ਵਿਧਾਇਕ ਸੰਤੋਸ਼ ਕਟਾਰੀਆਂ ਨੇ ਬਲਾਚੌਰ ਦਾਣਾ ਮੰਡੀ ਵਿਖੇ ਸ਼ੁਰੂ ਕਰਵਾਈ ਕਣਕ ਦੀ ਖ਼ਰੀਦ* ਬਲਾਚੌਰ, 15 ਅਪ੍ਰੈਲ, ()- ਵਿਧਾਇਕ ਹਲਕਾ ਬਲਾਚੌਰ ਸੰਤੋਸ਼ ਕਟਾਰੀਆਂ ਅਤੇ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਵਲੋਂ ਦਾਣਾ ਮੰਡੀ ਬਲਾਚੌਰ ਵਿਖੇ ਕਣਕ ਦੀ ਖਰੀਦ ਸ਼ੁਰੂ ਕਰਵਾਈ ਗਈ ਹੈ ਅਤੇ ਸੰਬੰਧਿਤ ਵਿਭਾਗ ਦੇ ਅਧਿਕਾਰੀਆਂ ਤੋਂ ਜਿਣਸ ਦੀ ਖਰੀਦ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਵਿਧਾਇਕ ਹਲਕਾ ਬਲਾਚੌਰ ਸੰਤੋਸ਼ ਕਟਾਰੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮੰਡੀਆਂ ਵਿਚ ਜਿਣਸ ਦੀ ਖ਼ਰੀਦ ਸੰਬੰਧੀ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿਚ ਕਿਸੇ ਵੀ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਵੇ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਆਪਣੀ ਫ਼ਸਲ ਸੁੱਕਾ ਕੇ ਲਿਆਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਮੰਡੀਆਂ ਵਿਚ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦ ਕਰਨ ਲਈ ਵਚਨਬੱਧ ਹੈ। ਇਸ ਮੌਕੇ ’ਤੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਦਾਣਾ ਮੰਡੀਆਂ ਵਿਚ ਜਿਣਸ ਦੀ ਖ਼ਰੀਦ ਸੰਬੰਧੀ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਵੀ ਤਰ੍ਹਾਂ ਕੋਈ ਮੁਸ਼ਕਿਲ ਪੇਸ਼ ਨਾ ਆਉਣ ਦਿੱਤੀ ਜਾਵੇ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਸੇਠੀ ਉਧਨਵਾਲ, ਸੈਕਟਰੀ ਹਰਪ੍ਰੀਤ ਸਿੰਘ, ਨਗਰ ਕੌਂਸਲ ਦੇ ਪ੍ਰਧਾਨ ਲਾਡੀ ਰਾਣਾ, ਬਗੀਚਾ ਸਿੰਘ ਰੱਕੜ, ਕੁਲਦੀਪ ਸਿੰਘ ਪ੍ਰਧਾਨ ਐਸ ਸੀ ਵਿੰਗ, ਵਿਸ਼ੂ ਰਾਣਾ ਸੈਕਟਰੀ ਮੀਡੀਆ ਵਿੰਗ, ਨਿਰਮਲਾ ਰਾਣੀ ਐੱਮ ਸੀ, ਜਸਵਿੰਦਰ ਸਿੰਘ ਸਿਆਨ, ਰਾਮ ਪਾਲ , ਅਜੇ ਬਿੱਟੂ ਰਾਣਾ ਐੱਮ ਸੀ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਮੰਡੀ ਬੋਰਡ ਦੇ ਕਰਮਚਾਰੀ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
ਵਿਧਾਇਕ ਸੰਤੋਸ਼ ਕਟਾਰੀਆਂ ਨੇ ਬਲਾਚੌਰ ਦਾਣਾ ਮੰਡੀ ਵਿਖੇ ਸ਼ੁਰੂ ਕਰਵਾਈ ਕਣਕ ਦੀ ਖ਼ਰੀਦ* ਬਲਾਚੌਰ, 15 ਅਪ੍ਰੈਲ, ()- ਵਿਧਾਇਕ ਹਲਕਾ ਬਲਾਚੌਰ ਸੰਤੋਸ਼ ਕਟਾਰੀਆਂ ਅਤੇ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਵਲੋਂ ਦਾਣਾ ਮੰਡੀ ਬਲਾਚੌਰ ਵਿਖੇ ਕਣਕ ਦੀ ਖਰੀਦ ਸ਼ੁਰੂ ਕਰਵਾਈ ਗਈ ਹੈ ਅਤੇ ਸੰਬੰਧਿਤ ਵਿਭਾਗ ਦੇ ਅਧਿਕਾਰੀਆਂ ਤੋਂ ਜਿਣਸ ਦੀ ਖਰੀਦ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਵਿਧਾਇਕ ਹਲਕਾ ਬਲਾਚੌਰ ਸੰਤੋਸ਼ ਕਟਾਰੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮੰਡੀਆਂ ਵਿਚ ਜਿਣਸ ਦੀ ਖ਼ਰੀਦ ਸੰਬੰਧੀ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿਚ ਕਿਸੇ ਵੀ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਵੇ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਆਪਣੀ ਫ਼ਸਲ ਸੁੱਕਾ ਕੇ ਲਿਆਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ
ਅਤੇ ਮੰਡੀਆਂ ਵਿਚ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦ ਕਰਨ ਲਈ ਵਚਨਬੱਧ ਹੈ। ਇਸ ਮੌਕੇ ’ਤੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਦਾਣਾ ਮੰਡੀਆਂ ਵਿਚ ਜਿਣਸ ਦੀ ਖ਼ਰੀਦ ਸੰਬੰਧੀ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਵੀ ਤਰ੍ਹਾਂ ਕੋਈ ਮੁਸ਼ਕਿਲ ਪੇਸ਼ ਨਾ ਆਉਣ ਦਿੱਤੀ ਜਾਵੇ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਸੇਠੀ ਉਧਨਵਾਲ, ਸੈਕਟਰੀ ਹਰਪ੍ਰੀਤ ਸਿੰਘ, ਨਗਰ ਕੌਂਸਲ ਦੇ ਪ੍ਰਧਾਨ ਲਾਡੀ ਰਾਣਾ, ਬਗੀਚਾ ਸਿੰਘ ਰੱਕੜ, ਕੁਲਦੀਪ ਸਿੰਘ ਪ੍ਰਧਾਨ ਐਸ ਸੀ ਵਿੰਗ, ਵਿਸ਼ੂ ਰਾਣਾ ਸੈਕਟਰੀ ਮੀਡੀਆ ਵਿੰਗ, ਨਿਰਮਲਾ ਰਾਣੀ ਐੱਮ ਸੀ, ਜਸਵਿੰਦਰ ਸਿੰਘ ਸਿਆਨ, ਰਾਮ ਪਾਲ , ਅਜੇ ਬਿੱਟੂ ਰਾਣਾ ਐੱਮ ਸੀ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਮੰਡੀ ਬੋਰਡ ਦੇ ਕਰਮਚਾਰੀ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
- ਦੋਸਤੋ ਇਹ ਤੋਤਾ ਬੋਲਦਾ ਹੈ ਪੰਜ ਤਰ੍ਹਾਂ ਦੀਆਂ ਭਾਸ਼ਾਵਾਂ ਪਹਿਲੇ ਕਦੇ ਨਹੀਂ ਇਸ ਤਰ੍ਹਾਂ ਦਾ ਤੋਤਾ ਦੇਖਿਆ1
- Post by Raman Dhillon1
- Post by Md Usman Raja1
- Zomato or swiggy mein bahut problem a rahi hai bahut hi rate kam Diya ja raha hai ham logon Ko humrahi daro ka ghar ka kharcha chalana mushkil ho gaya hai ₹7 per kilometer milte Hain ismein kya bachta hai batao hamara Tel bhi lag jata hai upar se service a jaati hai please is video ko viral kare taki hamare bare mein government soche1
- Post by ਗੁਰਜਿੰਦਰ ਸਿੰਘ1
- ਖ਼ਾਸ ਖ਼ਬਰ: ਮੁਫ਼ਤ ਬਿਜਲੀ ਦਾ ਕਮਾਲ! ⚡️ "ਅਸੀਂ ਕਦੇ ਬਿਜਲੀ ਦਾ ਬਿਲ ਨਹੀਂ ਭਰਿਆ, AC ਵੀ ਦੱਬ ਕੇ ਚੱਲਦਾ!" ❄️💸 ਕੀ ਤੁਸੀਂ ਵੀ ਬਿਜਲੀ ਦੇ ਭਾਰੀ ਬਿੱਲਾਂ ਤੋਂ ਪਰੇਸ਼ਾਨ ਹੋ? ਇੱਥੇ ਲੋਕ ਬਿਨਾਂ ਬਿੱਲ ਦੀ ਟੈਨਸ਼ਨ ਲਏ, ਪੂਰਾ ਦਿਨ AC ਦਾ ਆਨੰਦ ਮਾਣ ਰਹੇ ਹਨ! 😲👇1
- ਡਾਕਟਰ ਬੀ ਆਰ ਅੰਬੇਡਕਰ ਜੀ ਦੇ ਜਨਮ ਦਿਨ ਨੂੰ ਸਮਰਪਿਤ ਬਿਲਗਾ ਨਜ਼ਦੀਕ ਪਿੰਡ ਭਾਰੂਵਾਲ ਵਿਖੇ ਲਗਾਇਆ ਗਿਆ ਅੱਖਾਂ ਦਾ ਅਤੇ ਦੰਦਾਂ ਦਾ ਫਰੀ ਚੈੱਕ ਅਪ ਕੈਂਪ ਅਤੇ ਖੂਨਦਾਨ ਕੈਂਪ1
- ..1
- ਇਸ ਸੁਨੇਹੇ ਨੂੰ ਵੱਧ ਤੋਂ ਵੱਧ Share ਕਰੋ ਤਾਂ ਜੋ ਲੋੜਵੰਦ ਪਰਿਵਾਰ ਇਸਦਾ ਫਾਇਦਾ ਉਠਾ ਸਕਣ। 📋 ਕੈਂਪ ਦੀ ਪੂਰੀ ਜਾਣਕਾਰੀ: 📅 ਤਾਰੀਕ: 17 ਅਪ੍ਰੈਲ (ਦਿਨ ਸ਼ੁਕਰਵਾਰ) 📍 ਸਥਾਨ: ਦਸ਼ਮੇਸ਼ ਕਲੀਨਿਕ ਲੈਬੋਰਟੇਰੀ ⏰ ਸਮਾਂ: ਸਵੇਰੇ 7:00 ਵਜੇ ਤੋਂ 11:00 ਵਜੇ ਤੱਕ 🧪 ਸਹੂਲਤ: ਕਈ ਜ਼ਰੂਰੀ ਸਰੀਰਿਕ ਟੈਸਟ ਬਿਲਕੁਲ ਫਰੀ (Free) ਕੀਤੇ ਜਾਣਗੇ। 🙏 ਬੇਨਤੀ: ਲੋੜਵੰਦ ਸੱਜਣ ਸਮੇਂ ਸਿਰ ਪਹੁੰਚ ਕੇ ਇਸ ਸੁਨੇਹੇ ਦਾ ਲਾਭ ਉਠਾਉਣ। ਤੁਹਾਡਾ ਇੱਕ 'ਸ਼ੇਅਰ' ਕਿਸੇ ਦੀ ਸਿਹਤ ਲਈ ਮਦਦਗਾਰ ਸਾਬਤ ਹੋ ਸਕਦਾ ਹੈ।1