logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

19 hrs ago
user_Alvi20k
Alvi20k
ਚੰਡੀਗੜ੍ਹ, ਚੰਡੀਗੜ੍ਹ, ਚੰਡੀਗੜ੍ਹ•
19 hrs ago

More news from Sahibzada Ajit Singh Nagar and nearby areas
  • kharar Mohali Punjabi🙏🙏🙏🙏
    3
    kharar Mohali Punjabi🙏🙏🙏🙏
    user_SainiHardeep Singh
    SainiHardeep Singh
    Driver Kharar, Sahibzada Ajit Singh Nagar•
    13 hrs ago
  • ਹੁਸ਼ਿਆਰਪੁਰ ਨਿਊ ਚੰਡੀਗੜ੍ਹ ਵਿਖੇ ਬੀਤੇ ਦਿਨੀਂ ਇਕ ਪ੍ਰਾਪਰਟੀ ਡੀਲਰ ਦੇ ਘਰ ਤੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਫਾਇਰਿੰਗ ਕੀਤੀ ਗਈ ਸੀ ਜਿਸ ਦੀਆਂ ਤਸਵੀਰਾਂ ਸੀਸੀਟੀਵੀ ਕੈਮਰੇ ਵਿੱਚ ਕੈਦ ਹੋਈਆਂ ਹਨ।ਇਹ ਅਣਪਛਾਤੇ ਵਿਅਕਤੀ ਮੋਟਰਸਾਈਕਲ ਤੇ ਸਵਾਰ ਹੋ ਕੇ ਆਏ ਅਤੇ ਉਨ੍ਹਾਂ ਹੁਸ਼ਿਆਰਪੁਰ ਦੇ ਨਾਮੀ ਡੀਲਰ ਦੇ ਘਰ ਤੇ ਅੰਨੇਵਾਹ ਗੋਲੀਆਂ ਚਲਾਈਆਂ।
    1
    ਹੁਸ਼ਿਆਰਪੁਰ ਨਿਊ ਚੰਡੀਗੜ੍ਹ ਵਿਖੇ ਬੀਤੇ ਦਿਨੀਂ ਇਕ ਪ੍ਰਾਪਰਟੀ ਡੀਲਰ ਦੇ ਘਰ ਤੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਫਾਇਰਿੰਗ ਕੀਤੀ ਗਈ ਸੀ ਜਿਸ ਦੀਆਂ ਤਸਵੀਰਾਂ ਸੀਸੀਟੀਵੀ ਕੈਮਰੇ ਵਿੱਚ ਕੈਦ ਹੋਈਆਂ ਹਨ।ਇਹ ਅਣਪਛਾਤੇ ਵਿਅਕਤੀ ਮੋਟਰਸਾਈਕਲ ਤੇ ਸਵਾਰ ਹੋ ਕੇ ਆਏ ਅਤੇ ਉਨ੍ਹਾਂ ਹੁਸ਼ਿਆਰਪੁਰ ਦੇ ਨਾਮੀ ਡੀਲਰ ਦੇ ਘਰ ਤੇ ਅੰਨੇਵਾਹ ਗੋਲੀਆਂ ਚਲਾਈਆਂ।
    user_Satnam Siswan
    Satnam Siswan
    ਖਰੜ, ਐਸ.ਏ.ਐਸ. ਨਗਰ (ਮੋਹਾਲੀ), ਪੰਜਾਬ•
    19 hrs ago
  • ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ 6 ਅਪ੍ਰੈਲ ਨੂੰ ਕਿਸਾਨੀ ਮੰਗਾਂ ਨੂੰ ਲੈ ਕੇ ਦਿਤੇ ਜਾ ਰਹੇ ਜਿਲਾ ਪਧਰੀ ਧਰਨਿਆਂ ਦੀ ਤਿਆਰੀ ਲਈ ਕਿਰਤੀ ਕਿਸਾਨ ਯੂਨੀਅਨ ਗੜ੍ਹਸ਼ੰਕਰ ਦੇ ਸਰਗਰਮ ਮੈਬਰਾਂ ਦੀ ਮੀਟਿੰਗ ਪਿੰਡ ਗੋਲੇਵਾਲ ਵਿਖੇ ਹੋਈ ਜਿਸ ਵਿੱਚ ਸਮੂਹ ਕਿਸਾਨਾ ਨੂੰ ਧਰਨੇ ਵਿੱਚ ਪੁਜਣ ਦੀ ਅਪੀਲ ਕੀਤੀ ਗਈ।ਕਿਸਾਨਾ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਹਰਮੇਸ਼ ਸਿੰਘ ਢੇਸੀ ਅਤੇ ਜਿਲ੍ਹਾ ਸਕੱਤਰ ਕੁਲਵਿੰਦਰ ਸਿੰਘ ਚਾਹਲ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਕਿਸਾਨਾ ਦੀਆਂ ਮੰਗਾਂ ਮੰਨਣ ਦੀ ਬਜਾਏ ਹੋਰ ਮੁਸਕਲਾ ਖੜੀਆ ਕਰ ਰਹੀ ਹੈ ਬਿਜਲੀ ਬਿੱਲ 2025 ਲਾਗੂ ਕਰ ਕੇ ਬਿਜਲੀ ਦਾ ਪ੍ਰਬੰਧ ਆਪਣੇ ਅਧੀਨ ਕਰਨਾ ਚਾਹੁੰਦੀ ਹੈ ਅਤੇ ਚਿਪ ਵਾਲੇ ਮੀਟਰ ਲਾ ਕੇ ਬਿਜਲੀ ਦੀ ਸਬਸਿਡੀ ਬੰਦ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਮਰੀਕਾ ਨਾਲ ਕੀਤੇ ਜਾ ਰਹੇ ਵਪਾਰਕ ਸਮਝੌਤਾ ਦੀ ਨਿਖੇਧੀ ਕਰਦਿਆਂ ਓਹਨਾਂ ਕਿਹਾ ਕਿ ਇਸ ਨਾਲ ਭਾਰਤੀ ਕਿਸਾਨਾ ਦੀਆਂ ਮੁਸਕਲਾ ਵਿੱਚ ਵਾਧਾ ਹੋਵੇਗਾ। ਅੱਜ ਦੀ ਮੀਟਿੰਗ ਨੂੰ ਜਥੇਬੰਦੀ ਦੇ ਬਲਾਕ ਪ੍ਰਧਾਨ ਰਾਮ ਜੀਤ ਸਿੰਘ ਦੇਣੋਵਾਲ ਕਲਾ ਸਕੱਤਰ ਕੁਲਵੰਤ ਸਿੰਘ ਗੋਲੇਵਾਲ ਨੇ ਕਿਹਾ ਕੇ ਸੀਡ ਬਿਲ ਲਾਗੂ ਕਰਕੇ ਕੇਦਰ ਸਰਕਾਰ ਬੀਜ ਦਾ ਸਾਰਾ ਪਰਬੰਧ ਕਾਰਪੋਰੇਟ ਘਰਾਣਿਆਂ ਨੂੰ ਸੋਪਣ ਤੇ ਤੁਲੀ ਹੋਈ ਹੈ ਅੱਜ ਦੀ ਮੀਟਿੰਗ ਵਿੱਚ ਮੀਤ ਪ੍ਰਧਾਨ ਹਰਬੰਸ ਸਿੰਘ ਰਸੂਲਪੁਰ ਸੰਤੋਖ ਸਿੰਘ ਤਜਿੰਦਰ ਸਿੰਘ ਦੇਣੋਵਾਲ ਕਲਾ, ਪ੍ਰਮਿੰਦਰ ਸਿੰਘ ਗੋਲੇਵਾਲ, ਗੁਰਨਾਮ ਸਿੰਘ, ਸਰਵਣ ਸਿੰਘ, ਜਸਪਾਲ ਸਿੰਘ, ਸੁਰਿੰਦਰ ਸਿੰਘ, ਬਾਬਾ ਪਿਆਰਾ ਸਿੰਘ ਆਦਿ ਕਿਸਾਨ ਹਾਜਰ ਸਨ।
    1
    ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ 6 ਅਪ੍ਰੈਲ ਨੂੰ ਕਿਸਾਨੀ ਮੰਗਾਂ ਨੂੰ ਲੈ ਕੇ ਦਿਤੇ ਜਾ ਰਹੇ ਜਿਲਾ ਪਧਰੀ ਧਰਨਿਆਂ ਦੀ ਤਿਆਰੀ ਲਈ ਕਿਰਤੀ ਕਿਸਾਨ ਯੂਨੀਅਨ ਗੜ੍ਹਸ਼ੰਕਰ ਦੇ ਸਰਗਰਮ ਮੈਬਰਾਂ ਦੀ ਮੀਟਿੰਗ ਪਿੰਡ ਗੋਲੇਵਾਲ ਵਿਖੇ ਹੋਈ ਜਿਸ ਵਿੱਚ ਸਮੂਹ ਕਿਸਾਨਾ ਨੂੰ ਧਰਨੇ ਵਿੱਚ ਪੁਜਣ ਦੀ ਅਪੀਲ ਕੀਤੀ ਗਈ।ਕਿਸਾਨਾ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਹਰਮੇਸ਼ ਸਿੰਘ ਢੇਸੀ ਅਤੇ ਜਿਲ੍ਹਾ ਸਕੱਤਰ ਕੁਲਵਿੰਦਰ ਸਿੰਘ ਚਾਹਲ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਕਿਸਾਨਾ ਦੀਆਂ ਮੰਗਾਂ ਮੰਨਣ ਦੀ ਬਜਾਏ ਹੋਰ ਮੁਸਕਲਾ ਖੜੀਆ ਕਰ ਰਹੀ ਹੈ ਬਿਜਲੀ ਬਿੱਲ 2025 ਲਾਗੂ ਕਰ ਕੇ ਬਿਜਲੀ ਦਾ ਪ੍ਰਬੰਧ ਆਪਣੇ ਅਧੀਨ ਕਰਨਾ ਚਾਹੁੰਦੀ ਹੈ ਅਤੇ ਚਿਪ ਵਾਲੇ ਮੀਟਰ ਲਾ ਕੇ ਬਿਜਲੀ ਦੀ ਸਬਸਿਡੀ ਬੰਦ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਮਰੀਕਾ ਨਾਲ ਕੀਤੇ ਜਾ ਰਹੇ ਵਪਾਰਕ ਸਮਝੌਤਾ ਦੀ ਨਿਖੇਧੀ ਕਰਦਿਆਂ ਓਹਨਾਂ ਕਿਹਾ ਕਿ ਇਸ ਨਾਲ ਭਾਰਤੀ ਕਿਸਾਨਾ ਦੀਆਂ ਮੁਸਕਲਾ ਵਿੱਚ ਵਾਧਾ ਹੋਵੇਗਾ। ਅੱਜ ਦੀ ਮੀਟਿੰਗ ਨੂੰ ਜਥੇਬੰਦੀ  ਦੇ ਬਲਾਕ ਪ੍ਰਧਾਨ ਰਾਮ ਜੀਤ ਸਿੰਘ ਦੇਣੋਵਾਲ ਕਲਾ ਸਕੱਤਰ ਕੁਲਵੰਤ ਸਿੰਘ ਗੋਲੇਵਾਲ ਨੇ ਕਿਹਾ ਕੇ ਸੀਡ ਬਿਲ ਲਾਗੂ ਕਰਕੇ ਕੇਦਰ ਸਰਕਾਰ ਬੀਜ ਦਾ ਸਾਰਾ ਪਰਬੰਧ ਕਾਰਪੋਰੇਟ ਘਰਾਣਿਆਂ ਨੂੰ ਸੋਪਣ ਤੇ ਤੁਲੀ ਹੋਈ ਹੈ ਅੱਜ ਦੀ ਮੀਟਿੰਗ ਵਿੱਚ ਮੀਤ ਪ੍ਰਧਾਨ ਹਰਬੰਸ ਸਿੰਘ ਰਸੂਲਪੁਰ ਸੰਤੋਖ ਸਿੰਘ ਤਜਿੰਦਰ ਸਿੰਘ ਦੇਣੋਵਾਲ ਕਲਾ, ਪ੍ਰਮਿੰਦਰ ਸਿੰਘ ਗੋਲੇਵਾਲ, ਗੁਰਨਾਮ ਸਿੰਘ, ਸਰਵਣ ਸਿੰਘ, ਜਸਪਾਲ ਸਿੰਘ, ਸੁਰਿੰਦਰ ਸਿੰਘ, ਬਾਬਾ ਪਿਆਰਾ ਸਿੰਘ ਆਦਿ ਕਿਸਾਨ ਹਾਜਰ ਸਨ।
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    34 min ago
  • ਮਰੀਆਂ ਜਮੀਰਾਂ ਵਾਲੇ ਜਾ ਰਹੇ ਆ ਅਕਾਲੀ ਦਲ ਬਾਦਲ ਦੀਆਂ ਰੈਲੀਆਂ ਵਿੱਚ #socailmedia #canada #usa
    1
    ਮਰੀਆਂ ਜਮੀਰਾਂ ਵਾਲੇ ਜਾ ਰਹੇ ਆ ਅਕਾਲੀ ਦਲ ਬਾਦਲ ਦੀਆਂ ਰੈਲੀਆਂ ਵਿੱਚ #socailmedia #canada #usa
    user_Gursewak Singh
    Gursewak Singh
    Local Politician ਲੁਧਿਆਣਾ (ਪੱਛਮੀ), ਲੁਧਿਆਣਾ, ਪੰਜਾਬ•
    3 hrs ago
  • Post by ਹਰਦੀਪ ਸਿੰਘ
    1
    Post by ਹਰਦੀਪ ਸਿੰਘ
    user_ਹਰਦੀਪ ਸਿੰਘ
    ਹਰਦੀਪ ਸਿੰਘ
    Miniatures Shop ਲੁਧਿਆਣਾ (ਪੱਛਮੀ), ਲੁਧਿਆਣਾ, ਪੰਜਾਬ•
    4 hrs ago
  • Post by Sanchi Khosla
    1
    Post by Sanchi Khosla
    user_Sanchi Khosla
    Sanchi Khosla
    Ludhiana (East), Punjab•
    10 hrs ago
  • ਇੱਕ ਵਾਰ ਫਿਰ ਨਿਊ ਚੰਡੀਗੜ੍ਹ ਦੇ ਲੋਕਾਂ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ ਕਿਉਂਕਿ ਪਹਿਲਾਂ ਹੁਸ਼ਿਆਰਪੁਰ ਨਿਊ ਚੰਡੀਗੜ੍ਹ ਚ ਇੱਕ ਪ੍ਰੋਪਰਟੀ ਡੀਲਰ ਦੇ ਘਰ ਤੇ ਫਾਇਰਿੰਗ ਕੀਤੀ ਗਈ ਸੀ ਤੇ ਬੀਤੀ ਲੰਘੀ ਰਾਤ ਨੂੰ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਖਰੜ ਤੋਂ ਸੀਨੀਅਰ ਅਕਾਲੀ ਆਗੂ ਚੌਧਰੀ ਸ਼ਿਆਮ ਲਾਲ ਮਾਜਰੀਆਂ ਦੇ ਘਰ ਤੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਫਾਇਰਿੰਗ ਕੀਤੀ ਗਈ।ਜਿਸ ਦੀਆਂ ਤਸਵੀਰਾਂ ਸੀਸੀਟੀਵੀ ਕੈਮਰੇ ਵਿੱਚ ਕੈਦ ਹੋਈਆਂ ਹਨ।
    1
    ਇੱਕ ਵਾਰ ਫਿਰ ਨਿਊ ਚੰਡੀਗੜ੍ਹ ਦੇ ਲੋਕਾਂ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ ਕਿਉਂਕਿ ਪਹਿਲਾਂ ਹੁਸ਼ਿਆਰਪੁਰ ਨਿਊ ਚੰਡੀਗੜ੍ਹ ਚ ਇੱਕ ਪ੍ਰੋਪਰਟੀ ਡੀਲਰ ਦੇ ਘਰ ਤੇ ਫਾਇਰਿੰਗ ਕੀਤੀ ਗਈ ਸੀ ਤੇ ਬੀਤੀ ਲੰਘੀ ਰਾਤ ਨੂੰ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਖਰੜ ਤੋਂ ਸੀਨੀਅਰ ਅਕਾਲੀ ਆਗੂ ਚੌਧਰੀ ਸ਼ਿਆਮ ਲਾਲ ਮਾਜਰੀਆਂ ਦੇ ਘਰ ਤੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਫਾਇਰਿੰਗ ਕੀਤੀ ਗਈ।ਜਿਸ ਦੀਆਂ ਤਸਵੀਰਾਂ ਸੀਸੀਟੀਵੀ ਕੈਮਰੇ ਵਿੱਚ ਕੈਦ ਹੋਈਆਂ ਹਨ।
    user_Satnam Siswan
    Satnam Siswan
    ਖਰੜ, ਐਸ.ਏ.ਐਸ. ਨਗਰ (ਮੋਹਾਲੀ), ਪੰਜਾਬ•
    22 hrs ago
  • ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਸਿਵਲ ਹਸਪਤਾਲ ਗੜ੍ਹਸ਼ੰਕਰ ਵਿੱਚ ਕਾਂਗਰਸ ਸਰਕਾਰ ਦੇ ਦੌਰਾਨ ਬਲੱਡ ਬੈਂਕ ਸਥਾਪਿਤ ਕੀਤਾ ਗਿਆ ਸੀ। ਪਰ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਬਲੱਡ ਬੈਂਕ ਬੰਦ ਕਰ ਗੜ੍ਹਸ਼ੰਕਰ ਇਲਾਕੇ ਦੇ ਲੋਕਾਂ ਨਾਲ ਧੋਖਾ ਕੀਤਾ ਗਿਆ ਹੈ। ਇਹ ਸ਼ਬਦ ਅੱਜ ਸਿਵਲ ਹਸਪਤਾਲ ਗੜ੍ਹਸ਼ੰਕਰ ਪਹੁੰਚ ਕੇ ਬੰਦ ਪਏ ਬਲੱਡ ਬੈਂਕ ਨੂੰ ਦਿਖਾਉਂਦੇ ਹੋਏ ਪੱਤਰਕਾਰਾਂ ਨਾਲ ਕਾਂਗਰਸ ਦੇ ਪੂਰਵ ਵਿਧਾਇਕ ਲਵ ਕੁਮਾਰ ਗੋਲਡੀ ਨੇ ਕਹੇ। ਉਹਨਾਂ ਨੇ ਕਿਹਾ ਕਿ ਗੜ੍ਹਸ਼ੰਕਰ ਵਿੱਚ ਕੋਈ ਵੀ ਬਲੱਡ ਬੈਂਕ ਨਾ ਹੋਣ ਕਾਰਨ ਲੋਕਾਂ ਨੂੰ ਖੂਨ ਦੀ ਲੋੜ ਪੈਣ 'ਤੇ ਦਿੱਕਤ ਹੁੰਦੀ ਸੀ। ਲੋਕਾਂ ਨੂੰ ਜਾਂ ਤਾਂ ਨਵਾਂਸ਼ਹਿਰ ਜਾਣਾ ਪੈਂਦਾ ਸੀ ਜਾਂ ਹੋਸ਼ਿਆਰਪੁਰ ਜਾਣਾ ਪੈਂਦਾ ਸੀ, ਜਿਸ ਨਾਲ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ। ਇਸ ਕਰਕੇ ਮੈਂ ਕਾਂਗਰਸ ਦੀ ਸਰਕਾਰ ਦੇ ਸਮੇਂ ਤਤਕਾਲੀਨ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਤੋਂ ਮਨਜ਼ੂਰੀ ਲੈ ਕੇ ਅਤੇ ਦਿੱਲੀ ਤੋਂ ਸਾਰੀਆਂ ਮਨਜ਼ੂਰੀਆਂ ਦਿਵਾ ਕੇ ਬਲੱਡ ਬੈਂਕ ਸ਼ੁਰੂ ਕਰਵਾਇਆ ਸੀ। ਇਹ ਬਲੱਡ ਬੈਂਕ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਹੀ ਬੰਦ ਕਰ ਦਿੱਤਾ ਗਿਆ। ਮੌਜੂਦਾ ਵਿਧਾਇਕ ਵੀ ਇਸ ਲਈ ਜ਼ਿੰਮੇਵਾਰ ਹੈ।ਉਹਨਾਂ ਨੇ ਕਿਹਾ ਕਿ ਇਹ ਆਪ ਸਰਕਾਰ ਅਤੇ ਵਿਧਾਇਕ ਰੋਜ਼ਾਨਾ ਗੜ੍ਹਸ਼ੰਕਰ ਦੇ ਲੋਕਾਂ ਨੂੰ ਸੁਵਿਧਾਵਾਂ ਦੇਣ ਦੇ ਝੂਠੇ ਦਾਅਵੇ ਕਰ ਰਹੇ ਹਨ। ਪਰ ਜੋ ਕਾਂਗਰਸ ਸਰਕਾਰ ਦੇ ਸਮੇਂ ਲੋਕਾਂ ਲਈ ਸੁਵਿਧਾਵਾਂ ਦਿੱਤੀਆਂ ਗਈਆਂ ਸਨ, ਉਹ ਵੀ ਲਗਾਤਾਰ ਛੀਣੀਆਂ ਜਾ ਰਹੀਆਂ ਹਨ। ਉਹਨਾਂ ਨੇ ਕਿਹਾ ਕਿ ਜੇਕਰ ਆਪ ਸਰਕਾਰ ਨੇ ਇਸ ਨੂੰ ਦੁਬਾਰਾ ਚਾਲੂ ਨਾ ਕੀਤਾ ਤਾਂ ਅਸੀਂ ਕਾਂਗਰਸ ਦੀ ਸਰਕਾਰ ਬਣਨ 'ਤੇ ਪਹਿਲ ਦੇ ਆਧਾਰ 'ਤੇ ਬਲੱਡ ਬੈਂਕ ਮੁੜ ਸ਼ੁਰੂ ਕਰਾਂਗੇ। ਇਸ ਦੌਰਾਨ ਮਾਰਕੀਟ ਕਮੇਟੀ ਗੜ੍ਹਸ਼ੰਕਰ ਦੇ ਪੂਰਵ ਚੇਅਰਮੈਨ ਮੋਹਨ ਸਿੰਘ ਥਿਆੜਾ, ਪੂਰਵ ਸਰਪੰਚ ਕਸ਼ਮੀਰ ਸਿੰਘ, ਪੂਰਵ ਸਰਪੰਚ ਜਗਤਾਰ ਸਿੰਘ ਸਾਧੋਵਾਲ ਆਦਿ ਮੌਜੂਦ ਸਨ।
    1
    ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਸਿਵਲ ਹਸਪਤਾਲ ਗੜ੍ਹਸ਼ੰਕਰ ਵਿੱਚ ਕਾਂਗਰਸ ਸਰਕਾਰ ਦੇ ਦੌਰਾਨ ਬਲੱਡ ਬੈਂਕ ਸਥਾਪਿਤ ਕੀਤਾ ਗਿਆ ਸੀ। ਪਰ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਬਲੱਡ ਬੈਂਕ ਬੰਦ ਕਰ ਗੜ੍ਹਸ਼ੰਕਰ ਇਲਾਕੇ ਦੇ ਲੋਕਾਂ ਨਾਲ ਧੋਖਾ ਕੀਤਾ ਗਿਆ ਹੈ। ਇਹ ਸ਼ਬਦ ਅੱਜ ਸਿਵਲ ਹਸਪਤਾਲ ਗੜ੍ਹਸ਼ੰਕਰ ਪਹੁੰਚ ਕੇ ਬੰਦ ਪਏ ਬਲੱਡ ਬੈਂਕ ਨੂੰ ਦਿਖਾਉਂਦੇ ਹੋਏ ਪੱਤਰਕਾਰਾਂ ਨਾਲ ਕਾਂਗਰਸ ਦੇ ਪੂਰਵ ਵਿਧਾਇਕ ਲਵ ਕੁਮਾਰ ਗੋਲਡੀ ਨੇ ਕਹੇ।
ਉਹਨਾਂ ਨੇ ਕਿਹਾ ਕਿ ਗੜ੍ਹਸ਼ੰਕਰ ਵਿੱਚ ਕੋਈ ਵੀ ਬਲੱਡ ਬੈਂਕ ਨਾ ਹੋਣ ਕਾਰਨ ਲੋਕਾਂ ਨੂੰ ਖੂਨ ਦੀ ਲੋੜ ਪੈਣ 'ਤੇ ਦਿੱਕਤ ਹੁੰਦੀ ਸੀ। ਲੋਕਾਂ ਨੂੰ ਜਾਂ ਤਾਂ ਨਵਾਂਸ਼ਹਿਰ ਜਾਣਾ ਪੈਂਦਾ ਸੀ ਜਾਂ ਹੋਸ਼ਿਆਰਪੁਰ ਜਾਣਾ ਪੈਂਦਾ ਸੀ, ਜਿਸ ਨਾਲ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ। ਇਸ ਕਰਕੇ ਮੈਂ ਕਾਂਗਰਸ ਦੀ ਸਰਕਾਰ ਦੇ ਸਮੇਂ ਤਤਕਾਲੀਨ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਤੋਂ ਮਨਜ਼ੂਰੀ ਲੈ ਕੇ ਅਤੇ ਦਿੱਲੀ ਤੋਂ ਸਾਰੀਆਂ ਮਨਜ਼ੂਰੀਆਂ ਦਿਵਾ ਕੇ ਬਲੱਡ ਬੈਂਕ ਸ਼ੁਰੂ ਕਰਵਾਇਆ ਸੀ। ਇਹ ਬਲੱਡ ਬੈਂਕ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਹੀ ਬੰਦ ਕਰ ਦਿੱਤਾ ਗਿਆ। ਮੌਜੂਦਾ ਵਿਧਾਇਕ ਵੀ ਇਸ ਲਈ ਜ਼ਿੰਮੇਵਾਰ ਹੈ।ਉਹਨਾਂ ਨੇ ਕਿਹਾ ਕਿ ਇਹ ਆਪ ਸਰਕਾਰ ਅਤੇ ਵਿਧਾਇਕ ਰੋਜ਼ਾਨਾ ਗੜ੍ਹਸ਼ੰਕਰ ਦੇ ਲੋਕਾਂ ਨੂੰ ਸੁਵਿਧਾਵਾਂ ਦੇਣ ਦੇ ਝੂਠੇ ਦਾਅਵੇ ਕਰ ਰਹੇ ਹਨ। ਪਰ ਜੋ ਕਾਂਗਰਸ ਸਰਕਾਰ ਦੇ ਸਮੇਂ ਲੋਕਾਂ ਲਈ ਸੁਵਿਧਾਵਾਂ ਦਿੱਤੀਆਂ ਗਈਆਂ ਸਨ, ਉਹ ਵੀ ਲਗਾਤਾਰ ਛੀਣੀਆਂ ਜਾ ਰਹੀਆਂ ਹਨ। ਉਹਨਾਂ ਨੇ ਕਿਹਾ ਕਿ ਜੇਕਰ ਆਪ ਸਰਕਾਰ ਨੇ ਇਸ ਨੂੰ ਦੁਬਾਰਾ ਚਾਲੂ ਨਾ ਕੀਤਾ ਤਾਂ ਅਸੀਂ ਕਾਂਗਰਸ ਦੀ ਸਰਕਾਰ ਬਣਨ 'ਤੇ ਪਹਿਲ ਦੇ ਆਧਾਰ 'ਤੇ ਬਲੱਡ ਬੈਂਕ ਮੁੜ ਸ਼ੁਰੂ ਕਰਾਂਗੇ।
ਇਸ ਦੌਰਾਨ ਮਾਰਕੀਟ ਕਮੇਟੀ ਗੜ੍ਹਸ਼ੰਕਰ ਦੇ ਪੂਰਵ ਚੇਅਰਮੈਨ ਮੋਹਨ ਸਿੰਘ ਥਿਆੜਾ, ਪੂਰਵ ਸਰਪੰਚ ਕਸ਼ਮੀਰ ਸਿੰਘ, ਪੂਰਵ ਸਰਪੰਚ ਜਗਤਾਰ ਸਿੰਘ ਸਾਧੋਵਾਲ ਆਦਿ ਮੌਜੂਦ ਸਨ।
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    23 hrs ago
  • यह लुधियाना Ram Chandra
    1
    यह लुधियाना Ram Chandra
    user_Ram chandra
    Ram chandra
    ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    10 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.