logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

विदेश प्रवास के बाद शाहपुरकंडी पहुंचे स्वामी दिव्यानंद पुरी, श्रद्धालुओं ने किया भव्य स्वागत शाहपुरकंडी 28 अगस्त: श्री अद्वैत स्वरूप श्रद्धा धाम ट्रस्ट शाहपुरकंडी के पीठाधीश्वर महामंडलेश्वर श्री श्री 1008 स्वामी दिव्यानंद पुरी जी महाराज के "विदेश प्रवास" के उपरांत शाहपुरकंडी पहुंचने पर महाराज जी के सैकड़ो की संख्या में श्रद्धालुओं ने शाहपुरकंडी स्थित पेस्को सिक्योरिटी चेक पोस्ट नंबर 2 पर महाराज जी का ढोल नगारो एवं पुष्प वर्षा क,र जोरदार एवं भव्य स्वागत किया गया। आज सुबह से ही शाहपुरकंडी स्थित पेस्को सिक्योरिटी चेक पोस्ट नंबर दो पर मेले जैसा माहौल था तथा जैसे ही महाराज की गाड़ियों का काफिला वहां पहुंचा तो सैकड़ो श्रद्धालुओं ने महाराज जी के स्वागत में जय गुरुदेव के उद्घोष के साथ पुष्प वर्षा कर एवं हार पहनकर उनका जोरदार तरीके से स्वागत किया। बाद में श्रद्धालुओं द्वारा विशेष तौर पर सजाए गए एक रथ पर महाराज जी को बिठाकर आश्रम लाया गया। इस मौके पर सैकड़ो की संख्या में महाराज के श्रद्धालु उनके साथ सत्संग करते चल रहे थे। यह दृश्य देखते ही बन रहा था आश्रम में पहुंचते ही महाराज ने अपने गुरुओं की प्रतिमाओं के सामने दंडवत प्रणाम कर उन्हें हार पहनकर उनका आशीर्वाद प्राप्त किया। उल्लेखनीय है कि महाराज 6 अगस्त को आकलैंड,न्यूजीलैंड एवं दुबई मैं सनातन एवं हिंदू धर्म एवं प्रचार प्रसार करने के लिए गए थे। इस संबंध में गुरु महाराज जी ने बताया की उन्होंने दोनों देशों में सनातन एवं अपने गुरु महाराज के सिद्धांतों का खुलकर प्रचार प्रसार किया। महाराज जी ने बताया कि जिससे प्रभावित होकर वहां के एम्बेसडर डॉक्टर मदन मोहन जी के अलावा दो पार्लियामेंट सदस्यों एवं इमीग्रेशन के मंत्री ने उन्हें बहुत अच्छे ढंग से सम्मानित किया। आज रक्षाबंधन के शुभ अवसर पर महाराज जी ने उपस्थित सभी श्रद्धालुओं को शुभकामनाये देते हुए आशीर्वाद दिया तथा परमपिता परमात्मा एवं श्री गुरु महाराज से विषम मंगल की कामना की।

3 hrs ago
user_Verma
Verma
Newsagent ਧਾਰ ਕਲਾਂ, ਪਠਾਨਕੋਟ, ਪੰਜਾਬ•
3 hrs ago

विदेश प्रवास के बाद शाहपुरकंडी पहुंचे स्वामी दिव्यानंद पुरी, श्रद्धालुओं ने किया भव्य स्वागत शाहपुरकंडी 28 अगस्त: श्री अद्वैत स्वरूप श्रद्धा धाम ट्रस्ट शाहपुरकंडी के पीठाधीश्वर महामंडलेश्वर श्री श्री 1008 स्वामी दिव्यानंद पुरी जी महाराज के "विदेश प्रवास" के उपरांत शाहपुरकंडी पहुंचने पर महाराज जी के सैकड़ो की संख्या में श्रद्धालुओं ने शाहपुरकंडी स्थित पेस्को सिक्योरिटी चेक पोस्ट नंबर 2 पर महाराज जी का ढोल नगारो एवं पुष्प वर्षा क,र जोरदार एवं भव्य स्वागत किया गया। आज सुबह से ही शाहपुरकंडी स्थित पेस्को सिक्योरिटी चेक पोस्ट नंबर दो पर मेले जैसा माहौल था तथा जैसे ही महाराज की गाड़ियों का काफिला वहां पहुंचा तो सैकड़ो श्रद्धालुओं ने महाराज जी के स्वागत में जय गुरुदेव के उद्घोष के साथ पुष्प वर्षा कर एवं हार पहनकर उनका जोरदार तरीके से स्वागत किया। बाद में श्रद्धालुओं द्वारा विशेष तौर पर सजाए गए एक रथ पर महाराज जी को बिठाकर आश्रम लाया गया। इस मौके पर सैकड़ो की संख्या में महाराज के श्रद्धालु उनके साथ सत्संग करते चल रहे थे। यह दृश्य देखते ही बन रहा था आश्रम में पहुंचते ही महाराज ने अपने गुरुओं की प्रतिमाओं के सामने दंडवत प्रणाम कर उन्हें हार पहनकर उनका आशीर्वाद प्राप्त किया। उल्लेखनीय है कि महाराज 6 अगस्त को आकलैंड,न्यूजीलैंड एवं दुबई मैं सनातन एवं हिंदू धर्म एवं प्रचार प्रसार करने के लिए गए थे। इस संबंध में गुरु महाराज जी ने बताया की उन्होंने दोनों देशों में सनातन एवं अपने गुरु महाराज के सिद्धांतों का खुलकर प्रचार प्रसार किया। महाराज जी ने बताया कि जिससे प्रभावित होकर वहां के एम्बेसडर डॉक्टर मदन मोहन जी के अलावा दो पार्लियामेंट सदस्यों एवं इमीग्रेशन के मंत्री ने उन्हें बहुत अच्छे ढंग से सम्मानित किया। आज रक्षाबंधन के शुभ अवसर पर महाराज जी ने उपस्थित सभी श्रद्धालुओं को शुभकामनाये देते हुए आशीर्वाद दिया तथा परमपिता परमात्मा एवं श्री गुरु महाराज से विषम मंगल की कामना की।

More news from ਪੰਜਾਬ and nearby areas
  • अमृतसर वाघा बॉर्डर। अमृतसर वाघा बॉर्डर।
    1
    अमृतसर वाघा बॉर्डर।
अमृतसर वाघा बॉर्डर।
    user_Down 2 earth live
    Down 2 earth live
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    3 hrs ago
  • ਸ਼੍ਰੋਮਣੀ ਜਰਨੈਲ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ 365ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 31 ਅਗਸਤ ਨੂੰ ਹੋਣ ਵਾਲੇ ਪੈਦਲ ਮਾਰਚ ਲਈ ਸੰਤ ਮਲਕੀਤ ਨਾਥ ਮਹਾਰਾਜ ਜੀ ਨੂੰ ਦਿੱਤਾ ਸੱਦਾ ਪੱਤਰ. @Highlight #BabaJeevanSinghJi #365ਵਾਂਪ੍ਰਕਾਸ਼ਦਿਹਾੜਾ #SantMalkitNathMaharaj #YGTVPUNJAB #Nonfollower
    1
    ਸ਼੍ਰੋਮਣੀ ਜਰਨੈਲ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ 365ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 31 ਅਗਸਤ ਨੂੰ ਹੋਣ ਵਾਲੇ ਪੈਦਲ ਮਾਰਚ ਲਈ ਸੰਤ ਮਲਕੀਤ ਨਾਥ ਮਹਾਰਾਜ ਜੀ ਨੂੰ ਦਿੱਤਾ ਸੱਦਾ ਪੱਤਰ.

@Highlight 
#BabaJeevanSinghJi #365ਵਾਂਪ੍ਰਕਾਸ਼ਦਿਹਾੜਾ  #SantMalkitNathMaharaj #YGTVPUNJAB #Nonfollower
    user_YG TV PUNJAB
    YG TV PUNJAB
    TV News Anchor ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    5 hrs ago
  • ਰੱਖੜ ਪੁੰਨਿਆ ਦੇ ਮੌਕੇ 'ਤੇ ਬਾਬਾ ਬਕਾਲਾ ਸਾਹਿਬ ਵਿਖੇ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ, ਪੰਜਾਬ ਸ੍ਰ ਭਗਵੰਤ ਸਿੰਘ ਮਾਨ। #Highlight #Punjab #APP #Amritsar
    1
    ਰੱਖੜ ਪੁੰਨਿਆ ਦੇ ਮੌਕੇ 'ਤੇ ਬਾਬਾ ਬਕਾਲਾ ਸਾਹਿਬ ਵਿਖੇ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ, ਪੰਜਾਬ ਸ੍ਰ ਭਗਵੰਤ ਸਿੰਘ ਮਾਨ।
#Highlight #Punjab
#APP #Amritsar
    user_Marshal Crime TV
    Marshal Crime TV
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    6 hrs ago
  • Israel samsoon sena Gaurav masih president ਇਜ਼ਰਾਇਲ ਸੈਮਸੂਨ ਸੈਨਾ
    1
    Israel samsoon sena

Gaurav masih president

ਇਜ਼ਰਾਇਲ ਸੈਮਸੂਨ ਸੈਨਾ
    user_Gaurav masih
    Gaurav masih
    ਕਪੂਰਥਲਾ, ਕਪੂਰਥਲਾ, ਪੰਜਾਬ•
    6 hrs ago
  • ਨੌਜਵਾਨ ਦੀ ਨਸ਼ੇ ਨਾਲ ਹੋਈ ਮੌਤ ਤੋਂ ਬਾਅਦ ਦੋਸਤਾਂ ਨੇ ਹੀ ਖੇਤਾਂ ਵਿਚ ਦੱਬੀ ਲਾਸ਼ ਕਪੂਰਥਲਾ, -ਕਪੂਰਥਲਾ ਦੇ ਇਕ ਪਿੰਡ ਵਿਚ ਦਿਲ ਦਹਿਲਾ ਦੇਣ ਦੀ ਘਟਨਾ ਸਾਹਮਣੇ ਆਏ ਹੈ ਜਿਸ ਵਿਚ ਨਸ਼ੇ ਦੌਰਾਨ ਇਕ ਨੌਜਵਾਨ ਦੀ ਸਿਹਤ ਵਿਗੜਣ 'ਤੇ ਉਸਦੇ ਸਾਥੀ ਖੇਤਾਂ ਵਿਚ ਹੀ ਛੱਡ ਕੇ ਉਸਨੂੰ ਚਲੇ ਗਏ ਤੇ ਅਗਲੇ ਦਿਨ ਉਸਦੀ ਮੌਤ ਹੋ ਜਾਣ 'ਤੇ ਦੋਸਤਾਂ ਨੇ ਹੀ ਉਸਨੂੰ ਜ਼ਮੀਨ ਵਿਚ ਦੱਬ ਕੇ ਖ਼ੁਰਦ ਬੁਰਦ ਕਰਨ ਦੀ ਕੋਸ਼ਿਸ਼ ਕੀਤੀ, ਪਰ ਪੁਲਿਸ ਜਾਂਚ ਦੌਰਾਨ ਮਿ੍ਤਕ ਨੌਜਵਾਨ ਦੀ ਲਾਸ਼ 14 ਦਿਨਾਂ ਬਾਅਦ ਬਰਾਮਦ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਿ੍ਤਕ ਨੌਜਵਾਨ ਅਮਨਦੀਪ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਦੇਸਲ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅਮਨਦੀਪ ਸਿੰਘ 14 ਅਗਸਤ ਨੂੰ ਆਪਣੇ ਪਿੰਡ ਦੇ ਦੋਸਤਾਂ ਨਾਲ ਘਰੋਂ ਗਿਆ ਸੀ ਪਰ ਮੁੜ ਕੇ ਵਾਪਸ ਨਹੀਂ ਆਇਆ, ਜਿਸਦੀ ਸੂਚਨਾ ਅਸੀਂ ਥਾਣਾ ਫੱਤੂਢੀਂਗਾ ਪੁਲਿਸ ਨੂੰ ਦਿੱਤੀ ਪਰ ਕਈ ਦਿਨ ਬੀਤ ਜਾਣ ਦੇ ਬਾਵਜੂਦ ਵੀ ਅਮਨਦੀਪ ਸਿੰਘ ਦਾ ਕੋਈ ਥਹੁ ਪਤਾ ਨਹੀਂ ਲੱਗ ਸਕਿਆ | ਜਦੋਂ ਉਨ੍ਹਾਂ ਨੇ ਅਮਨਦੀਪ ਸਿੰਘ ਦੀ ਮੋਬਾਈਲ ਡਿਟੇਲ ਕਢਵਾਈ ਤਾਂ ਉਸਨੇ ਆਪਣੇ ਦੋਸਤਾਂ ਨਾਲ ਆਖ਼ਰੀ ਵਾਰ ਗੱਲ ਕੀਤੀ ਸੀ, ਅਸੀਂ ਪੁਲਿਸ ਨੂੰ ਇਸ ਸਬੰਧੀ ਜਾਣੂ ਕਰਵਾਇਆ ਤਾਂ ਪੁਲਿਸ ਨੇ ਕਾਰਵਾਈ ਪਾਉਂਦਿਆਂ ਉਸਦੇ ਦੋ ਦੋਸਤਾਂ ਨੂੰ ਪੁੱਛਗਿੱਛ ਲਈ ਥਾਣਾ ਫੱਤੂਢੀਂਗਾ ਲਿਆਂਦਾ ਗਿਆ | ਥਾਣਾ ਫੱਤੂਢੀਂਗਾ ਦੇ ਐਸ.ਆਈ. ਦਿਲਬਾਗ ਸਿੰਘ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ 'ਤੇ ਪਿੰਡ ਦੇ ਨੌਜਵਾਨਾ ਨੂੰ ਹਿਰਾਸਤ ਵਿਚ ਲੈ ਕੇ ਸਖ਼ਤੀ ਨਾਲ ਪੁੱਛਗਿੱਛ ਕੀਤੀ ਤਾਂ ਉਨ੍ਹਾਂ ਨੇ ਅੱਜ ਝੋਨੇ ਦੇ ਖੇਤਾਂ ਵਿਚ ਦੱਬੀ ਹੋਈ ਅਮਨਦੀਪ ਸਿੰਘ ਦੀ ਲਾਸ਼ ਬਰਾਮਦ ਕਰਵਾਈ | ਜਿਸ ਉਪਰੰਤ ਉਨ੍ਹਾਂ ਲਾਸ਼ ਨੂੰ ਕਬਜ਼ੇ ਵਿਚ ਲਿਆ ਤੇ ਸਿਵਲ ਹਸਪਤਾਲ ਕਪੂਰਥਲਾ ਲੈ ਕੇ ਆਏ | ਉਨ੍ਹਾਂ ਦੱਸਿਆ ਕਿ ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ |
    2
    ਨੌਜਵਾਨ ਦੀ ਨਸ਼ੇ ਨਾਲ ਹੋਈ ਮੌਤ ਤੋਂ ਬਾਅਦ ਦੋਸਤਾਂ ਨੇ ਹੀ ਖੇਤਾਂ ਵਿਚ ਦੱਬੀ ਲਾਸ਼
ਕਪੂਰਥਲਾ, -ਕਪੂਰਥਲਾ ਦੇ ਇਕ ਪਿੰਡ ਵਿਚ ਦਿਲ ਦਹਿਲਾ ਦੇਣ ਦੀ ਘਟਨਾ ਸਾਹਮਣੇ ਆਏ ਹੈ ਜਿਸ ਵਿਚ ਨਸ਼ੇ ਦੌਰਾਨ ਇਕ ਨੌਜਵਾਨ ਦੀ ਸਿਹਤ ਵਿਗੜਣ 'ਤੇ ਉਸਦੇ ਸਾਥੀ ਖੇਤਾਂ ਵਿਚ ਹੀ ਛੱਡ ਕੇ ਉਸਨੂੰ ਚਲੇ ਗਏ ਤੇ ਅਗਲੇ ਦਿਨ ਉਸਦੀ ਮੌਤ ਹੋ ਜਾਣ 'ਤੇ ਦੋਸਤਾਂ ਨੇ ਹੀ ਉਸਨੂੰ ਜ਼ਮੀਨ ਵਿਚ ਦੱਬ ਕੇ ਖ਼ੁਰਦ ਬੁਰਦ ਕਰਨ ਦੀ ਕੋਸ਼ਿਸ਼ ਕੀਤੀ,  ਪਰ ਪੁਲਿਸ ਜਾਂਚ ਦੌਰਾਨ ਮਿ੍ਤਕ ਨੌਜਵਾਨ ਦੀ ਲਾਸ਼ 14 ਦਿਨਾਂ ਬਾਅਦ ਬਰਾਮਦ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਿ੍ਤਕ ਨੌਜਵਾਨ ਅਮਨਦੀਪ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਦੇਸਲ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅਮਨਦੀਪ ਸਿੰਘ 14 ਅਗਸਤ ਨੂੰ  ਆਪਣੇ ਪਿੰਡ ਦੇ ਦੋਸਤਾਂ ਨਾਲ ਘਰੋਂ ਗਿਆ ਸੀ ਪਰ ਮੁੜ ਕੇ ਵਾਪਸ ਨਹੀਂ ਆਇਆ, ਜਿਸਦੀ ਸੂਚਨਾ ਅਸੀਂ ਥਾਣਾ ਫੱਤੂਢੀਂਗਾ ਪੁਲਿਸ ਨੂੰ  ਦਿੱਤੀ ਪਰ ਕਈ ਦਿਨ ਬੀਤ ਜਾਣ ਦੇ ਬਾਵਜੂਦ ਵੀ ਅਮਨਦੀਪ ਸਿੰਘ ਦਾ ਕੋਈ ਥਹੁ ਪਤਾ ਨਹੀਂ ਲੱਗ ਸਕਿਆ | ਜਦੋਂ ਉਨ੍ਹਾਂ ਨੇ ਅਮਨਦੀਪ ਸਿੰਘ ਦੀ ਮੋਬਾਈਲ ਡਿਟੇਲ ਕਢਵਾਈ ਤਾਂ ਉਸਨੇ ਆਪਣੇ ਦੋਸਤਾਂ ਨਾਲ ਆਖ਼ਰੀ ਵਾਰ ਗੱਲ ਕੀਤੀ ਸੀ, ਅਸੀਂ ਪੁਲਿਸ ਨੂੰ  ਇਸ ਸਬੰਧੀ ਜਾਣੂ ਕਰਵਾਇਆ ਤਾਂ ਪੁਲਿਸ ਨੇ ਕਾਰਵਾਈ ਪਾਉਂਦਿਆਂ ਉਸਦੇ ਦੋ ਦੋਸਤਾਂ ਨੂੰ  ਪੁੱਛਗਿੱਛ ਲਈ ਥਾਣਾ ਫੱਤੂਢੀਂਗਾ ਲਿਆਂਦਾ ਗਿਆ | ਥਾਣਾ ਫੱਤੂਢੀਂਗਾ ਦੇ ਐਸ.ਆਈ. ਦਿਲਬਾਗ ਸਿੰਘ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ 'ਤੇ ਪਿੰਡ ਦੇ ਨੌਜਵਾਨਾ ਨੂੰ  ਹਿਰਾਸਤ ਵਿਚ ਲੈ ਕੇ ਸਖ਼ਤੀ ਨਾਲ ਪੁੱਛਗਿੱਛ ਕੀਤੀ ਤਾਂ ਉਨ੍ਹਾਂ ਨੇ ਅੱਜ ਝੋਨੇ ਦੇ ਖੇਤਾਂ ਵਿਚ ਦੱਬੀ ਹੋਈ ਅਮਨਦੀਪ ਸਿੰਘ ਦੀ ਲਾਸ਼ ਬਰਾਮਦ ਕਰਵਾਈ | ਜਿਸ ਉਪਰੰਤ ਉਨ੍ਹਾਂ ਲਾਸ਼ ਨੂੰ  ਕਬਜ਼ੇ ਵਿਚ ਲਿਆ ਤੇ ਸਿਵਲ ਹਸਪਤਾਲ ਕਪੂਰਥਲਾ ਲੈ ਕੇ ਆਏ | ਉਨ੍ਹਾਂ ਦੱਸਿਆ ਕਿ ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ |
    user_Farida Begam
    Farida Begam
    Auditor ਕਪੂਰਥਲਾ, ਕਪੂਰਥਲਾ, ਪੰਜਾਬ•
    9 hrs ago
  • ਵੱਧਦੀ ਮਹਿੰਗਾਈ ਤੋਂ ਪ੍ਰੇਸ਼ਾਨ ਆਮ ਜਨਤਾ ਅਤੇ ਕਾਂਗਰਸੀ ਆਗੂਆਂ ਨੇ ਸੜਕ ਜਾਮ ਕਰ ਕੇਂਦਰ ਸਰਕਾਰ ਦਾ ਫੂਕਿਆ ਪੁਤਲਾ
    1
    ਵੱਧਦੀ ਮਹਿੰਗਾਈ ਤੋਂ ਪ੍ਰੇਸ਼ਾਨ ਆਮ ਜਨਤਾ ਅਤੇ ਕਾਂਗਰਸੀ ਆਗੂਆਂ ਨੇ ਸੜਕ ਜਾਮ ਕਰ ਕੇਂਦਰ ਸਰਕਾਰ ਦਾ ਫੂਕਿਆ ਪੁਤਲਾ
    user_FASTWAY PUNJAB NEWS
    FASTWAY PUNJAB NEWS
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    12 hrs ago
  • ਰੱਖੜ ਪੁੰਨਿਆਂ ਦੀ ਕਾਨਫਰੰਸ ’ਚ ‘ਵਾਰਿਸ ਪੰਜਾਬ ਦੇ’ ਦਾ ਸ਼ਕਤੀ ਪ੍ਰਦਰਸ਼ਨ! ਪਰਮਜੀਤ ਸਿੰਘ ਵਣੀਕੇ ਦੀ ਅਗਵਾਈ ਹੇਠ ਅਟਾਰੀ ਤੋਂ ਪਹੁੰਚਿਆ ਵੱਡਾ ਕਾਫਲਾ, #ਰੱਖੜਪੁੰਨਿਆ #ਵਾਰਿਸਪੰਜਾਬਦੇ #ਪਰਮਜੀਤਸਿੰਘਵਣੀਕੇ #Nonfollower #YGTVPunjab
    1
    ਰੱਖੜ ਪੁੰਨਿਆਂ ਦੀ ਕਾਨਫਰੰਸ ’ਚ ‘ਵਾਰਿਸ ਪੰਜਾਬ ਦੇ’ ਦਾ ਸ਼ਕਤੀ ਪ੍ਰਦਰਸ਼ਨ!
ਪਰਮਜੀਤ ਸਿੰਘ ਵਣੀਕੇ ਦੀ ਅਗਵਾਈ ਹੇਠ ਅਟਾਰੀ ਤੋਂ ਪਹੁੰਚਿਆ ਵੱਡਾ ਕਾਫਲਾ, 


#ਰੱਖੜਪੁੰਨਿਆ #ਵਾਰਿਸਪੰਜਾਬਦੇ  #ਪਰਮਜੀਤਸਿੰਘਵਣੀਕੇ #Nonfollower #YGTVPunjab
    user_YG TV PUNJAB
    YG TV PUNJAB
    TV News Anchor ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    11 hrs ago
  • Post by ਜਸਕਰਨ ਸਿੰਘ
    1
    Post by ਜਸਕਰਨ ਸਿੰਘ
    user_ਜਸਕਰਨ ਸਿੰਘ
    ਜਸਕਰਨ ਸਿੰਘ
    Media Consultant ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    13 hrs ago
  • ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਤੁਰੰਤ ਪੂਰੀ ਕਰੇ ਪੰਜਾਬ ਸਰਕਾਰ : ਗੁਰਜੀਤ ਸਿੰਘ ਔਜਲਾ ਮੁਲਜ਼ਮਾਂ ਨੂੰ ਦਿੱਤਾ ਪੂਰਨ ਸਮਰਥਨ ਅੰਮ੍ਰਿਤਸਰ। ਪੰਜਾਬ ਅਤੇ ਚੰਡੀਗੜ੍ਹ ਵਿੱਚ ਮੁਲਾਜ਼ਮ ਜਥੇਬੰਦੀਆਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਨੂੰ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪੂਰਨ ਸਮਰਥਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਮੰਗਾਂ ਲੰਬੇ ਸਮੇਂ ਤੋਂ ਲਟਕ ਰਹੀਆਂ ਹਨ ਅਤੇ ਪੰਜਾਬ ਸਰਕਾਰ ਨੂੰ ਬਿਨਾਂ ਹੋਰ ਦੇਰੀ ਕੀਤੇ ਇਨ੍ਹਾਂ ਦਾ ਹੱਲ ਕਰਨਾ ਚਾਹੀਦਾ ਹੈ। 27 ਅਗਸਤ ਦੇ ਸੂਬਾ ਪੱਧਰੀ ਮੁਲਾਜ਼ਮ ਸੰਘਰਸ਼ ਦੀ ਪਿਛੋਕੜ ਵਿੱਚ 18 ਫੀਸਦੀ ਬਕਾਇਆ ਡੀਏ, ਪੁਰਾਣੀ ਪੈਨਸ਼ਨ ਸਕੀਮ ਅਤੇ ਕੰਟਰੈਕਟ ਮੁਲਾਜ਼ਮਾਂ ਨੂੰ ਪੱਕਾ ਕਰਨ ਸਮੇਤ ਮੰਗਾਂ ਮੁੱਖ ਮੁੱਦੇ ਹਨ। ਸਾਂਸਦ ਔਜਲਾ ਨੇ ਕਿਹਾ ਕਿ ਮੁਲਾਜ਼ਮ ਸੂਬੇ ਦੇ ਪ੍ਰਸ਼ਾਸਨ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਅਣਗੌਲਿਆ ਕਰਨਾ ਠੀਕ ਨਹੀਂ। ਉਨ੍ਹਾਂ ਕਿਹਾ ਕਿ ਮਹਿੰਗਾਈ ਦੇ ਮੌਜੂਦਾ ਦੌਰ ਵਿੱਚ ਮੁਲਾਜ਼ਮਾਂ ਨੂੰ 18 ਫੀਸਦੀ ਬਕਾਇਆ ਡੀਏ ਨਾ ਮਿਲਣ ਕਾਰਨ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਪੁਰਾਣੀ ਪੈਨਸ਼ਨ ਸਕੀਮ (OPS) ਨੂੰ ਲਾਗੂ ਕਰਨ ਦੀ ਮੰਗ ਦਾ ਸਮਰਥਨ ਕਰਦਿਆਂ ਕਿਹਾ ਕਿ ਸਰਕਾਰ ਨੂੰ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਨੂੰ ਅਮਲ ਵਿੱਚ ਲਿਆਉਣਾ ਚਾਹੀਦਾ ਹੈ। ਇਸ ਦੇ ਨਾਲ ਹੀ ਲੰਬੇ ਸਮੇਂ ਤੋਂ ਸਰਕਾਰੀ ਵਿਭਾਗਾਂ ਵਿੱਚ ਸੇਵਾਵਾਂ ਨਿਭਾ ਰਹੇ ਕੰਟਰੈਕਟ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਨਿਯਮਤ ਕਰਨ ਦੀ ਮੰਗ ’ਤੇ ਵੀ ਸਰਕਾਰ ਨੂੰ ਗੰਭੀਰਤਾ ਨਾਲ ਵਿਚਾਰ ਕਰਨਾ ਚਾਹੀਦਾ ਹੈ। ਸੰਸਦ ਮੈਂਬਰ ਔਜਲਾ ਨੇ ਕਿਹਾ ਕਿ ਮੁਲਾਜ਼ਮਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਵੱਡੀਆਂ ਉਮੀਦਾਂ ਰੱਖੀਆਂ ਸਨ, ਪਰ ਅੱਜ ਉਹ ਆਪਣੀਆਂ ਮੰਗਾਂ ਲਈ ਸੜਕਾਂ ’ਤੇ ਉਤਰਨ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਿਰਫ਼ ਐਲਾਨ ਕਰਨ ਦੀ ਬਜਾਏ ਮੁਲਾਜ਼ਮਾਂ ਨਾਲ ਬੈਠ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਸਥਾਈ ਹੱਲ ਕੱਢਣਾ ਚਾਹੀਦਾ ਹੈ। ਔਜਲਾ ਨੇ ਕਿਹਾ ਕਿ ਉਹ ਮੁਲਾਜ਼ਮਾਂ ਦੇ ਮੁੱਦੇ ਪਹਿਲਾਂ ਵੀ ਸੰਸਦ ਦੇ ਅੰਦਰ ਅਤੇ ਬਾਹਰ ਉਠਾਉਂਦੇ ਰਹੇ ਹਨ ਅਤੇ ਅੱਗੇ ਵੀ ਉਨ੍ਹਾਂ ਦੀ ਆਵਾਜ਼ ਬੁਲੰਦ ਕਰਦੇ ਰਹਿਣਗੇ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਤੁਰੰਤ ਮੰਨ ਕੇ ਲਾਗੂ ਕੀਤਾ ਜਾਵੇ ਅਤੇ ਸੂਬੇ ਵਿੱਚ ਟਕਰਾਅ ਦੀ ਸਥਿਤੀ ਪੈਦਾ ਕਰਨ ਦੀ ਬਜਾਏ ਗੱਲਬਾਤ ਰਾਹੀਂ ਮਸਲੇ ਦਾ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ “ਮੁਲਾਜ਼ਮ ਪੰਜਾਬ ਦੀ ਤਰੱਕੀ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਦੇ ਹੱਕਾਂ ਨਾਲ ਇਨਸਾਫ਼ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ। ਪੰਜਾਬ ਸਰਕਾਰ ਨੂੰ ਆਪਣਾ ਅੜੀਅਲ ਰਵੱਈਆ ਛੱਡ ਕੇ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਪੂਰੀਆਂ ਕਰਨੀਆਂ ਚਾਹੀਦੀਆਂ ਹਨ।”
    1
    ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਤੁਰੰਤ ਪੂਰੀ ਕਰੇ ਪੰਜਾਬ ਸਰਕਾਰ : ਗੁਰਜੀਤ ਸਿੰਘ ਔਜਲਾ

ਮੁਲਜ਼ਮਾਂ ਨੂੰ ਦਿੱਤਾ ਪੂਰਨ ਸਮਰਥਨ 

ਅੰਮ੍ਰਿਤਸਰ। ਪੰਜਾਬ ਅਤੇ ਚੰਡੀਗੜ੍ਹ ਵਿੱਚ ਮੁਲਾਜ਼ਮ ਜਥੇਬੰਦੀਆਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਨੂੰ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪੂਰਨ ਸਮਰਥਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਮੰਗਾਂ ਲੰਬੇ ਸਮੇਂ ਤੋਂ ਲਟਕ ਰਹੀਆਂ ਹਨ ਅਤੇ ਪੰਜਾਬ ਸਰਕਾਰ ਨੂੰ ਬਿਨਾਂ ਹੋਰ ਦੇਰੀ ਕੀਤੇ ਇਨ੍ਹਾਂ ਦਾ ਹੱਲ ਕਰਨਾ ਚਾਹੀਦਾ ਹੈ। 27 ਅਗਸਤ ਦੇ ਸੂਬਾ ਪੱਧਰੀ ਮੁਲਾਜ਼ਮ ਸੰਘਰਸ਼ ਦੀ ਪਿਛੋਕੜ ਵਿੱਚ 18 ਫੀਸਦੀ ਬਕਾਇਆ ਡੀਏ, ਪੁਰਾਣੀ ਪੈਨਸ਼ਨ ਸਕੀਮ ਅਤੇ ਕੰਟਰੈਕਟ ਮੁਲਾਜ਼ਮਾਂ ਨੂੰ ਪੱਕਾ ਕਰਨ ਸਮੇਤ ਮੰਗਾਂ ਮੁੱਖ ਮੁੱਦੇ ਹਨ।

ਸਾਂਸਦ ਔਜਲਾ ਨੇ ਕਿਹਾ ਕਿ ਮੁਲਾਜ਼ਮ ਸੂਬੇ ਦੇ ਪ੍ਰਸ਼ਾਸਨ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਅਣਗੌਲਿਆ ਕਰਨਾ ਠੀਕ ਨਹੀਂ। ਉਨ੍ਹਾਂ ਕਿਹਾ ਕਿ ਮਹਿੰਗਾਈ ਦੇ ਮੌਜੂਦਾ ਦੌਰ ਵਿੱਚ ਮੁਲਾਜ਼ਮਾਂ ਨੂੰ 18 ਫੀਸਦੀ ਬਕਾਇਆ ਡੀਏ ਨਾ ਮਿਲਣ ਕਾਰਨ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਉਨ੍ਹਾਂ ਪੁਰਾਣੀ ਪੈਨਸ਼ਨ ਸਕੀਮ (OPS) ਨੂੰ ਲਾਗੂ ਕਰਨ ਦੀ ਮੰਗ ਦਾ ਸਮਰਥਨ ਕਰਦਿਆਂ ਕਿਹਾ ਕਿ ਸਰਕਾਰ ਨੂੰ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਨੂੰ ਅਮਲ ਵਿੱਚ ਲਿਆਉਣਾ ਚਾਹੀਦਾ ਹੈ। ਇਸ ਦੇ ਨਾਲ ਹੀ ਲੰਬੇ ਸਮੇਂ ਤੋਂ ਸਰਕਾਰੀ ਵਿਭਾਗਾਂ ਵਿੱਚ ਸੇਵਾਵਾਂ ਨਿਭਾ ਰਹੇ ਕੰਟਰੈਕਟ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਨਿਯਮਤ ਕਰਨ ਦੀ ਮੰਗ ’ਤੇ ਵੀ ਸਰਕਾਰ ਨੂੰ ਗੰਭੀਰਤਾ ਨਾਲ ਵਿਚਾਰ ਕਰਨਾ ਚਾਹੀਦਾ ਹੈ।

ਸੰਸਦ ਮੈਂਬਰ ਔਜਲਾ ਨੇ ਕਿਹਾ ਕਿ ਮੁਲਾਜ਼ਮਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਵੱਡੀਆਂ ਉਮੀਦਾਂ ਰੱਖੀਆਂ ਸਨ, ਪਰ ਅੱਜ ਉਹ ਆਪਣੀਆਂ ਮੰਗਾਂ ਲਈ ਸੜਕਾਂ ’ਤੇ ਉਤਰਨ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਿਰਫ਼ ਐਲਾਨ ਕਰਨ ਦੀ ਬਜਾਏ ਮੁਲਾਜ਼ਮਾਂ ਨਾਲ ਬੈਠ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਸਥਾਈ ਹੱਲ ਕੱਢਣਾ ਚਾਹੀਦਾ ਹੈ।

ਔਜਲਾ ਨੇ ਕਿਹਾ ਕਿ ਉਹ ਮੁਲਾਜ਼ਮਾਂ ਦੇ ਮੁੱਦੇ ਪਹਿਲਾਂ ਵੀ ਸੰਸਦ ਦੇ ਅੰਦਰ ਅਤੇ ਬਾਹਰ ਉਠਾਉਂਦੇ ਰਹੇ ਹਨ ਅਤੇ ਅੱਗੇ ਵੀ ਉਨ੍ਹਾਂ ਦੀ ਆਵਾਜ਼ ਬੁਲੰਦ ਕਰਦੇ ਰਹਿਣਗੇ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਤੁਰੰਤ ਮੰਨ ਕੇ ਲਾਗੂ ਕੀਤਾ ਜਾਵੇ ਅਤੇ ਸੂਬੇ ਵਿੱਚ ਟਕਰਾਅ ਦੀ ਸਥਿਤੀ ਪੈਦਾ ਕਰਨ ਦੀ ਬਜਾਏ ਗੱਲਬਾਤ ਰਾਹੀਂ ਮਸਲੇ ਦਾ ਹੱਲ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ “ਮੁਲਾਜ਼ਮ ਪੰਜਾਬ ਦੀ ਤਰੱਕੀ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਦੇ ਹੱਕਾਂ ਨਾਲ ਇਨਸਾਫ਼ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ। ਪੰਜਾਬ ਸਰਕਾਰ ਨੂੰ ਆਪਣਾ ਅੜੀਅਲ ਰਵੱਈਆ ਛੱਡ ਕੇ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਪੂਰੀਆਂ ਕਰਨੀਆਂ ਚਾਹੀਦੀਆਂ ਹਨ।”
    user_Public savera
    Public savera
    Farmer ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    18 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.