ਬੂਟਾ ਸਿੰਘ ਸ਼ਾਦ ਦਾ ਅਨੁਵਾਦਿਤ ਨਾਵਲ ਰਿਲੀਜ਼, ਭਾਰਤ ਦਾ ਇਹ ਪਹਿਲਾ ਨਾਵਲ ਹੈ -ਬੂਟਾ ਸਿੰਘ ਚੌਹਾਨ ਬਰਨਾਲਾ - ਸਾਹਿਤ ਸਰਵਰ ਬਰਨਾਲਾ ਵੱਲੋਂ ਪ੍ਰਸਿੱਧ ਨਾਵਲਕਾਰ ਬੂਟਾ ਸਿੰਘ ਸ਼ਾਦ ਵੱਲੋਂ ਬੰਗਾਲ ਦੇ ਪ੍ਰਸਿੱਧ ਲੇਖਕ ਸ਼ਰਤ ਚੰਦਰ ਚਟੋਪਾਧਿਆਏ ਦਾ ਚਰਚਿਤ ਨਾਵਲ 'ਦੇਵ ਦਾਸ ' ਰਿਲੀਜ਼ ਕੀਤਾ ਗਿਆ। ਇਹ ਰਸਮ ਪੰਜਾਬੀ ਸਾਹਿਤ ਸਭਾ ਬਰਨਾਲਾ ਦੇ ਪ੍ਰਧਾਨ ਤੇਜਾ ਸਿੰਘ ਤਿਲਕ ਨੇ ਅਦਾ ਕਰਨ ਉਪਰੰਤ ਕਿਹਾ ਕਿ ਇਹ ਨਾਵਲ ਦਾ ਅਨੁਵਾਦ ਬੂਟਾ ਸਿੰਘ ਸ਼ਾਦ ਨੇ 1963 ਵਿਚ ਕੀਤਾ ਸੀ। ਹੁਣ ਇਹ ਨਾਵਲ ਮਾਨ ਬੁੱਕ ਸੈਂਟਰ ਪਬਲੀਕੇਸ਼ਨ ਨੇ ਛਾਪਿਆ ਹੈ। ਇਹ ਮੌਕੇ ਬਹੁਪੱਖੀ ਲੇਖਕ ਬੂਟਾ ਸਿੰਘ ਚੌਹਾਨ ਨੇ ਕਿਹਾ ਕਿ ਭਾਰਤ ਦਾ ਇਹ ਪਹਿਲਾ ਨਾਵਲ ਹੈ ਜਿਸ 'ਤੇ ਨੌਂ ਵਾਰ ਹਿੰਦੀ ਫ਼ਿਲਮਾਂ ਬਣੀਆਂ ਹਨ। ਭਾ ਭੁਪਿੰਦਰ ਸਿੰਘ ਬੇਦੀ ਨੇ ਕਿਹਾ ਕਿ ਇਹ ਮਰਾਠੀ ਦਾ ਅਜਿਹਾ ਨਾਵਲ ਹੈ, ਜਿਸ ਦਾ ਦਰਜਨਾਂ ਲੇਖਕਾਂ ਨੇ ਪੰਜਾਬੀ ਅਨੁਵਾਦ ਕੀਤਾ ਹੈ। ਮਾਲਵਾ ਸਾਹਿਤ ਸਭਾ ਦੇ ਪ੍ਰਧਾਨ ਸੰਪੂਰਨ ਟੱਲੇਵਾਲੀਆ ਨੇ ਕਿਹਾ ਕਿ ਅੱਧੀ ਸਦੀ ਵਿਚ ਇਸ ਨਾਵਲ ਦੀਆਂ ਲੱਖਾਂ ਕਾਪੀਆਂ ਵਿਕ ਚੁੱਕੀਆਂ ਹਨ। ਇਸ ਮੌਕੇ ਬੋਲੀਕਾਰ ਰਘਬੀਰ ਸਿੰਘ ਗਿੱਲ ਕੱਟੂ, ਪੰਜਾਬੀ ਕਵੀ ਹਾਕਮ ਸਿੰਘ ਰੂੜੇਕੇ ਅਤੇ ਲਵਪ੍ਰੀਤ ਸਿੰਘ ਮਾਨ ਵੀ ਹਾਜ਼ਰ ਸਨ। ਕੈਪਸ਼ਨ- ਤੇਜਾ ਸਿੰਘ ਤਿਲਕ ਬੂਟਾ ਸਿੰਘ ਸ਼ਾਦ ਦਾ ਅਨੁਵਾਦਿਤ ਨਾਵਲ ਰਿਲੀਜ਼ ਕਰਦੇ ਹੋਏ। ਨਾਲ ਹੋਰ ਲੇਖਕ।

- ਮਨਸਾਹਿਬ ਪ੍ਰੀਤ ਸਿੰਘ ਡੀ ਐਮ ਨਗਰ ਪੰਚਾਇਤ ਹੰਡਿਆਇਆ ਵੱਲੋਂ ਨਾਜਾਇਜ ਕਬਜ਼ਾ ਢਾਹੁਣ ਮੌਕੇ ਜਾਣਕਾਰੀ1
- ਨਗਰ ਪੰਚਾਇਤ ਹੰਡਿਆਇਆ ਅਤੇ ਬਰਨਾਲਾ ਪੁਲਿਸ ਨੇ ਨਾਜਾਇਜ ਉਸਾਰੀ ਢਾਹੀ ਬਰਨਾਲਾ, ਬੰਧਨ ਤੋੜ ਸਿੰਘ ਕਸਬਾ ਹੰਡਿਆਇਆ ਦੀ ਕਿਲ੍ਹਾ ਪੱਤੀ ਵਾਰਡ ਨੰਬਰ ਚਾਰ ਵਿਖ਼ੇ ਨਗਰ ਪੰਚਾਇਤ ਅਤੇ ਬਰਨਾਲਾ ਪੁਲਿਸ ਨੇ ਸਾਂਝੀ ਕਾਰਵਾਈ ਕਰਦਿਆਂ ਨਾਜਾਇਜ ਉਸਾਰੀ ਢਾਹੀ ਪਰਿਵਾਰ ਵੇਚਦਾ ਸੀ ਨਸ਼ੇ l ਰਾਜੂ ਸਿੰਘ ਪੁੱਤਰ ਬੂਟਾ ਸਿੰਘ ਸਮੇਤ ਪਰਿਵਾਰ ਤੇ ਗਿਆਰਾਂ ਤੋਂ ਵੱਧ ਪਰਚੇ ਹਨ ਨਸ਼ਾ ਵੇਚਣ ਦੇ l ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ ਪੀ (ਡੀ )ਸੰਜੀਵ ਕੁਮਾਰ ਸਿੰਗਲਾ ਨੇ ਦੱਸਿਆ ਕਿ ਵਿਅਕਤੀ ਰਾਜੂ ਸਿੰਘ ਉਪਰ ਗਿਆਰਾਂ ਮੁਕੱਦਮੇ ਐਨ ਡੀ ਪੀ ਐਸ ਤਹਿਤ ਦਰਜ ਹਨ ਦੋ ਵਾਰ ਇਹ ਜੇਲ੍ਹ ਜਾ ਚੁੱਕਿਆ ਹੈ l ਅਤੇ ਬਾਕੀ ਪਰਿਵਾਰ ਸਮੇਤ 36 ਪਰਚੇ ਦਰਜ ਹਨ l ਇਸ ਕਰਕੇ ਇਸਦਾ ਮਕਾਨ ਢਾਹਿਆ ਗਿਆ ਹੈ l ਅੱਗੇ ਬੋਲਦਿਆਂ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ਾ ਵੇਚਣ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਕਿਸੇ ਵੀ ਨਸ਼ਾ ਤਸਕਰ ਨੂੰ ਬਖਸਿਆ ਨਹੀਂ ਜਾਵੇਗਾ l ਇਸ ਸਬੰਧੀ ਨਗਰ ਪੰਚਾਇਤ ਡੀ ਐਮ ਮਨਸਾਹਿਬ ਪ੍ਰੀਤ ਸਿੰਘ ਨੇ ਕਿਹਾ ਕਿ ਇਸ ਪਰਿਵਾਰ ਖਿਲਾਫ ਸਾਡੇ ਕੋਲ ਸਕਾਇਤ ਆਈ ਸੀ ਜਿਸ ਦੇ ਅਧਾਰ ਤੇ ਅੱਜ ਕਾਰਵਾਈ ਕੀਤੀ ਗਈ ਅੱਗੇ ਵੀ ਹੋਰ ਜੋ ਨਜਾਇਜ਼ ਉਸਾਰੀਆਂ ਹਨ ਉਹ ਸਾਰੀਆਂ ਢਾਹੀਆਂ ਜਾਣਗੀਆਂ l ਇਸ ਮੌਕੇ ਡੀ ਐਸ ਪੀ ਰਜਿੰਦਰ ਸਿੰਘ, ਡੀ ਐਸ ਪੀ ਜਸਵਿੰਦਰ ਕੌਰ, ਇੰਚਾਰਜ ਬਲਜੀਤ ਸਿੰਘ ਚੀਮਾ, ਥਾਣਾ ਸਦਰ ਇੰਚਾਰਜ ਜਗਜੀਤ ਸਿੰਘ, ਚੌਂਕੀ ਇੰਚਾਰਜ ਤਰਸੇਮ ਸਿੰਘ, ਏ ਐਸ ਆਈ ਸੁਖਚੈਨ ਸਿੰਘ, ਏ ਐਸ ਆਈ ਜਸਵਿੰਦਰ ਕੌਰ, ਏ ਐਸ ਆਈ ਦੀਪਕ ਕੁਮਾਰ, ਏ ਐਸ ਆਈ ਮੁਕੇਸ਼ ਕੁਮਾਰ, ਨਗਰ ਪੰਚਾਇਤ ਕਲਰਕ ਵਰਿੰਦਰ ਸਿੰਘ, ਨਾਇਬ ਸਿੰਘ, ਹੌਲਦਾਰ ਸੁਰਜੀਤ ਸਿੰਘ, ਹੌਲਦਾਰ ਗੁਰਪ੍ਰੀਤ ਕੌਰ, ਲਵਦੀਪ ਸਿੰਘ ਆਦਿ ਸਮੇਤ ਹੋਰ ਪੁਲਿਸ ਪਾਰਟੀ ਹਾਜਰ ਸੀ4
- ਅੱਜ ਕੱਲ ਰਿਸ਼ਤਿਆਂ ਦੀ ਕੋਈ ਅਹਿਮਤ ਨਹੀਂ ਸਿਰਫ਼ ਪੈਸਾ ਹੈ, ਜੇਕਰ ਤੁਹਾਡੇ ਕੋਲ ਪੈਸਾ ਤਾਂ ਸਭ ਕੁਝ ਹੈ, ਨਹੀਂ ਤਾਂ ਕੋਈ ਰਿਸ਼ਤੇਦਾਰੀ ਨਹੀਂ???1
- दिन दहाडे चोरी हुई दुकान में सरकार आखिर कर कया रही हैं भाई2
- ਨਗਰ ਨਿਗਮ ਲੁਧਿਆਣਾ ਦੀ ਮੀਟਿੰਗ ਬਣੀ ਜੰਗ ਦਾ ਅਖਾੜਾ, ਬੀਜੇਪੀ ਅਤੇ ਆਪ ਕੋਂਸਲਰਾ ਚ ਹੋਈ ਹੱਥੋਂ ਪਾਈ ਨਗਰ ਨਿਗਮ ਲੁਧਿਆਣਾ ਦੀ ਮੀਟਿੰਗ ਬਣੀ ਜੰਗ ਦਾ ਅਖਾੜਾ, ਬੀਜੇਪੀ ਅਤੇ ਆਪ ਕੋਂਸਲਰਾ ਚ ਹੋਈ ਹੱਥੋਂ ਪਾਈ1
- ਵੱਧ ਬਿਜਲੀ ਬਿਲ ਦੇ ਮਾਮਲਿਆਂ ਦੇ ਨਿਪਟਾਰੇ ਲਈ ਜਾਰੀ ਹੋਵੇਗਾ ਵਿਸ਼ੇਸ਼ ਨੰਬਰ! 👉🏻 ਉਸ ਨੰਬਰ 'ਤੇ ਆਉਣ ਵਾਲ਼ੀਆਂ ਕਾਲਾਂ ਵਾਸਤੇ ਬੈਠੇਗੀ 20 ਮੈਂਬਰਾਂ ਦੀ ਟੀਮ 👉🏻 15 ਕੰਮ-ਕਾਜੀ ਦਿਨਾਂ 'ਚ ਕੀਤੀ ਜਾਵੇਗੀ ਵੱਧ ਬਣੇ ਹੋਏ ਬਿਲ ਦੀ ਪੜਤਾਲ 👉🏻 ਭਵਿੱਖ 'ਚ ਮੁਸ਼ਕਿਲਾਂ ਤੋਂ ਬਚਾਅ ਲਈ ਸਾਫ਼ਟਵੇਅਰ 'ਚ ਕੀਤੇ ਗਏ ਬਦਲਾਅ - ਤਰੁਨਪ੍ਰੀਤ ਸਿੰਘ ਸੌਂਦ ਕੈਬਿਨੇਟ ਮੰਤਰੀ, ਪੰਜਾਬ1
- ਫਿਲੋਰ ਗੁਰਾਇਆ ਰੋਡ ਤੇ ਹੋਇਆ ਇੱਕ ਐਕਸੀਡੈਂਟ ਛੋਟੇ ਹਾਥੀ ਨੇ ਡਿਵਾਈਡਰ ਪਾਰ ਕਰਕੇ ਦੂਸਰੀ ਗੱਡੀ ਨੂੰ ਕੀਤਾ ਹਿਟ ਜਾਨੀ ਮਾਲ ਦਾ ਰਿਹਾ ਬਚਾਅ ਫਿਲੋਰ ਗੁਰਾਇਆ ਰੋਡ ਤੇ ਹੋਇਆ ਇੱਕ ਐਕਸੀਡੈਂਟ ਛੋਟੇ ਹਾਥੀ ਨੇ ਡਿਵਾਈਡਰ ਪਾਰ ਕਰਕੇ ਦੂਸਰੀ ਗੱਡੀ ਨੂੰ ਕੀਤਾ ਹਿਟ ਜਾਨੀ ਮਾਲ ਦਾ ਰਿਹਾ ਬਚਾਅ1
- ਹੰਡਿਆਇਆ ਜੀ ਕਿਲਾਪਤੀ ਵਿਖੇ ਨਸ਼ਾ ਤਸਕਰ ਦੇ ਘਰ ਨੂੰ ਢਾਉਣ ਮੌਕੇ ਕੀ ਬੋਲੇ ਐਸਪੀਡੀ ਸੰਜੀਵ ਗੋਇਲ ਅਤੇ ਨਗਰ ਪੰਚਾਇਤ ਹੰਢਿਆਇਆ ਦੇ ਡੀਐਮ ਮਨ ਸਾਹਿਬ ਪ੍ਰੀਤ ਸਿੰਘ, ਦੇਖੋ ਵੀਡੀਓ.....1