲੋਂ 17 ਅਪ੍ਰੈਲ ਨੂੰ ਦਿੱਤਾ ਗਿਆ ‘ਰੇਲ ਰੋਕੋ’ ਅੰਦੋਲਨ ਫਿਲਹਾਲ ਤਿੰਨ ਦਿਨਾਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਐਲਾਨ ਸੁਲਤਾਨਪੁਰ ਲੋਧੀ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਵੱਲੋਂ ਕੀਤਾ ਗਿਆ।
    user_Farida Begam
    Farida Begam
    Auditor ਕਪੂਰਥਲਾ, ਕਪੂਰਥਲਾ, ਪੰਜਾਬ•
    1 hr ago
  • बिहार पुलिस द्वारा गिरफ्तार किये गए कपूरथला के व्यापारी अनिल गुप्ता व् सविता गुप्ता की गिरफ्तारी के बाद एस एस पी पटना बिहार पुलिस ने प्रेस वार्ता की
    1
    बिहार पुलिस द्वारा गिरफ्तार किये गए कपूरथला के व्यापारी अनिल गुप्ता  व् सविता गुप्ता की गिरफ्तारी के बाद एस एस पी पटना बिहार पुलिस ने प्रेस वार्ता की
    user_Gaurav Maria
    Gaurav Maria
    Business Centre ਕਪੂਰਥਲਾ, ਕਪੂਰਥਲਾ, ਪੰਜਾਬ•
    1 hr ago
  • ਵਿਸਾਖੀ ਅਤੇ ਖਾਲਸਾ ਸਿਰਜਣਾ ਦਿਵਸ ਦੇ ਅਵਸਰ ਤੇ ਮਹਾਨ ਕੀਰਤਨ ਦਰਬਾਰ 17 ਅਪ੍ਰੈਲ ਦਿਨ ਸ਼ੁਕਰਵਾਰ ਨੂੰ ਗੁਰਦੁਆਰਾ ਸਾਹਿਬ ਨਿਹੰਗਾਂ ਵਿਚ ਹੋਣ ਜਾ ਰਿਹਾ ਇਸ ਮੌਕੇ ਜਥੇਦਾਰ ਸੁਖਜਿੰਦਰ ਸਿੰਘ ਬੱਬਰ ਵਲੋਂ ਸਮੂਹ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਇਸ ਅਵਸਰ ਤੇ ਹਾਜ਼ਿਰੀ ਭਰਨ ਤੇ ਗੁਰੂਘਰ ਦੀ ਖੁਸ਼ੀਆਂ ਪ੍ਰਾਪਤ ਕਰਨ
    1
    ਵਿਸਾਖੀ ਅਤੇ ਖਾਲਸਾ ਸਿਰਜਣਾ ਦਿਵਸ ਦੇ ਅਵਸਰ ਤੇ ਮਹਾਨ ਕੀਰਤਨ ਦਰਬਾਰ 17 ਅਪ੍ਰੈਲ ਦਿਨ ਸ਼ੁਕਰਵਾਰ ਨੂੰ ਗੁਰਦੁਆਰਾ ਸਾਹਿਬ ਨਿਹੰਗਾਂ ਵਿਚ ਹੋਣ ਜਾ ਰਿਹਾ ਇਸ ਮੌਕੇ ਜਥੇਦਾਰ ਸੁਖਜਿੰਦਰ ਸਿੰਘ ਬੱਬਰ ਵਲੋਂ ਸਮੂਹ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਇਸ ਅਵਸਰ ਤੇ ਹਾਜ਼ਿਰੀ ਭਰਨ ਤੇ ਗੁਰੂਘਰ ਦੀ ਖੁਸ਼ੀਆਂ ਪ੍ਰਾਪਤ ਕਰਨ
    user_Sudhir
    Sudhir
    ਪੱਤਰਕਾਰ ਕਪੂਰਥਲਾ, ਕਪੂਰਥਲਾ, ਪੰਜਾਬ•
    18 hrs ago
  • Post by Ravinder Singh
    1
    Post by Ravinder Singh
    user_Ravinder Singh
    Ravinder Singh
    ਨਕੋਦਰ, ਜਲੰਧਰ, ਪੰਜਾਬ•
    3 hrs ago
  • Post by The Punjab Press
    1
    Post by The Punjab Press
    user_The Punjab Press
    The Punjab Press
    ਬਟਾਲਾ, ਗੁਰਦਾਸਪੁਰ, ਪੰਜਾਬ•
    23 hrs ago
  • ਗਣਪਤੀ ਜਵੇਲਰਜ਼ ਗੁਰਦਾਸਪੁਰ ਵੱਲੋਂ ਅਕਸ਼ਯ ਤ੍ਰਿਤੀਆ ਮੌਕੇ ਜ਼ਬਰਦਸਤ ਆਫਰ
    1
    ਗਣਪਤੀ ਜਵੇਲਰਜ਼ ਗੁਰਦਾਸਪੁਰ ਵੱਲੋਂ ਅਕਸ਼ਯ ਤ੍ਰਿਤੀਆ ਮੌਕੇ ਜ਼ਬਰਦਸਤ ਆਫਰ
    user_RAJAN RANDHAWA
    RAJAN RANDHAWA
    ਗੁਰਦਾਸਪੁਰ, ਗੁਰਦਾਸਪੁਰ, ਪੰਜਾਬ•
    16 hrs ago
  • Post by Man24punjabi
    1
    Post by Man24punjabi
    user_Man24punjabi
    Man24punjabi
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    20 hrs ago
  • Post by Ravinder Singh
    2
    Post by Ravinder Singh
    user_Ravinder Singh
    Ravinder Singh
    ਨਕੋਦਰ, ਜਲੰਧਰ, ਪੰਜਾਬ•
    3 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.